ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੜਕ ਹਾਦਸੇ 'ਚ ਪਿਓ-ਪੁੱਤਰ ਗੰਭੀਰ ਫੱਟੜ

ਜਾਡਲਾ, 21 ਫਰਵਰੀ (ਬੱਲੀ)- ਅੱਜ ਜਾਡਲਾ ਦੌਲਤਪੁਰ ਅਤੇ ਬੁੱਘੇ ਦਾ ਪੌਾ ਬੱਸ ਅੱਡਿਆਂ ਦੇ ਵਿਚਕਾਰ ਇਕ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਫੱਟੜ ਹੋਏ ਅਤੇ ਇਕ ਕਾਰ ਅਤੇ ਭਾਰ ਢੋਣ ਵਾਲਾ ਆਟੋ ਰਿਕਸ਼ਾ ਨੁਕਸਾਨੇ ਗਏ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕਾਰ ਸਫ਼ਾਰੀ ਨੰਬਰ ਪੀ.ਬੀ. 10 ਸੀ.ਈ. 5039 ਨਵਾਂਸ਼ਹਿਰ ਤੋਂ ਬਲਾਚੌਰ ਵੱਲ ਜਾ ਰਹੀ ਤੇ ਬਲਾਚੌਰ ਵਾਲੇ ਪਾਸੀਓ ਆਟੋ ਰਿਕਸ਼ਾ ਨੰਬਰ ਪੀ.ਬੀ. 32 ਐਲ 9652 ਸਨਾਵਾ ਨਵਾਂਸ਼ਹਿਰ ਵਾਲੇ ਪਾਸੇ ਜਾ ਰਿਹਾ ਸੀ ਤਾਂ ਜਦੋਂ ਉਕਤ ਸਥਾਨ 'ਤੇ ਪੁੱਜੇ ਤਾਂ ਕਿਸੇ ਹੋਰ ਵਾਹਨ ਨੂੰ ਪਾਸ ਕਰਨ ਲੱਗੀ ਕਾਰ ਨੇ ਆਟੋ ਰਿਕਸ਼ਾ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਆਟੋ ਰਿਕਸ਼ਾ ਵਿਚ ਸਵਾਰ ਅਤੇ ਡਰਾਈਵਰ ਪਿਉ ਪੁੱਤਰ ਅਸ਼ਵਨੀ ਕੁਮਾਰ ਪੁੱਤਰ ਤਿਲਕ ਰਾਜ ਅਤੇ ਤਿਲਕ ਰਾਜ ਵਾਸੀ ਸਨਾਵਾ ਦੋਵੇਂ ਗੰਭੀਰ ਰੂਪ ਵਿਚ ਫੱਟੜ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਭੇਜ ਦਿੱਤਾ ਗਿਆ | ਹਾਦਸੇ ਸਮੇਂ ਕਾਰ ਉੱਚੀ ਸੜਕ ਤੋਂ ਬੁੜ੍ਹਕ ਕੇ ਨੀਵੀਂ ਸੜਕ ਤੇ ਪਲਟ ਗਈ | ਕਾਰ ਵਿਚ ਸਵਾਰ ਤਰਵਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਰਾਮ ਸਿੰਘ ਵਾਸੀ ਉੜਾਪੜ, ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਡਰਾਈਵਰ ਵਿਨੋਦ ਕੁਮਾਰ ਪੁੱਤਰ ਕਸਤੂਰੀ ਲਾਲ ਦਾ ਬਚਾ ਹੋ ਗਿਆ | ਮੌਕੇ 'ਤੇ ਹਾਈਵੇ ਪੈਟਰੋਲਿੰਗ ਦੇ ਹੈੱਡ ਕਾਂਸਟੇਬਲ ਚਮਨ ਲਾਲ ਅਤੇ ਸਿਪਾਹੀ ਬਖ਼ਸ਼ੀਸ਼ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ |


ਭਰੋਮਜਾਰਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਬਹਿਰਾਮ, 21 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਤੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਵਿਚ ਗੁਰੂ ...

ਪੂਰੀ ਖ਼ਬਰ »

ਪਿੰਡ ਸਵਾਜਪੁਰ ਦੀ ਸੰਪਰਕ ਸੜਕ ਦੇ ਰਹਿੰਦੇ ਦੋ ਹਿੱਸੇ ਬਣਾਏ ਜਾਣ ਦੀ ਮੰਗ

ਉਸਮਾਨਪੁਰ, 21 ਫਰਵਰੀ (ਮਝੂਰ)- ਪਿੰਡ ਸਵਾਜਪੁਰ ਤੋਂ ਸਵਾਜਪੁਰ ਝਾਲ ਤੱਕ ਜੋੜਦੀ ਸੰਪਰਕ ਸੜਕ ਦਾ ਇੱਕ ਹਿੱਸਾ ਸਬੰਧਿਤ ਵਿਭਾਗ ਵਲੋਂ ਨਾ ਬਣਾਏ ਜਾਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਖ਼ਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਕੁੱਲ 1483 ਉਮੀਦਵਾਰਾਂ ਨੂੰ ਮਿਲੀ ਨੌਕਰੀ

ਨਵਾਂਸ਼ਹਿਰ, 21 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੱਲ੍ਹ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਲਾਏ ਗਏ ਰੁਜ਼ਗਾਰ ਮੇਲੇ ਦੌਰਾਨ ਕੁੱਲ 1483 ਉਮੀਦਵਾਰਾਂ ਨੂੰ ਨੌਕਰੀਆਂ ਮਿਲੀਆਂ, ਜਦਕਿ ...

ਪੂਰੀ ਖ਼ਬਰ »

ਬਲਾਕੀਪੁਰ 'ਚ ਧਾਰਮਿਕ ਸਮਾਗਮ ਅੱਜ

ਸੰਧਵਾਂ, 21 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਬਲਾਕੀਪੁਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ 22 ਫਰਵਰੀ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)- ਬੀਤੀ ਰਾਤ ਪਿੰਡ ਹਿਆਲਾ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਕੁ ਵਜੇ ਕਿਸੇ ਅਣਪਛਾਤੇ ਵਾਹਨ ਨੇ ਇਕ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ 'ਤੇ ਸਬੂਤ ਗੁੰਮ ਕਰਨ ਦਾ ਦੋਸ਼

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਬ ਡਿਵੀਜ਼ਨ ਬਲਾਚੌਰ ਦੇ ਇੱਕ ਏ.ਡੀ.ਓ.(ਖੇਤੀਬਾੜੀ ਵਿਕਾਸ ਅਫ਼ਸਰ) 'ਤੇ ਗੰਭੀਰ ਦੋਸ਼ ਲਗਾਉਂਦਿਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੀਤੀ ਜਾਂਚ ਪੜਤਾਲ ਨੂੰ ਪੱਖਪਾਤੀ ਦੱਸਦਿਆਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਨਵਾਂਸ਼ਹਿਰ, 21 ਫਰਵਰੀ (ਹਰਵਿੰਦਰ ਸਿੰਘ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਐੱਸ.ਐਮ.ਓ. ਡਾ: ਹਰਵਿੰਦਰ ਸਿੰਘ, ਡਾ: ਗੁਰਪਾਲ ਕਟਾਰੀਆ ਨੇ ਕਿਹਾ ਕਿ ਸਾਨੰੂ ...

ਪੂਰੀ ਖ਼ਬਰ »

ਗੋਬਿੰਦਪੁਰ ਦਾ ਕਬੱਡੀ-ਫੁੱਟਬਾਲ ਟੂਰਨਾਮੈਂਟ ਮੁਲਤਵੀ

ਬੰਗਾ, 21 ਫਰਵਰੀ (ਕਰਮ ਲਧਾਣਾ) - ਪਿੰਡ ਗੋਬਿੰਦਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਗੋਬਿੰਦਪੁਰ ਵਲੋਂ ਜੋ 24 ਫਰਵਰੀ ਦਿਨ ਐਤਵਾਰ ਨੂੰ ਕਬੱਡੀ ਅਤੇ ਫੁੱਟਬਾਲ ਟੂਰਨਾਮੈਂਟ ਕਰਾਇਆ ਜਾ ਰਿਹਾ ਸੀ ਉਹ ਕੁੱਝ ਜਰੂਰੀ ਕਾਰਨਾਂ ਕਰਕੇ ਮੁਲਤਵੀ ਕਰ ...

ਪੂਰੀ ਖ਼ਬਰ »

ਲੰਗਰ 'ਚ ਥਰਮੋਕੋਲ ਭਾਂਡੇ ਨਾ ਵਰਤਣ ਸ਼ਰਧਾਲੂ-ਓ.ਪੀ. ਲਖਨਪਾਲ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)-ਦਿਉਟ ਸਿੱਧ ਗੁਫ਼ਾ ਬਾਬਾ ਬਾਲਕ ਨਾਥ ਮੰਦਰ ਦੇ ਮੁੱਖ ਅਧਿਕਾਰੀ ਓ.ਪੀ. ਲਖਨਪਾਲ ਨੇ ਦੱਸਿਆ ਕਿ ਮੰਦਰ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਵਲੋਂ ਲਗਾਏ ਜਾਂਦੇ ਲੰਗਰ ਵਿਚ ਥਰਮੋਕੋਲ ਦੇ ਕੱਪ, ਪਲੇਟ, ਗਲਾਸ, ਚਮਚ, ...

ਪੂਰੀ ਖ਼ਬਰ »

ਟੁੱਟੀ ਹੋਈ ਸੰਪਰਕ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਹਿਰਾਮ, 21 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)- ਉਂਝ ਤਾਂ ਬਹਿਰਾਮ-ਭਰੋਮਜਾਰਾ ਸੰਪਰਕ ਸੜਕ ਦੀ ਹਾਲਤ ਥਾਂ-ਥਾਂ ਤੋਂ ਪਏ ਹੋਏ ਖੱਡਿਆਂ ਅਤੇ ਨੀਵੇਂ ਹੋ ਚੁੱਕੇ ਬਰਮਾਂ ਕਾਰਨ ਬਹੁਤ ਹੀ ਖਸਤਾ ਹੋ ਚੁੱਕੀ ਹੈ, ਪਰ ਚੱਕਰਾਮੰੂ 'ਚ ਪਾਣੀ ਵਾਲੀ ਟੈਂਕੀ ਦੇ ਨੇੜੇ ਇਸ ਸੜਕ ਵਿਚ ...

ਪੂਰੀ ਖ਼ਬਰ »

ਖੇਤਾਂ 'ਚ ਖੜ੍ਹੇ ਮੀਂਹ ਦੇ ਪਾਣੀ ਕਾਰਨ ਕਿਸਾਨ ਕਣਕ ਵੱਢ ਕੇ ਪਸ਼ੂਆਂ ਨੂੰ ਪਾਉਣ ਲਈ ਮਜਬੂਰ

ਸੰਧਵਾਂ, 21 ਫਰਵਰੀ (ਪੇ੍ਰਮੀ ਸੰਧਵਾਂ) - ਕਿਸਾਨਾਂ ਦੇ ਨੀਵੇਂ ਖੇਤਾਂ 'ਚ ਪਹਿਲਾਂ ਪਏ ਭਾਰੀ ਮੀਂਹ ਦਾ ਪਾਣੀ ਅਜੇ ਸੁੱਕਿਆ ਵੀ ਨਹੀਂ, ਜਿਸ ਕਾਰਨ ਕਣਕ ਦੀ ਫ਼ਸਲ ਦਾ ਰੰਗ ਪੀਲਾ ਪੈਂਦਾ ਵੇਖ ਕੇ ਛੋਟੇ ਕਿਸਾਨ ਝੂਰ ਰਹੇ ਹਨ | ਹੁਣ ਫਿਰ ਰੁਕ-ਰੁਕ ਕੇ ਹੋ ਰਹੀ ਵਰਖਾ ਨਾਲ ਕਣਕ ਦੇ ...

ਪੂਰੀ ਖ਼ਬਰ »

ਲਾਲਪੁਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਬਹਿਰਾਮ, 21 ਫਰਵਰੀ (ਨਛੱਤਰ ਸਿੰਘ ਬਹਿਰਾਮ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਲਾਲਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗਿਆਨੀ ਰਣਜੀਤ ਸਿੰਘ ...

ਪੂਰੀ ਖ਼ਬਰ »

ਟੈਲੀਕਾਮ ਮੁਲਾਜ਼ਮ ਯੂਨੀਅਨ ਵਲੋਂ ਬੰਗਾ 'ਚ ਹੜਤਾਲ

ਬੰਗਾ, 21 ਫਰਵਰੀ (ਜਸਬੀਰ ਸਿੰਘ ਨੂਰਪੁਰ) -ਨੈਸ਼ਨਲ ਫੈਡਰੇਸ਼ਨ ਟੈਲੀਕਾਮ ਮੁਲਾਜ਼ਮ ਯੂਨੀਅਨ ਵਲੋਂ ਬੰਗਾ 'ਚ ਤਿੰਨ ਦਿਨਾ ਹੜਤਾਲ ਕੀਤੀ ਗਈ | ਉਨ੍ਹਾਂ ਤੀਸਰੇ ਪੇਡਿਟੀਜਨ ਦੀ ਮੰਗ ਕੀਤੀ ਅਤੇ ਕਿਹਾ 4ਜੀ ਸਪੈਕਟਰਮ ਦੀ ਅਲਾਟਮੈਂਟ ਕੀਤੀ ਜਾਵੇ | ਪੈਨਸ਼ਨ ਕੰਟਰੀਬਿਊਸ਼ਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਬਹਿਰਾਮ, 21 ਫਰਵਰੀ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਬਾਹਰਲੀ ਅਬਾਦੀ ਬਹਿਰਾਮ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਬਲਾਕ ਨਵਾਂਸ਼ਹਿਰ-1 ਦੇ ਸਮੂਹ ਅਧਿਆਪਕਾਂ ਵਲੋਂ 'ਪੜ੍ਹੋ ਪੰਜਾਬ' ਦਾ ਵਿਰੋਧ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)- ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਅੱਜ ਬਲਾਕ ਨਵਾਂਸ਼ਹਿਰ-1 ਦੇ ਸਮੂਹ ਅਧਿਆਪਕਾਂ ਵਲੋਂ ਕੱਲ੍ਹ ਤੋਂ ਸਿੱਖਿਆ ਸਕੱਤਰ ਵਲੋਂ ਜਬਰੀ ਕਰਵਾਏ ਜਾ ਰਹੇ ਪੋਸਟ ਟੈੱਸਟ ਦੇ ਵਿਰੋਧ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਜ਼ਟਰ ਸਪਤਾਹ ਦੌਰਾਨ ਲੋਕਾਂ ਵਲੋਂ ਸਾਂਝ ਕੇਂਦਰ ਪੋਜੇਵਾਲ ਦਾ ਦੌਰਾ

ਪੋਜੇਵਾਲ ਸਰਾਂ, 21 ਫਰਵਰੀ (ਨਵਾਂਗਰਾਈਾ)- ਪੁਲਿਸ ਸਾਂਝ ਕੇਂਦਰ ਪੋਜੇਵਾਲ ਵਿਖੇ ਵਿਜ਼ਟਰ ਸਪਤਾਹ ਮਨਾਇਆ ਗਿਆ | ਜਿਸ ਵਿਚ ਵੱਖ ਵੱਖ ਪਿੰਡਾਂ ਦੇ ਲੋਕਾਂ ਵਲੋਂ ਸਾਂਝ ਕੇਂਦਰ ਪੋਜੇਵਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਦੌਰਾ ਕਰਨ ਵਾਲੇ ਲੋਕਾਂ ਨੂੰ ਸਾਂਝ ਕੇਂਦਰ ...

ਪੂਰੀ ਖ਼ਬਰ »

ਪੰਜ ਪੀਰ ਦਰਬਾਰ 'ਤੇ ਸਾਲਾਨਾ ਭੰਡਾਰਾ ਕਰਵਾਇਆ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜ ਪੀਰ ਦਰਬਾਰ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਸਾਲਾਨਾ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਤੀਰਥ ਰਾਮ ਅਤੇ ਨਰੇਸ਼ ਕੈਂਥ ਵਲੋਂ ਝੰਡੇ ਅਤੇ ਚਾਦਰ ਦੀ ਰਸਮ ਅਦਾ ਕੀਤੀ ...

ਪੂਰੀ ਖ਼ਬਰ »

ਪੇਂਡੂ ਵਿਕਾਸ 'ਚ ਪ੍ਰਵਾਸੀ ਪੰਜਾਬੀਆਂ ਦਾ ਯੋਗਦਾਨ ਸ਼ਲਾਘਾਯੋਗ-ਜਸਵੰਤ, ਰਾਮਾਨੰਦ

ਔੜ, 21 ਫਰਵਰੀ (ਜਰਨੈਲ ਸਿੰਘ ਖ਼ੁਰਦ)- ਵਿਦੇਸ਼ਾਂ ਵਿਚ ਗਏ ਪੰਜਾਬੀਆਂ ਦਾ ਆਪਣੇ ਪਿੰਡਾਂ ਲਈ ਫ਼ਿਕਰਮੰਦ ਹੋਣਾ ਜਿੱਥੇ ਦੇਸ਼ ਭਗਤੀ ਦਾ ਪ੍ਰਮਾਣ ਹੈ, ਉੱਥੇ ਆਪਣੇ ਪਿੰਡਾਂ ਦੇ ਸਮੁੱਚੇ ਵਿਕਾਸ ਵਿਚ ਸੂਬੇ ਦੇ ਪ੍ਰਵਾਸੀ ਪੰਜਾਬੀਆਂ ਵਲੋਂ ਪਾਇਆ ਜਾ ਰਿਹਾ ਯੋਗਦਾਨ ਬਹੁਤ ...

ਪੂਰੀ ਖ਼ਬਰ »

ਅਨੁਪਮ ਕਲੇਰ ਨੇ ਏ.ਡੀ.ਸੀ. ਵਜੋਂ ਤੇ ਸ਼ਿਵ ਕੁਮਾਰ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦੇ ਸੰਭਾਲੇ

ਨਵਾਂਸ਼ਹਿਰ, 21 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਸਾਲ 2004 ਬੈਚ ਦੀ ਪੀ.ਸੀ.ਐੱਸ. ਅਧਿਕਾਰੀ ਅਨੁਪਮ ਕਲੇਰ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਅੰਮਿ੍ਤ ਸਿੰਘ ਦਾ ਤਬਾਦਲਾ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਵਿਦਾਇਗੀ ਸਮਾਗਮ

ਮਜਾਰੀ/ਸਾਹਿਬਾ, 21 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਦਸਵੀਂ ਬਾਰ੍ਹਵੀਂ ਅਤੇ ਬੀ.ਏ.ਫਾਈਨਲ ਦੀਆਂ ਲੜਕੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਕਾਲਜ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਕਾਂਗਰਸ 'ਚ ਸ਼ਾਮਿਲ

ਬੰਗਾ, 21 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖੜ ਪ੍ਰਧਾਨ ਕਾਂਗਰਸ ਕਮੇਟੀ ਨੇ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਅਤੇ ਕੁਲਵੰਤ ਸਿੰਘ ਨੇ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਵਿਦਿਆਰਥੀਆਂ ਲਈ ਵਰਕਸ਼ਾਪ ਲਗਾਈ

ਸਾਹਲੋਂ, 21 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹਾਂ ਅਗਵਾਈ 'ਚ ਵਿਦਿਆਰਥੀਆਂ ਲਈ ਵਰਕਸ਼ਾਪ ਲਗਾਈ | ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਤਕਨੀਕੀ ਸਿੱਖਿਆ ਬਾਰੇ ਦੱਸਿਆ ਅਤੇ ...

ਪੂਰੀ ਖ਼ਬਰ »

ਸਾਹਦੜਾ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ 'ਚ ਝਲਮਣ ਸਿੰਘ ਪ੍ਰਧਾਨ ਬਣੇ

ਚੰਦਿਆਣੀ ਖ਼ੁਰਦ, 21 ਫਰਵਰੀ (ਰਮਨ ਭਾਟੀਆ)- ਸਾਹਦੜਾ ਕੋਆਪ੍ਰੇਟਿਵ ਸੁਸਾਇਟੀ ਸਾਹਦੜਾ ਦੇ ਮੈਂਬਰਾਂ ਵੱਲੋਂ ਝਲਮਣ ਸਿੰਘ ਰਾਣੇਵਾਲ ਟੱਪਰੀਆਂ ਨੂੰ ਸੁਸਾਇਟੀ ਦਾ ਪ੍ਰਧਾਨ, ਭੁਪਿੰਦਰ ਕੌਰ ਸਾਹਦੜਾ ਨੰੂ ਮੀਤ ਪ੍ਰਧਾਨ ਅਤੇ ਹਰਬੰਸ ਲਾਲ ਖਰੌੜ ਨੂੰ ਜੂਨੀਅਰ ਮੀਤ ...

ਪੂਰੀ ਖ਼ਬਰ »

25 ਤੱਕ ਦੇ ਪ੍ਰੋਗਰਾਮਾਂ 'ਚ ਕੰਪਿਊਟਰ ਅਧਿਆਪਕ ਕਰਨਗੇ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)- ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਸਾਲ 2010 ਵਿਚ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ 1 ...

ਪੂਰੀ ਖ਼ਬਰ »

ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 21 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ' ਮੁਲਾਜ਼ਮ ਯੂਨੀਅਨ ਨਵਾਂਸ਼ਹਿਰ ਦੀ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਸੁਖਵਿੰਦਰ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਪ੍ਰਧਾਨ ਨੂਰਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਜੈ ਸੰਧੂ ਪਬਲਿਕ ਸਕੂਲ ਲੰਗੜੋਆ ਵਿਖੇ ਵਿਦਾਇਗੀ ਪਾਰਟੀ ਸਮਾਗਮ

ਨਵਾਂਸ਼ਹਿਰ, 21 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਅਤੇ 11ਵੀਂ ਕਲਾਸ ਦੇ ...

ਪੂਰੀ ਖ਼ਬਰ »

ਨਤੀਜਿਆਂ 'ਚ ਸੁਧਾਰ ਲਈ ਜੁਟੇ ਸਰਕਾਰੀ ਸਕੂਲਾਂ ਦੇ ਅਧਿਆਪਕ

ਨਵਾਂਸ਼ਹਿਰ/ਪੋਜੇਵਾਲ ਸਰਾਂ, 21 ਫਰਵਰੀ (ਗੁਰਬਖ਼ਸ਼ ਸਿੰਘ ਮਹੇ, ਨਵਾਂਗਰਾਈਾ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅੱਜ-ਕੱਲ੍ਹ ਬਿਲਕੁਲ ਹੀ ਅਲੱਗ ਤਰ੍ਹਾਂ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ | ਮਾਰਚ ਮਹੀਨੇ ਵਿਚ ਹੋਣ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ...

ਪੂਰੀ ਖ਼ਬਰ »

ਬਲਾਕ ਬੰਗਾ ਦੀਆਂ ਪੰਚਾਇਤਾਂ ਦਾ ਸਿਖਲਾਈ ਕੈਂਪ ਸ਼ੁਰੂ

ਬੰਗਾ, 21 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਨੁਮਾਇਦਿਆਂ ਸਰਪੰਚਾਂ/ਪੰਚਾਂ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਪੰਚਾਇਤ ਦਫ਼ਤਰ ਬੰਗਾ ਵਿਖੇ ਕੈਂਪ ਲਗਾਇਆ ਗਿਆ | ਪਹਿਲੇ ਦਿਨ ਗ੍ਰਾਮ ਪੰਚਾਇਤ ਰਾਜ ਐਕਟ ਦੀ ਮੁੱਢਲੀ ...

ਪੂਰੀ ਖ਼ਬਰ »

ਪੱਲੀ ਝਿੱਕੀ ਵਲੋਂ ਏ.ਜੇ. ਆਈਲੈਟਸ ਸੈਂਟਰ ਦਾ ਉਦਘਾਟਨ

ਨਵਾਂਸ਼ਹਿਰ, 21 ਫਰਵਰੀ (ਹਰਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਥਾਨਕ ਬੰਗਾ ਰੋਡ ਨਵਾਂਸ਼ਹਿਰ ਵਿਖੇ ਏ.ਜੇ. ਆਈਲੈਟਸ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪੱਲੀ ਝਿੱਕੀ ਨੇ ਪ੍ਰਬੰਧਕਾਂ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਹਿਲ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਬੰਗਾ, 21 ਫਰਵਰੀ (ਕਰਮ ਲਧਾਣਾ) - ਸਿੱਖਿਆ ਅਤੇ ਖੇਡ ਜਗਤ ਦੀ ਉੱਘੀ ਸ਼ਖਸ਼ੀਅਤ ਪਿ੍ੰ: ਹਰਜੀਤ ਸਿੰਘ ਮਾਹਿਲ ਮੁਖੀ ਖਾਲਸਾ ਹਾਈ ਸਕੂਲ ਬੰਗਾ ਦੇ ਵੱਡੇ ਭਰਾ ਸਵ: ਬਲਦੇਵ ਸਿੰਘ ਮਾਹਿਲ ਸਪੁੱਤਰ ਲਹੌਰਾ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 22 ਫਰਵਰੀ ਨੂੰ ...

ਪੂਰੀ ਖ਼ਬਰ »

ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਅਕਾਲਗੜ੍ਹ ਵਿਖੇ 24 ਨੂੰ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਸਵਰਗੀ ਮਹਿੰਦਰ ਸਿੰਘ ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਗੜ੍ਹਸ਼ੰਕਰ ਨੇੜਲੇ ਪਿੰਡ ਅਕਾਲਗੜ੍ਹ ਵਿਖੇ 24 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਤੇ ਬਲਦੀਪ ...

ਪੂਰੀ ਖ਼ਬਰ »

ਪਾਖਰ ਸਿੰਘ ਨਿਮਾਣਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਬਹਿਰਾਮ, 21 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਇਮਾਨਦਾਰ ਅਤੇ ਬੇਦਾਗ ਸੀਨੀਅਰ ਦਲਿਤ ਆਗੂ ਪਾਖਰ ਸਿੰਘ ਨਿਮਾਣਾ ਸਾਬਕਾ ...

ਪੂਰੀ ਖ਼ਬਰ »

ਮੇਹਲੀ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ

ਮੇਹਲੀ, 21 ਫਰਵਰੀ (ਸੰਦੀਪ ਸਿੰਘ) - ਪਿੰਡ ਮੇਹਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀ ਨੂੰ ਲਾਭ ਮੁਹੱਈਆ ਕਰਵਾਏ ਜਾਣ ਲਈ ਲਾਏ ਗਏ ਕੈਂਪ 'ਚ 141 ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਲਾਭ ਦਿੱਤਾ ਗਿਆ | ਵਧੀਕ ਡਿਪਟੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਲਧਾਣਾ ਝਿੱਕਾ 'ਚ ਹੋਇਆ ਪ੍ਰਤਿਭਾ ਖੋਜ ਸਮਾਗਮ

ਬੰਗਾ, 21 ਫਰਵਰੀ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਲਧਾਣਾ ਝਿੱਕਾ ਵਿਖੇ ਪੰਜਵੀਂ ਜਮਾਤ ਦੇ ਬੱਚਿਆਂ ਦੀ ਵਿਦਾਇਗੀ ਮੌਕੇ ਪ੍ਰਤਿਭਾ ਖੋਜ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿੰਡ ਦੇ ਨਵੇਂ ਬਣੇ ਸਰਪੰਚ ਨਰਿੰਦਰ ਸਿੰਘ ਨਿੰਦੀ, ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਪਿੰਡ ਲੰਗੜੋਆ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 21 ਫਰਵਰੀ (ਹਰਵਿੰਦਰ ਸਿੰਘ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਲੋਂ ਪਿੰਡ ਲੰਗੜੋਆ ਵਿਖੇ ਸਿਹਤ ਜਾਗਰੂਕਤਾ ਕੈਂਪ ਸੀਨੀਅਰ ਮੈਡੀਕਲ ਅਫਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ: ਮੋਨਿਕਾ ਕਪੂਰ, ਡਾ: ਸਤਵਿੰਦਰ ਕੌਰ, ...

ਪੂਰੀ ਖ਼ਬਰ »

ਦੋਧਾਲਾ 'ਚ ਸ਼ਹੀਦਾਂ ਸਿੰਘਾਂ ਦੇ ਧਾਰਮਿਕ ਅਸਥਾਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਔੜ, 21 ਫਰਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਦੋਧਾਲਾ 'ਚ ਸ਼ਹੀਦਾਂ ਸਿੰਘਾਂ ਦੇ ਧਾਰਮਿਕ ਅਸਥਾਨ ਵਿਖੇ ਪਿੰਡ ਦੀਆ ਸਮੂਹ ਸੰਗਤਾਂ ਤੇ ਅਸਥਾਨ ਦੀ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਵਿਚ ਸਰਬੱਤ ਦੇ ਭਲੇ, ਨਗਰ ਅਤੇ ਇਸ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਮਨੁੱਖਤਾ ਦੀ ਚੜ੍ਹਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 21 ਫਰਵਰੀ (ਮਹੇ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਸਰਜਨ ਡਾ: ਗੁਰਿੰਦਰ ਕੌਰ ਅਤੇ ਐੱਸ.ਐਮ.ਓ. ਡਾ: ਐਨ.ਪੀ. ਸ਼ਰਮਾ ਪੀ.ਐੱਚ.ਸੀ. ਮੁਜੱਫਰਪੁਰ ਦੀ ਅਗਵਾਈ ਹੇਠ ਪਿੰਡ ਭਗੌਰਾਂ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਰਮਨਦੀਪ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬਹਿਰਾਮ, 21 ਫਰਵਰੀ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਬਡੀ ਪ੍ਰੋਗਰਾਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਦੇ ਸਮੂਹ ਬਡੀਜ਼ ਵਿਚੋਂ 6 ਬਡੀ ਗਰੁੱਪ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX