ਤਾਜਾ ਖ਼ਬਰਾਂ


ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  7 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  17 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  20 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  26 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  30 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 1 hour ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 1 hour ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 1 hour ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 1 hour ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  9 minutes ago
ਅੱਜ ਦਾ ਵਿਚਾਰ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਖੇਡ ਸੰਸਾਰ

ਤੀਜਾ ਵਨਡੇ : ਬੰਗਲਾਦੇਸ਼ ਨੂੰ ਹਰਾ ਕੇ ਨਿਊਜ਼ੀਲੈਂਡ ਨੇ ਕੀਤਾ ਲੜੀ 'ਤੇ ਕਬਜ਼ਾ

ਡੂਨੇਡਿਨ, 20 ਫਰਵਰੀ (ਏਜੰਸੀ)-ਨਿਊਜ਼ੀਲੈਂਡ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਦਿਆਂ ਅੱਜ ਇੱਥੇ ਖੇਡੇ ਗਏ ਤੀਜੇ ਅਤੇ ਆਖ਼ਰੀ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੰੂ 88 ਦੌੜਾਂ ਨਾਲ ਮਾਤ ਦਿੱਤੀ | ਇਸ ਜਿੱਤ ਦੇ ਨਾਲ ਹੀ ਮੇਜ਼ਬਾਨ ਟੀਮ ਨੇ ਲੜੀ 'ਤੇ 3-0 ਨਾਲ ਕਬਜ਼ਾ ਕਰ ਲਿਆ ਹੈ | ਪਿਛਲੇ ਦੋ ਮੁਕਾਬਲਿਆਂ 'ਚ ਵੀ ਨਿਊਜ਼ੀਲੈਂਡ ਨੇ ਇਕਤਰਫ਼ੀ ਜਿੱਤ ਦਰਜ ਕੀਤੀ ਸੀ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਨਿਊਜ਼ੀਲੈਂਡ ਨੇ 50 ਓਵਰ 'ਚ 6 ਵਿਕਟ ਦੇ ਨੁਕਸਾਨ 'ਤੇ 330 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਮਹਿਮਾਨ ਟੀਮ 47.2 ਓਵਰ 'ਚ 242 ਦੌੜਾਂ 'ਤੇ ਆਲ ਆਊਟ ਹੋ ਗਈ | ਨਿਊਜ਼ੀਲੈਂਡ ਦੇ ਗੇਂਦਬਾਜ਼ ਟਿਮ ਸਾਊਦੀ ਨੂੰ 6 ਵਿਕਟ ਲੈਣ ਲਈ ਮੈਨ ਆਫ਼ ਦ ਮੈਚ ਚੁਣਿਆ ਗਿਆ ਹੈ | ਪਹਿਲਾਂ 2 ਮੈਚਾਂ 'ਚ ਸ਼ਾਨਦਾਰ ਸੈਂਕੜੇ ਬਣਾਉਣ ਵਾਲੇ ਮਾਰਟਿਨ ਗੁਪਟਿਲ ਮੈਨ ਆਫ਼ ਦ ਸੀਰੀਜ਼ ਰਹੇ | ਹਾਲਾਂਕਿ ਮੇਜ਼ਬਾਨ ਟੀਮ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੇ ਅਤੇ ਸਲਾਮੀ ਬੱਲੇਬਾਜ਼ ਕਾਲਿਨ ਮੁਨਰੋ 8 ਦੌੜਾਂ ਬਣਾ ਕੇ ਆਊਟ ਹੋ ਗਏ | ਗੁਪਟਿਲ ਵੀ ਜ਼ਿਆਦਾ ਦੇਰ ਨਹੀਂ ਟਿਕ ਸਕੇ | ਉਨ੍ਹਾਂ ਨੂੰ 29 ਦੇ ਨਿੱਜੀ ਸਕੋਰ 'ਤੇ ਮਸ਼ਰਫੇ ਮੁਤਰਜਾ ਨੇ ਪਵੇਲੀਆ ਵਾਪਸ ਭੇਜਿਆ | ਇਸ ਸਮੇਂ ਕੁਲ ਸਕੋਰ 59 ਸੀ | ਇੱਥੋਂ ਹੈਨਰੀ ਨਿਕੋਲਸ (64) ਨੇ ਰਾਸ ਟੇਲਰ (69) ਦੇ ਨਾਲ ਤੀਜੇ ਵਿਕਟ ਲਈ 92 ਦੌੜਾਂ ਜੋੜੀਆਂ | ਨਿਕੋਲਸ ਨੂੰ ਆਊਟ ਕਰ ਕੇ ਮੈਹਦੀ ਹਸਨ ਮਿਰਾਜ਼ ਨੇ ਮੇਜ਼ਬਾਨ ਟੀਮ ਦੀ ਵਾਪਸੀ ਦੀਆਂ ਉਮੀਦਾਂ ਨੂੰ ਜ਼ਿੰਦਾ ਕਰ ਦਿੱਤਾ ਪਰ ਟਮ ਲੈਥਮ ਨੇ ਮੋਰਚਾ ਸੰਭਾਲਦਿਆਂ 59 ਦੌੜਾਂ ਬਣਾਈਆਂ | ਆਖ਼ਰੀ ਓਵਰਾਂ 'ਚ ਕਾਲਿਨ ਡੀ ਗ੍ਰੈਂਡਹੋਮੇ ਨੇ 15 ਗੇਂਦਾਂ 'ਚ 37 ਦੌੜਾਂ ਬਣਾਈਆਂ ਅਤੇ ਮੇਜ਼ਬਾਨ ਟੀਮ ਨੂੰ ਵੱਡੇ ਸਕੋਰ ਤੱਕ ਪਹੁੰਚਾਇਆ | ਬੰਗਲਾਦੇਸ਼ ਵਲੋਂ ਮੁਸਤਫਿਜੁਰ ਰਹਿਮਾਨ ਨੇ 2 ਜਦਕਿ ਰੂਬੇਲ ਹੁਸੈਨ, ਮੁਹੰਮਦ ਸੈਫੂਦੀਨ, ਮੁਰਤਜਾ ਅਤੇ ਮਿਰਾਜ਼ ਨੇ ਇਕ ਇਕ ਵਿਕਟ ਲਿਆ | ਬੰਗਲਾਦੇਸ਼ ਦੀ ਸ਼ੁਰੂਆਤ ਵੀ ਬੇਹੱਦ ਖ਼ਰਾਬ ਰਹੀ ਅਤੇ ਤਸੀਮ ਇਕਬਾਲ ਖਾਤਾ ਖੋਲ੍ਹੇ ਬਿਨਾਂ ਚਲੇ ਗਏ | ਸੈਮਯ ਸਰਕਾਰ (0) ਅਤੇ ਲਿਟਨ ਦਾਸ (1) ਵੀ ਨਹੀਂ ਟਿਕ ਸਕੇ ਅਤੇ ਬੰਗਲਾਦੇਸ਼ ਨੇ ਸ਼ੁਰੂਆਤ 'ਚ ਹੀ 3 ਵਿਕਟ ਗੁਆ ਦਿੱਤੇ | ਤਿੰਨਾਂ ਬੱਲੇਬਾਜ਼ਾਂ ਨੂੰ ਸਾਊਦੀ ਨੇ ਆਊਟ ਕੀਤਾ | ਮੁਸ਼ਾਫਿਰ ਰਹੀਮ (17) ਦੀ ਮਹਮੁਦੂਲਾਹ (16) ਕੁਝ ਓਵਰ ਟਿਕ ਸਕੇ | ਇਸ ਤਰ੍ਹਾਂ 5 ਵਿਕਟਾਂ ਦੇ ਨੁਕਸਾਨ 'ਤੇ ਬੰਗਲਾਦੇਸ਼ ਦੀਆਂ 61 ਦੌੜਾਂ ਸਨ | ਇਸ ਤੋਂ ਬਾਅਦ ਸਬੀਰ ਅਹਿਮਦ ਅਤੇ ਮੁਹੰਮਦ ਸੈਫ਼ੂਦੀਨ ਨੇ ਧੀਰਜ ਨਾਲ ਬੱਲੇਬਾਜ਼ੀ ਕਰਦਿਆਂ 6ਵੇਂ ਵਿਕਟ ਤੱਕ 101 ਤੱਕ ਸਕੋਰ ਪਹੁੰਚਾਇਆ | ਸੈਫੂਦੀਨ ਨੇ 44 ਦੌੜਾਂ ਬਣਾਈਆਂ ਜਦਕਿ ਰਹਿਮਾਨ ਅੰਤ ਤੱਕ ਖੇਡਦੇ ਰਹੇ ਅਤੇ 102 ਦੌੜਾਂ ਬਣਾ ਕੇ ਅੰਤਿਮ ਬੱਲੇਬਾਜ਼ ਦੇ ਰੂਪ 'ਚ ਟਿਕੇ ਰਹੇ | ਸਾਊਦੀ ਨੇ 6, ਟ੍ਰੈਂਟ ਬਾਊਲਟ ਨੇ 2 ਵਿਕਟਾਂ ਜਦਕਿ ਗ੍ਰੈਂਡਹੋਮੇ ਨੇ ਇਕ ਵਿਕਟ ਲਈ |

ਨਿਊਜ਼ੀਲੈਂਡ ਲਈ ਵਨਡੇ 'ਚ ਸਭ ਤੋਂ ਵਧੇਰੇ ਦੌੜਾਂ ਬਣਾਉਣ ਵਾਲੇ ਖਿਡਾਰੀ ਬਣੇ ਟੇਲਰ

ਡੁਨੇਡਿਨ, 20 ਫਰਵਰੀ (ਏਜੰਸੀ)-ਬੰਗਲਾਦੇਸ਼ ਿਖ਼ਲਾਫ਼ ਇੱਥੇ ਤੀਜੇ ਇਕ ਦਿਨਾ ਮੈਚ 'ਚ 69 ਦੌੜਾਂ ਦੀ ਅਹਿਮ ਪਾਰੀ ਖੇਡਣ ਵਾਲੇ ਰਾਸ ਟੇਲਰ ਨਿਊਜ਼ੀਲੈਂਡ ਲਈ ਵਨਡੇ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ | ਉਨ੍ਹਾਂ ਨੇ ਇਸ ਮਾਮਲੇ 'ਚ ਸਾਬਕਾ ਸਟੀਫਨ ...

ਪੂਰੀ ਖ਼ਬਰ »

ਆਈ. ਸੀ. ਸੀ. ਵਲੋਂ ਕ੍ਰਿਕਟ ਕੋਚ ਇਰਫ਼ਾਨ ਅੰਸਾਰੀ 'ਤੇ 10 ਸਾਲ ਦੀ ਪਾਬੰਦੀ

ਦੁਬਈ, 20 ਫਰਵਰੀ (ਏਜੰਸੀ)-ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਹਿਣ ਵਾਲੇ ਸੀਨੀਅਰ ਕ੍ਰਿਕਟ ਕੋਚ ਇਰਫ਼ਾਨ ਅੰਸਾਰੀ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ ਆਪਣੇ ਭਿ੍ਸ਼ਟਾਚਾਰ ਵਿਰੋਧੀ ਐਕਟ ਦੇ ਉਲੰਘਣ ਦੇ ਕਾਰਨ ਕ੍ਰਿਕਟ ਨਾਲ ਜੁੜੀਆਂ ਹਰ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੂੰ 3 ਨੈਸ਼ਨਲ ਅਥਲੈਟਿਕਸ ਮੀਟ ਅਲਾਟ

ਜਲੰਧਰ, 20 ਫਰਵਰੀ (ਜਤਿੰਦਰ ਸਾਬੀ) ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਬੈਠਕ ਪ੍ਰਧਾਨ ਏ.ਕੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਤੇ ਇਸ ਬੈਠਕ ਵਿਚ ਪੰਜਾਬ ਨੂੰ ਅਲਾਟ ਹੋਈਆਂ ਤਿੰਨ ਨੈਸ਼ਨਲ ਅਥਲੈਟਿਕਸ ਮੀਟ ਨੂੰ ਕਰਵਾਉਣ ਲਈ ਵਿਚਾਰ ਵਟਾਂਦਰਾ ਵੀ ਕੀਤਾ ...

ਪੂਰੀ ਖ਼ਬਰ »

ਆਈ.ਸੀ.ਸੀ. ਦੀ ਅੰਤਰਰਾਸ਼ਟਰੀ ਵਨਡੇ ਸੂਚੀ 'ਚ ਭਾਰਤ ਦੂਜੇ ਸਥਾਨ 'ਤੇ ਬਰਕਰਾਰ

ਦੁਬਈ, 20 ਫਰਵਰੀ (ਏਜੰਸੀ)-ਭਾਰਤ ਆਈ. ਸੀ. ਸੀ. ਦੀ ਨਵੀਂ ਵਨਡੇ ਅੰਤਰਰਾਸ਼ਟਰੀ ਟੀਮ ਰੈਂਕਿੰਗ 'ਚ ਦੂਜੇ ਸਥਾਨ 'ਤੇ ਬਣਿਆ ਹੋਇਆ ਹੈ ਪਰ ਫਿਰ ਬੰਗਲਾਦੇਸ਼ ਿਖ਼ਲਾਫ਼ 3-0 ਦੀ ਜਿੱਤ ਨਾਲ ਨਿਊਜ਼ੀਲੈਂਡ ਫਿਰ ਤੋਂ ਤੀਜੇ ਸਥਾਨ 'ਤੇ ਪੁੱਜ ਗਿਆ ਹੈ | ਆਈ. ਸੀ. ਸੀ. ਵਲੋਂ ਅਅਜ ਜਾਰੀ ...

ਪੂਰੀ ਖ਼ਬਰ »

ਮਿੰਨੀ ਪੇਂਡੂ ਉਲੰਪਿਕਸ ਕਿਲ੍ਹਾ ਰਾਏਪੁਰ 8 ਤੋਂ 10 ਮਾਰਚ ਨੂੰ

ਡੇਹਲੋਂ, 20 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਿੰਨੀ ਪੇਂਡੂ ਉਲੰਪਿਕਸ ਦੇ ਨਾਂਅ ਨਾਲ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ 83ਵੀਆਂ ਪੇਂਡੂ, ਵਿਰਾਸਤੀ ਤੇ ਆਧੁਨਿਕਤਾ ਦਾ ਸੁਮੇਲ ਖੇਡਾਂ ਜੋ ਮੀਂਹ ਪੈਣ ਕਾਰਨ ਅੱਗੇ ਪਾ ਦਿੱਤੀਆਂ ਗਈਆਂ ਸਨ, ਹੁਣ 8, 9 ਅਤੇ 10 ਮਾਰਚ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX