ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  6 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  20 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  58 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਜਲੰਧਰ

ਕੌਮਾਂਤਰੀ ਮਾਂ-ਬੋਲੀ ਦਿਵਸ 'ਤੇ

ਪੰਜਾਬ ਜਾਗ੍ਰਿਤੀ ਮੰਚ ਵਲੋਂ ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਅੱਜ

ਜਲੰਧਰ, 20 ਫਰਵਰੀ (ਮੇਜਰ ਸਿੰਘ)-ਪੰਜਾਬ ਜਾਗਿ੍ਤੀ ਮੰਚ ਦੀ ਪਹਿਲਕਦਮੀ ਉੱਪਰ ਸਰਬੱਤ ਦਾ ਭਲਾ ਟਰੱਸਟ, ਪੰਜਾਬ ਕਲਾ ਪ੍ਰੀਸ਼ਦ ਤੇ ਗਿੱਲ ਐਨਰਜੀ (ਅਮਰੀਕਾ) ਦੇ ਸਹਿਯੋਗ ਨਾਲ ਮਾਂ-ਬੋਲੀ ਪੰਜਾਬੀ ਦੀ ਸੰਭਾਲ ਤੇ ਵਿਕਾਸ ਲਈ ਹੰਭਲਾ ਮਾਰਨ ਦੇ ਯਤਨ ਵਜੋਂ ਜਲੰਧਰ ਵਿਖੇ ਵੀਰਵਾਰ ਨੂੰ ਪੰਜਾਬੀ ਜਾਗਿ੍ਤੀ ਮਾਰਚ ਕੱਢਿਆ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਤੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ 21 ਫਰਵਰੀ ਨੂੰ ਸਵੇਰੇ 10:30 ਵਜੇ ਲਾਇਲਪੁਰ ਖ਼ਾਲਸਾ ਸਕੂਲ ਨਕੋਦਰ ਚੌਕ ਤੋਂ ਮਾਰਚ ਆਰੰਭ ਹੋਏ ਜੋਤੀ ਚੌਕ, ਕੰਪਨੀ ਬਾਗ ਚੌਕ, ਪ੍ਰੈੱਸ ਕਲੱਬ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਦੇ ਵਿਹੜੇ ਵਿਚ ਪੁੱਜੇਗਾ | ਦੇਸ਼ ਭਗਤ ਯਾਦਗਾਰ ਦੇ ਪੰਡਾਲ ਵਿਚ ਹੋਣ ਵਾਲੇ ਸਮਾਗਮ ਵਿਚ ਪੰਜਾਬੀ ਦੇ ਉੱਘੇ ਗਾਇਕ ਮਨਮੋਹਨ ਵਾਰਿਸ, ਲਖਵਿੰਦਰ ਵਡਾਲੀ, ਰੱਬੀ ਸ਼ੇਰਗਿੱਲ, ਅਸਮਤਾ ਤੇ ਸੁਲਤਾਨਾ ਅਤੇ ਦਲਵਿੰਦਰ ਦਿਆਲਪੁਰੀ ਆਪਣੇ ਗੀਤਾਂ ਨਾਲ ਹਾਜ਼ਰੀ ਲਗਵਾਉਣਗੇ | ਇਸ ਮੌਕੇ ਸ: ਸਤਨਾਮ ਸਿੰਘ ਮਾਣਕ ਤੇ ਦੀਪਕ ਬਾਲੀ ਨੇ ਕਿਹਾ ਕਿ ਇਹ ਮਾਰਚ ਮਾਂ-ਬੋਲੀ ਪੰਜਾਬੀ ਪ੍ਰਤੀ ਜਾਗ੍ਰਤੀ ਪੈਦਾ ਕਰਨ ਅਤੇ ਸਿੱਖਿਆ ਪ੍ਰਸ਼ਾਸਨ ਅਤੇ ਨਿਆਂ ਪਾਲਿਕਾ ਵਿਚ ਪੰਜਾਬੀ ਨੂੰ ਬਣਦਾ ਯੋਗ ਸਥਾਨ ਦੁਆਉਂਣ ਲਈ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2007 ਤੋਂ ਅਸੀਂ ਵਿੱਦਿਅਕ ਸੰਸਥਾਵਾਂ ਵਿਚ ਕੌਮਾਂਤਰੀ ਮਾਂ-ਬੋਲੀ ਦਿਵਸ ਉਪਰ ਸਮਾਗਮ ਕਰਦੇ ਆ ਰਹੇ ਸੀ, ਪਰ 2011 ਤੋਂ ਵੱਡੇ ਪੱਧਰ 'ਤੇ ਧਾਰਮਿਕ, ਵਿੱਦਿਅਕ ਤੇ ਸਮਾਜਿਕ ਸੰਸਥਾਵਾਂ ਨੂੰ ਨਾਲ ਲੈ ਕੇ ਪੰਜਾਬੀ ਜਾਗਿ੍ਤੀ ਮਾਰਚ ਹਰ ਵਾਰ ਕੱਢਿਆ ਜਾ ਰਿਹਾ ਹੈ ਤੇ ਮਾਂ-ਬੋਲੀ ਦੀ ਸੰਭਾਲ ਤੇ ਵਿਕਾਸ ਲਈ ਅੱਜ ਸਿਰਫ਼ ਸਾਹਿਤ ਤੇ ਲੇਖਕ ਸਭਾਵਾਂ ਤੱਕ ਹੀ ਨਾਲ ਸੀਮਤ ਨਹੀਂ ਸਗੋਂ ਹੁਣ ਆਮ ਲੋਕ ਵੀ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਲੱਗੇ ਹਨ | ਉਨ੍ਹਾਂ ਦੱਸਿਆ ਕਿ ਮਾਰਚ ਵਿਚ ਸ਼ਹਿਰ ਦੀਆਂ 70 ਵਿੱਦਿਅਕ ਸੰਸਥਾਵਾਂ ਤੇ 50 ਦੇ ਕਰੀਬ ਸਮਾਜਿਕ ਸੰਸਥਾਵਾਂ ਨਾਲ ਜੁੜੇ ਲੋਕ ਭਾਗ ਲੈਣਗੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਕਮੁੱਠ ਹੋ ਕੇ ਇਕ ਮਜ਼ਬੂਤ ਲਹਿਰ ਉਸਾਰਨ ਦੀ ਲੋੜ ਹੈ | ਮੰਚ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮਾਰਚ ਵਿਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਲੰਗਰ ਦਾ ਇੰਤਜ਼ਾਮ ਗੁਰਦੁਆਰਾ ਮਾਡਲ ਟਾਊਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਲਵਲੀ ਸਵੀਟਸ ਵਲੋਂ ਕੀਤਾ ਜਾ ਰਿਹਾ ਹੈ |
ਰਿਹਾ ਹੈ | ਇਸ ਮਾਰਚ ਵਿਚ ਜਲੰਧਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚੋਂ 70 ਦੇ ਲਗਪਗ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਸ਼ਿਰਕਤ ਕਰ ਰਹੇ ਹਨ | 50 ਦੇ ਲਗਪਗ ਸਮਾਜਿਕ, ਧਾਰਮਿਕ, ਪੇਸ਼ੇਵਰ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਸ਼ਿਰਕਤ ਕਰ ਰਹੀਆਂ ਹਨ | ਇਨ੍ਹਾਂ ਵਿਚ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ, ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ (ਨਵਾਂਸ਼ਹਿਰ), ਅਗਰਵਾਲ ਸਮਾਜ, ਖੁਖਰੇਨ ਬਰਾਦਰੀ, ਏਕ ਨੂਰ ਵੈੱਲਫੇਅਰ ਸੁਸਾਇਟੀ, ਗੁਰਦੁਆਰਾ ਸਿੰਘ ਸਭਾ ਮਾਡਲ ਹਾਊਸ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਬਾਬਾ ਬੁੱਢਾ ਜੀ ਵੈੱਲਫੇਅਰ ਸੇਵਾ ਸੁਸਾਇਟੀ, ਬਾਬਾ ਲਾਲ ਦਿਆਲ ਮੰਦਰ, ਗੁਰੂ ਰਵਿਦਾਸ ਸੰਘਰਸ਼ ਕਮੇਟੀ, ਮਹਾਂਨਗਰ ਸੇਵਾ ਸੁਸਾਇਟੀ, ਬਾਲਮੀਕਿ ਸੇਵਾ ਦਲ, ਸਿੱਖ ਤਾਲਮੇਲ ਕਮੇਟੀ, ਇਲੈਕਟ੍ਰੋਨਿਕ ਮਾਰਕੀਟ, ਬਾਡੀਸ਼ੇਪ ਜਿਮ, ਜਗਤਾਰ ਪਰਵਾਨਾ ਯਾਦਗਾਰੀ ਸਭਾ ਹਠੌਲਾ, ਪਤਾਂਜਲੀ ਯੋਗ ਪੀਠ, ਪੰਜਾਬੀ ਲਿਖਾਰੀ ਸਭਾ, ਮਨਿਸਟਰੀਅਲ ਇੰਪਲਾਈਜ਼ ਯੂਨੀਅਨ, ਰੇਡੀਓ ਮਿਰਚੀ, ਗੁਰਦੁਆਰਾ ਸਿੰਘ ਸਭਾ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਭਾਈ ਘਨੱਈਆ ਜੀ ਸੇਵਕ ਦਲ, ਸਪੀਡ ਰਿਕਾਰਡਜ਼, ਅਟਾਰੀ ਬਾਜ਼ਾਰ ਸ਼ਾਪਕੀਪਰ ਐਸੋਸੀਏਸ਼ਨ, ਸਾਹਿਤ ਕਲਾ ਅਤੇ ਸੱਭਿਆਚਾਰਕ ਮੰਚ, ਫੁਲਕਾਰੀ ਸੰਸਥਾ, ਪ੍ਰੀਤ ਨਗਰ ਵੈੱਲਫੇਅਰ ਸੁਸਾਇਟੀ, ਗੁਰਦੁਆਰਾ ਸਿੰਘ ਸਭਾ, ਪੰਜਾਬੀ ਜਥਾ, ਫੈਮਿਨਾ ਕਲੱਬ, ਕੈਪਟਲ ਲੋਕਲ ਏਰੀਆ ਬੈਂਕ, ਪੀ.ਐੱਨ.ਪੀ. ਸੇਵਾ ਸੁਸਾਇਟੀ, ਤਿਰੰਗਾ ਵੈੱਲਫੇਅਰ ਗਰੁੱਪ, ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਭਗਤ ਕਬੀਰ ਸਭਾ ਅਤੇ ਪੁਲਿਸ ਸਾਂਝ ਕੇਂਦਰਾਂ ਦੇ ਮੁਲਾਜ਼ਮ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਤੋਂ ਇਲਾਵਾ ਡਾ: ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ ਪ੍ਰਕਾਸ਼ਨ ਸਮੂਹ' ਡਾ: ਐੱਸ.ਪੀ.ਸਿੰਘ ਓਬਰਾਏ ਚੇਅਰਮੈਨ ਸਰਬੱਤ ਦਾ ਭਲਾ ਟਰੱਸਟ, ਵਿਧਾਇਕ ਸ: ਪ੍ਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਬਾਵਾ ਹੈਨਰੀ ਤੇ ਰਾਜਿੰਦਰ ਬੇਰੀ, ਸੁਰਿੰਦਰ ਚੌਧਰੀ, ਪਵਨ ਟੀਨੂੰ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਸੰਤ ਬਲਵੀਰ ਸਿੰਘ ਸੀਚੇਵਾਲ, ਇਰਵਨ ਖੰਨਾ ਸੰਪਾਦਕ ਉੱਤਮ ਹਿੰਦੂ, ਸ਼ੀਤਲ ਵਿਜ ਸੰਪਾਦਕ ਦੈਨਿਕ ਸਵੇਰਾ, ਸ: ਗੁਰਚਰਨ ਸਿੰਘ ਸਿਆਲ, ਕਾ: ਮੰਗਤ ਰਾਮ ਪਾਸਲਾ, ਸ਼ਹਿਰ ਦੇ ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਗੁਰਮੀਤ ਸਿੰਘ (ਦੇਸ਼ ਭਗਤ ਯਾਦਗਾਰ ਕਮੇਟੀ) ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ, ਚਰਨਜੀਤ ਸਿੰਘ ਚੰਨੀ ਚੇਅਰਮੈਨ ਸਿਟੀ ਗਰੁੱਪ, ਅਨਿਲ ਚੋਪੜਾ ਸੇਂਟ ਸੋਲਜਰ ਗਰੁੱਪ, ਸ: ਬੇਅੰਤ ਸਿੰਘ ਸਰਹੱਦੀ, ਹਵੇਲੀ ਅਤੇ ਰੰਗਲਾ ਪੰਜਾਬ ਦੇ ਮਾਲਕ ਸਤੀਸ਼ ਜੈਨ ਆਦਿ ਸ਼ਖ਼ਸੀਅਤਾਂ ਸਮੇਤ ਦੇਸ਼-ਵਿਦੇਸ਼ ਦੀਆਂ ਅਨੇਕਾਂ ਅਹਿਮ ਸ਼ਖ਼ਸੀਅਤਾਂ ਵੀ ਇਸ ਮਾਰਚ ਵਿਚ ਸ਼ਿਰਕਤ ਕਰ ਰਹੀਆਂ ਹਨ |

ਫੋਕਲ ਪੁਆਇੰਟ 'ਚ ਫੈਕਟਰੀਆਂ 'ਤੇ ਆਮਦਨ ਕਰ ਵਿਭਾਗ ਦੇ ਛਾਪੇ ਫੋਕਲ ਪੁਆਇੰਟ ਦੇ ਫੂਡ ਕੋਸਟ, ਰਾਮਕੋ ਇੰਟਰਨੈਸ਼ਨਲ 'ਤੇ ਹੋਇਆ ਸਰਵੇਖਣ ਸ਼ੁਰੂ

ਜਲੰਧਰ, 20 ਫਰਵਰੀ (ਸ਼ਿਵ)-ਘੱਟ ਕਰ ਆਉਣ ਦੇ ਖਦਸ਼ੇ ਕਰਕੇ ਆਮਦਨ ਕਰ ਵਿਭਾਗ ਨੇ ਫੋਕਲ ਪੁਆਇੰਟ ਸਥਿਤ 2 ਫੈਕਟਰੀਆਂ 'ਤੇ ਛਾਪਾ ਮਾਰ ਕੇ ਸਰਵੇਖਣ ਦੀ ਕਾਰਵਾਈ ਸ਼ੁਰੂ ਕੀਤੀ ਹੈ, ਜਿਨ੍ਹਾ ਵਿਚ ਫੂਡ ਕੋਸਟ ਅਤੇ ਰਾਮਕੋ ਇੰਟਰਨੈਸ਼ਨਲ ਸ਼ਾਮਿਲ ਹੈ | ਸਰਵੇਖਣ ਦੀ ਕਾਰਵਾਈ 'ਚ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਜਿੰਮ ਟ੍ਰੇਨਰ ਭਿੰਦਾ ਗਿ੍ਫ਼ਤਾਰ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ) - ਦਵਿੰਦਰ ਸਿੰਘ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਇਕ ਹੋਰ ਮੁਲਜ਼ਮ ਭੁਪਿੰਦਰ ਕੁਮਾਰ ਉਰਫ਼ ਭਿੰਦਾ (29), ਪੁੱਤਰ ਬਿਸ਼ੰਭਰ ਲਾਲ, ਵਾਸੀ ਪਿੰਡ ਦੰਡਵਾ, ਫਗਵਾੜਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨਾਲ ਟਕਰਾਉਣ ਤੇ 5 ਸਾਲਾਂ ਬੱਚੇ ਦੀ ਮੌਤ

ਭੋਗਪੁਰ, 20 ਫਰਵਰੀ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਤੋਂ ਲਗਪਗ 2 ਕਿਲੋਮੀਟਰ ਦੀ ਦੂਰ ਲਿੰਕ ਰੋਡ ਉੱਪਰ ਸਥਿਤ ਪਿੰਡ ਗੜੀਬਖਸ਼ਾ ਵਿਖੇ ਅਣਪਛਾਤੇ ਵਾਹਨ ਨਾਲ ਟਕਰਾ ਕੇ 5 ਸਾਲਾਂ ਬੱਚੇ ਦੀ ਮੌਤ ਹੋ ਜਾਣ ਦੀ ਦਰਦਨਾਕ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਕਾਰ ਲੁੱਟਣ ਵਾਲੇ ਦੂਸਰੇ ਦੋਸ਼ੀ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ

ਜਲੰਧਰ ਛਾਉਣੀ, 20 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਸੋਫੀ ਪਿੰਡ ਨੇੜੇ ਬੀਤੇ ਕੁਝ ਦਿਨ ਪਹਿਲਾਂ ਇਕ ਵਪਾਰੀ ਦੀ ਕਾਰ ਖੋਹਣ ਦੇ ਮਾਮਲੇ 'ਚ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਸੀ, ਜਿਸ ਦੇ ਸਾਥੀ ਨੂੰ ਅੱਜ ਥਾਣਾ ...

ਪੂਰੀ ਖ਼ਬਰ »

7 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)- ਬੱਸ ਅੱਡੇ ਨੇੜੇ ਝੁੱਗੀਆਂ 'ਚ ਰਹਿੰਦੀ 7 ਸਾਲ ਦੀ ਬੱਚੀ ਨਾਲ ਉਸ ਦੇ ਗੁਆਂਢ ਰਹਿੰਦੇ 14 ਸਾਲ ਦੇ ਲੜਕੇ ਨੇ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਹੀ ਕਾਬੂ ਕਰਕੇ ਥਾਣਾ ਡਵੀਜ਼ਨ ਨੰਬਰ 6 ...

ਪੂਰੀ ਖ਼ਬਰ »

ਸਫਾਈ ਸੇਵਕਾਂ, ਸੀਵਰਮੈਨਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਮੰਗਾਂ ਨਾ ਮੰਨੇ ਜਾਣ 'ਤੇ ਵਿਧਾਇਕਾਂ ਦਾ ਘਿਰਾਓ ਕਰਨ ਦਾ ਕੀਤਾ ਐਲਾਨ

ਜਲੰਧਰ, 20 ਫਰਵਰੀ (ਸ਼ਿਵ)- ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਨਿਗਮ ਦੇ ਸਫ਼ਾਈ ਸੇਵਕ, ਸੀਵਰਮੈਨਾਂ ਸਮੇਤ ਹੋਰ ਵੀ ਯੂਨੀਅਨ ਦੇ ਸੈਂਕੜੇ ਮੁਲਾਜ਼ਮਾਂ ਦੀ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਹੋ ਗਈ ਹੈ | ਦੂਜੇ ਪਾਸੇ ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਬਾਰੇ ਵਿਚਾਰ-ਚਰਚਾ

ਜਲੰਧਰ, 20 ਫਰਵਰੀ (ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੰਜਾਬੀ ਭਾਸ਼ਾ ਵਿਕਾਸ ਕੇਂਦਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲੜੀ ਦੇ ਪ੍ਰਮੁੱਖ ਪਾਸਾਰ ਗੁਰੂ ਨਾਨਕ ਬਾਣੀ ਦੇ ਭਾਸ਼ਾਈ ਸੁਹਜ ਬਾਰੇ ਉੱਘੇ ਭਾਸ਼ਾ ...

ਪੂਰੀ ਖ਼ਬਰ »

ਟਿ੍ਨਿਟੀ ਕਾਲਜ 'ਚ ਲਗਾਇਆ ਪੁਸਤਕ ਮੇਲਾ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਟਿ੍ਨਿਟੀ ਕਾਲਜ, ਜਲੰਧਰ ਵਿਖੇ ਲਾਇਬੇ੍ਰਰੀਅਨ ਸੁਖਵਿੰਦਰ ਸਿੰਘ ਦੀ ਅਗਵਾਈ ਅਧੀਨ ਗੁਪਤਾ ਪੁਸਤਕ ਭੰਡਾਰ ਦੇ ਸਹਿਯੋਗ ਨਾਲ ਪੁਸਤਕ ਮੇਲਾ ਲਗਾਇਆ ਗਿਆ | ਆਧੁਨਿਕ ਯੁੱਗ ਵਿਚ ਸੋਸ਼ਲ ਮੀਡੀਆ ਦੇ ਪ੍ਰਭਾਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਲ. ਪੀ. ਯੂ. ਵਿਖੇ 2 ਦਿਨਾ ਰੁਜ਼ਗਾਰ ਮੇਲਾ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਕਪੂਰਥਲਾ ਨੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਚੌਥਾ ਦੋ ਦਿਨਾਂ ਰੁਜ਼ਗਾਰ ਮੇਲਾ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਲੜਕੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਹ ਰੁਜ਼ਗਾਰ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ 39ਵਾਂ ਡਿਗਰੀ ਵੰਡ ਸਮਾਰੋਹ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ 39ਵੇਂ ਡਿਗਰੀ ਵੰਡ ਸਮਾਰੋਹ 'ਚ 525 ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਬਿਨੈ ਕੁਮਾਰ ਝਾਅ ਆਈ. ਆਰ. ਐਸ. ਪ੍ਰਮੁੱਖ ਮੁੱਖ ਕਮਿਸ਼ਨਰ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਫ਼ੈਸ਼ਨ ਸ਼ੋਅ ਮੁਕਾਬਲਾ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲੁਹਾਰਾਂ ਕੈਂਪਸ ਵਿਖੇ ਅੰਤਰ ਵਿਭਾਗੀ ਫ਼ੈਸ਼ਨ ਸ਼ੋਅ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਚੋਰੀ ਦੇ ਮਾਮਲੇ 'ਚ ਕੈਦ ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹੇਮ ਅੰਮਿ੍ਤ ਮਾਹੀ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਵੀਰੂ, ਪੁੱਤਰ ਦੇਵ ਨਾਰਾਇਣ ਵਾਸੀ ਨਵੀਂ ਦਾਣਾ ਮੰਡੀ, ਜਲੰਧਰ ਨੂੰ 4 ਮਹੀਨੇ ਦੀ ਕੈਦ ਅਤੇ ਇਕ ਹਜ਼ਾਰ ਰੁਪਏ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਡੀ.ਐਨ.ਬੀ. ਮੈਡੀਸਨ ਲਈ ਅੱਜ ਹੋਵੇਗੀ ਇੰਸਪੈਕਸ਼ਨ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ) - ਸ਼ਹੀਦ ਬਾਬੂ ਲਾਭ ਸਿੰਘ ਜ਼ਿਲ੍ਹਾ ਸਿਵਲ ਹਸਪਤਾਲ 'ਚ ਮੈਡੀਸਨ ਵਿਭਾਗ 'ਚ ਡੀ.ਐਨ.ਬੀ. ਕੋਰਸ ਸ਼ੁਰੂ ਕਰਵਾਉਣ ਸਬੰਧੀ ਇੰਸਪੈਕਸ਼ਨ ਅੱਜ ਹੋਵੇਗੀ | ਇਸ ਸਬੰਧੀ ਮੈਡੀਕਲ ਸੁਪਰਡੈਂਟ ਡਾ. ਜਸਮੀਤ ਕੌਰ ਬਾਵਾ ਵਲੋਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਨਾਟਕ 'ਝਨਾਂ ਦੇ ਪਾਣੀ' ਦਾ ਮੰਚਨ 23 ਨੂੰ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਨਾਟ ਕਲਾ ਕੇਂਦਰ ਜਲੰਧਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਾਟਕ 'ਝਨਾਂ ਦੇ ਪਾਣੀ' ਦਾ ਮੰਚਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਿਯੋਗ ਨਾਲ 23 ਫਰਵਰੀ ਦਿਨ ਸ਼ਨਿਚਰਵਾਰ ਸ਼ਾਮ 6.30 ਵਜੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ...

ਪੂਰੀ ਖ਼ਬਰ »

ਉੱਤਰੀ ਪੱਛਮੀ ਖੇਤਰ 'ਚ 3700 ਕਰੋੜ ਆਮਦਨ ਕਰ ਜਮ੍ਹਾਂ ਹੋਇਆ-ਝਾਅ

ਜਲੰਧਰ, 20 ਫਰਵਰੀ (ਸ਼ਿਵ)- ਪ੍ਰਮੁੱਖ ਆਮਦਨ ਕਰ ਕਮਿਸ਼ਨਰ ਉੱਤਰੀ ਪੱਛਮੀ ਖੇਤਰ ਆਈ. ਆਰ. ਐਸ. ਸ੍ਰੀ ਵਿਨੇ ਕੁਮਾਰ ਝਾਅ ਚੰਡੀਗੜ ਖੇਤਰ ਨੇ ਕਿਹਾ ਹੈ ਕਿ ਹੁਣ ਤੱਕ ਉੱਤਰੀ ਪੱਛਮੀ ਖੇਤਰ ਦੇ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਵਿਸ਼ੇਸ਼ ਦੀਵਾਨ ਅੱਜ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ 21 ਫਰਵਰੀ ਦਿਨ ਵੀਰਵਾਰ ਨੂੰ ਸ਼ਾਮ 6.15 ਤੋਂ ਰਾਤ 9.45 ਵਜੇ ਤਕ ਵਿਸ਼ੇਸ਼ ਦੀਵਾਨ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸਜਾਏ ਜਾਣਗੇ | ਇਹ ...

ਪੂਰੀ ਖ਼ਬਰ »

108 ਇੰਪਲਾਈਜ਼ ਐਾਬੂਲੈਂਸ ਯੂਨੀਅਨ ਦਾ ਧਰਨਾ ਮੁਲਤਵੀ

ਜਲੰਧਰ, 20 ਫਰਵਰੀ (ਲੋਹੀਆ)-108 ਇੰਪਲਾਈਜ਼ ਐਾਬੂਲੈਂਸ ਯੂਨੀਅਨ ਪੰਜਾਬ ਵਲੋਂ ਮੁਹਾਲੀ ਵਿਖੇ ਮਿਤੀ 21 ਫਰਵਰੀ ਤੋਂ 23 ਫਰਵਰੀ ਨੂੰ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਰੂਰਤਮੰਦ, ਹੋਣਹਾਰ ਵਿਦਿਆਰਥੀਆਂ ਨੂੰ ਵੀ ਬੇਹਤਰ ਸਿੱਖਿਆ ਦਾ ਅਧਿਕਾਰ-ਦਿਨੇਸ਼ ਸ਼ਰਮਾ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲਾਇਨ ਕਲੱਬ ਜਲੰਧਰ ਵਲੋਂ ਪਿੰਡ ਨੌਲੀ ਵਿਖੇ ਗੌਰਮਿੰਟ ਪ੍ਰਾਇਮਰੀ ਸਕੂਲ ਵਿਖੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ 'ਚ ਅਤੇ ਪ੍ਰੋਜੈਕਟ ਡਾਇਰੈਕਟਰ ਕਰਨਲ ਐਚ.ਐਸ.ਦਿਓਲ ਦੀ ਦੇਖ ਰੇਖ ਹੇਠ ਸਕੂਲੀ ਬੱਚਿਆਂ ਲਈ ਇਕ ਮੈਗਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਜੋਵਾਲ ਪੱਟੀ ਵਿਖੇ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)-ਜਾਤ-ਪਾਤ ਦੇ ਫ਼ਰਕ ਿਖ਼ਲਾਫ਼ ਹੋਕਾ ਦੇਣ ਵਾਲੇ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਮੰਗਲਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਜਾਨਲੇਵਾ ਹਮਲੇ ਦੇ ਦੋਸ਼ 'ਚ ਫ਼ੈਕਟਰੀ ਮਾਲਕ ਸਮੇਤ 6 ਿਖ਼ਲਾਫ਼ ਮਾਮਲਾ ਦਰਜ, 1 ਗਿ੍ਫ਼ਤਾਰ

ਮਕਸੂਦਾਂ, 20 ਫਰਵਰੀ (ਲਖਵਿੰਦਰ ਪਾਠਕ)-ਗਦਈਪੁਰ 'ਚ ਸ਼ਨਿਚਰਵਾਰ ਦੇਰ ਰਾਤ ਹੋਏ ਝਗੜੇ ਦੇ ਮਾਮਲੇ 'ਚ ਫ਼ੈਕਟਰੀ ਮਾਲਕ ਸਮੇਤ 6 ਦੇ ਿਖ਼ਲਾਫ਼ ਪੁਲਿਸ ਨੇ 323, 342, 308 ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ...

ਪੂਰੀ ਖ਼ਬਰ »

ਗਵਾਚਿਆ ਬੱਚਾ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤਾ

ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਨੇੜੇ ਸਥਿਤ ਯੂਨੀਅਨ ਬੈਂਕ ਆਫ਼ ਇੰਡੀਆ ਦੇ ਪਿਛਵਾੜੇ ਰਹਿੰਦੇ ਇਕ ਪ੍ਰਵਾਸੀ ਪਰਿਵਾਰ ਦੇ ਬੱਚੇ ਨੂੰ ਕੁਝ ਹੀ ਘੰਟਿਆਂ 'ਚ ਲੱਭ ਕੇ ਪੁਲਿਸ ਵਲੋਂ ਵਾਰਸਾਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਪਾਏ ਨਸ਼ੀਲੇ ਪਦਾਰਥਾਂ ਦੇ ਮੁਕੱਦਮੇ 'ਚ ਪੁਲਿਸ ਨਹੀਂ ਕਰ ਰਹੀ ਸੁਣਵਾਈ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ) - ਪਿੰਡ ਕਿੰਗਰਾ ਚੋਅ, ਭੋਗਪੁਰ ਦੀਆਂ ਰਹਿਣ ਵਾਲੀਆਂ ਔਰਤਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਿਖ਼ਲਾਫ਼ ਨਾਜਾਇਜ ਹੀ ਨਸ਼ੀਲੇ ਪਦਾਰਥਾਂ ਦੇ ਮੁਕੱਦਮੇ ਦਰਜ ਕੀਤੇ ਹੋਏ ਹਨ | ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਇਨ੍ਹਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਸ਼ਸ਼ੀ ਸ਼ਰਮਾ ਸਮੇਤ 5 ਿਖ਼ਲਾਫ਼ ਮਾਮਲਾ ਦਰਜ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ) - ਪ੍ਰਵਾਸੀ ਭਾਰਤੀ ਅਮਰਦੀਪ ਸਿੰਘ ਬੈਂਸ, ਪੁੱਤਰ ਸਵ. ਦਰਬਾਬਾ ਸਿੰਘ ਬੈਂਸ, ਵਾਸੀ ਇੰਗਲੈਂਡ ਦੀ ਸ਼ਿਕਾਇਤ 'ਤੇ ਥਾਣਾ ਐਨ.ਆਰ.ਆਈ. 'ਚ ਸ਼ਸ਼ੀ ਸ਼ਰਮਾ, ਵਾਸੀ ਮੋਤਾ ਸਿੰਘ ਨਗਰ, ਮਾਰਕੀਟ, ਜਲੰਧਰ ਸਮੇਤ 5 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਕੀਤਾ ਜਾਗਰੂਕ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ) - ਥਾਣਾ ਸਾਂਝ ਕੇਂਦਰ ਨਵੀਂ ਬਾਰਾਂਦਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਸੈਮੀਨਾਰ 'ਚ ਸਕੂਲ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ 'ਚ ਦਿੱਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ੇਸ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ...

ਪੂਰੀ ਖ਼ਬਰ »

ਚਾਣੱਕਿਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਲਾ ਵਿਭੂਸ਼ਣ ਅਵਾਰਡ ਜਿੱਤੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਮਾਰੀਆਂ ਮੱਲਾਂ-ਚੰਦੀ

ਜਲੰਧਰ ਛਾਉਣੀ, 20 ਜਨਵਰੀ (ਪਵਨ ਖਰਬੰਦਾ)-ਚਾਣੱਕਿਆ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਸੀ. ਤੋਂ 12ਵੀਂ ਤੱਕ ਮਾਨਤਾ ਪ੍ਰਾਪਤ ਦਕੋਹਾ-ਤੱਲ੍ਹਣ ਰੋਡ ਪੁਰਨਪੁਰ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਚੇਅਮਰੈਨ ਹਰਮੇਲ ਸਿੰਘ ਚੰਦੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ ਕਰਕੇ ਅੱਜ ਵੀ ਦਿਨ ਭਰ ਕੰਮਕਾਜ ਰਿਹਾ ਠੱਪ ਅੱਜ ਦੀ ਮੀਟਿੰਗ 'ਚ ਨਤੀਜਾ ਨਾ ਨਿਕਲਣ 'ਤੇ ਅਗਾਂਹ ਵਧ ਸਕਦਾ ਹੈ ਦਫਤਰੀ ਕਾਮਿਆਂ ਦਾ ਸੰਘਰਸ਼

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਪੰਜਾਬ ਸਟੇਟ ਮਨਿਸਟਰੀਅਲ ਸਰਵੀਸਿਜ਼ ਯੂਨੀਅਨ ਦਫ਼ਤਰੀ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ ਰਹੀ ਹੈ ਤੇ ਅੱਜ ਜ਼ਿਲ੍ਹੇ ਭਰ ਦੇ ਕਰਮਚਾਰੀਆਂ ਨੇ ਇੱਕਠੇ ਹੋ ਕੇ ਨਿਗਮ ਕਰਮਚਾਰੀਆਂ ਨਾਲ ਰੋਸ ਰੈਲੀ ਕੀਤੀ | ਇਸ ਸਬੰਧੀ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਹਰ ਇਕ ਪਿੰਡ 'ਚ 550 ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ-ਡਿਪਟੀ ਕਮਿਸ਼ਨਰ

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਪੰਜਾਬ ਸਰਕਾਰ ਵਲੋਂ ਜਲਦੀ ਹੀ ਜ਼ਿਲ੍ਹੇ ਦੇ ਹਰ ਪਿੰਡ ਵਿਚ 550 ...

ਪੂਰੀ ਖ਼ਬਰ »

ਸਿੱਧੂ ਿਖ਼ਲਾਫ਼ ਭੜਕਾਹਟ ਫ਼ੈਲਾਉਣ ਵਾਲਿਆਂ ਦੀ ਨਿੰਦਾ

ਜਲੰਧਰ, 20 ਫਰਵਰੀ (ਮੇਜਰ ਸਿੰਘ)-ਸਿੱਖ ਤਾਲਮੇਲ ਕਮੇਟੀ ਨੇ ਕੁਝ ਫਿਰਕਾਪ੍ਰਸਤ ਤੇ ਸਸਤੀ ਸ਼ੁਹਰਤ ਹਾਸਲ ਕਰਨ ਵਾਲੇ ਲੋਕਾਂ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ | ਸਿੱਖ ਤਾਲਮੇਲ ਕਮੇਟੀ ਦੇ ਆਗੂਆਾ ...

ਪੂਰੀ ਖ਼ਬਰ »

ਚੁਗਿੱਟੀ ਵਸਨੀਕਾਂ ਵਲੋਂ ਖੇਤਰ ਦੇ ਸੀਵਰੇਜ ਪਾਈਪਾਂ 'ਚੋਂ ਗਾਰਾ ਕੱਢਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸ ਦੇ ਆਸ-ਪਾਸ ਦੇ ਖੇਤਰ 'ਚ ਰਹਿੰਦੇ ਲੋਕਾਂ ਵਲੋਂ ਸੀਵਰੇਜ ਦੇ ਪਾਈਪਾਂ 'ਚੋਂ ਗਾਰਾ ਕੱਢਣ ਦੀ ਮੰਗ ਸਬੰਧਿਤ ਅਫ਼ਸਰਾਂ ਤੋਂ ਕੀਤੀ ਗਈ ਹੈ | ਰਾਮਪਾਲ, ਜਗਨ ਨਾਥ, ਮਦਨ ਲਾਲ, ਰਵੀ ਕੁਮਾਰ, ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰਾਂ ਦੀ ਪੱਕੀ ਭਰਤੀ ਤੁਰੰਤ ਹੋਵੇ-ਖੋਸਲਾ

ਜਲੰਧਰ, 20 ਫਰਵਰੀ (ਮੇਜਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਿਟੀ ਵਾਲਮੀਕਿ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਨੇ ਮੁੱਖ ਮੰਤਰੀ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਨਗਰ ਨਿਗਮ ਜਲੰਧਰ 'ਚ ਮਤਾ ਪਾਸ ਕਰਕੇ 535 ਪੱਕੀਆਂ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਚੌਧਰੀ ਵਲੋਂ ਪਾਰਕ 'ਚ ਪਾਥਵੇਅ ਦਾ ਉਦਘਾਟਨ

ਜਲੰਧਰ, 20 ਫਰਵਰੀ (ਮੇਜਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਨ ਤੇ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਅਤੇ ਕੌਾਸਲਰ ਵਾਰਡ ਨੰਬਰ 20 ਡਾ: ਜਸਲੀਨ ਸੇਠੀ ਦੀ ਕੋਸ਼ਿਸ਼ਾਂ ਸਦਕਾ ਲਾਜਪਤ ਨਗਰ ਟਿਊਬਵੈੱਲ ਵਾਲਾ ਪਾਰਕ ਵਿਚ ਸੰਸਦ ਮੈਂਬਰ ਭੱਤੇ ਦੀ ਗ੍ਰਾਂਟ ਨਾਲ ਸੈਰ ...

ਪੂਰੀ ਖ਼ਬਰ »

ਗੁਰਸਿਮਰਨ ਸਿੰਘ ਨੇ ਕਰਾਟੇ ਚੈਂਪੀਅਨਸ਼ਿਪ 'ਚੋ ਸੋਨ ਤਗਮਾ ਹਾਸਲ ਕੀਤਾ

ਜਲੰਧਰ, 20 ਫਰਵਰੀ (ਜਤਿੰਦਰ ਸਾਬੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਕੋਦਰ ਸ਼ਾਖਾ ਦੇ 10ਵੀਂ ਜਮਾਤ ਦੇ ਖਿਡਾਰੀ ਗੁਰਸਿਮਰਨ ਸਿੰਘ ਨੇ ਅੰਤਰ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਹਾਸਲ ਕੀਤਾ | ਗੁਰਸਿਮਰਨ ਸਿੰਘ ਨੇ ਇਹ ਪ੍ਰਾਪਤੀ 70 ਕਿੱਲੋ ਭਾਰ ਵਰਗ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ ਦੀਵਾਨ ਸਜਾਏ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਭਾਈ ਮਹਿੰਦਰਪਾਲ ਸਿੰਘ ਅਤੇ ਭਾਈ ਦਲੇਰ ਸਿੰਘ ਦੇ ਰਾਗੀ ਜਥਿਆਂ ...

ਪੂਰੀ ਖ਼ਬਰ »

ਸੀਵਰ ਦੀ ਮਾੜੀ ਹਾਲਤ ਨੂੰ ਲੈ ਕੇ ਪ੍ਰਦਰਸ਼ਨ

ਜਲੰਧਰ, 20 ਫਰਵਰੀ (ਸ਼ਿਵ)- ਭਗਵਾਨ ਬਾਲਮੀਕ ਮੁਹੱਲੇ ਵਿਚ ਸੀਵਰੇਜ ਅਤੇ ਪਾਣੀ ਸਪਲਾਈ ਦੀ ਮਾੜੀ ਹਾਲਤ ਤੋਂ ਪੇ੍ਰਸ਼ਾਨ ਲੋਕਾਂ ਨੇ ਨਾਅਰੇਬਾਜ਼ੀ ਕੀਤੀ | ਲੋਕਾਂ ਦਾ ਕਹਿਣਾ ਸੀ ਕਿ ਆਏ ਦਿਨ ਇਲਾਕੇ ਵਿਚ ਸੀਵਰੇਜ ਬੰਦ ਰਹਿੰਦਾ ਹੈ, ਜਿਸ ਕਰਕੇ ਇਲਾਕੇ ਵਿਚ ਲੰਘਣਾ ਔਖਾ ਹੋ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਲਗਾਇਆ ਧਰਨਾ

ਜਲੰਧਰ, 20 ਫਰਵਰੀ (ਸ਼ਿਵ)- ਟੈਕਨੀਕਲ ਸਰਵਿਸ ਯੂਨੀਅਨ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਰਕਲ ਦਫ਼ਤਰ ਸ਼ਕਤੀ ਸਦਨ ਬਾਹਰ ਪ੍ਰੇਮ ਲਾਲ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਲਗਾਏ ਗਏ ਧਰਨੇ ਵਿਚ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ | ਪੈਨਸ਼ਨਰਾਂ ਅਤੇ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਬਜਟ ਦੌਰਾਨ ਕੱਚੇ ਕਾਮਿਆਂ ਨੂੰ ਪੱਕੇ ਕਰਨ, ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਡੀ.ਏ.ਦੀਆਂ ਕਿਸ਼ਤਾਂ ਦੇ ਬਕਾਏ ਸਬੰਧੀ ਅਤੇ ਮਾਣ ਭੱਤੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮਾਣ ਭੱਤੇ 'ਚ ਵਾਧਾ ਕਰਨ ...

ਪੂਰੀ ਖ਼ਬਰ »

ਜੋਰਵਾਲ ਨੇ ਸੰਭਾਲਿਆ ਸੀ. ਈ. ਓ. ਦਾ ਚਾਰਜ

ਜਲੰਧਰ, 20 ਫਰਵਰੀ (ਸ਼ਿਵ)- ਵਿਸ਼ੇਸ਼ ਸਾਰੰਗਲ ਦੀ ਬਦਲੀ ਹੋ ਜਾਣ ਤੋਂ ਬਾਅਦ ਜਤਿੰਦਰ ਜੋਰਵਾਲ ਨੇ ਸਮਾਰਟ ਸਿਟੀ ਦੇ ਸੀ. ਈ. ਓ. ਦਾ ਚਾਰਜ ਸੰਭਾਲਣ ਤੋਂ ਇਲਾਵਾ ਨਿਗਮ ਵਿਚ ਵਧੀਕ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ | ਜਤਿੰਦਰ ਜੋਰਵਾਲ ਨੇ ਜੇ. ਡੀ. ਏ. (ਜਲੰਧਰ ਡਿਵੈਲਪਮੈਂਟ ...

ਪੂਰੀ ਖ਼ਬਰ »

ਵਿਕਾਸ ਦੇ ਕੰਮ ਨਾ ਕਰਵਾਉਣ ਵਾਲਿਆਂ 'ਤੇ ਹੋਵੇਗੀ ਕਾਰਵਾਈ

ਜਲੰਧਰ, 20 ਫਰਵਰੀ (ਸ਼ਿਵ)-ਡਾ. ਨਵਜੋਤ ਕੌਰ ਸਿੱਧੂ ਨੇ ਸੂਰੀਆ ਇਨਕਲੇਵ ਐਕਸ. ਦੇ ਨਿਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਹੈ ਕਿ 7 ਸਾਲ ਤੱਕ ਉਨ੍ਹਾਂ ਦੇ ਇਲਾਕੇ ਵਿਚ ਵਿਕਾਸ ਦੇ ਕੰਮ ਨਾ ਕਰਵਾਉਣ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲੇ ਅਫ਼ਸਰਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸਪੋਰਟਸ ਕਾਲਜ ਦੇ ਬਾਸਕਿਟਬਾਲ ਖੇਡ ਮੈਦਾਨ ਦੀਆਂ ਤਿਆਰੀਆਂ ਜੋਰਾਂ 'ਤੇ

ਜਲੰਧਰ, 20 ਫਰਵਰੀ (ਜਤਿੰਦਰ ਸਾਬੀ)-ਸਪੋਰਟਸ ਕਾਲਜ ਜਲੰਧਰ ਵਿਖੇ ਬਾਸਕਿਟਬਾਲ ਖੇਡ ਮੈਦਾਨ ਨੂੰ ਤਿਆਰ ਕਰਨ ਦਾ ਕੰਮ ਆਖਰੀ ਮੁਕਾਮ 'ਤੇ ਪੁੱਜ ਗਿਆ ਹੈ | ਖੇਡ ਮੈਦਾਨ ਦਾ ਫਲੋਰ ਤਿਆਰ ਕੀਤਾ ਜਾ ਚੁੱਕਾ ਹੈ ਤੇ ਇਸ ਦੇ ਆਲੇ ਦੁਆਲੇ ਗਰਿੱਲ ਲਗਾਈ ਜਾ ਰਹੀ ਹੈ ਤੇ ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਬਾਵਜੂਦ ਨਗਰ ਕੀਰਤਨ ਸਜਾਇਆ

ਮਹਿਤਪੁਰ, 20 ਫਰਵਰੀ (ਮਨਜਿੰਦਰ ਸਿੰਘ ਥਿੰਦ)- ਭਗਤ ਰਵਿਦਾਸ ਜੀ ਦੇ ਪ੍ਰਗਟ ਦਿਵਸ ਮੌਕੇ ਮਹਿਤਪੁਰ ਦੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮਾਹਲਾ ਡਾਗਾਰਾ ਵਲੋਂ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਨਗਰ ਕੀਰਤਨ ਸਜਾਇਆ ਗਿਆ | ਖ਼ਰਾਬ ਮੌਸਮ ਤੇ ਮੀਂਹ ਦੇ ਬਾਵਜੂਦ ਵੀ ਵੱਡੀ ...

ਪੂਰੀ ਖ਼ਬਰ »

ਬੁੰਡਾਲਾ ਮੰਜਕੀ ਵਿਖੇ ਅੱਖਾਂ ਦਾ ਮੁਫ਼ਤ ਚੈਂਕਅੱਪ ਕੈਂਪ ਅੱਜ

ਰੁੜਕਾ ਕਲਾਂ, 20 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)- ਨਜਦੀਕੀ ਪਿੰਡ ਬੁੰਡਾਲਾ ਮੰਜਕੀ ਵਿਖੇ ਸਵ: ਸਰਦਾਰ ਬਸਾਵਾ ਸਿੰਘ ਗੁੱਗਲ ਅਤੇ ਸਵ: ਸਰਦਾਰ ਪਾਖਰ ਸਿੰਘ ਵਜੀਰੇ ਕੇ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਫਰਵਰੀ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਪਿੰਡ ਪੂਨੀਆਂ 'ਚ ਕੈਂਸਰ ਜਾਂਚ ਸਬੰਧੀ ਮੁਫ਼ਤ ਕੈਂਪ ਦਾ ਆਯੋਜਨ

ਲੋਹੀਆਂ ਖਾਸ, 20 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) -ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੈਂਸਰ ਵਰਗੀ ਨਾ ਮੁਰਾਦ ਬੀਮਾਰੀ ਦੇ ਪੀੜ੍ਹਤਾਂ ਦੀ ਮੁੱਢਲੀ ਜਾਂਚ ਲਈ ਪੂਰੇ ਪੰਜਾਬ 'ਚ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰਡਰੀ ਸਕੂਲ ਕਰਤਾਰਪੁਰ ਵਿਖੇ 6ਵੀਂ ਤੋਂ 12ਵੀਂ ਤਕ ਲੜਕੀਆਂ ਲੈ ਸਕਣਗੀਆਂ ਦਾਖ਼ਲਾ

ਕਰਤਾਰਪੁਰ, 20 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਵਿਖੇ ਕੋਈ ਵੀ ਲੜਕੀਆਂ ਦਾ ਪੂਰਨ ਸਰਕਾਰੀ ਸਕੂਲ ਨਹੀਂ ਸੀ | ਕੇਵਲ ਇਕ ਮਾਤਰ ਲੜਕੀਆਂ ਦਾ ਸਕੂਲ ਆਰੀਆ ਗਰਲਜ਼ ਹਾਈ ਸਕੂਲ ਅੇਡਿਡ ਸਕੂਲ ਹੀ ਸੀ | ਹੁਣ ਕਰਤਾਰਪੁਰ ਦੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਵਿਖੇ 6ਵੀਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਭੋਗਪੁਰ, 20 ਫਰਵਰੀ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨੇੜੇ ਪਿੰਡ ਡੱਲੀ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਾ ਵਲੋਂ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ¢ ਇਸ ਦੌਰਾਨ ਸਵੇਰੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ¢ ਸਮਾਗਮ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਵਿਚ ਸੀਵਰੇਜ ਦੇ ਪਾਣੀ ਦਾ ਹੋ ਰਿਹਾ ਹੈ ਰਲੇਵਾਂ

ਕਰਤਾਰਪੁਰ, 20 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਨਗਰ ਕੌਾਸਲ ਕਰਤਾਰਪੁਰ ਦੇ ਵਾਰਡ ਨੰ: 6 ਦੇ ਮੁਹੱਲਾ ਆਦਰਸ਼ ਨਗਰ, ਸ਼ਿਵਪੁਰੀ, ਕਤਨੀ ਗੇਟ, ਰੂਸੀ ਵੱਟਾ ਮੁਹੱਲਾ ਆਦਿ ਕਈ ਥਾਵਾਂ 'ਤੇ ਸੀਵਰੇਜ ਪਾਈਪ ਜਾਮ ਹੋਣ ਕਾਰਨ ਗੰਦਾ ਪਾਣੀ ਸੜਕਾਂ 'ਤੇ ਖੜ੍ਹਾ ਹੋਣ ਕਾਰਨ ਉੱਠ ਰਹੀ ...

ਪੂਰੀ ਖ਼ਬਰ »

ਸ਼ਾਹਕੋਟ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਭਲਕੇ

ਸ਼ਾਹਕੋਟ, 20 ਫਰਵਰੀ (ਸਚਦੇਵਾ)- ਭਗਵਾਨ ਸਿੰਘ ਜੁਨੇਜਾ ਹਸਤਪਾਲ ਰਾਮਗੜ੍ਹੀਆ ਚੌਕ ਸ਼ਾਹਕੋਟ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਅਰਵਿੰਦਰ ਸਿੰਘ ਜੁਨੇਜਾ, ਯਸ਼ਪਾਲ ਗੁਪਤਾ ਚੇਅਰਮੈਨ ਮੰਡੀ ਕਮੇਟੀ ...

ਪੂਰੀ ਖ਼ਬਰ »

ਫਿਲੌਰ ਵਿਖੇ ਆਂਗਣਵਾੜੀ ਵਰਕਰਾਂ ਵਲੋਂ ਧਰਨਾ

ਫਿਲੌਰ, 20 ਫਰਵਰੀ (ਬੀ. ਐਸ. ਕੈਨੇਡੀ)-ਅੱਜ ਫਿਲੌਰ ਵਿਖੇ ਆਂਗਣਵਾੜੀ ਵਰਕਰਾਂ ਨੇ ਮੋਦੀ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਮੋਦੀ ਸਰਕਾਰ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਰੋਸ ਪ੍ਰਦਰਸ਼ਨ ਵਿਚ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬੀਬੀ ਹਰਭਜਨ ...

ਪੂਰੀ ਖ਼ਬਰ »

ਪਤੰਜਲੀ ਆਰੋਗ ਕੇਂਦਰ ਕਰਤਾਰਪੁਰ ਵਿਖੇ ਦਿਨ-ਦਿਹਾੜੇ ਚੋਰੀ

ਕਰਤਾਰਪੁਰ, 20 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਗਾਊਸ਼ਾਲਾ ਰੋਡ ਵਿਖੇ ਸਥਿਤ ਪਤੰਜਲੀ ਅਰੋਗ ਕੇਂਦਰ ਵਿਖੇ ਅੱਜ ਦਿਨ-ਦਿਹਾੜੇ ਇਕ ਚੋਰ ਦੁਕਾਨ ਦਾ ਐਲੂਮੀਨੀਅਮ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਅੰਦਰ ਪਈ ਨਕਦੀ ਚੋਰੀ ਕਰ ਕੇ ਲੈ ਗਿਆ | ਚੋਰੀ ਦੀ ਇਹ ਘਟਨਾ ਦੁਕਾਨ 'ਚ ...

ਪੂਰੀ ਖ਼ਬਰ »

ਸ੍ਰੀਮਤੀ ਚਾਰੂਮਿਤਾ ਨੇ ਸ਼ਾਹਕੋਟ ਦੇ ਐੱਸ.ਡੀ.ਐੱਮ. ਵਜੋਂ ਚਾਰਜ ਸੰਭਾਲਿਆ

ਸ਼ਾਹਕੋਟ, 20 ਫਰਵਰੀ (ਬਾਂਸਲ)-ਐੱਸ.ਡੀ.ਐੱਮ. ਸ਼ਾਹਕੋਟ ਨਵਨੀਤ ਕੌਰ ਬੱਲ ਦੀ ਬਦਲੀ ਹੋਣ ਉਪਰੰਤ ਸੁਲਤਾਨਪੁਰ ਲੋਧੀ ਤੋਂ ਬਦਲ ਕੇ ਆਏ ਸ੍ਰੀਮਤੀ ਚਾਰੂਮਿਤਾ (ਪੀ. ਸੀ. ਐੱਸ.) ਨੇ ਸ਼ਾਹਕੋਟ ਦੇ ਐੱਸ. ਡੀ.ਐੱਮ. ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਸ਼ਾਹਕੋਟ ...

ਪੂਰੀ ਖ਼ਬਰ »

ਹਰ ਇਕ ਪਿੰਡ 'ਚ 550 ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ-ਡਿਪਟੀ ਕਮਿਸ਼ਨਰ

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਪੰਜਾਬ ਸਰਕਾਰ ਵਲੋਂ ਜਲਦੀ ਹੀ ਜ਼ਿਲ੍ਹੇ ਦੇ ਹਰ ਪਿੰਡ ਵਿਚ 550 ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਵਿਰੁੱਧ ਪਟੀਸ਼ਨ ਖਾਰਜ

ਭੋਗਪੁਰ, 20 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 9 ਫਰਵਰੀ ਨੂੰ ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਚੋਣ ਨੂੰ ਜਾਇਜ਼ ਕਰਾਰ ਦਿੰਦਿਆਂ ਚੋਣ ਪ੍ਰਕਿਰਿਆਂ ਵਿਚ ਧੱਕੇਸ਼ਾਹੀ ਕਰਨ ਦੀ ਅਕਾਲੀ ਆਗੂਆਂ ਵਲੋਂ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ' ਦਾ ਕਿਸਾਨ ਲੈਣ ਲਾਹਾ- ਡਾ. ਚੌਹਾਨ 'ਕਾਗਜ਼ ਪੱਤਰ ਭਰਨ ਦੀ ਆਖ਼ਰੀ ਮਿਤੀ 25 ਫਰਵਰੀ'

ਰੁੜਕਾ ਕਲਾਂ, 20 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)- ਡਾ. ਰਣਜੀਤ ਸਿੰਘ ਚੌਹਾਨ ਖੇਤੀਬਾੜੀ ਅਫਸਰ ਰੁੜਕਾ ਕਲਾਂ ਵਲੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਪ੍ਰਧਾਨ ਮੰਤਰੀ ਵਲੋਂ ਛੋਟੇੇ ਅਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੇ ਤਹਿਤ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਭੋਗਪੁਰ, 20 ਫਰਵਰੀ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨਜ਼ਦੀਕੀ ਪਿੰਡ ਡੱਲੀ ਵਿਖੇ ਗੁਰਦੁਆਰਾ ਬਾਬਾ ਬੱਦਆਣਾ ਸਾਹਿਬ ਵਿਖੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੈਨਿਕਾਂ ਦੀ ਆਤਮਿਕ ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸੁਰਿੰਦਰਪਾਲ ਨੂੰ ਆਇਆ 78 ਹਜ਼ਾਰ ਦਾ ਬਿਜਲੀ ਬਿੱਲ

ਮਹਿਤਪੁਰ, 20 ਫਰਵਰੀ (ਰੰਧਾਵਾ)-ਇੱਥੋ ਥੋੜੀਂ ਦੂਰ ਪਿੰਡ ਇਸਮਾਇਲਪੁਰ ਦੇ ਵਾਸੀ ਸੁਰਿੰਦਰਪਾਲ ਨੂੰ ਦੋ ਮਹੀਨਿਆਂ ਦਾ ਬਿਜਲੀ ਬਿੱਲ 78 ਹਜ਼ਾਰ ਰੁਪਏ ਦਾ ਆਇਆ ਹੈ | ਆਮ ਆਦਮੀ ਪਾਰਟੀ ਦੇ ਵਰਕਰਾਂ ਕਿ੍ਸ਼ਨ ਕੁਮਾਰ ਬਿੱਟੂ, ਹਰਵਿੰਦਰ ਸਿੰਘ ਮਠਾੜੂ ਆਦਿ ਜਿਨ੍ਹਾਂ ਆਮ ਆਦਮੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਾਹਕੋਟ, 20 ਫਰਵਰੀ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਬਾਰਵੀਂ ਜਮਾਤ ਦੇ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਸਮਾਗਮ ਕਰਵਾਇਆ ਗਿਆ | ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਮੈਨੇਜਮੈਂਟ ਕਮੇਟੀ ਦੀ ਪ੍ਰਧਾਨ ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਲੋਹੀਆਂ 'ਚ 'ਵਿਦਾਇਗੀ ਪਾਰਟੀ' ਦੀਆਂ ਰੌਣਕਾਂ ਸ਼ਰਨਜੀਤ ਸਿੰਘ ਬਣੇ ਮਿਸਟਰ ਤੇ ਤਰਾਨਾ ਮਿਸ ਜੇ.ਪੀ.ਐਸ. ਬਣੇ

ਲੋਹੀਆਂ ਖਾਸ, 20 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਨੂੰ ਦਿੱਤੀ ਜਾਣ ਵਾਲੀ ਪਾਰਟੀ ਮੌਕੇ ਕਰਵਾਇਆ ਸਮਾਗਮ ਯਾਦਗਾਰੀ ਹੋ ਨਿਭੜਿਆ | ਇਸ ਮੌਕੇ ਜਿੱਥੇ 11ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਿਲਗਾ 'ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਹੱਡਾ ਰੋੜੀ ਬਣੀ ਸਿਰਦਰਦੀ

ਬਿਲਗਾ, 20 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਗਾ (ਲੜਕੇ) ਨੇੜੇ ਸਥਿਤ ਹੱਡਾ ਰੋੜੀ ਸਕੂਲ ਦੇ ਵਿਦਿਆਰਥੀਆਂ ਵਾਸਤੇ ਬਣੀ ਸਿਰਦਰਦੀ | ਦੇਖਿਆ ਗਿਆ ਹੈ ਕਿ ਨਗਰ ਬਿਲਗਾ ਦੇ ਬੱਚਿਆਂ ਨੂੰ ਸਕੂਲ ਪੜ੍ਹਨ ਜਾਣ ਸਮੇਂ ਨੱਕ ਢੱਕ ਕੇ ਹੱਡਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਵਿਖੇ 25ਵੀਂ ਸਾਲਾਨਾ ਐਥਲੈਟਿਕਸ ਮੀਟ ਦਾ ਉਦਘਾਟਨ

ਫਿਲੌਰ, 20 ਫਰਵਰੀ ( ਸੁਰਜੀਤ ਸਿੰਘ ਬਰਨਾਲਾ )-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੀ 25ਵੀਂ ਸਾਲਾਨਾ ਐਥਲੈਟਿਕਸ ਮੀਟ ਕਾਲਜ ਦੇ ਖੇਡ ਸਟੇਡੀਅਮ ਵਿਖੇ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਪਦਮ ਸ੍ਰੀ ਐਸ.ਪੀ. ਪੰਜਾਬ ਪੁਲਿਸ ਸ. ਬਹਾਦਰ ਸਿੰਘ ਜੋ ਕਿ ਸ਼ਾਟ ਪੁੱਟ ...

ਪੂਰੀ ਖ਼ਬਰ »

ਗੁਰਸਿਮਰਨ ਸਿੰਘ ਨੇ ਕਰਾਟੇ ਚੈਂਪੀਅਨਸ਼ਿਪ 'ਚੋ ਸੋਨ ਤਗਮਾ ਹਾਸਲ ਕੀਤਾ

ਜਲੰਧਰ, 20 ਫਰਵਰੀ (ਜਤਿੰਦਰ ਸਾਬੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਕੋਦਰ ਸ਼ਾਖਾ ਦੇ 10ਵੀਂ ਜਮਾਤ ਦੇ ਖਿਡਾਰੀ ਗੁਰਸਿਮਰਨ ਸਿੰਘ ਨੇ ਅੰਤਰ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਹਾਸਲ ਕੀਤਾ | ਗੁਰਸਿਮਰਨ ਸਿੰਘ ਨੇ ਇਹ ਪ੍ਰਾਪਤੀ 70 ਕਿੱਲੋ ਭਾਰ ਵਰਗ ...

ਪੂਰੀ ਖ਼ਬਰ »

ਮੰਡਾਲਾ ਛੰਨਾ ਤੋਂ ਮੰਡਾਲਾ ਤੱਕ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ

• ਗੁਰਪਾਲ ਸਿੰਘ ਸ਼ਤਾਬਗੜ੍ਹ ਲੋਹੀਆਂ ਖਾਸ, 20 ਫਰਵਰੀ-ਦੇਸ਼ ਅਜ਼ਾਦੀ ਤੋਂ ਬਾਅਦ ਭਾਵੇਂ ਕਈ ਸਰਕਾਰਾਂ ਆ ਕੇ ਤੁਰ ਗਈਆਂ ਹਨ ਪਰ ਲੋਹੀਆਂ ਇਲਾਕੇ ਦਾ ਇੱਕਲੌਤਾ ਰਸਤਾ 'ਪਿੰਡ ਮੰਡਾਲਾ ਛੰਨਾ ਤੋਂ ਪਿੰਡ ਮੰਡਾਲਾ' ਤੱਕ ਦਾ ਅਜਿਹਾ ਰਸਤਾ ਹੋਵੇਗਾ ਜਿਸ ਨੂੰ ਅੱਜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX