ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਮੁਕਤਸਰ ਸਾਹਿਬ

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸਮੂਹ ਵਿਭਾਗਾਂ ਦੇ ਪੀ.ਐੱਸ.ਐੱਮ.ਯੂ ਕਾਮਿਆਂ ਦੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਡੀ ਦੇ ਪ੍ਰਧਾਨ ਕਰਮਜੀਤ ਸ਼ਰਮਾ, ਜਰਨਲ ਸਕੱਤਰ ਵਰਿੰਦਰ ਸਿੰਘ ਢੋਸੀਵਾਲ, ਹਰਜਿੰਦਰ ਸਿੰਘ ਸਿੱਧੂ ਅਤੇ ਯੂਨੀਅਨ ਆਗੂ ਰੁਪਿੰਦਰ ਸਿੰਘ ਬਾਠ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਪਿਛਲਾ 16 ਫ਼ੀਸਦੀ ਡੀ.ਏ ਜਾਰੀ ਕਰਨ, ਬਕਾਇਆ ਦੇਣ,ਪੁਰਾਣੀ ਪੈਨਸ਼ਨ ਬਹਾਲ ਕਰਨ, ਰੈਗੂਲਰ ਤਨਖ਼ਾਹ ਵਿਚ ਭਰਤੀ ਕਰਨ,ਠੇਕਾ ਮੁਲਾਜ਼ਮ ਰੈਗੂਲਰ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇੱਕ ਪਾਸੇ ਸਮੂਹ 1 ਜਨਵਰੀ, 2014 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ 25-30 ਸਾਲ ਦੀ ਨੌਕਰੀ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪੈਨਸ਼ਨ ਤੋਂ ਵਾਂਝੇ ਰੱਖਿਆ ਗਿਆ ਹੈ, ਜੋ ਕਿ ਮੁਲਾਜ਼ਮ ਵਰਗ ਨਾਲ ਸਰਾਸਰ ਧੱਕਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਚੰਨੂੰ ਸਕੂਲ ਨੇ ਕੀਤਾ ਇਲੈਕਟਰੋਲ ਲਿਟਰੇਸੀ ਕਲੱਬ ਦਾ ਗਠਨ

ਲੰਬੀ, 20 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੰੂ ਨੇ ਇਲੈਕਟਰੋਲ ਲਿਟਰੇਸੀ ਕਲੱਬ ਦਾ ਗਠਨ ਕਰ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗਿੱਦੜਬਾਹਾ, 20 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਦੇ ਹੌਲਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਥਰਾਜਵਾਲਾ ਕੋਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਬਜਟ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਨਿਖੇਧੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਪੈਨਸ਼ਨ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇੱਕ ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਇਕ ਵਿਅਕਤੀ ਨੰੂ ਦੜਾ ਸੱਟਾ ਲਗਵਾਉਂਦੇ ਹੋਏ ਕਾਬੂ ਕੀਤਾ ਹੈ | ਜਿਸਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਥਾਣਾ ਸਿਟੀ ਦੇ ਹੌਲਦਾਰ ਇਕਬਾਲ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੀ ਪਾਈਟ ਕਾਲਝਰਾਨੀ ਵਿਖੇ ਜੇ.ਸੀ.ਬੀ. ਕੋਰਸ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਯੁਵਕਾਂ ਲਈ ਸਥਾਪਤ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ ਪਾਈਟ) ਕਾਲਝਰਾਨੀ ਵਲੋਂ ਜੇ.ਸੀ.ਬੀ ਮਸ਼ੀਨ ਸਬੰਧੀ ਇਕ ਮਹੀਨੇ ਦਾ ਕੋਰਸ ਕਰਵਾਇਆ ਜਾ ਰਿਹਾ ਹੈ | ਇਹ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਮਲੋਟ, 20 ਫ਼ਰਵਰੀ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਪਿੰਡ ਦਾਨੇਵਾਲਾ (ਮਲੋਟ) ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕੁਲਵਿੰਦਰ ਸਿੰਘ ਦਾਨੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਅਪੀਲ ਕੀਤੀ ਕਿ 27 ਫ਼ਰਵਰੀ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਖੇਤੀਬਾੜੀ ਵਿਭਾਗ ਵਲੋਂ ਖੇਤ ਦਿਵਸ ਮੌਕੇ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਪਿੰਡ ਅਕਾਲਗੜ੍ਹ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਸੂ ਪਬਲਿਕ ਸਕੂਲ ਥੇੜ੍ਹੀ ਦੇ ਵਿਦਿਆਰਥੀ ਛਾਏ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਮਲੋਟ ਵਿਖੇ ਕਰਵਾਏ ਗਏ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਸੂ ਪਬਲਿਕ ਸਕੂਲ ਥੇੜ੍ਹੀ ਸਾਹਿਬ ਦੇ ਵਿਦਿਆਰਥੀ ਪੂਰੀ ਤਰ੍ਹਾਂ ਛਾਏ ਰਹੇ | ਇਸ ਸਮਾਗਮ ਦਾ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਗਿੱਦੜਬਾਹਾ ਵਿਖੇ ਰੋਜ਼ਗਾਰ ਮੇਲਾ ਲਾਇਆ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਅੱਜ ਗਿੱਦੜਬਾਹਾ ਦੇ ਐੱਮ. ਐੱਮ. ਡੀ, ਡੀ. ਏ. ਵੀ. ਕਾਲਜ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ਮੌਕੇ ਅਨੇਕਾਂ ਕੰਪਨੀਆਂ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਨ ...

ਪੂਰੀ ਖ਼ਬਰ »

ਦੋ ਰੋਜ਼ਾ ਕਬੱਡੀ ਕੱਪ ਦੋਦਾ ਦਾ ਪੋਸਟਰ ਜਾਰੀ

ਦੋਦਾ, 20 ਫਰਵਰੀ (ਰਵੀਪਾਲ)-ਟੂਰਨਾਮੈਂਟ ਕਮੇਟੀ ਦੋਦਾ ਵਲੋਂ ਸਮੂਹ ਸੰਸਥਾ ਤੇ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਦੋ ਰੋਜ਼ਾ ਕਬੱਡੀ ਕੱਪ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਜਾਰੀ ਕਰਦਿਆਂ ਕਮੇਟੀ ਦੇ ਬੋਹੜ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਸਰਕਾਰੀ ਸਕੂਲ ਕੰਦੂਖੇੜਾ ਵਿਖੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੁਲਿਸ ਦੇ ਨਸ਼ਾ ਵਿਰੋਧੀ ਚੇਤਨਾ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਦਿੱਤਾ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਵਿਖੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਤੇ ਟ੍ਰੈਫਿਕ ਨਿਯਮਾਂ ਪ੍ਰਤੀ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਰੋਜ਼ਗਾਰ ਮੇਲੇ ਨੂੰ ਨੌਜਵਾਨਾਂ ਨੇ ਦੱਸਿਆ ਸ਼ੋਸ਼ਣ ਮੇਲਾ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਮਾਤਾ ਮਿਸ਼ਰੀ ਦੇਵੀ, ਡੀ.ਏ.ਵੀ. ਕਾਲਜ ਵਿਖੇ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਰੁਜ਼ਗਾਰ ਮੇਲਾ ਲਾਇਆ ਗਿਆ | ਇਸ ਮੌਕੇ ਵੀਰਪਾਲ ਕੌਰ ਲਾਲਬਾਈ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ...

ਪੂਰੀ ਖ਼ਬਰ »

'ਇੱਕੋ ਸੁਪਨਾ ਇੱਕੋ ਆਸ, ਹਰ ਗਰੀਬ ਦਾ ਹੋਵੇ ਵਿਕਾਸ' ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰਾਂ ਦੀ ਲੜੀ ਮੁਕੰਮਲ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਪੀ. ਐਮ. ਏ. ਜੀ. ਵਾਈ. ਸਕੀਮ ਅਧੀਨ ਸਰਵੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ 50 ਪਿੰਡਾਂ ਵਿਚ ਸਮਾਜ ਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈਲਫੇਅਰ ਕਲੱਬ ਵਲੋਂ ਅਨੁਸੂਚਿਤ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਬੀ.ਐੱਸ.ਐਨ.ਐੱਲ. ਦੀਆਂ ਸਮੂਹ ਯੂਨੀਅਨਾਂ ਦੇ ਸੱਦੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਸਥਾਨਕ ਟੈਲੀਫ਼ੋਨ ਐਕਸਚੇਂਜ ਦੇ ਗੇਟ ਅੱਗੇ ਅੱਜ ਤੀਜੇ ਦਿਨ ਦੀ ਹੜਤਾਲ ਜਾਰੀ ਰੱਖਦਿਆਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਅਮਨ ਭੱਟੀ ਨੇ ਵੰਡੇ ਪੰਚਾਇਤਾਂ ਨੂੰ ਵਿਕਾਸ ਚੈੱਕ

ਮੰਡੀ ਲੱਖੇਵਾਲੀ, 20 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਵਿਧਾਨ ਸਭਾ ਹਲਕੇ ਮਲੋਟ ਦੀ ਭਾਗਸਰ ਜੈਲ ਦੇ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਨੂੰ ਵਿਕਾਸ ਲਈ ਚੈਕ ਤਕਸੀਮ ਕਰਦਿਆਂ ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ 'ਅਮਨ ਭੱਟੀ' ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਮੀਟਿੰਗ ਦੀ ਸ਼ੁਰੂਆਤ ਮੌਕੇ 14 ਫ਼ਰਵਰੀ ਨੂੰ ...

ਪੂਰੀ ਖ਼ਬਰ »

ਚੱਕ ਕਾਲਾ ਸਿੰਘ ਵਿਖੇ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿਚ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਦੇ 6 ਮਾਰੂ ਰੋਗਾਂ ਤੋਂ ਬਚਾਉਣ ਲਈ ਟੀਕੇ ਲਗਾਏ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਭਰਵੀਂ ਬਾਰਿਸ਼

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਭਾਰੀ ਬਾਰਿਸ਼ ਹੋਈ ਅਤੇ ਦਿਨ ਵੇਲੇ ਤੋਂ ਹੀ ਅਸਮਾਨ ਵਿਚ ਬੱਦਲ ਛਾਏ ਹੋਏ ਸਨ | ਸ਼ਾਮ ਕਰੀਬ 7 ਵਜੇ ਬਾਰਿਸ਼ ਸ਼ੁਰੂ ਹੋਈ ਅਤੇ ਇਸ ਬਾਰਿਸ਼ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ | ਇਸ ਮੇਲੇ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਸੁਰਿੰਦਰਪਾਲ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਬਾਈਪਾਸ ਕਿਰਤ ਨਗਰ ਕੱਸੀ ਉੱਪਰ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਲੋਂ ਪਿੰਡ ਫ਼ੱਤਣਵਾਲਾ ਦੇ ਵਸਨੀਕ ਸੁਰਿੰਦਰਪਾਲ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ...

ਪੂਰੀ ਖ਼ਬਰ »

ਸਵਰਨਜੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਅੱਜ ਸਵਰਨਜੀਤ ਕੌਰ ਪੀ.ਸੀ.ਐੱਸ. ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐੱਸ.ਡੀ.ਐੱਮ. ਆਪਣਾ ਅਹੁਦਾ ਸੰਭਾਲ ਲਿਆ | ਉਹ 2016 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਹਨ | ਇਸ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

ਸਵੀਪ ਪ੍ਰਾਜੈਕਟ ਤਹਿਤ ਅਧਿਆਪਕਾਂ ਨੇ ਲਿਆ ਵੋਟਰ ਪ੍ਰਣ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਤਦਾਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ਆਰੰਭ ਕੀਤੇ ਸਵੀਪ ਪ੍ਰਾਜੈਕਟ ਸਬੰਧੀ ਰੈੱਡ ਕਰਾਸ ਭਵਨ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਰ ਵਿਚ ਓਵਰਲੋਡ ਗੱਡੀਆਂ ਟਰਾਲੀਆਂ ਤੇ ਜਗਾੜੂ ਰੇਹੜਿਆਂ ਦੀ ਭਰਮਾਰ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਟੈ੍ਰਫ਼ਿਕ ਦੀ ਸਮੱਸਿਆ ਕਾਫੀ ਗੰਭੀਰ ਹੈ | ਭਾਵੇਂ ਪੁਲਿਸ ਨੇ ਸ਼ਹਿਰ ਵਿਚ ਵੱਡੀਆਂ ਗੱਡੀਆਂ ਦੇ ਦਾਖ਼ਲੇ 'ਤੇ ਪਾਬੰਦੀ ਸਬੰਧੀ ਸੂਚਨਾ ਬੋਰਡ ਵੀ ਲਗਾਏ ਹਨ, ਪਰ ਉਹ ਖਾਨਾਪੂਰਤੀ ਹੀ ਸਿੱਧ ਹੋ ਰਹੇ ...

ਪੂਰੀ ਖ਼ਬਰ »

ਸਿੱਖਿਆ ਵਿਕਾਸ ਕਮੇਟੀ ਦੀ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਬੈਠਕ ਹੋਈ | ਇਸ ਮੌਕੇ ਸ੍ਰੀ ਐੱਚ.ਐੱਸ. ਸਰਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵਿਭਾਗ ਨੂੰ ਹਦਾਇਤ ਕੀਤੀ ਕਿ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਵਿਦਿਆਰਥਣਾਂ ਨੰੂ ਵੰਡੇ ਸਾਈਕਲ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਚਲਾਈ ਗਈ ਯੋਜਨਾ ਦੇ ਅਧੀਨ ਬੁੱਧਵਾਰ ਨੰੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) 'ਚ ਵਿਦਿਆਰਥਣਾਂ ਨੰੂ ਸਾਈਕਲਾਂ ਵੰਡੀਆਂ ਗਈਆਂ | ਵਿਦਿਆਰਥਣਾਂ ਨੰੂ ਸਾਈਕਲ ਵੰਡਣ ਦੀ ਰਸਮ ਸਾਬਕਾ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਪ੍ਰੀਖਿਆ ਵਿਚ ਚੰਗੇ ਨਤੀਜਿਆਂ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਹਵਨ ਕਰਵਾਇਆ ਗਿਆ, ਜਿਸ ਉਪਰੰਤ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਭੱਠਾ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀਆਂ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭੱਠਾ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਚੇਅਰਮੈਨ ਦਵਿੰਦਰ ਰਾਜਦੇਵ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ | ਵਫ਼ਦ ਨੇ ਸ: ...

ਪੂਰੀ ਖ਼ਬਰ »

ਸਬਜ਼ੀ ਮੰਡੀ ਯੂਨੀਅਨ ਨੇ ਮਾਰਕੀਟ ਕਮੇਟੀ ਸਕੱਤਰ ਨੰੂ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਹਰਮਹਿੰਦਰ ਪਾਲ)-ਸਬਜ਼ੀ ਮੰਡੀ 'ਚ ਆ ਰਹੀਆਂ ਮੁਸ਼ਕਿਲਾਂ ਨੰੂ ਲੈ ਕੇ ਬੁੱਧਵਾਰ ਨੰੂ ਸਬਜ਼ੀ ਮੰਡੀ ਯੂਨੀਅਨ ਵੱਲੋਂ ਮਾਰਕਿਟ ਕਮੇਟੀ ਦੇ ਸਕੱਤਰ ਗੁਰਦੀਪ ਸਿੰਘ ਨੰੂ ਮੰਗ ਪੱਤਰ ਸੌਾਪਿਆ ਗਿਆ | ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਸਬਜ਼ੀ ...

ਪੂਰੀ ਖ਼ਬਰ »

ਕਾਮਰਸ ਟੈਲੰਟ ਇਮਤਿਹਾਨ : 2018-19 ਵਿਚ ਜੀ.ਟੀ.ਬੀ.ਖਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 20 ਫਰਵਰੀ (ਪਾਟਿਲ)-ਜੀ .ਟੀ .ਬੀ .ਖਾਲਸਾ ਪਬਲਿਕ ਸੀਨੀ. ਸੈਕੰ. ਸਕੂਲ ਦੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਨੇ ਕਾਮਰਸ ਟੈਲੰਟ ਇਮਤਿਹਾਨ : 2018-19 ਵਿਚ ਹਿੱਸਾ ਲਿਆ | ਇਹ ਇਮਤਿਹਾਨ 20-12-2018 ਨੂੰ ਕੋਆਰਡੀਨੇਟਰ ਰਜਨੀ ਚਾਨਣਾ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ,ਜਿਸ ਵਿਚ 12ਵੀਂ ...

ਪੂਰੀ ਖ਼ਬਰ »

ਪਿੰਡ ਰਾਣੀਵਾਲਾ ਵਿਚ ਮੈਡੀਕਲ ਜਾਂਚ ਕੈਂਪ ਲਗਾਇਆ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕੀਮਤੀ ਲਾਲ ਅਨੰਦ ਦੀ ਅਗਵਾਈ ਵਿਚ ਸੀ.ਐਚ.ਸੀ.ਆਲਮਵਾਲਾ ਦੇ ਅਧੀਨ ਪਿੰਡ ਰਾਣੀਵਾਲਾ ਵਿਚ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਸਵੇਸ਼ ਕੁਮਾਰ ਆਰ.ਐੱਮ.ਓ., ਡਾ: ਅਰਪਣ ਸਿੰਘ, ਡਾ: ...

ਪੂਰੀ ਖ਼ਬਰ »

ਮਾਲਵਾ ਸਕੂਲ ਮੱਲ੍ਹਣ ਦਾ ਦੋ ਰੋਜ਼ਾ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਗਿੱਦੜਬਾਹਾ, 20 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਣ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੋ ਰੋਜ਼ਾ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੀ ਚੇਅਰਪਰਸਨ ...

ਪੂਰੀ ਖ਼ਬਰ »

ਕਿੱਤਾ ਮੁਖੀ ਕੋਰਸਾਂ ਦੀ ਚੋਣ ਵਿਚ ਮਾਰਗਦਰਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਜੈਕਟ 'ਦਿਸ਼ਾ' ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਨੇ ਇਕ ਨਵੀਂ ਪਹਿਲ ਕਦਮੀ ਕਰਦਿਆਂ ਵਿਦਿਆਰਥੀਆਂ ਦਾ ਕੈਰੀਅਰ ਸਬੰਧੀ ਮਾਰਗਦਰਸ਼ਨ ਕਰਨ ਲਈ 'ਦਿਸ਼ਾ' ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰਾਜੈਕਟ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਭਲਾਈ ਦੇ ਕੰਮਾਂ ਤਹਿਤ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ | ਇਸ ਮੌਕੇ ਇਕਾਈ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤਾਂ ਦਾ ਬਣੇਗਾ ਫਰਟੀਲਿਟੀ ਮੈਪ- ਐੱਚ.ਐੱਸ.ਸਰਾਂ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐੱਚ.ਐੱਸ. ਸਰਾਂ ਨੇ ਅੱਜ ਇੱਥੇ ਖੇਤੀਬਾੜੀ ਵਿਕਾਸ ਕਮੇਟੀ ਦੀ ਬੈਠਕ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿੱਟੀ ਪਰਖ ਦਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਚ.ਐੱਸ. ਸਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮੈਡਮ ਵੀਰਪਾਲ ਕੌਰ ਸਹਾਇਕ ਕਮਿਸ਼ਨਰ ਜਨਰਲ, ਡਾ: ਰੰਜੂ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਸਮਰਥਕਾਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਤੋਂ ਹਰੇਕ ਵਰਗ ਨਾਲ ਸਬੰਧਿਤ ਲੋਕ ਖ਼ੁਸ਼ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 20 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਵਿਚ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਇਕਬਾਲ ਸਿੰਘ ਨੰਬਰਦਾਰ ਜ਼ਿਲ੍ਹਾ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਡੇਢ ਸਾਲ ਦੇ ਬੱਚੇ ਦੀ ਸਕੂਲ ਵੈਨ ਦੀ ਲਪੇਟ ਵਿਚ ਆਉਣ ਕਾਰਨ ਮੌਤ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਅਜੀਤ ਨਗਰ, ਡਾ: ਮਾਲੀ ਵਾਲੀ ਗਲੀ ਵਿਖੇ ਇਕ ਡੇਢ ਸਾਲ ਦੇ ਬੱਚੇ ਦੀ ਸਕੂਲ ਵੈਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਆਪਣੀ ਮਾਂ ਨਾਲ ਆਪਣੇ ਵੱਡੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਵਾਈਨ ਫਲੂ ਬਿਮਾਰੀ ਦੇ ਬਚਾਅ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ ਦੇ ਪ੍ਰਾਈਵੇਟ ਮੈਡੀਕਲ ਲੈਬ ਟੈਕਨੋਲੋਜਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਰੰਜੂ ਸਿੰਗਲਾ ਜ਼ਿਲ੍ਹਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮਲੋਟ ਵਿਖੇ ਲਗਾਇਆ ਕੈਂਪ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਲੋਟ ਦੇ ਦਫ਼ਤਰ ਵਿਚ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਮਲੋਟ ਦੇ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਲੰਗਰ ਦੀ ਸੇਵਾ ਕਰਨ ਵਾਲਿਆਂ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 20 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਪੇਂਡੂ ਖੇਡ ਮੇਲੇ ਅਤੇ ਸੱਭਿਆਚਾਰਕ ਸਮਾਗਮ ਦੌਰਾਨ ਦੋ ਦਿਨ ਲੰਗਰ ਦੀ ਸੇਵਾ ਕਰਨ ਵਾਲੇ ਰਾਜਿੰਦਰ ਜੋਸ਼ੀ ਅਤੇ ਹਰਮਿੰਦਰ ਜੋਸ਼ੀ ਦਾ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਵੱਖ-ਵੱਖ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਧਰਮਪਤਨੀ ਵਿਧਾਇਕ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਚੱਲ ਰਹੇ ਆਸਰਾ ਫਾਊਾਡੇਸ਼ਨ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡ ਭੂੰਦੜ, ਕਰਨੀਵਾਲਾ ਅਤੇ ਕੁਰਾਈਵਾਲਾ ਦੇ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਲਈ ਬਜਟ ਵਿਚ ਕੋਈ ਤਜਵੀਜ਼ ਨਾ ਰੱਖੇ ਜਾਣ ਦੇ ਿਖ਼ਲਾਫ਼ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਬਜਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX