ਤਾਜਾ ਖ਼ਬਰਾਂ


ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  16 minutes ago
ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਰਾਏਗੜ੍ਹ ਸੂਬੇ ਦੇ ਖਾਲਾਪੁਰ 'ਚ ਮੁੰਬਈ-ਪੁਣੇ ਹਾਈਵੇਅ 'ਤੇ ਅੱਜ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 2 ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਇੱਥੇ ਰਾਹਤ...
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਮੁੰਬਈ, 20 ਮਈ - ਐਗਜ਼ਿਟ ਪੋਲ ਅਨੁਸਾਰ ਦੇਸ਼ ਵਿਚ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ। ਜਿਸ ਦੇ ਚੱਲਦਿਆਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਪਾਈ ਜਾ ਰਹੀ ਹੈ। ਸੈਂਸੈਕਸ 888 ਅਤੇ ਨਿਫਟੀ 'ਚ 284 ਅੰਕਾਂ ਦੀ ਤੇਜ਼ੀ ਨਾਲ...
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 2 hours ago
ਨਵੀਂ ਦਿੱਲੀ, 20 ਮਈ - ਐਗਜ਼ਿਟ ਪੋਲ ਮੁਤਾਬਿਕ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ, ਪਰੰਤੂ ਵਿਰੋਧੀ ਧਿਰ ਨੇ ਅਜੇ ਵੀ ਆਸ ਨਹੀਂ ਛੱਡੀ ਹੈ। ਇਕ ਪਾਸੇ ਟੀ.ਡੀ.ਪੀ. ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਲਗਾਤਾਰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਰਹੇ ਹਨ, ਉੱਥੇ ਹੀ, ਅਖਿਲੇਸ਼...
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 2 hours ago
ਡੇਰਾਬੱਸੀ, 20 ਮਈ ( ਸ਼ਾਮ ਸਿੰਘ ਸੰਧੂ )-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟਸ ਵਿਖੇ ਬੀਤੀ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਕੁਝ ਨੌਜਵਾਨਾਂ ਵੱਲੋਂ ਤੇਜ਼ ਧਾਰਦਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਚਾਰ ਵਿਅਕਤੀਆਂ ਨੂੰ ਗੰਭੀਰ ਵਿੱਚ ਜਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ...
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ,20 ਮਈ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਪਿੰਡ ਘੁੰਨਸਾਂ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਮੌਕੇ...
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਸੰਗਰੂਰ

ਕਿਸਾਨਾਂ ਵਲੋਂ ਗੰਨੇ ਦੀ ਅਦਾਇਗੀ ਨਾ ਮਿਲਣ 'ਤੇ ਧੂਰੀ-ਮਲੇਰਕੋਟਲਾ ਮੁੱਖ ਮਾਰਗ 'ਤੇ ਜਾਮ ਜਾਰੀ

ਧੂਰੀ, 20 ਫਰਵਰੀ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸ਼ੂਗਰ ਮਿੱਲ ਧੂਰੀ ਵੱਲ ਕਿਸਾਨਾਂ ਦੀ ਕਰੀਬ 50 ਕਰੋੜ ਅਦਾਇਗੀ ਨਾ ਮਿਲਣ ਦੇ ਰੋਸ ਵਜੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਲਈ ਬਣਾਈ ਗੰਨਾ ਸੰਘਰਸ਼ ਕਮੇਟੀ ਅਤੇ ਇਲਾਕੇ ਦੇ ਕਿਸਾਨਾਂ ਧੂਰੀ-ਮਾਲੇਰਕੋਟਲਾ ਮੁੱਖ ਮਾਰਗ 'ਤੇ ਅਣਮਿੱਥੇ ਸਮੇਂ ਲਈ ਧਰਨਾ ਕੇ ਆਵਾਜਾਈ ਠੱਪ ਕਰ ਦਿੱਤੀ | ਦੂਸਰੇ ਦਿਨ 'ਚ ਸ਼ਾਮਲ ਹੋਏ ਰੋਸ ਧਰਨੇ 'ਚ ਸੈਂਕੜੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ | ਕਿਸਾਨਾਂ ਦੇ ਰੋਸ ਧਰਨੇ 'ਚ ਪਹੁੰਚੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਨੰੂ ਆਪਣੀ ਫ਼ਸਲ ਦੀ ਅਦਾਇਗੀ ਲਈ ਸੜਕਾਂ ਤੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਧੂਰੀ ਗੰਨਾ ਮਿੱਲ ਦਾ ਮੁੱਦਾ ਵਿਧਾਨ ਸਭਾ 'ਚ ਉਠਾਉਣਗੇ ਅਤੇ ਮੰਗ ਕਰਨਗੇ ਕਿ ਸਮੇਤ ਵਿਆਜ ਕਿਸਾਨਾਂ ਦੀ ਗੰਨਾ ਅਦਾਇਗੀ ਕੀਤੀ ਜਾਵੇ | ਇਸ ਮੌਕੇ ਹੋਰ ਸਿਆਸੀ ਸਖ਼ਸ਼ੀਅਤਾਂ 'ਚ ਅਕਾਲੀ ਆਗੂ ਹਰੀ ਸਿੰਘ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, 'ਆਪ' ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ ਅਤੇ ਹੋਰਨਾਂ ਸਿਆਸੀ ਆਗੂਆਂ ਵਿਚ ਜਸਵੰਤ ਸਿੰਘ ਗੱਜਣਮਾਜਰਾ ਅਤੇ ਗੰਨਾ ਸੰਘਰਸ਼ ਕਮੇਟੀ ਵਲੋਂ ਜਰਨੈਲ ਸਿੰਘ ਜਹਾਂਗੀਰ, ਮਾ. ਕ੍ਰਿਪਾਲ ਸਿੰਘ ਰਾਜੋਮਾਜਰਾ, ਅਵਤਾਰ ਸਿੰਘ ਤਾਰੀ, ਹਰਦੇਵ ਸਿੰਘ ਬੇਲੇਵਾਲ, ਨਿਰੰਜਣ ਸਿੰਘ ਦੋਹਲਾ, ਸਰਬਜੀਤ ਸਿੰਘ ਅਲਾਲ, ਅਮਰੀਕ ਸਿੰਘ ਕਾਂਝਲਾ, ਮੇਹਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਅਤੇ ਆਵਾਜਾਈ ਠੱਪ ਕੀਤੀ। ਇਸ ਮੌਕੇ ਥਾਣਾ ਸਦਰ ਮੁਖੀ ਸ. ਹਰਭਜਨ ਸਿੰਘ ਨੇ ਕਿਹਾ ਕਿ ਧਰਨੇ ਕਾਰਨ ਆਵਾਜਾਈ ਬਦਲਵੇ ਰਸਤੇ ਰਾਹੀਂ ਕੀਤੀ ਗਈ ਹੈ। ਤਹਿਸੀਲਦਾਰ ਸ. ਹਰਮਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਸ਼ੂਗਰ ਮਿੱਲ ਵਲੋਂ ਦਿੱਤੇ ਜਾ ਰਹੇ ਭਰੋਸੇ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਇਰਾਦਾ ਕਤਲ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦਕਿ ਇਸ ਕੇਸ ਵਿਚੋਂ ਚਾਰ ਵਿਅਕਤੀ ਵਿਅਕਤੀਆਂ ਨੰੂ ਅਦਾਲਤ ਪਹਿਲਾਂ ਬਰੀ ਕਰ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਦਿੜਬਾ ਇਲਾਕੇ ਦੀ ਇਨਕਲਾਬੀ ਲਹਿਰ ਦੇ ਥੰਮ ਕਾਮਰੇਡ ਭੀਮ ਸਿੰਘ ਦਿੜਬਾ ਵਲੋਂ ਆਪਣੀ ਸਾਰੀ ਜਾਇਦਾਦ ਸਰਕਾਰੀ ਸਕੂਲ ਨੂੰ ਸਮਰਪਿਤ

ਦਿੜ•ਬਾ ਮੰਡੀ, 20 ਫਰਵਰੀ (ਪਰਵਿੰਦਰ ਸੋਨੂੰ)–ਦਿੜ•ਬਾ ਇਲਾਕੇ ਦੀ ਇਨਕਲਾਬੀ ਲਹਿਰ ਦੇ ਥੰਮ ਵਜੋਂ ਜਾਣੇ ਜਾਦੇ ਸਮਾਜ ਸੇਵਕ ਅਤੇ ਸਾਹਿਤ ਸੱਭਿਆਚਾਰ ਮੰਚ ਦਿੜ•ਬਾ ਦੇ ਸਰਪ੍ਰਸਤ ਕਾਮਰੇਡ ਭੀਮ ਸਿੰਘ ਦਿੜਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ•ਬਾ ਵਿਖੇ 40 ਲੱਖ ...

ਪੂਰੀ ਖ਼ਬਰ »

ਸਰਾਓ ਅਤੇ ਕਮਾਲਪੁਰ ਨੇ ਬਜਟ ਨੂੰ ਦੱਸਿਆ ਲੋਕ ਵਿਰੋਧੀ

ਲਹਿਰਾਗਾਗਾ, 20 ਫਰਵਰੀ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵੰਤ ਸਿੰਘ ਸਰਾਓ ਅਤੇ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਨਕਾਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਡੇਰੇ ਦੇ ਮਹੰਤ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਨੇੜਲੇ ਪਿੰਡ ਮਾਡਲ ਟਾਊਨ-1 ਦੇ ਇਕ ਡੇਰੇ ਦੇ ਮਹੰਤ ਵਲੋਂ ਆਪਣੇ ਢਿੱਡ ਵਿਚ ਕੈਂਚੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਕੁੱਤਿਆਂ ਵਲੋਂ ਖਾਧਾ ਭਰੂਣ ਮਿਲਣ ਕਾਰਨ ਇਲਾਕੇ ਅੰਦਰ ਦਹਿਸ਼ਤ

ਚੀਮਾ ਮੰਡੀ, 20 ਫਰਵਰੀ (ਮੱਕੜ, ਸ਼ੇਰੋਂ) - ਸਥਾਨਕ ਕਸਬੇ ਵਿਖੇ ਕੁੱਤਿਆਂ ਵਲੋਂ ਨੋਚ-ਨੋਚ ਕੇ ਖਾਧੇ ਭਰੂਨ ਮਿਲਣ ਨੂੰ ਲੈ ਕੇ ਕਸਬੇ ਅੰਦਰ ਸਨਸਨੀ ਫੈਲ ਗਈ | ਵਧੇਰੀ ਜਾਣਕਾਰੀ ਲਈ ਕਸਬਾ ਚੀਮਾ ਮੰਡੀ ਵਿਖੇ ਵਾਰਡ 10 ਅਤੇ 11 ਵਿਚਕਾਰ ਬਣੇ ਪਖਾਨਿਆਂ 'ਚੋਂ ਔਰਤਾਂ ਲਈ ਬਣੇ ...

ਪੂਰੀ ਖ਼ਬਰ »

ਭੀਖ ਮੰਗਣ ਵਾਲਿਆਂ ਵਿਰੁੱਧ ਕੱਸਿਆ ਸ਼ਿੰਕਜਾ

ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ)-ਪੰਜਾਬ ਨੂੰ ਬਾਲ ਭਿਖਿਆ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸੇ ਉਦੇਸ਼ ਦੀ ਪੂਰਤੀ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੁਆਰਾ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਮੁਹਰੇ ਦਿੱਤਾ ਧਰਨਾ

ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਪੇਂਡੂ ਅਤੇ ਸ਼ਹਿਰੀ ਬੇਜਮੀਨੇ ਦਲਿਤਾਂ-ਗਰੀਬਾਂ ਨੰੂ ਰਿਹਾਇਸ਼ ਲਈ 10-10 ਮਰਲੇ ਦੀ ਪਲਾਟਾਂ ਦੀ ਮੰਗ ਨੰੂ ਲੈ ਕੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਧਰਨਾ ...

ਪੂਰੀ ਖ਼ਬਰ »

ਸੋਫ਼ੀਆ ਸੰਗਰੂਰ ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸੰਗਰੂਰ, 20 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸੋਫ਼ੀਆ ਆਇਲੈਟਸ ਸੰਗਰੂਰ ਤੇ ਰੁਦਰਾ ਇੰਮੀਗ੍ਰੇਸ਼ਨ ਵਲੋਂ ਪਿਛਲੇ ਕੁਝ ਸਮੇਂ ਵਿੱਚ ਨੌਜਵਾਨਾਂ ਦੇ ਸਟੱਡੀ ਵੀਜ਼ਾ ਲਗਵਾ ਕੇ ਜ਼ਿਲਾ ਸੰਗਰੂਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ | ਅੱਜ ਵੀ ਇੱਕ ਵਿਦਿਆਰਥਣ ਦਾ ...

ਪੂਰੀ ਖ਼ਬਰ »

ਜਥੇ. ਸਰੂਪ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 20 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਦਿਨੀਂ ਰਾਜਇੰਦਰ ਸਿੰਘ ਅਤੇ ਹਰਵਿੰਦਰ ਸਿੰਘ ਜਨਰਲ ਸਕੱਤਰ ਐਸ.ਓ.ਆਈ. ਮਾਲਵਾ ਦੇ ਪਿਤਾ ਜਥੇਦਾਰ ਸਰੂਪ ਸਿੰਘ ਢੀਂਡਸਾ ਸਾਬਕਾ ਸਰਪੰਚ ਪਿੰਡ ਰੋੜੇਵਾਲਾ ਅਕਾਲ ਚਲਾਣਾ ਕਰ ਗਏ ਸੀ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਦੇ ਝੰਬੇ ਸਾਬਕਾ ਫ਼ੌਜੀ ਦੀ ਸਦਮੇ ਨਾਲ ਮੌਤ

ਸੁਨਾਮ ਊਧਮ ਸਿੰਘ ਵਾਲਾ, 20 ਫ਼ਰਵਰੀ (ਭੁੱਲਰ, ਧਾਲੀਵਾਲ)-ਭਾਰਤੀ ਫ਼ੌਜ 'ਚੋਂ ਬਤੌਰ ਸੂਬੇਦਾਰ ਸੇਵਾ ਮੁਕਤ ਹੋ ਕੇ ਆਇਆ ਨੇੜਲੇ ਪਿੰਡ ਨੀਲੋਵਾਲ ਦਾ ਸੂਬੇਦਾਰ ਬਦੀਸ਼ ਸਿੰਘ ਚਿੱਟ ਫ਼ੰਡ ਕੰਪਨੀਆਂ ਵਲੋਂ ਦਿੱਤੇ ਦਿਮਾਗ਼ੀ ਬੋਝ ਕਾਰਨ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ | ...

ਪੂਰੀ ਖ਼ਬਰ »

ਬਜ਼ੁਰਗ ਘਰੋਂ ਅੱਠ ਲੱਖ ਦੀ ਚੋਰੀ ਦੇ ਦੋਸ਼ 'ਚ ਦੋ ਅੱਲ੍ਹੜ ਮੁੰਡਿਆਂ ਿਖ਼ਲਾਫ਼ ਮਾਮਲਾ ਦਰਜ

ਮਲੇਰਕੋਟਲਾ, 20 ਫਰਵਰੀ (ਕੁਠਾਲਾ)-ਮਲੇਰਕੋਟਲਾ ਦੇ ਮੁਹੱਲਾ ਹਾਜਣ ਵਾਲਾ ਵਾਸੀ ਲੱਤਾਂ ਬਾਂਹਾਂ ਚਾੜ੍ਹਨ ਵਾਲੇ ਇੱਕ 84 ਸਾਲਾ ਬਜ਼ੁਰਗ ਮੁਹੰਮਦ ਇਕਬਾਲ ਬਾਲੀ ਦੇ ਘਰੋਂ ਅੱਠ ਲੱਖ ਰੁਪਏ ਦੇ ਨੋਟਾਂ ਨਾਲ ਭਰਿਆ ਇਕ ਪਲਾਸਟਿਕ ਦਾ ਡੱਬਾ ਚੋਰੀ ਕਰਨ ਦੇ ਦੋਸ਼ ਵਿੱਚ ਥਾਣਾ ...

ਪੂਰੀ ਖ਼ਬਰ »

ਜੈਨ ਸਾਧੂ ਦਾ ਕੀਤਾ ਸਵਾਗਤ

ਲਹਿਰਾਗਾਗਾ, 20 ਫਰਵਰੀ (ਸੂਰਜ ਭਾਨ ਗੋਇਲ) - ਪ੍ਰਸਿੱਧ ਜੈਨ ਮੁਨੀ ਰਕੇਸ਼ ਮੁਨੀ ਮਹਾਰਾਜ ਦਾ ਲਹਿਰਾਗਾਗਾ ਪਹੁੰਚਣ 'ਤੇ ਸਥਾਨਕ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਸੰਸਥਾ ਦੇ ਪ੍ਰਧਾਨ ਹੰਸ ਰਾਜ ਜੈਨ ਨੇ ਦੱਸਿਆ ਕਿ ਰਾਕੇਸ਼ ਮੁਨੀ ਪਹਿਲਾਂ ਵੀ 2010 ਅਤੇ 2015 ਵਿੱਚ ਦੋ ...

ਪੂਰੀ ਖ਼ਬਰ »

ਡੀ.ਐਸ.ਪੀ. ਬਾਠ ਨੂੰ ਨਵਾਂ ਅਹੁਦਾ

ਲਹਿਰਾਗਾਗਾ, 20 ਫਰਵਰੀ (ਅਸ਼ੋਕ ਗਰਗ) - ਪੁਲਿਸ ਥਾਣਾ ਲਹਿਰਾਗਾਗਾ ਵਿਖੇ ਬਤੌਰ ਇੰਸਪੈਕਟਰ ਸੇਵਾ ਨਿਭਾਅ ਚੁੱਕੇ ਡੀ.ਐਸ.ਪੀ. ਪਰਮਿੰਦਰ ਸਿੰਘ ਬਾਠ ਦਾ ਤਬਾਦਲਾ ਕਮਾਂਡੋ ਪਹਿਲੀ ਬਟਾਲੀਅਨ ਬਹਾਦਰਗੜ੍ਹ ਤੋਂ ਪਾਵਰਕਾਮ ਦੇ ਦਫ਼ਤਰ ਪਟਿਆਲਾ ਵਿਖੇ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਦੇਸ਼ ਦੇ ਹਾਲਾਤ ਨੂੰ ਸੰਭਾਲਣ ਦੀ ਲੋੜ-ਭੱਠਲ

ਲਹਿਰਾਗਾਗਾ, 20 ਫਰਵਰੀ (ਕੰਵਲਜੀਤ ਸਿੰਘ ਢੀਂਡਸਾ) - ਪੁਲਵਾਮਾ ਹਮਲੇ ਦੀ ਕਾਇਰਾਨਾ ਕਾਰਵਾਈ ਤੋਂ ਬਾਅਦ ਇਸ ਸਮੇਂ ਦੇਸ਼ ਦੇ ਹਾਲਾਤ ਨੂੰ ਸੁਖਾਵੇਂ ਬਣਾਈ ਰੱਖਣ ਦੀ ਜ਼ਿੰਮੇਵਾਰੀ ਮੌਜੂਦਾ ਕੇਂਦਰ ਸਰਕਾਰ ਦੀ ਹੈ | ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ...

ਪੂਰੀ ਖ਼ਬਰ »

ਮਰਾਠੀ ਲੇਖਕ ਗਾਇਕਵਾੜ ਦਾ ਤੀਜਾ ਨਾਵਲ ਰਿਲੀਜ਼

ਸੰਗਰੂਰ, 20 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਅਦਾਰਾ ਤ੍ਰੈ ਮਾਸਿਕ ਸਰੋਕਾਰ ਵੱਲੋਂ ਕੈਪਟਨ ਹਰਜੀਤ ਸਿੰਘ ਸਿੱਧੂ ਯਾਦਗਾਰੀ ਟਰੱਸਟ ਦੇ ਸਹਿਯੋਗ ਨਾਲ ਮਰਾਠੀ ਲੇਖਕ ਲਕਸ਼ਮਣ ਗਾਇਕਵਾੜ ਦੇ ਨਾਵਲ 'ਵਡਾਰ ਵੇਦਨਾ' ਦਾ ਪੰਜਾਬੀ ਅਨੁਵਾਦ 'ਪੱਥਰ ਨਾ ਪਿਘਲੇ' ਦਾ ਰਿਲੀਜ਼ ...

ਪੂਰੀ ਖ਼ਬਰ »

ਈਨਾ ਬਾਜਵਾ ਵਿਖੇ ਦਰੱਖਤਾਂ ਦੀ ਕਟਾਈ ਦਾ ਮਾਮਲਾ ਭਖਿਆ

ਸ਼ੇਰਪੁਰ, 20 ਫਰਵਰੀ (ਦਰਸ਼ਨ ਸਿੰਘ ਖੇੜੀ) - ਨਜ਼ਦੀਕੀ ਪਿੰਡ ਈਨਾ ਬਾਜਵਾ ਵਿਖੇ ਪਿਛਲੇ ਦਿਨੀਂ ਪੰਚਾਇਤੀ ਰਸਤੇ ਵਿਚੋਂ ਨਾਲ ਲੱਗਦੀ ਜ਼ਮੀਨ ਵਾਲੇ ਵਿਅਕਤੀਆਂ ਦੇ ਦਰੱਖਤ ਕੱਟ ਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੰੂ ਦਰੱਖਤਾਂ ਦੀ ਨਾਜਾਇਜ਼ ਕਟਾਈ ਦੱਸਦੇ ਹੋਏ ...

ਪੂਰੀ ਖ਼ਬਰ »

ਪੰਚਾਇਤ ਅਤੇ ਲੋਕਾਂ ਵਲੋਂ ਕਾਰਵਾਈ ਕਰਨ ਦੀ ਮੰਗ
ਈਨਾ ਬਾਜਵਾ ਵਿਖੇ ਦਰੱਖਤਾਂ ਦੀ ਕਟਾਈ ਦਾ ਮਾਮਲਾ ਭਖਿਆ

ਸ਼ੇਰਪੁਰ, 20 ਫਰਵਰੀ (ਦਰਸ਼ਨ ਸਿੰਘ ਖੇੜੀ) - ਨਜ਼ਦੀਕੀ ਪਿੰਡ ਈਨਾ ਬਾਜਵਾ ਵਿਖੇ ਪਿਛਲੇ ਦਿਨੀਂ ਪੰਚਾਇਤੀ ਰਸਤੇ ਵਿਚੋਂ ਨਾਲ ਲੱਗਦੀ ਜ਼ਮੀਨ ਵਾਲੇ ਵਿਅਕਤੀਆਂ ਦੇ ਦਰੱਖਤ ਕੱਟ ਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੰੂ ਦਰੱਖਤਾਂ ਦੀ ਨਾਜਾਇਜ਼ ਕਟਾਈ ਦੱਸਦੇ ਹੋਏ ...

ਪੂਰੀ ਖ਼ਬਰ »

ਭੱਠਲ ਨੇ ਵਿਕਾਸ ਕਾਰਜਾਂ ਲਈ ਦਿੱਤਾ ਪੰਦਰਾ ਲੱਖ ਦਾ ਚੈੱਕ

ਛਾਹੜ, 20 ਫਰਵਰੀ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਭਾਈ ਕੀ ਪਸੋਰ ਦੇ ਵਿਕਾਸ ਕਾਰਜਾਂ ਲਈ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਵਲੋਂ ਪੰਦਰਾ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸ ਮੌਕੇ ਬੀਬੀ ਭੱਠਲ ਨੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਜਾਖ਼ਲ, 20 ਫਰਵਰੀ (ਪ੍ਰਵੀਨ ਮਦਾਨ) - ਜਾਖ਼ਲ ਦੇ ਲਾਇਨਜ਼ ਕਲੱਬ ਰਾਇਲ ਵਲੋਂ ਪੁਲਵਾਮਾ ਦੇ ਸ਼ਹੀਦ ਸੈਨਿਕਾਂ ਨੰੂ ਸ਼ਰਧਾਂਜ਼ਲੀ ਭੇਟ ਕਰਨ ਲਈ ਖ਼ੂਨਦਾਨ ਕੈਂਪ ਲਗਾਇਆ | ਨਗਰ ਪਾਲਿਕਾ ਜਾਖਲ ਦੇ ਪ੍ਰਧਾਨ ਸੀਮਾ ਗੋਇਲ ਵਿਸ਼ੇਸ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਭੱਠਲ ਕਾਲਜ ਦੇ ਸਟਾਫ਼ ਨੇ ਤਨਖ਼ਾਹ ਨਾ ਮਿਲਣ 'ਤੇ ਬੀਬੀ ਭੱਠਲ ਕੋਲ ਰੋਇਆ ਆਪਣਾ ਦੁਖੜਾ

ਲਹਿਰਾਗਾਗਾ, 20 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਲਹਿਰਾਗਾਗਾ ਦੇ ਸਟਾਫ਼ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਸਮੁੱਚਾ ਸਟਾਫ਼ ਪਿਛਲੇ 8 ਦਿਨਾਂ ਤੋਂ ਧਰਨੇ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਚੀਮਾਂ ਮੰਡੀ, 20 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਨੇੜਲੇ ਪਿੰਡ ਤੋਗਾਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਬਾਬੂ ਭਗਵਾਨ ਦਾਨ ਅਰੋੜਾ ਜੀ ਮੈਮੋਰੀਅਲ ਫਾੳਾੂਡੇਸ਼ਨ ਸੁਨਾਮ ਵਲੋਂ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਚੱਲ ਰਹੇ ਸੇਵਾ ਕੇਂਦਰ ਵਲੋਂ ਦੰਦਾਂ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਲਹਿਰਾਗਾਗਾ, 20 ਫਰਵਰੀ (ਸੂਰਜ ਭਾਨ ਗੋਇਲ)-ਨੇੜਲੇ ਪਿੰਡ ਬਖੋਰਾ ਕਲਾਾ ਦੀ ਗੁਰੂ ਰਵਿਦਾਸ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਛੇ ਪਿੰਡਾਾ ਦਾ ਨਗਰ ਕੀਰਤਨ ਆਯੋਜਨ ਕੀਤਾ¢ ਇਹ ਨਗਰ ਕੀਰਤਨ ਪੰਜ ਪਿਆਰਿਆਾ ਦੀ ਅਗਵਾਈ ਵਿਚ ਪਿੰਡ ਬਖੋਰਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕਾਕਾ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਰੁਪਿੰਦਰ ਸਿੰਘ ਸੱਗੂ) - ਜੈ ਸ਼ੰਕਰ ਕਾਰਗੋ ਯੂਨੀਅਨ ਸੁਨਾਮ ਦੀ ਹੋਈ ਚੋਣ ਵਿਚ ਸ੍ਰ ਸੁਖਵਿੰਦਰ ਸਿੰਘ ਕਾਕਾ ਬਖਸ਼ੀਵਾਲਾ ਨੰੂ ਸਰਬ ਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਸਤਪਾਲ ਸ਼ਰਮਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX