ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

ਬੇਮੌਸਮੀ ਮੀਂਹ ਦੀ ਕਿਸਾਨੀ 'ਤੇ ਪਈ ਮਾਰ... ਆਲੂਆਂ, ਕਣਕ ਤੇ ਹੋਰਨਾਂ ਫ਼ਸਲਾਂ ਦਾ ਭਾਰੀ ਨੁਕਸਾਨ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਇਲਾਕੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਜਿੱਥੇਆਲੂਆਂ ਦੀ ਫ਼ਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ, ਉੱਥੇ ਕਣਕ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ | ਨੀਵੇਂ ਖੇਤਾਂ 'ਚ ਪਾਣੀ ਭਰ ਜਾਣ ਕਾਰਨ ਨਾ ਸਿਰਫ਼ ਛੋਟੀ ਕਣਕ ਦੀ ਫ਼ਸਲ, ਬਲਕਿ ਕੁੱਝ ਇਕ ਜਗ੍ਹਾ 'ਤੇ ਛਿੱਟੇ ਨਿਕਲ ਚੁੱਕੀ ਕਣਕ ਦੀ ਫ਼ਸਲ ਵੀ ਬੁਰੀ ਤਰ੍ਹਾਂ ਗਲ ਕੇ ਖ਼ਰਾਬ ਹੋ ਚੁੱਕੀ ਹੈ | ਪਹਿਲਾਂ ਹੀ ਫ਼ਸਲਾਂ ਦਾ ਉਚਿੱਤ ਭਾਅ ਨਾ ਮਿਲਣ ਕਾਰਨ ਕਿਸਾਨ ਆਰਥਿਕ ਤੌਰ 'ਤੇ ਭਾਰੀ ਨੁਕਸਾਨ ਉਠਾ ਚੁੱਕੇ ਹਨ, ਪ੍ਰੰਤੂ ਹੁਣ ਬੇਮੌਸਮੀ ਮੀਂਹ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਦੇ ਖ਼ਰਾਬ ਹੋ ਜਾਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ | ਇਸ ਦੇ ਨਾਲ ਹੀ ਜ਼ਿਆਦਾ ਪਾਣੀ ਭਰ ਜਾਣ ਕਾਰਨ ਬਰਸੀਨ ਅਤੇ ਹੋਰ ਹਰਾ ਚਾਰਾ ਵੀ ਖ਼ਰਾਬ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਚਾਰੇ ਦੀ ਕਮੀ ਹੋਣ ਦਾ ਵੀ ਡਰ ਬਣਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਪਏ ਭਾਰੀ ਮੀਂਹ ਕਾਰਨ ਜਿੱਥੇ ਆਲੂਆਂ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ, ਉੱਥੇ ਇਸ ਮੀਂਹ ਨਾਲ ਖੇਤਾਂ 'ਚ ਭਰੇ ਪਾਣੀ ਕਾਰਨ ਹੋਰਨਾਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ | ਖੇਤਾਂ 'ਚ ਖੜ੍ਹੇ ਪਾਣੀ ਕਾਰਨ ਕਈ ਜਗ੍ਹਾ ਕਣਕ ਦੀ ਅਗੇਤੀ ਫ਼ਸਲ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ | ਇਲਾਕੇ ਦੇ ਕਿਸਾਨਾਂ ਗੁਰਮੀਤ ਸਿੰਘ ਬਾਗਪੁਰ, ਨੰਬਰਦਾਰ ਰਸ਼ਪਾਲ ਸਿੰਘ, ਜਸਵੀਰ ਸਿੰਘ ਰਾਜਪੁਰ ਭਾਈਆਂ, ਨੰਬਰਦਾਰ ਭੁਪਿੰਦਰ ਸਿੰਘ ਅਤੇ ਹੋਰਨਾਂ ਨਾਲ ਜਦੋਂ ਇਸ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਏ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੈ ਅਤੇ ਹੁਣ ਮੁੜ ਮੀਂਹ ਪੈਣ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ, ਸਬਜ਼ੀਆਂ ਅਤੇ ਹਰਾ ਚਾਰਾ ਵੀ ਖ਼ਰਾਬ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਆਲੂ, ਮਟਰਾਂ ਅਤੇ ਹੋਰਨਾ ਸਬਜ਼ੀਆਂ ਦੇ ਭਾਅ ਘੱਟ ਜਾਣ ਕਾਰਨ ਪਹਿਲਾਂ ਹੀ ਉਨ੍ਹਾਂ 'ਤੇ ਆਰਥਿਕ ਬੋਝ ਪਿਆ ਹੋਇਆ ਹੈ ਅਤੇ ਹੁਣ ਆਲੂਆਂ ਅਤੇ ਛਿੱਟੇ ਨਿਕਲ ਚੁੱਕੀ ਕਣਕ ਦੀ ਫ਼ਸਲ ਖ਼ਰਾਬ ਹੋ ਜਾਣ ਕਾਰਨ ਕਿਸਾਨ ਦਾ ਆਰਥਿਕ ਤੌਰ 'ਤੇ ਲੱਕ ਟੁੱਟ ਗਿਆ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਖਰਚਾ ਆਲੂਆਂ ਦੀ ਫ਼ਸਲ 'ਤੇ ਆਉਂਦਾ ਹੈ | ਉਨ੍ਹਾਂ ਕਿਹਾ ਕਿ ਆਲੂਆਂ ਦੀ ਫ਼ਸਲ ਹੁਣ ਕਰੀਬ ਪੱਕ ਚੁੱਕੀ ਹੈ ਅਤੇ ਪੁਟਾਈ ਕਰਨ ਲਈ ਤਿਆਰ ਸੀ, ਜਿਸ ਦੇ ਚੱਲਦਿਆਂ ਕੁੱਲ ਮਿਲਾ ਕੇ 1 ਏਕੜ 'ਤੇ 30 ਤੋਂ 35 ਹਜ਼ਾਰ ਰੁਪਏ ਦਾ ਖ਼ਰਚ ਆ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੁੱਝ ਕਿਸਾਨਾਂ ਨੇ ਜ਼ਮੀਨ ਵੀ ਠੇਕੇ 'ਤੇ ਲਈ ਹੋਈ ਹੈ ਅਤੇ ਇਸ ਵਾਰ ਜ਼ਮੀਨ ਦੇ ਠੇਕੇ ਦੇਣੇ ਵੀ ਮੁਸ਼ਕਿਲ ਹੋ ਜਾਣਗੇ | ਉਨ੍ਹਾਂ ਕਿਹਾ ਕਿ ਅਜੇ ਤੱਕ ਖੇਤਾਂ 'ਚ ਭਰੇ ਪਾਣੀ ਕਾਰਨ ਵਹਾਈ ਕਰਨ ਲਈ 15 ਤੋਂ 20 ਦਿਨ ਦਾ ਸਮਾਂ ਲੱਗ ਜਾਵੇਗਾ, ਜਿਸ ਦੇ ਚੱਲਦਿਆਂ ਸਿਆਲੂ ਮੱਕੀ ਅਤੇ ਸੂਰਜਮੁਖੀ ਦੇ ਨਾਲ-ਨਾਲ ਸਬਜ਼ੀਆਂ ਦੀ ਬਿਜਾਈ ਵੀ ਕਾਫ਼ੀ ਪੱਛੜ ਜਾਵੇਗੀ | ਕਿਸਾਨਾਂ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਫ਼ਸਲਾਂ ਦੀ ਬਿਜਾਈ ਅੱਧ ਜਨਵਰੀ ਤੋਂ ਸ਼ੁਰੂ ਹੋ ਜਾਂਦੀ ਸੀ, ਪ੍ਰੰਤੂ ਹੁਣ ਇਹ ਬਿਜਾਈ ਕਰੀਬ ਡੇਢ ਮਹੀਨਾ ਪੱਛੜ ਗਈ ਹੈ, ਜਿਸ ਕਾਰਨ ਇਨ੍ਹਾਂ ਫ਼ਸਲਾਂ ਦੇ ਝਾੜ 'ਚ ਕਮੀ ਆਵੇਗੀ ਤੇ ਅਗਲੀ ਫ਼ਸਲ ਵੀ ਲੇਟ ਹੋ ਜਾਵੇਗੀ | ਮੀਂਹ ਦੇ ਚੱਲਦਿਆਂ ਸ਼ਹਿਰ 'ਚ ਵੀ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਲੋਕਾਂ ਨੂੰ ਕੰਮਾਂ 'ਤੇ ਜਾਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ | ਮੀਂਹ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰਾਂ 'ਚ ਵੀ ਬੇਰੌਣਕੀ ਪਸਰੀ ਰਹੀ | ਇਸੇ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |

ਹਾਈਡਲ ਪ੍ਰਾਜੈਕਟ ਨਹਿਰ ਦੀ ਹਾਲਤ ਤਰਸਯੋਗ

ਹਾਜੀਪੁਰ, 21 ਫਰਵਰੀ (ਪੁਨੀਤ ਭਾਰਦਵਾਜ)-ਹਾਈਡਲ ਨਹਿਰ ਜਿਸ 'ਤੇ ਚਾਰ ਬਿਜਲੀ ਘਰਾਂ ਤੋਂ ਸਰਕਾਰ ਨੂੰ ਕਰੋੜਾਂ ਰੁਪਏ ਦੀ ਆਮਦਨ ਹੋ ਰਹੀ ਹੈ ਪਰ ਇਸ ਨਹਿਰ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਦੇਖਣ 'ਚ ਆਇਆ ਹੈ ਕਿ ਉਕਤ ਨਹਿਰ ਦੀਆਂ 80 ਫ਼ੀਸਦੀ ਸਲੈਬਾਂ ਟੁੱਟ ਚੁੱਕੀਆਂ ਹਨ | ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਨਕਦੀ ਚੋਰੀ

ਅੱਡਾ ਸਰਾਂ, 21 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਚੋਰਾਂ ਨੇ ਬੀਤੀ ਰਾਤ ਅੱਡਾ ਕਲੋਆ 'ਚ ਸਥਿਤ ਦੋ ਦੁਕਾਨਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਚੋਰਾਂ ਨੇ ਪਰਮਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਨਿਵਾਸੀ ਝਾਵਾਂ ਦੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਦਾ ਸ਼ਟਰ ...

ਪੂਰੀ ਖ਼ਬਰ »

ਪਲਾਟ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 21 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪਲਾਟ 'ਤੇ ਨਾਜਾਇਜ਼ ਢੰਗ ਨਾਲ ਕਬਜਾ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਮੁਹੱਲਾ ਮਾਉਂਟ ਐਵਨਿਊ ਦੇ ਇਕ ਜੋੜੇ ਅਤੇ ਇਕ ਨੰਬਰਦਾਰ ਸਮੇਤ ਚਾਰ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ.ਸੀ.

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਨੌਜਵਾਨ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਮੁਹੱਲਾ ਰੂਪ ਨਗਰ 'ਚ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਮੁਹੱਲਾ ਰੂਪ ਨਗਰ ਵਾਰਡ ਨੰਬਰ 21,ਗਲੀ ਨੰਬਰ 17 ਵਿਚੋਂ ਲੰਘਦੀ ਸੜਕ ਪਿਛਲੇ 10 ਸਾਲਾਂ ਤੋਂ ਖਸਤਾ ਹਾਲਤ ਰਹਿਣ ਤੇ ਸੜਕ ਵਿਚ 20-20 ਫੁੱਟ ਲੰਬੇ ਤੇ 10-10 ਫੁੱਟ ਚੌੜੇ ਤੇ 2-2 ਫੁੱਟ ਡੰੂਘੇ ਟੋਇਆਂ ਵੱਲ ਨਗਰ ਨਿਗਮ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਚੀਮਾ ਨੇ ਪਿਤਾ ਦੀ ਯਾਦ 'ਸਾਂਝੀ ਰਸੋਈ' 'ਚ ਮਨਾਈ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੁਲਦੀਪ ਸਿੰਘ ਚੀਮਾ ਨੇ ਆਪਣੇ ਪਿਤਾ ਸਵਰਗੀ ਬਲਦੇਵ ਰਾਜ ਚੀਮਾ, ਸੇਵਾ ਮੁਕਤ ਖੇਤੀਬਾੜੀ ਅਫ਼ਸਰ ਦੀ ਨਿੱਘੀ ਯਾਦ 'ਸਾਂਝੀ ਰਸੋਈ' 'ਚ ਮਨਾਈ | ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਸੁਖਬੀਰ ਨੇ ਲੱਖੀ ਨੂੰ ਪਾਰਟੀ ਦਾ ਪੀ.ਏ.ਸੀ. ਮੈਂਬਰ ਬਣਾਇਆ

ਟਾਂਡਾ ਉੜਮੁੜ, 21 ਫ਼ਰਵਰੀ (ਦੀਪਕ ਬਹਿਲ)- ਪੰਜਾਬ ਸੇਵਾ ਅਧਿਕਾਰ ਦੇ ਕਮਿਸ਼ਨਰ ਤੇ ਸੀਨੀਅਰ ਅਕਾਲੀ ਨੇਤਾ ਲਖਵਿੰਦਰ ਸਿੰਘ ਲਖੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪੀ.ਏ.ਸੀ ਮੈਂਬਰ ਨਾਮਜ਼ਦ ਕੀਤਾ ਹੈ | ਇਸ ਗੱਲ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ | ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਿੰਡ ਕਾਹਰੀ ਦੀ ਵਾਸੀ ਰਜਨੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਬੱਸ ਸਟੈਂਡ 'ਤੇ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ 8 ਫ਼ਰਵਰੀ ਨੂੰ ਬੱਸ ਸਟੈਂਡ 'ਤੇ ਜ਼ਖ਼ਮੀ ਹਾਲਤ 'ਚ ਇੱਕ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜ਼ਿਲ੍ਹੇ ਦੇ 14 ਥਾਣਾ ਮੁਖੀ ਤਬਦੀਲ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨੇ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਐਸ.ਐਚ.ਓ. ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਸ ਅਨੁਸਾਰ ਇੰਸਪੈਕਟਰ ਪ੍ਰਵੀਨ ਕੌਰ ਨੂੰ ਮਹਿਲਾ ਥਾਣਾ ...

ਪੂਰੀ ਖ਼ਬਰ »

ਲੱਲੀਆਂ ਵਿਖੇ ਸ਼ਹੀਦੀ ਜੋੜ ਮੇਲਾ 24 ਨੂੰ

ਗੜ੍ਹਸ਼ੰਕਰ, 21 ਫਰਵਰੀ (ਧਾਲੀਵਾਲ)-ਗੁਰਦੁਆਰਾ ਸ਼ਹੀਦਾਂ ਤੀਰਥਆਣਾ ਸਾਹਿਬ ਲੱਲੀਆਂ ਵਿਖੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 24 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਮਿਆਣੀ, 21 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਬਲਾਕ ਖੇਤੀਬਾੜੀ ਦਫ਼ਤਰ ਟਾਂਡਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰਵਿਨੇ ਕੁਮਾਰ ਤੇ ਸੀ.ਜੇ. ਐਮ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਟਾਂਡਾ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਕਿਸਾਨ ਮੈਂਬਰਾਂ ਵਲੋਂ ਸਹਿਕਾਰੀ ਸਭਾ ਦੇ ਸਕੱਤਰ 'ਤੇ ਲੱਖਾਂ ਰੁਪਏ ਦੇ ਗ਼ਬਨ ਦਾ ਦੋਸ਼

ਸੈਲਾ ਖ਼ੁਰਦ,21 ਫਰਵਰੀ (ਹਰਵਿੰਦਰ ਸਿੰਘ ਬੰਗਾ)-ਪਿੰਡ ਪੱਖੋ ਵਾਲ ਬੀਹੜਾ ਬਹੁਮੰਤਵੀ ਸਹਿਕਾਰੀ ਸਭਾ ਪੰਜ ਪਿੰਡਾਂ ਦੀ ਸਾਂਝੀ ਹੈ | ਸਭਾ ਦੇ ਖਾਤਾ ਧਾਰਕ ਕਿਸਾਨਾਂ ਨੇ ਲਾਮਬੰਦ ਹੋ ਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਸਾਇਟੀ ਦੇ ਸਕੱਤਰ ਮੱਖਣ ਸਿੰਘ 'ਤੇ ਦੋਸ਼ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦਾ ਬਾਈਕਾਟ ਕਰਦੇ ਹੋਏ ਅਧਿਆਪਕ ਹੋਏ ਇੱਕਜੁੱਟ

ਟਾਂਡਾ ਉੜਮੁੜ, 21 ਫਰਵਰੀ (ਭਗਵਾਨ ਸਿੰਘ ਸੈਣੀ)- ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਬਾਈਕਾਟ ਦੇ ਸੱਦੇ ਨੂੰ ਅਧਿਆਪਕ ਵਰਗ ਵਲੋਂ ਭਰਵਾਂ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ | ਇਸ ਸਬੰਧੀ ਅੱਜ ਸਿਮਲਾ ਪਹਾੜੀ ਪਾਰਕ ਟਾਂਡਾ ਵਿਖੇ ਵੱਖ-ਵੱਖ ਜਥੇਬੰਦੀਆਂ ਨਾਲ ...

ਪੂਰੀ ਖ਼ਬਰ »

ਸਰਬਜੋਤ ਸਾਬੀ ਨੇ ਮਾਸਟਰ ਰਜਿੰਦਰ ਸਿੰਘ ਕਲੇਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਭੰਗਾਲਾ, 21 ਫਰਵਰੀ (ਸਰਵਜੀਤ ਸਿੰਘ)-ਅਕਾਲੀ ਆਗੂ ਯੁਗਪਾਲ ਸਿੰਘ ਹੈਪੀ ਦੇ ਪਿਤਾ ਮਾਸਟਰ ਰਜਿੰਦਰ ਸਿੰਘ ਕਲੇਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਕੱਤਰ ਜਨਰਲ ਯੂਥ ਅਕਾਲੀ ਦਲ ਪੰਜਾਬ ਸਰਬਜੋਤ ਸਿੰਘ ਸਾਬੀ ...

ਪੂਰੀ ਖ਼ਬਰ »

ਜੇ.ਬੀ.ਕੇ.ਐਸ.ਸੀ. ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ 'ਚ ਵਿਦਾਇਗੀ ਪਾਰਟੀ ਸਮਾਗਮ ਕੀਤਾ ਗਿਆ ਜਿਸ ਵਿਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਮਾਣਕਢੇਰੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਮਚੁਰਾਸੀ, 21 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਵੈੱਲਫੇਅਰ ਸੁਸਾਇਟੀ ਮਾਣਕਢੇਰੀ ਵਲੋਂ ਇਲਾਕਾ ਨਿਵਾਸੀ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਾਣਕਢੇਰੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਮੋਬਾਈਲ ਹਸਪਤਾਲ ਰਾਹੀਂ ਪਿੰਡ ਅਕਾਲਗੜ੍ਹ ਵਿਖੇ ਮੈਡੀਕਲ ਤੇ ਅੱਖਾਂ ਦਾ ਮੁਫ਼ਤ ਕੈਂਪ 24 ਨੂੰ

ਜਲੰਧਰ, 21 ਫਰਵਰੀ (ਅ.ਬ.)-ਬਲਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸ: ਬਲਦੀਪ ਸਿੰਘ ਗਿੱਲ ਅਤੇ ਸ: ਹਰਗੁਰਚੇਤ ਸਿੰਘ ਗਿੱਲ ਕੈਨੇਡਾ ਨਿਵਾਸੀ ਦੀ ਮਾਇਕ ਸਹਾਇਤਾ ਨਾਲ ...

ਪੂਰੀ ਖ਼ਬਰ »

ਰਾਜਪੁਰ ਕੰਢੀ ਵਿਖੇ ਪ੍ਰਕਾਸ਼ ਪੁਰਬ 24 ਨੂੰ ਮਨਾਇਆ ਜਾਵੇਗਾ

ਪੱਸੀ ਕੰਢੀ, 21 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਡੇਰਾ ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਡੇਰਾ ਮੁਖੀ ਸਹੰਤ ਰਾਮ ਗਿਰ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 24 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਨਗਰ ਕੀਰਤਨ ਭਲਕੇ

ਗੜ੍ਹਦੀਵਾਲਾ, 21 ਫਰਵਰੀ (ਚੱਗਰ)-ਡਾ.ਬੀ.ਆਰ.ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਲਾਕੇ ਦੀਆਂ ਰਵਿਦਾਸ ਸਭਾਵਾਂ, ਅੰਬੇਡਕਰ ਸਭਾਵਾਂ ਤੇ ਵਾਲਮੀਕਿ ਸਭਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਫਰਵਰੀ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਕੇਂਦਰ ਸਰਕਾਰ ਦਾ ਘਿਰਾਓ 25 ਨੂੰ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਮੀਟਿੰਗ ਗੁਰਬਖ਼ਸ਼ ਕੌਰ ਚੱਕ ਗੁਰੂ ਤੇ ਜਸਵਿੰਦਰ ਕੌਰ ਢਾਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬੱਢੋਆਣ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਦੇ ਰੋਸ 'ਚ ਰੂਪਨਗਰ ਵਾਸੀਆਂ ਵਲੋਂ ਮੁਜ਼ਾਹਰਾ

ਹੁਸ਼ਿਆਰਪੁਰ, 21 ਫ਼ਰਵਰੀ (ਹਰਪ੍ਰੀਤ ਕੌਰ)-ਮੁਹੱਲਾ ਰੂਪਨਗਰ ਦੇ ਵਾਸੀਆਂ ਨੇ ਪਿੰਡ ਵਿਚੋਂ ਲੰਘਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਨਗਰ ਨਿਗਮ ਵਿਰੁੱਧ ਨਾਅਰੇਬਾਜ਼ੀ ਕੀਤੀ | ਮੁਹੱਲਾ ਵਾਸੀਆਂ ਨੇ ਦੱਸਿਆ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦੇ ਵਿਦਿਆਰਥੀਆਂ ਨੂੰ ਕੈਨਰਾ ਬੈਂਕ ਸਬੰਧੀ ਦਿੱਤੀ ਜਾਣਕਾਰੀ

ਦਸੂਹਾ, 21 ਫਰਵਰੀ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪਿ੍ੰਸੀਪਲ ਰਸਿਕ ਗੁਪਤਾ ਵਲੋਂ ਚਲਾਈ ਗਈ ਮੁਹਿੰਮ ''ਰੀਅਲ ਲਾਈਫ ਐਜੂਕੇਸ਼ਨ'' ਤਹਿਤ ਵਿੱਦਿਆਰਥੀਆਂ ਨੂੰ ਕੈਨਰਾ ਬੈਂਕ ਵਿਖੇ ਲਿਜਾਇਆ ਗਿਆ | ਜਿੱਥੇ ਬੱਚਿਆਂ ਨੂੰ ...

ਪੂਰੀ ਖ਼ਬਰ »

ਹਾਈਵੋਲਟੇਜ ਲਾਈਨ ਦੇ ਟਾਵਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼

ਗੜ੍ਹਸ਼ੰਕਰ, 21 (ਧਾਲੀਵਾਲ)- ਪਿੰਡ ਸ਼ਾਹਪੁਰ ਦੇ ਘਾਟੇ 'ਚ ਲੱਗੇ ਹਾਈਵੋਲਟੇਜ਼ ਲਾਈਨ ਦੇ ਟਾਵਰ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਘਾਟੇ ਵਿਚ ਪਿੰਡ ਸ਼ਾਹਪੁਰ ਦੇ ਰਕਬੇ ਵਿਚੋਂ ਲੰਘਦੀ 220 ਕੇ.ਵੀ. ਦੀ ਹਾਈ ਵੋਲਟੇਜ ...

ਪੂਰੀ ਖ਼ਬਰ »

ਬਹੁਰੰਗ ਕਲਾ ਮੰਚ ਵਲੋਂ ਨੁੱਕੜ ਨਾਟਕ 'ਸੰਕਲਪ ਤੋਂ ਸਿਧੀ ਤੱਕ' ਦਾ ਮੰਚਨ

ਹੁਸ਼ਿਆਰਪੁਰ, 21 ਫਰਵਰੀ (ਨਰਿੰਦਰ ਸਿੰਘ ਬੱਡਲਾ)-ਬਹੁਰੰਗ ਕਲਾ ਮੰਚ ਹੁਸ਼ਿਆਰਪੁਰ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਅਸ਼ੋਕ ਪੁਰੀ ਦੇ ਨੁੱਕੜ ਨਾਟਕ 'ਸੰਕਲਪ ਤੋਂ ਸਿਧੀ ਤੱਕ' ਦਾ ਮੰਚਨ ਸਥਾਨਕ ਆਈ.ਟੀ.ਆਈ. ਕਾਲਜ 'ਚ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਵਾਈਸ ...

ਪੂਰੀ ਖ਼ਬਰ »

ਮਾਮਲਾ ਕਣਕ ਦੀਆਂ ਬੋਰੀਆਂ 'ਚੋਂ ਕਣਕ ਕੱਢਣ ਦਾ ਪਿੰਡ ਵਾਸੀਆਂ ਨੂੰ ਧਮਕੀਆਂ ਦੇਣ 'ਤੇ ਉਤਰੇ ਮੁਲਾਜ਼ਮ

ਹਾਜੀਪੁਰ, 21 ਫਰਵਰੀ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਪਿੰਡ ਸੰਧਵਾਲ ਦੇ ਫੂਡ ਸਪਲਾਈ ਦੇ ਗੁਦਾਮ 'ਚ ਪਿੰਡ ਵਾਸੀਆਂ ਵਲੋਂ ਕਣਕ ਦੀਆਂ ਬੋਰੀਆਂ 'ਚੋਂ ਕਣਕ ਦੇ ਬਾਟੇ ਕੱਢਣ ਦਾ ਜੋ ਪਰਦਾਫਾਸ਼ ਕੀਤਾ ਗਿਆ ਹੈ, ਉਸ ਨੂੰ ਲੈ ਕੇ ਵਿਭਾਗ ਦੇ ਕੁਝ ਲੋਕ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਡੇਢ ਸਾਲ ਦੇ ਬੱਚੇ ਦੀ ਪਾਣੀ ਦੇ ਟੋਏ 'ਚ ਡਿੱਗਣ ਕਾਰਨ ਮੌਤ

ਦਸੂਹਾ, 21 ਫਰਵਰੀ (ਭੁੱਲਰ)- ਦਸੂਹਾ ਦੇ ਮੁਹੱਲਾ ਧਰਮਪੁਰਾ ਵਿਖੇ ਇਕ ਡੇਢ ਸਾਲ ਦੇ ਬੱਚੇ ਦੀ ਪਾਣੀ ਦੇ ਟੋਏ 'ਚ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਟਿੰਕੂ ਪੁੱਤਰ ਦੁਰਗਾ ਰਾਮ ਵਾਸੀ ਧਰਮਪੁਰਾ ਵਾਰਡ ਨੰਬਰ 9 ਲਗਭਗ ਦੁਪਹਿਰ ਡੇਢ ਵਜੇ ਝੁੱਗੀ 'ਚੋਂ ਖੇਡਦਾ ਹੋਇਆ ...

ਪੂਰੀ ਖ਼ਬਰ »

57ਵਾਂ ਪਿ੍ੰ: ਹਰਭਜਨ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸੀ.ਆਈ.ਐਸ.ਐਫ. ਦਿੱਲੀ ਨੇ ਜਿੱਤਿਆ

ਮਾਹਿਲਪੁਰ, 21 ਫ਼ਰਵਰੀ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਪਿੰ੍ਰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪ੍ਰਧਾਨ ਸਿੰਘ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ 57ਵਾਂ ਪਿ੍ੰ: ਹਰਭਜਨ ਸਿੰਘ ਫੁੱਟਬਾਲ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਮਨਾਇਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਵਿਭਾਗ ਵਲੋਂ ਇਸ ਮੌਕੇ ਵਿਦਿਆਰਥਣਾਂ ਦੇ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ ...

ਪੂਰੀ ਖ਼ਬਰ »

ਰਾਜਪੁਰ ਭਾਈਆਂ 'ਚ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਚੱਬੇਵਾਲ, ਹੁਸ਼ਿਆਰਪੁਰ, 21 ਫਰਵਰੀ (ਪੱਟੀ/ਬੱਡਲਾ)-ਪਿੰਡ ਰਾਜਪੁਰ ਭਾਈਆਂ ਵਿਖੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪਿ੍ੰ: ਲਲਿਤਾ ਰਾਣੀ ਦੀ ਦੇਖਰੇਖ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟਰੀ ਕਲੱਬ ਹੁਸ਼ਿਆਰਪੁਰ ਵਲੋਂ ਸਕੂਲ 'ਚ ਇਕ ਸਮਾਰਟ ਕਲਾਸ ਰੂਮ, ਲਈ ਇਕ ਪ੍ਰੋਜੈਕਟਰ, ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪਿ੍ੰ: ਲਲਿਤਾ ਰਾਣੀ ਦੀ ਦੇਖਰੇਖ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟਰੀ ਕਲੱਬ ਹੁਸ਼ਿਆਰਪੁਰ ਵਲੋਂ ਸਕੂਲ 'ਚ ਇਕ ਸਮਾਰਟ ਕਲਾਸ ਰੂਮ, ਲਈ ਇਕ ਪ੍ਰੋਜੈਕਟਰ, ...

ਪੂਰੀ ਖ਼ਬਰ »

ਪੰਜਾਬ ਰਾਜ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਤੇ ਸਮਾਗਮ ਅੱਜ

ਚੱਬੇਵਾਲ, 21 ਫਰਵਰੀ (ਰਾਜਾ ਸਿੰਘ ਪੱਟੀ) ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਪੋਰਟਸ ਸਟੇਡੀਅਮ ਚੱਬੇਵਾਲ ਵਿਖੇ ਕਰਵਾਈ ਜਾ ਰਹੀ ਪੰਜਾਬ ਰਾਜ ਯੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਤੇ ਇਨਾਮ ਵੰਡ ਸਮਾਗਮ 22 ਫਰਵਰੀ ਨੂੰ ਦੁਪਹਿਰ 1 ਵਜੇ ਹੋਵੇਗਾ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਸਰਕਲ ਜਥੇਬੰਦੀ ਦਾ ਐਲਾਨ

ਸ਼ਾਮਚੁਰਾਸੀ, 21ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਸਹਾਏਪੁਰ ਵਿਖੇ ਅਕਾਲੀ ਦਲ ਨਾਲ ਜੁੜੇ ਵਰਕਰਾਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਤੇ ਅਕਾਲੀ ਦਲ ਦੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਵਲੋਂ ਨੌਵੇਂ ਦਿਨ ਵੀ ਕਲਮਛੋੜ ਹੜਤਾਲ ਕਰਕੇ ਰੋਸ ਰੈਲੀ

ਹੁਸ਼ਿਆਰਪੁਰ, 21 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ 'ਤੇ ਮਨਿਸਟਰੀਅਲ ਕਰਮਚਾਰੀਆਂ ਨੇ ਅੱਜ ਨੌਵੇਂ ਦਿਨ ਵੀ ਕਲਮਛੋੜ ਹੜਤਾਲ ਕਰਕੇ ਸਿੰਚਾਈ ਵਿਭਾਗ ਦੇ ਦਫ਼ਤਰ ਬਾਹਰ ਰੋਸ ਰੈਲੀ ...

ਪੂਰੀ ਖ਼ਬਰ »

ਐਨ.ਐੱਸ.ਐੱਸ. ਵਲੰਟੀਅਰਾਂ ਨੇ ਮੌਸਮੀ ਫ਼ੁਲ ਲਗਾਏ

ਦਸੂਹਾ, 21 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀ.ਸੈਕੰ. ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਅਗਵਾਈ ਹੇਠ ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਤੇ ਨਰਿੰਦਰਪਾਲ ਸਿੰਘ ਦੁਆਰਾ ਐਨ.ਐੱਸ.ਐੱਸ. ਦੇ ਵਲੰਟੀਅਰਾਂ ਦਾ ਇਕ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਨੇ ਕੀਤਾ ਪੰਜਾਬੀ ਨੂੰ ਦੂਜਾ ਦਰਜਾ ਦੇਣ ਦਾ ਸਮਰਥਨ

ਉਨਾ,21 ਫਰਵਰੀ (ਹਰਪਾਲ ਸਿੰਘ ਕੋਟਲਾ)-ਪੰਜਾਬੀ ਭਾਸ਼ਾ ਹਿਮਾਚਲ ਪ੍ਰਦੇਸ਼ ਦੇ ਬਹੁਤੇ ਖੇਤਰਾਾ ਵਿਚ ਪੜ੍ਹੀ ਅਤੇ ਬੋਲੀ ਜਾਂਦੀ ਹੈ ਅਤੇ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ¢ ਇਹ ਗੱਲ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੰਤਰੀ ਮੁਕੇਸ਼ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮੁਕੇਰੀਆਂ, 21 ਫਰਵਰੀ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਗਿਆਰਵੀਂ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਪਾਰਟੀ ਦਾ ਆਰੰਭ ਸਕੂਲ ਦੀ ਅਕੈਡਮਿਕ ਹੈੱਡ ਮੈਡਮ ਨੀਰੂ ਮੁਲਤਾਨੀ ਦੇ ਭਾਸ਼ਣ ...

ਪੂਰੀ ਖ਼ਬਰ »

ਡੀ.ਏ.ਵੀ.ਕਾਲਜ ਦਸੂਹਾ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਚੌਥੇ ਸਥਾਨ 'ਤੇ

ਦਸੂਹਾ, 21 ਫਰਵਰੀ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਬੀ.ਐੱਸ.ਸੀ. ਬਾਇਓਟੈਕਨੋਲੋਜੀ ਸਮੈਸਟਰ ਪੰਜਵੇਂ ਦੇ ਨਤੀਜਿਆਂ 'ਚ ਵਿਦਿਆਰਥਣ ਸਾਕਸ਼ੀ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਚੌਥਾ ਸਥਾਨ ...

ਪੂਰੀ ਖ਼ਬਰ »

ਅਮਿਤ ਨੇ ਬਤੌਰ ਐੱਸ. ਡੀ. ਐਮ. ਦਸੂਹਾ ਚਾਰਜ ਸੰਭਾਲਿਆ

ਦਸੂਹਾ, 21 ਫਰਵਰੀ (ਭੁੱਲਰ)- ਅਮਿਤ ਪੀ. ਸੀ. ਐੱਸ. ਨੇ ਬਤੌਰ ਐੱਸ. ਡੀ. ਐੱਮ. ਦਸੂਹਾ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦਾ ਦਸੂਹਾ ਵਿਖੇ ਪਹੁੰਚਣ 'ਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ੍ਰੀ ਅਮਿਤ ਪਠਾਨਕੋਟ ਤੋਂ ਬਦਲ ਕੇ ਦਸੂਹਾ ਵਿਖੇ ਬਲਬੀਰ ਰਾਜ ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਕੁੱਤਿਆਂ ਦੀ ਗਿਣਤੀ ਘੱਟ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ 'ਚ ਘੁੰਮ ਰਹੇ ਆਵਾਰਾ ਕੁੱਤਿਆਂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਦੀ ਅੱਜ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਸ਼ੁਰੂਆਤ ਕੀਤੀ | ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵੀ ਇਸ ...

ਪੂਰੀ ਖ਼ਬਰ »

ਅਜਨੋਹਾ ਦੇ ਫੁੱਟਬਾਲ ਟੂਰਨਾਮੈਂਟ 'ਚ ਪਠਲਾਵਾ ਦੀ ਟੀਮ ਜੇਤੂ

ਕੋਟਫਤੂਹੀ, 21 ਫਰਵਰੀ (ਅਟਵਾਲ)-ਪਿੰਡ ਅਜਨੋਹਾ 'ਚ ਸਪੋਰਟਸ ਕਲੱਬ ਵੱਲੋਂ, ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿਆਰਾ ਸਿੰਘ ਅਤੇ ਕਾਕਾ ਮਨਮੋਹਨ ਸਿੰਘ ਮੈਮੋਰੀਅਲ ਸਾਲਾਨਾ ਆਲ-ਓਪਨ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ' ਦੇ ਬਾਈਕਾਟ ਦਾ ਐਲਾਨ

ਮਾਹਿਲਪੁਰ, 21 ਫ਼ਰਵਰੀ (ਦੀਪਕ ਅਗਨੀਹੋਤਰੀ)-ਸਾਲਾਨਾ ਪ੍ਰੀਖਿਆਵਾਂ ਦੇ ਨਜ਼ਦੀਕ ਆਉਣ ਤੋਂ ਤੁਰੰਤ ਪਹਿਲਾਂ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ 'ਪੜ੍ਹੋ ਪੰਜਾਬ ਪ੍ਰਾਜੈਕਟ' ਦੇ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ | ਅਧਿਆਪਕ ਜਥੇਬੰਦੀਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX