ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਰੂਪਨਗਰ

ਬਾਰਿਸ਼ ਪੈਣ ਨਾਲ ਬੜਾ ਪਿੰਡ ਦੇ ਕਿਸਾਨਾਂ ਦੀ ਕਈ ਏਕੜ ਫ਼ਸਲ ਤਬਾਹ

ਭਰਤਗੜ੍ਹ, 21 ਫਰਵਰੀ (ਜਸਬੀਰ ਸਿੰਘ ਬਾਵਾ)-ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਵਰਖਾ ਕਾਰਨ ਬੜਾ ਪਿੰਡ ਦੇ ਕਿਸਾਨਾਂ ਦੀ ਕਈ ਏਕੜ ਫਸਲ ਤਬਾਹ ਹੋ ਗਈ | ਸਥਾਨਕ ਕਿਸਾਨਾਂ 'ਚ ਉਜਾਗਰ ਸਿੰਘ ਫੌਜੀ, ਜਗਤਾਰ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਬਲਵੀਰ ਸਿੰਘ ਆਦਿ ਨੇ ਆਪੋ-ਆਪਣੀ ਉਪਜਾਊ ਜ਼ਮੀਨ 'ਚ ਖਰਾਬ ਹੋਈ ਫਸਲ ਨੂੰ ਵਿਖਾਉਂਦਿਆ ਕਿਹਾ ਇਸ ਵਰਖਾ ਦੇ ਨਾਲ ਸਾਧੂ ਸਿੰਘ ਦੀ 4 ਏਕੜ, ਜਸਵੀਰ ਸਿੰਘ ਦੀ 1 ਏਕੜ, ਗੁਰਦਿਆਲ ਸਿੰਘ ਦੀ 1 ਏਕੜ, ਸ਼ਿਵ ਸਿੰਘ ਦੀ 3 ਏਕੜ, ਬਲਵੀਰ ਸਿੰਘ ਦੀ 2 ਏਕੜ, ਪਿਆਰਾ ਸਿੰਘ ਦੀ 2 ਏਕੜ, ਦਰਸ਼ਨ ਸਿੰਘ ਦੀ 4 ਏਕੜ, ਗੁਰਦੇਵ ਸਿੰਘ ਦੀ 2 ਏਕੜ, ਜਗਜੀਤ ਸਿੰਘ ਦੀ 1 ਏਕੜ, ਤਰਲੋਕ ਸਿੰਘ ਦੀ 4 ਏਕੜ, ਗੁਰਦਾਸ ਸਿੰਘ ਦੀ 5 ਏਕੜ, ਨਸੀਬ ਸਿੰਘ ਧਾਰਨੀ ਦੀ 1 ਏਕੜ, ਮਨਜੀਤ ਸਿੰਘ ਦੀ 1 ਏਕੜ, ਬੱਲਮ ਸਿੰਘ ਦੀ 1 ਏਕੜ, ਉਜਾਗਰ ਸਿੰਘ ਦੀ 6 ਏਕੜ, ਸਰਵਣ ਸਿੰਘ ਦੀ 2 ਏਕੜ, ਸ਼ਮਸ਼ੇਰ ਸਿੰਘ ਦੀ 1 ਏਕੜ, ਬਲਜੀਤ ਸਿੰਘ ਦੀ ਅੱਧਾ ਏਕੜ ਕਣਕ ਦੀ ਫਸਲ ਪਾਣੀ ਦੀ ਮਾਤਰਾ ਵੱਧਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ | ਸਰਪੰਚ ਪਰਮਜੀਤ ਕੌਰ ਝੱਜ, ਪੰਚਾਇਤ ਮੈਂਬਰਾਨ ਜਗਤਾਰ ਸਿੰਘ, ਗੁਰਦਾਸ ਸਿੰਘ, ਹਰਮਿੰਦਰ ਸਿੰਘ, ਮਨਜੀਤ ਕੌਰ, ਰਾਜਵੀਰ ਕੌਰ, ਸਮਾਜ ਸੇਵੀ ਗੁਰਨਾਮ ਸਿੰਘ ਝੱਜ, ਨੰਬਰਦਾਰ ਮਨਜੀਤ ਸਿੰਘ ਧਾਰਨੀ ਆਦਿ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਬੰਧਿਤ ਮਹਿਕਮੇ ਦੇ ਧਿਆਨ 'ਚ ਲਿਆਉਂਦਿਆਂ ਕਿਹਾ ਹੈ ਕਿ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾ ਕੇ ਸਬੰਧਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ |

ਜ਼ਿਲ੍ਹੇ ਦਾ ਦਫ਼ਤਰੀ ਕੰਮਕਾਜ 9ਵੇਂ ਦਿਨ ਵੀ ਰਿਹਾ ਠੱਪ

ਰੂਪਨਗਰ, 21 ਫਰਵਰੀ (ਐਮ. ਐਸ. ਚੱਕਲ)-ਜ਼ਿਲ੍ਹਾ ਰੂਪਨਗਰ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਾਰਨ ਅੱਜ ਨੌਵੇਂ ਦਿਨ ਵੀ ਦਫ਼ਤਰਾਂ ਦਾ ਕੰਮਕਾਜ਼ ਠੱਪ ਰਿਹਾ, ਜਿਸ ਨਾਲ ਆਮ ਲੋਕਾਂ ਦਾ ਕੰਮ ਲਮਕ ਰਿਹਾ ਹੈ ਅਤੇ ਡਾਢੇ ਪ੍ਰੇਸ਼ਾਨ ਹੋ ਰਹੇ ਹਨ | ਇਸ ਹੜਤਾਲ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਮੋਰਿੰਡਾ, 21 ਫਰਵਰੀ (ਕੰਗ)-ਅੱਜ ਮੋਰਿੰਡਾ 'ਚੋਂ ਲੰਘ ਰਹੀ ਐਨ. ਐਚ. 95 'ਤੇ ਹੋਏ ਸੜਕ ਹਾਦਸੇ ਦੌਰਾਨ ਕਾਰ ਚਾਲਕ ਜ਼ਖ਼ਮੀ ਹੋ ਗਿਆ | ਹਾਦਸਾ ਉਦੋਂ ਵਾਪਰਿਆ ਜਦੋਂ ਕਾਰ ਚੰਡੀਗੜ੍ਹ ਤੋਂ ਲੁਧਿਆਣਾ ਸੀ ਤਾਂ ਟਿੱਪਰ ਨਾਲ ਕੇਦੂ ਵਾਲੀ ਸਮਾਧ ਲਾਗੇ ਹਾਦਸਾ ਵਾਪਰ ਗਿਆ ਜਿਸ ਵਿਚ ...

ਪੂਰੀ ਖ਼ਬਰ »

ਨਵੀਆਂ ਚੁਣੀਆਂ ਪੰਚਾਇਤਾਂ ਲਈ ਸਿਖਲਾਈ ਕੈਂਪ ਸ਼ੁਰੂ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫਤਰ ਵਿਚ ਬੀ. ਡੀ. ਪੀ. ਓ. ਚੰਦ ਸਿੰਘ ਦੀ ਅਗਵਾਈ ਹੇਠ 7 ਦਿਨਾਂ ਸਰਪੰਚਾਂ ਅਤੇ ਪੰਚਾਂ ਲਈ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ | ਐਸ. ਆਈ. ਆਰ. ਡੀ. ਮੁਹਾਲੀ ਦੇ ਮਾਹਰਾਂ ਵਲੋਂ ਪਹਿਲੇ ਦੋ ਦਿਨ ਰੁੜਕੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਬੰਧੀ ਜਾਗਰੂਕ ਕੀਤਾ

ਘਨੌਲੀ, 21 ਫਰਵਰੀ (ਜਸਵੀਰ ਸਿੰਘ ਸੈਣੀ)-ਭਾਜਪਾ ਆਗੂਆਂ ਨੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਦੁਆਰਾ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਟਵਾਲ ...

ਪੂਰੀ ਖ਼ਬਰ »

ਵਿਦਵਾਨਾਂ ਵਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਮੰਗ

ਸੰਤੋਖਗੜ੍ਹ, 21 ਫਰਵਰੀ (ਮਲਕੀਅਤ ਸਿੰਘ)-ਸਰਕਾਰ ਭਾਵੇਂ ਭਾਜਪਾ ਦੀ ਹੋਵੇਂ ਜਾਂ ਕਾਂਗਰਸ ਦੀ ਹਮੇਸ਼ਾਂ ਹੀ ਹਿਮਾਚਲ ਪ੍ਰਦੇਸ਼ ਅੰਦਰ ਪੰਜਾਬੀ ਭਾਸ਼ਾ ਨਾਲ ਵਿਤਕਰਾ ਹੋਇਆ ਹੈ | ਜਥੇਦਾਰ ਭੁਪਿੰਦਰ ਸਿੰਘ ਬੀਨੇਵਾਲ ਬੀਨੇਵਾਲ ਅਕਾਲੀ ਦਲ ਅੰਮਿ੍ਤਸਰ (ਮਾਨ) ਦੇ ਨਾਲ ਈਸ਼ਰ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਨੂੰ ਡੇਢ ਲੱਖ ਦਾ ਚੈੱਕ

ਨੂਰਪੁਰ ਬੇਦੀ, 21 ਫਰਵਰੀ (ਰਾਜੇਸ਼ ਚੌਧਰੀ)-ਜ਼ਿਲ੍ਹਾ ਰੂਪਨਗਰ ਦੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਇੰਡੀਅਨ ਡੈਂਟਲ ਐਸੋਸੀਏਸ਼ਨ ਅਤੇ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ 'ਚ ਸ਼ਾਮਲ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਨੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਐਸ.ਡੀ.ਐਮ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾ ਕੇ ਫਸਲਾਂ ਦੀ ਵੱਧ ਪੈਦਾਵਾਰ ਅਤੇ ਖੇਤੀਬਾੜੀ ਨੂੰ ਮੁਨਾਫ਼ੇ ਦਾ ਧੰਦਾ ਬਣਾਉਣ ਲਈ ਸਦਾ ਹੀ ਮਿੱਤਰਤਾ ਵਾਲੀ ਭੂਮਿਕਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਕਾਲਜ ਦੇ ਐਨ. ਐਸ. ਐਸ. ਅਤੇ ਪੰਜਾਬੀ ਵਿਭਾਗ ਦੁਆਰਾ ਇਕ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਰੈਲੀ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਪੁਲਵਾਮਾ ਹਮਲੇ ਤੋਂ ਬਾਅਦ ਗੁਆਂਢੀ ਰਾਜਾਂ 'ਚ ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੀ ਵਿਤਕਰੇਬਾਜ਼ੀ ਦੇ ਵਿਰੋਧ ਵਿਚ ਅੱਜ ਪੰਜਾਬ ਸਟੂਡੈਂਟ ਯੂਨੀਅਨ ਰੂਪਨਗਰ ਨੇ ਰੈਲੀ ਕੱਢੀ ਅਤੇ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ ਵਿਚ ਹਾਅ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਰੂਪਨਗਰ ਵਲੋਂ ਐਸ. ਐਸ. ਪੀ. ਦਫ਼ਤਰ ਬਾਹਰ ਨਾਅਰੇਬਾਜ਼ੀ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਅਮਿੰਦਰਪ੍ਰੀਤ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਅੱਜ ਵਕੀਲਾਂ ਨੇ ਮਿੰਨੀ ਸਕਤੱਰੇਤ 'ਚ ਰੋਸ ਮਾਰਚ ਕੱਢ ਕੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦੇ ਬਾਹਰ ਪੁਲਿਸ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਰੂਪਨਗਰ, 21 ਫਰਵਰੀ (ਸ. ਰ.)-ਸਰਕਾਰੀ ਕਾਲਜ ਰੋਪੜ ਵਿਖੇ ਪਿ੍ੰਸੀਪਲ ਕੋਮਲ ਬਰੋਕਾ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਨੇ ਭਾਸ਼ਾ, ਉਪ ਭਾਸ਼ਾ ਅਤੇ ਅਪਭਾਸ਼ਾ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਠੇਕੇਦਾਰ ਥਰਮਲ ਕਾਮਿਆਂ ਦੀ ਬਦਲੀ ਲਈ ਕਮਰਕੱਸੇ

ਘਨੌਲੀ, 21 ਫਰਵਰੀ (ਜਸਵੀਰ ਸਿੰਘ ਸੈਣੀ)- ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਆਰ.ਟੀ.ਪੀ. ਕੰਟਰੈਕਟਰ ਵਰਕਰ ਦੀ ਅਹਿਮ ਮੀਟਿੰਗ ਪ੍ਰਧਾਨ ਆਰ.ਕੇ. ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਤੇ ਜਥੇਬੰਦੀ ...

ਪੂਰੀ ਖ਼ਬਰ »

ਜਦ ਰੂ-ਬਰੂ ਦੌਰਾਨ ਗੂੰਜਿਆ 'ਜ਼ਿੰਦਗੀ ਜਿੰਦਾਬਾਦ' ਦਾ ਨਾਹਰਾ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)-'ਜ਼ਿੰਦਗੀ ਇਕ ਖੂਬਸੂਰਤ ਪੁਸਤਕ ਹੈ ਪਰ ਉਨ੍ਹ•ਾਂ ਲਈ ਬੇਰਸ, ਬੋਝਲ ਅਤੇ ਬੇਕਾਰ ਹੈ ਜਿਹੜੇ ਇਸ ਨੂੰ ਪੜ੍ਹ•ਨ ਦਾ ਚੱਜ ਨਹੀਂ ਸਿੱਖਦੇ |' ਇਹ ਵਿਚਾਰ ਪੰਜਾਬੀ ਮਾਂ-ਬੋਲੀ ਦੇ ਮੁਦਈ, ਸਾਹਿਤਕਾਰ, ਫਿਲਮ ਨਿਰਮਾਤਾ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੀਰਤਪੁਰ ਸਾਹਿਬ, 21 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਜੀ ਸੇਵਕ ਜਥਾ ਭਟੌਲੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਕੋਟਿ ਸਾਹਿਬ ਤੋਂ ਅਰੰਭ ਹੋ ਕੇ ਸਥਾਨਕ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੰਤੋਖਗੜ੍ਹ, 21 ਫਰਵਰੀ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਵਾਸੀਆਂ ਵਲੋਂ ਸ਼ਰਧਾ ਮਨਾਇਆ ਗਿਆ | ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਸੰਤੋਖਗੜ੍ਹ ਤੋਂ ਸ਼ੋਭਾ ਯਾਤਰਾ ਕੱਢੀ ਗਈ | ਬੁੱਧਵਾਰ ...

ਪੂਰੀ ਖ਼ਬਰ »

ਨੇਤਾ ਜੀ ਮਾਡਲ ਸਕੂਲ 'ਚ ਵਿਦਾਇਗੀ ਪਾਰਟੀ

ਰੂਪਨਗਰ, 21 ਫਰਵਰੀ (ਹੰੁਦਲ)-ਨੇਤਾ ਜੀ ਮਾਡਲ ਸਕੂਲ ਦੇ ਗਿਆਰਵੀਂ ਦੇ ਵਿਦਿਆਰਥੀਆਂ ਨੇ 12ਵੀਂ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ | ਸਵਾਮੀ ਵਿਵੇਕਾਨੰਦ ਹਾਲ ਵਿਚ ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ਦੀ ਅਗਵਾਈ ਵਿਚ ਭਾਰਤ ਮਾਤਾ ਦੀ ਤਸਵੀਰ ਦੇ ...

ਪੂਰੀ ਖ਼ਬਰ »

ਸਿਟੀ ਐਸ.ਐਚ.ਓ. ਸੁਨੀਲ ਕੁਮਾਰ ਨੇ ਚਾਰਜ ਸੰਭਾਲਿਆ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਥਾਣਾ ਸਿਟੀ ਰੂਪਨਗਰ ਦੇ ਨਵੇ ਐਸ. ਐਚ. ਓ. ਸਬ ਇੰਸਪੈਕਟਰ ਸੁਨੀਲ ਕੁਮਾਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ | ਉਹ ਪਹਿਲਾਂ ਥਾਣਾ ਮੋਰਿੰਡਾ ਵਿਖੇ ਤਾਇਨਾਤ ਸਨ | ਥਾਣਾ ਸਿਟੀ ਦੇ ਇੰਚਾਰਜ ਦਲਜੀਤ ਸਿੰਘ ਨੂੰ ਥਾਣਾ ਸਦਰ ਦਾ ਐਸ.ਐਚ.ਓ. ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਨਿਰੰਤਰ ਕੰਮ ਕਰਨ ਦਾ ਸੰਕਲਪ ਲਿਆ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਮਾਤ ਭਾਸ਼ਾ ਦਿਵਸ ਮੌਕੇ ਪਿੰਡ ਬਰਮਲਾ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਪੰਜਾਬੀ ਲੇਖਿਕਾ ਕੈਲਾਸ਼ ਠਾਕੁਰ ਨੇ ਅੰਤਿਮ ਸਾਹ ਤੱਕ ਸਾਥਿਓ ਮਿੱਠੀ ਮਾਂ ਬੋਲੀ ਪੰਜਾਬੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ' ਦੀਆਂ ਟੀਮਾਂ ਦਾ ਸਖ਼ਤੀ ਨਾਲ ਨਜਿੱਠਣ ਦਾ ਲਿਆ ਫ਼ੈਸਲਾ-ਅਧਿਆਪਕ ਆਗੂ

ਰੂਪਨਗਰ, 21 ਫਰਵਰੀ (ਪੱਤਰ ਪ੍ਰੇਰਕ)-ਅਧਿਆਪਕ ਸੰਘਰਸ਼ ਕਮੇਟੀ ਰੂਪਨਗਰ ਦੀ ਇਕ ਅਹਿਮ ਮੀਟਿੰਗ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਮੀਟਿੰਗ ਦੌਰਾਨ ਕੱਲ੍ਹ ਤੋਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਸ਼ੁਰੂ ਹੋ ਰਹੀ ਟੈਸਟਿੰਗ ਦੌਰਾਨ ਪੜ੍ਹੋ ਪੰਜਾਬ ਦੀ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਕਾਲਜ 'ਚ ਮਾਤ ਭਾਸ਼ਾ ਦਿਵਸ ਮਨਾਇਆ

ਮੋਰਿੰਡਾ, 21 ਫਰਵਰੀ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਯੂਨੈਸਕੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾਈ ਤੇ ਸਾਂਸਕ੍ਰਿਤਕ ਵਿਭਿੰਨਤਾ ਅਤੇ ਬਹੁ-ਭਾਸ਼ਾਵਾਦ ਬਾਰੇ ...

ਪੂਰੀ ਖ਼ਬਰ »

ਪਿੰਡ ਤਖ਼ਤਗੜ੍ਹ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂੁ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਤਖਤਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਅਤੇ ਸਮੁੱਚੀ ਸੰਗਤ ਵਲੋਂ ਸ਼ੋਭਾ ਯਾਤਰਾ ਵੀ ਕੱਢੀ ਗਈ | ਭੋਗ ਪਾਉਣ ਉਪਰੰਤ ਗਿਆਨੀ ਕਿਸ਼ੋਰ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਨੈਸ਼ਨਲ ਕਾਨਫਰੰਸ ਹੋਈ

ਬੇਲਾ, 21 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਮਨੁੱਖੀ ਅਧਿਕਾਰ ਅਤੇ ਸਮਾਜਿਕ ਨਿਆਂ ਸਬੰਧੀ ਕਾਨਫਰੰਸ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਸੁਰਮੁਖ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਪੰਜਾਬੀ ...

ਪੂਰੀ ਖ਼ਬਰ »

ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਸਹੁੰ ਚੁੱਕ ਸਮਾਗਮ

ਰੂਪਨਗਰ, 21 ਫਰਵਰੀ (ਸ. ਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਭਗਵੰਤ ਸਿੰਘ ਸਤਿਆਲ ਤੇ ਜਸਬੀਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਨਸ਼ਿਆਂ ਵਿਰੁੱਧ ਦਿ੍ੜ ਸੰਕਲਪ ਲੈਣ ਲਈ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬੇਲਾ, 21 ਫਰਵਰੀ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਗ੍ਰੰਥ ਜੀ ਮਾਨਿਓ ਸੇਵਕ ਜਥਾ ਬੇਲਾ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਰਵਿਦਾਸ ਜੀ ਧਰਮਸ਼ਾਲਾ ਬੇਲਾ ਵਿਖੇ ਕਥਾ-ਕੀਰਤਨ ਲੜੀ ਦੀ ਅਰੰਭਤਾ ਕੀਤੀ ਗਈ | ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਘਨੌਲੀ, 21 ਫਰਵਰੀ (ਜਸਵੀਰ ਸਿੰਘ ਸੈਣੀ)-ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਸਾਲਾਨਾ ਬਰਸੀ 'ਤੇ ਨੇੜਲੇ ਪਿੰਡ ਇੰਦਰਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਸਤਨਾਮ ...

ਪੂਰੀ ਖ਼ਬਰ »

ਪ੍ਰਯਾਸ ਕਲਾ ਮੰਚ ਬੂਟੇ ਲਗਾਉਣ ਦੀ ਮੁਹਿੰਮ ਆਰੰਭੇਗੀ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਚਲਾਈ ਜਾਣ ਵਾਲੀ ਮੁਹਿੰਮ ਵਿਚ ਪ੍ਰਯਾਸ ਕਲਾ ਮੰਚ ਵਲੋਂ ਆਪਣਾ ਪੂਰਾ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਨੇ 'ਐਕਸਪਰਟ ਟਾਕ' ਕਰਵਾਈ

ਰੂਪਨਗਰ, 21 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਲੋਂ 'ਸਪੀਕਰ ਸੀਰੀਜ਼-ਇੰਡਸਟਰੀ ਇੰਸਟੀਟਿਊਟ ਇੰਟਰੈਕਸ਼ਨ' ਦੇ ਤਹਿਤ ਇਕ ਐਕਸਪਰਟ ਟਾਕ ਕਰਵਾਈ ਗਈ | ਇਸ ਮੌਕੇ 3ਡੀ ਟੈਕਨਾਲੋਜੀ ਅਤੇ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਕੁਮਾਰੀਜ਼ ਰਾਜ ਯੋਗ ਸੇਵਾ ਕੇਂਦਰ ਨੇ ਮਨਾਈ ਸ਼ਿਵ ਜੈਅੰਤੀ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮੁਹੱਲਾ ਬੜੀ ਸਰਕਾਰ ਸਥਿਤ ਪ੍ਰਜਾਪਿਤਾ ਬ੍ਰਹਮਕੁਮਾਰੀਜ਼ ਰਾਜ ਯੋਗ ਸੇਵਾ ਕੇਂਦਰ ਵਲੋਂ ਵੀ. ਆਈ. ਪੀ. ਪਾਰਕਿੰਗ ਵਿਖੇ ਸ਼ਿਵ ਜੈਅੰਤੀ ਮਨਾਈ ਗਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਕੋਰਸ ਮੁਕੰਮਲ ਹੋਣ 'ਤੇ ਵੰਡੇ ਸਰਟੀਫਿਕੇਟ

ਰੂਪਨਗਰ/ਪੁਰਖਾਲੀ, 21 ਫਰਵਰੀ (ਐਮ. ਐਸ. ਚੱਕਲ, ਅੰਮਿ੍ਤਪਾਲ ਸਿੰਘ ਬੰਟੀ)- ਏਕਨੂਰ ਚੈਰੀਟੇਬਲ ਸੁਸਾਇਟੀ ਦੇ ਮੁਫ਼ਤ ਸੇਵਾ ਸਿਖਲਾਈ ਸਿਲਾਈ-ਕਟਾਈ ਸੈਂਟਰ ਪਿੰਡ ਮਗਰੋੜ ਦਾ 6 ਮਹੀਨੇ ਦਾ ਕੋਰਸ ਮੁਕੰਮਲ ਹੋਣ 'ਤੇ ਚਰਨਜੀਤ ਸਿੰਘ ਰੂਬੀ ਪ੍ਰਧਾਨ ਵਲੋਂ ਲੜਕੀਆਂ ਨੂੰ ...

ਪੂਰੀ ਖ਼ਬਰ »

ਜਟਾਣਾ ਵਿਖੇ ਦੂਜਾ ਕਥਾ ਤੇ ਕੀਰਤਨ ਦਰਬਾਰ ਕੱਲ੍ਹ

ਬੇਲਾ, 21 ਫਰਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਜਟਾਣਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਾਇਤਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਮੀਰੋਵਾਲ ਵਿਖੇ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮਨਾਇਆ

ਨੂਰਪੁਰ ਬੇਦੀ, 21 ਫਰਵਰੀ (ਵਿੰਦਰਪਾਲ ਝਾਂਡੀਆਂ)-ਪਿੰਡ ਸਮੀਰੋਵਾਲ ਵਿਖੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀ, ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਐਸ. ਡੀ. ਐਮ. ਕੰਨੂ ਗਰਗ ਨੇ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-2016 ਬੈਚ ਦੀ ਪੀ. ਸੀ. ਐਸ. ਅਫ਼ਸਰ ਕੰਨੂ ਗਰਗ ਨੇ ਇਤਿਹਾਸਕ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਤੌਰ ਐਸ. ਡੀ. ਐਮ. ਅਹੁਦਾ ਸੰਭਾਲ ਲਿਆ ਹੈ | ਜਿਸ ਤੋਂ ਬਾਅਦ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਮੋਰਿੰਡਾ, 21 ਫਰਵਰੀ (ਪਿ੍ਤਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਰਾਂਚ ਮੋਰਿੰਡਾ ਦੀ ਮੀਟਿੰਗ ਬਰਾਂਚ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਭੱਟੋਂ ਦੀ ਚੋਣ ਹੋਈ

ਨੂਰਪੁਰ ਬੇਦੀ, 21 ਫਰਵਰੀ (ਰਾਜੇਸ਼ ਚੌਧਰੀ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਭੱਟੋਂ ਦੀ ਚੋਣ ਇੰਸਪੈਕਟਰ ਜਸਵੀਰ ਸਿੰਘ ਤੇ ਜਸਵਿੰਦਰ ਸਿੰਘ ਦੀ ਦੇਖਰੇਖ ਹੇਠ ਹੋਈ | ਇਸ ਦੌਰਾਨ ਬਲਵੀਰ ਸਿੰਘ ਭੱਟੋਂ, ਹਰਜਿੰਦਰ ਕੌਰ, ਰਣਜੀਤ ਸਿੰਘ, ਬੁੱਧ ਸਿੰਘ, ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਏਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਤੇ ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ | ਇਹ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ ਨਾਲ ...

ਪੂਰੀ ਖ਼ਬਰ »

ਚੂਹੜਮਾਜਰਾ ਵਿਖੇ ਲਗਾਏ ਖ਼ੂਨਦਾਨ ਕੈਂਪ 'ਚ 63 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਵਿਖੇ ਪਿੰਡ ਦੇ ਯੂਥ ਵੈਲਫੇਅਰ ਕਲੱਬ ਵਲੋਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਾਏ ਗਏ ਖ਼ੂਨਦਾਨ ਕੈਂਪ ਵਿਚ 63 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਵਲੰਟੀਅਰਾਂ ਵਲੋਂ ਦਾਨ ਕੀਤਾ ...

ਪੂਰੀ ਖ਼ਬਰ »

ਨਾਟਕ ਰਾਹੀਂ ਦਿੱਤਾ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਹੌਕਾ

ਘਨੌਲੀ, 21 ਫਰਵਰੀ (ਜਸਵੀਰ ਸਿੰਘ ਸੈਣੀ)- ਮਹਿਲਾ ਮੰਡਲ ਤੇ ਅਨੂਵੰਸ਼ਕ ਕਲੱਬ ਘਨੌਲੀ ਵਲੋਂ ਡਾ. ਲਵਲੀਨ ਕੌਰ ਦੀ ਕੋਸ਼ਿਸ਼ਾਂ ਸਦਕਾ ਅਤੇ ਮੁੱਖ ਸੇਵਕਾ ਮੈਡਮ ਸੁਧਾ ਦੀ ਨਿਗਰਾਨੀ ਅਧੀਨ ਗ੍ਰਾਮ ਪੰਚਾਇਤ ਘਨੌਲੀ ਦੇ ਸਹਿਯੋਗ ਨਾਲ ਧਰਮਸ਼ਾਲਾ ਘਨੌਲੀ ਵਿਖੇ ਨੁੱਕੜ ਨਾਟਕ ...

ਪੂਰੀ ਖ਼ਬਰ »

ਪਿਪਸ ਵਿਖੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)- ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲਮਾਜਰਾ ਵਿਖੇ ਅੱਜ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਵਿਚ ਜਿੱਥੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਸੱਭਿਅਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸਪੈਸ਼ਲ ਜੁਵੇਨਾਈਲ ਸਿਖਲਾਈ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਰਹਿਨੁਮਾਈ ਹੇਠ ਸਪੈਸ਼ਲ ਜੁਵੇਨਾਇਲ ਪ੍ਰੋਟੈਕਸ਼ਨ ਆਫਿਸਰਜ਼ ਨੂੰ ਪੁਲਿਸ ਲਾਇਨ ਰੂਪਨਗਰ ਵਿਖੇ ਸਿਖਲਾਈ ਦਿੱਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਰਾਜੇਸ਼ ਮਹਾਜਨ ਪੁੱਡਾ ਮਾਰਕੀਟ ਦੇ ਪ੍ਰਧਾਨ ਤੇ ਸੁਜਾਨ ਸਿੰਘ ਸਕੱਤਰ ਬਣੇ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁੱਡਾ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਇਕ ਮੀਟਿੰਗ ਕਰਕੇ ਉੱਘੇ ਵਪਾਰੀ ਰਾਜੇਸ਼ ਮਹਾਜਨ ਨੂੰ ਸਰਵਸੰਮਤੀ ਨਾਲ ਮਾਰਕੀਟ ਦਾ ਪ੍ਰਧਾਨ, ਬੀਜਾਂ ਦੀ ਦੁਕਾਨ ਕਰਦੇ ਸੁਜਾਨ ਸਿੰਘ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX