ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਮੈਰਿਜ ਫ਼ਾਰਮ ਹਾਊਸ 'ਚ ਅੱਗ ਲੱਗਣ ਨਾਲ 8 ਕਰੋੜ ਦਾ ਨੁਕਸਾਨ

ਵੇਰਕਾ, 21 ਫਰਵਰੀ (ਪਰਮਜੀਤ ਸਿੰਘ ਬੱਗਾ)- ਅੰਮਿ੍ਤਸਰ ਦੇ ਵੇਰਕਾ-ਵੱਲ੍ਹਾ ਜੀ. ਟੀ. ਰੋਡ 'ਤੇ ਆਰਮੀ ਦੇ ਅਸਲਾ ਭੰਡਾਰ ਤੋਂ ਕੁੱਝ ਹੀ ਫ਼ਾਸਲੇ 'ਤੇ ਰੁਤਬਾ ਦੀ ਫ਼ੋਰੈਸਟ ਰਿਜ਼ੋਰਟ ਦਾ ਹਾਲ ਤੇ ਅੰਦਰ ਪਿਆ ਸਮਾਨ ਬੀਤੀ ਸ਼ਾਮ ਸਿਲੰਡਰ ਫੱਟਣ ਨਾਲ ਲੱਗੀ ਅੱਗ ਦੀ ਲਪੇਟ 'ਚ ਆਉਣ ਨਾਲ ਪੂਰੀ ਤਰ੍ਹਾਂ ਸੜ ਗਿਆ, ਜਿਸ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਪਗ 8 ਕਰੋੜ ਰੁਪਏ ਦੇ ਕਰੀਬ ਲਗਾਇਆ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਹੋ ਰਹੀ ਬਰਸਾਤ ਕਾਰਨ ਉਕਤ ਫ਼ਾਰਮ ਹਾਊਸ ਵਿਖੇ ਰਾਤ ਦੇ ਵਿਆਹ ਸਬੰਧੀ ਹਾਲ ਅੰਦਰ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਕਿ ਲਗਪਗ 8:00 ਵਜੇ ਦੇ ਕਰੀਬ ਇਸੇ ਦੌਰਾਨ ਹਾਲ ਅੰਦਰ ਰੱਖੇ ਡੀ. ਜੇ. ਨੂੰ ਚਾਲੂ ਕਰਕੇ ਜਦ ਚੈੱਕ ਕੀਤਾ ਜਾਣ ਲੱਗਾ ਤਾਂ ਡੀ. ਜੇ. ਨੂੰ ਦਿੱਤੀ ਗਈ ਬਿਜਲੀ ਦੀ ਸਪਲਾਈ ਵਾਲੀ ਤਾਰ 'ਚੋਂ ਨਿਕਲੀ ਚੰਗਿਆੜੀ ਨੇ ਨਜ਼ਦੀਕ ਲਗਾਏ ਗੈਸ ਸਿਲੰਡਰ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਅੱਗ ਵੱਡੇ ਪੱਧਰ 'ਤੇ ਫੈਲਣ ਕਾਰਨ ਹਫ਼ੜਾ-ਦਫ਼ੜੀ ਮਚ ਗਈ ਤੇ ਕੁੱਝ ਕੁ ਆਏ ਮਹਿਮਾਨਾਂ ਸਮੇਤ ਬੈਹਰੇ ਤੇ ਸਟਾਲਾਂ ਦੇ ਕਰਿੰਦਿਆ ਨੇ ਭੱਜ ਕੇ ਜਾਨਾਂ ਬਚਾਈਆਂ ਤੇ ਵੇਖਦੇ ਹੀ ਵੇਖਦੇ ਸਿਲੰਡਰਾਂ ਦੇ ਫੱਟਣ ਨਾਲ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰਕੇ ਸਾਰੇ ਹਾਲ ਤੇ ਅੰਦਰ ਪਏ ਸਮਾਨ ਨੂੰ ਆਪਣੀ ਲਪੇਟ 'ਚ ਲੈ ਲਿਆ | ਅੱਗ ਲੱਗਣ ਦੀ ਜਾਣਕਾਰੀ ਅੱਗ ਬੁਝਾਊ ਅਮਲੇ ਨੂੰ ਦਿੱਤੇ ਜਾਣ 'ਤੇ ਏਅਰਪੋਰਟ, ਖੰਨਾ ਪੇਪਰ ਮਿੱਲ, ਨਗਰ ਨਿਗਮ, ਸੇਵਾ ਸਮਿਤੀ ਦੀਆਂ ਲਗਪਗ 12 ਦੇ ਕਰੀਬ ਗੱਡੀ ਨਾਲ ਆਏ ਅਮਲੇ ਨੇ 12:00 ਵਜੇ ਦੇ ਕਰੀਬ ਅੱਗ 'ਤੇ ਕਾਬੂ ਪਾਇਆ | ਅੱਗ ਲੱਗਣ ਦਾ ਭਾਵੇਂ ਰਾਤ ਸਮੇਂ ਕਈ ਤਰ੍ਹਾਂ ਦੀ ਅਫ਼ਵਾਹਾਂ ਫੈਲੀਆਂ ਸਨ, ਜਿਸਨੂੰ ਮੱਦੇਨਜ਼ਰ ਰੱਖਦਿਆ ਇੱਥੇ ਆਪਣੀ ਟੀਮ ਨਾਲ ਪਹੁੰਚੇ ਫੋਰੈਨਸਿਕ ਵਿਭਾਗ ਦੇ ਏ. ਐੱਸ. ਆਈ. ਜਗਜੀਤ ਸਿੰਘ ਨੇ ਬਰੀਕੀ ਨਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਕੁੱਝ ਸੈਂਪਲ ਵੀ ਲਏ | ਇਸ ਮੌਕੇ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਵੱਲ੍ਹਾ ਦੇ ਮੁਖੀ ਤਜਿੰਦਰ ਸਿੰਘ ਪਿੁਲਸ ਪਾਰਟੀ ਨਾਲ ਹਾਜ਼ਰ ਸਨ |

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ 6-7 ਪਲੇਟਫ਼ਾਰਮ ਦਾ ਕੰਮ ਅਧੂਰਾ ਹੋਣ ਦੇ ਬਾਵਜੂਦ ਤੀਸਰੀ ਵਾਰ ਉਦਘਾਟਨ

ਅੰਮਿ੍ਤਸਰ, 21 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਨਿਰਮਾਣ ਤੇ ਵਿਕਾਸ ਕਾਰਜ਼ਾਂ ਦਾ ਸਿਹਰਾ ਆਪਣੇ ਸਿਰ ਲੈਣ ਲਈ 2 ਸੰਸਦ ਮੈਂਬਰਾਂ 'ਚ ਛਿੜੀ ਜੰਗ ਕਿਸੇ ਤੋਂ ਲੁਕੀ ਨਹੀਂ ਰਹੀ | ਇਕ ਪਾਸੇ ਭਾਜਪਾ ਵਲੋਂ ਰਾਜ ਸਭਾ 'ਚ ਭੇਜੇ ਗਏ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਰੋਸ ਧਰਨਾ

ਅੰਮਿ੍ਤਸਰ, 21 ਫਰਵਰੀ (ਜੱਸ)- ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਬੀਤੇ ਵਰੇ੍ਹ ਨੌਕਰੀਆਂ ਤੋਂ ਫ਼ਾਰਗ ਕੀਤੇ ਗਏ 523 ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ ਕਰਦਿਆਂ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਨਕਲੀ ਟਾਟਾ ਲੂਣ ਬਣਾਉਣ ਵਾਲੇ ਆਏ ਸਿਹਤ ਵਿਭਾਗ ਦੇ ਅੜਿੱਕੇ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)- ਸਿਹਤ ਵਿਭਾਗ ਨੇ ਮਿਲਾਵਟੀ ਤੇ ਨਕਲੀ ਖਾਧ ਉਤਪਾਦ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਅੱਜ ਉਸ ਵੇਲੇ ਰੰਗ ਲਿਆਈ ਜਦੋਂ ਕਿ ਟੀਮ ਵਲੋਂ ਇਥੇ ਬਟਾਲਾ ਰੋਡ ਵਿਖੇ ਨਕਲੀ ਟਾਟਾ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਨੇ ਭਰੋਸਾ ਮਿਲਣ ਤੋਂ ਬਾਅਦ 27 ਤੱਕ ਕਲਮਛੋੜ ਹੜਤਾਲ ਕੀਤੀ ਮੁਲਤਵੀ

ਅੰਮਿ੍ਤਸਰ, 21 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਕਰੀਬ 2 ਹਫ਼ਤਿਆਂ ਤੋਂ ਪੰਜਾਬ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ ਸਰਕਾਰ ਵਲੋਂ ਭਰੋਸਾ ਮਿਲਣ ਤੋਂ ਬਾਅਦ 27 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ | ਪੰਜਾਬ ਮਨਿਸਟਰੀਅਲ ...

ਪੂਰੀ ਖ਼ਬਰ »

ਚੋਰਾਂ ਵਲੋਂ ਬੈਂਕ 'ਚ ਚੋਰੀ ਦੀ ਕੋਸ਼ਿਸ਼

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)- ਚੋਰਾਂ ਵਲੋਂ ਇਥੇ ਕੋਟ ਖ਼ਾਲਸਾ ਦੇ ਬੈਂਕ 'ਚ ਦਾਖ਼ਲ ਹੋ ਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਸਫਲ ਨਹੀਂ ਹੋ ਸਕੇ | ਪੁਲਿਸ ਵਲੋਂ ਚੋਰਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਬੈਂਕ ਅਧਿਕਾਰੀ ਰਾਜੇਸ਼ ਮੋਹਨ ਭਗਤ ਨੇ ਦੱਸਿਆ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਬੱਚਾ ਝੁਲਸਿਆ

ਵੇਰਕਾ, 21 ਫਰਵਰੀ (ਪਰਮਜੀਤ ਸਿੰਘ ਬੱਗਾ)- ਹਲਕਾ ਉੱਤਰੀ ਅਧੀਨ ਆਉਂਦੇ ਮੁਸਤਫ਼ਾਬਾਦ ਬਟਾਲਾ ਰੋਡ ਦੇ ਨਜ਼ਦੀਕੀ ਇਲਾਕੇ 'ਚ ਅੱਜ ਸ਼ਾਮ ਘਰ ਦੇ ਉਪਰੋਂ ਮੌਤ ਦਾ ਸਾਇਆ ਬਣ ਕੇ ਗੁਜ਼ਰਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ 10 ਸਾਲ ਬੱਚਾ ਬੁਰੀ ਤਰ੍ਹਾਂ ਝੁਲਸ ਜਾਣ ...

ਪੂਰੀ ਖ਼ਬਰ »

ਦੁਰਗਿਆਣਾ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 21 ਫ਼ਰਵਰੀ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਦੱਸਿਆ ਕਿ 4 ਮਾਰਚ ਨੂੰ ਸ਼ਿਵਰਾਤਰੀ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਪਵਿਤਰ ਸਰੋਵਰ ਦੀ ਕਾਰ ...

ਪੂਰੀ ਖ਼ਬਰ »

ਆਰਥਿਕ ਤੰਗੀ ਤੇ ਪ੍ਰੇਸ਼ਾਨੀ ਕਾਰਨ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖੁਦਕੁਸ਼ੀ

ਵੇਰਕਾ, 21 ਫਰਵਰੀ (ਪਰਮਜੀਤ ਸਿੰਘ ਬੱਗਾ)- ਆਰਥਿਕ ਤੰਗੀ ਤੇ ਪ੍ਰੇਸ਼ਾਨੀ ਦੇ ਚੱਲਦਿਆ ਅੰਮਿ੍ਤਸਰ ਦੇ ਕਸਬਾ ਵੱਲ੍ਹਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ੍ਰੀ ਗੁਰੂ ਤੇਗ ਬਹਾਦੁਰ ਨਗਰ ਵਿਖੇ 26 ਸਾਲਾ 2 ਬੇਟੀਆਂ ਦੇ ਪਿਤਾ ਦੁਆਰਾ ਚੁੰਨੀ ਦੇ ਸਹਾਰੇ ਪੱਖੇ ਨਾਲ ...

ਪੂਰੀ ਖ਼ਬਰ »

ਪੁਤਲੀਘਰ ਦੇ ਬਾਜ਼ਾਰਾਂ 'ਚ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਦਸਤਕ

ਛੇਹਰਟਾ, 21 ਫਰਵਰੀ (ਸੁਰਿੰਦਰ ਸਿੰਘ ਵਿਰਦੀ)- ਨਿਗਮ ਵਿਭਾਗ ਵਲੋਂ ਪ੍ਰ੍ਰਾਪਰਟੀ ਟੈਕਸ ਨੂੰ ਲੈ ਕੇ ਸਖ਼ਤੀ ਕਰਦਿਆਂ ਪੁਤਲੀਘਰ ਦੇ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ 'ਤੇ ਸੁਪਰਡੈਂਟ ਧਰਮਿੰਦਰਜੀਤ ਸਿੰਘ ...

ਪੂਰੀ ਖ਼ਬਰ »

ਦੁਬਈ ਤੋਂ ਅੰਮਿ੍ਤਸਰ ਇੰਡੀਗੋ ਏਅਰ ਲਾਇਨ ਉਡਾਣ ਆਪਣੇ ਨਿਰਧਾਰਿਤ ਸਮੇਂ ਤੋਂ ਸਵਾ 6 ਘੰਟੇ ਦੇਰੀ ਨਾਲ ਪੁੱਜੀ

ਰਾਜਾਸਾਂਸੀ, 21 ਫ਼ਰਵਰੀ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਸਾਂਸੀ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਅੱਜ ਆਪਣੇ ਨਿਰਧਾਰਿਤ ਸਮੇਂ ਤੋਂ ਕਰੀਬ ਸਵਾ 6 ਘੰਟੇ ਪੱਛੜ ਕੇ ਇੱਥੇ ਪੁੱਜੀ, ...

ਪੂਰੀ ਖ਼ਬਰ »

ਏ. ਐੱਸ. ਆਈ. ਤੇ ਸਬ ਇੰਸਪੈਕਟਰ ਪੱਧਰ ਦੇ 150 ਤੋਂ ਵੱਧ ਮੁਲਾਜ਼ਮ ਦੂਜੇ ਜ਼ਿਲਿ੍ਹਆਂ 'ਚ ਤਬਦੀਲ

ਅੰਮਿ੍ਤਸਰ, 21 ਫ਼ਰਵਰੀ (ਰੇਸ਼ਮ ਸਿੰਘ)- ਆਉਂਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਈ. ਜੀ. ਬਾਰਡਰ ਰੇਜ਼ ਵਲੋਂ ਡੀ. ਜੀ. ਪੀ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਹੱਦੀ ਰੇਂਜ 'ਚ ਤਾਇਨਾਤ ਜ਼ਿਲਿ੍ਹਆਂ ਦੇ ਏ. ਐੱਸ. ਆਈ. ਤੇ ਸਬ ਇੰਸਪੈਕਟਰ ਪੱਧਰ ਦੇ 165 ਮੁਲਾਜ਼ਮਾਂ ਦੀਆਂ ਤੁਰੰਤ ...

ਪੂਰੀ ਖ਼ਬਰ »

ਪ੍ਰਕਾਸ਼ ਹਸਪਤਾਲ 'ਚ ਗੋਡਿਆਂ ਦੇ ਜੋੜਾਂ ਨੂੰ ਬਦਲਣ ਦਾ ਮੈਡੀਕਲ ਕੈਂਪ ਅੱਜ ਤੋਂ

ਛੇਹਰਟਾ, 21 ਫਰਵਰੀ (ਵਡਾਲੀ)- ਏ. ਮਲਟੀ ਸੁਪਰ ਸਪੈਸ਼ਲਿਸਟੀ ਪ੍ਰਕਾਸ਼ ਹਸਪਤਾਲ ਪੁਤਲੀਘਰ (ਅੰਮਿ੍ਤਸਰ) ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਅੱਜ 22 ਫ਼ਰਵਰੀ ਤੋਂ 20 ਮਾਰਚ ਤੱਕ ਲਗਾਤਾਰ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਐਜੂਕੇਸ਼ਨ ਜੇਠੂਵਾਲ ਦੀ ਵਿਦਿਆਰਥਣ ਵਲੋਂ ਯੋਗਾ 'ਚ ਤੀਜਾ ਸਥਾਨ ਹਾਸਿਲ

ਜੇਠੂਵਾਲ, 21 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦੀ ਬੀ. ਐੱਡ. ਸਮੈਸਟਰ ਚੌਥੇ ਦੀ ਵਿਦਿਆਰਥਣ ਨਵਨੀਤ ਕੌਰ ਕੱਥੂਨੰਗਲ ਵਲੋਂ ਪੰਜਾਬ ਪੱਧਰ ਦਾ ਨੈਸ਼ਨਲ ਯੋਗਾ ਸਪੋਰਟਸ ...

ਪੂਰੀ ਖ਼ਬਰ »

ਐੱਲ. ਆਈ. ਸੀ. ਦੇ ਦਫ਼ਤਰ ਵਿਖੇ ਹੋਈ ਮੀਟਿੰਗ

ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸਥਾਨਕ ਕਸਬਾ ਚੌਕ ਮਹਿਤਾ ਵਿਖੇ ਬਟਾਲਾ ਰੋਡ 'ਤੇ ਸਥਿਤ ਐੱਲ. ਆਈ. ਸੀ. ਦੇ ਦਫ਼ਤਰ ਵਿਖੇ ਸਲਾਹਕਾਰ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇਰਾਜਪੂਤਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਡਾ. ਰੰਧਾਵਾ ਨੇ ਐੱਲ. ਆਈ. ਸੀ. ਦੀਆਂ ...

ਪੂਰੀ ਖ਼ਬਰ »

ਨਹੀਂ ਰੁਕ ਰਹੀਆਂ ਔਰਤਾਂ ਨਾਲ ਲੁੱਟਾਂ ਖੋਹਾਂ

ਅੰਮਿ੍ਤਸਰ, 21 ਫ਼ਰਵਰੀ (ਰੇਸ਼ਮ ਸਿੰਘ)- ਸ਼ਹਿਰ 'ਚ ਔਰਤਾਂ ਨਾਲ ਹੋ ਰਹੀਆਂ ਲੁੱਟਾਂ ਖੋਹਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਤੇ ਲੁਟੇਰੇ ਰੋਜ਼ਾਨਾਂ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਇਕ ਬੈਂਕ ਅਧਿਕਾਰੀ ਸਣੇ ਦੋ ਹੋਰ ਔਰਤਾਂ ਦੇ ਲੁੱਟਾਂ ਖੋਹਾਂ ਹੋਣ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਦੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ਤੇ ਹੋਵੇਗਾ-ਦਿਲਰਾਜ ਸਰਕਾਰੀਆ

ਹਰਸਾ ਛੀਨਾ, 21 ਫਰਵਰੀ (ਕੜਿਆਲ)- ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮਿ੍ਤਸਰ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਹਰੇਕ ...

ਪੂਰੀ ਖ਼ਬਰ »

ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਵਾ ਰਹੀ ਹੈ ਟੀਮ ਗਲੋਬਲ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਟੀਮ ਗਲੋਬਲ ਵਲੋਂ ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਸਟੱਡੀ ਵੀਜ਼ੇ ਲਗਾਉਣ ਦਾ ਸਿਲਸਿਲਾ ਜਾਰੀ ਹੈ | ਇਸੇ ਕੜੀ ਤਹਿਤ ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਪਿੰਡ ਕਾਸਲ ...

ਪੂਰੀ ਖ਼ਬਰ »

ਅਮਿਤ ਸ਼ਾਹ 24 ਨੂੰ ਪੁੱਜਣਗੇ ਅੰਮਿ੍ਤਸਰ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ 24 ਫਰਵਰੀ ਨੂੰ ਅੰਮਿ੍ਤਸਰ ਵਿਖੇ ਪੁੱਜ ਰਹੇ ਹਨ, ਜਿਥੇ ਉਹ ਅਗਾਮੀ ਲੋਕ ਸਭਾ ਚੋਣਾਂ ਨੂੰ ਮੱਖ ਰੱਖਦੇ ਹੋਏ ਭਾਜਪਾ ਦੇ ਵਰਕਰਾਂ ਨਾਲ ਬੈਠਕ ਕਰਨਗੇ | ਸ੍ਰੀ ਅਮਿਤ ਸ਼ਾਹ 24 ਫਰਵਰੀ ਨੂੰ 12 ਵਜੇ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 21 ਫਰਵਰੀ (ਅਤਰ ਸਿੰਘ ਤਰਸਿੱਕਾ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ ਪੁਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜ਼ੋਧਾਨਗਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਸੋਗ ਮੀਟਿੰਗ

ਮਜੀਠਾ, 21 ਫਰਵਰੀ (ਮਨਿੰਦਰ ਸਿੰਘ ਸੋਖੀ)- ਤਹਿਸੀਲ ਕੰਪਲੈਕਸ ਮਜੀਠਾ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਸੋਗ ਇਕੱਤਰਤਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸਰਹੱਦੀ ਸੂਬਿਆਂ 'ਚ ਅੱਤਵਾਦ ਦੇ ਖ਼ਾਤਮੇ ਲਈ ਨੌਜਵਾਨਾਂ ਲਈ ਰੁਜ਼ਗਾਰ ਨੂੰ ਮੌਲਿਕ ਅਧਿਕਾਰਾਂ 'ਚ ਸ਼ਾਮਿਲ ਕੀਤਾ ਜਾਵੇ- ਡਾ. ਸਤਨਾਮ

ਆਰ. ਐੱਮ. ਪੀ. ਆਈ. ਦੀ ਮੀਟਿੰਗ ਹੋਈ ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)- ਅਜਨਾਲਾ ਵਿਖੇ ਆਰ. ਐੱਮ. ਪੀ. ਆਈ. ਦੇ ਤਹਿਸੀਲ ਪੱਧਰੀ ਦਫ਼ਤਰ ਕੰਪਲੈਕਸ ਵਿਖੇ ਪਾਰਟੀ ਵਲੋਂ ਧਰਮ ਨਿਰਪੱਖਤਾ ਤੇ ਜਮਹੂਰੀਅਤ ਦੀ ਰਾਖੀ ਵਿਸ਼ੇ 'ਤੇ ਕਰਵਾਈ ਗਈ ਵਿਚਾਰ ਚਰਚਾ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਡੀ. ਐੱਸ. ਪੀ. ਗੁਰਿੰਦਰਬੀਰ ਸਿੰਘ ਨੇ ਅਹੁਦਾ ਸੰਭਾਲਿਆ

ਜੰਡਿਆਲਾ ਗੁਰੂ, 21 ਫਰਵਰੀ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਨਵਨਿਯੁਕਤ ਡੀ. ਅੱੈਸ. ਪੀ. ਗੁਰਿੰਦਰਬੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ, ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਵਿਖੇ ਸਿੱਖ ਸਦਭਾਵਨਾ ਦਲ ਦੀ ਮੀਟਿੰਗ ਹੋਈ

ਅਜਨਾਲਾ, 21 ਫ਼ਰਵਰੀ (ਐਸ. ਪ੍ਰਸ਼ੋਤਮ)- ਸਿੱਖ ਸਦਭਾਵਨਾ ਦਲ ਨੇ ਸਪੱਸ਼ਟ ਕੀਤਾ ਕਿ ਭਵਿੱਖ 'ਚ ਹੋਣ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਨਵੇਂ ਹੋਂਦ 'ਚ ਆਏ ਅਕਾਲੀ ਦਲ (ਟਕਸਾਲੀ) ਤੇ ਆਮ ਆਦਮੀ ਪਾਰਟੀ ਦੇ ਅਜੇ ਤੱਕ ਚਲੇ ਆ ਰਹੇ ਵਿਧਾਇਕ ...

ਪੂਰੀ ਖ਼ਬਰ »

ਡਾ. ਵੇਰਕਾ ਨੂੰ ਪੀ. ਏ. ਸੀ. ਦਾ ਮੈਂਬਰ ਬਣਾਏ ਜਾਣ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਨਵਾਂ ਪਿੰਡ, 21 ਫਰਵਰੀ (ਜਸਪਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ. ਸੀ.) 'ਚ ਜ਼ਿਲ੍ਹਾ ਅੰਮਿ੍ਤਸਰ ਦੇ ਵਿਧਾਨ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਸਤਪਾਲ ਸਿੰਘ ਨੇ ਚਾਰਜ ਸੰਭਾਲਿਆ

ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਭੰਮਰ੍ਹਾ)- ਥਾਣਾ ਮਹਿਤਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਦੇ ਤਬਾਦਲੇ ਤੋਂ ਬਾਅਦ ਸਬ-ਇੰਸਪੈਕਟਰ ਸਤਪਾਲ ਸਿੰਘ ਨੇ ਐੱਸ. ਐੱਚ. ਓ. ਵਜੋਂ ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ 'ਅਜੀਤ' ਦੇ ਪੱਤਰਕਾਰ ਨਾਲ ਗੱਲਬਾਤ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕੈਪਟਨ ਬਾਠ ਵਲੋਂ ਦੁੱਧ ਦੀ ਮੋਬਾਈਲ ਸੇਵਾ ਵਾਲੀ ਵੈਨ ਦਾ ਉਦਘਾਟਨ

ਚੌਕ ਮਹਿਤਾ, 21 ਫਰਵਰੀ (ਜਗਦੀਸ਼ ਸਿੰਘ ਬਮਰਾਹ)- ਇਥੋਂ ਦੇ ਇਕ ਨੌਜਵਾਨ ਲਖਵਿੰਦਰ ਸਿੰਘ ਭੰਬੋਈ ਵਲੋਂ ਖੇਤੀ ਬਾੜੀ ਦੇ ਨਾਲ ਸਹਾਇਕ ਕਿੱਤੇ ਵਜੋਂ, ਅਪਣੇ ਡੇਅਰੀ ਫਾਰਮ ਤੋਂ ਪੈਦਾ ਕੀਤੇ ਦੁੱਧ ਨੂੰ ਲੋਕਾਂ ਦੇ ਘਰੋਂ-ਘਰੀ ਪਹੁੰਚਾਉਣ ਲਈ ਤਿਆਰ ਕੀਤੀ ਇਕ ਨਵੀਂ ਤਕਨੀਕ ...

ਪੂਰੀ ਖ਼ਬਰ »

ਸ਼ਿਕਾਇਤ ਕਰਤਾ ਪਾਠੀ ਸਿੰਘ ਦੀ ਕੀਤੀ ਕਥਿਤ ਤੌਰ 'ਤੇ ਕੁੱਟਮਾਰ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਅਖੰਡ ਪਾਠੀ ਸਿੰਘ ਹਰਪਾਲ ਸਿੰਘ ਵਾਸੀ ਬੁਤਾਲਾ ਨੇ ਸੀਨੀਅਰ ਉਪ ਕਪਤਾਨ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ, ਇਕ ਪਿੰਡ ਵਾਸੀ ਵਿਅਕਤੀ ਉਪਰ ਅਰਦਾਸ ਦੀ ਭੇਟਾ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਅੰਮਿ੍ਤਸਰ, 21 ਫ਼ਰਵਰੀ (ਜੱਸ)- ਅਧਿਆਪਕ ਸੰਘਰਸ਼ ਕਮੇਟੀ ਅੰਮਿ੍ਤਸਰ ਦੀ ਇਕ ਇਕੱਤਰਤਾ ਹੋਈ, ਜਿਸ ਵਿਚ ਸ਼ਾਮਿਲ 151 ਮੈਂਬਰੀ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਨੂੰ ਪੜ੍ਹੋ ਪੰਜਾਬ ਬੰਦ ਦੇ ਫ਼ੈਸਲੇ ਸੰਬੰਧੀ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਥਾਣਾ ਜੰਡਿਆਲਾ ਬਾਹਰ ਮਰਨ ਵਰਤ 'ਤੇ ਬੈਠਣ ਦਾ ਐਲਾਨ

ਜੰਡਿਆਲਾ ਗੁਰੂ, 21 ਫ਼ਰਵਰੀ (ਰਣਜੀਤ ਸਿੰਘ ਜੋਸਨ)- ਬੀਤੀ 24 ਅਗਸਤ 2018 ਨੂੰ ਕਤਲ ਕੀਤੇ ਯੂਥ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ਦੀ ਪਤਨੀ ਕਾਂਗਰਸੀ ਕੌਾਸਲਰ ਕੰਵਲਜੀਤ ਕੌਰ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਪੀ. (ਜਾਂਚ) ਭੁੱਲਰ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੇ ਅਹੁਦੇ ਸੰਭਾਲੇ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)- ਗੁਰੂ ਨਗਰੀ 'ਚ ਨਵੇਂ ਬਦਲ ਕੇ ਆਏ ਅਧਿਕਾਰੀਆਂ ਵਲੋਂ ਅਹੁਦੇ ਸੰਭਾਲ ਲਏ ਗਏ ਹਨ, ਜਿਸ ਤਹਿਤ ਅੱਜ ਡੀ. ਸੀ. ਪੀ. (ਜਾਂਚ) ਮੁਖਵਿੰਦਰ ਸਿੰਘ ਭੁੱਲਰ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੇ ਅਹੁਦੇ ਸੰਭਾਲ ਲਏ ਗਏ ਹਨ, ਜਿਨ੍ਹਾਂ 'ਚ ਏ. ਡੀ. ਸੀ. ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਮਾਤਾ ਖੀਵੀ ਦੀ ਯਾਦ 'ਚ ਸਮਾਗਮ 26 ਨੂੰ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਇਸਤਰੀ ਵਿੰਗ ਵਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਟਵਾਈ ਹੇਠ 26 ਫਰਵਰੀ ਨੂੰ ਗੁ: ਨੌਵੀਂ ਪਾਤਸ਼ਾਹੀ ਵਿਖੇ ਮਾਤਾ ...

ਪੂਰੀ ਖ਼ਬਰ »

ਆਰ. ਸੀ. ਐੱਫ਼. ਕਪੂਰਥਲਾ ਨੇ ਓਡੀਸ਼ਾ ਅਤੇ ਸਟੀਲ ਪਲਾਂਟ ਭਿਲਾਈ ਨੂੰ 11-0 ਦੇ ਫ਼ਰਕ ਨਾਲ ਹਰਾਇਆ

ਅੰਮਿ੍ਤਸਰ, 21 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਵਲੋਂ ਕਰਵਾਏ ਜਾ ਰਹੇ ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019 ਦੇ ਦੂਸਰੇ ਦਿਨ ਦੇ ਮੁਕਾਬਲੇ ਜੀ. ਅੱੈਨ. ਡੀ. ਯੂ. ਦੇ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਫੇਰੀ ਦੌਰਾਨ ਬੇਹਤਰ ਪੇਸ਼ਕਾਰੀ ਦਿਖਾਉਣ ਲਈ ਪਾਰਟੀ ਵਰਕਰਾਂ ਨੂੰ ਪੜ੍ਹਾਇਆ ਪਾਠ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਅੰਮਿ੍ਤਸਰ ਫੇਰੀ ਨੂੰ ਲੈ ਕੇ ਭਾਜਪਾ ਵਲੋਂ ਸਥਾਨਕ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਪਾਰਟੀ ਦੇ ਕੌਮੀ ਪ੍ਰਧਾਨ ਦੇ ਸਾਹਮਣੇ ਆਪਣੀ ਪੇਸ਼ਕਾਰੀ ਨੂੰ ਬੇਹਤਰ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਲੋਪੋਕੇ, 21 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਦੇ ਪਿੰਡ ਟਪਿਆਲਾ 'ਚ ਗ਼ਰੀਬ ਬੇਘਰੇ ਲੋਕਾਂ ਨੂੰ 1974 ਵਿਚ ਸਰਕਾਰ ਵਲੋਂ ਰਜਿਸਟਰੀਆਂ ਦੇ ਕੇ ਪਲਾਟ ਦਿੱਤੇ ਗਏ ਸਨ, ਜਿਸ ਵਿਚ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਘਰ ਬਣਾ ਕੇ ਰਿਹਾਇਸ਼ ਕਰ ਲਈ ਅਤੇ ਕਈ ਗ਼ਰੀਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX