ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  24 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  33 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  48 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  58 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  6 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  27 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  43 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਖੰਨਾ / ਸਮਰਾਲਾ

ਭਾਜਪਾ-ਅਕਾਲੀ ਕੌ ਾਸਲਰਾਂ ਿਖ਼ਲਾਫ਼ ਸਥਾਨਕ ਲੋਕਾਂ ਵਲੋਂ ਪ੍ਰਦਰਸ਼ਨ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ-13 ਅਤੇ ਵਾਰਡ ਨੰਬਰ-14 ਦੇ ਵੋਟਰਾਂ ਨੇ ਭਾਜਪਾ ਕੌਾਸਲਰ ਸੁਧੀਰ ਕੁਮਾਰ ਸੋਨੂੰ ਅਤੇ ਵਾਰਡ ਨੰਬਰ 13 ਦੀ ਅਕਾਲੀ ਕੌਾਸਲਰ ਜਸਦੀਪ ਕੌਰ ਜਾਦੂ ਦੇ ਿਖ਼ਲਾਫ਼ ਮੁਹੱਲਾ ਸੁਧਾਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਰਿਆੜ ਅਤੇ ਸ਼ਿਵ ਸੈਨਾ ਜ਼ਿਲ੍ਹਾ ਲੁਧਿਆਣਾ ਦੇ ਤਪਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ | ਸ਼ਿਵ ਸੈਨਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਪਿੰਦਰ ਸਿੰਘ ਨੋਨੀ ਨੇ ਦੱਸਿਆ ਕਿ ਸਾਡੇ ਦੋਵੇਂ ਵਾਰਡ ਖੰਨੇ ਦਾ ਬਾਹਰੀ ਇਲਾਕੇ ਵਿਚ ਪੈਂਦੇ ਹਨ, ਹਰੇਕ ਪਾਰਟੀ ਦੇ ਉਮੀਦਵਾਰ ਝੂਠੇ ਲਾਰੇ ਲਾ ਕੇ ਸਾਡੇ ਕੋਲੋਂ ਵੋਟਾਂ ਲੈ ਜਾਂਦਾ ਹੈ, ਪੂਰੇ ਪੰਜ ਸਾਲ ਸਾਡਾ ਹਾਲ ਪੁੱਛਿਆ ਨਹੀਂ ਜਾਂਦਾ, ਫ਼ੋਨ ਕਰਨ 'ਤੇ ਵੀ ਦੋਵੇਂ ਕੌਾਸਲਰ ਫ਼ੋਨ ਨਹੀਂ ਚੁੱਕਦੇ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਵਾਰਡ ਦੀਆਂ ਗਲੀਆਂ ਨਾਲੇ ਦਾ ਰੂਪ ਧਾਰਨ ਕਰ ਚੁੱਕੀਆਂ ਹਨ | ਬਜ਼ੁਰਗ ਔਰਤਾਂ ਅਤੇ ਬਜ਼ੁਰਗ ਅਤੇ ਵਿਦਿਆਰਥੀ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਅਸਮਰੱਥ ਹਨ | ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ, ਜਦ ਪ੍ਰਦਰਸ਼ਨਕਾਰੀਆਂ ਕੋਲ ਸੁਧੀਰ ਕੁਮਾਰ ਸੋਨੂੰ ਅਤੇ ਵਾਰਡ ਨੰਬਰ ਤੇਰਾਂ ਦੀ ਕੌਾਸਲਰ ਦੇ ਸਹਾਇਕ ਹਰਪ੍ਰੀਤ ਸਿੰਘ ਕਾਲਾ ਵੀ ਪਹੁੰਚ ਗਏ | ਜਦ ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਨੂੰ ਦੇਖਿਆ ਤਾਂ ਉਨ੍ਹਾਂ ਦਾ ਗ਼ੁੱਸਾ ਸੁਧੀਰ ਕੁਮਾਰ ਸੋਨੂੰ ਕੌਾਸਲਰ 'ਤੇ ਫੁੱਟ ਪਿਆ | ਗੱਲ ਹੱਥੋਪਾਈ ਤੱਕ ਪਹੁੰਚ ਚੁੱਕੀ ਸੀ ਕਿ ਸਿਆਣੇ ਲੋਕਾਂ ਨੇ ਵਿਚ ਪੈ ਕੇ ਮਾਮਲਾ ਰਫ਼ਾ-ਦਫ਼ਾ ਕਰਵਾਇਆ | ਇਸ ਮੌਕੇ ਨਵਦੀਪ ਸ਼ਰਮਾ, ਸੰਦੀਪ ਘਈ, ਲਸ਼ਕਰ ਸਿੰਘ, ਡਾ: ਦੀਪ ਨਰਾਇਣ, ਡਾਕਟਰ ਦੀਪ, ਕਾਮਰੇਡ ਬਿਸ਼ਨ ਦਾਸ, ਮੰਗਤ ਸਿੰਘ, Tਨੰਦ ਲਾਲ, ਰਾਜੂ, ਹਿੰਮਤ ਲਾਲ, ਬੱਬਲੂ, ਨੀਤੀ ਸ਼ਾਹ, ਨਰਿੰਦਰ ਸਿੰਘ, ਮਨਜੀਤ ਸਿੰਘ, ਸੋਨੀਆ, ਮਮਤਾ ਦੇਵੀ, ਨਛੱਤਰ ਕੌਰ, ਕਿਰਨ ਬਾਲਾ ਰਾਣੋ, ਮਹਿੰਦਰ ਕੌਰ, ਅਰਚਨਾ ,ਸਕੰੁਤਲਾ, ਰਾਣੀ ਸੁਮਿੱਤਰ ਦੇਵੀ, ਸ਼ਾਰਦਾ, ਨਸਮੀਰਾ, ਸ਼ਾਂਤੀ ਦੇਵੀ ਆਦਿ ਹਾਜ਼ਰ ਸਨ |

ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼

ਖੰਨਾ, 20 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬੂਟਾ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਕੰਮਾ ਨੇ ਦੋਸ਼ ਲਾਇਆ ਕਿ ਬੀਤੀ ਰਾਤ ਇਕ ਗੱਡੀ ਅਤੇ ਦੋ ਮੋਟਰਸਾਈਕਲਾਂ ਤੇ ਸਵਾਰ ਅੱਧੀ ਦਰਜਨ ਲੋਕ ਆਏ ਅਤੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਸ਼ੀਸ਼ੀਆਂ ਸਮੇਤ ਇਕ ਕਾਬੂ

ਖੰਨਾ, 20 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆਈ. ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਅਮਲੋਹ ਰੋਡ ਨੇੜੇ ਏ. ਐਸ .ਕਾਲਜ ਗਰਾਊਾਡ ਕੋਲ ਗਸ਼ਤ ਕਰ ਰਹੇ ਸੀ ਤਾਂ ਸਾਹਮਣੇ ਤੋਂ ਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖੰਨਾ ਦੇ ਕਲੈਰੀਕਲ ਸਟਾਫ਼ ਦੇ ਮੁਲਾਜ਼ਮ ਰਹੇ ਕਲਮ ਛੋੜ ਹੜਤਾਲ 'ਤੇ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਿਵਲ ਹਸਪਤਾਲ ਖੰਨਾ ਦੇ ਕਲੈਰੀਕਲ ਸਟਾਫ਼ ਵਲੋਂ 8ਵੇਂ ਦਿਨ ਵੀ ਕਲਮ ਛੋੜ ਹੜਤਾਲ ਕਰ ਕੇ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ | ਇਸ ਮੌਕੇ ਸਿਵਲ ...

ਪੂਰੀ ਖ਼ਬਰ »

ਖੰਨਾ ਕੰਨਿਆ ਸਕੂਲ ਦੇ ਪ੍ਰੀ ਬੋਰਡ ਪ੍ਰੀਖਿਆ ਦੇ ਪੇਪਰ ਬਦਲੇ ਜਾਣ ਦਾ ਮਾਮਲਾ ਚਰਚਾ 'ਚ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲ ਵਿਚ ਵਿਦਿਆਰਥਣਾਂ ਨੂੰ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਅਤੇ ਸਕੂਲਾਂ ਦਾ ਪ੍ਰੀ ਰਿਜ਼ਲਟ ਚੈੱਕ ਕਰਨ ਦੇ ਮਕਸਦ ਨਾਲ ਕਰਵਾਈਆਂ ਜਾਣ ਵਾਲੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਗੱਡੀ ਪਲਟਣ ਕਾਰਨ 2 ਵਿਅਕਤੀ ਜ਼ਖ਼ਮੀ

ਖੰਨਾ, 20 ਫਰਵਰੀ (ਮਨਜੀਤ ਸਿੰਘ ਧੀਮਾਨ)- ਟਾਟਾ ਮੋਬਾਈਲ ਗੱਡੀ ਪਲਟਣ ਕਾਰਨ 2 ਵਿਅਕਤੀ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜਫ਼ਲ 20 ਸਾਲ ਪੁੱਤਰ ਮੁਹੰਮਦ ਸ਼ਰੀਫ਼, ਜਾਵੇਦ ਇਕਬਾਲ ਪੁੱਤਰ ਤਾਲਿਬ ਵਾਸੀ ਦੋਵੇਂ ਪਟਿਆਲਾ ਜੋ ਹੋਰ ਆਪਣੇ ਸਾਥੀਆਂ ਨਾਲ ਗੱਡੀ ...

ਪੂਰੀ ਖ਼ਬਰ »

ਅਮਰੂਦ ਦੇਣ ਦੇ ਬਹਾਨੇ ਬੱਚੇ ਨਾਲ ਬਦਫੈਲੀ ਦੀ ਕੋਸ਼ਿਸ਼

ਸਮਰਾਲਾ, 20 ਫਰਵਰੀ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਇਕ ਮਾਸੂਮ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਤਹਿਤ ਅਧਖੜ ਉਮਰ ਦੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ...

ਪੂਰੀ ਖ਼ਬਰ »

ਏ.ਐਸ. ਕਾਲਜ ਦੇ ਬੀ.ਐਸ.ਸੀ. ਦੇ ਚੰਗੇ ਨਤੀਜੇ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐਸ. ਸੀ. ਮੈਡੀਕਲ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਏ. ਐਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਾਲਜ ਵਿਚੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਸਥਾਨਕ ਖੰਨਾ ਦੇ ਵਾਰਡ ਨੰਬਰ 14 ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ੂ ਸਮਰਪਿਤ ਗੁਰਦੁਆਰਾ ਰਵਿਦਾਸ ਮੁਹੱਲਾ, ਗੁਰੂ ਗੋਬਿੰਦ ਸਿੰਘ ਨਗਰ ਵਿਖੇ ਨਗਰ ਕੀਰਤਨ ਕੱਢਿਆ ਗਿਆ, ਜੋ ਅਮਲੋਹ ...

ਪੂਰੀ ਖ਼ਬਰ »

ਲਸਾੜਾ ਵਿਖੇ ਪ੍ਰਕਾਸ਼ ਦਿਹਾੜੇ 'ਤੇ ਜ਼ਿਲ੍ਹਾ ਸੈਸ਼ਨ ਜੱਜ ਰਾਏ ਵਲੋਂ ਵਧਾਈ

ਮਲੌਦ, 20 ਫਰਵਰੀ (ਸਹਾਰਨ ਮਾਜਰਾ)- ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਮੌਕੇ ਰਵਿਦਾਸ ਵੈਲਫੇਅਰ ਕਲੱਬ ਲਸਾੜਾ ਪੋਹਲੇਵਾਸ ਦੇ ਸਮੂਹ ਮੈਂਬਰਾਂ ਨੇ ਨਗਰ ਦੇ ਸਹਿਯੋਗ ਨਾਲ ਰਵਿਦਾਸੀਆ ਧਰਮਸ਼ਾਲਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ...

ਪੂਰੀ ਖ਼ਬਰ »

ਪਿੰਡ ਰੋੜੀਆ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ

ਮਲੌਦ, 20 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਨੌਜਵਾਨ ਵੈੱਲਫੇਅਰ ਕਲੱਬ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਏ ਗਏ, ਜਿਸ ਦੌਰਾਨ ਗੁਰਦੁਆਰਾ ਸਤਿਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਅੱਜ ਮੰਜੀ ਸਾਹਿਬ ਕੋਟਾਂ 'ਚ ਪਹਿਲੀ ਵਾਰ ਮਨਾਇਆ ਜਾਵੇਗਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ-ਜਥੇ: ਖੱਟੜਾ

ਬੀਜਾ, 20 ਫਰਵਰੀ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਵਾਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ 21 ਫਰਵਰੀ ਨੂੰ ਕਰਵਾਇਆਜ ਰਿਹਾ ਹੈ | ...

ਪੂਰੀ ਖ਼ਬਰ »

ਕੌ ਾਸਲ ਦਾ 33 ਕਰੋੜ ਬੇਕਾਰ ਜਾਣ ਤੋਂ ਰੋਕਣ ਲਈ ਕੌ ਾਸਲਰ ਤੇ ਸਾਥੀ ਨੇ ਵਿਕਾਸ ਕਾਰਜ ਰੋਕਣ ਲਈ ਕਿਹਾ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਅਰੁਣ ਕੁਮਾਰ ਨਾਂਅ ਦੇ ਇਕ ਵਿਅਕਤੀ ਨੇ ਖੰਨਾ ਨਗਰ ਕੌਾਸਲ ਤੋਂ ਹਾਲ ਵਿਚ ਹੀ ਲਗਾਏ ਗਏ ਕਰੀਬ 33 ਕਰੋੜ ਰੁਪਏ ਦੇ ਟੈਂਡਰਾਂ ਅਧੀਨ ਹੋਣ ਵਾਲੇ ਵਿਕਾਸ ਦੇ ਕੰਮਾਂ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ | ਇਸ ਵਿਅਕਤੀ ਵਲੋਂ ਈ. ਓ. ਨਗਰ ਕੌਾਸਲ ...

ਪੂਰੀ ਖ਼ਬਰ »

ਕੱਦੋਂ-ਪਾਇਲ ਸੜਕ ਦੇ ਟੋਟੇ 'ਤੇ ਪਾਇਆ ਜਾ ਰਿਹਾ ਘਟੀਆਂ ਪੱਥਰ-ਅਵਤਾਰ ਸਿੰਘ

ਪਾਇਲ, 20 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ 45 ਲੱਖ ਰੁਪਏ ਦੀ ਲਾਗਤ ਨਾਲ ਪਾਇਲ ਤੋਂ ਦੋਰਾਹਾ ਰੋਡ 'ਤੇ ਕਰੀਬ 1.5 ਕਿਲੋਮੀਟਰ ਸੜਕ ਦਾ ਟੋਟਾ ਹੈ, ਜਿਸ 'ਤੇ ਘਟੀਆ ਗੁਣਵੱਤਾ ਦਾ ਚਿੱਟਾ ਅਤੇ ਗੋਲ ਪੱਥਰ ਪਾਇਆ ਜਾ ਰਿਹਾ ਹੈ, ਜੋ ਸੜਕ ਦੇ ਮਾਪਦੰਡਾਂ ਵਿਚ ਨਹੀਂ ਆਉਂਦਾ | ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ 'ਚ ਰਾਸ਼ਟਰੀ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 20 ਫਰਵਰੀ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਵਿਖੇ ਮੈਥ ਅਤੇ ਕੈਮਿਸਟਰੀ ਦਾ ਇਕ ਦਿਨਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡੀਨ ਕਾਲਜ ਵਿਕਾਸ ਕੌਸਲ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਪ੍ਰੋ. ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਖੰਨਾ ਦੀ ਮੀਟਿੰਗ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਖੰਨਾ ਦੀ ਕਾਰਜਕਾਰਨੀ ਦੀ ਮੀਟਿੰਗ ਸਾਥੀ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੀ ਚੋਣ

ਮਲੌਦ, 20 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ, ਸਹਾਰਨਮਾਜਰਾ)-ਮਾਤਾ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਮੈਂਬਰਾਂ ਦੀ ਮੀਟਿੰਗ ਮਹੰਤ ਸ਼ੇਖਰ ਜੀ ਦੀ ਅਗਵਾਈ ਵਿਚ ਮਲੌਦ ਵਿਖੇ ਹੋਈ | ਇਸ ਮੌਕੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨਵੀਂ ...

ਪੂਰੀ ਖ਼ਬਰ »

ਅਧਿਆਪਕਾ ਹਰਜਿੰਦਰ ਕੌਰ ਦਾ ਸਕੂਲ ਵਲੋਂ ਸਨਮਾਨ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਭੁਮੱਦੀ ਦੀ ਸਮਾਜਿਕ ਸਿੱਖਿਆ ਅਧਿਆਪਕਾ ਹਰਜਿੰਦਰ ਕੌਰ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਕੂਲ ਪਹੁੰਚਣ 'ਤੇ ਸਵੇਰ ਦੀ ਸਭਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕਰਨਗੇ ਵਰਕਰ-ਬੰਬ

ਬੀਜਾ, 20 ਫਰਵਰੀ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ 22 ਫਰਵਰੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਮਰਾਲਾ ਪੁੱਜਣ 'ਤੇ ਜ਼ਿਲੇ੍ਹ ਦੇ ਐੱਸ.ਸੀ. ਵਿੰਗ ਨਾਲ ਸਬੰਧਿਤ ...

ਪੂਰੀ ਖ਼ਬਰ »

ਪੰਜਾਬ ਓਪਨ ਜਿਮਨਾਸਟਿਕ 'ਚ ਖੰਨਾ ਦੀ ਟੀਮ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਖੰਨਾ, 20 ਫਰਵਰੀ (ਅਜੀਤ ਬਿਊਰੋ)-ਜਿਮਨਾਸਟਿਕ ਸੈਂਟਰ ਖੰਨਾ ਦੇ ਖਿਡਾਰੀਆਂ ਵਲੋਂ ਪਿਛਲੇ ਦਿਨ ਪੰਜਾਬ ਸਟੇਟ ਐਸੋਸ਼ੀਏਸ਼ਨ ਵਲੋਂ ਜਲੰਧਰ 'ਚ ਕਰਵਾਈ 55ਵੀਂ ਪੰਜਾਬ ਸਟੇਟ ਓਪਨ ਜਿਮਨਾਸਟਿਕ ਚੈਂਪੀਅਨਸ਼ਿਪ ਦੌਰਾਨ ਚੰਗਾ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਕੁਹਾੜਾ 'ਚ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 450 ਮਰੀਜ਼ਾਂ ਦੀ ਜਾਂਚ

ਕੁਹਾੜਾ, 20 ਫਰਵਰੀ (ਤੇਲੂ ਰਾਮ ਕੁਹਾੜਾ)-ਸਵ: ਨਿਧਾਨ ਸਿੰਘ ਗਰਚਾ, ਸਵ: ਭਗਵਾਨ ਕੌਰ, ਸਵ: ਸੱਜਣ ਸਿੰਘ ਗਰਚਾ ਤੇ ਸਵ: ਬਲਜਿੰਦਰ ਸਿੰਘ ਗਰਚਾ ਦੀ ਯਾਦ ਵਿਚ ਰਤਨ ਸਿੰਘ ਗਰਚਾ, ਬਲਜਿੰਦਰ ਸਿੰਘ ਗਰਚਾ, ਸੁਖਮਿੰਦਰ ਸਿੰਘ ਗਰਚਾ, ਪਰਮਜੀਤ ਸਿੰਘ ਗਰਚਾ ਕੁਲਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਚੌਥਾ ਰਾਸ਼ਨ ਵੰਡ ਸਮਾਗਮ

ਅਹਿਮਦਗੜ੍ਹ, 20 ਜਨਵਰੀ (ਪੁਰੀ, ਸੋਢੀ)-ਸ਼ਹਿਰ ਦੀ ਸਮਾਜ ਸੇਵਾ ਸੁਸਾਇਟੀ ਰਜਿ ਵਲੋਂ ਚੌਥਾ ਰਾਸ਼ਨ ਵੰਡ ਸਮਾਰੋਹ ਜੈਨ ਸਮਾਧ ਵਿਖੇ ਕਰਵਾਇਆ ਗਿਆ | ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ 'ਚ ਕਰਵਾਏ ਸਮਾਰੋਹ ਵਿਚ 15 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੂਲ ਡਰਾਪ ਆਊਟ ਲੜਕੀਆਂ ਲਈ ਕੱਢੀ ਜਾਗਰੂਕਤਾ ਰੈਲੀ

ਸਮਰਾਲਾ, 20 ਫਰਵਰੀ (ਸੁਰਜੀਤ)-'ਬੇਟੀ ਬਚਾਓ, ਬੇਟੀ ਪੜ੍ਹਾਓ' ਯੋਜਨਾ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸਮਰਾਲਾ ਵਲੋਂ ਨਿਰਮਲਾ ਦੇਵੀ ਅਤੇ ਮਿਸ ਕਿ੍ਸ਼ਨਾ ਦੇਵੀ ਸੁਪਰਵਾਈਜ਼ਰ ਦੀ ਅਗਵਾਈ ਹੇਠ ਸਥਾਨਕ ਅੰਬੇਡਕਰ ਕਾਲੋਨੀ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ...

ਪੂਰੀ ਖ਼ਬਰ »

ਕਲਾਲ ਮਾਜਰਾ 'ਚ ਬਿਮਾਰੀਆਂ ਦੀ ਪਛਾਣ, ਬਚਾਅ ਤੇ ਇਲਾਜ ਬਾਰੇ ਕੈਂਪ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਪਰਮਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਐਡਵੋਕੇਟ ਜਸਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਕੁਹਾੜਾ ਵਿਖੇ ਮੀਟਿੰਗ

ਕੁਹਾੜਾ, 20 ਫਰਵਰੀ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਜਿਸ ਵਿਚ ਸਰੂਪ ਸਿੰਘ ਸਹਾਰਨਮਾਜਰਾ, ਗੁਰਦੀਪ ਸਿੰਘ ਜੀਰਖ, ਕੇਸਰ ...

ਪੂਰੀ ਖ਼ਬਰ »

ਸਮਰਾਲਾ ਰੁਜ਼ਗਾਰ ਮੇਲੇ 'ਚ ਪਹੁੰਚੇ 1083 ਨੌਜਵਾਨ

ਸਮਰਾਲਾ, 20 ਫਰਵਰੀ (ਸੁਰਜੀਤ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਅਧੀਨ ਸਥਾਨਕ ਪ੍ਰਸ਼ਾਸਨ ਦੁਆਰਾ ਆਯੋਜਿਤ ਸਮਰਾਲਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਲੱਗੇ ਚੌਥੇ ਮੇਗਾ ਰੁਜ਼ਗਾਰ ਮੇਲੇ ਵਿਚ ਕਰੀਬ 1083 ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਪਾਇਲ, 20 ਫਰਵਰੀ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਨਵਨਿਯੁਕਤ ਅਹੁਦੇਦਾਰਾਂ ਵਿਚ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ, ਬੇਅੰਤ ਸਿੰਘ ਕਿਸ਼ਨਗੜ੍ਹ, ਬਲਾਕ ਕਾਂਗਰਸ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ ਘਲੋਟੀ ਤੇ ਬਲਾਕ ...

ਪੂਰੀ ਖ਼ਬਰ »

ਨਾਈਟੈਂਗਲ ਨਰਸਿੰਗ ਕਾਲਜ ਨਾਰੰਗਵਾਲ 'ਚ ਮਹਿਲਾ ਦਿਵਸ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ

ਜੋਧਾਂ, 20 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਜਨਵਾਦੀ ਇਸਤਰੀ ਸਭਾ ਪੰਜਾਬ ਦੀਆਂ ਮਹਿਲਾ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਕੌਰ ਗਰੇਵਾਲ ਗੁੱਜਰਵਾਲ ਦੀ ਪ੍ਰਧਾਨਗੀ ਹੇਠ ਕਸਬਾ ਜੋਧਾਂ ਵਿਖੇ ਹੋਈ | ਇਸ ਮੀਟਿੰਗ 'ਚ ਡਾ. ਸਰਬਜੀਤ ਸਿੰਘ ਡਾਇਰੈਕਟਰ ...

ਪੂਰੀ ਖ਼ਬਰ »

ਬੀਜਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਬੀਜਾ, 20 ਫਰਵਰੀ (ਰਣਧੀਰ ਸਿੰਘ ਧੀਰਾ)- ਕਸਬਾ ਬੀਜਾ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਿਤ ਵਰਕਰਾਂ ਦੀ ਮੀਟਿੰਗ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਸਰਪੰਚ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਖਜ਼ਾਨਾ ਮੰਤਰੀ ਵਲੋਂ ਪੇਸ਼ ਕੀਤੇ ਬਜਟ ਨੂੰ ਹਰ ਵਰਗ ਦੇ ...

ਪੂਰੀ ਖ਼ਬਰ »

ਅਹਿਮਦਗੜ੍ਹ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ

ਅਹਿਮਦਗੜ੍ਹ, 20 ਫਰਵਰੀ (ਰਣਧੀਰ ਸਿੰਘ ਮਹੋਲੀ)-ਸਥਾਨਕ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਢੰਡ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਦੌਰਾਨ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀ ਗਈਆਂ | ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਪਿੰਡ ਦੀਵਾ ਮੰਡੇਰ ਤੇ ਦੀਵਾ ਖੋਸਾ ਵਿਖੇ ਧਾਰਮਿਕ ਸਮਾਗਮ ਸਮਾਪਤ

ਈਸੜੂ, 20 ਫਰਵਰੀ (ਬਲਵਿੰਦਰ ਸਿੰਘ)-ਸੰਤਾਂ-ਮਹਾਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਜਿੱਥੇ ਵਧੀਆ ਅਤੇ ਖ਼ੂਬਸੂਰਤ ਜੀਵਨ ਜਿਊਣ ਦੀ ਜਾਚ ਮਿਲਦੀ ਹੈ, ਉੱਥੇ ਭੈੜੀਆਂ ਸਮਾਜਿਕ ਕੁਰੀਤੀਆਂ ਤੋਂ ਛੁਟਕਾਰਾ ਪਾਉਣ ਦੀ ਵਿਲੱਖਣ ਸੇਧ ਵੀ ਮਿਲਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅੱਜ ਸੁਖਬੀਰ ਦੀ ਆਮਦ ਦਾ ਕਰਾਂਗੇ ਭਰਵਾਂ ਸਵਾਗਤ-ਜੱਲ੍ਹਾ

ਮਲੌਦ, 20 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਮਲੌਦ ਵਿਖੇ 21 ਫਰਵਰੀ ਨੂੰ ਸਵੇਰੇ 11 ਵਜੇ ਪਾਰਟੀ ਵਰਕਰਾਂ ਨਾਲ ਰੱਖੀ ਗਈ ਮਿਲਣੀ ਬਾਰੇ ਬੋਲਦਿਆਂ ...

ਪੂਰੀ ਖ਼ਬਰ »

ਲਗਾਤਾਰ ਬਾਰਿਸ਼ ਫ਼ਸਲਾਂ ਦੀ ਖਰਾਬੀ ਦਾ ਕਾਰਨ-ਡਾ: ਸਿੱਧੂ

ਸਮਰਾਲਾ, 20 ਫਰਵਰੀ (ਸੁਰਜੀਤ)-ਬੀਤੇ ਕਈ ਦਿਨਾਂ ਤੋਂ ਹੋ ਰਹੀ ਬੱਦਲਵਾਈ ਅਤੇ ਰੁਕ-ਰੁਕ ਕੇ ਪੈ ਰਹੀ ਹਲਕੀ ਤੇ ਭਾਰੀ ਬਾਰਿਸ਼ ਨੇ ਜਿੱਥੇ ਠੰਡ ਵਿਚ ਵਾਧਾ ਕੀਤਾ ਹੈ, ਉੱਥੇ ਫ਼ਸਲਾਂ ਦੇ ਝਾੜ ਅਤੇ ਸਬਜ਼ੀਆਂ 'ਤੇ ਮਾੜਾ ਅਸਰ ਪੈਣ ਦੇ ਆਸਾਰ ਵੀ ਬਣ ਗਏ ਹਨ¢ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

ਪੁਲਿਸ ਨੇ ਝਪਟਮਾਰ ਨੂੰ ਕੀਤਾ ਕਾਬੂ

ਮਾਛੀਵਾੜਾ ਸਾਹਿਬ, 20 ਫਰਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਨੇ ਔਰਤਾਂ ਤੋਂ ਝਪਟਮਾਰ ਕੇ ਪਰਸ ਅਤੇ ਹੋਰ ਸਮਾਨ ਖੋਹਣ ਦੇ ਦੋਸ਼ ਹੇਠ ਇਕ ਵਿਅਕਤੀ ਸ਼ਮਸ਼ੇਰ ਉਰਫ਼ ਨੌਸ਼ਾਦ ਵਾਸੀ ਦਲਾਈਪੁਰ ਜ਼ਿਲ੍ਹਾ ਚੰਦੋਲੀ (ਯੂ. ਪੀ.) ਹਾਲ ਵਾਸੀ ਭੱਟੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਮਲੌਦ 'ਚ ਅੱਜ ਸੁਖਬੀਰ ਦੀ ਆਮਦ ਮਿਹਰਬਾਨ ਦੇ ਉਮੀਦਵਾਰੀ ਦਾਅਵੇ ਨੂੰ ਕਰੇਗੀ ਮਜ਼ਬੂਤ

ਮਲੌਦ, 20 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਆ ਰਹੀਆਂ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਹਲਕਾ ਪਾਇਲ ਦੀ ਸਿਆਸਤ ਦੇ ਕੇਂਦਰ ਬਿੰਦੂ ਸ਼ਹਿਰ ਮਲੌਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 21 ...

ਪੂਰੀ ਖ਼ਬਰ »

ਭਾਈ ਲੌਗੋਵਾਲ ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਮਲੌਦ, 20 ਫਰਵਰੀ (ਸਹਾਰਨ ਮਾਜਰਾ)-ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੇ 293ਵੇਂ ਜਨਮ ਦਿਵਸ ਨੂੰ ਸਮਰਪਿਤ ਨਿਰਮਲ ਡੇਰਾ ਬੇਰ ਕਲਾਂ ਵਿਖੇ ਸਮਾਗਮਾਂ ਵਿਚ ਪੁੱਜੇ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ | ਮੁੱਖ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋ: ਦੀ ਮੀਟਿੰਗ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਆੜ੍ਹਤੀ ਦੇ ਮਸਲੇ ਵਿਚਾਰੇ ਗਏ ਅਤੇ ਇਸ ਗੱਲ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ ਕਿ ਆੜ੍ਹਤੀਆਂ ਦੇ ਬਕਾਏ ਅਜੇ ਤੱਕ ਨਹੀਂ ਦਿੱਤੇ ਗਏ | ...

ਪੂਰੀ ਖ਼ਬਰ »

ਸਿਆੜ੍ਹ ਵਿਖੇ ਨਵਜੰਮੀਆਂ ਧੀਆਂ ਦੇ ਸਨਮਾਨ 'ਚ ਸਮਾਗਮ

ਡੇਹਲੋਂ, 20 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਿਆੜ੍ਹ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ ਨਵ-ਜੰਮੀਆਂ ਧੀਆਂ ਨੰੂ ਸਨਮਾਨਿਤ ਕਰਨ ਸਬੰਧੀ 6ਵਾਂ ਵਿਸ਼ੇਸ਼ ਸਮਾਗਮ ਸਰਕਾਰੀ ਕੰਨਿਆ ਸਕੂਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਨਵੇਂ ਥਾਪੇ ਅਹੁਦੇਦਾਰਾਂ ਦਾ ਸਨਮਾਨ

ਸਮਰਾਲਾ, 20 ਫਰਵਰੀ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਗੁਰਦੁਆਰਾ ਸਾਹਿਬ ਮੇਨ ਚੌਾਕ ਵਿਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਰੱਖੀ ਮੀਟਿੰਗ ਦੌਰਾਨ ਪਾਰਟੀ ਵਲੋਂ ਥਾਪੇ ਗਏ ਨਵੇਂ ਅਹੁਦੇਦਾਰਾਂ ਦਾ ਹਲਕਾ ਇੰਚਾਰਜ ਸੰਤਾ ਸਿੰਘ ਉਮੈਦਪੁਰ ...

ਪੂਰੀ ਖ਼ਬਰ »

ਖੰਨਾ ਦੇ ਡਾਕਟਰ ਡਾ: ਸ਼ੁਕਲਾ 'ਇੰਡੀਆ ਪੋਲਟਰੀ ਐਕਸਪੋ 2019' 'ਚ ਸਨਮਾਨਿਤ

ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਨਾਸਿਕ ਵਿਚ ਲੱਗੇ 'ਇੰਡੀਆ ਪੋਲਟਰੀ ਐਕਸਪੋ 2019' ਜਿਸ ਵਿਚ ਦੇਸ਼ ਅਤੇ ਵਿਦੇਸ਼ ਦੇ 800 ਤੋਂ ਵਧੇਰੇ ਵਿਗਿਆਨੀਆਂ ਅਤੇ ਦੇਸ਼ ਭਰ ਦੇ 5 ਹਜ਼ਾਰ ਕਿਸਾਨਾਂ ਨੇ ਭਾਗ ਲਿਆ ਵਿਚ ਖੰਨਾ ਦੇ ਸ਼ੁਕਲਾ ਹੋਮਿਓ ਫਾਰਮੇਸੀ ਦੇ ਡਾਕਟਰ ਡਾ:ਆਰ. ਪੀ. ਪੀ. ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਮਰਾਲਾ, 20 ਫਰਵਰੀ (ਬਲਜੀਤ ਸਿੰਘ ਬਘੌਰ)-ਸ਼੍ਰੀ ਨੀਲਕੰਠ ਮਹਾਂਦੇਵ ਸੇਵਾ ਸੰਮਤੀ ਦੇ ਅਹੁਦੇਦਾਰਾਂ ਦੀ ਮੀਟਿੰਗ ਕੌਾਸਲਰ ਸਨੀ ਦੁਆ ਤੇ ਸਤਵੀਰ ਸਿੰਘ ਸੇਖੋਂ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਮਹਾਂਸ਼ਿਵਰਾਤੀ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਬਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX