ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਖੇਤ ਮਜ਼ਦੂਰ ਸਭਾ ਵਲੋਂ 26 ਨੂੰ ਦਿੱਤਾ ਜਾਵੇਗਾ ਡੀ. ਸੀ. ਦਫ਼ਤਰ ਮੂਹਰੇ ਧਰਨਾ

ਜਲਾਲਾਬਾਦ, 21 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ 26 ਫਰਵਰੀ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ ਅਤੇ ਇਸ ਧਰਨੇ ਦੀਆਂ ਬਲਾਕ ਜਲਾਲਾਬਾਦ ਵਿਚ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ | ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਸਭਾ ਇਕਾਈ ਬਲਾਕ ਜਲਾਲਾਬਾਦ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਕਮਰੇ ਵਾਲਾ, ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ,ਹੀਰਾ ਸਿੰਘ, ਸ਼ੇਰ ਸਿੰਘ, ਗੁਰਬਚਨ ਸਿੰਘ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ | ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ 26 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ | ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਮਗਨਰੇਗਾ ਸਹੀ ਲਾਗੂ ਕੀਤਾ ਜਾਵੇ, ਕੰਮ ਮੰਗਣ 'ਤੇ ਕੰਮ, ਕੀਤੇ ਕੰਮ ਦਾ 15 ਦਿਨਾਂ ਵਿਚ ਭੁਗਤਾਨ, ਸਾਲ ਵਿਚ 250 ਦਿਨ ਕੰਮ ਅਤੇ ਘੱਟੋ ਘੱਟ 600 ਰੁਪਏ ਦਿਹਾੜੀ ਦੇਣ ਦਾ ਪ੍ਰਬੰਧ ਕੀਤਾ ਜਾਵੇ, ਕੰਮ ਨਾ ਦੇਣ ਤੇ ਬੇਕਾਰੀ ਭੱਤਾ ਦਿੱਤਾ ਜਾਵੇ | ਪਿੰਡਾਂ ਦੇ ਕਿਰਤੀ ਕਾਮਿਆਂ ਸਿਰ ਚੜਿਆ ਬੈਂਕਾਂ ਅਤੇ ਸੁਦਖੋਰਾ ਦਾ ਕਰਜ਼ਾ ਮੁਆਫ਼ ਕਰਕੇ ਨਵੇਂ ਸਿਰਿਓਾ ਕੰਮ ਧੰਦਾ ਚਲਾਉਣ ਲਈ ਬਿਨਾ ਵਿਆਜ, ਸਬ ਸੀਡੀਆਂ ਸਮੇਤ, ਆਪਸੀ ਗਾਰੰਟੀ ਰਾਹੀ ਅਤੇ ਲੰਮੇ ਸਮੇਂ ਵਾਸਤੇ ਕਰਜ਼ੇ ਦਿੱਤੇ ਜਾਣ | ਲੋੜਵੰਦ ਬੇਘਰੇ ਲੋਕਾਂ ਲਈ 10-10 ਮਰਲੇ ਦੇ ਪਲਾਂਟ ਅਤੇ ਮਕਾਨ ਪਾਉਣ ਲਈ 3-3 ਲੱਖ ਰੁਪਏ ਦੀ ਗਰਾਂਟ ਬਿਨਾ ਪੱਖਪਾਤ ਤੋਂ ਦਿੱਤੀ ਜਾਵੇ ਨਹੀਂ ਤਾਂ ਮਜ਼ਦੂਰਾਂ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਵਿਖੇ ਹੋਣ ਵਾਲੇ ਮੁਜ਼ਾਹਰੇ ਵਿਚ ਬਲਾਕ ਜਲਾਲਾਬਾਦ ਤੋਂ ਵੀ ਖੇਤ ਮਜ਼ਦੂਰ ਹਿੱਸਾ ਲੈਣਗੇ |

ਅਧਿਆਪਕਾਂ ਦਾ ਸੰਘਰਸ਼ ਹੋਇਆ ਤੇਜ਼ ਡੀ. ਈ. ਓ. ਦਫ਼ਤਰ ਦਾ ਕੀਤਾ ਘਿਰਾਓ

ਫ਼ਾਜ਼ਿਲਕਾ, 21 ਫਰਵਰੀ (ਅਮਰਜੀਤ ਸ਼ਰਮਾ)-ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲਈ ਪਿਛਲੇ ਲੰਬੇ ਸਮੇਂ ਤੋਂ ਸ਼ੁਰੂ ਕੀਤੇ ਸੰਘਰਸ਼ ਦੇ ਤਹਿਤ ਡੀ.ਈ.ਓ. ਦਫ਼ਤਰ ਦਾ ਘਿਰਾਓ ਕੀਤਾ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਬੱਸ ਅੱਡੇ ਨੇੜਿਓਾ ਕਾਰ ਚੋਰੀ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਬੱਸ ਅੱਡੇ ਨੇੜੇ ਗਲੀ ਨੰਬਰ 15-ਬੀ ਵਿਚੋਂ ਬੀਤੀ ਰਾਤ ਅਗਿਆਤ ਚੋਰ ਇਕ ਮਾਰੂਤੀ ਕਾਰ ਗਲੀ ਵਿਚੋਂ ਚੋਰੀ ਕਰਕੇ ਲੈ ਗਏ ਹਨ | ਜਾਣਕਾਰੀ ਅਨੁਸਾਰ ਮਹੇਸ਼ਚੰਦਰ ਖੂੰਗਰ ਪੁੱਤਰ ਬਿਹਾਰੀ ਲਾਲ ਵਾਸੀ ਗਲੀ ਨੰਬਰ 15 ਬੀ ਨੇ ਆਪਣੀ ...

ਪੂਰੀ ਖ਼ਬਰ »

ਵਾਰਡ ਨੰਬਰ 22 ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵਾਰਡ ਨੰਬਰ 22 ਵਿਚ ਕੌਾਸਲਰ ਲਈ ਉਪ ਚੋਣ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਬਾਰੇ 24 ਫਰਵਰੀ ਤੱਕ ਵੋਟਰ ਸੂਚੀਆਂ ਲਈ ਇਤਰਾਜ਼ ਮੰਗੇ ਗਏ ਹਨ | ਇਸ ਵਾਰਡ ਤੋਂ ਕੌਾਸਲਰ ਸ੍ਰੀਮਤੀ ਸਰੋਜ ਦੀ ਮੌਤ ਹੋ ਗਈ ਸੀ ...

ਪੂਰੀ ਖ਼ਬਰ »

ਪੀੜਤ ਔਰਤ ਨੇ ਲਗਾਈ ਇਨਸਾਫ਼ ਦੀ ਗੁਹਾਰ

ਜਲਾਲਾਬਾਦ, 21 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਮੋਹਕਮ ਅਰਾਈਾ ਦੀ ਨਿਵਾਸੀ ਲਖਵਿੰਦਰ ਕੌਰ ਨੇ ਆਪਣੇ ਸਹੁਰੇ ਪਰਿਵਾਰ 'ਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਵਾਲਿਆਂ ਕੋਲੋਂ ਪੁਲਿਸ ਉੱਪਰ ਉਸ ਨੂੰ ਇਨਸਾਫ਼ ਨਾ ਦਿਵਾਉਣ ਦੇ ਦੋਸ਼ ਲਗਾਏ ਗਏ ਹਨ ...

ਪੂਰੀ ਖ਼ਬਰ »

-ਮਾਮਲਾ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ- 90 ਦਿਨ ਤੋਂ ਧਰਨੇ ਅਤੇ 11 ਦਿਨ ਤੋਂ ਮਰਨ ਵਰਤ 'ਤੇ ਬੈਠੇ ਰਘੁਬੀਰ ਭਾਖਰ ਨੇ ਮਰਨ ਵਰਤ ਖੋਲਿ੍ਹਆ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪਿਛਲੇ 3 ਮਹੀਨਿਆਂ ਤੋਂ ਧਰਨੇ 'ਤੇ ਅਤੇ 11 ਦਿਨ ਤੋਂ ਮਰਨ ਵਰਤ 'ਤੇ ਬੈਠੇ ਆਮ ਆਦਮੀ ਪਾਰਟੀ ਦੇ ਵਰਕਰ ਰਘੁਵੀਰ ਭਾਖਰ ਨੇ ਬੀਤੀ ਦੇਰ ਰਾਤ ਚੁਣੀਦੇ ਰਾਜਸੀ ਆਗੂਆਂ, ਸਮਾਜ ਸੇਵੀ ...

ਪੂਰੀ ਖ਼ਬਰ »

ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਰਿਹੈ ਜ਼ਮੀਨੀ ਰਿਕਾਰਡ-ਡੀ. ਸੀ.

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲੇ੍ਹ 'ਚ ਚੱਲ ਰਹੇ ਫ਼ਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ 'ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ...

ਪੂਰੀ ਖ਼ਬਰ »

ਮੰਟਾ ਦੇ ਅਕਾਲੀ ਦਲ ਦੇ ਮੀਤ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੁਆਰਡੀਨੇਟਰ ਤੇ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ. ਰਹੇ ਸਤਿੰਦਰਜੀਤ ਸਿੰਘ ਮੰਟਾ ਦੇ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਨ 'ਤੇ ਜ਼ਿਲ੍ਹੇ ਭਰ ਵਿਚ ਖ਼ੁਸ਼ੀ ਦੀ ਲਹਿਰ ਹੈ | ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫ਼ਲੋ ਪਾਣੀ ਤੋਂ ਪ੍ਰੇਸ਼ਾਨ ਹਨ ਜੰਮੂ ਬਸਤੀ ਦੇ ਲੋਕ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਸ਼ਹਿਰ ਦੀ ਜੰਮੂ ਬਸਤੀ ਦੇ ਬਾਸ਼ਿੰਦੇ ਵਰਤਮਾਨ ਸਮੇਂ ਅੰਦਰ ਸੀਵਰੇਜ ਦੇ ਓਵਰ ਫਲੋਂ ਪਾਣੀ ਤੋਂ ਕਾਫ਼ੀ ਪ੍ਰੇਸ਼ਾਨ ਹਨ | ਸੀਵਰੇਜ ਦਾ ਓਵਰ ਫਲੋਂ ਪਾਣੀ ਲੋਕਾਂ ਦੇ ਘਰਾਂ ਵਿਚ ਪਹੁੰਚ ਰਿਹਾ ਹੈ ਜਦਕਿ ਦੂਜੇ ਪਾਸੇ ਲੋਕਾਂ ਨੰੂ ਪੀਣ ਲਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਫ਼ਿਰੋਜ਼ਪੁਰ, 21 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਡਾਕਟਰ ਐਸ.ਪੀ. ਸਿੰਘ ਓਬਰਾਏ (ਦੁਬਈ) ਦੀ ਅਗਵਾਈ ਹੇਠ ਸਥਾਪਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਦੇ ਸਹਿਯੋਗ ਨਾਲ ਇਕ ਰੋਜਾ ਅੱਖਾਂ ਦਾ ਫ਼ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿਗਿਆਨ ਮੁਕਾਬਲੇ 'ਚ ਮਾਰੀਆਂ ਮੱਲਾਂ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨਵੀਂ ਦਿੱਲੀ ਵਿਖੇ ਹੋਈ ਸਾਇੰਸ ਓਲੰਪੀਅਡ ਫਾਊਾਡੇਸ਼ਨ ਵਲੋਂ ਕਰਵਾਈ ਗਈ ਅੰਤਰਰਾਸ਼ਟਰੀ ਵਿਗਿਆਨ ਪ੍ਰਤੀਯੋਗਤਾ ਵਿਚ ਭਾਗ ਲੈ ਕੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਕੈਨਵੇ ਕਾਲਜ ਵਿਚ 2 ਰੋਜ਼ਾ ਅਥਲੈਟਿਕਸ ਮੀਟ ਸ਼ੁਰੂ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਚ ਅੱਜ 12ਵੀਂ ਸਾਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਹੋਈ | ਅੱਜ ਪਹਿਲੇ ਦਿਨ ਜੈਵਲਿਨ ਥਰੋਅ, ਸ਼ਾਟਪੁੱਟ, 1500 ਮੀਟਰ ਦੌੜ ਆਦਿ ਮੁਕਾਬਲੇ ਹੋਏ | ਜਿਨ੍ਹਾਂ ਵਿਚ ਰਮਨ ਕੁਮਾਰ ਨੇ ਜੈਵਲਿਨ ਵਿਚ ...

ਪੂਰੀ ਖ਼ਬਰ »

ਸੱਤਿਅਮ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦੇ ਸੱਤਿਅਮ ਕਾਲਜ ਫ਼ਾਰ ਗਰਲਜ਼ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਅਤੇ ਆਪਣੇ ਮਾਤਾ-ਪਿਤਾ ਸਮੇਤ ਪੂਰੇ ਇਲਾਕੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਡਾ: ਸਹਿਗਲ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਤਣਾਅ ਮੁਕਤ ਹੋ ਕੇ ਦੇਣ ਲਈ ਪ੍ਰੇਰਿਆ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤ ਮਾਡਲ ਸਕੂਲ ਵਿਚ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਤਣਾਅ ਮੁਕਤ ਰਹਿਣ ਦੀ ਸਿਖਲਾਈ ਦੇਣ ਲਈ ਅੱਜ ਇਕ ਸੈਮੀਨਾਰ ਲਾਇਆ ਗਿਆ | ਇਸ ਦੌਰਾਨ ਡਾ: ਰਕੇਸ਼ ਸਹਿਗਲ ਨੇ ਬੱਚਿਆਂ ਨੂੰ ਪ੍ਰੀਖਿਆ ਬਾਰੇ ਤਿਆਰੀ ਕਰਵਾਈ ...

ਪੂਰੀ ਖ਼ਬਰ »

ਹੀਰਾਂ ਵਾਲੀ ਵਿਖੇ ਬੈਂਕਿੰਗ ਸਿਸਟਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਬੈਂਕਿੰਗ ਸਿਸਟਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਬੈਂਕ ਆਫ਼ ਇੰਡੀਆ ਫ਼ਾਜ਼ਿਲਕਾ ਤੋਂ ਆਨੰਦ ਕੁਮਾਰ ਅਤੇ ਧੀਰਜ ਕੁਮਾਰ ਜੀ ਨੇ ਬੱਚਿਆ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

27 ਨੂੰ ਦਿੱਲੀ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲਾਲਾਬਾਦ, 21 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪਰਜਾਪਤ ਸਮਾਜ ਵਲੋਂ ਦਿੱਲੀ ਵਿਚ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਪਰਜਾਪਤ ਧਰਮਸ਼ਾਲਾ ਵਿਚ ਸਮਾਜ ਦੇ ਲੋਕਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੇ ਦੌਰਾਨ 27 ਫਰਵਰੀ ਨੂੰ ਰਾਮ-ਲੀਲ੍ਹਾ ਮੈਦਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਬੀ.ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਸੁਨੀਤਾ ਸੋਨੀ ਪੁੱਤਰੀ ਦਿਨੇਸ਼ ਕੁਮਾਰ ਨੇ 303 ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ, ਸੰਤੋਖ ਸਿੰਘ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰ ਰਹੀਆਂ ਹਨ ਪ੍ਰਚਾਰ ਵੈਨਾਂ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਪ੍ਰਚਾਰ ਵੈਨ ਤਹਿਤ ਲੋਕਾਂ ਨੂੰ ਸਿਹਤ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਤਹਿਤ ਅੱਜ ਸਰਕਾਰੀ ਹਸਪਤਾਲ ਤੋਂ ਪ੍ਰਚਾਰ ਵੈਨ ਡਾ: ਯੁਧਿਸ਼ਟਰ ...

ਪੂਰੀ ਖ਼ਬਰ »

ਗੰਗਾਨਗਰ ਤੋਂ ਚੰਡੀਗੜ੍ਹ ਰੇਲ ਗੱਡੀ ਚੱਲਣ ਦਾ ਸਵਾਗਤ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਨਾਰਦਰਨ ਰੇਲਵੇ ਯਾਤਰੀ ਸੰਮਤੀ ਦੀ ਇੱਕ ਮੀਟਿੰਗ ਕਰਮ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂਆਤ ਵਿੱਚ ਸੰਮਤੀ ਮੈਂਬਰ ਮਦਨ ਲਾਲ ਕੰਬੋਜ਼ ਦੀ ਅਚਾਨਕ ਹੋਈ ਮੌਤ 'ਤੇ ਸ਼ੌਕ ਮਤਾ ਪਾਸ ਕੀਤਾ ਗਿਆ | ਇਸ ਮੀਟਿੰਗ ਵਿੱਚ ...

ਪੂਰੀ ਖ਼ਬਰ »

ਈ. ਵੀ. ਐਮਜ਼ ਅਤੇ ਵੀ. ਵੀ.ਪੈਟਜ਼ ਸਬੰਧੀ ਦਿੱਤੀ ਟੇ੍ਰਨਿੰਗ

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ^ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਦੀ ਅਗਵਾਈ ਹੇਠ ਆਗਾਮੀ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਈ.ਵੀ.ਐਮਜ਼ ਅਤੇ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਦਾ ਯੂਥ ਆਗੂ ਗੁਰਭੇਜ ਸਿੰਘ ਵਲੋਂ ਉਦਘਾਟਨ

ਮੰਡੀ ਅਰਨੀਵਾਲਾ, 21 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੀਰ ਬਾਬਾ ਨੂਰਸ਼ਾਹ ਅਲੀ ਦੀ ਯਾਦ ਵਿਚ ਬਲਜੀਤ ਸਿੰਘ ਸਪੋਰਟਸ ਕਲੱਬ ਅਤੇ ਨਵੀਂ ਸੋਚ ਸਪੋਰਟਸ ਕਲੱਬ ਟਾਹਲੀ ਵਾਲਾ ਜੱਟਾਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 32 ਵੇਂ ...

ਪੂਰੀ ਖ਼ਬਰ »

ਮੂਲਿਆਂਵਾਲੀ ਵਿਖੇ ਈ. ਵੀ. ਐਮ ਦੀ ਵਰਤੋਂ ਕਰਨ ਦੀ ਵੋਟਰਾਂ ਨੂੰ ਦਿੱਤੀ ਜਾਣਕਾਰੀ

ਮੰਡੀ ਅਰਨੀਵਾਲਾ, 21 ਫਰਵਰੀ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੇ ਆਮ ਲੋਕਾਂ ਅਤੇ ਵੋਟਰਾਂ ਨੂੰ ਈ.ਵੀ.ਐਮ ਨਾਲ ਵੋਟ ਪੋਲ ਕਰਨ ਸਬੰਧੀ ਜਾਣਕਾਰੀ ਦੇਣ ਲਈ ਇਕ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਮੂਲਿਆਵਾਲੀ ਵਿਖੇ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

25 ਨੂੰ ਸਿਹਤ ਮੰਤਰੀ ਦੀ ਕੋਠੀ ਦੇ ਸਾਹਮਣੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਸੁਖਦੇਵ ਸਿੰਘ

ਜਲਾਲਾਬਾਦ, 21ਫਰਵਰੀ (ਜਤਿੰਦਰ ਪਾਲ ਸਿੰਘ)-25 ਫਰਵਰੀ ਨੂੰ ਸਿਹਤ ਮੰਤਰੀ ਦੀ ਕੋਠੀ ਅੱਗੇ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਸਿਹਤ ਵਰਕਰਾਂ ਵਲੋਂ ਧਰਨਾ ਦਿੱਤਾ ਜਾਵੇਗਾ | ਇਸ ਬਾਰੇ ਵਿਸਤਾਰਪੂਰਵਕ ਦੱਸਦੇ ਹੋਏ ਬੇਰੁਜ਼ਗਾਰ ਸਿਹਤ ਵਰਕਰ ਯੂਨੀਅਨ ਦੇ ਅਹੁਦੇਦਾਰ ...

ਪੂਰੀ ਖ਼ਬਰ »

18 ਸਾਲ ਦੀ ਕਿਮ ਕੁਮਾਰੀ ਬਣੀ ਮਿਸ ਇੰਡੀਆ ਯੂ. ਐੱਸ. ਏ. 2019

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਮਰੀਕਾ ਦੇ ਨਿਊ ਜਰਸੀ ਵਿਚ ਹੋਏ ਸੁੰਦਰਤਾ ਦੇ ਮੁਕਾਬਲੇ ਵਿਚ 18 ਸਾਲ ਦੀ ਕਿਮ ਕੁਮਾਰੀ ਨੂੰ ਮਿਸ ਇੰਡੀਆ ਯੂ.ਐੱਸ.ਏ. 2019 ਚੁਣਿਆ ਗਿਆ ਹੈ ਜਦੋਂ ਕਿ ਰੇਨੂੰਕਾ ਜੋਸੇਫ਼ ਦੂਜੇ ਅਤੇ ਆਂਚਲ ਸ਼ਾਹ ਤੀਜੇ ਸਥਾਨ 'ਤੇ ਰਹੀ ਹੈ | ਇਸ ...

ਪੂਰੀ ਖ਼ਬਰ »

ਸ੍ਰੀਪਾਲ ਨੇ ਪੈਰਾ ਚੈਪੀਅਨਸ਼ਿਪ 'ਚ ਜਿੱਤੇ ਤਗਮੇ

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਤਲਵੰਡੀ ਸਾਬੋ ਦੀ ਗੁਰੂ ਕਾਂਸ਼ੀ ਯੂਨੀਵਰਸਿਟੀ ਵਿਖੇ ਪੈਰਾ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਏ ਗਏ ਤੀਜੇ ਸੂਬਾ ਪੱਧਰੀ ਪੈਰਾ ਮੁਕਾਬਲਿਆਂ ਵਿਚ ਫ਼ਾਜ਼ਿਲਕਾ ਦੇ ਪਿੰਡ ਚੁਵਾੜਿਆਂਵਾਲੀ ਦੇ ਇਕ ਅਪਾਹਜ ...

ਪੂਰੀ ਖ਼ਬਰ »

ਸਤਿੰਦਰਜੀਤ ਸਿੰਘ ਮੰਟਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨਸਭਾ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਅਕਾਲੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਾਲਾ ਟਿੱਬਾ ਵਿਖੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਡਾ: ਸੁਖਰਾਜ ਧਾਲੀਵਾਲ ਨੇ ਵਿਦਿਆਰਥਣਾਂ ਨੂੰ ਮਾਤ-ਭਾਸ਼ਾ ਦੀ ਵਰਤਮਾਨ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਕਰ ਸਕਦੇ ਨੇ 1 ਮਹੀਨੇ ਦਾ ਜੇ. ਸੀ. ਬੀ. ਕੋਰਸ

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ-ਪਾਈਟ ਕੈਂਪ ਕਾਲਝਰਾਨੀ) ਵਲੋਂ ਇਕ ਮਹੀਨੇ ਦਾ ਜੇ.ਸੀ.ਬੀ ਕੋਰਸ ਕਰਵਾਇਆ ਜਾ ਰਿਹਾ ਹੈ | ਇਹ ਕੋਰਸ 1 ਮਾਰਚ ਤੋਂ 31 ਮਾਰਚ 2019 ਤੱਕ ਸੀ-ਪਾਈਟ ਕੈਂਪ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਅਬੋਹਰ, 21 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਐ ੱਸ.ਜੀ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਾਰੇ ਅਧਿਆਪਕਾਂ ਨੇ ਮਾਂ ਬੋਲੀ ਵਿਚ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕੁੱਝ ...

ਪੂਰੀ ਖ਼ਬਰ »

ਕਾਲਜ ਦੀਆਂ ਵਿਦਿਆਰਥਣਾਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

ਫ਼ਾਜ਼ਿਲਕਾ, 21 ਫਰਵਰੀ(ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਛੱਡ ਕੇ ਦੂਜੀ ਭਾਸ਼ਾ ਨੂੰ ਤਰਜੀਹ ਦੇਣਾ ਸਮਾਜ ਦਾ ਵੱਡਾ ਨੁਕਸਾਨ-ਪ੍ਰਵੇਸ਼ ਖੰਨਾ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਵਰਤਮਾਨ ਸਮੇਂ ਅੰਦਰ ਸਾਡੇ ਸਮਾਜ ਦਾ ਧਿਆਨ ਮਾਂ ਬੋਲੀ ਨੰੂ ਛੱਡ ਕੇ ਦੂਜੀਆਂ ਭਾਸ਼ਾਵਾਂ ਵੱਲ ਜ਼ਿਆਦਾ ਹੋ ਰਿਹਾ ਹੈ ਜੋ ਕਿ ਸਾਡੇ ਸਮਾਜ ਲਈ ਘਾਤਕ ਹੈ | ਇਹ ਵਿਚਾਰ ਸਾਹਿਤਕਾਰ ਪ੍ਰਵੇਸ਼ ਖੰਨਾ ਨੇ ਵਿਸ਼ਵ ਮਾਂ ਬੋਲੀ ਦਿਵਸ 'ਤੇ ਆਪਣੇ ...

ਪੂਰੀ ਖ਼ਬਰ »

ਮੰਟਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਮੰਡੀ ਅਰਨੀਵਾਲਾ, 21 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਸਤਿੰਦਰਜੀਤ ਸਿੰਘ ਮੰਟਾਂ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਹਲਕੇ ਦੇ ਅਕਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX