ਤਾਜਾ ਖ਼ਬਰਾਂ


ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  2 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  32 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  39 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 minute ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 3 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 6 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਕਪੂਰਥਲਾ / ਫਗਵਾੜਾ

ਹਾਕੀ ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਨੇ ਐਸ.ਪੀ. ਇਨਵੈਸਟੀਗੇਸ਼ਨ ਦਾ ਅਹੁਦਾ ਸੰਭਾਲਿਆ

ਕਪੂਰਥਲਾ,ਕਾਲਾ ਸੰਘਿਆਂ, 20 ਫਰਵਰੀ (ਸਡਾਨਾ, ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਮੰਡੇਰ ਦੋਨਾ ਦੇ ਦੋ ਵਾਰ ਦੇ ਹਾਕੀ ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਨੇ ਜ਼ਿਲ੍ਹਾ ਕਪੂਰਥਲਾ ਦੇ ਐਸ.ਪੀ. ਇਨਵੈਸਟੀਕੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ | ਸ: ਮੰਡੇਰ ਨੇ 1992 ਦੀਆਂ ਬਾਰਸੀਲੋਨਾ ਉਲੰਪਿਕ ਅਤੇ 1996 ਦੀ ਹਾਕੀ ਅਟਲੈਟਾ (ਯੂ.ਐਸ.ਏ.) ਉਲੰਪਿਕ ਵਿਚ ਸਰਵੋਤਮ ਪ੍ਰਦਰਸ਼ਨ ਕੀਤਾ ਸੀ | ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰਕੇ ਕਈ ਜਿੱਤਾਂ ਦਰਜ਼ ਕਰਵਾਈਆਂ | ਹਾਕੀ ਦੇ ਨਾਲ ਉਨ੍ਹਾਂ ਪੁਲਿਸ ਦੇ ਕਈ ਅਹਿਮ ਅਹੁਦਿਆਂ 'ਤੇ ਜ਼ਿਕਰਯੋਗ ਸੇਵਾਵਾਂ ਨਿਭਾ ਚੁੱਕੇ ਹਨ | ਉਨ੍ਹਾਂ ਦੇ ਪਿਤਾ ਪਿ੍ੰਸੀਪਲ ਭਜਨ ਸਿੰਘ ਮੰਡੇਰ ਨੇ ਜਲੰਧਰ ਸ਼ਹਿਰ ਅਤੇ ਜਲੰਧਰ ਕੈਂਟ ਵਿਚ ਸੇਵਾਵਾਂ ਨਿਭਾਉਂਦੇ ਹੋਏ ਹਾਕੀ ਦੇ ਕਈ ਸਿਤਾਰੇ ਪੈਦਾ ਕੀਤੇ | ਉਨ੍ਹਾਂ ਦੇ ਤਾਇਆ ਗੁਰਦਿਆਲ ਸਿੰਘ ਮੰਡੇਰ ਸਾਬਕਾ ਆਈ.ਪੀ.ਐਸ. ਅਧਿਕਾਰੀ ਹਨ ਜੋ ਕਿ ਭਾਰਤ ਸਰਕਾਰ ਦੇ ਕਈ ਅਹਿਮ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ ਅਤੇ ਪ੍ਰਰਾਇਮ ਮਨਿਸਟਰ ਹਾਊਸ ਤੋਂ ਬਤੌਰ ਸਲਾਹਕਾਰ ਸੇਵਾ ਮੁਕਤ ਹੋਏ ਹਨ | ਉਨ੍ਹਾਂ ਦੇ ਵੱਡੇ ਭਰਾ ਲਹਿੰਬਰ ਸਿੰਘ ਮੰਡੇਰ ਅੰਤਰ ਰਾਸ਼ਟਰੀ ਦੌੜਾਕ ਹਨ ਜਿਨ੍ਹਾਂ ਨੇ ਏਸ਼ੀਅਨ ਖੇਡਾਂ ਤੋਂ ਗੋਲਡ ਮੈਡਲ ਜਿੱਤਿਆ ਤੇ ਬੀ.ਐਸ.ਐਫ਼ ਵਿਚੋਂ ਬਤੌਰ ਕਮਾਡੈਂਟ ਸੇਵਾ ਮੁਕਤ ਹੋਏ | ਉਨ੍ਹਾਂ ਦੀ ਭਾਣਜੀ ਮਨਦੀਪ ਕੌਰ ਸੰਘਾ ਆਈ. ਆਰ. ਐਸ. ਅਧਿਕਾਰੀ ਹਨ ਤੇ ਹੁਣ ਦਿੱਲੀ ਵਿਚ ਜੁਆਇੰਟ ਕਮਿਸ਼ਨਰ ਫਾਈਨਾਂਸ ਮਨਿਸਟਰੀ ਵਿਚ ਤਾਇਨਾਤ ਹਨ |
ਸ: ਮੰਡੇਰ ਨੇ ਡਿਪਟੀ ਸੁਪਰੀਡੈਂਟ ਆਫ਼ ਪੁਲਿਸ ਵਜੋਂ ਲੁਧਿਆਣਾ ਸਿਟੀ, ਸੁਲਤਾਨਪੁਰ, ਭੁਲੱਥ, ਦਸੂਹਾ, ਅਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਐਸ. ਪੀ. ਵਜੋਂ ਲੰਬਾ ਸਮਾਂ ਜਲੰਧਰ ਸਿਟੀ 2, ਹੁਸ਼ਿਆਰਪੁਰ ਵਿਖੇ ਸੇਵਾਵਾਂ ਨਿਭਾਈਆਂ ਹਨ |

ਪਰਮਜੀਤ ਸਿੰਘ ਐਡਵੋਕੇਟ ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਬਣੇ

ਕਪੂਰਥਲਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦਾ ਵਿਸਥਾਰ ਕਰਦਿਆਂ ਪਰਮਜੀਤ ਸਿੰਘ ਐਡਵੋਕੇਟ ਹਲਕਾ ਇੰਚਾਰਜ ਕਪੂਰਥਲਾ ਨੂੰ ਪੀ.ਏ.ਸੀ. ...

ਪੂਰੀ ਖ਼ਬਰ »

23 ਦੇ ਕਬੱਡੀ ਕੱਪ 'ਚ ਪੰਜਾਬ ਕਬੱਡੀ ਐਸੋਸੀਏਸ਼ਨ ਦੀਆਂ ਟੀਮਾਂ ਦੇ ਹੋਣਗੇ ਫਸਵੇਂ ਮੁਕਾਬਲੇ-ਮੱਖਣ ਧਾਲੀਵਾਲ

ਕਪੂਰਥਲਾ, 20 ਫਰਵਰੀ (ਸਡਾਨਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਣਾ ਤੇ ਪੰਜਾਬੀ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁਲਿਤ ਕਰਨਾ ਸਾਡਾ ਮੁੱਖ ਟੀਚਾ ਹੈ | ਉਕਤ ਪ੍ਰਗਟਾਵਾ ਉੱਘੇ ਖੇਡ ਪ੍ਰਮੋਟਰ ਮੱਖਣ ਧਾਲੀਵਾਲ ਯੂ.ਐਸ.ਏ. ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 20 ਫਰਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਸੁਭਾਨਪੁਰ ਰੋਡ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨਾ ਕੀਰਤਨ ਦਰਬਾਰ ਤੇ ਜਪ-ਤਪ ਸਮਾਗਮ ਕੱਲ੍ਹ ਤੋਂ ਸ਼ੁਰੂ

ਕਪੂਰਥਲਾ, 20 ਫਰਵਰੀ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਰਜਿ: ਕਪੂਰਥਲਾ ਵਲੋਂ ਸਾਲਾਨਾ ਤਿੰਨ ਦਿਨਾਂ ਕੀਰਤਨ ਦਰਬਾਰ ਤੇ ...

ਪੂਰੀ ਖ਼ਬਰ »

ਸਬ ਡਵੀਜ਼ਨ ਦੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ-ਵਰਿੰਦਰਪਾਲ ਸਿੰਘ ਬਾਜਵਾ

ਕਪੂਰਥਲਾ, 20 ਫਰਵਰੀ (ਅਮਰਜੀਤ ਕੋਮਲ)-ਸਬ ਡਵੀਜ਼ਨ ਕਪੂਰਥਲਾ ਦੇ ਐਸ.ਡੀ.ਐਮ. ਵਜੋਂ ਅੱਜ ਵਰਿੰਦਰਪਾਲ ਸਿੰਘ ਬਾਜਵਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਫਿਲੌਰ, ਜਲੰਧਰ-2, ਮੁਕਤਸਰ, ਗਿੱਦੜਬਾਹਾ ਵਿਚ ਐਸ.ਡੀ.ਐਮ. ਵਜੋਂ ਤੇ ਜਲੰਧਰ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ 23 ਤੇ 24 ਨੂੰ

ਖਲਵਾੜਾ 20 ਫਰਵਰੀ (ਮਨਦੀਪ ਸਿੰਘ ਸੰਧੂ)-ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਅਕਾਲਗੜ੍ਹ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਰਵਿਦਾਸ ਜੀ ਦਾ 642ਵਾਂ ਜਨਮ ਦਿਹਾੜਾ 23 ਅਤੇ 24 ਫਰਵਰੀ ...

ਪੂਰੀ ਖ਼ਬਰ »

ਵਿਦਿਆਰਥੀ ਇਮਤਿਹਾਨਾਂ ਨੂੰ ਚੁਣੌਤੀ ਵਜੋਂ ਲੈ ਕੇ ਸਮੁੱਚਾ ਧਿਆਨ ਪੜ੍ਹਾਈ ਵੱਲ ਕੇਂਦਰਿਤ ਕਰਨ-ਡਾ: ਸ਼ਰਮਾ

ਕਪੂਰਥਲਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਜੇਕਰ ਤੁਸੀਂ ਜੀਵਨ ਵਿਚ ਟੀਚਾ ਮਿੱਥ ਕੇ ਤਿਆਰੀ ਕਰੋਗੇ ਤਾਂ ਸਫਲਤਾ ਤੁਹਾਡੇ ਪੈਰ ਚੁੰਮੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਅਸ਼ਵਨੀ ਸ਼ਰਮਾ ਪ੍ਰੋ: ਡੀ.ਏ.ਵੀ. ਕਾਲਜ ਜਲੰਧਰ ਨੇ ਸਥਾਨਕ ਹਿੰਦੂ ਕੰਨਿਆ ਕਾਲਜੀਏਟ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਮਿਆਣੀ ਬਾਕਰਪੁਰ ਵਿਖੇ ਬਣੀ ਪੁਲੀ ਦੇ ਤੰਗ ਤੇ ਨੀਵੀਂ ਹੋਣ ਨਾਲ ਹੋ ਰਹੀ ਪ੍ਰੇਸ਼ਾਨੀ ਦਾ ਲਿਆ ਜਾਇਜ਼ਾ

ਢਿਲਵਾਂ, 20 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਰਾਹੁਲ ਚਾਬਾ ਨੇ ਢਿਲਵਾਂ ਵਿਖੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਮਿਆਣੀ ਬਾਕਰਪੁਰ ਵਿਖੇ ਬਣੀ ਪੁਲੀ ਦੇ ਤੰਗ ਤੇ ਨੀਵੀਂ ਹੋਣ ਦੀ ਆ ਰਹੀ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਪ੍ਰਬੰਧਕ ਕਮੇਟੀ ਖੈੜਾ ਦੋਨਾ ਦੀ ਸਰਬਸੰਮਤੀ ਨਾਲ ਚੋਣ

ਹੁਸੈਨਪੁਰ, 20 ਫਰਵਰੀ (ਸੋਢੀ)-ਸਮਾਜਸੇਵੀ ਸੰਸਥਾ ਮਾਂ ਭਗਵਤੀ ਜਾਗਰਣ ਪ੍ਰਬੰਧਕ ਕਮੇਟੀ ਖੈੜਾ ਦੋਨਾ ਮੈਂਬਰਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਕਮੇਟੀ ਵਲੋਂ ਬੀਤੇ ਸਮੇਂ ਵਿਚ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਅਤੇ ਕਮੇਟੀ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ 'ਤੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾ ਹੋਈਆਂ ਤਾਂ ਯੂਨੀਅਨ ਦੇਵੇਗੀ ਧਰਨਾ-ਮਾਨ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਰਜਿ: ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਅਗਵਾਈ ਵਿਚ ਯੂਨੀਅਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਜਨਰਲ) ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਭੰਡਾਲ ਬੇਟ ਵਿਖੇ ਕੈਂਡਲ ਮਾਰਚ

ਭੰਡਾਲ ਬੇਟ, 20 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਬੀਤੇ ਦਿਨ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਫ਼ੌਜੀ ਜਵਾਨਾਂ ਨੂੰ ਭੰਡਾਲ ਬੇਟ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਵਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਂਡਲ ਮਾਰਚ ਕੱਢਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸਮਰਪਿਤ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਮੋਮਬੱਤੀ ਜਗ੍ਹਾ ਕੇ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 20 ਫਰਵਰੀ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ...

ਪੂਰੀ ਖ਼ਬਰ »

ਹਲਕਾ ਹੁਸ਼ਿਆਰਪੁਰ ਤੋਂ ਸੰਤੋਸ਼ ਚੌਧਰੀ ਨੂੰ ਲੋਕ ਸਭਾ ਟਿਕਟ ਦਿੱਤੀ ਜਾਵੇ-ਚੀਮਾ, ਹਮੀਰਾ

ਨਡਾਲਾ, 20 ਫਰਵਰੀ (ਮਾਨ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਲ ਇੰਡੀਆ ਜਾਟ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਚੀਮਾ, ਨਗਰ ਕੌਾਸਲ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ, ਕਾਂਗਰਸ ਦੇ ਸਕੱਤਰ ਪ੍ਰੀਤਮ ਸਿੰਘ ਸੀਕਰੀ ਤੇ ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਘੰਟਾ ਘਰ ਵਿਖੇ ਤੀਸਰਾ ਮਹਾਨ ਕੀਰਤਨ ਸਮਾਗਮ 22 ਨੂੰ

ਕਾਲਾ ਸੰਘਿਆਂ, 20 ਫਰਵਰੀ (ਸੰਘਾ)-ਸਥਾਨਕ ਕਸਬੇ 'ਚ ਗੁਰਦੁਆਰਾ ਆਲਮਗੀਰ ਘੰਟਾ ਘਰ ਵਿਖੇ ਸਰਬੱਤ ਦੇ ਭਲੇ ਲਈ ਤੀਸਰਾ ਮਹਾਨ ਕੀਰਤਨ ਸਮਾਗਮ 22 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਯਾਦ 'ਚ ਸੈਫਲਾਬਾਦ ਵਿਖੇ 9ਵਾਂ ਕਬੱਡੀ ਕੱਪ 25 ਨੂੰ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ 9ਵਾਂ ਕਬੱਡੀ ਕੱਪ 24 ਤੇ 25 ਫਰਵਰੀ ਨੂੰ ਪਿੰਡ ਸੈਫਲਾਬਾਦ ਦੇ ਖੇਡ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਅੰਤਰਰਾਸ਼ਟਰੀ ਭਾਸ਼ਾ ਦਿਵਸ ਨੂੰ ਸਮਰਪਿਤ 'ਪੰਜਾਬੀ ਮਾਂ ਬੋਲੀ ਚੇਤਨਾ ਮਾਰਚ' ਕੱਢਿਆ

ਫਗਵਾੜਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬੀ ਲੇਖਕਾਂ, ਪੱਤਰਕਾਰਾਂ ਅਤੇ ਪੰਜਾਬੀ ਪਿਆਰਿਆਂ ਵਲੋਂ ਅੰਤਰਰਾਸ਼ਟਰੀ ਭਾਸ਼ਾ ਦਿਵਸ ਨੂੰ ਸਮਰਪਿਤ 'ਪੰਜਾਬੀ ਮਾਂ ਬੋਲੀ ਚੇਤਨਾ ਮਾਰਚ' ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸ਼ਹਿਰ ਦੇ ਵੱਖੋ-ਵੱਖਰੇ ਵਰਗਾਂ, ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਵਲੋਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੀਟਿੰਗ

ਡਡਵਿੰਡੀ, 20 ਫਰਵਰੀ (ਬਲਬੀਰ ਸੰਧਾ)-ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਵਾਪਰੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਸਰਵਨ ਸਿੰਘ ਗਿੱਲ ...

ਪੂਰੀ ਖ਼ਬਰ »

ਟਰੈਕਟਰ ਨੋਵੋ 655 ਡੀ.ਆਈ. ਆਧੁਨਿਕ ਖ਼ੂਬੀਆਂ ਨਾਲ ਤਿਆਰ-ਗਿੱਲ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਮਹਿੰਦਰਾ ਐਾਡ ਮਹਿੰਦਰਾ ਕੰਪਨੀ ਦੇ ਸਥਾਨਕ ਡੀਲਰ ਗਿੱਲ ਆਟੋਜ਼ ਵਲੋਂ ਚੇਅਰਮੈਨ ਸਤਨਾਮ ਸਿੰਘ ਗਿੱਲ ਅਤੇ ਐਮ.ਡੀ. ਦਿਲਬਾਗ ਸਿੰਘ ਗਿੱਲ ਨੇ ਮਹਿੰਦਰਾ ਕੰਪਨੀ ਦਾ ਟਰੈਕਟਰ ਨੋਵੋ 655 ਡੀ.ਆਈ. ਦੀਆਂ ਚਾਬੀਆਂ ਰੀਤਪ੍ਰੀਤ ...

ਪੂਰੀ ਖ਼ਬਰ »

ਆਮ ਜਨਤਾ ਨੂੰ ਵਧੀਆ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣਾ ਮੇਰਾ ਮੁੱਖ ਮਕਸਦ-ਨਵਨੀਤ ਕੌਰ ਬੱਲ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਆਮ ਜਨਤਾ ਨੂੰ ਵਧੀਆ ਤੇ ਸਾਫ਼ ਸੁਥਰਾ, ਪ੍ਰਸ਼ਾਸਨ ਦੇਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ | ਇਹ ਪ੍ਰਗਟਾਵਾ ਸ਼ਾਹਕੋਟ ਤੋਂ ਇੱਥੋਂ ਬਦਲ ਕੇ ਆਏ ਨਵੇਂ ਐਸ.ਡੀ.ਐਮ. ਨਵਨੀਤ ਕੌਰ ਬੱਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਯੂਨੀਅਨ ਵਲੋਂ ਐਸ.ਡੀ.ਐਮ. ਬਾਜਵਾ ਦਾ ਸਵਾਗਤ

ਕਪੂਰਥਲਾ, 20 ਫਰਵਰੀ (ਸਡਾਨਾ)-ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਨੇ ਨਵਨਿਯੁਕਤ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਮਿਲੇ ਮਾਣ ਸਨਮਾਨ ਤੇ ਲੋਕਾਂ ਦੇ ਸਹਿਯੋਗ ਨੂੰ ਹਮੇਸ਼ਾ ਯਾਦ ਰੱਖਾਂਗੀ-ਐਸ.ਡੀ.ਐਮ. ਡਾ: ਚਾਰੂਮਿਤਾ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਜੋ ਮਾਣ ਸਨਮਾਨ ਉਨ੍ਹਾਂ ਨੂੰ ਮਿਲਿਆ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ ਜੋ ਸਹਿਯੋਗ ਉਨ੍ਹਾਂ ਨੂੰ ਮਿਲਿਆ ਹੈ ਉਹ ਉਸ ਨੂੰ ਹਮੇਸ਼ਾ ਯਾਦ ਰੱਖਣਗੇ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ-ਬਲਬੀਰ ਰਾਣੀ ਸੋਢੀ

ਸੁਭਾਨਪੁਰ, 20 ਫਰਵਰੀ (ਜੱਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਵਾਰ ਪੰਜਾਬ ਵਿਕਾਸ ਤੇ ਖ਼ੁਸ਼ਹਾਲੀ ਦੀਆਂ ਨਵੀਆਂ ਪੈੜ੍ਹਾ ਪਾਵੇਗਾ ਤੇ ਪੂਰੇ ਪੰਜਾਬ ਅੰਦਰ ਵਿਕਾਸ ਕਾਰਜਾਂ ਦੀ ਹਨ੍ਹੇਰੀ ਝੁੱਲ ਰਹੀ ਹੈ | ਇਹ ਪ੍ਰਗਟਾਵਾ ਬਲਬੀਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਗੁਰਦੁਆਰਾ ਹੱਟ ਸਾਹਿਬ ਯੂਨੀਅਨ ਦਫ਼ਤਰ ਵਿਖੇ ਅਮਰੀਕ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੁਲਵਾਮਾ ਵਿਖੇ ਜੈਸ਼ ਏ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਦਾ ਸਨਮਾਨ

ਭੰਡਾਲ ਬੇਟ, 20 ਫਰਵਰੀ (ਜਾਤੀਕੇ)-ਸਿੱਖਿਆ ਅਤੇ ਸਮਾਜਿਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ 'ਤੇ ਕੈਨੇਡਾ ਨਿਵਾਸੀ ਸੁਖਵਿੰਦਰ ਸਿੰਘ ਬੈਹਣੀਵਾਲ ਦਾ ਸਰਕਾਰੀ ਹਾਈ ਸਕੂਲ ਸੰਗੋਜਲਾ ਦੇ ਮੁੱਖ ਅਧਿਆਪਕਾ ਨਵਦੀਪ ਕੌਰ ਔਜਲਾ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ...

ਪੂਰੀ ਖ਼ਬਰ »

ਐਸ.ਡੀ. ਸਕੂਲ ਸੁਲਤਾਨਪੁਰ ਲੋਧੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਚਿਤਰੰਜਨ ਪਸਰੀਚਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵਕ ਲਾਲਾ ਅਮਰਚੰਦ ਧੀਰ ਮੁੱਖ ਮਹਿਮਾਨ ਵਜੋਂ | ...

ਪੂਰੀ ਖ਼ਬਰ »

ਕਾਲਾ ਸੰਘਿਆਂ 'ਚ ਪਹਿਲਵਾਨਾਂ ਦਾ ਦੰਗਲ ਕੱਲ੍ਹ

ਕਾਲਾ ਸੰਘਿਆਂ, 20 ਫਰਵਰੀ (ਸੰਘਾ)- ਸਥਾਨਕ ਕਸਬੇ 'ਚ ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾੳਾੂਡ ਵਿਖੇ 22 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਪਹਿਲਵਾਨਾਂ ਦਾ ਵਿਸ਼ਾਲ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫਗਵਾੜਾ ਸਕੂਟਰ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਐਲਾਨ

ਫਗਵਾੜਾ, 20 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸਕੂਟਰ ਐਸੋਸੀਏਸ਼ਨ ਵਲੋਂ ਪੁਰਾਣੀ ਕਾਰਜਕਾਰਨੀ ਭੰਗ ਕਰਦੇ ਹੋਏ ਨਵੀਂ ਕਾਰਜਕਾਰਨੀ ਦਾ ਐਲਾਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਿਟੀ ਥਾਣਾ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਮੁੱਖ ਮਹਿਮਾਨ ਸਨ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਮੁਰਾਰ ਵਿਖੇ ਕਿਸਾਨ ਜਾਗਰੂਕਤਾ ਕੈਂਪ

ਸੁਭਾਨਪੁਰ, 20 ਫਰਵਰੀ (ਜੱਜ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ਖੇਤੀਬਾੜੀ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜ੍ਹੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਮਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਫਗਵਾੜਾ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਮੈਗਾ ਕੈਂਪ 'ਚ ਵੱਖ-ਵੱਖ ਸਕੀਮਾਂ ਤਹਿਤ ਲੋੜਵੰਦਾਂ ਦੇ ਫਾਰਮ ਭਰੇ

ਫਗਵਾੜਾ, 20 ਫਰਵਰੀ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫਗਵਾੜਾ ਦੇ ਦਫ਼ਤਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਮੈਗਾ ਕੈਂਪ ਲਗਾਇਆ ਗਿਆ | ਬੀ.ਡੀ.ਪੀ.ਓ. ਹਰਬਲਾਸ ਬਾਗਲਾ ਦੀ ਅਗਵਾਈ ਹੇਠ ਮੈਗਾ ਕੈਂਪ ...

ਪੂਰੀ ਖ਼ਬਰ »

ਭੁੱਲਾਰਾਈ ਦੇ ਵਾਰਡ ਨੰਬਰ 9 ਦੀ ਗਲੀ ਦਾ ਪ੍ਰਵਾਸੀ ਭਾਰਤੀਆਂ ਵਲੋਂ ਉਦਘਾਟਨ

ਖਲਵਾੜਾ, 20 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਦੇ ਮਾਸਟਰ ਹਰਭਜਨ ਸਿੰਘ ਸਰਪੰਚ ਭੁੱਲਾਰਾਈ ਦੀ ਅਗਵਾਈ ਹੇਠ ਵਾਰਡ ਨੰਬਰ 9 ਦੀ ਗਲੀ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਪ੍ਰਵਾਸੀ ਭਾਰਤੀਆਂ ਨੇ ਆਪਣੇ ਕਰ ਕਮਲਾਂ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਵਿਖੇ ਬੇਬੇ ਨਾਨਕੀ ਨਿਵਾਸ ਦੀ ਸੱਤਵੀਂ ਮੰਜ਼ਿਲ 'ਤੇ ਲੈਂਟਰ ਪਾਇਆ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਾਲ ਬਣ ਰਹੇ ਬੇਬੇ ਨਾਨਕੀ ਨਿਵਾਸ ਦੀ 7ਵੀਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ-ਧਾਲੀਵਾਲ ਖੱਦਰ

ਢਿਲਵਾਂ, 20 ਫਰਵਰੀ (ਸੁਖੀਜਾ, ਪਲਵਿੰਦਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਉਣ ਦੇ ਨਾਲ ਨਾਲ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ

ਢਿਲਵਾਂ, 20 ਫਰਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਨਜ਼ਦੀਕੀ ਪਿੰਡ ਚੱਕੋਕੀ ਵਿਚ ਗ੍ਰਾਮ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਪਾਠ ਦੇ ਭੋਗ ਉਪਰੰਤ ਹਲਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX