ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  6 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  12 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  17 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  47 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  54 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  1 minute ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 7 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਮੋਗਾ

ਪੰਜਾਬ ਅਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਬਜਟ ਦੀਆਂ ਕਾਪੀਆਂ ਸਾੜੀਆਂ

 ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਮੁਲਾਜ਼ਮ ਵਰਗ ਦੀ ਕੀਤੀ ਗਈ ਅਣਦੇਖੀ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਨਿਰਾਸ਼ਾ ਹੈ ਜਿਸ ਕਾਰਨ ਮੁਲਾਜ਼ਮਾਂ ਦਾ ਗ਼ੁੱਸਾ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ। ਇਸ ਸਬੰਧੀ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸਾਰੇ ਬਲਾਕ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੰਜਾਬ ਸਰਕਾਰ ਵਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸਬੰਧੀ ਸਿਵਲ ਹਸਪਤਾਲ ਮੋਗਾ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤਾਲਮੇਲ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ ਇਸ ਬਜਟ ਵਿਚ ਮੁਲਜ਼ਮ ਵਰਗ ਲਈ ਕੁੱਝ ਨਹੀਂ ਰੱਖਿਆ ਜਦੋਂ ਕਿ ਮਹਿੰਗਾਈ ਵਧਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕੋਈ ਕਿਸ਼ਤ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਨੂੰ ਚੋਣਾਂ ਵਿਚ ਕੀਤੇ ਗਏ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਰਹਿੰਦੀਆਂ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਅਤੇ ਮੁਲਾਜ਼ਮਾਂ 'ਤੇ ਥੋਪਿਆ ਗਿਆ ਜਜੀਆ ਟੈਕਸ ਵਾਪਸ ਨਾ ਲਿਆ ਗਿਆ ਤਾਂ ਸਰਕਾਰ ਨੂੰ ਲੋਕ ਸਭਾ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਮਨਿਸਟਰੀਅਲ ਸਟਾਫ਼ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੀ ਹਮਾਇਤ ਕੀਤੀ। ਇਸ ਮੌਕੇ ਮਾ. ਬੂਟਾ ਸਿੰਘ ਭੱਟੀ, ਗੁਰਜੰਟ ਸਿੰਘ ਮਾਹਲਾ, ਮਹਿੰਦਰਪਾਲ ਲੂੰਬਾ, ਰਾਜੇਸ਼ ਭਾਰਦਵਾਜ, ਇੰਦਰਜੀਤ ਭਿੰਡਰ, ਰਾਜਿੰਦਰ ਸਿੰਘ ਰਿਆੜ ਅਤੇ ਚਮਨ ਲਾਲ ਨੇ ਵੀ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਚੋਣਾਂ ਵਿਚ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਾ ਸਿੰਘ, ਗੁਰਬਚਨ ਸਿੰਘ ਕੰਗ, ਪਰਮਿੰਦਰ ਸਿੰਘ, ਡਾ. ਗਗਨਦੀਪ ਸਿੰਘ, ਜਤਿੰਦਰ ਸਿੰਘ, ਸੰਦੀਪ ਸਿੰਘ, ਅਨਮੋਲ ਭੱਟੀ, ਕਰਮਜੀਤ ਕੌਰ, ਡੋਰਸ ਦੇਵੀ, ਮਨਦੀਪ ਸਿੰਘ ਭਿੰਡਰ, ਦਵਿੰਦਰ ਸਿੰਘ ਤੂਰ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ ਕੋਕਰੀ, ਛਿੰਦਰਪਾਲ ਕੌਰ, ਸਟੀਫਨ ਸਿੱਧੂ, ਅਸ਼ੋਕ ਗਿੱਲ, ਛਤਰਪਾਲ ਸਿੰਘ ਅਤੇ ਮਨਦੀਪ ਗੋਇਲ ਆਦਿ ਆਗੂ ਹਾਜ਼ਰ ਸਨ।

ਵੋਟਰ ਜਾਗਰੂਕਤਾ ਸਬੰਧੀ ਰੰਗੋਲੀ ਮੁਕਾਬਲੇ ਕਰਵਾਏ

ਸਮਾਲਸਰ, 20 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਡੇ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ ਜਿਸ ਵਿਚ ਸਵੇਰ ਦੀ ਸਭਾ ਵਿਚ ਚਮਕੌਰ ਸਿੰਘ ਅਤੇ ਪਿ੍ੰਸੀਪਲ ਕਿ੍ਸ਼ਨਾ ਕੁਮਾਰੀ ਨੇ 18 ਸਾਲ ਤੋਂ ਉੱਪਰ ਦੇ ਵਿਦਿਆਰਥੀਆਂ ਨੂੰ ਆਪਣੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਵਿਖੇ ਔਰਤ ਦੂਜੀ ਮੰਜ਼ਿਲ ਤੋਂ ਡਿਗ ਕੇ ਗੰਭੀਰ ਜ਼ਖ਼ਮੀ

ਮੋਗਾ, 20 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸੇਵਾਵਾਂ ਦੇਣ ਦੇ ਵੱਡੇ ਦਾਅਵੇ ਕਰਦੀ ਹੈ ਪਰ ਇਹ ਦਾਅਵੇ ਉਸ ਵਕਤ ਖੋਖਲੇ ਸਾਬਤ ਹੁੰਦੇ ਹਨ ਜਦ ਬਜ਼ੁਰਗ ਔਰਤਾਂ ਆਪਣੀ ...

ਪੂਰੀ ਖ਼ਬਰ »

ਵਾਹਨਾਂ ਦੇ ਪ੍ਰੈਸ਼ਰ ਹਾਰਨ ਹਟਾਏ ਤੇ ਕੱਟੇ ਚਲਾਨ

ਮੋਗਾ 20 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਾਂਝੇ ਤੌਰ 'ਤੇ ਵਾਹਨਾਂ ਦਾ ਆਵਾਜ਼ ਪ੍ਰਦੂਸ਼ਣ ਰੋਕਣ ਲਈ ਲੁਹਾਰਾ ਚੌਕ ਅਤੇ ਬੁੱਘੀਪੁਰਾ ...

ਪੂਰੀ ਖ਼ਬਰ »

ਹੈਰੋਇਨ ਬਰਾਮਦ-ਇਕ ਗਿ੍ਫ਼ਤਾਰ

ਮੋਗਾ, 20 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਤੇ ਉਸ ਨਾਲ ਗਸ਼ਤ ਕਰਦੀ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਜੋਗਿੰਦਰ ਸਿੰਘ ਚੌਕ ਮੋਗਾ ਤੋਂ ਜਸਵਿੰਦਰ ਸਿੰਘ ਉਰਫ਼ ਲਿਆਕਤ ਪੁੱਤਰ ਸੁਖਮੰਦਰ ਸਿੰਘ ਵਾਸੀ ਬਸਤੀ ਮਾਛੀਆਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਾਬੂ

ਬਾਘਾ ਪੁਰਾਣਾ, 20 ਫ਼ਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਅਦਾਲਤ ਦਾ ਭਗੌੜਾ ਕਰਾਰ ਦਿੱਤਾ ਹੋਇਆ ਵਿਅਕਤੀ ਝਿਰਮਲ ਸਿੰਘ ਵਾਸੀ ਮੁਗਲੂ ਪੱਤੀ ਬਾਘਾ ਪੁਰਾਣਾ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਤਰਸੇਮ ਸਿੰਘ ਆਪਣੀ ...

ਪੂਰੀ ਖ਼ਬਰ »

ਨਰੇਗਾ ਕਾਮਿਆਂ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬਲਕਰਨ ਮੋਗਾ

ਮੋਗਾ, 20 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਨਰੇਗਾ ਕਾਨੂੰਨ ਪੇਂਡੂ ਪਰਿਵਾਰ ਲਈ 100 ਦਿਨ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਹੈ ਪਰ ਪਿੰਡ ਪੱਧਰ 'ਤੇ ਹੁੰਦੀ ਰਾਜਨੀਤਿਕ ਦਖ਼ਲ ਅੰਦਾਜ਼ੀ ਕਰਕੇ ਗਰੀਬ ਲੋਕਾਂ ਦੇ ਹੱਕ ਮਾਰੇ ਜਾ ਰਹੇ ਹਨ | ਨਰੇਗਾ ਕਾਮਿਆਂ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਮਹਾਰਾਜਾ ਰਣਜੀਤ ਸਿੰਘ ਮਿਊਜ਼ੀਅਮ ਦਾ ਕੀਤਾ ਦੌਰਾ

ਬੱਧਨੀ ਕਲਾਂ, 20 ਫਰਵਰੀ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਲੋਂ ਐਮ.ਐਡ. ਅਤੇ ਬੀ.ਐਡ. ਦੇ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਮੁੱਖ ਰੱਖਦਿਆਂ ਇੰਚਾਰਜ ਡਾ. ਮੀਨਾ ਅਰੋੜਾ ਅਤੇ ਪ੍ਰੋ. ਗੁਰਪਿੰਦਰ ਸਿੰਘ ਦੁਆਰਾ ਵਿਦਿਆਰਥੀਆਂ ਨੰੂ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 8.5 ਬੈਂਡ ਹਾਸਲ ਕੀਤੇ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ 'ਚ ਅੰਮਿ੍ਤਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨਿਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਕੋਟ ਈਸੇ ਖਾਂ, 20 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਜਨਰਲ ਸਕੱਤਰ ਗੁਰਮੀਤ ਸਿੰਘ ਦੌਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ਗੁਰਵੀਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਜਟ ਦੀ ਨਿਖੇਧੀ

ਮੋਗਾ, 20 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਸਕੱਤਰ ਜਨਰਲ ਲਾਲ ਸਿੰਘ ਢਿੱਲੋਂ, ਠਾਕੁਰ ਸਿੰਘ ਸੂਬਾ ਪ੍ਰਧਾਨ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਸਕੱਤਰ ਹਰਨੇਕ ਸਿੰਘ ਨੇਕ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਕਾਮਰੇਡ ਗੁਰਬਖ਼ਸ਼ ਸਿੰਘ ਧੂੜਕੋਟ ਯਾਦਗਾਰੀ ਸਮਾਗਮ ਅੱਜ

ਨਿਹਾਲ ਸਿੰਘ ਵਾਲਾ, 20 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਮਰਹੂਮ ਵਿਧਾਇਕ ਕਾਮਰੇਡ ਗੁਰਬਖ਼ਸ਼ ਸਿੰਘ ਧੂੜਕੋਟ ਦੀ ਯਾਦ ਵਿਚ ਸਾਲਾਨਾ ਯਾਦਗਾਰੀ ਸਮਾਗਮ ਬਲਾਕ ਕਮੇਟੀ ਸੀ.ਪੀ.ਆਈ. ਨਿਹਾਲ ਸਿੰਘ ਵਾਲਾ ਵਲੋਂ ਸਮੂਹ ਪਰਿਵਾਰ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਵਿੱਦਿਆ ਪ੍ਰਾਪਤ ਕਰਨ ਆਏ ਵਿਦਿਆਰਥੀਆਂ 'ਤੇ ਹਮਲੇ ਨਿੰਦਣਯੋਗ-ਢਿੱਲੋਂ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖ-ਵੱਖ ਸੂਬਿਆਂ ਵਿਚ ਉੱਚ ਵਿੱਦਿਆ ਹਾਸਲ ਕਰਨ ਗਏ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ 'ਤੇ ਜੋ ਨਸਲੀ ਹਮਲੇ ਹੋ ਰਹੇ ਹਨ ਉਨ੍ਹਾਂ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ...

ਪੂਰੀ ਖ਼ਬਰ »

ਐੱਮ. ਐੱਲ. ਐੱਮ. ਸੰਸਥਾਵਾਂ ਦੇ ਬਾਨੀ ਸੇਠ ਮਦਨ ਲਾਲ ਬਾਂਸਲ ਦੀ ਬਰਸੀ ਮਨਾਈ

ਅਜੀਤਵਾਲ, 20 ਫਰਵਰੀ (ਹਰਦੇਵ ਸਿੰਘ ਮਾਨ)-ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ ਵਿਖੇ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਬਾਨੀ ਸੇਠ ਮਦਨ ਲਾਲ ਬਾਂਸਲ ਦੀ 26ਵੀਂ ਬਰਸੀ ਸ਼ਰਧਾ ਪੂਰਵਕ ਮਨਾਉਂਦਿਆਂ ਧਾਰਮਿਕ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦੇ ਸਰਕਾਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 20 ਫਰਵਰੀ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਸਰਵਣ ਸਿੰਘ ਜਨਰਲ ਮੈਨੇਜਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਸਮਾਧ ਭਾਈ, 20 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ 'ਚ ਸਜਾਉਣ ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਦੌਧਰ ਸਮਾਗਮ ਕੱਲ੍ਹ ਤੋਂ

ਅਜੀਤਵਾਲ, 20 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਿੱਖਾਂ ਅਤੇ ਭਾਰਤ ਸਰਕਾਰ ਵਲੋਂ ਸਾਲ ਭਰ ਦੁਨੀਆਂ ਭਰ ਵਿਚ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਗੁਰਦੁਆਰਾ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਲੱਗਾ ਅੱਖਾਂ ਦਾ ਕੈਂਪ

ਕਿਸ਼ਨਪੁਰਾ ਕਲਾਂ, 20 ਫਰਵਰੀ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਜਗਰਾਉਂ ਵਿਖੇ ਸੀਅਟ ਟਾਇਰਜ਼ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਸ਼ੰਕਰਾ ਆਈ ਕੇਅਰ ਤੋਂ ਵਿਸ਼ੇਸ਼ ਟੀਮ ਨੇ ਪੁੱਜ ਕੇ ਅੱਖਾਂ ਦਾ ਚੈੱਕਅਪ ...

ਪੂਰੀ ਖ਼ਬਰ »

'ਆਪ' ਦਾ ਬਿਜਲੀ ਅੰਦੋਲਨ ਲੋਕ ਲਹਿਰ ਬਣਨ ਲੱਗਾ-ਵਿਧਾਇਕ ਬਿਲਾਸਪੁਰ

ਮੋਗਾ, 20 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਆਰੰਭਿਆ ਬਿਜਲੀ ਅੰਦੋਲਨ ਲੋਕ ਲਹਿਰ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ | ਪਾਵਰਕਾਮ ਵਲੋਂ ਭੇਜੇ ਜਾ ਰਹੇ ਭਾਰੀ ਬਿੱਲਾਂ ਦੇ ਸਤਾਏ ਲੋਕ ਪਾਰਟੀ ਦੀ ਲਹਿਰ ਦਾ ਹਿੱਸਾ ਬਣ ਰਹੇ ਹਨ | ਇਹ ...

ਪੂਰੀ ਖ਼ਬਰ »

ਸਾਲਾਨਾ ਸ੍ਰੀ ਅਖੰਡ ਪਾਠ 23 ਨੂੰ ਹੋਵੇਗਾ ਆਰੰਭ

ਬਾਘਾ ਪੁਰਾਣਾ, 20 ਫ਼ਰਵਰੀ (ਬਲਰਾਜ ਸਿੰਗਲਾ)-ਹਰ ਸਾਲ ਦੀ ਤਰ੍ਹਾਂ ਸਥਾਨਕ ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21ਵੇਂ ਸਾਲਾਨਾ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ 23 ਫ਼ਰਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਭੋਗ 25 ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਵਿਚ ਮਾਪੇ-ਅਧਿਆਪਕ ਵਰਕਸ਼ਾਪ ਕਰਵਾਈ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ ਅਧਿਆਪਕ ਵਰਕਸ਼ਾਪ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਯਾਦਗਾਰੀ ਪੈੜਾਂ ਛੱਡਦਾ 'ਸਾਲਾਨਾ ਚੇਤਨਾ ਸਮਾਰੋਹ' ਹੋਇਆ ਸਮਾਪਤ

ਧਰਮਕੋਟ, 20 ਫਰਵਰੀ (ਪਰਮਜੀਤ ਸਿੰਘ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਸਵਰਗਵਾਸੀ ਪਿ੍ੰਸੀਪਲ ਅਤੇ ਸੰਚਾਲਕਾ ਕੁਲਦੀਪ ਕੌਰ ਦੀ ਯਾਦ ਵਿਚ ਵਹਿਮਾਂ ਭਰਮਾਂ, ਨਸ਼ਿਆਂ ਅਤੇ ਅੰਧ ਵਿਸ਼ਵਾਸ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ ਸਾਲਾਨਾ ਵਿਸ਼ੇਸ਼ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਰਾਇਲ ਵਲੋਂ ਯੋਗਾ ਕੈਂਪ

ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਕਲੱਬ ਪ੍ਰਧਾਨ ਅਮਨ ਸਿੰਗਲਾ ਤੇ ਪ੍ਰੋਜੈਕਟ ਚੇਅਰਮੈਨ ਪ੍ਰਸ਼ੋਤਮ ਸ਼ਰਮਾ ਦੀ ਅਗਵਾਈ ਵਿਚ ਇਕ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ | ਇਸ ਯੋਗਾ ਕੈਂਪ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੀਟਿੰਗ

ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ ਕਲਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਜ਼ਿਲ੍ਹਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਲੇਖਕ ਨੀਟਾ ਮਾਛੀਕੇ ਦੀ ਪੁਸਤਕ 'ਦਿਲਾਂ 'ਚ ਧੜਕਦੀ ਐਾ ਤੂੰ' ਕੀਤੀ ਲੋਕ ਅਰਪਣ

ਨਿਹਾਲ ਸਿੰਘ ਵਾਲਾ, 20 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਵਿਦੇਸ਼ਾਂ ਦੀ ਧਰਤੀ 'ਤੇ ਰਹਿ ਕੇ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਸਮਰਪਿਤ ਨੌਜਵਾਨ ਲੇਖਕ ਅਤੇ ਪੱਤਰਕਾਰ ਗੁਰਿੰਦਰਜੀਤ ਨੀਟਾ ਮਾਛੀਕੇ ਨੇ ਆਪਣੀ ਮਾਂ ਰਿਟਾਇਰਡ ਅਧਿਆਪਕਾ ਮੁਖ਼ਤਿਆਰ ਕੌਰ ਦੀ ਯਾਦ ਵਿਚ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਮਾਣੂੰਕੇ ਵਲੋਂ ਧਾਰਮਿਕ ਸਮਾਗਮ

ਸਮਾਧ ਭਾਈ, 20 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਮਾਣੂੰਕੇ ਵਲੋਂ ਵੱਡਾ ਗੁਰਦੁਆਰਾ ਸਾਹਿਬ 'ਚ 24ਵਾਂ ਧਾਰਮਿਕ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਵਿਸਾਖਾ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ 'ਚ ਪ੍ਰਸਿੱਧ ਕਥਾਵਾਚਕ ਹਰਮਿੱਤਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਬਾਘਾ ਪੁਰਾਣਾ, 20 ਫ਼ਰਵਰੀ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਸਰਵਿਸਿਜ਼ ਜੋ ਕਿ ਇਲਾਕੇ ਵਿਚ ਆਪਣੀਆਂ ਆਈਲਟਸ ਅਤੇ ਇਮੀਗਰੇਸ਼ਨ ਦੀਆਂ ਸਭ ਤੋਂ ਵਧੀਆ ਸੇਵਾਵਾਂ ਦੇਣ ਵਿਚ ਨੰਬਰ ਇਕ ਸੰਸਥਾ ਦਾ ਿਖ਼ਤਾਬ ਹਾਸਲ ਕਰ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਧਾਲੀਵਾਲ ਸੈਦੋਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 20 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਬੀਤੇ ਦਿਨੀਂ ਬਲਵਿੰਦਰ ਸਿੰਘ ਸੈਦੋਕੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਅਤੇ ਡਾਕਟਰ ਲਖਵੀਰ ਸਿੰਘ ਸੈਦੋਕੇ ਦੇ ਸਤਿਕਾਰਯੋਗ ਪਿਤਾ ਜਸਵਿੰਦਰ ਸਿੰਘ ਜੋ ਬੀਤੇ ਦਿਨੀਂ ਇਸ ਫਾਨੀ ਸੰਸਾਰ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ 'ਚ ਗੋਂਗਲੂਆਂ ਤੋਂ ਮਿੱਟੀ ਝਾੜੀ-ਪ੍ਰਧਾਨ ਨਸੀਬ ਬਾਵਾ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ 2019 ਦੇ ਬਜਟ ਵਿਚ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਗੋਂਗਲੂ ਤੋਂ ਮਿੱਟੀ ਝਾੜਨ ਦਾ ਕੰਮ ਕੀਤਾ ਅਤੇ ਕਿਸਾਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਨੇ ਲਏ 6 ਬੈਂਡ

ਸਮਾਧ ਭਾਈ, 20 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ

ਬਾਘਾ ਪੁਰਾਣਾ, 20 ਫ਼ਰਵਰੀ (ਬਲਰਾਜ ਸਿੰਗਲਾ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਇਕਾਈ ਤਹਿਸੀਲ ਬਾਘਾ ਪੁਰਾਣਾ ਦੇ ਸਮੂਹ ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਦਫ਼ਤਰ ਨਾਲ ਸਬੰਧਿਤ ਦਫ਼ਤਰੀ ਕਾਮਿਆਂ ਵਲੋਂ ਅਧਿਆਪਕਾਂ ਦੇ ਹੱਕ ਵਿਚ ਆਪਣੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮੁੱਖ ਮੰਤਰੀ ਦਾ ਘਿਰਾਓ 27 ਨੂੰ

ਨਿਹਾਲ ਸਿੰਘ ਵਾਲਾ, 20 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਦਫ਼ਤਰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਹੋਈ ...

ਪੂਰੀ ਖ਼ਬਰ »

ਬਿਊਟੀਸ਼ੀਅਨ ਸੈਂਟਰ ਮੋਗਾ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸਹਾਇਕ ਕਮਿਸ਼ਨਰ (ਜਨਰਲ)-ਕਮ-ਸਵੀਪ ਨੋਡਲ ਅਫ਼ਸਰ ਲਾਲ ਵਿਸ਼ਵਾਸ ਬੈਂਸ ਦੀ ਯੋਗ ਅਗਵਾਈ ਹੇਠ ਸੋਸ਼ਲ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 23 ਨੂੰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 20 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰਦੀਪ ਗਰਗ ਦੀ ਪ੍ਰਧਾਨਗੀ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਗਾਜੀਆਣਾ ਦੀ ਪੰਚਾਇਤ ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 20 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਪਿੰਡ ਗਾਜੀਆਣਾ ਦੀ ਗ੍ਰਾਮ ਪੰਚਾਇਤ ਨਾਲ ਥਾਣਾ ਮੁਖੀ ਨੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਐਸ.ਐਚ.ਓ. ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਅਜੀਤਵਾਲ, 20 ਫਰਵਰੀ (ਹਰਦੇਵ ਸਿੰਘ ਮਾਨ)-ਕਸਬਾ ਅਜੀਤਵਾਲ ਵਿਖੇ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁਲਾਂ ਨਾਲ ਸਜਾਈ ਪਵਿੱਤਰ ਪਾਲਕੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤਵਾਲ, 20 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਜਗਦੀਸ਼ ਸਿੰਘ ਰਾਹੀ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੜੀ ਸ਼ਰਧਾ, ਪਿਆਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦਾਣਾ ਮੰਡੀ ਦਾ ਦੌਰਾ

ਕੋਟ ਈਸੇ ਖਾਂ, 20 ਫ਼ਰਵਰੀ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਪਿੰਡ ਘਲੋਟੀ ਖ਼ੁਰਦ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 21 ਫ਼ਰਵਰੀ ਨੂੰ ਕੋਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੇ ਚੌਥੇ ਦਿਨ ਤੱਕ 741 ਯੋਗ ਸਿੱਖਿਆਰਥੀਆਂ ਦੀ ਕੀਤੀ ਚੋਣ-ਡੀ. ਸੀ.

ਮੋਗਾ, 20 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ...

ਪੂਰੀ ਖ਼ਬਰ »

ਗੁਰੂ ਮਾਨ ਵਲੋਂ 'ਮਿਸ਼ਨ ਫਿੱਟ ਇੰਡੀਆ' ਤਹਿਤ ਸੈਮੀਨਾਰ 2 ਮਾਰਚ ਨੂੰ

ਧਰਮਕੋਟ, 20 ਫਰਵਰੀ (ਹਰਮਨਦੀਪ ਸਿੰਘ)-ਭਾਰਤ ਨੂੰ ਤੰਦਰੁਸਤ ਬਣਾਉਣ ਦੇ ਮਿਸ਼ਨ ਨੂੰ ਲੈ ਕੇ ਚੱਲ ਰਹੇ ਮਸ਼ਹੂਰ ਫਿਟਨੈੱਸ ਮਾਹਿਰ ਗੁਰੂ ਮਾਨ ਵਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਬਿਮਾਰੀ ਰਹਿਤ ਜੀਵਨ ਜਿਊਣ ਬਾਰੇ ਕੀਤੇ ਜਾ ਰਹੇ ਉਪਰਾਲੇ ਤਹਿਤ ਜਿੱਥੇ ਭਾਰਤ ਵਿਚ ਕਈ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ 44 ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਸਕੂਲ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਦੇਸ਼ ਲਈ ਕੁਰਬਾਨ ਹੋਣ ਵਾਲੇ ਜਵਾਨਾਂ 'ਤੇ ਭਾਰਤ ਨੂੰ ਮਾਣ-ਡਾਇਰੈਕਟਰ ਜਿੰਦਲ
ਐਸ.ਐਫ.ਸੀ. ਸਕੂਲ 'ਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ 44 ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਸਕੂਲ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਪ ਦੌਰਾਨ 115 ਮਰੀਜਾਂ ਦੀ ਜਾਂਚ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 20 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਗੁਰਦੁਆਰਾ ਸਹੀਦ ਟਿੱਬੀ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਘੋਲੀਆ ਖ਼ੁਰਦ ਵਿਖੇ ਆਸਥਾ ਚੈਰੀਟੇਬਲ ਹਸਪਤਾਲ ਸਮਾਧ ਭਾਈ ਦੇ ਡਾਕਟਰਾਂ ਦੇ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਬੱਧਨੀ ਕਲਾਂ, 20 ਫਰਵਰੀ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਨਵੀਂ ਖੋਲੀ ਬਰਾਂਚ 'ਚ ਆਈਲਟਸ ਦੀ ਕੋਚਿੰਗ ਲੈ ਰਹੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਸਤਿਨਾਮ ਸਿੰਘ ਵਾਸੀ ਰੋਡੇ ਨੇ ਲਿਸਨਿੰਗ 'ਚੋਂ 6, ਸਪੀਕਿੰਗ 'ਚੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX