ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ. ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮਾਂ ਸਾੜੀਆਂ ਬਜਟ ਦੀਆਂ ਕਾਪੀਆਂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਗਏ ਵਿੱਤੀ ਬਜਟ ਨੂੰ ਝੂਠ ਦਾ ਪੁਲੰਦਾ, ਕਾਗ਼ਜ਼ੀ ਬਜਟ, ਦਲਿਤ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਗਰਦਾਨਦੇ ਹੋਏ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਡੀ.ਸੀ. ਦਫ਼ਤਰ ਸਾਹਮਣੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਵਿੱਤ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਰੋਸ ਪ੍ਰਦਰਸ਼ਨ ਦੀ ਅਗਵਾਈ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਕਰ ਰਹੀਆਂ ਸਨ, ਠੇਕਾ ਆਧਾਰਿਤ ਮੁਲਾਜ਼ਮ, ਆਸ਼ਾ ਵਰਕਰਜ਼, ਮਿਡ-ਡੇ-ਮੀਲ ਅਤੇ ਮਨਰੇਗਾ ਵਰਕਰਜ਼ ਨੇ ਵੀ ਵੱਡੀ ਗਿਣਤੀ 'ਚ ਹਿੱਸਾ ਲਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐਲਵਿਨ ਭੱਟੀ ਪ੍ਰਧਾਨ ਜ਼ਿਲ੍ਹਾ ਪੈਰਾ ਮੈਡੀਕਲ ਕਰਮਚਾਰੀ ਯੂਨੀਅਨ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਜ਼ਿਲ੍ਹਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਰਾਮ ਪ੍ਰਸਾਦ ਪ੍ਰਧਾਨ ਜ਼ਿਲ੍ਹਾ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੈਨਸ਼ਨਰ ਆਗੂ ਓਮ ਪ੍ਰਕਾਸ਼ ਤੇ ਸਟੇਟ ਕਰਮਚਾਰੀ ਦਲ ਬਲਬੀਰ ਸਿੰਘ ਕੰਬੋਜ ਨੇ ਪੰਜਾਬ ਸਰਕਾਰ ਦੇ ਵਿੱਤੀ ਬਜਟ ਨੂੰ ਮੂਲੋ ਰੱਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਦਰਜ ਵਾਅਦੇ ਤੋਂ ਭੱਜ ਗਈ ਹੈ | ਉਨ੍ਹਾਂ ਕਿਹਾ ਕਿ ਡੀ.ਏ. ਦੀਆਂ ਚਾਰ ਕਿਸ਼ਤਾਂ ਦੀ ਅਦਾਇਗੀ, 22 ਮਹੀਨਿਆਂ ਦੇ ਡੀ.ਏ. ਦੇ ਏਰੀਅਰ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਧਾਨ ਸਭਾ ਵਿਚ ਕਾਨੂੰਨ ਲੈ ਕੇ ਆਉਣਾ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਆਸ਼ਾ ਵਰਕਰਜ਼ ਦੀ ਘੱਟੋ-ਘੱਟ ਉਜਰਤ 18 ਹਜਾਰ ਰੁਪਏ ਪ੍ਰਤੀ ਮਹੀਨਾ ਤੈਅ ਕਰਨਾ ਆਦਿ ਮੰਗਾਂ ਨੂੰ ਪੂਰਾ ਕਰਨ ਵੱਲ ਸਰਕਾਰ ਨੇ ਉੱਕਾ ਵੀ ਧਿਆਨ ਨਹੀਂ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਅਜੀਤ ਗਿੱਲ, ਆਸ਼ਾ ਵਰਕਰ ਆਗੂ ਕੈਂਡੀ, ਅਮੋਲਕ ਸਿੰਘ, ਅਮਰੀਕ ਸਿੰਘ, ਸ਼ਵਿੰਦਰਪਾਲ ਕੌਰ, ਉਂਕਾਰ ਸਿੰਘ, ਗੁਰਮੇਜ ਸਿੰਘ, ਬਲਵੰਤ ਸਿੰਘ ਸੰਧੂ, ਪੰਨੂ ਰਾਮ, ਜੋਗਿੰਦਰ ਸਿੰਘ, ਰੂਪ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ, ਰਾਜੇਸ਼ ਦੱਤਾ, ਬਲਵਿੰਦਰ ਸਿੰਘ, ਮਿਹਰ ਸਿੰਘ, ਰਜੇਸ਼ ਦੱਤਾ, ਅਸ਼ਵਨੀ ਕੁਮਾਰ, ਰਾਕੇਸ਼ ਸੈਣੀ ਆਦਿ ਨੇ ਆਪਣੋ ਆਪਣੇ ਸੰਬੋਧਨ 'ਚ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਵਰਗ ਸੰਘਰਸ਼ ਨੂੰ ਤੇਜ ਕਰਦਾ ਹੋਇਆ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸਰਕਾਰ ਨੂੰ ਹਰਾਉਣ ਲਈ ਢੋਲ, ਪੋਲ-ਖੋਲ੍ਹ ਰੈਲੀਆਂ, ਝੰਡੇ ਮਾਰਚ ਕਰਨ ਵਾਸਤੇ ਮਜਬੂਰ ਹੋਵੇਗਾ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜਥੇਬੰਦੀਆਂ ਦੂਸਰੇ ਪੜਾਅ ਵਿਚ ਕਾਂਗਰਸੀ ਉਮੀਦਵਾਰ ਦਾ ਘਿਰਾਓ ਵੀ ਕਰਨ ਲਈ ਮਜਬੂਰ ਹੋਣਗੀਆਂ |

ਡੀ. ਸੀ. ਦਫ਼ਤਰ ਫ਼ਾਜ਼ਿਲਕਾ 'ਚ ਮਨਿਸਟਰੀਅਲ ਕਾਮਿਆਂ ਦੀ ਹੜਤਾਲ ਜਾਰੀ

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਾਰੀ ਹੜਤਾਲ ਲਗਾਤਾਰ ਜਾਰੀ ਹੈ, ਸਰਕਾਰ ਦੇ ਅੜੀਅਲ ਵਤੀਰੇ ਦੇ ਿਖ਼ਲਾਫ਼ ਹੜਤਾਲ ਵਿਚ ਕੀਤੇ ਵਾਧੇ ਦੇ ਤਹਿਤ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ 'ਤੇ ਪਰਚਾ ਦਰਜ

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਰਾਣਾ ਦੀ ਇਕ ਵਿਆਹੁਤਾ ਨੇ ਦੱਸਿਆ ਕਿ ਉਸ ਦਾ ਰਾਜਿੰਦਰ ਕੁਮਾਰ ਨਾਲ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਫੜੀ

ਅਬੋਹਰ, 20 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ 1 ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਕ੍ਰਿਸ਼ਨਾ ਨਗਰੀ ਵਿਖੇ ਘਰਾਂ ਵਿਚੋਂ 40 ਪੇਟੀਆਂ ਸ਼ਰਾਬ ਫੜੀ ਹੈ ਜਦੋਂ ਕਿ ਤਿੰਨ ਜਣੇ ਕਾਬੂ ਨਹੀਂ ਆਏ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਮਿਤ ਕੁਮਾਰ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ 2 ਕਾਬੂ

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੁਈਖੇੜਾ ਪੁਲਿਸ ਨੇ 2 ਵਿਅਕਤੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਥਾਣਾ ਖੁਈਖੇੜਾ ਦੇ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਦਬੁੱਧੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਫ਼ਿਰੋਜ਼ਪੁਰ, 20 ਫਰਵਰੀ (ਰਾਕੇਸ਼ ਚਾਵਲਾ)- ਮੰਦਬੁੱਧੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਮਾਮਲੇ 'ਚ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਅੱਜ ਫ਼ੈਸਲਾ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਅਦਾਲਤ ਨੇ ਇਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਅਮਨਦੀਪ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੌਲੀਟੈਕਨੀਕਲ ਕਾਲਜ ਫ਼ਿਰੋਜ਼ਪੁਰ ਸ਼ਹਿਰ ਲਾਗਿਓਾ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਿੰਡ ਵਿਸਾਖੇ ਵਾਲਾ ਵਿਖੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੀ ਸੂਚਨਾ ਹੈ | ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਜਦ ਉਹ ਬਾਜ਼ਾਰ ਵਿਚ ਸਮਾਨ ਲੈਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੇ ਉਤਸ਼ਾਹ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਕਰਵਾਏ ਗਏ, ...

ਪੂਰੀ ਖ਼ਬਰ »

ਔਰਤ ਨੇ ਮੋਨੀ ਬਾਬਾ 'ਤੇ ਲਗਾਏ ਜਬਰ-ਜਨਾਹ ਦੇ ਦੋਸ਼

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪਿੰਡ ਲੂਥੜ ਦੀ ਇਕ ਔਰਤ ਨੇ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਇਕ ਆਸ਼ਰਮ ਦੇ ਮੁਖੀ ਮੋਨੀ ਬਾਬਾ ਦੁਰਗਾ ਪ੍ਰਸਾਦ ਵਾਸੀ ਸੋਢੀਆਂ ਵਾਲਾ ਮੁਹੱਲਾ ਫ਼ਿਰੋਜ਼ਪੁਰ ਸ਼ਹਿਰ 'ਤੇ ਜਬਰ-ਜਨਾਹ ਕਰਨ ਅਤੇ ਪਤੀ ਨੂੰ ਝੂਠੇ ਕੇਸਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਜ਼ੀਰਾ ਦੀ ਮੀਟਿੰਗ

ਜ਼ੀਰਾ, 20 ਫਰਵਰੀ (ਮਨਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਨਗਰ ਕੌਾਸਲ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਰਾਜੇਸ਼ ਢੰਡ ਵਾਈਸ ਪ੍ਰਧਾਨ ਨਗਰ ਕੌਾਸਲ ਜ਼ੀਰਾ, ਧਰਮਪਾਲ ਚੁੱਘ ਐਮ.ਸੀ., ਸੁਖਦੇਵ ਸਿੰਘ ਬਿੱਟੂ ...

ਪੂਰੀ ਖ਼ਬਰ »

ਦੀ ਪਾਵਰ ਆਫ਼ ਕ੍ਰਿਸ਼ਚਨ ਯੂਥ ਪੰਜਾਬ ਵਲੋਂ ਕੈਂਡਲ ਮਾਰਚ ਕੱਢ ਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 42 ਜਵਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਦੀ ਪਾਵਰ ਆਫ਼ ਕ੍ਰਿਸਚਨ ਯੂਥ ਪੰਜਾਬ ਵਲੋਂ ਪ੍ਰਭੂ ਯਿਸੂ ਮਸੀਹ ਅੱਗੇ ਅਰਦਾਸ ਕੀਤੀ ਗਈ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇਦਾਰ ਜ਼ੀਰਾ ਦੀ ਮਾਤਾ ਦੀਆਂ ਅਸਥੀਆਂ ਕੀਤੀਆਂ ਜਲ-ਪ੍ਰਵਾਹ

ਫ਼ਿਰੋਜ਼ਪੁਰ/ਮਖੂ, 20 ਫਰਵਰੀ (ਜਸਵਿੰਦਰ ਸਿੰਘ ਸੰਧੂ, ਵਰਿੰਦਰ ਮਨਚੰਦਾ)- ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪੂਜਨੀਕ ਦਾਦੀ ਮਾਂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਮਹਿੰਦਰਜੀਤ ਸਿੰਘ ਜ਼ੀਰਾ ...

ਪੂਰੀ ਖ਼ਬਰ »

ਪੇਂਡੂ ਜਾਗਰੂਕਤਾ ਅਤੇ ਪਸ਼ੂ ਬਾਂਝਪਣ ਕੈਂਪ 23 ਨੂੰ

ਮੱਲਾਂਵਾਲਾ, 20 ਫਰਵਰੀ (ਗੁਰਦੇਵ ਸਿੰਘ)- ਨੈਸ਼ਨਲ ਡੇਅਰੀ ਪਲਾਨ-1 ਅਧੀਨ ਡਾਕਟਰ ਤੇਜਬੀਰ ਸਿੰਘ ਰੰਧਾਵਾ ਕੋਆਰਡੀਨੇਟਰ ਨੀਲੀ ਰਾਵੀ ਪ੍ਰੋਜੈਕਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਭੁਪਿੰਦਰ ਸਿੰਘ ਖੋਸਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦਫ਼ਤਰੀ ਮੁਲਾਜ਼ਮਾਂ ਵਲੋਂ ਅੱਠਵੇਂ ਦਿਨ ਵੀ ਹੜਤਾਲ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਅਤੇ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਤੋਂ ਟਾਲਾ ਵੱਟਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਸਟੇਟ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਲਗਾਇਆ

ਗੁਰੂਹਰਸਹਾਏ, 20 ਫਰਵਰੀ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਬਜਟ ਨੇ ਹਰ ਵਰਗ ਦਾ ਦਿਲ ਜਿੱਤਿਆ-ਰਿੰਪੀ ਵੜਿੰਗ

ਮਮਦੋਟ, 20 ਫਰਵਰੀ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਸਾਲ 2019-20 ਦੇ ਪੇਸ਼ ਕੀਤੇ ਗਏ ਬਜਟ ਨੇ ਰਾਜ ਦੇ ਹਰ ਵਰਗ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਬਲਜਿੰਦਰਜੀਤ ਸਿੰਘ ਰਿੰਪੀ ਵੜਿੰਗ ਨੇ ਖ਼ਜ਼ਾਨਾ ...

ਪੂਰੀ ਖ਼ਬਰ »

ਬਾਬਾ ਮਸਤ ਕਰਮ ਚੰਦ ਬਾਠਾਂ ਵਾਲੇ ਦੀ ਬਰਸੀ ਦੀਆਂ ਤਿਆਰੀਆਂ ਸ਼ੁਰੂ

ਮਖੂ, 20 ਫਰਵਰੀ (ਮਨਚੰਦਾ)- ਧੰਨ ਧੰਨ 108 ਸ਼ੋ੍ਰਮਣੀ ਭਗਤ ਬਾਬਾ ਮਸਤ ਕਰਮ ਚੰਦ ਬਾਠਾਂ ਵਾਲੇ ਦੀ 34ਵੀਂ ਬਰਸੀ ਮਨਾਉਣ ਦੇ ਸਬੰਧ 'ਚ ਜਾਣਕਾਰੀ ਦਿੰਦਿਆਂ ਡੇਰੇ ਦੇ ਪ੍ਰਧਾਨ ਅਨਿਲ ਧਵਨ, ਮੁੱਖ ਗੰ੍ਰਥੀ ਬਾਬਾ ਗੁਰਲਾਲ ਸਿੰਘ, ਸੇਵਾਦਾਰ ਰਜਿੰਦਰ ਸਿੰਘ ਕੁੱਕੂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰ ਜਾ ਕੇ ਕੀਤੀ ਕੁੱਟਮਾਰ-ਮਾਮਲਾ ਦਰਜ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਨਵਾਂ ਪੁਰਬਾ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਖੋਹੀ ਆਈ ਟਵੰਟੀ ਕਾਰ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਖੇਤਰ 'ਚ ਸਥਿਤ ਬਾਗੀ ਹਸਪਤਾਲ ਦੇ ਬਾਹਰੋਂ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਪਿਸਤੌਲ ਦੀ ਨੋਕ 'ਤੇ ਬੀਤੀ ਰਾਤ ਆਈ ਟਵੰਟੀ ਕਾਰ ਨੰਬਰ ਪੀ.ਬੀ.05ਏ.ਬੀ-7384 ਨੂੰ ਖੋਹ ਕੇ ਫ਼ਰਾਰ ਹੋ ਜਾਣ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 20 ਫਰਵਰੀ (ਤਪਿੰਦਰ ਸਿੰਘ)- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ 642ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਨੇ ਵੱਖ-ਵੱਖ ਪਿੰਡਾਂ ਨੂੰ ਵੰਡੇ ਲੰਗਰਾਂ ਲਈ ਬਰਤਨ ਅਤੇ ਦਰੀਆਂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਇਲਾਕੇ 'ਚ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਵੱਖ-ਵੱਖ ਪਿੰਡਾਂ 'ਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੰਗਤ ਦੇ ਲੰਗਰ ਛਕਣ ...

ਪੂਰੀ ਖ਼ਬਰ »

ਸਰਕਾਰ ਨੇ ਪੈਟਰੋਲ ਸਸਤਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ-ਨਾਹਰ

ਜ਼ੀਰਾ, 20 ਫਰਵਰੀ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਵਲੋਂ ਵਿਧਾਨ ਸਭਾ ਜ਼ੀਰਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਬਿੱਲ ਤੋਂ ਦੁਖੀ ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਬਿਜਲੀ ਦਰਾਂ ਘਟਾਉਣ ਦੀ ਕੀਤੀ ਮੰਗ

ਲੱਖੋ ਕੇ ਬਹਿਰਾਮ, 20 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਪਿੰਡ ਕੜਮਾਂ ਵਿਖੇ ਘਰੇਲੂ ਬਿਜਲੀ ਦੀ ਖਪਤ ਸਬੰਧੀ ਬਿਜਲੀ ਦੇ ਆ ਰਹੇ ਭਾਰੀ ਬਿੱਲਾਂ ਤੋਂ ਦੁਖੀ ਪਰਿਵਾਰਾਂ ਨੇ ਇਕੱਤਰ ਹੋ ਆਮ ਆਦਮੀ ਪਾਰਟੀ ਦੇ ਆਗੂ ਸੁਖਦੇਵ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਮਾਨ ਦੀ ਮੀਟਿੰਗ ਹੋਈ

ਮਖੂ, 20 ਫਰਵਰੀ (ਮੇਜਰ ਸਿੰਘ ਥਿੰਦ)- ਸ਼ੋ੍ਰਮਣੀ ਅਕਾਲੀ ਦਲ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਪਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਲੋਂ ਮਾਨ ਅਕਾਲੀ ਦਲ ਦੀਆਂ ਨੀਤੀਆਂ ...

ਪੂਰੀ ਖ਼ਬਰ »

ਸਾਹਿਤ ਕਲਾ ਅਤੇ ਪੁਸਤਕ ਮੇਲਾ 24 ਨੂੰ

ਜ਼ੀਰਾ, 20 ਫਰਵਰੀ (ਢਿੱਲੋਂ)- ਸਾਹਿਤ ਸਭਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਸਮੂਹ ਆਗੂ ਤੇ ਮੈਂਬਰ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਤੇਲ ਦੀਆਂ ਕੀਮਤਾਂ ਘੱਟ ਕਰਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਨਾਹਰ

ਫ਼ਿਰੋਜ਼ਪੁਰ, 20 ਫਰਵਰੀ (ਤਪਿੰਦਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਬਜਟ 'ਚ ਅਹਿਮ ਫ਼ੈਸਲੇ ਲੈਂਦਿਆਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾ ਕੇ ਕੀਮਤ ਘੱਟ ਕੀਤੀਆਂ ਹਨ, ਸਰਕਾਰ ਨੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ | ਕਾਂਗਰਸ ਭਵਨ 'ਚ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਨੂੰ ਫ਼ਿਰੋਜ਼ਪੁਰ ਤੋਂ ਲੱਖਾਂ ਦੇ ਫ਼ਰਕ ਨਾਲ ਚੋਣ ਜਿਤਾਵਾਂਗੇ- ਜਿੰਦੂ

ਫ਼ਿਰੋਜ਼ਪੁਰ, 20 ਫਰਵਰੀ (ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਏ ਜਾਣ ਦੀ ਚਲਦੀ ਚਰਚਾ ਦਾ ਸਵਾਗਤ ਕਰਦਿਆਂ ਅਕਾਲੀ ਦਲ ਬੀ.ਸੀ ਵਿੰਗ ਮਾਲਵਾ ਜੋਨ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ 4 ਕਾਬੂ

ਜਲਾਲਾਬਾਦ, 20 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਨੇ ਚਾਰ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਾਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਿੰਡ ਵਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਗੁਰੂ ਰਵਿਦਾਸ ਦੇ ਮਨਾਏ 642ਵੇਂ ਜਨਮ ਦੇ ਸਬੰਧ ਵਿਚ ਇਲਾਕੇ ਭਰ ਤੋਂ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਅਤੇ ਐਸ.ਡੀ.ਐਮ. ਜ਼ੀਰਾ ਨੇ ਰੁਜ਼ਗਾਰ ਮੇਲੇ 'ਚ ਕੀਤੀ ਸ਼ਿਰਕਤ

ਫ਼ਿਰੋਜ਼ਪੁਰ, 20 ਫਰਵਰੀ (ਤਪਿੰਦਰ ਸਿੰਘ)- ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਅਤੇ ਐਸ.ਡੀ.ਐਮ. ਜ਼ੀਰਾ ਨਰਿੰਦਰ ਸਿੰਘ ਧਾਲੀਵਾਲ ਨੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 22 ਫਰਵਰੀ ਤੱਕ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX