ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਤਰਨਤਾਰਨ

ਚਾਰ ਦਿਨਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦੌਰਾਨ 2072 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ- ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ਮਾਈ ਭਾਗੋ ਕਾਲਜ ਆਫ਼ ਨਰਸਿੰਗ ਵਿਖੇ ਲਗਾਏ ਗਏ ਚਾਰ ਦਿਨਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ 2910 ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 2072 ਨੌਜਵਾਨਾਂ ਨੂੰ ਸੂਚੀਬੱਧ ਕਰਕੇ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਸਵੈ ਰੋਜ਼ਗਾਰ ਸ਼ੁਰੂ ਕਰਨ ਵਾਲੇ 46 ਨੌਜਵਾਨਾਂ ਦੀ ਚੋਣ ਕੀਤੀ ਗਈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਯੋਜਨਾ ਤਹਿਤ 14, 15, 18 ਅਤੇ 21 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿਚ ਚਾਰ ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੇ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 35 ਜ਼ਿਲ੍ਹਾ ਪੱਧਰੀ ਅਤੇ ਇਕ ਦਿਨਾਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ ਹੈ | ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ 5572 ਯੋਗ ਉਮੀਦਵਾਰਾਂ ਨੂੰ ਨੌਕਰੀ ਲਈ ਚੁਣਿਆ ਗਿਆ ਹੈ | ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਲਗਾਤਾਰ ਜਾਰੀ ਰਹਿਣਗੇ | ਜ਼ਿਲ੍ਹੇ ਦੇ ਨੌਜਵਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਦਾ ਦਫ਼ਤਰ, ਕਮਰਾ ਨੰਬਰ 110 ਤੋਂ 115 ਵਿਚ ਸਥਾਪਿਤ ਕੀਤਾ ਗਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਹਰ ਤਰ੍ਹਾਂ ਦੇ ਰੋਜ਼ਗਾਰ, ਸਵੈ ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਸਹੂਲਤ ਇਕ ਪਲੇਟਫਾਰਮ 'ਤੇ ਦਿੱਤੀ ਜਾ ਰਹੀ ਹੈ | ਉਨ੍ਹਾਂ ਦਸਿਆ ਕਿ ਇਸ ਦਫ਼ਤਰ ਵਿਚ ਪ੍ਰਾਰਥੀਆਂ ਨੂੰ ਫ੍ਰੀ ਇੰਟਰਨੈਟ ਸੇਵਾ ਵੀ ਉਪਲੱਬਧ ਕਰਵਾਈ ਜਾਂਦੀ ਹੈ | ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਘਰ-ਘਰ ਰੋਜ਼ਗਾਰ ਪੋਰਟਲ 'ਤੇ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਣਦਾ ਰੋਜ਼ਗਾਰ, ਸਵੈ ਰੋਜਗਾਰ ਜਾਂ ਸਕਿੱਲ ਟ੍ਰੇਨਿੰਗ ਦਿੱਤੀ ਜਾ ਸਕੇ |

ਕੈਰੋਂ ਚੌਕੀ ਅੱਗੇ ਬਹੁਜਨ ਸਮਾਜ ਪਾਰਟੀ ਵਲੋਂ ਧਰਨਾ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਕੈਰੋਂ ਵਿਖੇ ਐੱਸ ਸੀ ਸਮਾਜ ਦੀ ਕੂੜਾ ਸੁੱਟਣ ਵਾਲੇ ਖੱਡਿਆਂ ਦੀ ਜਗ੍ਹਾ 'ਤੇ ਸੱਤਾ ਧਿਰ ਆਗੂਆਂ ਵਲੋਂ ਕਬਜ਼ਾ ਕਰਨ ਦੇ ਰੋਸ ਵਜੋਂ ਪੁਲਿਸ ਚੌਾਕੀ ਦੇ ਇੰਚਾਰਜ ਵਲੋਂ ਇਕ ਤਰਫਾ ਕਰਨ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਪੀ.ਐਸ.ਐਮ.ਐਸ.ਯੂ. ਵਲੋਂ ਹੜਤਾਲ ਕਰਕੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਪੀ.ਐਸ.ਐਮ.ਐਸ.ਯ.ੂ ਵਲੋਂ ਜ਼ਿਲ੍ਹੇ ਵਿਚ ਮੰਗਾਂ ਸਬੰਧੀ ਕਲਮ ਛੋੜ ਹੜਤਾਲ ਕੀਤੀ ਗਈ ਹੈ | ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ ਸਿੰਘ ਨੇ ਕਿਹਾ ਕਿ ਸਾਲ 01.01.2004 ਤੋਂ ਬਾਅਦ ਵਿਚ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਤਰਨ ਤਾਰਨ ਸਬ ਡਵੀਜ਼ਨ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ¸ਡੀ.ਐੱਸ.ਪੀ. ਔਲਖ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਸਬ ਡਵੀਜ਼ਨ ਤਰਨ ਤਾਰਨ ਦੇ ਨਵੇਂ ਨਿਯੁਕਤ ਕੀਤੇ ਗਏ ਡੀ.ਐੱਸ.ਪੀ. ਕਮਲਜੀਤ ਸਿੰਘ ਔਲਖ ਨੇ ਸਬ ਡਵੀਜ਼ਨ ਵਿਚੋਂ ਨਸ਼ਾ ਖੋਰੀ ਨੂੰ ਖ਼ਤਮ ਕਰਨ ਅਤੇ ਗ਼ਲਤ ਅਨਸਰਾਂ ਨੂੰ ਕਾਬੂ ਕਰਨ ਲਈ ਥਾਣਾ ਸਿਟੀ ਤਰਨ ਤਾਰਨ, ਝਬਾਲ ਅਤੇ ਸਰਾਏਾ ਅਮਾਨਤ ...

ਪੂਰੀ ਖ਼ਬਰ »

ਤਰਨ ਤਾਰਨ ਦੇ ਜੰਡਿਆਲਾ ਤੇ ਗੋਇੰਦਵਾਲ ਬਾਈਪਾਸ ਵਿਖੇ ਲੁੱਟਾਂ ਖੋਹਾਂ ਕਰਨ ਵਾਲਿਆਂ ਦਾ ਗਰੋਹ ਸਰਗਰਮ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਜਿਥੇ ਗੁੰਡਾ ਅਨਸਰ ਅਤੇ ਲੁਟੇਰੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਰਾਹ ਜਾਂਦੇ ਲੋਕਾਂ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਖੋਹ ਰਹੇ ਹਨ, ਉਥੇ ਤਰਨ ਤਾਰਨ ਦੇ ਜੰਡਿਆਲਾ ਗੁਰੂ ਬਾਈਪਾਸ ਅਤੇ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਤਰਨ ਤਾਰਨ ਦੇ ਜੰਡਿਆਲਾ ਤੇ ਗੋਇੰਦਵਾਲ ਬਾਈਪਾਸ ਵਿਖੇ ਲੁੱਟਾਂ ਖੋਹਾਂ ਕਰਨ ਵਾਲਿਆਂ ਦਾ ਗਰੋਹ ਸਰਗਰਮ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਜਿਥੇ ਗੁੰਡਾ ਅਨਸਰ ਅਤੇ ਲੁਟੇਰੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਰਾਹ ਜਾਂਦੇ ਲੋਕਾਂ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਖੋਹ ਰਹੇ ਹਨ, ਉਥੇ ਤਰਨ ਤਾਰਨ ਦੇ ਜੰਡਿਆਲਾ ਗੁਰੂ ਬਾਈਪਾਸ ਅਤੇ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਵਾ ਰਹੀ ਹੈ 'ਟੀਮ ਗਲੋਬਲ'

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਟੀਮ ਗਲੋਬਲ ਵਲੋਂ ਗੈਪ ਵਾਲੇ ਵਿਦਿਆਰਥੀਆਂ ਦੇ ਨਿਰੰਤਰ ਸਟੱਡੀ ਵੀਜੇ ਲਗਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਹੋਰ ਜਾਣਕਾਰੀ ਦਿੰਦਿਆਂ ਟੀਮ ਗਲੋਬਲ ਦੇ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅਮਰਜੀਤ ...

ਪੂਰੀ ਖ਼ਬਰ »

ਮੀਂਹ ਕਾਰਨ ਆਟਾ ਚੱਕੀ ਦੀ ਛੱਤ ਡਿੱਗੀ-ਭਾਰੀ ਸਾਮਾਨ ਹੇਠਾਂ ਆਇਆ

ਖੇਮਕਰਨ, 21 ਫਰਵਰੀ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰ ਬੇਮੌਸਮੀ ਬਰਸਾਤ ਕਾਰਨ ਆਟਾ ਚੱਕੀ ਵਾਲੀ ਛੱਤ ਜ਼ਿਆਦਾ ਮੀਂਹ ਦੀ ਮਾਰ ਨਾ ਝੱਲਦਿਆਂ ਡਿੱਗ ਪਈ ਹੈ, ਜਿਸ ਕਾਰਨ ਛੱਤ ਦੇ ਮੱਲ੍ਹਬੇ ਹੇਠ ਚੱਕੀ ਦੀਆਂ ਸਾਰੀਆਂ ਮਸ਼ੀਨਾਂ ਆ ਗਈਆਂ ਹਨ | ਮਸ਼ੀਨਰੀ ਦਾ ਕਾਫ਼ੀ ...

ਪੂਰੀ ਖ਼ਬਰ »

ਪਿੰਡ ਨਵੇਂ ਵਰਿ੍ਹਆਂ ਵਿਖੇ ਅਕਾਲੀ ਦਲ (ਟਕਸਾਲੀ) ਦੀ ਮੀਟਿੰਗ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਨਵੇਂ ਵਰਿ੍ਹਆਂ ਵਿਖੇ ਅਕਾਲੀ ਦਲ (ਟਕਸਾਲੀ) ਦੇ ਵਰਕਰਾਂ ਦੀ ਮੀਟਿੰਗ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਸ਼ਿੰਗਾਰਾ ਸਿੰਘ ਸਾਬਕਾ ਸਪਰੰਚ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਿੰਡ ਕਿਲ੍ਹਾ ਕਵੀ ਸੰਤੋਖ ਸਿੰਘ ਵਿਖੇ ਡੈਪੋ ਮੀਟਿੰਗ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਈਬ ਤਹਿਸੀਲਦਾਰ ਮੇਲਾ ਸਿੰਘ ਦੀ ਅਗਵਾਈ 'ਚ ਡੈਪੋ ਦੀ ਇਕ ਮੀਟਿੰਗ ਪਿੰਡ ਕਿਲਾ ਕਵੀ ਸੰਤੋਖ ਸਿੰਘ ਵਿਖੇ ਹੋਈ | ਡੈਪੋ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਾਈਬ ...

ਪੂਰੀ ਖ਼ਬਰ »

ਮਾਸਟਰ ਮੱਖਣ ਸਿੰਘ ਸਪਾਰੀਵਿੰਡੀਏ ਤੇ ਮਾਤਾ ਪ੍ਰੀਤਮ ਕੌਰ ਦੀ ਯਾਦ 'ਚ ਤੀਜਾ ਕਬੱਡੀ ਕੱਪ ਫਤਿਆਬਾਦ ਵਿਖੇ ਕੱਲ੍ਹ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸਵਰਗਵਾਸੀ ਮਾਸਟਰ ਮੱਖਣ ਸਿੰਘ ਸਪਾਰੀਵਿੰਡੀਏ ਅਤੇ ਮਾਤਾ ਪ੍ਰੀਤਮ ਕੌਰ ਵਾਸੀ ਫਤਿਆਬਦ ਦੀ ਯਾਦ ਵਿਚ ਅਮਰੀਕ ਰਹਿੰਦੇ ਉਨ੍ਹਾਂ ਦੇ ਧੀ ਜਵਾਈ ਵਲੋਂ 23 ਫਰਵੀ ਨੂੰ ਤੀਸਰਾ ਕੱਬਡੀ ਕੱਪ ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ...

ਪੂਰੀ ਖ਼ਬਰ »

ਫਤਹਿ ਗਰੁੱਪ ਦੇ ਯੂਥ ਵਿੰਗ ਦੀ 31 ਮੈਂਬਰੀ ਕਮੇਟੀ ਦਾ ਗਠਨ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਨੌਜਵਾਨ ਵਰਗ ਤੋਂ ਬਗੈਰ ਕਿਸੇ ਵੀ ਖ਼ੇਤਰ ਵਿਚ ਤਰੱਕੀ ਅਸੰਭਵ ਹੈ | ਇਸ ਲਈ ਹਰੇਕ ਰਾਜਸੀ ਪਾਰਟੀ ਅਤੇ ਕਿਸੇ ਵੀ ਸੰਸਥਾ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੇ ਆਗੂ ਜੋਬਨ ਹੋਠੀਆਂ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਦਾਅਵੇਦਾਰ

ਗੋਇੰਦਵਾਲ ਸਾਹਿਬ, 21 ਫਰਵਰੀ (ਵਰਿੰਦਰ ਸਿੰਘ ਰੰਧਾਵਾ)-ਕੁਝ ਸਮੇਂ ਬਾਅਦ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਪ੍ਰਮੁੱਖ ਪਾਰਟੀਆਂ ਤੋਂ ਟਿਕਟ ਪ੍ਰਾਪਤ ਕਰਨ ਲਈ ਜੋੜ ਤੋੜ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਲੋਕ ਸਭਾ ਹਲਕਾ ਖਡੂਰ ਸਾਹਿਬ ਜੋ ਕਿ ...

ਪੂਰੀ ਖ਼ਬਰ »

ਬੇਟੀ ਬਚਾਓ ਤੇ ਬੇਟੀ ਪੜ੍ਹਾਓ ਤਹਿਤ ਨੁੱਕੜ ਨਾਟਕ ਖੇਡਿਆ

ਖਡੂਰ ਸਾਹਿਬ, 21 ਫਰਵਰੀ (ਮਾਨ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ (ਭਾਰਤ ਸਰਕਾਰ) ਦੇ ਸਹਿਯੋਗ ਨਾਲ ਚਲਾਈ ਜਾ ਰਹੀ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ...

ਪੂਰੀ ਖ਼ਬਰ »

ਵਿਧਾਇਕ ਤੇ ਮੰਤਰੀ ਜਨਤਾ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ- ਮਾੜੀ ਮੇਘਾ, ਸੋਹਲ

ਝਬਾਲ, 21 ਫਰਵਰੀ (ਸਰਬਜੀਤ ਸਿੰਘ)¸ਅੱਜ ਹਰ ਪਾਸੇ ਮਹਿੰਗਾਈ, ਬੇਰੁਜਗਾਰੀ ਦਾ ਮਸਲਾ ਗੰਭੀਰ ਬਣਨ ਨਾਲ ਜਿਥੇ ਲੋਕਾਂ 'ਚ ਨਿਰਾਸ਼ਾ ਦਾ ਆਲਮ ਵਧਦਾ ਜਾ ਰਿਹਾ ਹੈ, ਉਥੇ ਹੀ ਸਰਕਾਰੀ ਵਿੱਦਿਅਕ ਤੇ ਸਿਹਤ ਸੇਵਾਵਾਂ ਦੇ ਬੁਰਾ ਹਾਲ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਦਦੇਹਰ ਸਾਹਿਬ ਦੇ ਬੱਚਿਆਂ ਨੂੰ ੂ ਬੂਟ ਵੰਡੇ

ਹਰੀਕੇ ਪੱਤਣ/ਸਰਹਾਲੀ ਕਲਾਂ, 21 ਫਰਵਰੀ (ਸੰਜੀਵ ਕੁੰਦਰਾ, ਅਜੇ ਸਿੰਘ ਹੁੰਦਲ)-ਪਿੰਡ ਦਦੇਹਰ ਸਾਹਿਬ ਵਿਖੇ ਕਾਰਗਿੱਲ ਸ਼ਹੀਦ ਕੁਲਵਿੰਦਰ ਸਿੰਘ ਸ਼ਹੀਦ ਸਪੋਰਟਸ ਕਲੱਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਸਕੂਲ ਸਟਾਫ ਅਤੇ ...

ਪੂਰੀ ਖ਼ਬਰ »

ਗੱਟੀ ਹਰੀਕੇ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਹਰੀਕੇ ਪੱਤਣ, 21 ਫਰਵਰੀ (ਸੰਜੀਵ ਕੁੰਦਰਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਗੱਟੀ ਹਰੀਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ | ਕਿਸਾਨਾਂ ਨੇ ਕਿਹਾ ਕਿ ਦਰਿਆ ਵਿਚਲੀ ਜ਼ਮੀਨ ਵਿਚ ਨਜਾਇਜ਼ ਤੌਰ 'ਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਮਾਝਾ ਅਕੈਡਮੀ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ

ਸ਼ਾਹਬਾਜ਼ਪੁਰ, 21 ਫਰਵਰੀ (ਪਰਦੀਪ ਬੇਗੇਪੁਰ)-ਇੰਟਰਨੈਸ਼ਨਲ ਮਾਝਾ ਅਕੈਡਮੀ ਵਲੋਂ ਐੱਮ.ਡੀ. ਸਤਿੰਦਰਪਾਲ ਸਿੰਘ, ਐੱਮ.ਡੀ. ਸਤਨਾਮ ਸਿੰਘ ਦੀ ਰਹਿਨੁਮਾਈ ਅਤੇ ਪਿੰ੍ਰਸੀਪਲ ਅਮਿਤਾ ਭਾਟੀਆ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

ਝਬਾਲ, 21 ਫਰਵਰੀ (ਸਰਬਜੀਤ ਸਿੰਘ)¸ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਜਾਣ ਤਹਿਤ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਵਿਖੇ ਵੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਦੀ ਕੀਤੀ ਮਦਦ

ਪੱਟੀ, 21 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਦੁਬਈ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐੱਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਆਰਥਿਕ ਮਦਦ ਦੇ ਚੈੱਕ ਵੰਡੇ ਗਏ | ਇਕਾਈ ਦੇ ...

ਪੂਰੀ ਖ਼ਬਰ »

ਇੰਸਪੈਕਟਰ ਬਲਵਿੰਦਰ ਸਿੰਘ ਨੇ ਪੁਲਿਸ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲਿਆ

ਭਿੱਖੀਵਿੰਡ, 21 ਫਰਵਰੀ (ਬੌਬੀ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੇ ਆਦੇਸ਼ 'ਤੇ ਥਾਣਾ ਭਿੱਖੀਵਿੰਡ ਦੇ ਨਵੇਂ ਨਿਯੁਕਤ ਹੋਏ ਐੱਸ.ਐੱਚ.ਓ. ਬਲਵਿੰਦਰ ਸਿੰਘ ਨੇ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਪਹੁੰਚ ਕੇ ਕਾਰਜ ਸੰਭਾਲਣ ਉਪਰੰਤ ਪੁਲਿਸ ...

ਪੂਰੀ ਖ਼ਬਰ »

ਕਨਫੈਕਸ਼ਨਰੀ ਨੂੰ ਲੱਗੀ ਅੱਗ, ਸਾਮਾਨ ਸੜਿਆ

ਪੱਟੀ, 21 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹਿਰ ਦੇ ਸਰਹਾਲੀ ਰੋਡ 'ਤੇ ਗਲੀ ਰਾੜ੍ਹੀਆਂ ਵਾਲੀ ਵਿਖੇ ਕਨਫੈਕਸ਼ਨਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਪੱਤਰਕਾਰਾਂ ਨੂੰ ਜਾਣਾਕਰੀ ਦਿੰਦੇ ਹੋਏ ਪ੍ਰੇਮ ...

ਪੂਰੀ ਖ਼ਬਰ »

ਸ਼ਰਾਬ ਦੀ ਬ੍ਰਾਂਚ ਦਾ ਸ਼ਟਰ ਤੋੜ ਕੇ ਸ਼ਰਾਬ ਦੀਆਂ ਪੇਟੀਆਂ ਤੇ ਨਕਦੀ ਚੋਰੀ

ਚੋਹਲਾ ਸਾਹਿਬ, 21 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਬੀਤੀ ਰਾਤ ਅਣਪਛਾਤੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ, ਸਥਾਨਕ ਕਸਬੇ ਵਿਚ ਚੱਲ ਰਹੇ ਅਮਰੀਕ ਸਿੰਘ ਐਾਡ ਕੰਪਨੀ ਦੀ ਸ਼ਰਾਬ ਦੀ ਬ੍ਰਾਂਚ ਵਿਚੋਂ 4 ਪੇਟੀਆਂ ਸ਼ਰਾਬ ਅਤੇ 2500 ਰੁਪਏ ਨਗਦ ਚੋਰੀ ਕਰ ਲਏ ...

ਪੂਰੀ ਖ਼ਬਰ »

ਪਿੰਡ ਭਰੋਵਾਲ ਵਿਖੇ ਹੋਏ ਹਾਦਸੇ 'ਚ ਬੱਸ ਤੇ ਟਰੈਕਟਰ ਨੁਕਸਾਨੇ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ 'ਚ ਸਰਕਾਰੀ ਸਕੂਲ ਦੀ ਦੀਵਾਰ ਨਾਲ ਲੱਗੀ ਰੂੜੀ ਅਤੇ ਗੇਟ ਦੇ ਸਾਹਮਣੇ ਸੜਕ ਦੇ ਦੂਜੇ ਪਾਸੇ ਖੜ੍ਹੇ ਪਾਣੀ ਨੇ ਰਾਹਗੀਰਾਂ ਦਾ ਲੰਘਣਾ ਦੁਸ਼ਵਾਰ ਕਰ ਦਿੱਤਾ ਹੈ, ਜਿਸ ਦੇ ਕਾਰਨ ਇਸ ਖੜ੍ਹੇ ਪਾਣੀ 'ਚੋਂ ਆਹਮਣੇ ...

ਪੂਰੀ ਖ਼ਬਰ »

ਨਿਰਮਲ ਸਿੰਘ ਦੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਚੁਣੇ ਜਾਣ 'ਤੇ ਢਿੱਲੋਂ ਤੇ ਲੋਹੇ ਵਾਲੇ ਨੇ ਦਿੱਤੀ ਵਧਾਈ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਚੀਫ਼ ਖ਼ਾਲਸਾ ਦੀਵਾਨ ਦੀਆਂ ਹੋਈਆਂ ਚੋਣਾਂ ਵਿਚ ਨਿਰਮਲ ਸਿੰਘ ਪ੍ਰਧਾਨ, ਸਵਿੰਦਰ ਸਿੰਘ ਕਥੂਨੰਗਲ, ਸੈਕਟਰੀ ਸੁਰਿੰਦਰ ਸਿੰਘ ਰੁਮਾਲੇ ਵਾਲੇ ਆਨਰੇਰੀ ਸਕੱਤਰ, ਡਾ: ਇੰਦਰਬੀਰ ਸਿੰਘ, ਅਮਰਜੀਤ ਸਿੰਘ ਦੇ ਮੀਤ ਪ੍ਰਧਾਨ ਚੁਣੇ ਜਾਣ ...

ਪੂਰੀ ਖ਼ਬਰ »

ਨਸ਼ਾਖੋਰੀ ਤੇ ਗੁੰਡਾਗਰਦੀ ਨੂੰ ਕੀਤਾ ਜਾਵੇਗਾ ਖ਼ਤਮ¸ਇੰਸ: ਅਮੋਲਕ ਸਿੰਘ

ਹਰੀਕੇ ਪੱਤਣ, 21 ਫਰਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਅਧੀਨ ਪੈਂਦੇ ਇਲਾਕੇ ਵਿਚ ਨਸ਼ਾਖੋਰੀ, ਗੁੰਡਾਗਰਦੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਿਖ਼ਲਾਫ਼ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਵੱਡੀ ਮੁਹਿੰਮ ਛੇੜੀ ਜਾਵੇਗੀ ਅਤੇ ਗੁੰਡਾ ਅਨਸਰਾਂ ...

ਪੂਰੀ ਖ਼ਬਰ »

ਸ਼ਹੀਦ ਵੀ.ਕੇ. ਬਹਿਲ ਯਾਦਗਾਰੀ ਖੇਡ ਕਲੱਬ ਵਲੋਂ ਤਿੰਨ ਰੋਜ਼ਾ ਫੁੱਟਬਾਲ ਤੇ ਵਾਲੀਬਾਲ ਮੁਕਾਬਲੇ ਕਰਵਾਏ

ਖੇਮਕਰਨ, 21 ਫਰਵਰੀ (ਰਾਕੇਸ਼ ਬਿੱਲਾ)-ਸੰਨ੍ਹ 1971 ਦੀ ਹਿੰਦ ਪਾਕਿ ਜੰਗ ਦੌਰਾਨ ਪਾਕਿਸਤਾਨੀ ਸੈਕਟਰ ਸਹਿਜਰਾ ਵਿਚ ਸ਼ਹੀਦ ਹੋਣ ਵਾਲੇ ਖੇਮਕਰਨ ਸ਼ਹਿਰ ਵਾਸੀ ਫ਼ੌਜੀ ਅਫ਼ਸਰ ਸ਼ਹੀਦ ਵੀ.ਕੇ. ਬਹਿਲ ਦੀ ਯਾਦ ਵਿਚ ਬਣੀ ਖੇਡ ਕਲੱਬ ਵਲੋਂ ਕਰਵਾਇਆ ਜਾਂਦਾ ਸਾਲਾਨਾ ਖੇਡ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀ ਛਾਏ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਲਈ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ...

ਪੂਰੀ ਖ਼ਬਰ »

ਨਸ਼ਾਖੋਰੀ ਤੇ ਗੁੰਡਾਗਰਦੀ ਨੂੰ ਕੀਤਾ ਜਾਵੇਗਾ ਖ਼ਤਮ¸ਇੰਸ: ਅਮੋਲਕ ਸਿੰਘ

ਹਰੀਕੇ ਪੱਤਣ, 21 ਫਰਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਅਧੀਨ ਪੈਂਦੇ ਇਲਾਕੇ ਵਿਚ ਨਸ਼ਾਖੋਰੀ, ਗੁੰਡਾਗਰਦੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਿਖ਼ਲਾਫ਼ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਵੱਡੀ ਮੁਹਿੰਮ ਛੇੜੀ ਜਾਵੇਗੀ ਅਤੇ ਗੁੰਡਾ ਅਨਸਰਾਂ ...

ਪੂਰੀ ਖ਼ਬਰ »

ਮਜ਼ਦੂਰ ਕਿਸਾਨਾਂ ਦੀ ਮੀਟਿੰਗ

ਮੀਆਂਵਿੰਡ, 21 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਮਜ਼ਦੂਰ ਕਿਸਾਨਾਂ ਦੀ ਮੀਟਿੰਗ ਪਿੰਡ ਦੇਲਾਂਵਾਲ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੁਬਾਈ ਆਗੂ ਬਲਦੇਵ ਸਿੰਘ ਭੈਲ, ਜਸਬੀਰ ਸਿੰਘ ਵੈਰੋਵਾਲ, ਪ੍ਰੇਮ ਸਿੰਘ ਸਰਾਂ ਨੇ ਕਿਹਾ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ

ਖਡੂਰ ਸਾਹਿਬ, 21 ਫਰਵਰੀ (ਮਾਨ ਸਿੰਘ)-ਵਾਲਮੀਕਿ ਧਰਮ ਸਮਾਜ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਕੱਲ੍ਹਾ ਵਿਖੇ ਮਾਝਾ ਜ਼ੋਨ ਚੇਅਰਮੈਨ ਗੁਰਪ੍ਰੀਤ ਕੱਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਮੌਕੇ ਜਥੇਬੰਦੀ ਦੇ ਕੌਮੀ ਚੇਅਰਮੈਨ ਵੀਰ ਨਛੱਤਰ ਨਾਥ ਗਿੱਲ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ

ਖਡੂਰ ਸਾਹਿਬ , 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸਤਿਕਾਰਯੋਗ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਮਨਾਉਂਦੇ ਹੋਏ ਇਕ ਵਿਸ਼ਾਲ ਚੇਤਨਾ ਮਾਰਚ ਕੱਢਿਆ ...

ਪੂਰੀ ਖ਼ਬਰ »

ਸਾਬਕਾ ਜਰਨਲ ਜੇ.ਜੇ. ਸਿੰਘ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਖਡੂਰ ਸਾਹਿਬ, 21 ਫਰਵਰੀ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਨਕਾਰ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ ਭਾਰਤੀ ਫੌਜ ਦੇ ਪਹਿਲੇ ਸਿੱਖ ਜਰਨਲ ਜੇ.ਜੇ. ਸਿੰਘ ਖਡੂਰ ਸਾਹਿਬ ਵਿਖੇ ਪੁੱਜੇ ਅਤੇ ਇਥੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸਾਬਕਾ ਜਰਨਲ ਜੇ.ਜੇ. ਸਿੰਘ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਖਡੂਰ ਸਾਹਿਬ, 21 ਫਰਵਰੀ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਨਕਾਰ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ ਭਾਰਤੀ ਫੌਜ ਦੇ ਪਹਿਲੇ ਸਿੱਖ ਜਰਨਲ ਜੇ.ਜੇ. ਸਿੰਘ ਖਡੂਰ ਸਾਹਿਬ ਵਿਖੇ ਪੁੱਜੇ ਅਤੇ ਇਥੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨਿੰਮ ਵਾਲਾ ਮੁਹੱਲਾ ਵਿਖੇ ਨਸ਼ਿਆਂ ਦੀ ਮਾਰ ਹੇਠ ਆਏ ਨੌਜਵਾਨਾਂ ਲਈ ਦਵਾਈ ਦੇਣ ਦਾ ਪ੍ਰਬੰਧ ਕਰੇ ਪ੍ਰਸ਼ਾਸਨ-ਰੰਧਾਵਾ

ਗੋਇੰਦਵਾਲ ਸਾਹਿਬ, 21 ਫਰਵਰੀ (ਰੰਧਾਵਾ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਦਾ ਨਿੰਮ ਵਾਲਾ ਮੁਹੱਲਾ ਜੋ ਕਿ ਨਸ਼ਿਆਂ ਕਾਰਨ ਕਾਫੀ ਸਮੇਂ ਤੋਂ ਸੁਰਖੀਆਾ ਵਿਚ ਰਿਹਾ ਹੈ ਜਦੋਂ ਇਸ ਮੁਹੱਲੇ ਦੇ ਨੌਜਵਾਨਾਂ ਨੇ ਨਸ਼ੇ ਛੱਡਣ ਦਾ ਫੈਸਲਾ ਕਰਕੇ ਦਵਾਈ ਖਾਣੀ ਸ਼ੁਰੂ ਕੀਤੀ ਤਾਂ ...

ਪੂਰੀ ਖ਼ਬਰ »

ਪਿੰਡਾਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਏ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਸਬੰਧੀ ਪ੍ਰਚਾਰ ਵੈਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਛਾਪੜੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਪਬਲਿਕ ਸਕੂਲ ਫਤਿਆਬਾਦ ਅਤੇ ਛਾਪੜੀ ਸਾਹਿਬ ਦਾ ਸਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਮੈਡਮ ਹਰਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਬਤੌਰ ਮੁੱਖ ਮਹਿਮਾਨ ਦੀਪਕ ਕੁਮਾਰ ਦਾਰਾ ਚੋਪੜਾ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਗੰਡੀਵਿੰਡ ਵਲੋਂ ਸਕੂਲ ਦੇ ਵਿਕਾਸ ਲਈ 15 ਹਜ਼ਾਰ ਦਾ ਚੈੱਕ ਦਿੱਤਾ

ਸਰਾਏਾ ਅਮਾਨਤ ਖਾਂ, 21 ਫਰਵਰੀ (ਨਰਿੰਦਰ ਸਿੰਘ ਦੋਦੇ)¸ਸਰਕਾਰੀ ਐਲੀਮੈਂਟਰੀ ਸਕੂਲ ਗੰਡੀਵਿੰਡ 'ਚ ਪਿੰਡ ਵਾਲਿਆਂ ਦੇ ਸਹਿਯੋਗ ਨਾਲ ਚੱਲ ਰਹੇ ਵਿਕਾਸ ਦੇ ਕੰਮ ਲਈ ਬਾਬਾ ਪੂਰਨਦਾਸ ਗੁਰਦੁਆਰਾ ਕਮੇਟੀ ਵਲੋਂ 15 ਹਜ਼ਾਰ ਰੁਪਏ ਦਾ ਚੈੱਕ ਸਕੂਲ ਮੁਖੀ ਸੀ.ਐੱਚ.ਟੀ. ਕਿਰਨ ਕੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ (ਕੰ) ਸੈਕੰਡਰੀ ਸਕੂਲ ਦੀ ਜੇਤੂ ਖਿਡਾਰਨ ਦਾ ਸਨਮਾਨ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ (ਤਰਨ ਤਾਰਨ) ਪੀ.ਆਈ.ਐੱਸ. ਵਿੰਗ ਦੀ ਵਿਦਿਆਰਥਣ ਕਰਨਦੀਪ ਕੌਰ ਨੇ ਪਿਛਲੇ ਦਿਨੀਂ ਹੋਈਆਂ 64ਵੀਆਂ ਸਕੂਲ ਨੈਸ਼ਨਲ ਅਥਲੈਟਿਕਸ ਚੈਪੀਅਨਸ਼ਿਪ ਵਿਚ ਅੰਡਰ 14 ਵਿਚੋਂ 400 ਮੀਟਰ ਤੇ ...

ਪੂਰੀ ਖ਼ਬਰ »

ਟਰੱਸਟ ਨੇ ਪ੍ਰਵਾਸੀ ਦੀ ਮਿ੍ਤਕ ਦੇਹ ਉਸ ਦੇ ਘਰ ਪੱਛਮੀ ਬੰਗਾਲ ਭੇਜੀ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)-ਅਬਦੁੱਲ ਕੇਦਾਰ ਉਮਰ 29 ਸਾਲ ਪੱਛਮੀ ਬੰਗਾਲ ਦਾ ਨਿਵਾਸੀ ਸੀ ਜੋ ਕਿ ਤਿੰਨ ਕੁ ਮਹੀਨੇ ਪਹਿਲਾਂ ਹੀ ਰੋਟੀ ਕਮਾਉਣ ਲਈ ਪੰਜਾਬ ਆਇਆ ਸੀ ਪਰ ਬੀਤੇ ਬੁੱਧਵਾਰ ਉਹ ਅਚਾਨਕ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ | ਮਿ੍ਤਕ ਦਾ ਸਾਰਾ ਪਰਿਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX