ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਪਿੰਡ ਸਾਨੀਪੁਰ ਤੋਂ ਚੱਲਦੀ ਭੱਠੀ ਫੜੀ, 3 ਦੋਸ਼ੀਆਂ 'ਤੇ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)- ਸੀ. ਆਈ. ਸਰਹਿੰਦ ਪੁਲਿਸ ਨੇ ਨਜ਼ਦੀਕੀ ਪਿੰਡ ਸਾਨੀਪੁਰ ਤੋਂ ਨਾਜਾਇਜ਼ ਚੱਲਦੀ ਭੱਠੀ ਸਮੇਤ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਪੁਲਿਸ ਦੇ ਇੰਚਾਰਜ ਰਾਜਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਨਾਜ਼ਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਜ਼ਦੀਕੀ ਪਿੰਡ ਸਾਨੀਪੁਰ ਤੋਂ ਦੋ ਵਿਅਕਤੀਆਂ ਈਸ਼ਰ ਸਿੰਘ, ਮਨਜੀਤ ਸਿੰਘ ਵਾਸੀ ਸਾਨੀਪੁਰ ਨੂੰ ਡੰਗਰਾਂ ਵਾਲੇ ਬਰਾਂਡੇ ਵਿਚੋਂ ਨਾਜਾਇਜ਼ ਚੱਲਦੀ ਭੱਠੀ ਸਮੇਤ ਗਿ੍ਫ਼ਤਾਰ ਕੀਤਾ ਹੈ, ਜਦਕਿ ਹਰਪ੍ਰੀਤ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੌਕੇ 'ਤੇ 120 ਲੀਟਰ ਲਾਹਣ, ਇਕ ਲੀਟਰ ਦੇਸੀ ਸ਼ਰਾਬ, ਸ਼ਰਾਬ ਕੱਢਣ ਲਈ ਵਰਤਿਆ ਜਾਣ ਵਾਲਾ ਢੋਲ, ਭੱਠੀ ਤੇ ਹੋਰ ਬਰਤਨ ਕਰਜ਼ੇ ਵਿਚ ਲਏ ਗਏ ਹਨ ਅਤੇ ਉਕਤ ਵਿਅਕਤੀਆਂ 'ਤੇ ਮੁਕੱਦਮਾ ਆਬਕਾਰੀ ਐਕਟ ਤਹਿਤ ਥਾਣਾ ਸਰਹਿੰਦ ਵਿਖੇ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਪਹਿਲਾਂ ਵੀ ਨਾਜਾਇਜ਼ ਚੱਲਦੀ ਭੱਠੀ ਸਮੇਤ ਫੜਿਆ ਗਿਆ ਸੀ, ਜਿਸ 'ਤੇ ਥਾਣਾ ਸਰਹਿੰਦ ਵਿਖੇ 2015 'ਚ ਮੁਕੱਦਮਾ ਦਰਜ ਹੈ ਅਤੇ 2018 'ਚ ਇਸ 'ਤੇ ਧਾਰਾ-406, 420 ਤਹਿਤ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਹੋਇਆ ਸੀ | ਉਨ੍ਹਾਂ ਦੱਸਿਆ ਕਿ ਫ਼ਰਾਰ ਦੋਸ਼ੀ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ ਤੇ ਦੋਸ਼ੀਆਂ ਨੂੰ ਕੱਲ੍ਹ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

ਐਾਟੀ ਕੁਰੱਪਸ਼ਨ ਫਾੳਾੂਡੇਸ਼ਨ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਦਬਾਅ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ | ਇਹ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਯੂ. ਟੀ. ਐਾਡ ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਵਿਖੇ ਪੰਜਾਬ ਸਰਕਾਰ ਦੇ ਮੁਲਾਜ਼ਮ ...

ਪੂਰੀ ਖ਼ਬਰ »

ਅਖ਼ਬਾਰ ਸਪਲਾਇਰ ਨੂੰ ਵਾਧੂ ਲਈ ਰਾਸ਼ੀ ਦੇ ਨਾਲ 3 ਹਜ਼ਾਰ ਰੁਪਏ ਮੁਆਵਜ਼ਾ ਅਦਾ ਕਰਨ ਦਾ ਆਦੇਸ਼

ਨੋਗਾਵਾਂ, 21 ਫਰਵਰੀ (ਰਵਿੰਦਰ ਮੌਦਗਿਲ)- ਜ਼ਿਲ੍ਹਾ ਉਪਭੋਗਤਾ ਸ਼ਿਕਾਇਤ ਨਿਵਾਰਨ ਮੰਚ ਫ਼ਤਿਹਗੜ੍ਹ ਸਾਹਿਬ ਨੇ ਸ਼ਿਕਾਇਤ ਦਾ ਨਿਪਟਾਰਾ ਕਰਦੇ ਹੋਏ ਬਜ਼ੁਰਗ ਉਪਭੋਗਤਾ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ | ਇਸ ਮਾਮਲੇ 'ਚ 67 ਸਾਲਾ ਬਜ਼ੁਰਗ ਮਹਿੰਦਰ ਸਿੰਘ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਵਾਨ ਜਗਨ ਨਾਥ ਰੱਥ ਯਾਤਰਾ ਸਬੰਧੀ ਪ੍ਰੀਤ ਨਗਰ 'ਚ ਕੱਢੀ ਸੰਧਿਆ ਫੇਰੀ

ਮੰਡੀ ਗੋਬਿੰਦਗੜ੍ਹ, 21 ਫਰਵਰੀ (ਬਲਜਿੰਦਰ ਸਿੰਘ)-ਅੰਤਰਰਾਸ਼ਟਰੀ ਕ੍ਰਿਸ਼ਨ ਭਾਵਨਾਮ੍ਰਤ ਸੰਘ ਚੰਡੀਗੜ੍ਹ ਅਤੇ ਇਸਕਾਨ ਫੈਸਟੀਵਲ ਕਮੇਟੀ ਵਲੋਂ ਆਗਾਮੀ 23 ਫਰਵਰੀ ਨੂੰ ਮੰਡੀ ਗੋਬਿੰਦਗੜ੍ਹ 'ਚ ਕੱਢੀ ਜਾਣ ਵਾਲੀ ਭਗਵਾਨ ਜਗਨ ਨਾਥ ਰੱਥ ਯਾਤਰਾ ਦੇ ਸਬੰਧ ਵਿਚ ਅੱਜ ਸਥਾਨਕ ...

ਪੂਰੀ ਖ਼ਬਰ »

ਕੰਬਾਈਨ 'ਤੇ ਜਾਣ ਤੋਂ ਜਵਾਬ ਦੇਣ 'ਤੇ 2 ਵਿਅਕਤੀਆਂ ਦੀ ਕੁੱਟਮਾਰ ਦਾ ਦੋਸ਼

ਅਮਲੋਹ, 21 ਫਰਵਰੀ (ਕੁਲਦੀਪ ਸ਼ਾਰਦਾ)- ਥਾਣਾ ਅਮਲੋਹ ਦੇ ਪਿੰਡ ਭਾਂਬਰੀ ਦੇ ਵਸਨੀਕ ਜਗਵੰਤ ਸਿੰਘ ਪੁੱਤਰ ਰੂਪ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਉਜਾਗਰ ਸਿੰਘ ਨੇ ਪਿੰਡ ਮਛਰਾਏ ਕਲਾਂ ਦੇ 3 ਵਿਅਕਤੀਆਂ 'ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਇਨ੍ਹਾਂ ਦੇ ...

ਪੂਰੀ ਖ਼ਬਰ »

ਅਮਲੋਹ ਕੌਾਸਲ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲਗਪਗ 2 ਕਰੋੜ ਦੇ ਮਤੇ ਪਾਸ

ਅਮਲੋਹ, 21 ਫਰਵਰੀ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)- ਨਗਰ ਕੌਾਸਲ ਅਮਲੋਹ ਵਿਖੇ ਪ੍ਰਧਾਨ ਕਿਰਨ ਸੂਦ ਦੀ ਪ੍ਰਧਾਨਗੀ ਹੇਠ ਕੌਾਸਲਰਾਂ ਦੀ ਅੱਜ ਇਕ ਮੀਟਿੰਗ ਹੋਈ, ਜਿਸ 'ਚ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਹਿਮ ਫ਼ੈਸਲੇ ਲਏ ਗਏ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ...

ਪੂਰੀ ਖ਼ਬਰ »

ਦੋ ਧੜਿਆਂ 'ਚ ਝਗੜੇ ਦੌਰਾਨ 2 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਥਾਣਾ ਬਡਾਲੀ ਆਲਾ ਸਿੰਘ ਦੇ ਪਿੰਡ ਹੰਸਾਲੀ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਦੋ ਧਿਰਾਂ ਵਿਚ ਹੋਏ ਝਗੜੇ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਕਲਮਛੋੋੜ ਹੜਤਾਲ 27 ਤੱਕ ਮੁਲਤਵੀ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ 'ਕਲਮਛੋੜ ਹੜਤਾਲ' ਅੱਜ ਨੌਵੇਂ ਦਿਨ ਵੀ ਜਾਰੀ ਰਹੀ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਜੂਦ ਸਾਰੇ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਖੇ 'ਕੌਮਾਂਤਰੀ ਮਾਂ-ਬੋਲੀ' ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ 'ਕੌਮਾਂਤਰੀ ਮਾਂ-ਬੋਲੀ' ਦਿਵਸ ਨੂੰ ਸਮਰਪਿਤ ਕਾਵਿ ਪੋਸਟਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਕਾਵਿ-ਪੋਸਟਰ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਇੰਸਪੈਕਟਰ ਰਜਨੀਸ਼ ਸੂਦ ਨੇ ਥਾਣਾ ਸਰਹਿੰਦ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਦੇ ਨਵੇਂ ਆਏ ਇੰਚਾਰਜ ਇੰਸਪੈਕਟਰ ਰਜਨੀਸ਼ ਕੁਮਾਰ ਸੂਦ ਨੇ ਅੱਜ ਅਹੁਦਾ ਸੰਭਾਲਣ ਮੌਕੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਪਸਾਰ ਤੇ ਪਸ਼ੂ ਭਲਾਈ ਕੈਂਪ ਲਗਾਇਆ

ਅਮਲੋਹ, 21 ਫਰਵਰੀ (ਸੂਦ)- ਪਸ਼ੂ ਪਾਲਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਡਾ. ਇੰਦਰਜੀਤ ਸਿੰਘ ਦੇ ਹੁਕਮਾਂ ਤਹਿਤ ਡਿਪਟੀ ਡਾਇਰੈਕਟਰ ਡਾ. ਸੁਰਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਪਿੰਡ ਭਰਪੂਰਗੜ੍ਹ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਡਿਸਪੈਂਸਰੀ ਲਈ ਦਿੱਤਾ ਡੇਢ ਲੱਖ ਦਾ ਚੈੱਕ

ਖਮਾਣੋਂ, 21 ਫਰਵਰੀ (ਜੋਗਿੰਦਰ ਪਾਲ)- ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਗਰਾਮ ਪੰਚਾਇਤ ਖੇੜੀ ਨੌਧ ਸਿੰਘ ਨੂੰ ਡਿਸਪੈਂਸਰੀ ਲਈ ਡੇਢ ਲੱਖ ਦਾ ਚੈੱਕ ਦਿੱਤਾ ਗਿਆ | ਵਿਧਾਇਕ ਜੀ. ਪੀ. ਨੇ ਕਿਹਾ ਕਿ ਉਹ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦਾ ਬਾਈਕਾਟ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਅਰੁਣ ਆਹੂਜਾ)- ਅਧਿਆਪਕ ਸੰਘਰਸ਼ ਕਮੇਟੀ ਦੇ ਝੰਡੇ ਹੇਠ ਅਧਿਆਪਕਾਂ ਦੀ ਇਕ ਮੀਟਿੰਗ ਹੋਈ, ਜਿਸ 'ਚ ਸੂਬਾ ਸਰਕਾਰ ਦੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਦੇ ਪੋ੍ਰਜੈਕਟ ਦਾ ਬਾਈਕਾਟ ਕੀਤਾ ਗਿਆ | ਉਕਤ ਬਾਈਕਾਟ ਸਬੰਧੀ ਇਕ ਸੂਚਨਾ ਪੱਤਰ ਬੀ. ਈ. ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਐਲਾਨੇ ਪ੍ਰੋਗਰਾਮਾਂ 'ਚ ਕੰਪਿਊਟਰ ਅਧਿਆਪਕ ਕਰਨਗੇ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)-ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਨਵਤੇਜ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2010 ਵਿਚ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਨੰਦਪੁਰ ਕਲੌੜ, 21 ਫਰਵਰੀ (ਜਰਨੈਲ ਸਿੰਘ ਧੁੰਦਾ)- ਲੋਕਾਂ ਨੂੰ ਵੋਟ ਦੇ ਅਧਿਕਾਰ ਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਤਹਿਤ ਹੀ ਐੱਸ. ਡੀ. ਰਿਜ਼ੌਰਟ, ਨੰਦਪੁਰ ਕਲੌੜ ਵਿਖੇ ਕੈਂਪ ਲਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਫਰਵਰੀ (ਜੋਗਿੰਦਰ ਪਾਲ)- ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭ ਤੋਂ ਪਹਿਲਾਂ ਸ੍ਰੀਨਗਰ ਦੇ ਪੁਲਵਾਮਾਂ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਰੁਪਾਲਹੇੜੀ ਸਕੂਲ ਨੂੰ 51,000 ਰੁਪਏ ਦੇਣ ਦਾ ਐਲਾਨ

ਨੰਦਪੁਰ ਕਲੌੜ, 21 ਫਰਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੁਪਾਲਹੇੜੀ ਵਿਖੇ ਪ੍ਰਵਾਸੀ ਭਾਰਤੀ ਦੀਦਾਰ ਸਿੰਘ ਧਨੋਆ ਯੂ. ਐੱਸ. ਏ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਫ਼ਰਨੀਚਰ ਲਈ 51,000 ਰੁਪਏ ਭੇਟ ਕਰਨ ਦਾ ਐਲਾਨ ਕੀਤਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਮੀਟਿੰਗ

ਨੋਗਾਵਾਂ, 21 ਫਰਵਰੀ (ਰਵਿੰਦਰ ਮੌਦਗਿੱਲ)-ਰਾਈਸ ਮਿੱਲਰਜ਼ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਲਖਬੀਰ ਸਿੰਘ ਥਾਬਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਅਤੇ ਜ਼ਿਲ੍ਹਾ ਚੇਅਰਮੈਨ ਨਕੇਸ਼ ਜਿੰਦਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਡੀਪੂ ਹੋਲਡਰ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਖਮਾਣੋਂ, 21 ਫਰਵਰੀ (ਜੋਗਿੰਦਰ ਪਾਲ)- ਪਿੰਡ ਹਵਾਰਾ ਕਲਾਂ ਦੇ ਵਸਨੀਕ ਦਲੀਪ ਸਿੰਘ ਪੁੱਤਰ ਸਰਵਣ ਸਿੰਘ ਨੇ ਐੱਸ. ਡੀ. ਐੱਮ. ਖਮਾਣੋਂ, ਨਿਰੀਖਕ ਖੁਰਾਕ ਤੇ ਸਪਲਾਈ ਅਫ਼ਸਰ ਖਮਾਣੋਂ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਇਕ ਪੱਤਰ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਵਲੋਂ ਸ਼ਹਿਰ 'ਚ ਸਫ਼ਾਈ ਮੁਹਿੰਮ ਸ਼ੁਰੂ

ਅਮਲੋਹ, 21 ਫਰਵਰੀ (ਸੂਦ)- ਨਗਰ ਕੌਾਸਲ ਅਮਲੋਹ ਦੀ ਪ੍ਰਧਾਨ ਕਿਰਨ ਸੂਦ ਵਲੋਂ ਸ਼ਹਿਰ ਅਮਲੋਹ ਦੇ ਮੁੱਖ ਬਾਜ਼ਾਰ ਅਤੇ ਸ਼ਹਿਰ ਦੇ 13 ਵਾਰਡਾਂ ਵਿਚ ਵੱਡੇ ਪੱਧਰ 'ਤੇ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਸ਼ਹਿਰ ਦੇ ਮੁੱਖ ਬਾਜ਼ਾਰ ਦੇ ਸੀਵਰੇਜ ਦੀ ਕੈਬੀ ਮਸ਼ੀਨ ਨਾਲ ਸਫ਼ਾਈ ਕਰਵਾਈ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੇ ਸਾਲਾਨਾ ਸ਼ਹੀਦੀ ਸਮਾਗਮ 'ਤੇ ਜੁੜੀਆਂ ਹਜ਼ਾਰਾਂ ਸੰਗਤਾਂ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਬਾਬਾ ਮੋਤੀ ਰਾਮ ਮਹਿਰਾ ਟਰੱਸਟ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੂੰ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿਚ ਕੈਦ ਸਮੇਂ ਦੁੱਧ ਅਤੇ ਜਲ ਪਾਣੀ ਦੀ ਸੇਵਾ ਬਦਲੇ ਵਜ਼ੀਰ ਖਾਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਸਬੰਧੀ ਲੇਖਨ ਮੁਕਾਬਲੇ ਕਰਵਾਏ

ਚੁੰਨ੍ਹੀ, 21 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਪੰਜਾਬ ਕਾਲਜ ਆਫ਼ ਕਾਮਰਸ ਐਾਡ ਐਗਰੀਕਲਚਰ ਸਰਕੱਪੜਾ ਚੁੰਨ੍ਹੀ ਕਲਾਂ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਵਲੋਂ ਲਗਾਏ ਗਏ ਰੈੱਡ ਰਿਬਨ ਕਲੱਬ ਅਧੀਨ ਪਿ੍ੰਸੀਪਲ ਡਾ. ਅਨੀਤਾ ਸੋਨੀ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਚੁੰਨ੍ਹੀ, 21 ਫਰਵਰੀ (ਗੁਰਪ੍ਰੀਤ ਸਿੰਘ)- ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ 'ਪੰਜਾਬੀ ਸਾਹਿਤ ਅਕਾਦਮੀ (ਚੰਡੀਗੜ੍ਹ) ਦੇ ਸਹਿਯੋਗ ਨਾਲ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪੰਜਾਬੀ ਵਿਭਾਗ ਦੀ ਮੁਖੀ ਅਤੇ ...

ਪੂਰੀ ਖ਼ਬਰ »

ਜਸਟਿਸ ਨਿਰਮਲ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 21 ਫਰਵਰੀ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਹਲਕੇ ਦੇ ਸਾਬਕਾ ਵਿਧਾਨਕਾਰ ਅਤੇ ਸੇਵਾ-ਮੁਕਤ ਜਸਟਿਸ ਨਿਰਮਲ ਸਿੰਘ ਨੇ ਚੰਡੀਗੜ੍ਹ ਪੁੱਜ ਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲ ਕੇ ਉਨ੍ਹਾਂ ...

ਪੂਰੀ ਖ਼ਬਰ »

ਗੁਰਮੁਖੀ ਚੇਤਨਾ ਮਾਰਚ ਫ਼ਤਹਿਗੜ੍ਹ ਸਾਹਿਬ ਤੋਂ ਭਾਸ਼ਾ ਵਿਭਾਗ ਪਟਿਆਲਾ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਮਾਂ ਬੋਲੀ ਸਤਿਕਾਰ ਸਭਾ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮਾਂ ਬੋਲੀ ਦੇ ਹੱਕ 'ਚ ਗੁਰਮੁਖੀ ਚੇਤਨਾ ਮਾਰਚ ਕੱਢਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੁਸਤਕ ਮੇਲਾ 2019' ਸ਼ੁਰੂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜ ਦਿਨਾ 'ਪੁਸਤਕ ਮੇਲਾ 2019' ਦਾ ਆਰੰਭ ਹੋਇਆ, ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਮੇਲੇ ਦੀ ਇਸ ਰੌਣਕ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਬੁੱਕ ਐਕਸਚੇਂਜ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੀ ਐਸੋਸੀਏਸ਼ਨ ਵਲੋਂ ਬੁੱਕ ਐਕਸਚੇਂਜ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਤਹਿਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਦੀ ਮੀਟਿੰਗ

ਸਲਾਣਾ, 21 ਫਰਵਰੀ (ਗੁਰਚਰਨ ਸਿੰਘ ਜੰਜੂਆ)-ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸ਼ਮਸਪੁਰ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਮੰਦਿਰ ਸ਼ਮਸਪੁਰ ਵਿਖੇ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਕਾਂਗਰਸ ਹਾਈਕਮਾਨ ਤੋਂ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ ਦਫੇੜਾ ਕਾਂਗਰਸ 'ਚ ਸ਼ਾਮਿਲ

ਬਸੀ ਪਠਾਣਾਂ, 21 ਫਰਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)- ਬੀਬੀ ਬਲਵਿੰਦਰ ਕੌਰ ਦਫੇੜਾ ਮੈਂਬਰ ਬਲਾਕ ਸੰਮਤੀ ਨੇ ਇੱਥੇ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ 'ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸਮਾਗਮ 'ਚ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਭੂਸ਼ਨ ਸੂਦ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਠਾਕੁਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਮੰਚ ਸੰਚਾਲਨ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX