ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਧਰਮਪੁਰਾ ਕਾਲੋਨੀ ਵਾਸੀਆਂ ਵਲੋਂ ਪਾਣੀ 'ਚ ਖਲੋ ਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ

ਬਟਾਲਾ, 21 ਫਰਵਰੀ (ਕਾਹਲੋਂ)-ਸਥਾਨਕ ਧਰਮਪੁਰਾ ਕਾਲੋਨੀ ਦੀ ਮੰਦੜੀ ਹਾਲਤ ਤੋਂ ਦੁਖੀ ਲੋਕਾਂ ਨੇ ਹੜਤਾਲ ਦੇ ਦੂਸਰੇ ਦਿਨ ਬਰਸਾਤ ਦੇ ਪਾਣੀ 'ਚ ਖਲੋ ਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਗਾਰ ਕੱਢਣ 'ਤੇ ਹੀ 15 ਲੱਖ ਬਰਬਾਦ ਕਰ ਦਿੱਤੇ ਗਏ ਹਨ, ਪਰ ਪਰਨਾਲਾ ਉਥੇ ਦਾ ਉਥੇ ਹੈ | ਲੋਕਾਂ ਦਾ ਆਪਣੇ ਹੀ ਘਰਾਂ 'ਚ ਜਾਣਾ ਮੁਸ਼ਕਿਲ ਹੋ ਗਿਆ ਹੈ ਤੇ ਕਈ ਲੋਕ ਸੀਵਰੇਜ਼, ਟੁੱਟੀ ਸੜਕ ਤੇ ਗੰਦੇ ਪਾਣੀ ਤੋਂ ਦੁਖੀ ਹੋ ਕੇ ਦੂਸਰੀ ਜਗ੍ਹਾ ਤਬਦੀਲ ਹੋ ਰਹੇ ਹਨ | ਇਸ ਮੌਕੇ ਕਿਰਨ ਚੱਡਾ, ਪ੍ਰਤਿਭਾ ਸਰੀਨ, ਪ੍ਰੋ. ਆਰ.ਕੇ. ਸ਼ਰਮਾ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਜੇ ਤ੍ਰੇਹਣ, ਗੁਰਦੀਪ ਸਿੰਘ ਭੱਲਾ, ਰਕੇਸ਼ ਕੁਮਾਰ ਕਾਲਾ, ਦਰਸ਼ਨ ਸਿੰਘ, ਨਰਿੰਦਰ ਸਿੰਘ, ਅਮਿਤ ਮਲਹੋਤਰਾ, ਮੇਜਰ ਹਰਪ੍ਰੀਤ ਸਿੰਘ, ਪੁਨੀਤ ਅਗਰਵਾਲ, ਬਲਵੰਤ ਰਾਏ, ਰਜਿੰਦਰ, ਦਰਸ਼ਨ ਕੁਮਾਰ, ਰਜਿੰਦਰ ਮਲਹੋਤਰਾ, ਪ੍ਰੋ. ਅੇਮ.ਐਮ. ਚੱਡਾ, ਕੈਲਾਸ਼ ਕੁਮਾਰੀ, ਸੁਰੇਸ਼ ਰਾਣੀ ਆਦਿ ਹਾਜਰ ਸਨ |

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਬੇਮੌਸਮੀ ਬਰਸਾਤ ਨੇ ਪਿੰਡ ਡੇਰਾ ਪਠਾਣਾ, ਰਣਸੀਕਾ ਤੱਲਾ, ਨਬੀਨਗਰ, ਢਿਲਵਾਂ, ਜੀਵਨ ਨੰਗਲ, ਅਲੀਨੰਗਲ, ਦੇਹੜ, ਗਵਾਰਾ, ਭੁੱਲਰ ਅਠਵਾਲ, ਬਰਿਆਰ ਸਮੇਤ ਇਲਾਕੇ ਦੇ ਨੀਵੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਅਧਿਆਪਕਾਂ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਵਿਰੁੱਧ ਖੋਲਿ੍ਹਆ ਮੋਰਚਾ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਸਿੱਖਿਆ ਵਿਭਾਗ ਧਾਰੀਵਾਲ-1 ਤੇ ਧਾਰੀਵਾਲ-2 ਦੇ ਅਧਿਆਪਕਾਂ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਿਖ਼ਲਾਫ਼ ਮੋਰਚਾ ਖੋਲ ਦਿੱਤਾ ਹੈ | ਇਸ ਨੂੰ ਲੈ ਕੇ ਮਿਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਇੱਕ ਲੜਕੀ ਅਤੇ ਦੋ ਨਾਬਾਲਗ ਲੜਕਿਆਂ ਨੇ ਖਾਧੀ ਜਹਿਰੀਲੀ ਦਵਾਈ

ਕਲਾਨੌਰ/ਗੁਰਦਾਸਪੁਰ, 21 ਫਰਵਰੀ (ਪੁਰੇਵਾਲ, ਗੁਰਪ੍ਰਤਾਪ ਸਿੰਘ)-ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਤੇ ਇੱਕ ਲੜਕੀ ਵਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ਹੈ | ਦਵਾਈ ਖਾਣ ਉਪਰੰਤ ਲੜਕਿਆਂ ਤੇ ਲੜਕੀ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਦੀ ਮੌਤ

ਅੱਚਲ ਸਾਹਿਬ, 21 ਫਰਵਰੀ (ਗੁਰਚਰਨ ਸਿੰਘ)-ਪਿਛਲੇ ਦਿਨੀਂ ਮਹਿਤਾ ਘੁਮਾਣ ਰੋਡ ਅਠਵਾਲ ਨਜ਼ਦੀਕ ਡਿਪਸ ਸਕੂਲ ਦੀ ਬੱਸ ਤੇ ਮੋਟਰਸਾਈਕਲ ਹਾਦਸੇ 'ਚ ਮੀਕਾ ਰਾਮ ਤੇ ਉਸ ਦੇ ਪੁੱਤਰ ਜੋਬਨ ਵਾਸੀ ਪਿੰਡ ਚੌਧਰੀਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਮਿ੍ਤਕ ਮੀਕੇ ਦੀ ਪਤਨੀ ਮੀਕੋ ...

ਪੂਰੀ ਖ਼ਬਰ »

ਬਲਬੀਰ ਰਾਜ ਸਿੰਘ ਨੇ ਐੱਸ.ਡੀ.ਐਮ. ਬਟਾਲਾ ਦਾ ਅਹੁਦਾ ਸੰਭਾਲਿਆ

ਬਟਾਲਾ, 21 ਫਰਵਰੀ (ਕਾਹਲੋਂ)-ਹੁਸ਼ਿਆਰਪੁਰ ਤੋਂ ਬਦਲ ਕੇ ਆਏ ਬਲਬੀਰ ਰਾਜ ਸਿੰਘ ਨੇ ਬਟਾਲਾ ਦੇ ਐੱਸ.ਡੀ.ਐਮ. ਦਾ ਅਹੁਦਾ ਸੰਭਾਲਣ ਉਪਰੰਤ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ | ਜ਼ਿਕਰਯੋਗ ਹੈ ਕਿ ਨਵ-ਨਿਯੁਕਤ ਐਸ.ਡੀ.ਐਮ. ਬਲਬੀਰ ਰਾਜ ਸਿੰਘ ਮਿਊਸਪਲ ...

ਪੂਰੀ ਖ਼ਬਰ »

ਵਾਹਲਾ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਬਟਾਲਾ, 21 ਫਰਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬਣਾਏ ਮੀਤ ਪ੍ਰਧਾਨਾਂ 'ਚ ਸ: ਸੁਖਬੀਰ ਸਿੰਘ ਵਾਹਲਾ ਨੂੰ ਦਿੱਤੀ ਜ਼ਿੰਮੇਵਾਰੀ ਦਾ ਸਵਾਗਤ ਕਰਦਿਆਂ ਅਕਾਲੀ ਵਰਕਰਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਸ: ਵਾਹਲਾ ਦਾ ਸਨਮਾਨ ਕੀਤਾ ਤੇ ਵਧਾਈ ਦਿੱਤੀ | ਨੌਜਵਾਨ ...

ਪੂਰੀ ਖ਼ਬਰ »

ਸਲਾਰੀਆ ਦੀ ਅਗਵਾਈ 'ਚ ਵਫ਼ਦ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਮਿਲਿਆ

ਬਟਾਲਾ, 21 ਫਰਵਰੀ (ਹਰਦੇਵ ਸਿੰਘ ਸੰਧੂ)-ਰੇਲਵੇ ਵਿਭਾਗ ਵਲੋਂ 2009 'ਚ ਅੰਮਿ੍ਤਸਰ ਪਠਾਨਕੋਟ ਰੇਲਵੇ ਲਾਇਨ 'ਤੇ ਬਟਾਲਾ ਨਜ਼ਦੀਕ ਪਿੰਡ ਹਰਦੋਝੰਡੇ ਤੋਂ ਪਿੰਡ ਢਡਿਆਲਾ ਨੱਤ ਤੇ ਹੋਰ ਪਿੰਡ ਨੂੰ ਮੇਲਦਾ ਰਸਤਾ ਕਿਸੇ ਕਾਰਨ ਕਰਕੇ ਬੰਦ ਕਰ ਦਿੱਤਾ ਸੀ, ਜਿਸ ਨੂੰ ਚਾਲੂ ਕਰਨ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਨਵੇਂ ਆਏ ਐੱਸ.ਡੀ.ਐੱਮ. ਦਾ ਸਵਾਗਤ

ਬਟਾਲਾ, 21 ਫਰਵਰੀ (ਕਾਹਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਨੇ ਨਵੇਂ ਆਏ ਐੱਸ.ਡੀ.ਐੱਮ. ਬਟਾਲਾ ਬਲਬੀਰ ਰਾਜ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤਹਿਸੀਲ ਪ੍ਰਧਾਨ ਜਗਦੀਪ ਸਿੰਘ ਕਾਹਲੋਂ, ਜਨਰਲ ਸਕੱਤਰ ਜਗਦੀਸ਼ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜੀਏਟ ਸਕੂਲ 'ਚ ਵਿਦਾਇਗੀ ਪਾਰਟੀ 'ਉਡਾਣ' ਸਮਾਗਮ ਕਰਵਾਇਆ

ਬਟਾਲਾ, 21 ਫਰਵਰੀ (ਕਾਹਲੋਂ)-ਆਰ.ਆਰ. ਬਾਵਾ ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕਾਲਜ ਪਿ੍ੰ: ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੀ ਆਗਿਆ ਨਾਲ ਸਕੂਲ ਇੰਚਾਰਜ ਤੇ ਪ੍ਰੋਗਰਾਮ ਕਨਵੀਨਰ ਪ੍ਰੋ: ਏਕਤਾ ਭੰਡਾਰੀ ਦੀ ਅਗਵਾਈ 'ਚ ਵਿਦਾਇਗੀ ਪਾਰਟੀ 'ਉਡਾਨ' ...

ਪੂਰੀ ਖ਼ਬਰ »

ਵਿਆਹੁਤਾ ਨੰੂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 21 ਫਰਵਰੀ (ਗੁਰਪ੍ਰਤਾਪ ਸਿੰਘ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਦਾਜ 'ਚ ਗੱਡੀ ਲਈ ਪੈਸੇ ਮੰਗਣ ਵਾਲੇ 3 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਵੁਮੈਨ ਸੈੱਲ ਗੁਰਦਾਸਪੁਰ ਵਲੋਂ ਜਾਂਚ ਕਰਨ ਉਪਰੰਤ ਦਰਜ ਕਰਵਾਇਆ ਗਿਆ ਹੈ | ਇਸ ਸਬੰਧੀ ਜਾਂਚ ...

ਪੂਰੀ ਖ਼ਬਰ »

ਪਿਸਤੌਲ ਦਿਖਾਉਣ ਤੇ ਧਮਕਾਉਣ ਦੇ ਮਾਮਲੇ 'ਚ ਕੌਾਸਲਰ ਮਹਾਜਨ ਨੰੂ ਮਿਲੀ ਪੱਕੀ ਜ਼ਮਾਨਤ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਬੀਤੇ ਦਿਨੀਂ ਗੁਰਦਾਸਪੁਰ ਸ਼ਹਿਰ ਦੇ ਕੌਾਸਲਰ ਸੁਧੀਰ ਮਹਾਜਨ ਉੱਪਰ ਸ਼ਹਿਰ ਵਾਸੀ ਅਮਨ ਨਰੰਗ ਤੇ ਗੁਲਸ਼ਨ ਸੈਣੀ ਨੇ ਦੋਸ਼ ਲਗਾਏ ਸਨ ਕਿ ਸੁਧੀਰ ਮਹਾਜਨ ਨੇ ਉਨ੍ਹਾਂ ਨੰੂ ਪਿਸਤੌਲ ਦਿਖਾ ਕੇ ਧਮਕਾਇਆ ਹੈ | ਜਿਸ ਦੀ ਸ਼ਿਕਾਇਤ 27 ਜਨਵਰੀ ...

ਪੂਰੀ ਖ਼ਬਰ »

ਮੋਟਰਾਂ ਤੇ ਮੱਝਾਂ ਚੋਰੀ

ਅੱਚਲ ਸਾਹਿਬ, 21 ਫਰਵਰੀ (ਗੁਰਚਰਨ ਸਿੰਘ)-ਥਾਣਾ ਰੰਗੜ ਨੰਗਲ ਅਧੀਨ ਆਉਂਦੇ ਇਲਾਕੇ 'ਚ ਚੋਰਾਂ ਦੇ ਹੌਾਸਲੇ ਬੁਲੰਦ ਹਨ | ਦੋ ਦਿਨ ਪਹਿਲਾਂ ਹੀ ਪਿੰਡ ਲਾਧੂਭਾਣਾ ਵਿਚ ਚੋਰਾਂ ਵਲੋਂ ਪ੍ਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਵਿਚ ਕੋਈ ਨਾ ਹੋਣ ਕਰਕੇ ਘਰ ਦਾ ਦਰਵਾਜਾ ਤੋੜ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ 'ਤੇ ਕੱਲ੍ਹ ਕਰਨਗੇ ਸ਼ਾਹਪੁਰ ਕੰਢੀ ਡੈਮ ਦਾ ਉਦਘਾਟਨ

ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)-ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਦੂਸਰੀ ਇਕਾਈ 206 ਮੈਗਾਵਾਟ ਵਾਲੇ ਸ਼ਾਹਪੁਰ ਕੰਢੀ ਡੈਮ ਦੇ ਕੰਮ ਨੰੂ ਹਰੀ ਝੰਡੀ ਮਿਲਣ ਤੋਂ ਬਾਅਦ ਫਿਰ ਸ਼ੁਰੂ ਹੋ ਰਹੇ ਕੰਮ ਦਾ ਉਦਘਾਟਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਵਾ ਰਹੀ ਹੈ ਟੀਮ ਗਲੋਬਲ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਟੀਮ ਗਲੋਬਲ ਵਲੋਂ ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਸਟੱਡੀ ਵੀਜ਼ੇ ਲਗਾਉਣ ਦਾ ਸਿਲਸਿਲਾ ਜਾਰੀ ਹੈ | ਇਸੇ ਕੜੀ ਤਹਿਤ ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਪਿੰਡ ਕਾਸਲ ...

ਪੂਰੀ ਖ਼ਬਰ »

ਖੇਡਾਂ ਦਾ ਮਨੱੁਖੀ ਜੀਵਨ 'ਚ ਅਹਿਮ ਮਹੱਤਵ-ਆਗੂ

ਸੇਖਵਾਂ, 21 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਮਨੱੁਖੀ ਜੀਵਨ 'ਚ ਖੇਡਾਂ ਦਾ ਅਹਿਮ ਰੋਲ ਹੁੰਦਾ ਹੈ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਸਿੰਘ ਡੇਅਰੀਵਾਲ, ਸ਼ਹੀਦ ਭਗਤ ਸਿੰਘ ਸਪੋਰਟਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਬਜਟ ਨਾਲ ਸੂਬੇ ਦੇ ਲੋਕਾਂ ਪੱਲੇ ਪਈ ਨਿਰਾਸ਼ਾ-ਦੀਪਇੰਦਰ ਰੰਧਾਵਾ

ਕਲਾਨੌਰ, 21 ਫਰਵਰੀ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਦੀਪਇੰਦਰ ਸਿੰਘ ਰੰਧਾਵਾ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੇਸ਼ ਕੀਤੇ ਗਏ ਬਜਟ 'ਚ ਸੂਬੇ ਦੇ ਲੋਕਾਂ ਦੇ ਪੱਲੇ ...

ਪੂਰੀ ਖ਼ਬਰ »

ਨੀਲਧਾਰੀ ਸੰਪਰਦਾਇ ਵਲੋਂ ਧਾਰਮਿਕ ਸਮਾਗਮ

ਨੌਸ਼ਹਿਰਾ ਮੱਝਾ ਸਿੰਘ, 21 ਫਰਵਰੀ (ਤਰਸੇਮ ਸਿੰਘ ਤਰਾਨਾ)-ਨੀਲਧਾਰੀ ਸੰਪਰਦਾਇ ਦੇ ਮੁਖੀ ਸੰਤ ਕਿਲ੍ਹੇ ਵਾਲਿਆਂ ਦੇ ਚਰਨ ਸੇਵਕ ਸੰਤ ਭਗਵਾਨ ਸਿੰਘ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ ਸੰਪਰਦਾਇ ਦੇ ਮੁੱਖ ਅਸਥਾਨ ...

ਪੂਰੀ ਖ਼ਬਰ »

ਪੰਜ-ਪੰਜ ਮਰਲਿਆਂ ਦੇ ਪਲਾਟਾਂ ਲਈ ਫਾਰਮ ਭਰੇ ਜਾ ਰਹੇ ਹਨ-ਚੀਮਾ

ਡੇਰਾ ਬਾਬਾ ਨਾਨਕ, 21 ਫਰਵਰੀ (ਵਤਨ)-ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲਗਦੇ ਸਰਹੱਦੀ ਪਿੰਡ ਰੱਤੜ-ਛੱਤੜ ਵਿਖੇ ਸਰਪੰਚ ਤੇ ਕਾਂਗਰਸੀ ਆਗੂ ਹਰਭਜਨ ਸਿੰਘ ਚੀਮਾ ਦੀ ਅਗਵਾਈ 'ਚ ਪੰਜ-ਪੰਜ ਮਰਲਿਆਂ ਦੇ ਪਲਾਟਾਂ ਦੀ ਵੰਡ ਲਈ ਫਾਰਮ ਭਰੇ ਗਏ, ਇਸ ਮੌਕੇ ਪੰਚਾਇਤ ਸਕੱਤਰ ਗੁਰਦੀਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆਂ-ਸਰਬਜੀਤ ਰੰਧਾਵਾ

ਡੇਰਾ ਬਾਬਾ ਨਾਨਕ, 21 ਫਰਵਰੀ (ਵਤਨ)-ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਆਗੂ ਤੇ ਪਿੰਡ ਘਣੀਏ ਕੇ ਬੇਟ ਦੇ ਸਰਪੰਚ ਸਰਬਜੀਤ ਸਿੰਘ ਸੱਬਾ ਨੇ ਪਿੰਡ ਦੇ ਲੋਕਾਂ ਦੇ ਆਟਾ-ਦਾਲ, ਕੇਂਦਰ ਦੀ ਕਿਸਾਨਾਂ ਨੂੰ ਮੁਆਵਜ਼ਾ ਯੋਜਨਾ ਆਦਿ ਦੇ ਫਾਰਮ ਭਰਨ ਦੌਰਾਨ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਖੁਸ਼ੀਪੁਰ ਦੇ ਸ਼ਮਸ਼ਾਨਘਾਟ 'ਚ ਸਫ਼ਾਈ ਕਾਰਜ ਕਰਵਾਇਆ

ਕਲਾਨੌਰ, 21 ਫਰਵਰੀ (ਪੁਰੇਵਾਲ)-ਪਿੰਡ ਖੁਸ਼ੀਪੁਰ ਪੱਤੀ ਨਾਗਰਾ ਤੇ ਖੁਸ਼ੀਪੁਰ 'ਚ ਗਠਿਤ ਹੋਈਆਂ ਨਵੀਆਂ ਪੰਚਾਇਤਾਂ ਵਲੋਂ ਪਿੰਡ 'ਚ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਸਰਪੰਚ ਰਜਿੰਦਰ ਸਿੰਘ ਖੁਸ਼ੀਪੁਰ ਪੱਤੀ ਨਾਗਰਾ ਤੇ ਸਰਪੰਚ ਸਟੀਫ਼ਨ ...

ਪੂਰੀ ਖ਼ਬਰ »

ਸਰਪੰਚ ਬਚਿੱਤਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਘੁਮਾਣ, 21 ਫਰਵਰੀ (ਬੰਮਰਾਹ)-ਬੀਤੇ ਦਿਨੀਂ ਸਾਬਕਾ ਸਰਪੰਚ ਬਚਿੱਤਰ ਸਿੰਘ ਗੰਢੇਕੇ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਗੰਢੇ ਵਿਖੇ ਪਾਏ ਗਏ | ਉਪਰੰਤ ਖੁੱਲੇ ਪੰਡਾਲਾਂ 'ਚ ਦੀਵਾਨ ਸਜਾਏ ...

ਪੂਰੀ ਖ਼ਬਰ »

ਕਾਕੀ ਨੇ ਖੁੰਡਾ ਪਰਿਵਾਰ ਨਾਲ ਕੀਤਾ ਦੱੁਖ ਪ੍ਰਗਟ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਖੁੰਡਾ ਵਾਸੀ ਸੇਵਾ ਮੁਕਤ ਸੂਬੇਦਾਰ ਮੇਜਰ ਸੁਖਵੀਰ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਤੇ ਯੂਥ ਵਿੰਗ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਨੇ ...

ਪੂਰੀ ਖ਼ਬਰ »

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅਲੀਵਾਲ, 21 ਫਰਵਰੀ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਨਾਮਵਰ ਸੰਸਥਾ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਤੇ ਸਕੂਲੀ ਸਿਖਿਆਰਥੀਆਂ ਵਲੋਂ ਪੁਲਵਾਮਾ ਦੇ ਅਵੰਤੀਪੁਰਾ 'ਚ ਸੀ.ਆਰ.ਪੀ.ਐਫ. ਦੀ ਕਾਨਵਾਈ 'ਤੇ ਹੋਏ ਫਿਦਾਇਨ ਹਮਲੇ 'ਚ ਸ਼ਹੀਦ ...

ਪੂਰੀ ਖ਼ਬਰ »

ਪੱਤਰਕਾਰ ਬਲਬੀਰ ਸਿੰਘ ਕੋਲਾ ਨੰੂ ਸਦਮਾ-ਭਰਾ ਦਾ ਦਿਹਾਂਤ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਬਹਿਰਾਮਪੁਰ ਤੋਂ 'ਅਜੀਤ' ਦੇ ਪੱਤਰਕਾਰ ਬਲਬੀਰ ਸਿੰਘ ਕੋਲਾ ਤੇ ਪੰਚਾਇਤ ਅਫ਼ਸਰ ਅਨੂਪ ਸਿੰਘ ਨੰੂ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਭਰਾ ਬਲਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਮਰਾੜਾ ਨਜ਼ਦੀਕੀ ਪਿੰਡ ਬਾਲਾ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਤੇ ਕੀਰਤਨ ਸਮਾਗਮ 23-24 ਨੂੰ -ਬਾਬਾ ਹਰਜੀਤ ਸਿੰਘ

ਬਟਾਲਾ, 21 ਫਰਵਰੀ (ਹਰਦੇਵ ਸਿੰਘ ਸੰਧੂ)-ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਦੇ ਉਪਰਾਲੇ ਸਦਕਾ ਹਰ ਸਾਲ ਕੀਤੇ ਜਾਂਦੇ ਲੋੜਵੰਦ ਲੜਕੀਆਂ ਦੇ ਵਿਆਹ ਤੇ ਕੀਰਤਨ ਸਮਾਗਮਾਂ ਸਬੰਧੀ ਧਾਰਮਿਕ ਜਥੇਬੰਦੀਆਂ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਵਿਰਦੀ ਹਸਪਤਾਲ ਲੋਕਾਂ ਲਈ ਹੋ ਰਿਹਾ ਵਰਦਾਨ ਸਾਬਤ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਵਿਰਦੀ ਹਸਪਤਾਲ ਪੁਰਾਣਾ ਸ਼ਾਲਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਜਿਸ ਦਾ ਪੇਂਡੂ ਇਲਾਕੇ ਦੇ ਲੋਕ ਕਾਫ਼ੀ ਫ਼ਾਇਦਾ ਲੈ ਰਹੇ ਹਨ | ਇਸ ਹਸਪਤਾਲ ਵਿਚ ਆਧੁਨਿਕ ਮਸ਼ੀਨਰੀ ਉਪਲਬਧ ਹੈ | ਇਸ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਦਾ ਲੋਕ ਸਭਾ ਚੋਣਾਂ 'ਚ ਪੈਨਸ਼ਨਰ ਸਰਕਾਰ ਿਖ਼ਲਾਫ਼ ਭੁਗਤਣਗੇ-ਆਗੂ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਸਥਾਨਕ ਪਾਵਰਕਾਮ ਸਬ-ਡਵੀਜ਼ਨ ਧਾਰੀਵਾਲ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟ੍ਰਾਂਸਮਿਸ਼ਨ ਲਿਮਟਿਡ ਮੰਡਲ ਧਾਰੀਵਾਲ ਦੀ ਮੀਟਿੰਗ ਬਲਵਿੰਦਰ ਸਿੰਘ ਚੌਧਰਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮਹਿੰਦਰ ਪਾਲ ਤੇ ...

ਪੂਰੀ ਖ਼ਬਰ »

ਜੇ. ਐਸ. ਗਰੋਵਰ ਆਟੋਜ਼ ਵਲੋਂ ਐਕਸ ਯੂ.ਵੀ 300 ਕਾਰ ਲਾਂਚ

ਗੁਰਦਾਸਪੁਰ, 21 ਫਰਵਰੀ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਬੱਬਰੀ ਰੋਡ ਸਥਿਤ ਜੇ.ਐਸ.ਗਰੋਵਰ ਆਟੋਜ਼ ਪ੍ਰਾਈਵੇਟ ਲਿਮਟਿਡ ਵਲੋਂ ਆਪਣੇ ਸ਼ੋਅਰੂਮ 'ਚ ਐਕਸ ਯੂ.ਵੀ 300 ਕਾਰ ਲਾਂਚ ਕੀਤੀ ਹੈ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ...

ਪੂਰੀ ਖ਼ਬਰ »

ਮਾਤਾ ਰਜਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਅੱਚਲ ਸਾਹਿਬ, 21 ਫਰਵਰੀ (ਗੁਰਚਰਨ ਸਿੰਘ)-ਮਾਤਾ ਮਹਿੰਦਰ ਕੌਰ ਪਤਨੀ ਬਲਵੰਤ ਸਿੰਘ ਬੂੜੇਨੰਗਲ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਉਪਰੰਤ ਦਮਦਮੀ ਟਕਸਾਲ ਮਹਿਤਾ ਦੇ ਜਥੇ ਨੇ ਕੀਰਤਨ ...

ਪੂਰੀ ਖ਼ਬਰ »

ਐਸ.ਡੀ.ਐਮ. ਢਿੱਲੋਂ ਨੇ ਅਹੁਦਾ ਸੰਭਾਲਿਆ

ਡੇਰਾ ਬਾਬਾ ਨਾਨਕ, 21 ਫਰਵਰੀ (ਵਿਜੇ ਕੁਮਾਰ ਸ਼ਰਮਾ, ਮਾਂਗਟ)-ਭੁਲੱਥ ਸਬ ਡਵੀਜ਼ਨ ਤੋਂ ਬਦਲ ਕੇ ਆਏ ਐੱਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ (ਪੀ.ਸੀ.ਐਸ.) ਨੇ ਡੇਰਾ ਬਾਬਾ ਨਾਨਕ ਸਬ ਡਵੀਜ਼ਨ ਦਾ ਅਹੁਦਾ ਸੰਭਾਲ ਕੇ ਰਸਮੀ ਤੌਰ 'ਤੇ ਦਫ਼ਤਰ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਪਾਲਿਆ ਜਾ ਰਿਹਾ ਅੱਤਵਾਦ ਉਸ ਨੂੰ ਹੀ ਤਬਾਹ ਕਰ ਦੇਵੇਗਾ-ਰੰਧਾਵਾ

ਨਿੱਕੇ ਘੁੰਮਣ, 21 ਫਰਵਰੀ (ਸਤਬੀਰ ਸਿੰਘ ਘੁੰਮਣ)-ਪੁਲਵਾਮਾ ਵਿਖੇ ਦਹਿਸ਼ਤਗਰਦਾਂ ਵਲੋਂ ਪਾਕਿਸਤਾਨ ਦੀ ਸ਼ਹਿ 'ਤੇ ਦੇਸ਼ ਦੇ ਜਵਾਨਾਂ 'ਤੇ ਕੀਤੇ ਕਾਇਰਤਾ ਪੂਰਵਕ ਹਮਲੇ ਨਾਲ ਸਮੁੱਚੇ ਦੇਸ਼ ਵਾਸੀ ਗਹਿਰੇ ਸਦਮੇ 'ਚ ਹਨ | ਉਪਰੋਕਤ ਵਿਚਾਰ ਅਕਾਲੀ ਦਲ ਟਕਸਾਲੀ ਦੇ ਹਲਕਾ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ ਦੇ ਚੇਅਰਮੈਨ ਚਰਨਜੀਤ ਖੋਸਲਾ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਬਟਾਲਾ, 21 ਫਰਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਚੇਅਰਮੈਨ ਸਵਰਗੀ ਸ੍ਰੀ ਚਰਨਜੀਤ ਖੋਸਲਾ ਦੀ 6ਵੀਂ ਬਰਸੀ ਦੇ ਮੌਕੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ | ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਮਸਲੇ ਦੇ ਹੱਲ ਲਈ ਸੰਜੀਦਾ ਯਤਨ ਜਰੂਰੀ-ਠੱਕਰ ਸੰਧੂ

ਸੇਖਵਾਂ, 21 ਫਰਵਰੀ (ਕੁਲਬੀਰ ਸਿੰਘ ਬੁੂਲੇਵਾਲ)-ਜੰਮੂ-ਕਸ਼ਮੀਰ ਮਸਲੇ ਦੇ ਹੱਲ ਲਈ ਸੰਜੀਦਾ ਯਤਨ ਜਰੂਰੀ ਹਨ, ਜਿਨ੍ਹਾਂ ਲਈ ਦੋਹਾਂ ਦੇਸ਼ਾਂ ਨੂੰ ਬਦਲੇ ਦੀ ਭਾਵਨਾ ਤਿਆਗ ਕੇ ਜਨਤਾ ਦੇ ਹਿੱਤਾਂ ਨੂੰ ਧਿਆਨ 'ਚ ਰੱਖਕੇ ਸੋਚਣਾ ਚਾਹੀਦਾ ਹੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਡਾ: ਆਰ.ਐੱਸ. ਮਾਨ ਦੀ ਅਗਵਾਈ ਵਿਚ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲੇ ਮੌਕੇ ਪੰਜਾਬ ਦੇ 4 ਹੀਰਿਆਂ ਨੂੰ ਲੋਕ ਕਲਾਵਾਂ ਪੁਰਸਕਾਰ ਦਿੱਤੇ ਜਾਣਗੇ-ਜੈਕਬ ਤੇਜਾ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਪੰਜਾਬ ਦੇ ਸੱਭਿਆਚਾਰਕ ਬਗੀਚੇ ਦੀ ਪਹਿਰੇਦਾਰੀ ਕਰਨ ਵਾਲੀ ਸੰਸਥਾ ਲੋਕ ਸਭਿਆਚਾਰਕ ਪੀੜ੍ਹ ਗੁਰਦਾਸਪੁਰ ਵਲੋਂ 23 ਫਰਵਰੀ ਨੰੂ ਕਰਵਾਏ ਜਾਣ ਵਾਲੇ ਲੋਕ ਕਲਾਵਾਂ ਮੁਕਾਬਲੇ ਦੇ ਸੁਨੱਖੀ ਮੁਟਿਆਰ ਮੇਲੇ ਦੌਰਾਨ ਪੰਜਾਬ ਭਰ ਤੋਂ ਚੋਣ ਕਰਕੇ ...

ਪੂਰੀ ਖ਼ਬਰ »

ਗੰਨਾ ਉਤਪਾਦਕ ਕਿਸਾਨ ਸੰਘਰਸ਼ ਕਮੇਟੀ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਗੰਨਾ ਉਤਪਾਦਕ ਕਿਸਾਨ ਸੰਘਰਸ਼ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਸੰਘਰਸ਼ ਤੇਜ਼ ਕਰਦਿਆਂ ਬੀਤੇ ਕੱਲ੍ਹ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ | ਅੱਜ ਦੂਜੇ ਦਿਨ ਧਰਨੇ 'ਤੇ ...

ਪੂਰੀ ਖ਼ਬਰ »

ਮੇਲਾ ਸ੍ਰੀ ਚੋਲਾ ਸਾਹਿਬ ਦੀਆਂ ਤਿਆਰੀਆਂ ਜ਼ੋਰਾਂ 'ਤੇ-ਭਾਈ ਅਗਵਾਨ

ਡੇਰਾ ਬਾਬਾ ਨਾਨਕ, 21 ਫਰਵਰੀ (ਵਤਨ)- ਕਸਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੀਆਂ ਤਿਆਰੀਆਂ ਦੇ ਸਬੰਧ 'ਚ ਵਿਸੇਸ਼ ਮੀਟਿੰਗ ਭਾਈ ਸੁਖਵਿੰਦਰ ਸਿੰਘ ਅਗਵਾਨ ਤੇ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ ਦੀ ਰਹਿਨੁਮਾਈ ...

ਪੂਰੀ ਖ਼ਬਰ »

ਅੱਜ ਪਟਿਆਲਾ ਧਰਨੇ ਲਈ ਪੁਰਾਣਾ ਸ਼ਾਲਾ ਤੋਂ ਪੁੱਜਣਗੇ ਬਿਜਲੀ ਮੁਲਾਜ਼ਮ-ਟੋਨਾ

ਪੁਰਾਣਾ ਸ਼ਾਲਾ, 21 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਪਾਵਰਕਾਮ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ ਜਾਇੰਟ ਫੋਰਮ ਪੰਜਾਬ ਨਾਲ ਸਮਝੌਤੇ ਕਰਕੇ ਮੁੱਕਰ ਜਾਣ 'ਤੇ ਸੂਬੇ ਦੇ ਬਿਜਲੀ ਮੁਲਾਜ਼ਮਾਂ ਅੰਦਰ ਭਾਰੀ ...

ਪੂਰੀ ਖ਼ਬਰ »

ਸਿੱਧੂ ਤੇ ਖਹਿਰਾ ਦਾ ਬਿਆਨ ਘਟੀਆ ਸੋਚ ਦਾ ਪ੍ਰਗਟਾਵਾ-ਬੀਬੀ ਜਗੀਰ ਕੌਰ

ਕਲਾਨੌਰ, 21 ਫਰਵਰੀ (ਪੁਰੇਵਾਲ)-ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਦੇ ਪਿੰਡ ਭੰਗਵਾਂ ਵਿਖੇ ਪਹੁੰਚੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਸੋਨੂੰ ਲੰਗਾਹ ਵਲੋਂ ਸੁਖਬੀਰ ਨਾਲ ਮੁਲਾਕਾਤ

ਕਲਾਨੌਰ, 21 ਫਰਵਰੀ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਵਲੋਂ ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਸਬੰਧੀ ਸੁਖਜਿੰਦਰ ਸਿੰਘ ਸੋਨੂੰ ਲੰਗਾਹ ...

ਪੂਰੀ ਖ਼ਬਰ »

ਬਾਬਾ ਨਾਮਦਾਨ ਜੀ ਦੀ ਸਾਲਾਨਾ ਬਰਸੀ ਕੱਲ੍ਹ

ਕਾਲਾ ਅਫਗਾਨਾ, 21 ਫਰਵਰੀ (ਅਵਤਾਰ ਸਿੰਘ ਰੰਧਾਵਾ)-ਹਰ ਸਾਲ ਦੀ ਤਰ੍ਹਾਂ ਪਿੰਡ ਵੀਲਾ ਤੇਜਾ ਵਿਖੇ ਸੰਤ ਬਾਬਾ ਨਾਮਦਾਨ ਜੀ ਭੂਰੀ ਵਾਲਿਆਂ ਦੀ ਸਾਲਾਨਾ ਬਰਸੀ 23 ਫਰਵਰੀ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਪਲਵਿੰਦਰ ਸਿੰਘ ਨੇ ਹੋਰਨਾਂ ਸਮੇਤ ...

ਪੂਰੀ ਖ਼ਬਰ »

ਵਿਦਿਆਰਥਣਾਂ ਨੰੂ ਸਾਈਕਲ ਵੰਡੇ

ਦੋਰਾਂਗਲਾ, 21 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਪੰਜਾਬ ਸਰਕਾਰ ਵਲੋਂ ਵਿਦਿਆਰਥਣਾਂ ਨੰੂ ਸਾਈਕਲ ਵੰਡੇ ਗਏ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸਰਬਜੀਤ ਕੌਰ ਤੇ ਪਿ੍ੰਸੀਪਲ ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਭਾਸ਼ਣ ਕਰਵਾਇਆ

ਬਟਾਲਾ, 21 ਫਰਵਰੀ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਸ਼ਨ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੱਭਿਆਚਾਰ ਤੇ ਕਿੱਸਾ ਕਾਵਿ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਸਮੇਂ ਮੁੁੱਖ ਬੁਲਾਰੇ ਵਜੋਂ ਡਾ. ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ 3 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਡਮਟਾਲ, 21 ਫਰਵਰੀ (ਰਾਕੇਸ਼ ਕੁਮਾਰ)-ਚੌਕੀ ਠਾਕੁਰਦੁਆਰਾ ਦੇ ਅਧੀਨ ਪੈਂਦੇ ਪਿੰਡ ਗਗਵਾਲ 'ਚ ਉਪ ਪ੍ਰਧਾਨ ਦੇ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 3 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਸੁਰਿੰਦਰ ਸਿੰਘ ਰਾਣਾ ...

ਪੂਰੀ ਖ਼ਬਰ »

ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਵਲੋਂ ਮੁਫ਼ਤ ਕੈਂਪ

ਪਠਾਨਕੋਟ, 21 ਫਰਵਰੀ (ਆਰ. ਸਿੰਘ)-ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਵਲੋਂ 219ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਸ਼ਰਮਾ ਤੇ ਕਨਵੀਨਰ ਸਤੀਸ਼ ਜੈਨ ਦੀ ਪ੍ਰਧਾਨਗੀ ਹੇਠ ਪਠਾਨਕੋਟ ਵਿਖੇ ਲਗਾਇਆ ਗਿਆ | ਜਿਸ 'ਚ ਜ਼ਿਲ੍ਹਾ ਨੋਡਲ ਅਫ਼ਸਰ ਨਰੇਸ਼ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ 25 ਤੱਕ ਐਲਾਨੇ ਪ੍ਰੋਗਰਾਮਾਂ 'ਚ ਕੰਪਿਊਟਰ ਅਧਿਆਪਕ ਕਰਨਗੇ ਸ਼ਮੂਲੀਅਤ

ਪਠਾਨਕੋਟ, 21 ਫਰਵਰੀ (ਆਰ. ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਤੇ ਉਪ ਪ੍ਰਧਾਨ ਅਮਨ ਜੋਤੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2010 ਵਿਚ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਦੇ 6 ਵਿਦਿਆਰਥੀਆਂ ਨੰੂ ਕੰਪਨੀ ਨੇ ਰੁਜ਼ਗਾਰ ਲਈ ਚੁਣਿਆ

ਪਠਾਨਕੋਟ, 21 ਫਰਵਰੀ (ਚੌਹਾਨ)-ਸ੍ਰੀ ਸਾਈਾ ਇੰਸਟੀਚਿਊਟ ਬਧਾਨੀ ਪਠਾਨਕੋਟ ਵਿਖੇ ਗਰੁੱਪ ਦੇ ਚੇਅਰਮੈਨ ਇੰਜੀਨੀਅਰ ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਦੀ ਅਗਵਾਈ ਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਦੀ ਪ੍ਰਧਾਨਗੀ 'ਚ ਵਿਦਿਆਰਥੀਆਂ ਦੇ ਭਵਿੱਖ ਲਈ ਕਰਵਾਏ ਗਏ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਇਨਾਮ ਵੰਡ ਸਮਾਗਮ

ਪਠਾਨਕੋਟ, 21 ਫਰਵਰੀ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ 'ਚ 50ਵਾਂ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਜੋਂ ਵਿਧਾਇਕ ਅਮਿਤ ਵਿਜ ਤੇ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਕਾਂਗਰਸ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਅਹੁਦਾ ਸੰਭਾਲਿਆ

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ/ਚੌਹਾਨ)-ਜ਼ਿਲ੍ਹਾ ਕਾਂਗਰਸ ਪਾਰਟੀ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਕਾਂਗਰਸ ਭਵਨ ਪਠਾਨਕੋਟ ਵਿਖੇ ਪਾਰਟੀ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਕਾਂਗਰਸ ਦੇ ਸਾਰੇ ਵਿੰਗਾਂ ਵਲੋਂ ਉਨ੍ਹਾਂ ਦਾ ਭਰਪੂਰ ਸਵਾਗਤ ...

ਪੂਰੀ ਖ਼ਬਰ »

ਗੁਰੂ ਹਰਿਰਾਇ ਜੀ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ ਸਜਾਇਆ

ਪਠਾਨਕੋਟ, 21 ਫਰਵਰੀ (ਆਰ. ਸਿੰਘ )-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰੂ ਹਰਿ ਰਾਇ ਜੀ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਰਬੱਤ ਖ਼ਾਲਸਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਸ਼ਿਸ਼ਟ ਮਾਡਰਨ ਸਕੂਲ ਕੋਹਲੀਆਂ 'ਚ ਸਮਾਗਮ

ਤਾਰਾਗੜ੍ਹ, 21 ਫਰਵਰੀ (ਸੋਨੂੰ ਮਹਾਜਨ)-ਵਸ਼ਿਸ਼ਟ ਮਾਡਰਨ ਸਕੂਲ ਕੋਹਲੀਆਂ ਦਾ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਗਮ ਸਕੂਲ ਦੇ ਪਿ੍ੰਸੀਪਲ ਦਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ 'ਚ ਬੀ.ਐਸ.ਐਫ. ਦੇ ਕੰਪਨੀ ਕਮਾਂਡਰ ਤਰਸੇਮ ਰਾਜ ਬਤੌਰ ਮੁੱਖ ਮਹਿਮਾਨ ਤੇ ਸੇਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਪਠਾਨਕੋਟ ਦਾ ਦੌਰਾ

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ)-ਘਰ-ਘਰ ਰੁਜ਼ਗਾਰ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ ਦੇ ਵਿਦਿਆਰਥੀਆਂ ਨੰੂ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਪਠਾਨਕੋਟ ਦਾ ਦੌਰਾ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਰੁਜ਼ਗਾਰ ਦਫ਼ਤਰ ਦੇ ਮੁੱਖ ਜ਼ਿਲ੍ਹਾ ...

ਪੂਰੀ ਖ਼ਬਰ »

ਸਬਜ਼ੀ ਮੰਡੀ, ਰੇਲਵੇ ਕੈਂਟ ਤੋਂ ਹਾਈਵੇ ਤੱਕ ਪੌਣਾ ਕਿੱਲੋਮੀਟਰ ਲੰਬਾ ਬਣੇਗਾ ਓਵਰਬਿ੍ਜ-ਸਵਰਨ ਸਲਾਰੀਆ

ਪਠਾਨਕੋਟ, 21 ਫਰਵਰੀ (ਚੌਹਾਨ)-ਭਾਜਪਾ ਦੀ ਕੇਂਦਰ ਸਰਕਾਰ ਜ਼ਿਲ੍ਹਾ ਪਠਾਨਕੋਟ 'ਤੇ ਮੇਹਰਬਾਨ ਹੈ | ਜਿਸ ਨੇ ਪੁਲਾਂ ਤੇ ਰੇਲਵੇ ਫਾਟਕਾਂ ਦੀਆਂ ਸਮੱਸਿਆਵਾਂ ਨੰੂ ਦੂਰ ਕਰਨ ਦਾ ਨਿਸ਼ਚੇ ਕਰ ਲਿਆ ਹੈ | ਇਹ ਗੱਲ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ, ਭਾਜਪਾ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਖ਼ਮੀ ਘੋੜੇ ਨੇ ਸੰਘਣੀ ਆਬਾਦੀ 'ਚ ਮਚਾਇਆ ਹੁੜਦੰਗ

ਪਠਾਨਕੋਟ, 21 ਫਰਵਰੀ (ਚੌਹਾਨ)-ਪਠਾਨਕੋਟ 'ਚ ਇਕ ਜ਼ਖ਼ਮੀ ਘੋੜੇ ਦੇ ਹੁੜਦੰਗ ਨੇ ਲੋਕਾਂ ਨੰੂ ਇਨ੍ਹਾਂ ਡਰਾ ਦਿੱਤਾ ਕਿ ਲੋਕਾਂ ਨੰੂ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ 'ਚ ਜਾਣਾ ਪਿਆ | ਇਹ ਘੋੜਾ ਪਿਛਲੇ ਕਾਫ਼ੀ ਸਮੇਂ ਤੋਂ ਲੋਕਾਂ ਨੰੂ ਆਪਣੇ ਦੰਦਾਂ ਨਾਲ ਜ਼ਖ਼ਮੀ ਕਰ ਰਿਹਾ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ ਸੁਣਾਈਆਂ ਗਵਾਹੀਆਂ ਦੇ ਗਵਾਹਾਂ ਦੀ ਗਿਣਤੀ ਹੋਈ 101

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ 'ਚ ਪਹਿਲੇ ਕਥਿਤ ਦੋਸ਼ੀ ਦੀਪਕ ਖਜੂਰੀਆ ਨੰੂ ਸਰਕਾਰੀ ਪੱਖ ਵਲੋਂ ਪੇਸ਼ ਕੀਤੇ ਗਏ ਗਵਾਹਾਂ ਦੀਆਂ ਗਵਾਹੀਆਂ ਪੜ੍ਹ ਕੇ ਸੁਣਾਉਣਾ ਤੇ ਸਵਾਲ ਪੁੱਛਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ | ਅੱਜ ਉਸ ...

ਪੂਰੀ ਖ਼ਬਰ »

16 ਸਾਲਾ ਨਾਬਾਲਗ ਵਿਆਹੁਤਾ ਨੇ ਬੱਚੇ ਨੂੰ ਦਿੱਤਾ ਜਨਮ

ਪਠਾਨਕੋਟ, 21 ਫਰਵਰੀ (ਸੰਧੂ)-ਬਾਲ ਵਿਆਹ ਦੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਬੇਸ਼ੱਕ ਦੇਸ਼ 'ਚ ਕਾਨੂੰਨ ਬਣਾਇਆ ਗਿਆ ਹੈ | ਪਰ ਫਿਰ ਵੀ ਸਮੇਂ-ਸਮੇਂ 'ਤੇ ਬਾਲ ਵਿਆਹ ਦੇ ਮਾਮਲੇ ਆਉਂਦੇ ਰਹਿੰਦੇ ਹਨ | ਇਸੇ ਹੀ ਤਰ੍ਹਾਂ ਦਾ ਇਕ ਮਾਮਲਾ ਅੱਜ ਪਠਾਨਕੋਟ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 21 ਫਰਵਰੀ (ਆਰ.ਸਿੰਘ/ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਟੀ ਵਿਖੇ ਪਸ਼ੂ ਪਾਲਨ ਵਿਭਾਗ ਵਲੋਂ 87ਵਾਂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਡਾ: ਵਿਜੇ ਕੁਮਾਰ ਵੈਟਰਨਰੀ ...

ਪੂਰੀ ਖ਼ਬਰ »

ਔਸਤੀ ਯੂਨੀਅਨ ਵਲੋਂ ਮੁੱਖ ਮੰਤਰੀ ਦਾ ਕਾਲੀਆ ਝੰਡੀਆਂ ਨਾਲ ਸਵਾਗਤ ਕਰਨ ਦੀ ਚਿਤਾਵਨੀ

ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਾਰਦਨ ਰੇਲਵੇ ਮੈਨਸ ਯੂਨੀਅਨ ਵਲੋਂ ਡੀ.ਆਰ.ਐਸ. ਦੇ ਵਿਰੋਧ 'ਚ ਪ੍ਰਦਰਸ਼ਨ

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ)-ਐਨ.ਆਰ.ਐਮ.ਯੂ. ਫਿਰੋਜ਼ਪੁਰ ਮੰਡਲ ਵਲੋਂ ਪੂਰੇ ਮੰਡਲਾਂ 'ਚ ਡੀ.ਆਰ.ਐਮ. ਫਿਰੋਜ਼ਪੁਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ | ਇਸ ਦੇ ਚੱਲਦੇ ਪਠਾਨਕੋਟ ਸਾਖ਼ਾ ਵਲੋਂ ਕਾਮਰੇਡ ਰਾਜ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਪਠਾਨਕੋਟ ਤੋਂ ਦਿੱਤੀ ਵਿਦਾਇਗੀ

ਪਠਾਨਕੋਟ, 21 ਫਰਵਰੀ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਅੰਦਰ ਨਵ-ਨਿਯੁਕਤ ਹਰਚਰਨ ਸਿੰਘ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਅਰਸ਼ਦੀਪ ਸਿੰਘ ਨੇ ਬਤੌਰ ਐੱਸ.ਡੀ.ਐਮ. ਪਠਾਨਕੋਟ ਆਪਣਾ ਚਾਰਜ ਸੰਭਾਲਿਆ, ਉੱਥੇ ਹੀ ਜ਼ਿਲ੍ਹਾ ਪਠਾਨਕੋਟ ਦੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਬਿਮਾਰੀ ਤੋਂ ਤੰਗ ਅਧਿਆਪਕ ਨੇ ਬਿਆਸ ਦਰਿਆ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਡਮਟਾਲ, 21 ਫਰਵਰੀ (ਰਾਕੇਸ਼ ਕੁਮਾਰ)-ਜ਼ਿਲ੍ਹਾ ਕਾਂਗੜਾ ਦੇ ਕਸਬਾ ਗਰਲੀ ਦੇ ਕੋਲ ਪੈਂਦੇ ਪਿੰਡ ਚਾਹਮੂਖਾ ਦੇ ਕੋਲ ਇਕ 52 ਸਾਲ ਦੀ ਉਮਰ ਦੇ ਟੀ.ਜੀ.ਟੀ. ਅਧਿਆਪਕ ਨੇ ਬਿਆਸ ਦਰਿਆ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਸਾਤਲਾ ਪਿੰਡ ਦੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਵੋਟਰਾਂ ਨੰੂ ਜਾਗਰੂਕ ਕਰਨ ਦੇ ਮੰਤਵ ਨਾਲ ਚਲਾਏ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰਸੀਪਲ ਮਧੂਰਮਾ ਗੁਰਨਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਪਠਾਨਕੋਟ, 20 ਫਰਵਰੀ (ਸੰਧੂ)-ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਵਲੋਂ 150 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਜੇ ਕੁਮਾਰ ਨਿਵਾਸੀ ਗਾਂਧੀ ਨਗਰ ਮੁਹੱਲਾ ਪਠਾਨਕੋਟ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸਰਨਾ, 21 ਫਰਵਰੀ (ਬਲਵੀਰ ਰਾਜ)-ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਤੇ ਡਾ: ਰਤਨਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਗੁੱਲਪੁਰ-ਸਿੰਬਲੀ ਦਾ ਦੌਰਾ ਕੀਤਾ ਤੇ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ | ਦੌਰੇ ਦੌਰਾਨ ਪੀਲੀ-ਕੁੰਗੀ ਕਿਤੇ ਵੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ)-ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੈਰ ਸਮਾਜਿਕ ਅਨਸਰਾਂ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਿਖ਼ਲਾਫ਼ ਚੱਲ ਰਹੀ ਮੁਹਿੰਮ ਤਹਿਤ ਪਠਾਨਕੋਟ ਐਸ.ਟੀ.ਐਫ. ਦੀ ਟੀਮ ਵਲੋਂ ਇਕ ਨਸ਼ਾ ਤਸਕਰ ਨੰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX