ਤਾਜਾ ਖ਼ਬਰਾਂ


ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  12 minutes ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 1 hour ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 1 hour ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 2 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 2 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 2 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 3 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 3 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 4 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 4 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 5 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 5 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 6 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 6 hours ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 6 hours ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 7 hours ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 7 hours ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 7 hours ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 7 hours ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 8 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 8 hours ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 8 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 8 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 9 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 9 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 9 hours ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 10 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 10 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 10 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 11 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 11 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 11 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 11 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 12 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 12 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 12 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  about 1 hour ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  about 1 hour ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਮਾਨਸਾ

99 ਹਜ਼ਾਰ ਗੋਲੀਆਂ ਤੇ 1870 ਨਸ਼ੀਲੇ ਟੀਕਿਆਂ ਸਮੇਤ ਪਿਉ-ਪੁੱਤ ਕਾਬੂ ਤੇ 1 ਫ਼ਰਾਰ

ਸਰਦੂਲਗੜ੍ਹ, 20 ਫਰਵਰੀ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ 3 ਵਿਅਕਤੀਆਂ ਕੋਲੋਂ ਗੋਲੀਆਂ ਤੇ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਪਿਉ-ਪੁੱਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ 1 ਹੋਰ ਵਿਅਕਤੀ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ 'ਅਜੀਤ' ਨੂੰ ਦੱਸਿਆ ਕਿ ਸਹਾਇਕ ਥਾਣੇਦਾਰ ਦਲੇਲ ਸਿੰਘ ਤੇ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਤਾਂ ਪਿੰਡ ਆਹਲੂਪੁਰ ਨਜ਼ਦੀਕ ਉਨ੍ਹਾਂ ਨੂੰ ਹਰਿਆਣਾ ਵਲੋਂ ਆ ਰਹੀ ਜੈੱਨ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਵਿਚੋਂ 99 ਹਜ਼ਾਰ ਟਰਾਮਾਡੋਲ ਗੋਲੀਆਂ ਤੇ 1870 ਫਨਾਰਗਿਨ, ਰੈਕਸੋਜੈਸਿਕ ਦੇ ਟੀਕੇ ਬਰਾਮਦ ਹੋਏ, ਜੋ ਕਿ ਨਸ਼ੇ ਦੇ ਤੌਰ 'ਤੇ ਵਰਤੇ ਜਾਂਦੇ ਹਨ | ਕਾਰ ਵਿਚ ਸਵਾਰ ਪਿੰਡ ਆਹਲੂਪੁਰ ਦੇ 3 ਵਿਅਕਤੀਆਂ ਵਿਚੋਂ ਦਮਨ ਰਾਮ ਅਤੇ ਉਸ ਦੇ ਪੁੱਤਰ ਪਲਵਿੰਦਰ ਰਾਮ ਉਰਫ਼ ਟੋਨੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਉਸ ਦਾ ਦੂਜਾ ਪੁੱਤਰ ਬਲਵਿੰਦਰ ਰਾਮ ਫ਼ਰਾਰ ਹੋ ਗਿਆ ਹੈ | ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ 2 ਗਿ੍ਫ਼ਤਾਰ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਸ਼ਹਿਰੀ ਪੁਲਿਸ ਵਲੋਂ ਨਾਕੇ ਦੌਰਾਨ 2 ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਵਲੋਂ ਪਿੰਡ ਕਲੀਪੁਰ ਨਜ਼ਦੀਕ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਹੋਇਆ ਸੀ ਤਾਂ 2 ਮੋਟਰਸਾਈਕਲ ਸਵਾਰ ਸੁਖਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਹਾਕਮਵਾਲਾ ਨੰੂ ਰੋਕ ਕੇ ਸ਼ੱਕ ਦੇ ਆਧਾਰ 'ਤੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 300 ਨਸ਼ੀਲੀਆਂ ਗੋਲੀਆਂ ਅਤੇ 28 ਸ਼ੀਸ਼ੀਆਂ ਕੁਰੈਕਸ ਬਰਾਮਦ ਹੋਈਆਂ | ਇਨ੍ਹਾਂ ਦੋਨੋਂ ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਆਰੰਭ ਦਿੱਤੀ ਹੈ |

ਪੰਜਾਬ ਐਾਡ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਬਜਟ ਸਾੜਿਆ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੇ ਬਜਟ ਨੂੰ ਮੁਲਾਜ਼ਮ ਵਿਰੋਧੀ ਗਰਦਾਨ ਕੇ ਸਾੜਿਆ ਗਿਆ | ਮੱਖਣ ਸਿੰਘ ਉੱਡਤ, ਬਿੱਕਰ ਸਿੰਘ ਮਾਖਾ, ਸੱਤਪਾਲ ਸਿੰਘ ਭੈਣੀ, ਰਾਜ ਕੁਮਾਰ ਮਾਨਸਾ ਅਤੇ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਵਫ਼ਦ ਲਿਬਰੇਸ਼ਨ ਦੀ ਅਗਵਾਈ 'ਚ ਐਸ.ਡੀ.ਐਮ. ਨੂੰ ਮਿਲਿਆ

ਮਾਨਸਾ, 20 ਫਰਵਰੀ (ਸ.ਰਿ.)-ਪਿੰਡ ਅਕਲੀਆ ਵਿਖੇ ਦਲਿਤ ਭਾਈਚਾਰਾ ਸੰਘਰਸ਼ ਕਮੇਟੀ ਦਾ ਵਫ਼ਦ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ਅਮਰੀਕ ਸਿੰਘ ਸਮਾਉਂ ਦੀ ਅਗਵਾਈ 'ਚ ਐਸ.ਡੀ.ਐਮ. ਮਾਨਸਾ ਨੂੰ ਮਿਲਿਆ | ਉਨ੍ਹਾਂ ਉਪਰੋਕਤ ਪਿੰਡ ਦੇ ਦਲਿਤਾਂ ਤੋਂ ਰੂੜੀਆਂ ਵਾਲੀ ਛਡਾਉਣ ਦਾ ...

ਪੂਰੀ ਖ਼ਬਰ »

ਭਾਰਤ ਸੰਚਾਰ ਨਿਗਮ ਲਿਮਟਿਡ ਦੇ ਕਰਮਚਾਰੀਆਂ ਨੇ ਮੁੱਖ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤ ਸੰਚਾਰ ਨਿਗਮ ਲਿਮਟਡ ਦੇ ਕਰਮਚਾਰੀਆਂ ਨੇ ਮੰਗਾਂ ਮਨਵਾਉਣ ਲਈ 3 ਰੋਜ਼ਾ ਹੜਤਾਲ ਦੇ ਆਖ਼ਰੀ ਦਿਨ ਸਥਾਨਕ ਮੁੱਖ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਬੀ.ਐਸ.ਐਨ.ਐਲ. ਇੰਪਲਾਈਜ਼ ਯੂਨੀਅਨ ਦੇ ਸਾਬਕਾ ਪੰਜਾਬ ਸਰਕਲ ਆਗੂ ...

ਪੂਰੀ ਖ਼ਬਰ »

ਘਰ ਦਾਖਲ ਹੋ ਕੇ ਭੰਨ-ਤੋੜ ਦੇ ਦੋਸ਼ 'ਚ ਮਾਮਲਾ ਦਰਜ

ਨਥਾਣਾ, 20 ਫਰਵਰੀ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਨਾਥਪੁਰਾ ਵਿਖੇ ਇਕ ਔਰਤ ਦੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕਰਨ ਵਾਲੇ ਲਗਪਗ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਵੀਰਪਾਲ ਕੌਰ ਪਤਨੀ ...

ਪੂਰੀ ਖ਼ਬਰ »

ਬਠਿੰਡਾ 'ਚ ਤੇਜ਼ ਹਵਾਵਾਂ ਨਾਲ ਹਲਕੀ ਵਰਖਾ ਤਾਪਮਾਨ ਵਿਚ ਮੁੜ ਗਿਰਾਵਟ

ਬਠਿੰਡਾ, 20 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੇ ਦਿਨਾਂ ਤੋਂ ਪੈ ਰਹੀ ਹਲਕੀ ਤੋਂ ਦਰਮਿਆਨੀ ਵਰਖ਼ਾ ਤੇ ਚੱਲ ਰਹੀਆਂ ਤੇਜ਼ ਹਵਾਵਾਂ ਨਾਲ ਤਾਪਮਾਨ ਜੋ ਬਸੰਤ ਤੋਂ ਬਾਅਦ ਗਰਮ ਹੋਣ ਲੱਗਾ ਸੀ ਪਰ ਬੀਤੇ ਦਿਨਾ ਤੋਂ ਤੇਜ਼ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁਨਾਂ ਨੇ ਬੀ.ਡੀ.ਪੀ.ਓ. ਦਫ਼ਤਰ ਘੇਰਿਆ

ਸੰਗਤ ਮੰਡੀ, 20 ਫਰਵਰੀ (ਅੰਮਿ੍ਤਪਾਲ ਸ਼ਰਮਾ)-ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਮਨਰੇਗਾ ਮਜ਼ਦੂਰੀ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਸੰਗਤ ਦੇ ਘਿਰਾਓ ਕੀਤਾ ਤੇ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਮਿੱਠੂ ਸਿੰਘ ...

ਪੂਰੀ ਖ਼ਬਰ »

ਸਕੂਟਰੀ ਸਮੇਤ 44 ਬੋਤਲਾਂ ਨਾਜਾਇਜ਼ ਸ਼ਰਾਬ ਛੱਡ ਕੇ ਦੋ ਫ਼ਰਾਰ

ਸੰਗਤ ਮੰਡੀ, 20 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਐਕਟਿਵਾ ਸਕੂਟਰੀ ਸਮੇਤ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀਆਂ 4 ਟੀਮਾਂ ਵਲੋਂ ਰੋਜੀ ਚੁੰਨੀ ਸਟੋਰ ਦੀਆਂ 4 ਸ਼ਾਖਾਵਾਂ 'ਤੇ ਇਕੋਂ ਸਮੇਂ ਛਾਪੇਮਾਰੀ

ਬਠਿੰਡਾ, 20 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸਭ ਤੋਂ ਮਹਿੰਗੇ ਧੋਬੀ ਬਾਜ਼ਾਰ 'ਚ ਸਥਿਤ ਰੋਜੀ ਚੁੰਨੀ ਸਟੋਰ ਸ਼ੋਅ-ਰੂਮਾਂ ਦੀਆਂ 4 ਸ਼ਖਾਵਾਂ 'ਤੇ ਆਮਦਨ ਕਰ ਵਿਭਾਗ ਦੀਆਂ 4 ਟੀਮਾਂ ਵਲੋਂ ਅੱਜ ਇਕੋਂ ਸਮੇਂ ਛਾਪੇਮਾਰੀ ਕਰਕੇ ਇਨ੍ਹਾਂ ਸ਼ੋਅ-ਰੂਮਾਂ ਦੇ ਬਹੀ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨ ਪੜ੍ਹਾਈ ਤੇ ਕਮਾਈ ਕਰਨ ਲਈ ਜਾ ਸਕਣਗੇ ਵਿਦੇਸ਼-ਗਲੋਬਲ ਗੁਰੂ

ਬਠਿੰਡਾ, 20 ਫਰਵਰੀ (ਅ. ਬ.)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ 22 ਫਰਵਰੀ ਨੂੰ ਬਠਿੰਡਾ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਵਿਦਿਆਰਥੀ ਵੱਖ-ਵੱਖ ਮੁਲਕਾਂ ਦੇ ਕਾਲਜਾਂ 'ਚ ਦਾਖ਼ਲਾ ਲੈ ਸਕਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਅਜੀਤ ਦੇ ਪ੍ਰਤੀਨਿਧ ਬਿੱਕਰ ਸਿੰਘ ਸਿੱਧੂ ਦੀ ਪਤਨੀ ਦਾ ਦਿਹਾਂਤ

ਭੁੱਚੋ ਮੰਡੀ, 20 ਫਰਵਰੀ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪ੍ਰਤੀਨਿਧ ਬਿੱਕਰ ਸਿੰਘ ਸਿੱਧੂ ਦੀ ਧਰਮ ਪਤਨੀ ਗੁਰਵਿੰਦਰ ਕੌਰ ਸਿੱਧੂ (48) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਗੁਰਵਿੰਦਰ ਕੌਰ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ | ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ ਦੇ ਖ਼ੂਨੀ ਸਾਕੇ ਦੀ ਸੌ ਸਾਲਾਂ ਯਾਦ ਵਿਚ 15ਵਾਂ ਵਿਰਾਸਤ ਮੇਲਾ 22 ਤੋਂ

ਬਠਿੰਡਾ, 20 ਫਰਵਰੀ (ਸਟਾਫ ਰਿਪੋਰਟਰ)-ਪੰਜਾਬੀ ਮਾਂ ਬੋਲੀ ਤੇ ਵਿਰਾਸਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਨਾਮਵਰ ਸੰਸਥਾ ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ 15ਵਾਂ ਵਿਰਾਸਤ ਮੇਲਾ ਜਲਿ੍ਹਆਂਵਾਲੇ ਬਾਗੇ ਦੇ ਖ਼ੂਨੀ ਸਾਕੇ ਦੀ ਸੌ ਸਾਲਾ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਰੁਜ਼ਗਾਰ ਦੀ ਮੰਗ

ਮਾਨਸਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਬੇਰੁਜ਼ਗਾਰ ਸਿਹਤ ਵਰਕਰਾਂ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਤੋਂ ਮੰਗ ਕੀਤੀ ਹੈ ਕਿ ਵਾਅਦੇ ਅਨੁਸਾਰ ਉਨ੍ਹਾਂ ਨੂੰ ਭਰਤੀ ਕੀਤਾ ਜਾਵੇ | ਜਥੇਬੰਦੀ ਦੇ ਆਗੂ ਗੁਰਪਿਆਰ ਸਿੰਘ ਬੋੜਾਵਾਲ ਦੀ ਅਗਵਾਈ 'ਚ ਮਾਨਸਾ ਕੈਂਚੀਆਂ ਵਿਖੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਦੀ ਇਕੱਤਰਤਾ ਹੋਈ

ਮਾਨਸਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਪੰਡਤ ਰਾਮਜੱਸ ਖੇਤੀਬਾੜੀ ਸਹਿਕਾਰੀ ਸਭਾ ਬੋਹਾ ਦੇ ਪ੍ਰਧਾਨ ਬਣੇ

ਬੋਹਾ, 20 ਫਰਵਰੀ (ਪ. ਪ.)-ਬਹੁ-ਮੰਤਵੀ ਸਹਿਕਾਰੀ ਸਭਾ ਬੋਹਾ ਦੀ ਚੋਣ 'ਚ ਪੰਡਤ ਰਾਮਜੱਸ ਬਹੁ-ਮੰਤਵੀ ਨਾਲ ਪ੍ਰਧਾਨ ਤੇ ਸੁਖਪਾਲ ਸਿੰਘ ਬੋਹਾ ਨੂੰ ਉਪ ਪ੍ਰਧਾਨ ਚੁਣਿਆ ਗਿਆ | ਸਭਾ ਦੇ 11 ਮੈਂਬਰਾਂ ਦੀ ਚੋਣ ਪਿਛਲੇ ਦਿਨੀਂ ਸਰਬਸੰਮਤੀ ਨਾਲ ਹੋਈ ਸੀ, ਜਿਸ 'ਚ ਬੋਹਾ ਦੇ 6, ਰਾਮਪੁਰ ...

ਪੂਰੀ ਖ਼ਬਰ »

ਨਗਰ ਪੰਚਾਇਤ ਭੀਖੀ ਵਿਖੇ ਪਬਲਿਕ ਮੀਟਿੰਗ

ਭੀਖੀ, 20 ਫਰਵਰੀ (ਗੁਰਿੰਦਰ ਸਿੰਘ ਔਲਖ)-ਕਸਬੇ ਦੇ ਮਸਲਿਆਂ ਨੂੰ ਲੈ ਕੇ ਅੱਜ ਨਗਰ ਪੰਚਾਇਤ ਭੀਖੀ ਵਿਖੇ ਵੱਖ-ਵੱਖ ਸੰਸਥਾਵਾਂ ਦੀ ਪਬਲਿਕ ਮੀਟਿੰਗ ਹੋਈ | ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ ਅਤੇ ਨਗਰ ਪੰਚਾਇਤ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਕੂਲੀ ਬੱਚਿਆਂ ਨੇ ਮੋਮਬੱਤੀ ਮਾਰਚ ਕੱਢਿਆ

ਬੁਢਲਾਡਾ, 20 ਫਰਵਰੀ (ਨਿ.ਪ.ਪ.)-ਬੀਤੇ ਦਿਨੀਂ ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਅੱਜ ਇੱਥੇ ਐਨ.ਆਰ.ਐਮ. ਹੋਲੀ ਹਾਰਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਕਣਕਵਾਲ ਵਿਖੇ ਲਗਾਏ ਕੈਂਪ 'ਚ 90 ਯੂਨਿਟ ਖ਼ੂਨਦਾਨ

ਬੁਢਲਾਡਾ, 20 ਫਰਵਰੀ (ਰਾਹੀ)-ਸ੍ਰੀ ਗੁਰੂ ਤੇਗ ਬਹਾਦਰ ਲੋਕ ਸਹਾਰਾ ਤੇ ਸਪੋਰਟਸ ਕਲੱਬ ਪਿੰਡ ਕਣਕਵਾਲ ਚਹਿਲਾਂ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਗਏ ਪਹਿਲੇ ਖ਼ੂਨਦਾਨ ਕੈਂਪ 'ਚ ਨੌਜਵਾਨਾਂ ਨੇ 90 ਯੂਨਿਟ ਖ਼ੂਨਦਾਨ ਕੀਤਾ | ਕਲੱਬ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡਾਂਗੇ- ਮੋਫ਼ਰ

ਝੁਨੀਰ, 20 ਫਰਵਰੀ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਵੰਡਣ ਸਮੇਂ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡਾਂਗੇ | ...

ਪੂਰੀ ਖ਼ਬਰ »

ਮਨਜੀਤ ਸਿੰਘ ਮੀਹਾਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ

ਮਾਨਸਾ, 20 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਇਨਸਾਫ ਪਾਰਟੀ ਜ਼ਿਲ੍ਹਾ ਮਾਨਸਾ ਦੀ ਚੋਣ ਅੱਜ ਇੱਥੇ ਪਾਰਟੀ ਦੇ ਸੂਬਾ ਕਨਵੀਨਰ ਜਤਿੰਦਰ ਸਿੰਘ ਭੱਲਾ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਮਨਜੀਤ ਸਿੰਘ ਮੀਹਾਂ, ਜਨਰਲ ਸਕੱਤਰ ਅਮਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਪੈਨਸ਼ਨ ਫਾਰਮ ਭਰਵਾਏ

ਭੀਖੀ, 20 ਫਰਵਰੀ (ਪ. ਪ.)- ਦੀ ਬਹੁ-ਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਭੀਖੀ ਵਲੋਂ ਕਿਸਾਨਾਂ ਦੇ ਪੈਨਸ਼ਨ ਫਾਰਮ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਭਰਵਾਏ ਗਏ | ਸੇਵਾ ਸੁਸਾਇਟੀ ਦੇ ਸਕੱਤਰ ਗਗਨਦੀਪ ਸਿੰਘ ਨੇ ਦੱਸਿਆ ਕਿ 5 ਏਕੜ ਤੱਕ ਜ਼ਮੀਨ ਦੀ ਮਾਲਕੀ ਵਾਲੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਲਈ ਪਿੰਡਾਂ 'ਚ ਬੈਠਕਾਂ

ਬੋਹਾ, 20 ਫਰਵਰੀ (ਤਾਂਗੜੀ)-ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਵਲੋਂ 24 ਫਰਵਰੀ ਨੂੰ ਤਰਨਤਾਰਨ ਦੀ ਅਨਾਜ ਮੰਡੀ ਵਿਖੇ ਮਨਾਏ ਜਾ ਰਹੇ ਬਾਬਾ ਜੀ ਦੇ 315ਵੇਂ ਸ਼ਹੀਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਪਿੰਡ ਰਾਮ ਨਗਰ ਭੱਠਲ ਵਿਖੇ ਇਕ ਬੈਠਕ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਪੰਮੀ ਬਣੇ ਪੰਚਾਇਤ ਯੂਨੀਅਨ ਦੇ ਪ੍ਰਧਾਨ

ਝੁਨੀਰ, 20 ਫਰਵਰੀ (ਨਿ. ਪ. ਪ.)-ਕਸਬਾ ਝੁਨੀਰ ਵਿਖੇ ਬਲਾਕ ਝੁਨੀਰ ਦੇ ਸਮੂਹ ਸਰਪੰਚਾਂ ਦੀ ਮੀਟਿੰਗ ਰੱਖੀ ਗਈ | ਮੀਟਿੰਗ ਵਿਚ ਸਰਪੰਚਾਂ ਨੂੰ ਆ ਰਹੀਆਂ ਸਮੱਸਿਆ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਸਰਪੰਚ ਗੁਰਵਿੰਦਰ ਸਿੰਘ ਪੰਮੀ ਰਾਏਪੁਰ ਨੂੰ ਬਲਾਕ ਝੁਨੀਰ ...

ਪੂਰੀ ਖ਼ਬਰ »

ਵਿਧਵਾ ਪੈਨਸ਼ਨ ਨਾ ਮਿਲਣ ਕਾਰਨ ਬੱਛੋਆਣਾ ਦੀਆਂ ਔਰਤਾਂ ਨੇ ਸਰਕਾਰ ਿਖ਼ਲਾਫ਼ ਰੋਸ ਵਿਖਾਵਾ ਕੀਤਾ

ਬੁਢਲਾਡਾ, 20 ਫਰਵਰੀ (ਸਵਰਨ ਸਿੰਘ ਰਾਹੀ)-ਪਿਛਲੇ 3 ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਪਿੰਡ ਬੱਛੋਆਣਾ ਦੀਆਂ ਵਿਧਵਾ ਔਰਤਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਵਿਖਾਵਾ ਕੀਤਾ | ਸਾਬਕਾ ਬਲਾਕ ਸੰਮਤੀ ਚੇਅਰਪਰਸਨ ਗੁਰਦੇਵ ਕੌਰ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਗੁਰਪਿਆਰ ਕੋਟਲੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 19 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਇਆ, ਜਿਸ ਦੌਰਾਨ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ, ਮਸਲਿਆਂ ਅਤੇ ਅਧਿਆਪਕ ਲਹਿਰ ਲਈ ਭਵਿੱਖੀ ਚੁਨੌਤੀਆਂ 'ਤੇ ਵਿਚਾਰ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਖੇਤਰੀ ਕੇਂਦਰ ਦੇ ਪੀ.ਜੀ. ਸਟੱਡੀਜ਼ ਵਿਭਾਗ ਦੀ ਪਹਿਲੀ ਮਹਿਲਾ ਮੁਖੀ ਬਣੇ ਡਾ. ਬਲਵਿੰਦਰ ਕੌਰ ਸਿੱਧੂ

ਬਠਿੰਡਾ, 20 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਬਠਿੰਡਾ ਖੇਤਰੀ ਕੇਂਦਰ ਦੇ ਪੋਸਟ ਗੈ੍ਰਜੂਏਟ ਸਟੱਡੀਜ਼ ਵਿਭਾਗ ਦਾ ਡਾਇਰੈਕਟਰ ਡਾ: ਬਲਵਿੰਦਰ ਕੌਰ ਸਿੱਧੂ ਨੂੰ ਬਣਾਇਆ ਗਿਆ ਹੈ, ਜੋ ਇਸ ਖੇਤਰੀ ਕੇਂਦਰ ਦੀ ਪਹਿਲੀ ਮਹਿਲਾ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਬਰੇਟਾ, 20 ਫਰਵਰੀ (ਮੰਡੇਰ)- ਸੀ.ਆਈ.ਏ. ਸਟਾਫ਼ ਮਾਨਸਾ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਕੋਲੋਂ 1 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਲਾਭ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬਖਸ਼ੀਵਾਲਾ ਲਾਗੇ ਲਗਾਏ ਨਾਕੇ ਦੌਰਾਨ ਕਰਨੈਲ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੱਕਾ ਧਰਨਾ ਸ਼ੁਰੂ

ਮਾਨਸਾ, 20 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਫਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਪ੍ਰਬੰਧਕੀ ਕੰਪਲੈਕਸ ਨੇੜੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ | ਧਰਨੇ ਦੌਰਾਨ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮਨੋਜ ਬਾਲਾ ਨੇ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੇ ਚੈੱਕ ਵੰਡੇ

ਭੀਖੀ, 20 ਫਰਵਰੀ (ਗੁਰਿੰਦਰ ਸਿੰਘ ਔਲਖ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਪੇਂਡੂ ਵਿਕਾਸ ਫ਼ੰਡ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਤਹਿਤ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ: ਮਨੋਜ ਬਾਲਾ ਵਲੋਂ ਮਾਨਸਾ ਤੇ ਭੀਖੀ ਬਲਾਕ ਦੀਆਂ 57 ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਜੋਗਾ ਦੀ ਚੋਣ 'ਚ ਕਾਮਰੇਡਾਂ ਨੇ ਮਾਰੀ ਬਾਜ਼ੀ

ਜੋਗਾ, 20 ਫਰਵਰੀ (ਬਲਜੀਤ ਸਿੰਘ ਅਕਲੀਆ)-ਸਥਾਨਕ ਸਹਿਕਾਰੀ ਖੇਤੀਬਾੜੀ ਸਭਾ ਦੀ ਕਮੇਟੀ ਚੋਣ ਵਿਚ ਕਾਮਰੇਡਾਂ ਨੇ ਬਾਜ਼ੀ ਮਾਰਦੇ ਹੋਏ ਅਹੁਦੇਦਾਰਾਂ ਦੀ ਚੋਣ ਕਰ ਲਈ ਹੈ | ਇਸ 11 ਮੈਂਬਰੀ ਚੋਣ ਵਿਚੋਂ ਕਾਮਰੇਡਾਂ ਦੇ 5 ਅਤੇ ਕਾਂਗਰਸ ਦੇ 1 ਮੈਂਬਰ ਵਲੋਂ ਬਹੁ-ਸੰਮਤੀ ਨਾਲ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 9 ਵਿਅਕਤੀ ਸਵਾਈਨ ਫਲੂ ਤੋਂ ਪੀੜਤ

ਮਾਨਸਾ, 20 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਸਵਾਈਨ ਫਲੂ ਦਾ ਪ੍ਰਕੋਪ ਜਾਰੀ ਹੈ | ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਸਮੇਂ ਦੌਰਾਨ ਕੁੱਲ 15 ਵਿਅਕਤੀਆਂ ਨੂੰ ਇਹ ਬਿਮਾਰੀ ਹੋਣ ਦੀ ਪੁਸ਼ਟੀ ਪਾਈ ਗਈ ਸੀ, ਜਿਨ੍ਹਾਂ ਵਿਚੋਂ 6 ਦੀ ਵੱਖ ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX