ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  21 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  30 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  45 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  55 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  3 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  24 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  40 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਫਰੀਦਕੋਟ / ਮੁਕਤਸਰ

5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ ਸਾਲਾਨਾ: ਡਿਪਟੀ ਕਮਿਸ਼ਨਰ

ਫ਼ਰੀਦਕੋਟ, 20 ਫਰਵਰੀ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਸਕੀਮ ਚਲਾਈ ਜਾ ਰਹੀ ਹੈ | ਇਸ ਸਕੀਮ ਤਹਿਤ 5 ਜਾਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦਿੱਤੀ | ਉਨ੍ਹਾਂ ਕਿਹਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ 'ਚ ਦਿੱਤੀ ਜਾਵੇਗੀ ਜੋ ਕਿ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸਿਰਫ਼ ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਖੇਤੀ ਯੋਗ ਜ਼ਮੀਨ ਹੈ | ਇਸ ਮੌਕੇ ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕਿਸਾਨ ਸਬੰਧਿਤ ਸਹਿਕਾਰੀ ਸਭਾ ਤੋਂ ਸਵੈ-ਘੋਸ਼ਣਾ ਪ੍ਰਾਪਤ ਕਰਕੇ ਤੇ ਉਸ ਵਿਚ ਮੰਗੀ ਗਈ ਜਾਣਕਾਰੀ ਭਰਕੇ ਇਹ ਸਵੈ ਘੋਸ਼ਣਾ ਪੱਤਰ 25 ਫਰਵਰੀ ਤੱਕ ਸਹਿਕਾਰੀ ਸਭਾ ਵਿਚ ਜਮ੍ਹਾਂ ਕਰਵਾ ਕੇ ਲਾਭ ਲੈ ਸਕਦੇ ਹਨ | ਇਸ ਮੌਕੇ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਅਤੇ ਸਹਾਇਕ ਰਜਿਸਟਰਾਰ ਸੁਖਜੀਤ ਸਿੰਘ ਬਰਾੜ ਵੀ ਹਾਜ਼ਰ ਸਨ |

ਮੁੱਖ ਡਾਕ ਘਰ ਅੱਗੇ ਰੋਸ ਧਰਨਾ 5 ਨੂੰ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੇ ਡਵੀਜ਼ਨ ਸਕੱਤਰ ਬਲਵਿੰਦਰ ਸਿੰਘ ਮਰਾੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 5 ਮਾਰਚ ਨੂੰ ਸਵੇਰੇ 11 ਵਜੇ ਸੁਪਰਡੈਂਟ ਮੁੱਖ ਡਾਕ ਘਰ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਮੂਟ-ਕੋਰਟ ਮੁਕਾਬਲਾ ਕਰਵਾਇਆ

ਫ਼ਰੀਦਕੋਟ, 20 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਰਾਇਟ-ਟੂ-ਪ੍ਰਾਈਵੇਸੀ ਅਤੇ ਸੈਕਸ਼ਨ-377 (ਆਈ.ਪੀ.ਸੀ) ਵਿਸ਼ੇ 'ਤੇ ਮੂਟ-ਕੋਰਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬੀ.ਏ. ਐਲ.ਐਲ.ਬੀ (ਪੰਜ ਸਾਲਾ ਕੋਰਸ) ਸਾਲ-ਤੀਜਾ ਦੇ ਵਿਦਿਆਰਥੀਆਂ ਐਨੀ ...

ਪੂਰੀ ਖ਼ਬਰ »

ਤੂੜੀ ਛਿਲਕਾ ਵਰਕਰ ਯੂਨੀਅਨ ਵਲੋਂ ਭੁੱਖ ਹੜਤਾਲ ਤੇ ਧਰਨਾ ਮੁਲਤਵੀ

ਕੋਟਕਪੂਰਾ, 20 ਫਰਵਰੀ (ਮੇਘਰਾਜ)-ਮਾਲਵਾ ਤੂੜੀ ਛਿਲਕਾ ਵਰਕਰ ਯੂਨੀਅਨ ਅਤੇ ਨਰੇਗਾ ਵਰਕਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਕਾਰਜਕਾਰੀ ਮੈਂਬਰਾਂ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਤੋਤਾ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਵਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦੇ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਯਾਦ ਸ਼ਕਤੀ ਸਬੰਧੀ ਸੈਮੀਨਾਰ ਕਰਵਾਇਆ

ਜੈਤੋ, 20 ਫਰਵਰੀ (ਭੋਲਾ ਸ਼ਰਮਾ)-ਅੱਜ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਦੀ ਯਾਦ-ਸ਼ਕਤੀ ਨੂੰ ਵਧਾਉਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਮਨੋਵਿਗਿਆਨੀ ਅਤੇ ਮੈਮੋਰੀਟ੍ਰੇਨਰ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਸਾਹਮਣੇ ਚਿਪਕਾਇਆ ਚਿਤਾਵਨੀ ਪੱਤਰ

ਫ਼ਰੀਦਕੋਟ, 20 ਫ਼ਰਵਰੀ (ਸਰਬਜੀਤ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਕਮੇਟੀ ਫ਼ਰੀਦਕੋਟ ਵਲੋਂ ਅੱਜ ਇੱਥੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਗਰਾਮ ਦਾ ਮੁਕੰਮਲ ਬਾਈਕਾਟ ਕਰਨ ਦਾ ਦਾਅਵਾ ਕੀਤਾ | ਅਧਿਆਪਕ ਆਗੂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਇਕ ਰੋਜ਼ਾ

ਫ਼ਰੀਦਕੋਟ, 20 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਵਿਚ ਨਸ਼ਿਆਂ ਵਿਰੁੱਧ ਚਲਾਈ ਗਈ ਜ਼ੋਰਦਾਰ ਮੁਹਿੰਮ ਨੂੰ ਹੋਰ ਬੜਾਵਾ ਦੇਣ ਲਈ ਮਹਾਤਮਾ ਗਾਂਧੀ ਸਟੇਟ ਇੰਸੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਵਲੋਂ ਸਰਾਂਵਾਂ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਬਰਗਾੜੀ, 20 ਫਰਵਰੀ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇਪਾਲ ਸਿੰਘ ਸੰਧੂ ਨੇ ਪਿੰਡ ਸਰਾਂਵਾਂ ਦੇ ਸਰਪੰਚ ਅਜੈਬ ਸਿੰਘ ਦੇ ਘਰ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਾਂਗਰਸੀ ਵਰਕਰਾਂ ਅਤੇ ਨਵੀਂ ਚੁਣੀ ਪੰਚਾਇਤ ਨਾਲ ਮੀਟਿੰਗ ਕੀਤੀ | ਸਮੁੱਚੀ ਪੰਚਾਇਤ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਵਰਕਰਾਂ ਨਾਲ ਮੀਟਿੰਗ

ਜੈਤੋ, 20 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦਾ ਮੋਹ ਭੰਗ ਹੋ ਚੁੱਕਿਆ ਹੈ ਕਿਉਂਕਿ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ...

ਪੂਰੀ ਖ਼ਬਰ »

ਅੱਜ ਮੇਲੇ 'ਤੇ ਵਿਸ਼ੇਸ਼-ਸਿੱਖ ਇਤਿਹਾਸ ਦਾ ਸਭ ਤੋਂ ਲੰਮਾ ਜੈਤੋ ਦਾ ਮੋਰਚਾ

ਜੈਤੋ-ਜੈਤੋ ਦੇ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਜਦੋਂ ਅੰਗਰੇਜ਼ੀ ਹਕੂਮਤ ਸ੍ਰੀ ਰਿਪੁਦਮਨ ਸਿੰਘ ਨੂੰ ਨਾਭਾ ਦੀ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿਚੋਂ ਕੱਢ ਦਿੱਤਾ | ਇਸ ਘਟਨਾ ਵਿਰੁੱਧ ਸਾਰੇ ਸਿੱਖ ਜਗਤ ਵਿਚ ਰੋਸ ਦੀ ਲਹਿਰ ਫੈਲਣੀ ਕੁਦਰਤੀ ਸੀ ...

ਪੂਰੀ ਖ਼ਬਰ »

ਸਫ਼ਾਈ ਤੇ ਪੌਦੇ ਲਗਾ ਕੇ ਮਨਾਇਆ ਜਾਵੇਗਾ ਬਾਬਾ ਹਰਦੇਵ ਸਿੰਘ ਦਾ ਜਨਮ ਦਿਨ

ਕੋਟਕਪੂਰਾ, 20 ਫਰਵਰੀ (ਮੇਘਰਾਜ)-ਨਿਰੰਕਾਰੀ ਮਿਸ਼ਨ ਦੇ ਚੌਥੇ ਅਧਿਆਤਮਕ ਗੁਰੂ ਬਾਬਾ ਹਰਦੇਵ ਸਿੰਘ ਮਹਾਰਾਜ ਜੀ ਦਾ 66ਵਾਂ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਪੂਜਾ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ¢ ਜਿਸ ਦੇ ਤਹਿਤ ਨਿਰੰਕਾਰੀ ਸ਼ਰਧਾਲੂਆਂ ਦੁਆਰਾ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਭਲਕੇ ਕਰਨਗੇ ਮੀਟਿੰਗ

ਲੰਬੀ, 20 ਫਰਵਰੀ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਲੰਬੀ ਵਿਖੇ ਮੀਟਿੰਗ ਕਰ ਰਹੇ ਹਨ | ਇਹ ਜਾਣਕਾਰੀ ਚੇ: ਹਰਮੇਸ਼ ਸਿੰਘ ਖੁੱਡੀਆਂ ਨੇ ਦਿੰਦਿਆਂ ਦੱਸਿਆ ਕਿ ਸ੍ਰੀ ਗੁਲਜ਼ਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਭਾਈ ਘਨੱਈਆ ਯੂੱਥ ਕਲੱਬ ਨੇ ਮਿੱਟੀ ਪਾ ਕੇ ਗਲੀ ਨੂੰ ਪੱਧਰਾ ਕੀਤਾ

ਫ਼ਰੀਦਕੋਟ, 20 ਫ਼ਰਵਰੀ (ਸਟਾਫ਼ ਰਿਪੋਰਟਰ)-ਭਾਈ ਘਨੱਈਆ ਯੂਥ ਕਲੱਬ (ਰਜਿ:) ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰ: 3 ਫ਼ਰੀਦਕੋਟ ਵਲੋਂ ਕਲੱਬ ਦੇ ਮੈਂਬਰਾਂ ਤੇ ਗਲੀ ਨੰ: 9 ਦੇ ਵਾਸੀਆਂ ਦੇ ਸਹਿਯੋਗ ਨਾਲ ਗਲੀ ਵਿਚ ਮਿੱਟੀ ਦੀਆਂ ਟਰਾਲੀਆਂ ਪੁਆ ਕੇ ਗਲੀ 'ਚ ਪਏ ਖੱਡਿਆਂ ਭਰਿਆ ਗਿਆ | ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮਲੋਟ ਵਿਖੇ ਲਗਾਇਆ ਕੈਂਪ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਲੋਟ ਦੇ ਦਫ਼ਤਰ ਵਿਚ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਮਲੋਟ ਦੇ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਮੈਗਾ ਕੈਂਪ ਦੌਰਾਨ 17 ਵਿਭਾਗਾਂ ਨੇ ਸੇਵਾਵਾਂ ਦਿੱਤੀਆਂ

ਬਾਜਾਖਾਨਾ, 20 ਫਰਵਰੀ (ਜੀਵਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬਾਜਾਖਾਨਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮੈਗਾ ਕੈਂਪ ਲਗਾਇਆ ਗਿਆ | ਏ.ਡੀ.ਸੀ. (ਵਿਕਾਸ) ਫ਼ਰੀਦਕੋਟ ਪਰਮਜੀਤ ਕੌਰ ਦੀ ਦੇਖ ਰੇਖ ਹੇਠ 'ਚ ...

ਪੂਰੀ ਖ਼ਬਰ »

ਮੌੜ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਮੌੜ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ 'ਤੇ ਚਾਨਣਾ ਪਾਇਆ | ਮੰਚ ਦਾ ਸੰਚਾਲਨ ਵਿਦਿਆਰਥੀਆਂ ਜਸ਼ਨਪ੍ਰੀਤ ...

ਪੂਰੀ ਖ਼ਬਰ »

ਪਿੰਡ ਹਰੀ ਨੌ ਵਿਖੇ ਸੰਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਕੋਟਕਪੂਰਾ, 20 ਫਰਵਰੀ (ਮੇਘਰਾਜ)-ਪਿੰਡ ਹਰੀ ਨੌਾ ਦੇ ਨਗਰ ਨਿਵਾਸੀਆਂ ਵਲੋਂ ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਜੀ ਮਹਾਰਾਜ ਦਾ 642ਵਾਂ ਜਨਮ ਦਿਹਾੜਾ ਮਨਾਇਆ ਗਿਆ | ਪਿੰਡ ਵਿਚ ਨਗਰ ਕੀਰਤਨ ਕੀਤਾ ਗਿਆ ਅਤੇ ਰਾਤ ਨੂੰ ਕੀਰਤਨ ਦਰਬਾਰ ਸਜਾਇਆ ਗਿਆ ਤੇ ਸਵੇਰ ਵੇਲੇ ਸਹਿਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

ਪੰਜਗਰਾਈਾ ਕਲਾਂ, 20 ਫਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਿੱਖਿਆ ਸਕੀਮ ਤਹਿਤ ਦੂਰ ਦੁਰਾਡੇ ਪਿੰਡਾਂ ਤੋਂ ਆਉਣ ਵਾਲੀਆਂ ਲੜਕੀਆਂ ਨੂੰ ਸਾਈਕਲ ਵੰਡੇ ਜਾ ਰਹੇ ਹਨ ਦੇ ਤਹਿਤ ਪਿੰਡ ਜੀਵਨ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਦੋਦਾ, 20 ਫਰਵਰੀ (ਰਵੀਪਾਲ)-ਨਿਊ ਏਜ਼ ਪਬਲਿਕ ਸਕੂਲ ਰੁਖਾਲਾ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ ਦੇ ਚੇਅਰਮੈਨ ਗਿਆਨੀ ਗੁਰਬਚਨ ਸਿੰਘ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ...

ਪੂਰੀ ਖ਼ਬਰ »

27 ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਬਾਜਾਖਾਨਾ, 20 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ 27 ਲੜਕੀਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਸ਼ੁਰੂ ਕੀਤੀ ਸਕੀਮ ਤਹਿਤ ਸਾਈਕਲ ਵੰਡੇ ਗਏ | ਸਾਈਕਲ ਵੰਡਣ ਦੀ ਰਸਮ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ...

ਪੂਰੀ ਖ਼ਬਰ »

ਮਾਲਵਾ ਇੰਸਟੀਚਿਊਟਸ 'ਚ ਸ਼ਹੀਦ ਫ਼ੌਜੀ ਨੌਜਵਾਨਾਂ ਨੂੰ ਸ਼ਰਧਾਂਜਲੀ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਮਾਲਵਾ ਗਰੁੱਪ ਆਫ਼ ਇੰਸਟੀਚਿਊਟਸ ਕੋਟਕਪੂਰਾ ਵਲੋਂ ਚੇਅਰਮੈਨ ਜਰਨੈਲ ਸਿੰਘ ਅਤੇ ਡਾਇਰੈਕਟਰ ਹਰਗੋਬਿੰਦ ਸਿੰਘ ਸਰਪ੍ਰਸਤੀ 'ਚ ਮਾਲਵਾ ਨਰਸਿੰਗ ਕਾਲਜ, ਮਾਲਵਾ ਕਾਲਜ ਆਫ਼ ਐਜੂਕੇਸ਼ਨ ਕਾਲਜ ਵਿਖੇ ਪੁਲਵਾਮਾ ਵਿਖੇ ਅੱਤਵਾਦੀ ...

ਪੂਰੀ ਖ਼ਬਰ »

ਕਾਂਗਰਸ ਧੜੇ੍ਹ ਵਲੋਂ ਦੋ ਸਾਲ ਬਾਅਦ ਨਗਰ ਕੌਾਸਲ ਦੀ ਪ੍ਰਧਾਨਗੀ 'ਤੇ ਕਬਜ਼ਾ

ਫ਼ਰੀਦਕੋਟ, 20 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਦੋ ਸਾਲਾਂ ਤੋਂ ਵਿਵਾਦਾਂ 'ਚ ਚਲੀ ਆ ਰਹੀ ਫ਼ਰੀਦਕੋਟ ਨਗਰ ਕੌਾਸਲ ਦੀ ਪ੍ਰਧਾਨਗੀ 'ਤੇ ਅੱਜ ਕਾਂਗਰਸੀ ਧੜੇ ਵਲੋਂ ਕਬਜ਼ਾ ਜਮ੍ਹਾ ਲਿਆ ਗਿਆ ਹੈ | ਦੋ ਸਾਲ ਪਹਿਲਾਂ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਤੋਂ ਹੀ ...

ਪੂਰੀ ਖ਼ਬਰ »

ਸੇਂਟ ਜੋਸੇਫ ਕੋਥੋਲਿਕ ਚਰਚ ਵਲੋਂ ਕੋਟਕਪੂਰਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਜਲੰਧਰ ਡਾਇਸਿਸ ਦੇ ਰਸੂਲੀ ਪ੍ਰਬੰਧਕ ਬਿਸ਼ਪ ਡਾ. ਐਗਨੀਲੋ ਰੁਫੀਲੋ ਗਰੇਸ਼ੀਅਸ ਦੀ ਨਿਗਰਾਨੀ 'ਚ ਫ਼ਾਦਰ ਜੌਹਨ ਗਰੇਵਾਲ ਡੀਨ ਫ਼ਿਰੋਜ਼ਪੁਰ ਡੀਨਰੀ ਦੀ ਪ੍ਰਧਾਨਗੀ ਵਿਚ ਇਕ ਸੈਮੀਨਾਰ ਲੇਟੀ ਕਮਿਸ਼ਨ ਜਲੰਧਰ ਡਾਇਸਿਸ ਵਲੋਂ ...

ਪੂਰੀ ਖ਼ਬਰ »

ਜੈਤੋ ਮੋਰਚੇ ਸਬੰਧੀ 24 ਵਰ੍ਹੇ ਜਲਾਵਤਨ ਰਹੇ ਚੰਨਣ ਸਿੰਘ ਬਰਾੜ

ਜੈਤੋ, 20 ਫ਼ਰਵਰੀ (ਭੋਲਾ ਸ਼ਰਮਾ)-ਜੈਤੋ ਦੀ ਸਾਦਾ ਪੱਤੀ 'ਚ ਮਾਤਾ ਗੁਲਾਬ ਕੌਰ ਦੀ ਕੁੱਖੋਂ ਚੂਹੜ ਸਿੰਘ ਬਰਾੜ ਦੇ ਘਰ ਪੈਦਾ ਹੋਏ ਚੰਨਣ ਸਿੰਘ ਬਰਾੜ ਬਚਪਨ ਤੋਂ ਧਾਰਮਿਕ ਬਿਰਤੀ ਦੇ ਮਾਲਕ ਤੇ ਅੰਗਰੇਜ਼ ਵਿਰੋਧੀ ਸਨ | ਚੰਨਣ ਸਿੰਘ ਬਰਾੜ ਦੇ ਭਤੀਜੇ ਜੋਗਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਡਾ.ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਕੋਟਕਪੂਰਾ, 20 ਫਰਵਰੀ (ਮੇਘਰਾਜ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ | ਇਸ ਸਮਾਰੋਹ ਦੇ ਮੁੱਖ ਮਹਿਮਾਨ ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ...

ਪੂਰੀ ਖ਼ਬਰ »

ਸ਼ਹੀਦੀ ਗੇਟ ਹਰੀ ਨੌ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਕੋਟਕਪੂਰਾ, 20 ਫਰਵਰੀ (ਮੇਘਰਾਜ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌ ਅਤੇ ਗਰਾਮ ਪੰਚਾਇਤ ਵਲੋਂ ਅੱਜ ਸ਼ਹੀਦ ਅਵਤਾਰ ਸਿੰਘ, ਸ਼ਹੀਦ ਨਿਰਮਲ ਸਿੰਘ, ਸ਼ਹੀਦ ਗੁਰਮੀਤ ਸਿੰਘ ਸ਼ਹੀਦੀ ਗੇਟ ਹਰੀ ਨੌ ਵਿਖੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ 44 ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਛੱਪੜਾਂ ਦੇ ਪਾਣੀ ਦੀ ਨਿਕਾਸੀ ਕਰਨ ਦੀ ਮੰਗ

ਕੋਟਕਪੂਰਾ, 20 ਫਰਵਰੀ (ਮੋਹਰ ਸਿੰਘ ਗਿੱਲ)-ਨੌਜਵਾਨ ਭਾਰਤ ਸਭਾ ਇਕਾਈ ਢਿਲਵਾਂ ਕਲਾਂ ਵਲੋਂ ਆਪਣੇ ਪਿੰਡ ਦੇ ਛੱਪੜਾਂ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਉਚਿਤ ਢੰਗ ਨਾਲ ਕਰਵਾਉਣ ਲਈ ਇਕ ਵਿਸ਼ੇਸ਼ ਬੈਠਕ ਕੀਤੀ ਗਈ ਅਤੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਜਨਤਕ ਹਿਤ 'ਚ ਇਹ ...

ਪੂਰੀ ਖ਼ਬਰ »

ਨਿਰੰਕਾਰੀ ਸ਼ਰਧਲੂਆਂ ਵਲੋਂ ਸਫ਼ਾਈ ਮੁਹਿੰਮ ਤਹਿਤ ਹਸਪਤਾਲ ਦੀ ਸਫ਼ਾਈ 23 ਨੂੰ

ਫ਼ਰੀਦਕੋਟ, 20 ਫ਼ਰਵਰੀ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਫ਼ਰੀਦਕੋਟ ਦੇ ਸੰਯੋਜਕ ਸੰਪੂਰਣ ਸਿੰਘ ਸੰਧੂ ਨੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਦੇਸ਼ ਅਨੁਸਾਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਸਤਿਗੁਰੂ ਬਾਬਾ ਹਰਦੇਵ ਸਿੰਘ ...

ਪੂਰੀ ਖ਼ਬਰ »

ਬੀੜ ਸੁਸਾਇਟੀ ਰੱਤੀਰੋੜੀ ਨੇ ਭਗਤ ਰਵਿਦਾਸ ਜੀ ਦਾ ਗੁਰਪੁਰਬ ਬੂਟੇ ਲਾ ਕੇ ਮਨਾਇਆ

ਫ਼ਰੀਦਕੋਟ, 20 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਫ਼ੱਗਣ ਦਾ ਮਹੀਨਾ ਕਲਮਾ ਬੂਟੇ ਲੱਗਣ ਦਾ ਮਹੀਨਾ ਤਹਿਤ ਬੀੜ ਸੁਸਾਇਟੀ ਰੱਤੀਰੋੜੀ ਵਲੋਂ ਭਗਤ ਰਵਿਦਾਸ ਜੀ ਦਾ ਗੁਰਪੁਰਬ ਪਿੰਡ ਦੀ ਫ਼ਿਰਨੀ 'ਤੇ ਕਨੇਰ ਅਤੇ ਹਿਬਿਸਕਸ ਦੇ 25 ਬੂਟੇ ਲਾ ਕੇ ਮਨਾਇਆ ਗਿਆ ¢ ਬੀੜ ਰੱਤੀਰੋੜੀ ...

ਪੂਰੀ ਖ਼ਬਰ »

ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ

ਫ਼ਰੀਦਕੋਟ, 20 ਫਰਵਰੀ (ਸਰਬਜੀਤ ਸਿੰਘ)-ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਮਨੀਸਟੀਰੀਅਲ ਕਾਮਿਆਂ ਵਲੋਂ ਅੱਜ ਅੱਠਵੇ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਰ. ਓ. ਦਾਨ ਕੀਤਾ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸਵਰਨ ਸਿੰਘ ਦੇ ਪਰਿਵਾਰ ਵਲੋਂ ਆਪਣੇ ਸਵਰਗੀ ਪਿਤਾ ਸ: ਸਾਧੂ ਸਿੰਘ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਖਾਰਾ-1 ਨੂੰ ਆਰ. ਓ. ਸਿਸਟਮ ਦਾਨ ਵਜੋਂ ਦਿੱਤਾ ਗਿਆ | ਇਸ ਆਰ. ਓ. ਦਾ ਰਸਮੀ ਉਦਘਾਟਨ ਸਾਬਕਾ ਵਿਧਾਇਕ ਭਾਈ ...

ਪੂਰੀ ਖ਼ਬਰ »

ਐਸ. ਸੀ. ਕਮਿਸ਼ਨ ਤੱਕ ਕੋਈ ਵੀ ਵਿਅਕਤੀ ਪਹੁੰਚ ਕਰ ਸਕਦਾ ਹੈ-ਕਰਨਵੀਰ ਇੰਦੌਰਾ

ਫ਼ਰੀਦਕੋਟ, 20 ਫਰਵਰੀ (ਜਸਵੰਤ ਸਿੰਘ ਪੁਰਬਾ)-ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਫ਼ਰੀਦਕੋਟ ਬਲਾਕ ਦਾ ਸੈਮੀਨਾਰ ਪਿੰਡ ਗੋਲੇਵਾਲਾ ਵਿਖੇ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸੰਤ ਬਦਰੀ ਨਾਥ ਕਲੱਬ ਨੇ ਸ਼ਮਸ਼ਾਨ ਘਾਟ ਦੀ ਸਫ਼ਾਈ ਕੀਤੀ

ਸਾਦਿਕ, 20 ਫਰਵਰੀ (ਗੁਰਭੇਜ ਸਿੰਘ ਚੌਹਾਨ)-ਸੰਤ ਬਦਰੀ ਦਾਸ ਸੇਵਾ ਸੰਮਤੀ ਯੂਥ ਕਲੱਬ ਝੋਟੀਵਾਲਾ ਵਲੋਂ ਪਿੰਡ ਦੀ ਸਫ਼ਾਈ ਦਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਚਰਨ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਫ਼ਰੀਦਕੋਟ, 20 ਫਰਵਰੀ (ਸਰਬਜੀਤ ਸਿੰਘ)-ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਕਾਸ ਲਈ 25000 ਰੁਪਏ ਭੇਟ ਕੀਤੇ

ਬਰਗਾੜੀ, 20 ਫਰਵਰੀ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਅਤੇ ਸਕੂਲ ਮੁਖੀ ਪਰਮਜੀਤ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਪਿੰਡ ਰਣ ਸਿੰਘ ਵਾਲਾ ਦੇ ਜੰਮਪਲ ਕੈਨੇਡਾ ਵਾਸੀ ਮਲਕੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਪੰਜਗਰਾਈਾ ਕਲਾਂ, 20 ਫਰਵਰੀ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ 11ਵੀਂ ਜਮਾਤ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਹਾਕਮ ਸਿੰਘ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ ਦੇ ਦੁਸ਼ਮਣਾਂ ਨੂੰ ਨਕੇਲ ਪਾਈ ਜਾ ਸਕਦੀ ਹੈ : ਕੁਲਦੀਪ ਸਿੰਘ ਸੋਹੀ

ਜੈਤੋ, 20 ਫਰਵਰੀ (ਨਿੱਜੀ ਪੱਤਰ ਪ੍ਰੇਰਕ)-ਸਮਾਜ ਦੇ ਦੁਸ਼ਮਣਾਂ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿਉਂਕਿ ਜੁਰਮ ਕਰਨ ਵਾਲਾ ਸਾਡੇ ਸਮਾਜ ਦੇ ਦੁਸ਼ਮਨ ਹਨ, ਦੇ ਸਬੰਧ ਵਿਚ ਆਪਣੀ ਨੇੜਲੀ ਪੁਲਿਸ ਨੂੰ ਤੁਰੰਤ ਜਾਣੂ ਕਰਵਾਉਣਾ ਹਰ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਤੋਂ ਪੀੜਤ ਲੋਕਾਂ ਦੀ ਕੋਟਕਪੂਰਾ ਵਿਖੇ ਇਕੱਤਰਤਾ

ਕੋਟਕਪੂਰਾ, 20 ਫ਼ਰਵਰੀ (ਮੋਹਰ ਸਿੰਘ ਗਿੱਲ)-ਇਨਸਾਫ਼ ਦੀ ਲਹਿਰ ਖ਼ਾਤੇਦਾਰ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਕੋਟਕਪੂਰਾ ਵਿਖੇ ਹੋਈ | ਇਸ ਮੌਕੇ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਤੋਂ ਪੀੜਤ ਲੋਕਾਂ ਨੇ ਹਾਜ਼ਰੀ ਲੁਆ ਕੇ ਆਪਣੀਆਂ ਆਰਥਿਕ ਸਮੱਸਿਆਵਾਂ ...

ਪੂਰੀ ਖ਼ਬਰ »

ਐਸ……. ਸੀ. ਵਰਗ ਨੂੰ ਸਭ ਤੋਂ ਵੱਧ ਸਹੂਲਤਾਂ ਤੇ ਸਤਿਕਾਰ ਕਾਂਗਰਸ ਪਾਰਟੀ ਨੇ ਦਿੱਤਾ-ਬੰਨੀ ਖਹਿਰਾ

ਬਰਗਾੜੀ, 20 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)-ਐਸ.ਸੀ ਵਰਗ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਕਿਉਂਕਿ ਕੇਂਦਰ ਜਾਂ ਸੂਬਾ ਸਰਕਾਰਾਂ ਬਣਾਉਣ 'ਚ ਇਸ ਦਾ ਅਹਿਮ ਯੋਗਦਾਨ ਹੁੰਦਾ ਹੈ | ਇਸ ਕਰਕੇ ਕਾਂਗਰਸ ਪਾਰਟੀ ਨੇ ਵੀ ਐਸ.ਸੀ ਵਰਗ ਨੂੰ ਸਭ ਵੱਧ ਸਹੂਲਤਾਂ ਤੇ ਸਤਿਕਾਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇਦਾਰ ਨਿਯੁਕਤ ਕੀਤੇ

ਫ਼ਰੀਦਕੋਟ, 20 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਟੇਕ ਸਿੰਘ ਸਿੱਧੂ ਵਲੋਂ ਫ਼ਰੀਦਕੋਟ 'ਚ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਜਸਮੇਲ ਸਿੰਘ ਢਿਲਵਾਂ ਕਲਾਂ ਨੂੰ ਐਸ.ਸੀ. ਵਿੰਗ ਜੈਤੋ ਪ੍ਰਧਾਨ, ਅਮਰਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX