ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਦਿਨਾ 47ਵਾਂ ਗੁਲਾਬ ਮੇਲਾ ਅੱਜ ਤੋਂ

ਚੰਡੀਗੜ੍ਹ, 21 ਫਰਵਰੀ (ਆਰ.ਐਸ.ਲਿਬਰੇਟ)- ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ 47ਵਾਂ ਗੁਲਾਬ ਮੇਲਾ ਭਲਕੇ 22 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ, ਇਸ ਦੀਆਂ ਸਾਰੀਆਂ ਤਿਆਰੀਆਂ ਨਗਰ ਨਿਗਮ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ | 47ਵੇਂ ਗੁਲਾਬ ਮੇਲੇ ਦੌਰਾਨ ਸੈਕਟਰ 16 ਦੇ ਰੋਜ਼ ਗਾਰਡਨ ਵਿਚ ਇੱਕ ਵਿਸ਼ੇਸ਼ ਕੋਨਾ ਸ਼ਹੀਦਾਂ ਲਈ ਬਣਾਇਆ ਜਾਵੇਗਾ ਜਿਥੇ ਪੁਲਵਾਮਾ ਵਿਚ ਹੋਏ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ, ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਪੂਰਨ ਤੌਰ 'ਤੇ ਸਮਰਪਿਤ ਦਾਖ਼ਲੇ ਦੇ ਦਰਵਾਜ਼ੇ ਸਾਹਮਣੇ ਇਕ ਘੇਰਾ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਪੁਲਵਾਮਾ ਅੱਤਵਾਦੀ ਹਮਲੇ 'ਚ ਆਪਣੀ ਸ਼ਹਾਦਤ ਦੇਣ ਵਾਲੇ ਫ਼ੌਜੀ ਜਵਾਨਾਂ ਨੂੰ ਤਿੰਨੇ ਦਿਨ ਆਉਣ ਵਾਲੇ ਸੈਲਾਨੀ ਭਾਰਤ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ | ਤਿੰਨੇ ਦਿਨ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਵਿਚ ਰੰਗਾਰੰਗ ਮੁਕਾਬਲਾ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਜਦਕਿ ਹੋਰ ਮੁਕਾਬਲਿਆਂ ਵਿਚ ਵੀ ਦੇਸ਼ ਪ੍ਰੇਮ ਜਾਂ ਅਧਿਆਤਮ ਸਬੰਧੀ ਸਵਾਲ ਜਵਾਬ ਦੇ ਵਿਸ਼ੇ ਲਏ ਜਾਣਗੇ | ਤੈਅ ਪ੍ਰੋਗਰਾਮ ਅਨੁਸਾਰ 22 ਫਰਵਰੀ (ਸ਼ੁੱਕਰਵਾਰ) ਨੂੰ 11.00 ਵਜੇ ਮੁੱਖ ਮਹਿਮਾਨ ਇਸ ਦਾ ਰਸਮੀ ਉਦਘਾਟਨ ਕਰਨਗੇ | 23 ਫਰਵਰੀ (ਸ਼ਨੀਵਾਰ) ਨੂੰ ਸਵੇਰੇ 9.00 ਵਜੇ ਰੋਜ਼ ਪਿ੍ੰਸ ਐਾਡ ਪਿ੍ੰਸਿਸ ਮੁਕਾਬਲਾ, 11.00 ਵਜੇ ਰੋਜ਼ ਕੁਇਜ਼, 11.30 ਵਜੇ ਪਤੰਗਬਾਜ਼ੀ, ਸ਼ਾਮ 3.00 ਗੁਹਾਰ-ਏ-ਹਿੰਦ ਨਾਟਕ ਅਤੇ 4.30 ਵਜੇ ਸ਼ਹੀਦਾਂ ਨੂੰ ਸਮਰਪਿਤ ਦੇਸ਼ ਭਗਤੀ ਦੀ ਸੱਭਿਆਚਾਰਕ ਸ਼ਾਮ ਅਤੇ 24 ਫਰਵਰੀ (ਐਤਵਾਰ) ਨੂੰ ਅਖੀਰਲੇ ਦਿਨ 10.30 ਵਜੇ ਮੌਕੇ 'ਤੇ ਚਿੱਤਰਕਲਾ ਸਪਾਟ ਮੁਕਾਬਲਾ, 11.00 ਵਜੇ ਕਲਾਸੀਕਲ ਦੇਸ਼ ਭਗਤੀ ਸੰਗੀਤ ਪ੍ਰਦਰਸ਼ਨ ਅਤੇ ਸ਼ਾਮ 3.00 ਵਜੇ ਜੇਤੂਆਂ ਨੂੰ ਪੁਰਸਕਾਰ ਵੰਡ ਅਤੇ ਮੇਲੇ ਦੀ ਸਮਾਪਤੀ ਹੋਏਗੀ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਸ਼ੇਸ਼ ਸੱਦੀ ਬੈਠਕ ਦੌਰਾਨ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ 40 ਤੋਂ ਵੱਧ ਹੋਏ ਫ਼ੌਜੀਆਂ ਦੀ ਸ਼ਹਾਦਤ ਦੇ ਮੱਦੇਨਜ਼ਰ ਵਾਟਰ ਪਰੂਫ਼ ਟੈਂਟ ਸਹਿਤ ਸਾਰੇ ਕਲਚਰ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ | ਉਕਤ ਰੱਦ ਕੀਤੀਆਂ ਗਤੀਵਿਧੀਆਂ ਕਾਰਨ ਘਟੇ ਖ਼ਰਚ 'ਚੋਂ 25 ਲੱਖ ਦੀ ਸਹਾਇਤਾ ਰਾਸ਼ੀ ਪੁਲਵਾਮਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ |

ਸੈਕਟਰ 22 'ਚ ਮਿਲੇਗਾ ਬੁੜੈਲ ਜੇਲ੍ਹ ਦੇ ਕੈਦੀਆਂ ਵਲੋਂ ਬਣਾਇਆ ਗਿਆ ਸਾਮਾਨ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮਾਡਲ ਜੇਲ੍ਹ ਦੇ ਹੁਨਰਮੰਦ ਕੈਦੀਆਂ ਵਲੋਂ ਬਣਾਇਆ ਗਿਆ ਸਮਾਨ ਸੈਕਟਰ 22 ਵਿਚ ਮਿਲੇਗਾ | ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਅੱਜ ਐਸ.ਸੀ.ਓ. ਨੰਬਰ 6 ਵਿਚ ਬਣਾਏ ਗਏ ਸ਼ੋਅਰੂਮ ਦਾ ਉਦਘਾਟਨ ਕੀਤਾ ਜਿਸ 'ਚ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਕੌਮਾਂਤਰੀ ਮਾਂ-ਬੋਲੀ ਦਿਵਸ' ਦਾ ਸਬੰਧ 'ਚ ਸਮਾਰੋਹ ਕਰਵਾਇਆ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਅੱਜ ਇੱਥੇ 'ਕੌਮਾਂਤਰੀ ਮਾਂ-ਬੋਲੀ ਦਿਵਸ' ਦੇ ਸਬੰਧ ਵਿਚ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਦਵਾਨਾਂ, ਲੇਖਕਾਂ ਅਤੇ ਕਵੀਆਂ ਨੇ ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਬਾਰੇ ਗੰਭੀਰ ...

ਪੂਰੀ ਖ਼ਬਰ »

ਆਈ.ਪੀ.ਐਸ. ਅਧਿਕਾਰੀ ਦੀ ਕੋਠੀ 'ਚ ਚੋਰੀ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿੱਚੋਂ ਇਕ ਚੋਰੀ ਸਾਬਕਾ ਆਈ.ਪੀ.ਐਸ. ਅਧਿਕਾਰੀ ਦੀ ਕੋਠੀ ਵਿਚ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਮਦਦ ਲਈ ਆਈ. ਏ. ਐਸ. ਅੱਗੇ ਆਏ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਆਈ.ਏ.ਐਸ. ਐਸੋਸੀਏਸ਼ਨ ਨੇ ਪੁਲਵਾਮਾ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਾਉਣ ਦਾ ਫ਼ੈਸਲਾ ਕੀਤਾ ਹੈ | ਐਸੋਸੀਏਸ਼ਨ ਦੇ ਖ਼ਜ਼ਾਨਚੀ ਅਮਿਤ ਕੁਮਾਰ ਅਗਰਵਾਲ ਵਲੋਂ ਜਾਰੀ ਇਕ ਪੱਤਰ ਵਿਚ ਕਿਹਾ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਸੂਫ਼ੀ ਤੇ ਲੋਕ ਸੰਗੀਤ ਦੀ ਮਹਿਫ਼ਲ ਸਜੀ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ ਗਾਇਕੀ ਤੇ ਸੂਫ਼ੀ ਗਾਇਕੀ ਦੇ ਨਾਲ ਨਾਲ ਸਾਹਿਤਕ ਗੀਤਾਂ ਦਾ ਇਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਆਗਾਜ਼ ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ...

ਪੂਰੀ ਖ਼ਬਰ »

ਆਰੀਆ ਟੋਲ ਇੰਨਫਰਾ ਦਾ ਠੇਕਾ ਰੱਦ ਕਰਨ ਿਖ਼ਲਾਫ਼ ਠੇਕੇਦਾਰ ਨੇ ਖੜ੍ਹਕਾਇਆ ਅਦਾਲਤ ਦਾ ਦਰਵਾਜ਼ਾ

ਚੰਡੀਗੜ੍ਹ, 21 ਫਰਵਰੀ (ਆਰ.ਐਸ.ਲਿਬਰੇਟ)- ਨਗਰ ਨਿਗਮ ਵਲੋਂ 18 ਫਰਵਰੀ ਨੂੰ ਆਰੀਆ ਟੋਲ ਇੰਨਫਰਾ ਦਾ ਠੇਕਾ ਰੱਦ ਕਰਨ ਦੇ ਬਾਅਦ ਠੇਕੇਦਾਰ ਨੇ ਪਹਿਲਾਂ ਦੀ ਤਰ੍ਹਾਂ ਅਦਾਲਤ ਦਾ ਦਰਵਾਜ਼ਾ ਖੜ੍ਹਕਾਇਆ ਹੈ | ਨਗਰ ਨਿਗਮ ਦੇ ਸਬੰਧਿਤ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਅਜੇ ਕੋਈ ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੂਜਾ ਮੁਲਜ਼ਮ ਵੀ ਗਿ੍ਫ਼ਤਾਰ

ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਵਿਚ 13 ਫਰਵਰੀ ਨੂੰ ਹੋਈ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੈ ਪ੍ਰਕਾਸ਼ ਵਜੋਂ ਹੋਈ ਹੈ ਜਿਸ ਨੂੰ ਦਿੱਲੀ ਤੋਂ ...

ਪੂਰੀ ਖ਼ਬਰ »

ਪਿੰਡ ਦੜੂਆ 'ਚ ਚਿੱਕੜ ਭਰੀਆਂ ਸੜਕਾਂ ਨੂੰ ਲੈ ਕੇ ਹੋ ਰਹੇ ਲਗਾਤਾਰ ਪ੍ਰਦਰਸ਼ਨ

ਚੰਡੀਗੜ੍ਹ, 21 ਫਰਵਰੀ (ਆਰ.ਐਸ. ਲਿਬਰੇਟ)- ਪਿੰਡ ਦੜੂਆ 'ਚ ਚਿੱਕੜ ਭਰੀਆਂ ਸੜਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਿਆਸੀ ਧਿਰਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ ਪਰ ਪ੍ਰਸ਼ਾਸਨ ਬੇਖ਼ਬਰ ਜਾਪ ਰਿਹਾ ਹੈ | ਅੱਜ ਪਿੰਡ ਦੜੂਆ ਵਾਸੀਆਂ ਨੇ ...

ਪੂਰੀ ਖ਼ਬਰ »

ਮੋਦੀ ਕਿਸਾਨਾਂ ਪੈਨਸ਼ਨ ਯੋਜਨਾ ਦੀ ਪਹਿਲੀ ਕਿਸ਼ਤ ਦਾ ਐਲਾਨ 24 ਨੂੰ ਕਰਨਗੇ-ਖੱਟਰ

ਚੰਡੀਗੜ੍ਹ, 21 ਫਰਵਰੀ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨ ਪੈਨਸ਼ਨ ਯੋਜਨਾ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਗਠਨ ਬਰਾਲਾ ਕਮੇਟੀ ਦੀ ਰਿਪੋਰਟ ਸਰਕਾਰ ਨੂੰ ਮਿਲ ਗਈ ਹੈ | ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ | ਵਿੱਤ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਣੇ ਬੀ.ਸੀ.ਆਈ. ਦੇ ਮੈਂਬਰ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਵਲੋਂ ਬਾਰ ਕੌਾਸਲ ਆਫ਼ ਇੰਡੀਆ (ਬੀ.ਸੀ.ਆਈ.) ਵਿਚ ਮੈਂਬਰ ਭੇਜਣ ਲਈ ਵੀਰਵਾਰ ਨੂੰ ਇੱਥੇ ਲਾਅ ਭਵਨ ਵਿਚ ਚੋਣ ਕਰਵਾਈ ਗਈ | ਇਸ ਦੌਰਾਨ ਪ੍ਰਤਾਪ ਸਿੰਘ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ...

ਪੂਰੀ ਖ਼ਬਰ »

ਨੌਜਵਾਨ ਹੀ ਸਮਾਜ 'ਚ ਵੱਧ ਰਹੀਆਂ ਕੁਰੀਤੀਆਂ ਤੋਂ ਛੁਟਕਾਰਾ ਦਿਵਾ ਸਕਦਾ ਹੈ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇਥੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਕਲੱਬ ਦੇ ਇਕ ਵਫਦ ਨਾਲ ਮੀਟਿੰਗ ਦੌਰਾਨ ਨੌਜਵਾਨ ਵਰਗ ਨੂੰ ਪੰਜਾਬ ਦੇ ਭਵਿੱਖ ਦੀ ਆਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪੁਸਤਕ 'ਕਾਲ ਕੋਠੜੀਆਂ ਦਾ ਸਿਰਨਾਵਾਂ' ਹੋਈ ਲੋਕ-ਅਰਪਣ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ 'ਤੇ ਅੱਜ ਇੱਥੇ ਕਮਲਜੀਤ ਸਿੰਘ ਬਨਵੈਤ ਦੁਆਰਾ ਲਿਖੀ ਪੁਸਤਕ 'ਕਾਲ ਕੋਠੜੀਆਂ ਦਾ ਸਿਰਨਾਵਾਂ' ਦਾ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ | ਪੁਸਤਕ ਨੂੰ ਲੋਕ ਅਰਪਣ ਕਰਨ ਦੀਆਂ ਰਸਮਾਂ ਡਾ. ...

ਪੂਰੀ ਖ਼ਬਰ »

ਹਰਿਆਣਾ ਨੇ ਕੇਂਦਰ ਤੋਂ ਪੁੱਛਿਆ ਆਈ.ਏ.ਐਸ. ਕੇਂਦਰੀ ਅਫ਼ਸਰ ਜਾਂ ਸੂਬਾਈ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਸਰਕਾਰੀ ਮੁਲਾਜ਼ਮਾਂ ਨੂੰ ਰਿਹਾਇਸ਼ ਲਈ ਬਣੀਆਂ ਗਰੁੱਪ ਹਾਊਸਿੰਗ ਸੁਸਾਇਟੀਆਂ ਨੂੰ ਦਿੱਤੀ ਥਾਂ ਵਿਚ ਗੜਬੜੀ ਦਾ ਦੋਸ਼ ਲਗਾਉਂਦੇ ਇੱਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿ ਨਿਊ ...

ਪੂਰੀ ਖ਼ਬਰ »

ਚੰਡੀਗੜ੍ਹ ਵਾਸੀਆਂ ਦੀਆਂ ਸਮੱਸਿਆਵਾਂ ਲੈ ਕੇ ਟੰਡਨ ਪਰੀਦਾ ਨੂੰ ਮਿਲੇ ਅਤੇ ਮੰਗ ਪੱਤਰ ਸੌਾਪਿਆ

ਚੰਡੀਗੜ੍ਹ, 21 ਫਰਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਦੇ ਵਪਾਰੀਆਂ, ਕਰਮਚਾਰੀਆਂ, ਸੋਸਾਇਟੀ ਦੇ ਨਿਵਾਸੀਆਂ ਅਤੇ ਪਿੰਡਾਂ ਵਾਲਿਆਂ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਕਰਵਾਉਣ ਲਈ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਅੱਜ ਚੰਡੀਗੜ੍ਹ ਪ੍ਰਸ਼ਾਸਕ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਡੱਡੂਮਾਜਰਾ ਵਿਚ ਨਵੀਂ ਸੀਵਰੇਜ ਲਾਈਨ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 21 ਫਰਵਰੀ (ਆਰ.ਐਸ.ਲਿਬਰੇਟ)-ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਡੱਡੂਮਾਜਰਾ ਵਿਚ ਨਵੀਂ ਸੀਵਰੇਜ ਲਾਈਨ ਪਾਉਣ ਦਾ ਨੀਂਹ ਪੱਥਰ ਰੱਖਿਆ¢ ਇਸ ਕੰਮ ਉੱਤੇ ਕੱੁਲ 1.78 ਕਰੋੜ ਰੁਪਏ ਖ਼ਰਚ ਹੋਣਗੇ¢ ਇਸ ਮੌਕੇ ਖੇਰ ਨੇ ਕਿਹਾ ਲੰਬੇ ਸਮੇਂ ਤੋਂ ਡੱਡੂਮਾਜਰਾ ਦੇ ਲੋਕ ...

ਪੂਰੀ ਖ਼ਬਰ »

ਡੀਪੂ ਵਾਲਿਆਂ ਦਾ ਕਮਿਸ਼ਨ ਵਧਾਇਆ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਰਾਜ ਦੇ ਸਾਰੇ ਡੀਪੂ ਧਾਰਕਾਂ ਦਾ ਕਮਿਸ਼ਨ/ਮਾਰਜਨ 100 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 21 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ | ਦੋਸ਼ੀ ਖਰੜ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰਾਂ ਨੇ ਮੰਗਿਆ ਵੈਟਰਨਰੀ ਇੰਸਪੈਕਟਰਾਂ ਦਾ ਸਕੇਲ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਦੇ ਕੁਝ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਹਾਈਕੋਰਟ ਪਹੁੰਚ ਕਰਕੇ ਵੈਟਰਨਰੀ ਇੰਸਪੈਕਟਰਾਂ ਦੇ ਬਰਾਬਰ ਦਾ ਪੇ ਸਕੇਲ ਦੇਣ ਦੀ ਮੰਗ ਕੀਤੀ ਹੈ | ਸੰਗਰੂਰ ਤੇ ਅੰਮਿ੍ਤਸਰ ਜ਼ਿਲਿ੍ਹਆਂ ਵਿਚ ਕੰਮ ਕਰਦੇ ਸਬ ਇੰਸਪੈਕਟਰਾਂ ...

ਪੂਰੀ ਖ਼ਬਰ »

ਖੱਟਰ ਸ਼ਹੀਦਾਂ ਦੇ ਘਰ ਪੁੱਜੇ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪਿੰਡ ਅਟਾਲੀ, ਜ਼ਿਲ੍ਹਾ ਫ਼ਰੀਦਾਬਾਦ ਵਿਚ ਪਹੁੰਚ ਕੇ ਸ਼ਹੀਦ ਨਾਇਕ ਸੰਦੀਪ ਕੁਮਾਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਜਨਾਂ ਨੂੰ ਹੌਸਲਾ ਦੇ ਕੇ ਉਨ੍ਹਾਂ ਨੂੰ ਹਰ ਸੰਭਵ ...

ਪੂਰੀ ਖ਼ਬਰ »

ਮੈਂ ਵੀ ਘਾਟੀ 'ਚ ਫਸ ਗਿਆ ਸੀ-ਖੱਟਰ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਕਸ਼ਮੀਰ ਘਾਟੀ ਵਿਚ ਹੋ ਰਹੀ ਪੱਥਰਬਾਜ਼ੀ ਦਾ ਮੈਂ ਵੀ ਭੁਗਤਭੋਗੀ ਹਾਂ, ਜਦੋਂ ਅਸੀਂ ਵੀ ਮੁਸ਼ਕਲ ਹਾਲਤ ਵਿਚ ਆਪਣੀ ਜਾਨ ਬਚਾ ਕੇ ਉੱਥੇ ਨਿਕਲੇ ਸੀ, ਪਰ ਹੁਣ ਜਲਦੀ ਹੀ ...

ਪੂਰੀ ਖ਼ਬਰ »

ਪਿੰਡ ਭਗਵਾਨਪੁਰ 'ਚੋਂ ਗਾਇਬ ਹੋਇਆ ਮਾਈਨਿੰਗ ਮਾਫ਼ੀਆ

ਡੇਰਾਬੱਸੀ, 21 ਫਰਵਰੀ (ਗੁਰਮੀਤ ਸਿੰਘ)-ਸਰਕਾਰੀ ਹੁਕਮਾਂ ਦੇ ਬਾਵਜੂਦ ਬਰਵਾਲਾ ਸੜਕ 'ਤੇ ਸਥਿਤ ਪਿੰਡ ਭਗਵਾਨ ਨੇੜੇ ਹੁੰਦੀ ਨਾਜਾਇਜ਼ ਮਾਈਨਿੰਗ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਮਾਫ਼ੀਆ ਇਸ ਤਰ੍ਹਾਂ ਗਾਇਬ ਹੋ ਗਿਆ ਜਿਵੇਂ ਗਧੇ ਦੇ ਸਿਰ ਤੋਂ ਸਿੰਙ ...

ਪੂਰੀ ਖ਼ਬਰ »

ਕੇਂਦਰ ਦੇ ਬਜਟ 'ਤੇ ਯੂਨੀਵਰਸਲ ਕਾਲਜ ਵਿਚ ਗੋਸ਼ਟੀ ਕਰਵਾਈ

ਲਾਲੜੂ, 21 ਫਰਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ ਇੰਸਟੀਚਿਊਟ ਵਿਚ ਕੇਂਦਰ ਅੰਤਿ੍ਮ ਬਜਟ 'ਤੇ ਇਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਾਰੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ 'ਚ ਗੁਣਾਤਮਿਕ ਸਿੱਖਿਆ ਤੇ ਦਾਖ਼ਲਿਆਂ ਲਈ 'ਪੜ੍ਹੋ ਪੰਜਾਬ' ਗੀਤ ਕੀਤਾ ਜਾਰੀ

ਐੱਸ. ਏ. ਐੱਸ. ਨਗਰ, 21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਵਲੋਂ ਮੁੱਖ ਦਫ਼ਤਰ ਤੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਨੂੰ ਵਧਾਉਣ ਲਈ ਸਿੱਖਿਆ ਦੇ ਮਿਆਰ ਨੂੰ ਪੇਸ਼ ਕਰਦਾ ਗੀਤ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਅਜਾਈਾ ਨਹੀਂ ਜਾਵੇਗੀ-ਝਿੰਜਰ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਸ੍ਰੀਨਗਰ ਦੇ ਪੁਲਵਾਮਾ ਵਿਖੇ ਹੋਏ ਫਿਦਾਇਨ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਦੀ ਕੁਰਬਾਨੀ ਕਦੇ ਵੀ ਅਜਾਈਾ ਨਹੀਂ ਜਾਵੇਗੀ ਅਤੇ ਇਸ ਸਾਜਿਸ਼ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਬਕ ਸਿਖਾਉਣ ਲਈ ਪੂਰਾ ...

ਪੂਰੀ ਖ਼ਬਰ »

ਸ੍ਰੀ ਹੇਮਕੰੁਟ ਸਕੂਲ ਵਲੋਂ ਕੀਰਤਨ ਦਰਬਾਰ ਅੱਜ

ਐੱਸ. ਏ. ਐੱਸ. ਨਗਰ, 21 ਫਰਵਰੀ (ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਸ੍ਰੀ ਹੇਮਕੰੁਟ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅੱਜ 22 ਫਰਵਰੀ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-71 ...

ਪੂਰੀ ਖ਼ਬਰ »

ਪਿੰਡ ਭਗਵਾਨਪੁਰ 'ਚੋਂ ਗਾਇਬ ਹੋਇਆ ਮਾਈਨਿੰਗ ਮਾਫ਼ੀਆ

ਡੇਰਾਬੱਸੀ, 21 ਫਰਵਰੀ (ਗੁਰਮੀਤ ਸਿੰਘ)-ਸਰਕਾਰੀ ਹੁਕਮਾਂ ਦੇ ਬਾਵਜੂਦ ਬਰਵਾਲਾ ਸੜਕ 'ਤੇ ਸਥਿਤ ਪਿੰਡ ਭਗਵਾਨ ਨੇੜੇ ਹੁੰਦੀ ਨਾਜਾਇਜ਼ ਮਾਈਨਿੰਗ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਮਾਫ਼ੀਆ ਇਸ ਤਰ੍ਹਾਂ ਗਾਇਬ ਹੋ ਗਿਆ ਜਿਵੇਂ ਗਧੇ ਦੇ ਸਿਰ ਤੋਂ ਸਿੰਙ ...

ਪੂਰੀ ਖ਼ਬਰ »

ਧਾਗਾ ਕੰਪਨੀ ਨੇ ਰੀਲ੍ਹ ਦੇ ਰੋਲ 'ਤੇ ਗੁਰਬਾਣੀ ਦਾ ਪੱਤਰਾ ਲਗਾ ਕੇ ਕੀਤੀ ਬੇਅਦਬੀ

ਮੁੱਲਾਂਪੁਰ ਗਰੀਬਦਾਸ, 21 ਫਰਵਰੀ (ਖੈਰਪੁਰ)-ਕੰਪਨੀਆਂ ਪਤਾ ਨਹੀਂ ਕਿਉਂ ਜਾਣਬੁੱਝ ਕੇ ਗੁਰਬਾਣੀ ਅਤੇ ਗੁਰੂ ਘਰਾਂ ਦਾ ਨਿਰਾਦਰ ਕਰਨ ਲਈ ਮਾੜੀਆਂ ਹਰਕਤਾਂ ਕਰਦੀਆਂ ਰਹਿੰਦੀਆਂ ਹਨ | ਇਸ ਦੀ ਮਿਸਾਲ ਹੋਰਨਾਂ ਵਾਪਰ ਚੁੱਕੇ ਮਸਲਿਆਂ ਦੀ ਤਰ੍ਹਾਂ ਕਿਸੇ ਧਾਗਾ ਕੰਪਨੀ ਵਲੋਂ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੇ ਨਵਨਿਯੁਕਤ 10 ਮੱਛੀ ਪਾਲਣ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਵਿਚ ਮੱਛੀ ਪਾਲਣ ਕਿੱਤੇ ਵਿਚ ਬੇਹੱਦ ਸੰਭਾਵਨਾਵਾਂ ਮੌਜੂਦ ਹਨ ਅਤੇ ਮੱਛੀ ਪਾਲਣ ਕਿੱਤਾ ਬੇਹੱਦ ਲਾਹੇਵੰਦ ਹੈ | ਸੂਬੇ ਵਿਚ ਮੱਛੀ ਪਾਲਣ ਕਿੱਤੇ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਗੁਰਦੇਵ ਸਿੰਘ ਧਾਲੀਵਾਲ ਬਣੇ ਡੀ. ਐੱਸ. ਪੀ. ਤਫਤੀਸ਼ੀ

ਐੱਸ. ਏ. ਐੱਸ. ਨਗਰ, 21 ਫਰਵਰੀ (ਜੱਸੀ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਹੇਠਲੇ ਅਹੁਦਿਆਂ ਤੋਂ ਲੈ ਕੇ ਉੱਚ ਅਹੁਦਿਆਂ 'ਤੇ ਤਾਇਨਾਤ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਇਸੇ ਲੜੀ ਤਹਿਤ ਅੱਜ ਪੰਜਾਬ ...

ਪੂਰੀ ਖ਼ਬਰ »

ਵਿੱਤੀ ਹਿੱਸੇਦਾਰੀ ਨਾਮਾਤਰ ਅਤੇ ਇਸ਼ਤਿਹਾਰਾਂ ਨਾਲ ਕਮਾਈ ਚੋਖੀ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਹਜ਼ਾਰ ਕਰੋੜ ਰੁਪਏ ਤੋਂ ਵੀ ਵੱਧ ਖ਼ਰਚ ਕਰਨ ਦੇ ਬਾਵਜੂਦ ਇੱਥੋਂ ਕੌਮਾਂਤਰੀ ਉਡਾਨਾਂ ਸ਼ੁਰੂ ਨਾ ਹੋਣ ਪਿੱਛੇ ਜ਼ਿੰਮੇਵਾਰ ਅਫ਼ਸਰਾਂ 'ਤੇ ਕਾਰਵਾਈ ਦੀ ਮੰਗ ਕਰਦੀ ਲੋਕਹਿਤ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ. ਹਿਮਾਾਸ਼ੂ ਗੁਪਤਾ ਦਾ ਇਟਲੀ 'ਚ ਸਨਮਾਨ

ਚੰਡੀਗੜ੍ਹ, 21 ਫਰਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਦਿਲ ਦੇ ਰੋਗਾਂ ਵਿਭਾਗ ਦੇ ਐਸਿਸਟੈਂਟ ਪ੍ਰੋਫੈਸਰ ਡਾ. ਹਿਮਾਾਸ਼ੂ ਗੁਪਤਾ ਨੂੰ ਇਟਲੀ ਵਿਖੇ ਮਿਲਾਨ ਵਿਚ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਗੁਪਤਾ ਨੂੰ ਇੰਟਰਵੈਂਸ਼ਨਲ ਮੀਟਿੰਗ (ਜਿੱਮ) ਵਾਸਕੂਲਰ – 2019 ਦੇ ...

ਪੂਰੀ ਖ਼ਬਰ »

ਿਲੰਕ ਸੜਕਾਂ ਦੀ ਮੁਰੰਮਤ 'ਤੇ 2100 ਕਰੋੜ ਖ਼ਰਚੇ ਜਾਣਗੇ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਸੂਬਾ ਸਰਕਾਰ ਪੰਜਾਬ ਦੀਆਂ ਿਲੰਕ ਸੜਕਾਂ ਦੀ ਮੁਰੰਮਤ 'ਤੇ 2100 ਕਰੋੜ ਰੁਪਏ ਖ਼ਰਚ ਕਰੇਗੀ ਅਤੇ ਸੂਬੇ ਅੰਦਰ 66 ਹਜ਼ਾਰ ਕਿੱਲੋਮੀਟਰ ਿਲੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ-ਪਾਲਣ, ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਬਚਾਅ ਪੱਖ ਨੇ ਲਗਾਈਆਂ 8 ਅਰਜ਼ੀਆਂ

ਪੰਚਕੂਲਾ, 21 ਫਰਵਰੀ (ਕਪਿਲ)-ਹਰਿਆਣਾ ਵਿਚ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਕੁਝ ਮੁਲਜ਼ਮ ਨਿੱਜੀ ਤੌਰ 'ਤੇ ਅਤੇ ਕੁਝ ਵੀਡੀਓ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਮੁਹਾਲੀ ਦਾ ਧਰਨਾ 9ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਸਥਾਨਕ ਡੀ. ਸੀ. ਕੰਪਲੈਕਸ ਵਿਖੇ ਜਾਰੀ ਕਲਮ-ਛੋੜ ਹੜਤਾਲ ਅਤੇ ਧਰਨਾ ਅੱਜ 9ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਡੀ. ਸੀ. ਦਫ਼ਤਰ ਕਾਮਿਆਂ ਵਲੋਂ ...

ਪੂਰੀ ਖ਼ਬਰ »

'ਵਰਡ ਕੀ' ਇੰਮੀਗ੍ਰੇਸ਼ਨ ਪ੍ਰਬੰਧਕ ਗਰੇਵਾਲ 5 ਮਾਮਲਿਆਂ 'ਚ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਫਰਵਰੀ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 'ਵਰਡ ਕੀ' ਇੰਮੀਗ੍ਰੇਸ਼ਨ ਦੇ ਪ੍ਰਬੰਧਕ ਬਲਜਿੰਦਰ ਸਿੰਘ ਗਰੇਵਾਲ ਦੀ ਥਾਣਾ ਮਟੌਰ ਦੀ ਪੁਲਿਸ ਵਲੋਂ 2018 'ਚ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀ ਦੀ ਕੁੱਟਮਾਰ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ 6 ਵਿਦਿਆਰਥਣਾਂ ਸਮੇਤ 90 ਕਸ਼ਮੀਰੀ ਵਿਦਿਆਰਥੀਆਂ ਨੂੰ ਜੰਮੂ ਪਹੁੰਚਾਇਆ

ਲਾਲੜੂ, 21 ਫਰਵਰੀ (ਰਾਜਬੀਰ ਸਿੰਘ)-ਯੂਨੀਵਰਸਲ ਕਾਲਜ ਵਿਖੇ ਸੋਸ਼ਲ ਮੀਡੀਆ 'ਤੇ ਇਤਰਾਜਯੋਗ ਪੋਸਟ ਨੂੰ ਦੇਸ਼ ਦੇ ਿਖ਼ਲਾਫ਼ ਦੱਸਦੇ ਹੋਏ ਇਕ ਕਸ਼ਮੀਰੀ ਵਿਦਿਆਰਥੀ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਦੇਰ ਰਾਤ ਤੱਕ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਸ਼ਮੀਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਵਿਚ ਨਵਜਨਮੇ ਲੜਕੇ ਤੇ ਲੜਕੀ ਨੂੰ ਬਦਲਣ ਦਾ ਮਾਮਲਾ ਪੁਲਿਸ ਕੋਲ ਪੁੱਜਾ

ਖਰੜ, 21 ਫਰਵਰੀ (ਜੰਡਪੁਰੀ)-ਇਕ ਦਾਈ ਵਲੋਂ ਕਿਸੇ ਔਰਤ ਦਾ ਨਵਜਨਮਿਆ ਬੱਚਾ ਕਿਸੇ ਆਪਣੇ ਰਿਸ਼ਤੇਦਾਰ ਨੂੰ ਦੇਣ ਕਰਕੇ ਪਹਿਲਾਂ ਹੀ ਵਿਵਾਦਾਂ ਵਿਚ ਘਿਰੇ ਖਰੜ ਸਿਵਲ ਹਸਪਤਾਲ ਵਿਚ ਅੱਜ ਫਿਰ ਹਸਪਤਾਲ ਦੇ ਸਟਾਫ ਵਲੋਂ ਦੋ ਔਰਤਾਂ ਦੇ ਨਵਜਨਮੇ ਬੱਚੇ ਮੁੰਡਾ ਤੇ ਕੁੜੀ ਬਦਲਣ ...

ਪੂਰੀ ਖ਼ਬਰ »

ਔਰਤ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਿੰਡ ਸੇਖਨ ਮਾਜਰਾ ਦੀ ਵਸਨੀਕ ਇਕ ਔਰਤ ਨੇ ਦੱਸਿਆ ਕਿ ਉਹ ਬੀਤੀ 14 ਫਰਵਰੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX