ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  28 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  17 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  52 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  55 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  55 minutes ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ...
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  about 1 hour ago
ਡੇਂਗੂ ਕਾਰਨ ਅਜਨਾਲਾ 'ਚ ਇੱਕ ਹੋਰ ਵਿਅਕਤੀ ਦੀ ਮੌਤ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਪਟਿਆਲਾ

ਨਿਗਮ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੁੱਝ ਸੜਕਾਂ ਦੀ ਕਰਵਾਈ ਸਫ਼ਾਈ, ਬਾਕੀ ਸ਼ਹਿਰ ਦਾ ਬੁਰਾ ਹਾਲ

ਪਟਿਆਲਾ, 20 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਮੌਜੂਦਾ ਸਮੇਂ ਪਟਿਆਲਾ 'ਚ ਚੱਲ ਰਹੇ 'ਹੈਰੀਟੇਜ ਫ਼ੈਸਟੀਵਲ' ਦਾ ਲੋਕਾਂ 'ਚ ਕਾਫ਼ੀ ਚਾਅ ਦੇਖਣ ਨੂੰ ਮਿਲ ਰਿਹੈ | ਹੋਵੇ ਵੀ ਕਿਉਂ ਨਾ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਦੇਸ਼ ਦੇ ਕਈ ਰਾਜਾਂ ਤੋਂ ਕਾਰੀਗਰ ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਬਣਾਇਆ ਸਾਮਾਨ ਵੇਚਣ ਲਈ ਸਟਾਲਾਂ 'ਤੇ ਲਾਉਣ ਪਹੁੰਚੇ ਹਨ | ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਇਸ ਚਾਅ ਤੋਂ ਵਾਂਝੇ ਨਹੀਂ, ਉਹ ਗੱਲ ਵੱਖਰੀ ਹੈ ਕਿ ਇਹ ਆਪਣਾ ਚਾਅ ਹੈਰੀਟੇਜ ਸਮਾਗਮਾਂ ਦੌਰਾਨ ਹੋਣ ਵਾਲੇ ਈਵੈਂਟਾਂ ਨੂੰ ਜਾਂਦੀਆਂ ਸੜਕਾਂ ਨੂੰ ਸੰਵਾਰਨ ਤੇ ਵਿਸ਼ੇਸ਼ ਵਿਅਕਤੀਆਂ ਦੀ ਪੂਰੀ ਸ਼ਿੱਦਤ ਨਾਲ ਖ਼ਾਤਰਦਾਰੀ ਕਰਕੇ ਉਤਾਰ ਰਹੇ ਹਨ | ਅਧਿਕਾਰੀਆਂ ਦੇ ਹੋਏ ਇਕ ਪਾਸੜ ਧਿਆਨ ਨਾਲ ਸ਼ਹਿਰ ਦੇ ਬਾਕੀ ਹਿੱਸਿਆਂ 'ਚ ਗੰਦਗੀ ਦੇ ਢੇਰਾਂ ਨੂੰ ਚੁੱਕਵਾਉਣ ਲਈ ਅਵੇਸਲਾਪਣ ਦਿਖਾਇਆ ਜਾ ਰਿਹਾ ਹੈ | ਉੱਪਰੋਂ ਕੂੜੇ ਦੇ ਢੇਰਾਂ 'ਤੇ ਪਈ ਬਰਸਾਤ ਨੇ ਸਾਰਾ ਵਾਤਾਵਰਨ ਬਦਬੂ ਵਾਲਾ ਕਰਨ 'ਚ ਕੋਈ ਕਸਰ ਨਹੀਂ ਛੱਡੀ | ਜਿੱਥੋਂ ਆਮ ਲੋਕਾਂ ਦਾ ਲੰਘਣਾ ਤਾਂ ਦੁੱਭਰ ਹੋਇਆ ਪਿਆ ਹੈ, ਉੱਥੇ ਰਹਿਣ ਵਾਲਿਆਂ ਦਾ ਕੀ ਹਾਲ ਹੋਵੇਗਾ | ਇਕ ਮਿੰਟ ਖੜ੍ਹਨ 'ਤੇ ਹੀ ਅੰਦਾਜ਼ਾ ਲੱਗ ਰਿਹਾ ਹੈ | ਇਸ ਪਿੱਛੇ ਜ਼ਿਆਦਾਤਰ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਉਨ੍ਹਾਂ ਸੜਕਾਂ ਜਾਂ ਸਥਾਨਾਂ ਦੀ ਸਫ਼ਾਈ ਉੱਪਰ ਲਗਾਈ ਗਈ ਹੈ ਜਿੱਥੋਂ ਵਿਸ਼ੇਸ਼ ਵਿਅਕਤੀਆਂ ਨੇ ਲੰਘਣਾ ਹੈ ਜਾਂ ਜਿੱਥੇ ਸਮਾਗਮ ਹੋਣੇ ਹਨ |

ਦੀਪਿੰਦਰਜੀਤ ਕੌਰ ਛਾਬੜਾ ਮਿਸਿਜ਼ ਪਟਿਆਲਾ ਬਣੀ

ਬਹਾਦਰਗੜ੍ਹ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪਟਿਆਲਾ ਸ਼ਹਿਰ ਵਿਚ ਕਰਵਾਏ ਮਿਸ ਐਾਡ ਮਿਸਿਜ਼ ਗਰੇਸ ਆਫ਼ ਇੰਡੀਆ ਪ੍ਰਤੀਯੋਗਤਾ 'ਚ ਮਿਸਿਜ਼ ਗਰੇਸ ਸ਼ੇ੍ਰਣੀ ਮੁਕਾਬਲਾ ਦੀਪਿੰਦਰਜੀਤ ਕੌਰ ਛਾਬੜਾ ਨੇ ਜਿੱਤਿਆ | ਪਟਿਆਲਾ ਦੇ ਇਕ ਨਿੱਜੀ ਹੋਟਲ 'ਚ ਕਰਵਾਏ ਇਸ ...

ਪੂਰੀ ਖ਼ਬਰ »

ਮਹਿੰਦਰਾ ਪਿੱਕਅਪ ਤੇ ਥਾਰ ਦੀ ਆਹਮੋ-ਸਾਹਮਣੇ ਟੱਕਰ 'ਚ ਦੋਵੇਂ ਚਾਲਕ ਗੰਭੀਰ ਜ਼ਖ਼ਮੀ

ਬਨੂੜ, 20 ਫਰਵਰੀ (ਭੁਪਿੰਦਰ ਸਿੰਘ)- ਬਨੂੜ ਖੇਤਰ 'ਚ ਹੋਏ ਦੋ ਵੱਖ-ਵੱਖ ਹਾਦਸਿਆਂ 'ਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ | ਬਨੂੜ ਤੋਂ ਤੇਪਲਾ (ਅੰਬਾਲਾ) ਨੂੰ ਜਾਂਦੇ ਮਾਰਗ 'ਤੇ ਪੈਂਦੇ ਪਿੰਡ ਖੇੜੀ ਗੁਰਨਾ ਨੇੜੇ ਦੋ ਜੀਪਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ | ਟੱਕਰ ਏਨੀ ਭਿਆਨਕ ...

ਪੂਰੀ ਖ਼ਬਰ »

ਐਾਟੀ ਸਵਾਈਨ ਫਲੂ ਦਵਾਈ ਸਰਕਾਰੀ ਹਸਪਤਾਲ 'ਚੋਂ ਖ਼ਤਮ ਹੋਣ ਕਾਰਨ ਮੱਚੀ ਹਾਹਾਕਾਰ

ਰਾਜਪੁਰਾ, 20 ਫਰਵਰੀ (ਰਣਜੀਤ ਸਿੰਘ)- ਇੱਥੋਂ ਦੇ ਸਿਵਲ ਹਸਪਤਾਲ 'ਚ ਸਵਾਈਨ ਫਲੂ ਦੀ ਰੋਕਥਾਮ ਲਈ ਐਾਟੀ ਸਵਾਈਨ ਫਲੂ ਦਵਾਈ ਨਾ ਮਿਲਣ ਕਾਰਨ ਮਰੀਜ਼ਾਂ ਵਿਚ ਕਾਫ਼ੀ ਜ਼ਿਆਦਾ ਬੇਚੈਨੀ ਪਾਈ ਜਾ ਰਹੀ ਹੈ ਜਦਕਿ ਇਸ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ ਹਰ ਰੋਜ਼ ਪੰਜਾਬ ਦੇ ...

ਪੂਰੀ ਖ਼ਬਰ »

ਏ. ਸੀ. ਦੀਆਂ ਤਾਰਾਂ ਤੇ ਤਾਂਬੇ ਦੀ ਪਾਈਪ ਚੋਰੀ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਛੋਟੀ ਬਾਰਾਂਦਰੀ 'ਚ ਸਥਿਤ ਇਕ ਦਫਤਰ ਵਿਖੇ ਸਪਲਿਟ ਏ. ਸੀ. ਦੀ 25 ਫੁੱਟ ਤਾਂਬੇ ਦੀ ਪਾਈਪ ਤੇ ਨਾਲ ਲੱਗਦੇ ਏ. ਸੀ. ਦੀਆਂ ਤਾਰਾਂ ਕੋਈ 16 ਫਰਵਰੀ ਦੀ ਰਾਤ ਨੂੰ ਚੋਰੀ ਕਰਕੇ ਲੈ ਗਿਆ ਹੈ | ਇਸ ਸਬੰਧ 'ਚ ਥਾਣਾ ਕੋਤਵਾਲੀ ਦੀ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਮਾਣਾ, 20 ਫਰਵਰੀ (ਗੁਰਦੀਪ ਸ਼ਰਮਾ)-ਪਾਤੜਾਂ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੇ ਭਤੀਜੇ ਗੁਰਵਿੰਦਰ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਮੇਰਾ ਚਾਚਾ ਅੰਗਰੇਜ਼ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ...

ਪੂਰੀ ਖ਼ਬਰ »

4 ਮਕਾਨ ਮਾਲਕਾਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨ ਅਰਬਨ ਅਸਟੇਟ 'ਚ ਮਕਾਨ ਮਾਲਕਾਂ ਵਲੋਂ ਕਿਰਾਏਦਾਰਾ ਨੂੰ ਰੱਖਣ ਸਬੰਧੀ ਜਾਣਕਾਰੀ ਸਬੰਧਿਤ ਥਾਣੇ 'ਚ ਦਰਜ ਨਾ ਕਰਵਾਉਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ 4 ਮਕਾਨ ਮਾਲਕਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)- ਇੱਥੋਂ ਦੀ ਰਹਿਣ ਵਾਲੀ 24 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧ ...

ਪੂਰੀ ਖ਼ਬਰ »

ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ 3 ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)- ਪਿੰਡ ਸੇਰ ਮਾਜਰਾ ਨੇੜੇ ਲੱਗੇ ਏਅਰਟੈੱਲ ਦੇ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਸੁਪਵਾਈਜਰ ਦੀ ਸ਼ਿਕਾਇਤ 'ਤੇ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਵਾਈਸ ਚੇਅਰਮੈਨ ਸਿੰਧੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ)- ਸਥਾਨਕ ਵਪਾਰ ਮੰਡਲ ਦ ਵਾਈਸ ਚੇਅਰਮੈਨ ਯਸ਼ਪਾਲ ਸਿੰਧੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਰੁਕਮਨੀ ਦੇਵੀ ਦਾ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 23 ਫਰਵਰੀ ਨੂੰ ਬਹਾਵਲਪੁਰ ਭਵਨ ...

ਪੂਰੀ ਖ਼ਬਰ »

ਨਮਨ ਮਾਰਕਨ ਨੇ ਐੱਸ. ਡੀ. ਐੱਮ. ਸਮਾਣਾ ਦਾ ਅਹੁਦਾ ਸੰਭਾਲਿਆ

ਸਮਾਣਾ, 20 ਫਰਵਰੀ (ਹਰਵਿੰਦਰ ਸਿੰਘ ਟੋਨੀ)- ਨਮਨ ਮਾਰਕਨ ਨੇ ਸਮਾਣਾ ਦੇ ਉਪ ਮੰਡਲ ਅਧਿਕਾਰੀ ਦਾ ਕਾਰਜਭਾਰ ਅੱਜ ਸੰਭਾਲ ਲਿਆ ਹੈ | ਕਾਰਜਭਾਰ ਸੰਭਾਲਣ ਮੌਕੇ ਐੱਸ. ਡੀ. ਐੱਮ. ਦਫ਼ਤਰ ਦੇ ਸਮੂਹ ਸਟਾਫ਼ ਨੇ ਨਵੇਂ ਐੱਸ. ਡੀ. ਐੱਮ. ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਅਬਲੋਵਾਲ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਅਕਾਲੀ ਦਲ ਦੇ ਮੁੱਖ ਬੁਲਾਰੇ ਸੁਰਜੀਤ ਸਿੰਘ ਅਬਲੋਵਾਲ ਦੀ ਅਗਵਾਈ 'ਚ ਇੱਥੇ ਅਕਾਲੀ ਦਲ ਵਲੋਂ ਨਵੇਂ ਬਣਾਏ ਗਏ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਦੇਵੀਗੜ੍ਹ 'ਚ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ

ਦੇਵੀਗੜ੍ਹ, 20 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਹਲਕਾ ਸਨੌਰ ਵਿਚ ਦਾਖਲ ਹੋਈ ਜਿੱਥੇ ਦੇਵੀਗੜ੍ਹ ਅਤੇ ਭੁਨਰਹੇੜੀ ਵਿਖੇ ਐੱਸ. ਜੀ. ਪੀ. ਸੀ. ਦੀ ਕੋਰ ਕਮੇਟੀ ਦੇ ਜਥੇਦਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਭੂਸਲਾ ਨੇ ਨਗਰ ਕੀਰਤਨ ਸਜਾਇਆ

ਦੇਵੀਗੜ੍ਹ, 20 ਫਰਵਰੀ (ਰਾਜਿੰਦਰ ਸਿੰਘ ਮੌਜੀ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਕਾਲ ਅਕੈਡਮੀ ਭੂਸਲਾ ਵਲੋਂ ਮੁੱਖ ਅਧਿਆਪਕ ਸ੍ਰੀਮਤੀ ਗੁਰਜੀਤ ਕੌਰ ਦੀ ਦੇਖ-ਰੇਖ ਹੇਠ ਇਲਾਕੇ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ¢ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਰੱਖੜਾ ਖੰਡ ਮਿੱਲ ਚਲਾਉਣ ਸਬੰਧੀ ਧਰਨਾ ਜਾਰੀ

ਪਟਿਆਲਾ, 20 ਫਰਵਰੀ (ਜ.ਸ. ਢਿੱਲੋਂ)-ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਰੱਖੜਾ ਖੰਡ ਮਿੱਲ ਚਲਾਉਣ ਦੇ ਮਾਮਲੇ 'ਚ ਮਿੱਲ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਮੀਂਹ ਦੇ ਹੋਣ ਦੇ ਬਾਵਜੂਦ ਨਿਰੰਤਰ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਾਮ ਜੀ ਦਾ ਜਾਗਰਣ 23 ਨੂੰ

ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਸ਼ਾਮ ਪ੍ਰਚਾਰ ਮੰਡਲ ਪਟਿਆਲਾ ਵਲੋਂ 23 ਫਰਵਰੀ ਨੂੰ ਸ਼ਾਮ ਸਮੇਂ ਛੋਟੀ ਬਾਰਾਂਦਰੀ ਵਿਖੇ ਸ੍ਰੀ ਖਾਟੂ ਸ਼ਾਮ ਜੀ ਦਾ ਜਾਗਰਣ ਧੂਮਧਾਮ ਨਾਲ ਕਰਵਾਇਆ ਜਾਵੇਗਾ | ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ...

ਪੂਰੀ ਖ਼ਬਰ »

ਸ਼ਾਸਤਰੀ ਇੰਡੋ-ਕੈਨੇਡੀਅਨ ਇੰਸਟੀਚਿਊਟ ਦੇ ਨੁਮਾਇੰਦਿਆਂ ਵਲੋਂ ਪੀ. ਯੂ. ਦਾ ਦੌਰਾ

ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਕੈਨੇਡਾ ਅਤੇ ਭਾਰਤ ਵਿਚ ਖੋਜ ਅਤੇ ਹੋਰ ਅਕਾਦਮਿਕ ਖੇਤਰਾਂ ਦੀ ਸਾਂਝ ਲਈ ਵਚਨਬੱਧ ਸੰਸਥਾ 'ਸ਼ਾਸਤਰੀ ਇੰਡੋ-ਕੈਨੇਡੀਅਨ ਇੰਸਟੀਚਿਊਟ' ਦੇ ਨਿਰਦੇਸ਼ਕ ਡਾ. ਪਰਾਚੀ ਕੌਲ ਅਤੇ ਉਪ ਪ੍ਰਧਾਨ ਡਾ. ਜੌਹਨ ਰੀਡ ਵਲੋਂ ਪੰਜਾਬੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਅੱਜ ਪਹੁੰਚੇਗੀ ਘਨੌਰ

ਘਨੌਰ, 20 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੀਰਤਨ ਦਰਬਾਰ ਕਰਵਾਇਆ

ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੈਰ-ਅਧਿਆਪਨ ਕਰਮਚਾਰੀ ਵਰਗ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੀਖਿਆ ਸ਼ਾਖਾ ਦੇ ਬਾਹਰ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਅਹਿਮ ਸਥਾਨ ਪ੍ਰਾਪਤ ਕੀਤੇ

ਦੇਵੀਗੜ੍ਹ, 20 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਗੁਰਦੁਆਰਾ ਸਾਹਿਬ ਨਨਿਓਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਪ੍ਰਤੀਯੋਗਤਾਵਾਂ 'ਚ ਭਾਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮਾਂ ਰਾਹੀ ਸੰਗਤਾਂ ਨੂੰ ਗੁਰਮਤਿ ਫ਼ਲਸਫ਼ੇ ਨਾਲ ਜੋੜਨਾ ਸ਼੍ਰੋਮਣੀ ਕਮੇਟੀ ਦਾ ਅਹਿਮ ਉਪਰਾਲਾ-ਰੱਖੜਾ, ਅਬਲੋਵਾਲ

ਸਮਾਣਾ, 20 ਫਰਵਰੀ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਣਾ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸੈਰ ਸਪਾਟਾ ਨਿਗਮ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਸ੍ਰੀ ...

ਪੂਰੀ ਖ਼ਬਰ »

ਪ੍ਰਨੀਤ ਕੌਰ, ਹੈਰੀਮਾਨ ਅਤੇ ਮੇਅਰ ਬਿੱਟੂ ਨੇ ਦਰਸ਼ਨ ਬਧਵਾਰ ਨਾਲ ਦੁੱਖ ਸਾਂਝਾ ਕੀਤਾ

ਦੇਵੀਗੜ੍ਹ, 20 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸੀਨੀਅਰ ਕਾਂਗਰਸੀ ਆਗੂ ਦਰਸ਼ਨ ਬਧਵਾਰ ਜਿਨ੍ਹਾਂ ਦੀ ਕਿ ਧਰਮ ਪਤਨੀ ਸ੍ਰੀਮਤੀ ਕ੍ਰਿਸ਼ਨਾ ਦੇਵੀ ਮੈਂਬਰ ਬਲਾਕ ਸੰਮਤੀ ਜਿਨ੍ਹਾਂ ਦਾ ਕਿ ਬੀਤੀ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ ਅੱਜ ਮਹਾਰਾਣੀ ਪ੍ਰਨੀਤ ਕੌਰ ...

ਪੂਰੀ ਖ਼ਬਰ »

ਦੰਦਾਂ ਦਾ 31ਵਾਂ ਪੰਦਰਵਾੜਾ ਸਮਾਪਤ

ਪਟਿਆਲਾ, 20 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਡੈਂਟਲ ਅਫਸਰ ਪਟਿਆਲਾ ਡਾ. ਸਰਿਤਾ ਮਿੱਤਲ ਦੀ ਅਗਵਾਈ 'ਚਦੰਦਾਂ ਦੀ ਸਾਂਭ-ਸੰਭਾਲ ਅਤੇ ਇਲਾਜ ਸਬੰਧੀ ਚਲਾਇਆ ਗਿਆ ਮੁਫ਼ਤ ਪੰਦਰਵਾੜਾ ਸਮਾਪਤ ਹੋ ਗਿਆ | ਪੰਦਰਵਾੜੇ ਦੀ ਸਮਾਪਤੀ ਮੌਕੇ ਮਾਤਾ ਕਮਿਊਨਿਟੀ ਸਿਹਤ ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਦੇ ਜੀਵਨ ਨੂੰ ਦਰਸਾਉਂਦੀ ਕਿਤਾਬ ਜਾਰੀ

ਘਨੌਰ, 20 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਇਲਾਕੇ ਦੇ ਇਤਿਹਾਸਕ ਗੁਰੂਦਵਾਰਾ ਕੁਸ਼ਟ ਨਿਵਾਰਨ ਸਾਹਿਬ ਪਿੰਡ ਸ਼ੇਖੂਪੁਰ ਵਿਖੇ ਲੰਮਾ ਸਮਾਂ ਜੀਵਨ ਗੁਜ਼ਾਰਨ ਉਪਰੰਤ ਤਕਰੀਬਨ 36 ਸਾਲ ਪਹਿਲਾਂ ਅਕਾਲਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਬਾਬਾ ਦਿਆਲ ਦਾਸ ਦੀ ਸ਼ਰਧਾ ਤੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਘਨੌਰ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ-ਮੁਖਮੈਲਪੁਰ

ਘਨੌਰ, 20 ਫਰਵਰੀ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਦੇ ਸੈਲਫ਼ ਹੈਲਪ ਗਰੁੱਪਾਂ ਨੂੰ ਕੰਮਕਾਜ ਲਈ ਦਿੱਤਾ ਲੋਨ

ਸ਼ੁਤਰਾਣਾ, 20 ਫਰਵਰੀ (ਬਲਦੇਵ ਸਿੰਘ ਮਹਿਰੋਕ)- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦਾ ਸ਼ਕਤੀਕਰਨ, ਸਮਾਜਿਕ ਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਚੀਕਾ ਨੇ ਮਾਰੀ ਬਾਜ਼ੀ

ਗੂਹਲਾ ਚੀਕਾ, 20 ਫਰਵਰੀ (ਓ. ਪੀ. ਸੈਣੀ)-ਹਾਲ ਹੀ ਵਿਖੇ 13, 14 ਫਰਵਰੀ ਨੂੰ ਡਾ: ਬੀ. ਆਰ. ਅੰਬੇਡਕਰ ਸਰਕਾਰੀ ਕਾਲਜ ਵਿਖੇ ਅੰਤਰ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ ਲਾਈ ਗਈ | ਇਸ ਦੌਰਾਨ 12 ਕਾਲਜਾਂ ਦੀਆਂ ਟੀਮਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਦੌਰਾਨ ਡੀ. ਏ. ਵੀ. ਕਾਲਜ ਚੀਕਾ ਨੇ ...

ਪੂਰੀ ਖ਼ਬਰ »

ਸਰਕਾਰ ਦੀ ਨਲਾਇਕੀ ਕਾਰਨ ਬਰਸਾਤ ਨੇ ਮੇਲੇ ਦੇ ਰੰਗ ਕੀਤੇ ਫਿੱਕੇ

ਪਟਿਆਲਾ, 20 ਫਰਵਰੀ (ਗੁਰਵਿੰਦਰ ਸਿੰਘ ਔਲਖ)- ਇਕ ਪਾਸੇ ਤਾਂ ਸੂਬਾ ਸਰਕਾਰ ਵਲੋਂ ਮੌਸਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਸੀਹਤਾਂ ਦਿੱਤੀਆਂ ਜਾਂਦੀਆਂ ਹਨ ਪਰ ਆਪਣੇ ਵਲੋਂ ਖ਼ੁਦ ਉਲੀਕੇ ਵਿਰਾਸਤੀ ਮੇਲੇ ਲਈ ਮੌਸਮ ਦਾ ਧਿਆਨ ਹੀ ਨਹੀਂ ਰੱਖਿਆ ਗਿਆ | ਸ਼ਾਹੀ ਸ਼ਹਿਰ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਇਕ ਨਾਮਜ਼ਦ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਸਤੀਸ਼ ਕੁਮਾਰ ਦੀ ਸ਼ਿਕਾਇਤ 'ਤੇ ਇੰਦਰਜੀਤ ਸਿੰਘ ਵਾਸੀ ਪਟਿਆਲਾ ਿਖ਼ਲਾਫ਼ ਦਿੱਤੇ ਮੁਖ਼ਤਿਆਰਨਾਮੇ 'ਚ ਦਰਸਾਈ ਜਗ੍ਹਾ ਤੋਂ ਵੱਧ ਥਾਂ ਵੇਚਣ ਦੇ ਮਾਮਲੇ 'ਚ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਰਾਜਪੁਰਾ ਪੁਲਿਸ ਵਲੋਂ ਵਾਹਨ ਚੋਰ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਸ਼ਹਿਰੀ ਥਾਣੇ ਦੀ ਬੱਸ ਅੱਡਾ ਪੁਲਿਸ ਚੌਕੀ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਤੋਂ ਚੋਰੀ ਕੀਤੇ ਵਾਹਨ ਵੀ ਬਰਾਮਦ ਕੀਤੇ ਹਨ | ਸ਼ਹਿਰੀ ਥਾਣੇ ਦੀ ਬੱਸ ਅੱਡਾ ਚੌਕੀ ਦੀ ਇੰਚਾਰਜ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਭੁਨਰਹੇੜੀ 'ਚ ਸੰਗਤਾਂ ਵਲੋਂ ਨਿੱਘਾ ਸਵਾਗਤ

ਭੁਨਰਹੇੜੀ, 20 ਫਰਵਰੀ (ਧਨਵੰਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦੇ ਕਸਬਾ ਭੁਨਰਹੇੜੀ ਪਹੁੰਚਣ ਦੌਰਾਨ ਸਮੂਹ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ ¢ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

ਭਾਦਸੋਂ, 20 ਫਰਵਰੀ (ਪਰਦੀਪ ਦੰਦਰਾਲਾ)- ਭਾਦਸੋਂ ਵਿਖੇ ਅਧਿਆਪਕ ਸੰਘਰਸ਼ ਕਮੇਟੀ ਭਾਦਸੋਂ ਦੇ ਸੱਦੇ 'ਤੇ ਸੈਂਕੜਿਆਂ ਦੀ ਗਿਣਤੀ 'ਚ ਅਧਿਆਪਕ ਇਕੱਠੇ ਹੋਏ, ਜਿਸ 'ਚ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ 10 ਫਰਵਰੀ 2019 ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਸ਼ਾਂਤਮਈ ...

ਪੂਰੀ ਖ਼ਬਰ »

ਜ਼ਮੀਨ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨ ਯੂਨੀਅਨ ਨੇ ਘੇਰਿਆ

ਪਾਤੜਾਂ, 20 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਬੜੇ ਲੰਬੇ ਚੌੜੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਕਿਸਾਨਾਂ ਦੀ ਜ਼ਮੀਨ ਕਰਜ਼ੇ ਕਾਰਨ ਨਿਲਾਮ ਕੀਤੇ ਜਾਣ ਦੀ ਖ਼ਬਰ ਪੜ੍ਹਨ ਨੂੰ ਮਿਲਦੀ ਰਹਿੰਦੀ ਹੈ | ...

ਪੂਰੀ ਖ਼ਬਰ »

ਸਿਹਤ ਮੰਤਰੀ ਦੇ ਸ਼ਹਿਰ 'ਚ 20 ਦਿਨਾਂ ਤੋਂ ਸਿਹਤ ਅਫਸਰ ਨੂੰ ਉਡੀਕ ਰਹੀ ਐ ਕੁਰਸੀ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)- ਲੰਘੀ 31 ਜਨਵਰੀ ਨੂੰ ਜ਼ਿਲ੍ਹਾ ਸਿਹਤ ਅਫਸਰ ਦੇ ਸੇਵਾ-ਮੁਕਤ ਹੋਣ ਤੋਂ ਬਾਅਦ ਸਿਹਤ ਮੰਤਰੀ ਦੇ ਸ਼ਹਿਰ 'ਚ ਪਿਛਲੇ 20 ਦਿਨਾਂ ਤੋਂ ਜ਼ਿਲ੍ਹਾ ਸਿਹਤ ਅਫਸਰ ਦੀ ਕੁਰਸੀ ਖ਼ਾਲੀ ਪਈ ਹੈ | ਉੱਧਰ ਜ਼ਿਲੇ੍ਹ 'ਚ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਸ਼ਹੀਦਾਂ ਦੇ ਨਾਂਅ 'ਤੇ ਸ਼ਹਿਰ ਬੰਦ ਕਰਵਾਉਣ ਵਾਲੀਆਂ ਜਥੇਬੰਦੀਆਂ ਨੇ ਮਚਾਇਆ ਹੁੜਦੰਗ

ਸਮਾਣਾ, 20 ਫਰਵਰੀ (ਹਰਵਿੰਦਰ ਸਿੰਘ ਟੋਨੀ)- ਬੀਤੇ ਦਿਨੀਂ ਹੋਏ ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਕੱਲ੍ਹ ਸ਼ਾਮ ਅਚਾਨਕ ਹੀ ਸ਼ਹਿਰ ਦੇ ਬਾਜ਼ਾਰ ਬੰਦ ਰੱਖਣ ਦਾ ...

ਪੂਰੀ ਖ਼ਬਰ »

ਹੈਰੀਟੇਜ ਉਤਸਵ ਦੇ ਤੀਜੇ ਦਿਨ ਵੀ ਹੋਵੇਗੀ ਸ਼ਾਸਤਰੀ ਸੰਗੀਤਮਈ ਸ਼ਾਮ

ਪਟਿਆਲਾ, 20 ਫਰਵਰੀ (ਗੁਰਵਿੰਦਰ ਸਿੰਘ ਔਲਖ)- ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਵਿਰਾਸਤੀ ਉਸਤਵ ਦੇ ਤੀਜੇ ਦਿਨ 21 ਫਰਵਰੀ ਨੂੰ ਸਵੇਰੇ 9 ਵਜੇ ਪਟਿਆਲਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ (ਹੈਰੀਟੇਜ ਵਾਕ) ਸ਼ਾਮੀ ਸਮਾਧਾਂ ਤੋਂ ਸ਼ੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX