ਤਾਜਾ ਖ਼ਬਰਾਂ


ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 minute ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  22 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  29 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  21 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  50 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  54 minutes ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 2 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 4 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 1 hour ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  9 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  43 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਬਠਿੰਡਾ /ਮਾਨਸਾ

ਠੇਕਾ ਮੁਲਾਜ਼ਮਾਂ ਨੇ ਰੋਸ ਮਾਰਚ ਕੱਢਣ ਉਪਰੰਤ ਸਾੜਿਆ ਬਿਜਲੀ ਮੰਤਰੀ ਦਾ ਪੁਤਲਾ

ਬਠਿੰਡਾ, 20 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਬੈਨਰ ਹੇਠ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਨੇ ਚੀਫ਼, ਵੰਡ ਮੰਡਲ ਪੱਛਮੀ ਜ਼ੋਨ, ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਧਰਨੇ ਉਪਰੰਤ ਮੁਲਾਜ਼ਮਾਂ ਨੇ ਰੋਸ ਮਾਰਚ ਕਰਦਿਆਂ ਹਨੂੰਮਾਨ ਚੌਕ 'ਚ ਬਿਜਲੀ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ | ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਨੇ ਆਖਿਆ ਕਿ ਜਥੇਬੰਦੀ ਆਗੂਆਂ ਨੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲ ਕੇ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਸੀ ਪਰ ਬਿਜਲੀ ਮੰਤਰੀ ਦੇ ਦਖ਼ਲ ਦੇ ਬਾਵਜੂਦ ਮੈਨੇਜਮੈਂਟ ਨੇ ਥਰਮਲਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਨਾਲ ਕੀਤਾ ਸਮਝੌਤਾ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ | ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਦੀ ਲਹਿਰ ਹੈ | ਤਕਰੀਬਨ ਇਕ ਸਾਲ ਤੋਂ ਵਰਕਰਾਂ ਨੂੰ ਕਦੇ ਰਿ-ਜੁਆਈਨ, ਈ.ਪੀ.ਐਫ. ਖਾਤਿਆਂ ਦੀ ਕੇ.ਵਾਈ.ਸੀ., ਛੁੱਟੀਆਂ ਦੇ ਵੇਰਵੇ, ਸਕਿੱਲ ਲੋਸ, ਅਪ੍ਰੈਲ ਮਹੀਨੇ ਦੀ 7 ਦਿਨਾਂ ਦੀ ਤਨਖ਼ਾਹ, ਹਰ ਮਹੀਨੇ ਤਨਖ਼ਾਹ ਲੇਟ ਪਾਉਣ ਸਬੰਧੀ ਮੰਗਾਂ ਨੂੰ ਲੈ ਕੇ ਵਰਕਰਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਤੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਮਾਰਚ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਆਗੂ ਜਰਨਲ ਸਕੱਤਰ ਖ਼ੁਸ਼ਦੀਪ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ ਬਰਾੜ, ਮੁੱਖ ਸਲਾਹਕਾਰ ਇਕਬਾਲ ਸਿੰਘ ਪੂਹਲਾ, ਸਟੇਜ ਸੈਕਟਰੀ ਕਰਮਜੀਤ ਸਿੰਘ ਦਿਉਣ, ਪੈੱ੍ਰਸ ਸਕੱਤਰ ਕਿਰਪਾਲ ਸਿੰਘ ਮੱਲੀ, ਮੀਡੀਆ ਸਕੱਤਰ ਰੁਪਿੰਦਰ ਸਿੰਘ ਵਿੱਕੀ, ਖ਼ਜ਼ਾਨਚੀ ਰਵਿੰਦਰ ਸਿੰਘ, ਰਾਮ ਵਰਨ, ਕਾਰਜਕਾਰੀ ਸਕੱਤਰ ਸਤਵੀਰ ਸਿੰਘ ਆਦਿ ਹਾਜ਼ਰ ਸਨ ¢

ਤਿੰਨ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੈਪਟਾਪ ਤੇ ਹੋਰ ਸਾਮਾਨ ਚੋਰੀ

ਬਠਿੰਡਾ, 20 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਸ਼ਹਿਰ ਵਿਚ ਸਰਗਰਮ ਅਣਪਛਾਤੇ ਚੋਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਖੜ੍ਹੀਆਂ ਤਿੰਨ ਕਾਰਾਂ ਦੇ ਸ਼ੀਸ਼ੇ ਭੰਨ ਕੇ ਉਨ੍ਹਾਂ ਵਿਚੋਂ ਲੈਪਟਾਪ ਤੇ ਹੋਰ ਸਮਾਨ ਚੋਰੀ ਕਰ ਲਿਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ਕਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਬਠਿੰਡਾ ਦੀ ਵਿਚਾਰ ਅਧੀਨ ਕੈਦਣ ਕਾਂਸਟੇਬਲ ਦਾ ਪਰਸ ਤੇ ਮੋਬਾਈਲ ਲੈ ਕੇ ਫ਼ਰਾਰ

ਬਠਿੰਡਾ, 20 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕੇਂਦਰੀ ਜੇਲ੍ਹ ਬਠਿੰਡਾ ਵਿਚ ਜਬਰ ਜਨਾਹ ਕਰਨ ਵਿਚ ਸਹਿਯੋਗੀ, ਬੰਦੀ ਬਣਾਉਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਵਿਚ ਵਿਚਾਰ ਅਧੀਨ ਇਕ ਕੈਦਣ ਸਿਵਲ ਹਸਪਤਾਲ ਬਠਿੰਡਾ ਵਿਚੋਂ ਪੁਲਿਸ ਨੂੰ ਝਕਾਨੀ ਦੇ ਕੇ ...

ਪੂਰੀ ਖ਼ਬਰ »

ਤੁੰਗਵਾਲੀ ਵਿਚੋਂ 20 ਕਿੱਲੋ ਲਾਹਣ ਬਰਾਮਦ

ਬਠਿੰਡਾ ਛਾਉਣੀ, 20 ਫਰਵਰੀ (ਪਰਵਿੰਦਰ ਸਿੰਘ ਜੌੜਾ)-ਪਿੰਡ ਤੁੰਗਵਾਲੀ ਵਿਚੋਂ ਭੁੱਚੋ ਪੁਲਿਸ ਨੇ 20 ਕਿੱਲੋ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਮੁਖ਼ਬਰੀ ਮਿਲਣ 'ਤੇ ਭੁੱਚੋ ਪੁਲਿਸ ਵਲੋਂ ਰਘਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਘਰ ਛਾਪਾ ਮਾਰਿਆ ਗਿਆ, ਤਾਂ ਉੱਥੋਂ 20 ...

ਪੂਰੀ ਖ਼ਬਰ »

ਘਰ ਦਾਖ਼ਲ ਹੋ ਕੇ ਭੰਨ-ਤੋੜ ਦੇ ਦੋਸ਼ 'ਚ ਮਾਮਲਾ ਦਰਜ

ਨਥਾਣਾ, 20 ਫਰਵਰੀ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਨਾਥਪੁਰਾ ਵਿਖੇ ਇਕ ਔਰਤ ਦੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕਰਨ ਵਾਲੇ ਲਗਪਗ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਵੀਰਪਾਲ ਕੌਰ ਪਤਨੀ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਦੀਆਂ ਮੁੱਖ ਸੜਕਾਂ ਭਰੀਆਂ ਪਈਆਂ ਹਨ ਕੂੜੇ ਨਾਲ

ਮੌੜ ਮੰਡੀ, 20 ਫਰਵਰੀ (ਲਖਵਿੰਦਰ ਸਿੰਘ ਮੌੜ)-ਸਥਾਨਕ ਸ਼ਹਿਰ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਦੀ ਫਟੇ-ਹਾਲ ਤਸਵੀਰ ਆਮ ਹੀ ਦੇਖਣ ਨੂੰ ਮਿਲਦੀ ਹੈ ਤੇ 'ਸਵੱਛ ਭਾਰਤ ਮੁਹਿੰਮ' ਦਾ ਜਨਾਜਾ ਮੌੜ ਮੰਡੀ ਸ਼ਹਿਰ ਦੀਆਂ ਪ੍ਰਮੁੱਖ ਗਲੀਆਂ ਵਿਚ ...

ਪੂਰੀ ਖ਼ਬਰ »

ਬਠਿੰਡਾ 'ਚ ਤੇਜ਼ ਹਵਾਵਾਂ ਨਾਲ ਹਲਕੀ ਵਰਖਾ ਤਾਪਮਾਨ ਵਿਚ ਮੁੜ ਗਿਰਾਵਟ

ਬਠਿੰਡਾ, 20 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੇ ਦਿਨਾਂ ਤੋਂ ਪੈ ਰਹੀ ਹਲਕੀ ਤੋਂ ਦਰਮਿਆਨੀ ਵਰਖ਼ਾ ਤੇ ਚੱਲ ਰਹੀਆਂ ਤੇਜ਼ ਹਵਾਵਾਂ ਨਾਲ ਤਾਪਮਾਨ ਜੋ ਬਸੰਤ ਤੋਂ ਬਾਅਦ ਗਰਮ ਹੋਣ ਲੱਗਾ ਸੀ ਪਰ ਬੀਤੇ ਦਿਨਾ ਤੋਂ ਤੇਜ਼ ...

ਪੂਰੀ ਖ਼ਬਰ »

ਸਕੂਟਰੀ ਸਮੇਤ 44 ਬੋਤਲਾਂ ਨਾਜਾਇਜ਼ ਸ਼ਰਾਬ ਛੱਡ ਕੇ ਦੋ ਫ਼ਰਾਰ

ਸੰਗਤ ਮੰਡੀ, 20 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਐਕਟਿਵਾ ਸਕੂਟਰੀ ਸਮੇਤ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁਨਾਂ ਨੇ ਬੀ.ਡੀ.ਪੀ.ਓ. ਦਫ਼ਤਰ ਘੇਰਿਆ

ਸੰਗਤ ਮੰਡੀ, 20 ਫਰਵਰੀ (ਅੰਮਿ੍ਤਪਾਲ ਸ਼ਰਮਾ)-ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਮਨਰੇਗਾ ਮਜ਼ਦੂਰੀ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਸੰਗਤ ਦੇ ਘਿਰਾਓ ਕੀਤਾ ਤੇ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਮਿੱਠੂ ਸਿੰਘ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀਆਂ 4 ਟੀਮਾਂ ਵਲੋਂ ਰੋਜੀ ਚੁੰਨੀ ਸਟੋਰ ਦੀਆਂ 4 ਸ਼ਖਾਵਾਂ 'ਤੇ ਇਕੋਂ ਸਮੇਂ ਛਾਪੇਮਾਰੀ

ਬਠਿੰਡਾ, 20 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸਭ ਤੋਂ ਮਹਿੰਗੇ ਧੋਬੀ ਬਾਜ਼ਾਰ 'ਚ ਸਥਿਤ ਰੋਜੀ ਚੁੰਨੀ ਸਟੋਰ ਸ਼ੋਅ-ਰੂਮਾਂ ਦੀਆਂ 4 ਸ਼ਖਾਵਾਂ 'ਤੇ ਆਮਦਨ ਕਰ ਵਿਭਾਗ ਦੀਆਂ 4 ਟੀਮਾਂ ਵਲੋਂ ਅੱਜ ਇਕੋਂ ਸਮੇਂ ਛਾਪੇਮਾਰੀ ਕਰਕੇ ਇਨ੍ਹਾਂ ਸ਼ੋਅ-ਰੂਮਾਂ ਦੇ ਬਹੀ ...

ਪੂਰੀ ਖ਼ਬਰ »

ਅਜੀਤ ਦੇ ਪ੍ਰਤੀਨਿਧ ਬਿੱਕਰ ਸਿੰਘ ਸਿੱਧੂ ਦੀ ਪਤਨੀ ਦਾ ਦਿਹਾਂਤ

ਭੁੱਚੋ ਮੰਡੀ, 20 ਫਰਵਰੀ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪ੍ਰਤੀਨਿਧ ਬਿੱਕਰ ਸਿੰਘ ਸਿੱਧੂ ਦੀ ਧਰਮ ਪਤਨੀ ਗੁਰਵਿੰਦਰ ਕੌਰ ਸਿੱਧੂ (48) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਗੁਰਵਿੰਦਰ ਕੌਰ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ | ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨ ਪੜ੍ਹਾਈ ਤੇ ਕਮਾਈ ਕਰਨ ਲਈ ਜਾ ਸਕਣਗੇ ਵਿਦੇਸ਼-ਗਲੋਬਲ ਗੁਰੂ

ਬਠਿੰਡਾ, 20 ਫਰਵਰੀ (ਅ. ਬ.)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ 22 ਫਰਵਰੀ ਨੂੰ ਬਠਿੰਡਾ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਵਿਦਿਆਰਥੀ ਵੱਖ-ਵੱਖ ਮੁਲਕਾਂ ਦੇ ਕਾਲਜਾਂ 'ਚ ਦਾਖ਼ਲਾ ਲੈ ਸਕਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਬਲਾਕ ਪ੍ਰਧਾਨ ਸਰਨੀ ਦੇ ਚਚੇਰੇ ਭਰਾ ਦੀ ਮੌਤ

ਬਠਿੰਡਾ, 20 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕਾਂਗਰਸ ਦੇ ਸਾਬਕਾ ਬਲਾਕ ਪ੍ਰਧਾਨ ਪਰਵਿੰਦਰ ਸਿੰਘ ਸਰਨੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਜਿੰਮੀ (28) ਵਾਸੀ ਪਿੰਡ ਚੱੁਘੇ ਖ਼ੁਰਦ, ਸੰਖੇਪ ਬਿਮਾਰੀ ਪਿੱਛੋਂ ਭਰ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ ਦੇ ਖ਼ੂਨੀ ਸਾਕੇ ਦੀ ਸੌ ਸਾਲਾਂ ਯਾਦ ਵਿਚ 15ਵਾਂ ਵਿਰਾਸਤ ਮੇਲਾ 22 ਤੋਂ

ਬਠਿੰਡਾ, 20 ਫਰਵਰੀ (ਸਟਾਫ ਰਿਪੋਰਟਰ)-ਪੰਜਾਬੀ ਮਾਂ ਬੋਲੀ ਤੇ ਵਿਰਾਸਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਨਾਮਵਰ ਸੰਸਥਾ ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ 15ਵਾਂ ਵਿਰਾਸਤ ਮੇਲਾ ਜਲਿ੍ਹਆਂਵਾਲੇ ਬਾਗੇ ਦੇ ਖ਼ੂਨੀ ਸਾਕੇ ਦੀ ਸੌ ਸਾਲਾ ...

ਪੂਰੀ ਖ਼ਬਰ »

ਪਿੰਡ ਚੋਟੀਆਂ 'ਚ ਉਜਵਲਾ ਯੋਜਨਾ ਤਹਿਤ 38 ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਚਾਉਕੇ, 20 ਫਰਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਬਾਬਾ ਸੁਜਾਨ ਦਾਸ ਜੀ ਸਪੋਰਟਸ ਕਲੱਬ (ਰਜਿ:) ਚੋਟੀਆਂ ਦੇ ਉਚੇਚੇ ਉੱਦਮ ਸਦਕਾ ਉਜਵਲਾ ਯੋਜਨਾ ਦੇ ਤਹਿਤ ਪਿੰਡ ਦੇ ਕਰੀਬ 38 ਲੋੜਵੰਦ ਪਰਿਵਾਰਾਾ ਨੂੰ ਬਿਲਕੁਲ ਮੁਫ਼ਤ ਗੈਸ ਸਿਲੰਡਰ ਅਤੇ ਚੁੱਲ੍ਹੇ ਵੰਡੇ ਗਏ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਚਾਉਕੇ 'ਚ ਖੇਤ ਦਿਵਸ ਮਨਾਇਆ

ਚਾਉਕੇ, 20 ਫਰਵਰੀ (ਮਨਜੀਤ ਸਿੰਘ ਘੜੈਲੀ)-ਖੇਤੀਬਾੜੀ ਸੈਕਟਰੀ ਪੰਜਾਬ ਕਾਹਨ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਭਾਰਦਵਾਜ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਾਦਿੱਤਾ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਚਾਉਕੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਚ ਕੀਤੀ ਵਰਕਰ ਮਿਲਣੀ

ਤਲਵੰਡੀ ਸਾਬੋ, 20 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਲੋਕ ਸਭਾ ਚੋਣਾਂ ਦੀ ਆਹਟ ਦੇ ਨਾਲ ਹੀ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੀ ਭਵਿੱਖੀ ਚੋਣ ਮੁਹਿੰਮ ਦਾ ਮੂੰਹ ਮੁਹਾਂਦਰਾ ...

ਪੂਰੀ ਖ਼ਬਰ »

ਸਮਾਰਟ ਸਕੂਲ ਘੁੱਦਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸੰਗਤ ਮੰਡੀ, 20 ਫਰਵਰੀ (ਅੰਮਿ੍ਤਪਾਲ ਸ਼ਰਮਾ)-ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸਮਾਰਟ ਸਕੂਲ ਘੁੱਦਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸਕੂਲ ਦੇ ਪਿ੍ੰਸੀਪਲ ਮੇਵਾ ਸਿੰਘ ਸਿੱਧੂ ਨੇ ਦੱਸਿਆ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਰਾਮਾਂ ਮੰਡੀ, 20 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਨੇੜਲੇ ਪਿੰਡ ਬੰਗੀ ਰੁੱਘੂ ਵਿਖੇ ਸਥਿਤ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 16ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪੜ੍ਹਕੇ ...

ਪੂਰੀ ਖ਼ਬਰ »

ਟੁੱਟੀਆਂ ਹੱਡੀਆਂ ਦਾ ਮੁਫ਼ਤ ਕੈਂਪ ਲਗਾਇਆ

ਮਹਿਮਾ ਸਰਜਾ, 20 ਫਰਵਰੀ (ਰਾਮਜੀਤ ਸ਼ਰਮਾ)-ਪੰਜਾਬ ਗੌਰਮਿੰਟ ਪੈਨਸ਼ਰਜ਼ ਐਸ਼ੋਸ਼ੀਏਸਨ ਗੋਨਿਆਣਾ ਮੰਡੀ ਵਲੋਂ ਲੱਖੀ ਜੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਮੁੱਖ ਸੇਵਾਦਾਰ ਸਰਵਣ ਸਿੰਘ ਮਝੈਲ ਦੀ ਅਗਵਾਈ ਹੇਠ ਮੁਫ਼ਤ ਟੁੱਟੀਆਂ, ਉਤਰੀਆਂ ਹੱਡੀਆਂ ਦਾ ਮੁਫ਼ਤ ਕੈਂਪ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਖੇਤਰੀ ਕੇਂਦਰ ਦੇ ਪੀ.ਜੀ. ਸਟੱਡੀਜ਼ ਵਿਭਾਗ ਦੀ ਪਹਿਲੀ ਮਹਿਲਾ ਮੁਖੀ ਬਣੇ ਡਾ. ਬਲਵਿੰਦਰ ਕੌਰ ਸਿੱਧੂ

ਬਠਿੰਡਾ, 20 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਬਠਿੰਡਾ ਖੇਤਰੀ ਕੇਂਦਰ ਦੇ ਪੋਸਟ ਗੈ੍ਰਜੂਏਟ ਸਟੱਡੀਜ਼ ਵਿਭਾਗ ਦਾ ਡਾਇਰੈਕਟਰ ਡਾ: ਬਲਵਿੰਦਰ ਕੌਰ ਸਿੱਧੂ ਨੂੰ ਬਣਾਇਆ ਗਿਆ ਹੈ, ਜੋ ਇਸ ਖੇਤਰੀ ਕੇਂਦਰ ਦੀ ਪਹਿਲੀ ਮਹਿਲਾ ...

ਪੂਰੀ ਖ਼ਬਰ »

ਮਹਾਂਵੀਰ ਦਲ ਚੈਰੀਟੇਬਲ ਹਸਪਤਾਲ ਤੇ ਮਾਤਾ ਰਾਮ ਦੇਵੀ ਡਾਇਗਨੋਸੈਟਿਕ ਸੈਂਟਰ ਵਿਖੇ ਕੈਂਪ 23 ਨੂੰ

ਬਠਿੰਡਾ, 20 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮਹਾਂਵੀਰ ਦਲ ਚੈਰੀਟੇਬਲ ਹਸਪਤਾਲ, ਮਾਤਾ ਰਾਮ ਦੇਵੀ ਡਾਇਨੋਸੈਟਿਕ ਸੈਂਟਰ ਵਿਖੇ 23 ਫਰਵਰੀ ਨੂੰ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦਾ ਉਦਘਾਟਨ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਵੇਰੇ 10 ਵਜੇ ਕਰਨਗੇ | ...

ਪੂਰੀ ਖ਼ਬਰ »

ਪਿੰਡ ਲਹਿਰਾ ਖਾਨਾ ਵਿਖੇ ਦੂਜਾ ਦੋ ਰੋਜ਼ਾ ਕਬੱਡੀ ਖੇਡ ਮੇਲਾ ਸ਼ੁਰੂ

ਲਹਿਰਾ ਮੁਹੱਬਤ, 20 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖਾਨਾ ਵਿਖੇ ਬਾਬਾ ਵਧਾਵਾ ਸਿੰਘ ਸਮਾਜ ਭਲਾਈ ਕਲੱਬ, ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਨਿਰਮਲ ਸਿੰਘ ਫ਼ੌਜੀ, ਕਬੱਡੀ ਖਿਡਾਰੀ ਸਵ. ਸੁਖਜੀਤ ਸਿੰਘ ਕੱਦੂ ਤੇ ਸਵ ਮਿੱਕੂ ਦੀ ਯਾਦ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਸਾੜੀਆਂ ਕਾਪੀਆਂ

ਬਠਿੰਡਾ, 20 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਪੰਜਾਬ ਇਕਾਈ ਬਠਿੰਡਾ ਦੇ ਸੱਦੇ 'ਤੇ ਇਕੱਠੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਡਾ. ਅੰਬੇਦਕਰ ਪਾਰਕ ਕੋਲ ਪੰਜਾਬ ਸਰਕਾਰ ਦੇ ਲੋਕ ਵਿਰੋਧੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀ: ਵਿਖੇ ਤੀਸਰੀ ਪੰਜਾਬ ਪੈਰਾ ਅਥਲੈਟਿਕਸ ਤੇ ਪੈਰਾ ਬੋਸੀਆ ਸਟੇਟ ਚੈਂਪੀਅਨਸ਼ਿਪ ਸਮਾਪਤ

ਤਲਵੰਡੀ ਸਾਬੋ, 20 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤੀਸਰੀ ਪੰਜਾਬ ਪੈਰਾ ਅਥਲੈਟਿਕਸ ਤੇ ਪੈਰਾ ਬੋਸੀਆ ਸਟੇਟ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ | ਇਨ੍ਹਾਂ ਪੰਜਾਬ ਪੱਧਰੀ ਖੇਡਾਂ ਦੇ ...

ਪੂਰੀ ਖ਼ਬਰ »

ਲਹਿਰਾ ਥਰਮਲ ਮੁਲਾਜ਼ਮਾਂ ਵਲੋਂ 22 ਫਰਵਰੀ ਦੇ ਸੂਬਾ ਪੱਧਰੀ ਧਰਨੇ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ

ਲਹਿਰਾ ਮੁਹੱਬਤ, 20 ਫਰਵਰੀ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਗੋਬਿੰਦ ਥਰਮਲ ਪਲਾਂਟ ਇੰਪਲਾਈਜ਼ ਯੂਨੀਅਨ ਤੇ ਟੀ..ਐਸ.ਯੂ. ਯੂਨਿਟ ਦੀ 22 ਫਰਵਰੀ ਦੇ ਪਟਿਆਲਾ ਵਿਖੇ ਧਰਨੇ 'ਚ ਸ਼ਮੂਲੀਅਤ ਸਬੰਧੀ ਸਾਂਝੀ ਮੀਟਿੰਗ ਹੋਈ | ਜਿਸ ਦੌਰਾਨ 22 ਫਰਵਰੀ ਨੂੰ ਪੰਜਾਬ ਰਾਜ ਬਿਜਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX