ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਬਰਨਾਲਾ

ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਮੁੱਖ ਸੜਕਾਂ ਦੀ ਹਾਲਤ ਹੋਈ ਬਦਤਰ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਪੈਂਦੀਆਂ ਵੱਖ-ਵੱਖ ਸਕੀਮਾਂ ਦੀਆਂ ਭਾਵੇਂਕਿ ਬਹੁਤ ਸਾਰੀਆਂ ਸੜਕਾਂ ਦਾ ਮਾੜਾ ਹਾਲ ਹੈ ਪਰ ਬੱਸ ਸਟੈਂਡ ਰੋਡ ਅਤੇ ਫੁਹਾਰਾ ਚੌਾਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਨੂੰ ਜਾਂਦੀ 25 ਏਕੜ ਸਕੀਮ ਸੜਕ ਦੀ ਹਾਲਤ ਬਹੁਤ ਜ਼ਿਆਦਾ ਬਦਤਰ ਹੋ ਚੁੱਕੀ ਹੈ | ਦੱਸਣਯੋਗ ਹੈ ਕਿ ਇਹ ਦੋਵੇਂ ਸ਼ਹਿਰ ਦੀਆਂ ਮੁੱਖ ਸੜਕਾਂ ਹਨ | ਇਕ ਸੜਕ ਸ਼ਹਿਰ ਨੂੰ ਬੱਸ ਸਟੈਂਡ ਨਾਲ ਜੋੜਦੀ ਹੈ ਜਦਕਿ ਦੂਸਰੀ ਸੜਕ ਸ਼ਹਿਰ ਦੇ ਇੱਕੋ ਇੱਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਤੋਂ ਇਲਾਵਾ ਪਿੰਡ ਠੀਕਰੀਵਾਲਾ, ਸੰਘੇੜਾ ਤੇ ਹੋਰ ਪਿੰਡਾਂ ਨੂੰ ਸ਼ਹਿਰ ਨਾਲ ਜੋੜਦੀ ਹੈ | ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਦੋਵੇਂ ਸੜਕਾਂ ਦੀ ਸਾਰ ਨਾ ਲੈਣ ਕਾਰਨ ਇਨ੍ਹਾਂ ਉੱਪਰ ਵੱਡੇ-ਵੱਡੇ ਟੋਏ ਪੈ ਚੁੱਕੇ ਹਨ | ਜੋ ਸ਼ਾਇਦ ਇਨ੍ਹਾਂ ਸੜਕਾਂ ਤੋਂ ਰੋਜ਼ਾਨਾ ਲੰਘਣ ਵਾਲੇ ਰਾਜਨੀਤਕ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਜ਼ਰੀਂ ਨਹੀਂ ਪੈ ਰਹੇ | ਇਨ੍ਹਾਂ ਟੋਇਆਂ ਕਾਰਨ ਨਾ ਕੇਵਲ ਇਨ੍ਹਾਂ ਸੜਕਾਂ 'ਤੇ ਸਥਿਤ ਦੁਕਾਨਦਾਰਾਂ ਅਤੇ ਵਾਸੀਆਂ ਨੂੰ ਬਲਕਿ ਰਾਹਗੀਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਹਾਂ ਦੇ ਦਿਨਾਂ ਵਿਚ ਤਾਂ ਵਾਹਨਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਕਿਉਂਕਿ ਸੜਕ ਉੱਪਰ ਪਾਣੀ ਖੜ ਜਾਣ ਕਾਰਨ ਪਤਾ ਨਹੀਂ ਲੱਗਦਾ ਕਿ ਸੜਕ ਉੱਪਰ ਪਿਆ ਟੋਇਆ ਕਿੰਨਾ ਕੁ ਡੂੰਘਾ ਹੈ | 25 ਏਕੜ ਦੇ ਵਸਨੀਕ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਇਸ ਸੜਕ ਦੀ ਕਈ ਵਾਰ ਮੁਰੰਮਤ ਕਰਵਾ ਚੁੱਕਾ ਹੈ ਪਰ ਇਸ ਸੜਕ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਥੋੜ੍ਹੇ ਸਮੇਂ ਬਾਅਦ ਹੀ ਟੁੱਟ ਜਾਂਦੀ ਹੈ | ਇਸ ਤੋਂ ਇਲਾਵਾ ਸੀਵਰੇਜ ਦੀ ਸਫ਼ਾਈ ਦਾ ਵੀ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਟਰੱਸਟ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਨੂੰ ਵੀ ਮਿਲਣਗੇ |
ਛੇਤੀ ਸ਼ੁਰੂ ਹੋਵੇਗਾ ਸੜਕਾਂ ਦੀ ਮੁਰੰਮਤ ਦਾ ਕੰਮ-ਈ.ਓ.
ਜਦੋਂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਈ.ਓ. ਰਵਿੰਦਰ ਕੁਮਾਰ ਨਾਲ ਸੜਕਾਂ ਦੀ ਮਾੜੀ ਹਾਲਤ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸਾਰੀਆਂ ਹੀ ਸੜਕਾਂ ਦੀ ਮੁਰੰਮਤ ਦੇ ਟੈਂਡਰ ਲਗਾਏ ਗਏ ਸਨ, ਜੋ ਅਲਾਟ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਕੰਮ ਵੀ ਸ਼ੁਰੂ ਕਰਵਾ ਦਿੱਤੇ ਜਾਣਗੇ |

ਬੀ. ਟੈੱਕ ਪਾਸ ਕਰ ਚੁੱਕੇ ਨੌਜਵਾਨਾਂ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 'ਵਾਕ ਇਨ ਇੰਟਰਵਿਊ' ਅੱਜ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਨੇ ਦੱਸਿਆ ਕਿ 21 ਫਰਵਰੀ ਨੂੰ ਬੀ.ਟੈਕ. ਦੀ ਡਿਗਰੀ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਾਮੀਂ ਕੰਪਨੀਆਂ 'ਚ ਨੌਕਰੀ ਦਿਵਾਉਣ ਲਈ 'ਵਾਕ ਇੰਨ ਇੰਟਰਵਿਊ' ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਪਿੰਡ ਸਹਿਜੜਾ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਗਏ ਪਿੰਡ ਸਹਿਜੜਾ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਕਾਲਸਾਂ ਨਹਿਰ ਦੇ ਪੁਲ਼ ਤੋਂ ਬਰਾਮਦ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਦਲਿਤ ਪਰਿਵਾਰ ਨਾਲ ਸਬੰਧਤ ...

ਪੂਰੀ ਖ਼ਬਰ »

ਰੂੜੇਕੇ ਪੁਲਿਸ ਨੇ ਹੈਰੋਇਨ ਸਮੇਤ ਚਾਰ ਨੂੰ ਕੀਤਾ ਕਾਬੂ

ਰੂੜੇਕੇ ਕਲਾਂ, 20 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਚਾਰ ਵਿਆਕਤੀਆਂ ਤੋਂ 20 ਗ੍ਰਾਮ ਹੈਰੋਇਨ (ਚਿੱਟਾ) ਫੜਨ ਦਾ ਦਾਅਵਾ ਕੀਤਾ ਹੈ | ਸੰਪਰਕ ਕਰਨ 'ਤੇ ਦਰਜ ਮਾਮਲੇ ਦੇ ਤਫਤੀਸੀ ਥਾਣੇਦਾਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਮਾਮਲੇ 'ਚੋਂ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 20 ਫਰਵਰੀ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਗੁਰਵੀਰ ਸਿੰਘ ਦੀ ਅਦਾਲਤ ਨੇ ਇਕ 7 ਲੱਖ ਰੁਪਏ ਦੇ ਚੈੱਕ ਬਾਉਂਸ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਜਸਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪੱਖੋ ਕਲਾਂ ਨੂੰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ

ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 47ਵੀਂ ਸਾਲਾਨਾ ਐਥਲੈਟਿਕ ਮੀਟ ਸ਼ੁਰੂ ਹੋਈ | ਜਿਸ ਦੇ ਉਦਘਾਟਨ ਦੀ ਰਸਮ ਮੱੁਖ ਮਹਿਮਾਨ ਸੰਤ ਬਾਬਾ ਮੱਘਰ ਦਾਸ ਖੁੱਡੀ ਕਲਾਂ, ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਭਦੌੜ, 20 ਫਰਵਰੀ (ਵਿਨੋਦ ਕਲਸੀ)-ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਵਿਖੇ ਗੁਰੂ ਰਵਿਦਾਸ ਜੀ ਦੇ 642ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਪੁਲਵਾਮਾ ਵਿਖੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 300 ਮਰੀਜ਼ਾਂ ਦੀ ਜਾਂਚ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ | ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਪੱਧਰੀ ਮੀਟਿੰਗ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ 'ਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ...

ਪੂਰੀ ਖ਼ਬਰ »

ਟੁੱਟੀ ਸੜਕ ਨੂੰ ਨਵਾਂ ਬਣਾਉਣ 'ਤੇ ਦੁਕਾਨਦਾਰਾਂ ਨੇ ਨਗਰ ਕੌਾਸਲ ਦੇ ਈ.ਓ. ਦਾ ਕੀਤਾ ਧੰਨਵਾਦ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਹਾਜਨ ਮਾਰਕੀਟ ਨੇੜੇ ਡਾ: ਹੇਮ ਰਾਜ ਹਸਪਤਾਲ ਸਦਰ ਬਾਜ਼ਾਰ ਬਰਨਾਲਾ ਦੀ ਟੁੱਟੀ ਸੜਕ ਦੀ ਹਾਲਤ ਸੁਧਾਰ ਕੇ ਇੰਟਰਲਾਕ ਟਾਈਲਾਂ ਲਾਉਣ 'ਤੇ ਦੁਕਾਨਦਾਰਾਂ ਵਲੋਂ ਮਤਾ ਪਾਸ ਕਰ ਕੇ ਨਗਰ ਕੌਾਸਲ ਬਰਨਾਲਾ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਪੁਰ ਵਿਖੇ ਕੈਂਪ ਲਗਾਇਆ

ਸ਼ਹਿਣਾ, 20 ਫਰਵਰੀ (ਸੁਰੇਸ਼ ਗੋਗੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਬੁੰਗਾਂ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕੈਂਪ ਲਗਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਸਪੋਰਟਸ ਵਲੋਂ ਖਿਡਾਰਨ ਸੁਖਨਪ੍ਰੀਤ ਦਾ ਸਨਮਾਨ

ਸ਼ਹਿਣਾ, 20 ਫਰਵਰੀ (ਸੁਰੇਸ਼ ਗੋਗੀ)-ਮੇਵਾ ਸਿੰਘ ਡਿਪਟੀ ਡਾਇਰੈਕਟਰ ਸਪੋਰਟਸ ਵਲੋਂ ਨੈਟਬਾਲ ਦੀ ਉੱਭਰਦੀ ਖਿਡਾਰਨ ਸੁਖਨਪ੍ਰੀਤ ਕੌਰ ਦਾ ਉਸ ਦੇ ਜੱਦੀ ਪਿੰਡ ਉਗੋਕੇ ਦੇ ਸਰਕਾਰੀ ਹਾਈ ਸਕੂਲ ਵਿਖੇ ਪਹੁੰਚ ਕੇ ਸਾਦੇ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸਨਮਾਨ ਕੀਤਾ | ਇਸ ...

ਪੂਰੀ ਖ਼ਬਰ »

ਅਮਰਜੀਤ ਸਿੰਘ ਈਨਾ ਸਾਬਕਾ ਕਲੱਬ ਪ੍ਰਧਾਨ ਦਾ ਕੀਤਾ ਸਨਮਾਨ

ਸ਼ਹਿਣਾ, 20 ਫਰਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਅਮਰਜੀਤ ਸਿੰਘ ਈਨਾ ਸਾਬਕਾ ਕਲੱਬ ਪ੍ਰਧਾਨ ਨੂੰ ਕਲੱਬ ਦੀ ਨਵੀਂ ਕਮੇਟੀ ਵਲੋਂ ਉਸ ਦੇ ਵਿਦੇਸ਼ ਪੱਕੇ ਤੌਰ 'ਤੇ ਰਵਾਨਾ ਹੋਣ ਤੋਂ ਪਹਿਲਾਂ ਉਸ ਦੀਆਂ ਕਲੱਬ ਅਤੇ ਪਿੰਡ ਨੂੰ ੁ ਦਿੱਤੀਆਂ ਸੇਵਾਵਾਂ ਸਦਕਾ ਉਚੇਚੇ ਤੌਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ਸਰਕਾਰ ਨੇ ਪੈਨਸ਼ਨਰਾਂ ਨਾਲ ਵਾਅਦੇ ਕਰ ...

ਪੂਰੀ ਖ਼ਬਰ »

ਹੋਮਿਓਪੈਥਿਕ ਅਤੇ ਆਯੂਰਵੈਦਿਕ ਕੈਂਪ ਦੌਰਾਨ 545 ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈ ਦਿੱਤੀ

ਧਨੌਲਾ, 20 ਫਰਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਆਯੂਰਵੈਦਿਕ ਅਤੇ ਹੋਮੀਓਪੈਥਿਕ ਵਿਭਾਗ ਜ਼ਿਲ੍ਹਾ ਬਰਨਾਲਾ ਵਲੋਂ ਡਾ: ਦਵਿੰਦਰਜੀਤ ਸਿੰਘ ਜ਼ਿਲ੍ਹਾ ਹੋਮੀਓਪੈਥਿਕ ਅਫ਼ਸਰ ਅਤੇ ਡਾ: ਮਨੀਸਾ ਅਗਰਵਾਲ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਜੇਲ੍ਹ ਦਾ ਰਿਕਾਰਡ ਕਬਜ਼ੇ 'ਚ ਲਿਆ

ਬਰਨਾਲਾ, 20 ਫਰਵਰੀ (ਧਰਮਪਾਲ ਸਿੰਘ)-ਵਿਜੀਲੈਂਸ ਵਿਭਾਗ ਬਰਨਾਲਾ ਦੇ ਅਮਲੇ ਵਲੋਂ ਪਿਛਲੇ ਦਿਨੀਂ ਜ਼ਿਲ੍ਹਾ ਜੇਲ੍ਹ ਵਿਚੋਂ ਸਿਮ ਕਾਰਡ ਬਰਾਮਦ ਹੋਣ ਮਗਰੋਂ ਜ਼ਿਲ੍ਹਾ ਜੇਲ੍ਹ ਵਿਚ ਛਾਪੇਮਾਰੀ ਕਰ ਕੇ ਰਿਕਾਰਡ ਕਬਜ਼ੇ ਵਿਚ ਲਿਆ ਗਿਆ | ਵਿਜੀਲੈਂਸ ਦੇ ਅਧਿਕਾਰੀ ਇਸ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ 12 ਘੰਟਿਆਂ 'ਚ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਦੀ ਬਰਨਾਲਾ ਬ੍ਰਾਂਚ ਵਲੋਂ ਵਿਦਿਆਰਥਣ ਵੀਰਪਾਲ ਕੌਰ ਪੁੱਤਰੀ ਪਲਵਿੰਦਰ ਸਿੰਘ ਵਾਸੀ ਬੁਰਜ ਹਮੀਰਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਸਿਰਫ਼ 12 ਘੰਟਿਆਂ ਵਿਚ ਲਗਵਾ ਕੇ ...

ਪੂਰੀ ਖ਼ਬਰ »

ਐਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀ ਸਾਲਾਨਾ ਅਥਲੈਟਿਕਸ ਮੀਟ ਅੱਜ ਤੋਂ

ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀ ਸਾਲਾਨਾ ਅਥਲੈਟਿਕਸ ਮੀਟ 21, 22 ਅਤੇ 23 ਫਰਵਰੀ ਨੂੰ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪ੍ਰਬੰਧਕੀ ਸਕੱਤਰ ਡਾ: ਬਹਾਦਰ ਸਿੰਘ ਸੰਧੂ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਮਾਪੇ ਅਤੇ ਅਧਿਆਪਕ ਮਿਲਣੀ ਕਰਵਾਈ

ਮਹਿਲ ਕਲਾਂ, 20 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਲਈ ਮਾਪੇ ਅਧਿਆਪਕ ਮਿਲਣੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬ੍ਰਾਂਚ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੀ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਦਵਿੰਦਰ ਦਿਆਲ ਨੂੰ ਬਾਜੀਗਰ ਫ਼ਰੰਟ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਧਨੌਲਾ, 20 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਦਵਿੰਦਰ ਸਿੰਘ ਦਿਆਲ ਨੂੰ ਪੰਜਾਬ ਬਾਜੀਗਰ ਫ਼ਰੰਟ ਦਾ ਪ੍ਰਧਾਨ ਬਣਾਏ ਜਾਣ ਨਾਲ ਬਾਜੀਗਰ ਫ਼ਰੰਟ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਜਥੇਬੰਦੀ ਦੇ ਸੀਨੀ: ਆਗੂ ਬੂਟਾ ...

ਪੂਰੀ ਖ਼ਬਰ »

ਤਿੰਨ ਮਹੀਨੇ ਪਹਿਲਾਂ ਸਾਊਦੀ ਅਰਬ 'ਚ ਮਰੇ ਬੀਹਲਾ ਦੇ ਨੌਜਵਾਨ ਦਾ 21 ਨੂੰ ਹੋਵੇਗਾ ਅੰਤਿਮ ਸੰਸਕਾਰ

ਟੱਲੇਵਾਲ, 20 ਫਰਵਰੀ (ਸੋਨੀ ਚੀਮਾ)-ਢਾਈ ਸਾਲ ਪਹਿਲਾਂ ਮਨ ਵਿਚ ਅਨੇਕਾਂ ਤਰ੍ਹਾਂ ਦੇ ਸੁਪਨੇ ਲੈ ਕੇ ਪਿੰਡ ਬੀਹਲਾ ਦਾ ਨੌਜਵਾਨ ਜਸਪ੍ਰੀਤ ਸਿੰਘ ਰੰਧਾਵਾ ਪੁੱਤਰ ਸ: ਜਸਪਾਲ ਸਿੰਘ (26) ਕਮਾਈ ਕਰਨ ਲਈ ਸਾਉਦੀ ਅਰਬ ਗਿਆ | ਮਾਪਿਆਂ ਨੇ ਵੀ ਬੜੇ ਚਾਵਾਂ ਨਾਲ ਆਪਣੀਆਂ ਅੱਖਾਂ ਦੇ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਅੱਠਵੇਂ ਦਿਨ ਵੀ ਜਾਰੀ

ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਅੱਠਵੇਂ ਦਿਨ ਵੀ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਕਲਮ ਛੋੜ ਹੜਤਾਲ ਕਰ ਕੇ ਗੇਟ ਰੈਲੀ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ ਹੱਕਾਂ ਬਾਰੇ ਜਾਗਰੂਕ ਕਰਨ ਹਿਤ ਸੈਮੀਨਾਰ

ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਹੱਕਾਂ ਦੀ ਵਰਤੋਂ ਕਰਨ ਬਾਰੇ ਸਿਖਲਾਈ ਦੇਣ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਜਿਸ ਵਿਚ ਐਸ.ਆਈ.ਆਰ.ਡੀ. ਮੋਹਾਲੀ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲਿਆਂ 'ਚ ਅੱਠਵਾਂ ਸਥਾਨ ਹਾਸਲ

ਮਹਿਲ ਕਲਾਂ, 20 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿਚੋਂ ਅਮਰਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਠੁੱਲੀਵਾਲ ਨੇ ਅੱਠਵਾਂ ਸਥਾਨ ਪ੍ਰਾਪਤ ਕਰ ਕੇ ਇਨਾਮ ਵਿਚ ਕੰਪਿਊਟਰ ਅਤੇ ...

ਪੂਰੀ ਖ਼ਬਰ »

ਨਗਰ ਕੌਾਸਲ ਧਨੌਲਾ ਦੇ ਮੁਲਾਜ਼ਮਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

ਧਨੌਲਾ, 20 ਫਰਵਰੀ (ਚੰਗਾਲ)-ਦਫ਼ਤਰ ਨਗਰ ਕੌਾਸਲ ਧਨੌਲਾ ਦੇ ਸਮੂਹ ਮੁਲਾਜ਼ਮਾਂ ਵਲੋਂ ਪਿਛਲੇ 3 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਕੀਤੀ ਹੜਤਾਲ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਸਫ਼ਾਈ ਯੂਨੀਅਨ ਧਨੌਲਾ ਦੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਮੈਗਾ ਕੈਂਪ ਰਾਹੀਂ ਅਨੇਕਾਂ ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਿਆ

ਮਹਿਲ ਕਲਾਂ, 20 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਅਸਲ ਲੋੜਵੰਦਾਂ ਦੀ ਪਹਿਚਾਣ ਕਰਵਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵਿਸ਼ੇਸ਼ ਕੈਂਪ ਸ਼ਹੀਦ ਜੰਗ ਸਿੰਘ ਪਾਰਕ ਮਹਿਲ ਕਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX