ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਲੁਧਿਆਣਾ

7 ਕਿਸਾਨ ਜਥੇਬੰਦੀਆਂ ਨੇ ਜਾਮ ਕੀਤਾ ਫਿਰੋਜ਼ਪੁਰ-ਲੁਧਿਆਣਾ ਹਾਈਵੇ ਜਾਮ

ਇਯਾਲੀ/ਥਰੀਕੇ, 21 ਫਰਵਰੀ (ਰਾਜ ਜੋਸ਼ੀ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ 7 ਕਿਸਾਨ ਜਥੇਬੰਦੀਆਂ ਦੀ ਕਿਸਾਨਾਂ ਤੋਂ ਬੈਂਕਾਂ ਵਲੋਂ ਕਰਜ਼ਾ ਦੇਣ ਸਮੇਂ ਜ਼ਮੀਨ ਨੂੰ ਪਲੱਜ ਕਰਨ ਦੇ ਨਾਲ-ਨਾਲ ਦਸਤਖ਼ਤ ਕਰਾ ਕੇ ਲਏ ਜਾਂਦੇ ਖਾਲੀ ਚੈੱਕਾਂ ਦੇ ਮਸਲੇ ਨੂੰ ਹੱਲ ਕਰਨ ਲਈ ਬੀਤੀ ਰਾਤ ਬੇਸਿੱਟਾ ਰਹੀ ਮੀਟਿੰਗ ਕਾਰਨ ਅੱਜ ਕਿਸਾਨ ਜਥੇਬੰਦੀਆਂ ਵਲੋਂ ਇਯਾਲੀ ਥਰੀਕੇ ਚੌਕ ਵਿਖੇ 18 ਤਰੀਕ ਤੋਂ ਚੱਲਦੇ ਆਪਣੇ ਮੋਰਚੇ ਦੀ ਸਟੇਜ ਤੋਂ ਲੀਡ ਬੈਂਕ ਨੂੰ ਘੇਰਣ ਦੇ ਕੀਤੇ ਐਲਾਨ ਦੇ ਨਾਲ ਹੀ ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ ਹਾਈਵੇ ਉਪਰ ਆ ਕੇ ਲੁਧਿਆਣਾ ਵੱਲ ਨੂੰ ਕੂਚ ਕਰ ਦਿੱਤਾ, ਜਦ ਕਿ ਉੱਥੇ ਹਾਜ਼ਰ ਪੁਲਿਸ ਅਧਿਕਾਰੀ ਤੇ ਪੁਲਿਸ ਕਰਮੀ ਇਕ ਦਮ ਹੋਏ ਕਿਸਾਨਾਂ ਦੇ ਇਸ ਐਕਸ਼ਨ ਕਾਰਨ ਅਚੰਭਿਤ ਰਹਿ ਗਏ | ਕਿਸਾਨਾਂ ਨੇ ਪਹਿਲਾਂ ਹਾਈਵੇ 'ਤੇ ਆ ਕੇ ਮੁੱਲਾਂਪੁਰ ਸਾਈਡ ਤੋਂ ਲੁਧਿਆਣਾ ਆ ਰਹੀਆਂ ਗੱਡੀਆਂ ਮੋਟਰਾਂ ਰੋਕ ਲਈਆਂ, ਉਪਰੰਤ ਦੂਸਰੇ ਪਾਸੇ ਵੀ ਕਿਸਾਨਾਂ ਨੇ ਟਰੈਫ਼ਿਕ ਜਾਮ ਕਰ ਦਿੱਤੀ | ਲੀਡ ਬੈਂਕ ਘੇਰਣ ਲਈ ਜਾਂਦੇ ਕਿਸਾਨਾਂ ਨੂੰ ਲੁਧਿਆਣਾ ਚੂੰਗੀ ਤੋਂ ਪਿੱਛੇ ਹੀ ਪੁਲਿਸ ਵਲੋਂ ਰੋਕ ਲਿਆ ਗਿਆ ਤੇ ਕਿਸਾਨਾਂ ਨੇ ਹਾਈਵੇ ਉਪਰ ਹੀ ਆਪਣਾ ਧਰਨਾ ਲਗਾ ਦਿੱਤਾ, ਜਿਸ ਕਾਰਨ ਦੋਵਾਂ ਪਾਸਿਆਂ ਦੀ ਟਰੈਫ਼ਿਕ ਪ੍ਰਭਾਵਿਤ ਹੋ ਗਈ | ਪੁਲਿਸ ਪ੍ਰਸ਼ਾਸਨ ਵਲੋਂ ਮੁੱਲਾਂਪੁਰ ਸਾਈਡ ਤੋਂ ਆਉਣ ਵਾਲੀ ਟਰੈਫ਼ਿਕ ਨੂੰ ਇਯਾਲੀ ਕਲਾਂ ਵੱਲ ਨੂੰ ਡਾਈਵਰਟ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ | ਹਾਈਵੇ ਉਪਰ ਲੱਗੇ ਧਰਨੇ ਸਮੇਂ ਬੁਲਾਰਿਆਂ ਨੇ ਸਰਕਾਰ ਨੂੰ ਰਗੜੇ ਲਗਾਉਂਦਿਆਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਡਟੇ ਰਹਿਣ ਦੀ ਗੱਲ ਕਹੀ ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਕਿਸਾਨੀ ਕਰਜ਼ਿਆਂ ਦੇ ਹੱਲ ਨਾ ਕਰਨ ਕਾਰਨ ਰੱਜ ਕੇ ਭੜਾਸ ਕੱਢੀ |
ਬਾਅਦ ਦੁਪਹਿਰ 1:15 ਵਜੇ ਲੱਗੇ ਇਸ ਧਰਨੇ ਨੂੰ 4 ਵਜੇ ਕਿਸਾਨਾਂ ਦੇ ਆਗੂਆਂ ਨੇ ਇਹ ਕਹਿਕੇ ਚੱਕ ਲਿਆ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ ਚੰਡੀਗੜ੍ਹ ਵਿਖੇ ਇਸ ਮੁੱਦੇ 'ਤੇ ਮੀਟਿੰਗ ਹੋਵੇਗੀ ਤੇ ਜੋ ਵੀ ਅਗਲਾ ਸੰਘਰਸ਼ ਆਗੂ ਕਰਨ ਲਈ ਕਹਿਣਗੇ, ਉਸ ਉਪਰ ਹੀ ਅਗਲਾ ਐਕਸ਼ਨ ਲਿਆ ਜਾਵੇਗਾ ਤੇ ਸਾਰੇ ਧਰਨਾਕਾਰੀ ਪਿਛਲੇ ਚਾਰ ਦਿਨਾਂ ਤੋਂ ਕਿੱਥੇ ਡੇਰੇ ਲਾਈ ਬੈਠੇ ਹਨ, ਉਥੇ ਹੀ ਵਾਪਸ ਆ ਗਏ। ਇਸ ਤੋਂ ਪਹਿਲਾਂ ਪੱਕੇ ਧਰਨੇ ਵਾਲੀ ਥਾਂ ਇਯਾਲੀ ਕਲਾਂ ਵਿਖੇ ਕਿਸਾਨਾਂ ਦਾ ਜਲਸਾ ਮੀਂਹ ਪੈਂਦੇ ਵਿਚ ਵੀ ਚਲਦਾ ਰਿਹਾ ਤੇ ਮੀਂਹ ਪੈਂਦੇ 'ਚ ਹੀ ਬੈਂਕ ਘੇਰਣ ਦੇ ਸਟੇਜ ਤੋਂ ਹੋਏ ਐਲਾਨ ਨਾਲ ਪੁਲਿਸ ਵਾਲਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ।

ਬੱਚੀ ਭਰੂਣ ਹੱਤਿਆ ਰੋਕੂ ਐਕਟ ਦੀ ਪਾਲਣਾ ਨਾ ਕਰਨ ਦੇ ਦੋਸ਼ 'ਚ 8 ਕੇਂਦਰਾਂ ਦੀ ਮਾਨਤਾ ਰੱਦ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਸਿਵਲ ਸਰਜਨ ਡਾ: ਪੀ. ਐਸ. ਸਿੱਧੂ ਦੀ ਅਗਵਾਈ ਹੇਠ ਬੱਚੀ ਭਰੂਣ ਹੱਤਿਆ ਰੋਕੂ ਕਮੇਟੀ ਦੀ ਇਕ ਮੀਟਿੰਗ ਸਿਵਲ ਸਰਜਨ ਦਫ਼ਤਰ 'ਚ ਹੋਈ | ਇਸ ਮੌਕੇ ਡਾ: ਸਿੱਧੂ ਨੇ ਸਮੂਹ ਡਾਕਟਰਾਂ ਤੇ ਨਰਸਿੰਗ ਸਟਾਫ ਨੂੰ ਅਪੀਲ ਕੀਤੀ ਕਿ ਉਹ ਅਲਟਰਾ ਸਾਊਾਡ ...

ਪੂਰੀ ਖ਼ਬਰ »

ਬਾੜੇਵਾਲ ਰੋਡ ਰੇਹੜੀ ਫੜ੍ਹੀ ਸੁਸਾਇਟੀ ਦੇ ਮੈਂਬਰਾਂ ਵਲੋਂ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਬਾੜੇਵਾਲ ਰੋਡ ਰੇਹੜ੍ਹੀ ਫੜੀ ਸੁਸਾਇਟੀ ਵਲੋਂ ਵੀਰਵਾਰ ਨੂੰ ਥਾਣਾ ਸਰਾਭਾ ਨਗਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ 30 ਅਕਤੂਬਰ 2018 ਨੂੰ ਸੁਸਾਇਟੀ ਦੇ ਪ੍ਰਧਾਨ ਅਰਜੁਨ ਪ੍ਰਸ਼ਾਦ ਿਖ਼ਲਾਫ਼ ਦਰਜ ਕੀਤੀ ...

ਪੂਰੀ ਖ਼ਬਰ »

ਬੈਂਸ ਨੇ ਗਊ-ਸੈੱਸ, ਚਰਾਂਦਾਂ ਤੇ ਗਊ ਸੰਭਾਲ ਦੇ ਮੁੱਦੇ 'ਤੇ ਸਰਕਾਰ ਨੂੰ ਹਲੂਣਿਆ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਲਗਾਏ ਗਏ ਗਊ-ਸੈੱਸ ਦੇ ਨਾਲ-ਨਾਲ ਸੂਬੇ ਦੀਆਂ ਅਨੇਕਾਂ ਚਰਾਂਦਾ 'ਤੇ ਬਾਹੂਬਲੀਆਂ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜਖਾਨੀ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੀ ਪੁਲਿਸ ਨੇ 2 ਸਤੰਬਰ 2015 ਨੂੰ ਪੀੜਤ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਪਾਕਿਸਤਾਨ ਸਰਕਾਰ ਦਾ ਪੁਤਲਾ ਸਾੜਿਆ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਵਾਮਾ ਵਿਖੇ ਅੱਤਵਾਦੀਆਂ ਵਲੋਂ ਕੀਤੇ ਹਮਲੇ 'ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੀ ਸ਼ਹਾਦਤ ਦੇ ਕਾਰਨ ਰੋਹ ਵਿਚ ਆਈਆਂ ਮਹਿਲਾ ਕਾਂਗਰਸ ਨੇ ਜਗਰਾਉਂ ਪੁਲ 'ਤੇ ਪਾਕਿਸਤਾਨ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕੈਪਟਨ ਨੇ 2 ਸਾਲਾਂ 'ਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਡੱਕਾ ਵੀ ਨਹੀਂ ਤੋੜਿਆ-ਸੁਖਬੀਰ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਆਗੂਆਂ ਤੇ ਵਰਕਰਾਂ ਨਾਲ ਸਥਾਨਕ ਦੁੱਗਰੀ ਰੋਡ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀ ਏ.ਸੀ. ਮਾਰਕੀਟ ਤੇ ਭਦੌੜ ਹਾਊੁਸ ਵਿਖੇ ਛਾਪੇਮਾਰੀ ਦਾ ਦੁਕਾਨਦਾਰਾਂ ਵਲੋਂ ਵਿਰੋਧ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਅੱਜ ਮਹਾਂਨਗਰ ਲੁਧਿਆਣਾ ਦੀ ਏ.ਸੀ. ਮਾਰਕੀਟ ਤੇ ਭਦੌੜ ਹਾਊਸ ਵਿਖੇ ਛਾਪੇਮਾਰੀ ਲਈ ਦਸਤਕ ਦਿੱਤੀ ਗਈ | ਜਿਸ ਦਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਰੋਸ ਵਜੋਂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਵਾਧੂ ਚਾਰਜਾਂ ਤੇ ਵਿਭਾਗੀ ਪ੍ਰੇਸ਼ਾਨੀਆਂ ਿਖ਼ਲਾਫ਼ ਰੋਸ ਧਰਨਾ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਵੈਟਨਰੀ ਇੰਸਪੈਕਟਰ ਕੇਡਰ ਦੀ ਖੱਜਲ-ਖੁਆਰੀ ਿਖ਼ਲਾਫ਼ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਲੁਧਿਆਣਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਜਲ-ਸਪਲਾਈ ਵਿਭਾਗ ਦੇ ਦਫ਼ਤਰੀ ਕਾਮਿਆਂ ਵਲੋਂ ਹੜਤਾਲ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਸੂਬਾ ਭਰ ਦੇ ਸਮੂਹ ਵਿਭਾਗਾਂ ਦੇ ਸਰਕਾਰੀ ਦਫਤਰਾਂ ਦੇ ਦਫ਼ਤਰੀ ਕਾਮਿਆਂ ਵਲੋਂ ਕਲਮ-ਛੋੜ ਹੜਤਾਲ ਸ਼ੁਰੂ ਕੀਤੀ ਹੋਈ ਹੈ | ਇਸ ਮੌਕੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਲੁਧਿਆਣਾ ਦੇ ਗਲਾਡਾ ਮੈਦਾਨ ਵਿਖੇ 4 ਰੋਜ਼ਾ ਮੈਕਆਟੋ ਪ੍ਰਦਰਸ਼ਨੀ-2019 ਦੀ ਸ਼ੁਰੂਵਾਤ ਅੱਜ ਤੋਂ:ਢਿੱਲੋਂ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਮਸ਼ੀਨ ਟੂਲ ਤੇ ਆਟੋਮੇਸ਼ਨ ਨਾਲ ਸਬੰਧਤ 8ਵੀਂ ਮੈਕਆਟੋ ਪ੍ਰਦਰਸ਼ਨੀ-2019 ਹਰ ਸਾਲ ਵਾਂਗ ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨਸ ਪ੍ਰਾਈਵੇਟ ਲਿਮਟਿਡ ਵਲੋਂ ਐਸੋਸੀਏਸ਼ਨ ਆਫ ਲੁਧਿਆਣਾ ਮਸ਼ੀਨ ਟੂਲਸ ਆਫ਼ ਇੰਡੀਆ ਤੇ ਆਟੋ ਪਾਰਟਸ ...

ਪੂਰੀ ਖ਼ਬਰ »

ਆਟੋ ਰਿਕਸ਼ਾ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਕੰਦ ਨੇ ...

ਪੂਰੀ ਖ਼ਬਰ »

ਪ੍ਰੋਫ਼ੈਸਰ ਨਾਲ 75 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਾਊਸਿੰਗ ਬੋਰਡ ਕਾਲੋਨੀ 'ਚ ਰਹਿੰਦੇ ਪ੍ਰੋਫੈਸਰ ਨਾਲ 75 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰੋਫੈਸਰ ਰੁਪਿੰਦਰਜੀਤ ਸਿੰਘ ਦੀ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਦੁਕਾਨ ਾਂ ਦੇ ਤਾਲੇ ਤੋੜ ਕੇ ਹਜਾਰਾਂ ਰੁਪਏ ਦਾ ਸਾਮਾਨ ਚੋਰੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ-2 ਦੇ ਨੜੇ ਚੋਰਾਂ ਵਲੋਂ ਬੀਤੀ ਰਾਤ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਉਥੋਂ ਹਜਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਪਹਿਲੀ ਘਟਨਾ ਵਿਚ ਚੋਰਾਂ ਵਲੋਂ ਤਾਜਪੁਰ ਸੜਕ 'ਤੇ ...

ਪੂਰੀ ਖ਼ਬਰ »

ਸਬ ਰਜਿਸਟਰਾਰ ਪੂਰਬੀ ਦਫ਼ਤਰ 'ਚ ਲੋਕਾਂ ਦੀ ਖ਼ੱਜਲ-ਖ਼ੁਆਰੀ ਬਾਰੇ ਤਲਵਾੜ ਨੇ ਡੀ.ਸੀ. ਨੂੰ ਲਿਖਿਆ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਪਣੀ ਹੀ ਸਰਕਾਰ ਦੀ ਅਫ਼ਸਰਸ਼ਾਹੀ ਤੋਂ ਦੁਖੀ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਪਹਿਲਾਂ ਨਗਰ ਨਿਗਮ ਹਾਊਸ 'ਚ ਜੰਮ ਕੇ ਆਪਣੇ ਨਾਲ ਹੁੰਦੇ ਪੱਖਪਾਤ ਦੀ ਪੋਲ ਖੋਲ੍ਹੀ ਤੇ ਹੁਣ ਉਨ੍ਹਾਂ ਨੇ ਸਬ ...

ਪੂਰੀ ਖ਼ਬਰ »

ਪੰਜਾਬ ਮਲਟੀਕਲਚਰਲ ਫੈਸਟੀਵਲ 2019 ਦੌਰਾਨ ਪੋਲੈਂਡ ਦੇ ਮੁੰਡੇ-ਕੁੜੀਆਂ ਨੇ ਦਿੱਤੀ ਪੇਸ਼ਕਾਰੀ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਸੱਭਿਆਚਾਰਕ ਸੰਸਥਾ ਪੰਜਾਬ ਕਲਚਰਲ ਪ੍ਰੋਮੋਸ਼ਨ ਕੌਾਸਲ ਵਲੋਂ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਦੇ ਸਹਿਯੋਗ ਨਾਲ ਬੀਤੇ ਦਿਨੀਂ ਇੰਡੋਰ ਸਟੇਡੀਅਮ ਪੱਖੋਵਾਲ ਰੋਡ ਲੁਧਿਆਣਾ ਵਿਖੇ ਕਰਵਾਏ ਗਏ ਅੱਠਵੇਂ ਪੰਜਾਬ ਮਲਟੀਕਲਚਰਲ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਫ਼ੋਕਲ ਪੁਆਇੰਟਾਂ ਦੀ ਹਾਲਤ ਸੁਧਾਰਨ ਲਈ ਆਪ ਹੀ ਐਸ.ਪੀ.ਵੀ. ਬਣਾਉਣ ਦਾ ਲਿਆ ਫ਼ੈਸਲਾ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਵਿੱਚ ਸਨਅਤਕਾਰਾਂ ਤੇ ਸਨਅਤੀ ਆਗੂਆਂ ਨੇ ਫ਼ੋਕਲ ਪੁਆਇੰਟਾਂ ਦੀ ਹਾਲਤ ਨੂੰ ਸੁਧਾਰਨ ਲਈ ...

ਪੂਰੀ ਖ਼ਬਰ »

'ਜਾਗੋ ਪੰਜਾਬ' ਧਰਨੇ ਦੌਰਾਨ ਸੰਘਰਸ਼ਸ਼ੀਲ ਧਿਰਾਂ ਨੂੰ ਇਕਜੁੱਟ ਹੋ ਕੇ ਸਾਂਝੀ ਰਾਏ ਬਣਾਉਣ ਦੀ ਅਪੀਲ

ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕ ਮਹੀਨੇ ਲਈ ਲੋਕ ਮੰਚ ਪੰਜਾਬ, ਅਸੂਲ ਮੰਚ ਤੇ ਇਨਸਾਫ਼ ਪ੍ਰਾਪਤੀ ਮੰਚ ਵਲੋਂ 'ਜਾਗੋ ਪੰਜਾਬ' ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਅੱਜ ਧਰਨੇ 'ਚ ...

ਪੂਰੀ ਖ਼ਬਰ »

ਟਾਟਾ ਕੰਪਨੀ ਨੇ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਤੇ ਖ਼ੂਬਸੂਰਤ ਬਣਾਉਣ ਦੇ ਪ੍ਰਾਜੈਕਟ 'ਚ ਦਿਖਾਈ ਦਿਲਚਸਪੀ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਦੀ ਸਫ਼ਾਈ ਤੇ ਗੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀਬਾੜੀ, ਬਾਗਬਾਨੀ ਲਈ ਵਰਤੋਂ ਯੋਗ ਬਣਾਉਣ ਦੇ ਪ੍ਰਾਜੈਕਟ ਲਈ ਟਾਟਾ ਕੰਪਨੀ ਵਲੋਂ ਦਿਲਚਸਪੀ ਦਿਖਾਈ ਗਈ ਹੈ ਤੇ ਵੀਰਵਾਰ ਨੂੰ ਮੈਂਬਰ ਲੋਕ ਸਭਾ ਰਵਨੀਤ ਸਿੰਘ ...

ਪੂਰੀ ਖ਼ਬਰ »

ਡਰਾਈਵਰ ਤੇ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਪੂਰੀਆਂ ਕਰਾਉਣ ਲਈ ਸੰਘਰਸ਼ ਜਾਰੀ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਰੋਜ਼ਾਨਾ ਦਿਹਾੜੀ 'ਤੇ ਪਿਛਲੇ 15-20 ਸਾਲ ਤੋਂ ਨਗਰ ਨਿਗਮ 'ਚ ਕੰਮ ਕਰ ਰਹੇ ਡਰਾਈਵਰ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ (ਪੱਕਾ) ਕਰਾਉਣ ਲਈ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦਾ ਮਿਊਾਸਪਲ ...

ਪੂਰੀ ਖ਼ਬਰ »

ਬੱਸੀ ਹਸਪਤਾਲ 'ਚ ਦਿਲ ਦੇ ਰੋਗੀਆਂ ਲਈ ਓ.ਪੀ.ਡੀ ਸੇਵਾਵਾਂ ਸ਼ੁਰੂ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਸੰਸਾਰ ਵਿਚ ਜਿੰਨੀਆਂ ਵੀ ਮੌਤਾਂ ਹੁੰਦੀਆਂ ਹਨ, ਉਨ੍ਹਾਂ 'ਚੋਂ ਬਹੁਤੀਆਂ ਦਾ ਕਾਰਨ ਦਿਲ ਦਾ ਦੋਰਾ ਹੁੰਦਾ ਹੈ | ਇਹ ਵਿਚਾਰ ਦਿਲ ਦੇ ਰੋਗਾਂ ਦੇ ਮਾਹਿਰ ਡਾ: ਉਜਵਲ ਚੰਦਰਾ ਮਿਹਰੋਤਰਾ ਨੇ ਅੱਜ ਡਾ: ਜੇ.ਐਲ. ਬੱਸੀ ਹਸਪਤਾਲ ਹੰਬੜਾਂ ਰੋਡ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਭਗਤ ਧੰਨਾ ਦੇ ਜਨਮ ਅਸਥਾਨ ਰਾਜਸਥਾਨ ਦੇ ਦਰਸ਼ਨਾਂ ਲਈ ਜਾਵੇਗਾ-ਬਾਵਾ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਭਗਤ ਧੰਨਾ ਜੀ ਦੇ ਜਨਮ ਅਸਥਾਨ ਜ਼ਿਲ੍ਹਾ ਟੌਾਕ ਰਾਜਸਥਾਨ ਵਿਖੇ 1 ਮਾਰਚ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਰਵਾਨਾ ਹੋਵੇਗਾ ਜਿਸ ਨੂੰ ਰਵਾਨਾ ਕਰਨ ਦੀ ਰਸਮ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ 11 ਨਮੂਨੇ ਭਰੇ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਕਰ ਰਹੇ ਸਨ, ਵਲੋਂ ਉਪਕਾਰ ਨਗਰ ਸਥਿਤ ਇਕ ਮਠਿਆਈ ਬਣਾਉਣ ਵਾਲੀ ਫੈਕਟਰੀ 'ਤੇ ਅਚਾਨਕ ਛਾਪੇਮਾਰੀ ਕੀਤੀ ਗਈ, ਜਿੱਥੇ ਫੈਕਟਰੀ ਅੰਦਰ ਐਫ.ਐਸ.ਐਨ.ਏ.ਆਈ ਦੇ ...

ਪੂਰੀ ਖ਼ਬਰ »

ਜੀ. ਐਨ. ਖ਼ਾਲਸਾ ਕਾਲਜ ਵਿਖੇ 'ਪਰਵਾਸੀ ਪੰਜਾਬੀ ਸਾਹਿਤ' ਬਾਰੇ ਕੌਮਾਂਤਰੀ ਕਾਨਫ਼ਰੰਸ ਸ਼ੁਰੂ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ 'ਪਰਵਾਸੀ ਪੰਜਾਬੀ ਸਾਹਿਤ: ਆਲਮੀ ਪਰਿਪੇਖ' ਵਿਸ਼ੇ 'ਤੇ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਦੇਸ਼ ਵਿਦੇਸ਼ ਤੋਂ ਆਏ ਲੇਖਕਾਂ ਤੇ ਪੰਜਾਬੀ ...

ਪੂਰੀ ਖ਼ਬਰ »

ਸਿਕਲੀਗਰ ਵਣਜਾਰਿਆ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਦਾ ਨਿੱਘਾ ਉਪਰਾਲਾ

ਲੁਧਿਆਣਾ, 21 ਫਰਵਰੀ (ਕਵਿਤਾ ਖੱਲਰ)-ਦੇਸ਼ ਦੇ ਵੱਖ-ਵੱਖ ਰਾਜਾਂ 'ਚ ਵੱਸਦੇ ਸਿਕਲੀਗਰਾਂ ਅਤੇ ਵਣਜਾਰਿਆਂ ਦੇ ਬੱਚਿਆਂ ਨੂੰ ਸਿੱਖੀ ਦੇ ਕੇਂਦਰੀ ਧੁਰੇ ਨਾਲ ਜੋੜਨ, ਅਨਪੜ੍ਹਤਾ ਦੇ ਹਨੇਰੇ 'ਚੋਂ ਕੱਢ ਕੇ ਵਿੱਦਿਆ ਰੂਪੀ ਗਿਆਨ ਦਿਵਾ ਕੇ ਸਮੇਂ ਦੇ ਹਾਣੀ ਬਣਾਉਣ ਤੇ ਉਨ੍ਹਾ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਸੁਖਬੀਰ 23 ਨੂੰ ਹਲਕਾ ਪੂਰਬੀ ਦੇ ਵਰਕਰਾਂ ਨਾਲ ਹੋਣਗੇ ਰੂਬਰੂ-ਢਿੱਲੋਂ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਲੋਕ ਸਭਾ ਚੋਣਾਂ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ 23 ਫਰਵਰੀ ਨੂੰ ਹਲਕਾ ਪੂਰਬੀ ਵਿਖੇ ਵਰਕਰਾਂ ਨਾਲ ਰੂਬਰੂ ਹੋਣਗੇ | ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਦ ਕਿ ਇਕ ਅਜਿਹੇ ਮਾਮਲੇ 'ਚ ਵਿਆਹੁਤਾ ਵਲੋਂ ਆਪਣੇ ਨਣਦੋਈਏ ...

ਪੂਰੀ ਖ਼ਬਰ »

ਮੰਦਿਰ ਦੇ ਪ੍ਰਧਾਨ ਨਾਲ ਉਲਝਣ ਵਾਲੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੋਸ਼ੀ ਨਗਰ ਸਥਿਤ ਸ੍ਰੀ ਹਨੂੰਮਾਨ ਮੰਦਿਰ ਦੇ ਪ੍ਰਧਾਨ ਨਾਲ ਉਲਝਣ ਵਾਲੇ ਇਕ ਵਿਅਕਤੀ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਧਾਨ ਅਸ਼ੋਕ ਕੁਮਾਰ ਦੀ ਸ਼ਿਕਾਇਤ ਤੇ ...

ਪੂਰੀ ਖ਼ਬਰ »

ਲੁਧਿਆਣਾ ਦੇ ਭਾਮੀਆਂ ਖੁਰਦ 'ਚ ਮਿਲਣਗੀਆਂ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਪਿਛਲੇ ਦਿਨੀਂ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 40 ਤੋਂ ਵੱਧ ਸੀ.ਆਰ.ਪੀ.ਐਫ਼ ਦੇ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਯੂਨਾਈਟਿਡ ਯੂਥ ਫੈਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਬਦੀ

ਫੁੱਲਾਂਵਾਲ, 21 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਸਤਜੋਤ ਨਗਰ ਵਿਖੇ ਅੱਜ ਦੇਰ ਸ਼ਾਮ ਫਿਰ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਗੁਟਕੇ ਦੇ ਪੱਤਰੇ ਪਾੜ ਕੇ ਬਖੇਰ ਦਿੱਤੇ ¢ ਜਾਣਕਾਰੀ ਅਨੁਸਾਰ ਮੁਹੱਲੇ ਦੀ ਇਕ ਔਰਤ ਜਦੋਂ ਆਪਣੇ ਪੁੱਤਰ ...

ਪੂਰੀ ਖ਼ਬਰ »

ਸੁਰੀਲੀ ਤੇ ਸੰਜੀਦਾ ਗਾਇਕੀ ਲਈ ਪਹਿਲਾ 'ਵਿਵੇਕ ਪੰਧੇਰ ਸੁਰ ਸਨਮਾਨ' ਮਨਰਾਜ ਪਾਤਰ ਨੂੰ

ਲੁਧਿਆਣਾ, 21 ਫਰਵਰੀ (ਪਰਮੇਸ਼ਰ ਸਿੰਘ)- ਵਿਵੇਕ ਸੱਥ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕੀ ਦੇ ਸਿਹਤਮੰਦ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ 2018 ਵਿਚ ਨੌਜਵਾਨ ਵਿਵੇਕ ਸਿੰਘ ਪੰਧੇਰ ਦੀ ਯਾਦ ਵਿਚ ਸ਼ੁਰੂ ਕੀਤਾ ਗਿਆ 'ਵਿਵੇਕ ਸੁਰ ਸਨਮਾਨ' ਪਹਿਲੇ ਸਾਲ ਸੰਜੀਦਾ ਗਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX