ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  5 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  37 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  26 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 minute ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਦਿੱਲੀ

ਸਿਰਸਾ ਨਾਲ ਮੁਲਾਕਾਤ ਕਰ ਕੇ ਸ਼ਹੀਦ ਭਗਤ ਸਿੰਘ ਨੂੰ 'ਸ਼ਹੀਦ' ਦਾ ਦਰਜਾ ਦੇਣ ਸਬੰਧੀ ਮੁਹਿੰਮ ਲਈ ਮੰਗਿਆ ਸਮਰਥਨ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਮੇਤ ਹੋਰਨਾ ਸ਼ਹੀਦਾਂ ਨੂੰ ਅਧਿਕਾਰਤ ਤੌਰ 'ਤੇ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੁਹਿੰਮ ਚਲਾ ਰਹੀ ਸੰਸਥਾ 'ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ' (ਪੰਜਾਬ) ਦੇ ਅਹੁਦੇਦਾਰਾਂ ਵਲੋਂ ਦਿੱਲੀ ਤੋਂ ਅਕਾਲੀ-ਭਾਜਪਾ ਵਿਧਾਇਕ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਕੇ ਆਪਣੀ ਇਸ ਮੁਹਿੰਮ ਤੋਂ ਜਾਣੂ ਕਰਵਾਇਆ ਤੇ ਨਾਲ ਹੀ ਉਨ੍ਹਾਂ ਦਾ ਸਮਰਥਨ ਵੀ ਮੰਗਿਆ | ਮੁਲਾਕਾਤ ਦੌਰਾਨ ਸਿਰਸਾ ਨੇ ਸੰਸਥਾ ਦੇ ਮੁਖੀ ਜਸਵੰਤ ਸਿੰਘ ਭਾਰਟਾ ਨੂੰ ਭਰੋਸਾ ਦਿਵਾਇਆ ਕਿ ਸ਼ਹੀਦ ਭਗਤ ਸਿੰਘ ਤੇ ਹੋਰਨਾ ਸ਼ਹੀਦਾਂ ਨੂੰ ਅਧਿਕਾਰਤ ਤੌਰ 'ਤੇ ਸ਼ਹੀਦ ਦਾ ਦਰਜਾ ਦਿਵਾਉਣ ਸਬੰਧੀ ਮੰਗ ਦੀ ਉਹ ਪੂਰੀ ਹਮਾਇਤ ਕਰਦੇ ਹਨ | ਸਿਰਸਾ ਨੇ ਇਸ ਮਾਮਲੇ ਸਬੰਧੀ ਸੰਸਥਾ ਦੇ ਅਹੁਦੇਦਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ | ਸੰਸਥਾ ਵਲੋਂ ਜਾਣੂ ਕਰਵਾਇਆ ਗਿਆ ਕਿ ਬੀਤੇ ਦਿਨੀਂ ਜਦੋਂ ਸੰਸਥਾ ਵਲੋਂ ਇਸੇ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਸੀ ਤਾਂ ਉਸ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਜੰਤਰ ਮੰਤਰ ਪੁੱਜ ਕੇ ਇਸ ਮੰਗ ਦੀ ਹਮਾਇਤ ਕੀਤੀ ਸੀ | ਜੰਤਰ ਮੰਤਰ ਧਰਨੇ ਮੌਕੇ ਹਰਸਿਮਰਤ ਤੋਂ ਇਲਾਵਾ ਹੋਰਨਾ ਸੰਸਦ ਮੈਂਬਰਾਂ ਨੇ ਪੁੱਜ ਕੇ ਮੰਗ ਦਾ ਸਮਰਥਨ ਕੀਤਾ ਸੀ | ਸੰਸਥਾ ਦੇ ਅਹੁਦੇਦਾਰਾਂ ਵਲੋਂ ਸਿਰਸਾ ਤੋਂ ਇਲਾਵਾ ਭਾਜਪਾ ਦਿੱਲੀ ਪ੍ਰਦੇਸ਼ ਦਫ਼ਤਰ ਵਿਖੇ ਸਿੱਖ ਸੈੱਲ ਦੇ ਮੁਖੀ ਕੁਲਦੀਪ ਸਿੰਘ ਤੇ ਹੋਰਨਾ ਆਗੂਆਂ ਨਾਲ ਵੀ ਮੁਲਾਕਾਤ ਕਰਕੇ ਆਪਣੀ ਮੁਹਿੰਮ ਬਾਰੇ ਸਮਰਥਨ ਮੰਗਿਆ | ਭਾਰਟਾ ਨੇ ਆਪਣੀ ਮੁਹਿੰਮ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਤੇ ਦਸਿਆ ਉਨ੍ਹਾਂ ਵਲੋਂ ਪਿਛੋਕੜ 'ਚ ਉਕਤ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ, ਪ੍ਰੰਤੂ ਕਿਸੇ ਨੇ ਵੀ ਇਸ ਮਾਮਲੇ 'ਚ ਗੰਭੀਰਤਾ ਨਹੀਂ ਦਿਖਾਈ | ਸਿੱਖ ਸੈੱਲ ਨੇ ਵੀ ਉਕਤ ਮੁਹਿੰਮ ਦੀ ਹਮਾਇਤ ਕਰਦੇ ਹੋਏ ਸੰਸਥਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਜਤਾਇਆ ਹੈ |

ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਿਖ਼ਲਾਫ਼ ਭਾਜਪਾ ਦੀ ਅਸਲੀਅਤ ਤੋਂ ਜਨਤਾ ਨੂੰ ਜਾਣੂ ਕਰਵਾਏਗੀ 'ਆਪ'-ਗੋਪਾਲ ਰਾਏ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਆਮ ਆਦਮੀ ਪਾਰਟੀ ਦਿੱਲੀ ਪ੍ਰਦੇਸ਼ ਸੰਯੋਜਕ ਗੋਪਾਲ ਰਾਇ (ਮੰਤਰੀ ਦਿੱਲੀ ਸਰਕਾਰ) ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਿਖ਼ਲਾਫ਼ ਹੈ | ਇਸੇ ਕਰਕੇ ਜਦੋਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਮਨਮਰਜ਼ੀ ਤੋਂ ਪ੍ਰੇਸ਼ਾਨ ਨੇ ਬੱਚਿਆਂ ਦੇ ਮਾਪੇ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਰਸਰੀ ਕਲਾਸ ਦੇ ਬੱ ਚਿਆਂ ਦਾ ਦਾਖ਼ਲਾ ਇਕ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਬੱਚਿਆਂ ਦੇ ਮਾਪਿਆਂ ਨੂੰ ਹਰ ਕਦਮਾਂ 'ਤੇ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਨਿੱਜੀ ਸਕੂਲਾਂ ਵਿਚ ਆਮ ਵਰਗ ਦੇ ਅਧੀਨ ਨਰਸਰੀ, ਕੇ. ...

ਪੂਰੀ ਖ਼ਬਰ »

'ਸਟਿੰਗ ਵੀਡੀਓ' ਮਾਮਲੇ 'ਚ ਟਾਈਟਲਰ ਦੀ ਸ਼ਿਕਾਇਤ 'ਤੇ ਕਰਾਈਮ ਬ੍ਰਾਂਚ ਨੇ ਜੀ. ਕੇ. ਨੂੰ ਭੇਜਿਆ ਸੰਮਨ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਲੋਂ 'ਸਟਿੰਗ ਵੀਡੀਓ' ਨੂੰ ਲੈ ਕੇ ਉਨ੍ਹਾਂ (ਜੀ.ਕੇ.) ਿਖ਼ਲਾਫ਼ ਥਾਣਾ ਕਾਪਸਹੇੜਾ 'ਚ ਐਫ.ਆਈ.ਆਰ. ਦਰਜ ਕਰਵਾਏ ਜਾਣ ...

ਪੂਰੀ ਖ਼ਬਰ »

ਰੇਤ ਦਾ ਭਰਿਆ ਟਿੱਪਰ ਕਾਰ 'ਤੇ ਪਲਟਿਆ ਪਤੀ-ਪਤਨੀ ਤੇ ਮਾਂ ਦੀ ਮੌਤ, ਬੱਚਾ ਜ਼ਖ਼ਮੀ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਨਾਲ-ਨਾਲ ਤੇਜ਼ ਰਫ਼ਤਾਰ ਨਾਲ ਚਲਾਈਆਂ ਜਾ ਰਹੀਆਂ ਗੱਡੀਆਂ ਕਾਰਨ ਵਾਪਰਦੇ ਹਾਦਸਿਆਂ ਦੀਆਂ ਰੋਜ਼ਾਨਾ ਖ਼ਬਰਾਂ ਆ ਰਹੀਆਂ ਹਨ | ਦਿੱਲੀ ਦੇ ਰੋਹਿਣੀ ਇਲਾਕੇ ਵਿਚ ਬੀਤੀ ਰਾਤ 1.30 ...

ਪੂਰੀ ਖ਼ਬਰ »

ਦੇਸ਼ ਭਰ ਦੇ ਵਪਾਰੀ ਚੀਨੀ ਸਾਮਾਨ ਦਾ ਕਰਨਗੇ ਬਾਈਕਾਟ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੁਲਵਾਮਾ ਅੱਤਵਾਦੀ ਹਮਲੇ ਪ੍ਰਤੀ ਦੇਸ਼ ਭਰ ਵਿਚ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ ਅਤੇ ਲੋਕ ਪਾਕਿਸਤਾਨ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ | ਇਸ ਦੇ ਨਾਲ ਹੀ ਲੋਕਾਂ ਦਾ ਗੁੱਸਾ ਚੀਨ ਦੇ ਪ੍ਰਤੀ ਵੀ ਵਧਦਾ ਜਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੀ ਸਿੱਖਿਆ ਸੰਸਥਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਮੈਨੇਜਰ ਭੁਪਿੰਦਰ ਸਿੰਘ ਭੁੱਲਰ ਮੁੱਖ ...

ਪੂਰੀ ਖ਼ਬਰ »

ਕਰੋਲ ਬਾਗ ਦੇ ਹੋਟਲਾਂ ਦੀ ਦੁਬਾਰਾ ਜਾਂਚ ਹੋਣੀ ਚਾਹੀਦੀ-ਗਗਨਦੀਪ ਸਿੰਘ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਰੋਲ ਬਾਗ ਵਿਚ ਹੋਈ ਘਟਨਾ ਦੇ ਬਾਅਦ ਹੋਟਲਾਂ ਦੀ ਸਾਲਾਨਾ ਹੋ ਰਹੀ ਜਾਂਚ ਸਬੰਧੀ ਕਈ ਤਰ੍ਹਾਂ ਦੇ ਪ੍ਰਸ਼ਨ ਉੱਠ ਰਹੇ ਹਨ ਅਤੇ ਹੁਣ ਜਦੋਂ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਲਗਾਤਾਰ ਜਾਂਚ ਕੀਤੀ ਤਾਂ ਕਈ ...

ਪੂਰੀ ਖ਼ਬਰ »

ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਲਗਾਏ ਜਾਣਗੇ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਸਾਮਾਨ ਨੂੰ ਸੁਰੱਖਿਅਤ ਰੱਖਣ ਲਈ ਦਿੱਲੀ ਦੇ ਰੇਲਵੇ ਸਟੇਸ਼ਨਾਂ 'ਤੇ ਡਿਜੀਟਲ ਲਾਕਰ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਇਸ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਵਿਦੇਸ਼ੀ ਔਰਤ ਦਾ ਬੈਗ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 20 ਫਰਵਰੀ (ਬਲਵਿੰਦਰ ਸਿੰਘ ਸੋਢੀ)-ਮੈਟਰੋ ਯੂਨਿਟ ਦੀ ਪੁਲਿਸ ਨੇ ਇਕ ਵਿਅਕਤੀ ਅਜੇ ਕੁਮਾਰ (32) ਸੰਤ ਨਗਰ ਬੁਰਾੜੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਇਕ ਵਿਦੇਸ਼ੀ ਔਰਤ ਜੋ ਕਿ ਮੈਟਰੋ ਸਟੇਸ਼ਨ ਰਾਜੌਰੀ ਗਾਰਡਨ 'ਤੇ ਮੈਟਰੋ ਰੇਲ ਵਿਚ ਸਫ਼ਰ ਕਰ ਰਹੀ ਸੀ ਦਾ ...

ਪੂਰੀ ਖ਼ਬਰ »

ਸਿੱਖ ਜਗਤ 'ਚ ਏਕਤਾ ਤੇ ਪਿਆਰ ਕਾਇਮ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਵਿਵਾਦਤ ਫ਼ੈਸਲੇ ਵਾਪਸ ਲਏ ਜਾਣ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਕਮੇਟੀ) ਦੇ ਸਾਬਕਾ ਚੇਅਰਮੈਨ ਤਰਸੇਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਸਿੱਖ ਜਗਤ ਵਿਚ ਏਕਤਾ ਤੇ ਪਿਆਰ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਅਰਪਿਤ ਹੋਟਲ ਮਾਮਲੇ 'ਚ ਤਿੰਨੇ ਨਿਗਮਾਂ ਨੂੰ ਨੋਟਿਸ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਦਿੱਲੀ ਦੇ ਕਰੋਲਬਾਗ ਸਥਿਤ ਹੋਟਲ ਅਰਪਿਤ ਪੈਲੇਸ 'ਚ ਪਿਛਲੇ ਮੰਗਲਵਾਰ ਨੂੰ ਲੱਗੀ ਭਿਆਨਕ ਅੱਗ ਦੇ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ ਨੇ ਤਿੰਨੇ ਨਿਗਮਾਂ (ਐਮ. ਸੀ. ਡੀ.) ਨੂੰ ਨੋਟਿਸ ਭੇਜਿਆ ਹੈ | ਅਰਪਿਤ ਹੋਟਲ 'ਚ ਭਿਆਨਕ ਅੱਗ ...

ਪੂਰੀ ਖ਼ਬਰ »

ਪੰਜ ਸਾਲਾਂ ਤੋਂ ਬੰਦ ਪਈ ਅਲਮਾਰੀ 'ਚੋਂ ਮਿਲੇ ਖਾਲੀ ਮਾਈਗ੍ਰੇਸ਼ਨ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਚਲੀ ਇਕ ਸ਼ਾਖਾ ਦੀ ਇਕ ਬੰਦ ਅਲਮਾਰੀ 'ਚੋਂ ਵੱਡੀ ਮਾਤਰਾ 'ਚ ਖਾਲੀ ਮਾਈਗ੍ਰੇਸ਼ਨ ਸਰਟੀਫਿਕੇਟ, ਪੈੱਨ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਬਰਾਮਦ ਹੋਣ ਤੋਂ ਬਾਅਦ ਬੋਰਡ ਮੁਲਾਜ਼ਮਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪਹਿਲੀ ਕਿਸ਼ਤ ਲਈ ਬੈਂਕ ਖਾਤੇ ਆਨਲਾਈਨ ਕਰਨ 'ਚ ਰੱੁਝੇ

ਪਟਿਆਲਾ, 20 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ' ਰਾਹਤ ਦੇਣ ਲਈ ਜੋ ਐਲਾਨ ਕੀਤੇ ਹਨ ਕਿ ਕਿਸਾਨਾਂ ਦੇ ਖਾਤੇ 'ਚ 6000 ਰੁਪਏ ਸਾਲਾਨਾ ਦਿੱਤੇ ਜਾਣੇ ਹਨ | ਇਸ ਰਾਸ਼ੀ ਦੀ ਪਹਿਲੀ ਕਿਸ਼ਤ 2000 ਰੁਪਏ 24 ...

ਪੂਰੀ ਖ਼ਬਰ »

ਰੋਪੜ ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਪੇਸ਼ੀ ਭੁਗਤਣ ਲਈ ਨਹੀਂ ਜਾ ਸਕੇਗਾ ਯੂ.ਪੀ.

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਯੂ. ਪੀ. ਤੋਂ ਬਸਪਾ ਦੇ ਵਿਧਾਇਕ ਅਤੇ ਬਾਹੂਬਲੀ ਆਗੂ ਮੰਨੇ ਜਾਂਦੇ ਮੁਖਤਾਰ ਅੰਸਾਰੀ ਜੋ ਕਿ ਮੁਹਾਲੀ ਦੇ ਇਕ ਬਿਲਡਰ ਕੋਲੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਰੋਪੜ ਜੇਲ੍ਹ 'ਚ ਬੰਦ ਹੈ, ਨੂੰ ਯੂ. ਪੀ. ਵਿਚਲੇ ਦਰਜ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਜੀ ਕਦੋਂ ਡਿੱਗੇਗਾ ਊਠ ਦਾ ਬੁੱਲ੍ਹ?

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾ ਪੰਜਾਬ ਦੀ ਜਵਾਨੀ ਨਾਲ ਆਪਣੇ ਚੋਣ ਘੋਸ਼ਣਾ ਪੱਤਰ 'ਚ ਵਾਅਦਾ ਕੀਤਾ ਸੀ ਕਿ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ ਦੇ 12ਵੀਂ ਜਮਾਤ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ 'ਚ ...

ਪੂਰੀ ਖ਼ਬਰ »

ਬਹਿਬਲ ਕਲਾਂ ਕਾਂਡ: ਪੁਲਿਸ ਦੁਆਰਾ ਵਰਤੇ ਨਿੱਜੀ ਹਥਿਆਰ ਨੂੰ ਲੈ ਕੇ ਛਾਪੇਮਾਰੀ

ਫ਼ਰੀਦਕੋਟ, 20 ਫਰਵਰੀ (ਸਰਬਜੀਤ ਸਿੰਘ)-ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਅੱਜ ਇਥੇ ਇਕ ਨੌਜਵਾਨ ਵਕੀਲ ਦੇ ਘਰ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਜਾਂਚ ਟੀਮ ਵਲੋਂ ਇਹ ਛਾਪੇਮਾਰੀ ਪਿੰਡ ਬਹਿਬਲ ਵਿਖੇ ...

ਪੂਰੀ ਖ਼ਬਰ »

ਵੱਖਵਾਦੀ ਤਿੰਨ ਨੌਜਵਾਨਾਂ ਦੀ ਅਪੀਲ 'ਤੇ ਸੁਣਵਾਈ ਮੁਲਤਵੀ

ਚੰਡੀਗੜ੍ਹ, 20 ਫਰਵਰੀ (ਸੁਰਜੀਤ ਸਿੰਘ ਸੱਤੀ)- ਖ਼ਾਲਿਸਤਾਨ ਪੱਖੀ ਸਮੱਗਰੀ ਰੱਖਣ ਤੇ ਅਜਿਹੀ ਸਮੱਗਰੀ ਵਿਦੇਸ਼ਾਂ ਨੂੰ ਭੇਜਣ ਕਾਰਨ ਦੇਸ਼ ਵਿਰੁੱਧ ਜੰਗ ਛੇੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਸਜ਼ਾਯਾਫ਼ਤਾ ਤਿੰਨ ਸਿੱਖ ਨੌਜਵਾਨਾਂ ਵਲੋਂ ਹੇਠਲੀ ਅਦਾਲਤ ਦੇ ਉਸ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ ਐਸ.ਐਚ.ਓ. ਅਮਰਜੀਤ ਸਿੰਘ ਨੂੰ ਵੀ ਅੰਤਿ੍ਮ ਰਾਹਤ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)-ਬਹਿਬਲ ਕਲਾਂ ਗੋਲੀਕਾਂਡ 'ਚ ਹੀ ਫਸੇ ਤੱਤਕਾਲੀ ਐਸ. ਐਚ. ਓ. ਬਾਜਾਖਾਨਾ ਇੰਸਪੈਕਟਰ ਅਮਰਜੀਤ ਸਿੰਘ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਿ੍ਮ ਰਾਹਤ ਮਿਲ ਗਈ ਹੈ | ਉਸ ਨੇ ਅਗਾਉਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ ਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਲਈ ਪਤੀ-ਪਤਨੀ ਸਮੇਤ 3 ਦੀ ਜਾਨ

ਫ਼ਿਰੋਜ਼ਪੁਰ/ਕੁੱਲਗੜ੍ਹੀ, 20 ਫਰਵਰੀ (ਜਸਵਿੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ)-ਜ਼ੀਰਾ ਰੋਡ 'ਤੇ ਪੈਂਦੇ ਪਿੰਡ ਸਾਦੇ ਹਾਸ਼ਮ ਲਾਗੇ ਇਕ ਤੇਜ਼ ਰਫ਼ਤਾਰ ਨਿਊ ਦੀਪ ਕੰਪਨੀ ਦੀ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ | ਉਕਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 20 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਭਲਕੇ 21 ਫਰਵਰੀ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ | ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਸਵੇਰੇ 11 ਵਜੇ ਹੋ ਰਹੀ ਇਸ ਅੰਤਿ੍ੰਗ ...

ਪੂਰੀ ਖ਼ਬਰ »

ਈ.ਜੀ.ਐਸ. ਅਧਿਆਪਕਾਂ ਵਲੋਂ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ 'ਬਾਈਕਾਟ'

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਖਿਲਾਫ਼ ਸੂਬੇ ਭਰ 'ਚ ਅਧਿਆਪਕ ਜਥੇਬੰਦੀਆਂ ਸਮੇਤ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ | ਸਰਕਾਰ ਦੀ ਪੁਰਾਣੀ ਸਿਰਦਰਦੀ ਅਜੇ ਖ਼ਤਮ ਨਹੀਂ ਸੀ ਹੋਈ ਕਿ ਅੱਜ ਪੰਜਾਬ ਭਰ ਦੇ ...

ਪੂਰੀ ਖ਼ਬਰ »

ਉੱਤਰੀ ਪੱਛਮੀ ਖੇਤਰ 'ਚ 3700 ਕਰੋੜ ਆਮਦਨ ਕਰ ਜਮ੍ਹਾਂ ਹੋਇਆ-ਝਾਅ

ਜਲੰਧਰ, 20 ਫਰਵਰੀ (ਸ਼ਿਵ)- ਪ੍ਰਮੁੱਖ ਆਮਦਨ ਕਰ ਕਮਿਸ਼ਨਰ ਉੱਤਰੀ ਪੱਛਮੀ ਖੇਤਰ ਆਈ. ਆਰ. ਐਸ. ਸ੍ਰੀ ਵਿਨੇ ਕੁਮਾਰ ਝਾਅ ਚੰਡੀਗੜ ਖੇਤਰ ਨੇ ਕਿਹਾ ਹੈ ਕਿ ਹੁਣ ਤੱਕ ਉੱਤਰੀ ਪੱਛਮੀ ਖੇਤਰ ਦੇ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਕੱਚੇ ਮੁਲਾਜ਼ਮ ਅੱਜ ਕਰਨਗੇ ਵਿਧਾਨ ਸਭਾ ਅੱਗੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਨ੍ਹਾਂ ਕੱਚੇ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਦੇ ਸਪੀਕਰ, ਮੁੱਖ ਮੰਤਰੀ ਅਤੇ ਸਮੂਹ ...

ਪੂਰੀ ਖ਼ਬਰ »

108 ਇੰਪਲਾਈਜ਼ ਐਾਬੂਲੈਂਸ ਯੂਨੀਅਨ ਦਾ ਧਰਨਾ ਮੁਲਤਵੀ

ਜਲੰਧਰ, 20 ਫਰਵਰੀ (ਲੋਹੀਆ)-108 ਇੰਪਲਾਈਜ਼ ਐਾਬੂਲੈਂਸ ਯੂਨੀਅਨ ਪੰਜਾਬ ਵਲੋਂ ਮੁਹਾਲੀ ਵਿਖੇ ਮਿਤੀ 21 ਫਰਵਰੀ ਤੋਂ 23 ਫਰਵਰੀ ਨੂੰ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਦੇਸ਼ ਦੇ ਵਧੇਰੇ ਉਡਾਣਾਂ ਦੀ ਸੂਚੀ ਵਾਲੇ 20 ਹਵਾਈ ਅੱਡਿਆਂ 'ਚ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵੀ ਸ਼ਾਮਿਲ-ਸੁਰੇਸ਼ ਪ੍ਰਭੂ

ਅੰਮਿ੍ਤਸਰ, 20 ਫਰਵਰੀ (ਹਰਮਿੰਦਰ ਸਿੰਘ)-ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਅੰਮਿ੍ਤਸਰ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਜੋ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸੱਤਾ ਕਾਲ 'ਚ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ- ਡਾ: ਅਮਰਜੀਤ ਸਿੰਘ

ਕੁਰੂਕਸ਼ੇਤਰ, 20 ਫਰਵਰੀ (ਜਸਬੀਰ ਸਿੰਘ ਦੁੱਗਲ)- ਭਗਵਾਨ ਪਰਸ਼ੁ ਰਾਮ ਕਾਲਜ 'ਚ ਭਗਤ ਸਿੰਘ ਤੇ ਉਨ੍ਹਾਂ ਦੇ ਸਮੇਂ ਦਾ ਮੁੜ ਨਿਰੀਖਣ ਕਰਨ 'ਤੇ ਇਕ ਗੋਸ਼ਠੀ ਕਰਵਾਈ ਗਈ | ਉੱਚ ਸਿੱਖਿਆ ਨਿਰਦੇਸ਼ਾਲਾ ਹਰਿਆਣਾ ਪੰਚਕੂਲਾ ਦੇ ਮਹਾਂ ਨਿਰਦੇਸ਼ਕ ਦੀ ਅਗਵਾਈ 'ਚ ਕਰਵਾਈ ਗਈ ਗੋਸ਼ਠੀ ...

ਪੂਰੀ ਖ਼ਬਰ »

ਖੰਡ ਰਿਕਵਰੀ ਦਰ ਨੂੰ ਵਧਾਉਣ ਲਈ ਮਿਹਨਤ ਕਰੇ ਮਿੱਲ-ਡਾ: ਵੇਦ ਪ੍ਰਕਾਸ਼

ਕੈਥਲ, 20 ਫਰਵਰੀ (ਅਜੀਤ ਬਿਊਰੋ)- ਸਹਿਕਾਰੀ ਖੰਡ ਮਿਲਜ਼ ਦੇ ਪ੍ਰਬੰਧ ਨਿਰਦੇਸ਼ਕ ਡਾ: ਵੇਦ ਪ੍ਰਕਾਸ਼ ਨੇ ਗੰਨਾ ਫਿਲਡ ਸਟਾਫ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਿਲ ਦੇ ਖੰਡ ਰਿਕਵਰੀ ਦਰ ਨੂੰ ਵਧਾਉਣ ਲਈ ਮਿਹਨਤ ਕਰਨ | ਉਨ੍ਹਾਂ ਕਿਹਾ ਕਿ ਸੂਬੇ ਦੇ ਹੋਰ ...

ਪੂਰੀ ਖ਼ਬਰ »

ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨੀਲੋਖੇੜੀ, 20 ਫਰਵਰੀ (ਆਹੂਜਾ) - ਰੇਲਵੇ ਰੋਡ ਵਿਖੇ ਗੁਰਦੁਆਰਾ ਸਿੰਘ ਸਾਹਿਬ ਵਲੋਂ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੈਨਿਕਾਂ ਦੀ ਯਾਦ 'ਚ ਸ਼ਰਧਾਂਜਲੀ ਸਭਾ ਕੀਤੀ ਗਈ | ਇਸ ਮੌਕੇ ਸ਼ਹਿਰ ਦੀਆਂ ਕਈ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਜਵਾਨਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX