ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਪਟਿਆਲਾ

ਐੱਸ. ਸੀ. ਸਮਾਜ ਦੀਆਂ ਜਥੇਬੰਦੀਆਂ ਵਲੋਂ ਚੀਫ਼ ਇੰਜੀਨੀਅਰ ਦੀ ਤਰੱਕੀ ਵਾਪਸ ਲੈਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਪਟਿਆਲਾ, 21 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਅਨੁਸੂਚਿਤ ਜਾਤੀ ਨਾਲ ਸਬੰਧਿਤ ਪਾਵਰਕਾਮ ਦੇ ਚੀਫ਼ ਇੰਜੀਨੀਅਰ ਹਰਮੇਸ਼ ਕੁਮਾਰ ਨੂੰ ਰਿਵਰਟ (ਤਨੱਜਲੀ) ਕੀਤੇ ਜਾਣ ਕਾਰਨ ਐੱਸ. ਸੀ. ਸਮਾਜ ਦੇ ਵੱਖ ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਪੀ. ਐੱਸ. ਈ. ਬੀ. ਐੱਸ. ਸੀ. ਪਾਵਰ ਇੰਜੀਨੀਅਰ ਆਫ਼ੀਸਰ ਐਸੋਸੀਏਸ਼ਨ ਦੇ ਝੰਡੇ ਹੇਠ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਜ਼ਬਰਦਸਤ ਰੋਸ ਮਾਰਚ ਕਰਦਿਆਂ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪਾਵਰਕਾਮ ਦੇ ਚੇਅਰਮੈਨ ਦਾ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੌਰਾਨ ਆਪਣੇ ਸੰਬੋਧਨ 'ਚ ਪੀ. ਐੱਸ. ਈ. ਬੀ. ਐੱਸ. ਸੀ. ਪਾਵਰ ਇੰਜੀਨੀਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਇੰਜ: ਐੱਫ. ਸੀ. ਜੱਸਲ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਵਲੋਂ ਅਦਾਲਤ ਦਾ ਫ਼ੈਸਲਾ ਸਹੀ ਢੰਗ ਨਾਲ ਲਾਗੂ ਕੀਤਾ ਜਾਂਦਾ ਤਾਂ ਇੰਜ: ਹਰਮੇਸ਼ ਕੁਮਾਰ 17 ਦੇ ਲਗਪਗ ਚੀਫ਼ ਇੰਜੀਨੀਅਰਾਂ ਤੋਂ ਸੀਨੀਅਰ ਬਣਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀਮਤੀ ਪ੍ਰਨੀਤ ਕੌਰ ਦੇ ਧਿਆਨ 'ਚ ਸਾਰਾ ਮਾਮਲਾ ਲਿਆਂਦਾ ਗਿਆ ਸੀ, ਜਿਨ੍ਹਾਂ ਪੀੜਿਤ ਅਧਿਕਾਰੀ ਨਾਲ ਪਾਵਰਕਾਮ ਮੈਨੇਜਮੈਂਟ ਨੂੰ ਇਨਸਾਫ਼ ਕਰਨ ਲਈ ਕਿਹਾ ਸੀ ਪਰ ਮੈਨੇਜਮੈਂਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ | ਨੌਜਵਾਨ ਆਗੂ ਅਤੇ ਐੱਸ. ਸੀ. ਕਰਮਚਾਰੀ ਫੈੱਡਰੇਸ਼ਨ, ਪੰਜਾਬੀ ਯੂਨੀਵਰਸਿਟੀ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਦਾਲਤੀ ਫ਼ੈਸਲੇ ਨੂੰ ਗ਼ਲਤ ਢੰਗ ਨਾਲ ਅਨੁਸੂਚਿਤ ਜਾਤੀ ਦੇ ਉੱਚ ਅਧਿਕਾਰੀ ਿਖ਼ਲਾਫ਼ ਵਰਤਿਆ ਗਿਆ ਜੋ ਸਿੱਧਾ ਸਿੱਧਾ ਅਨੁਸੂਚਿਤ ਜਾਤੀ ਦੇ ਅਧਿਕਾਰੀ ਨਾਲ ਜਾਤੀ ਵਿਤਕਰਾ ਹੈ | ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਿਖ਼ਲਾਫ਼ ਹੋ ਰਹੀਆਂ ਅਜਿਹੀਆਂ ਧੱਕੇਸ਼ਾਹੀਆਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਅਦਾਲਤ ਦਾ ਫ਼ੈਸਲਾ ਜੇਕਰ ਮੈਨੇਜਮੈਂਟ ਵਲੋਂ ਸਹੀ ਢੰਗ ਨਾਲ ਲਾਗੂ ਨਾ ਕੀਤਾ ਗਿਆ ਤਾਂ ਪੰਜਾਬ ਭਰ ਵਿਚ ਪਾਵਰਕਾਮ ਮੈਨੇਜਮੈਂਟ ਦੇ ਪੁਤਲੇ ਫੂਕੇ ਜਾਣਗੇ | ਡਾ. ਜਤਿੰਦਰ ਸਿੰਘ ਮੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਐੱਸ. ਸੀ. ਸਮਾਜ ਦੇ ਅਧਿਕਾਰੀਆਂ ਨਾਲ ਕੀਤੀਆਂ ਜਾ ਰਹੀਆਂ ਆਪਹੁਦਰੀਆਂ ਨੂੰ ਰੋਕਿਆ ਜਾਵੇ | ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਇੰਜ: ਕੁਲਰਾਜ ਸਿੰਘ, ਡਾ. ਕੁਲਦੀਪ ਸਿੰਘ ਰੰਘਰੇਟਾ ਅਬੋਹਰ, ਤਾਰਾ ਚੰਦ ਗੋਨਿਆਣਾ ਮੰਡੀ, ਭਗਵਾਨ ਦਾਸ ਠੇਕੇਦਾਰ ਹੁਸ਼ਿਆਰਪੁਰ, ਸੱਚ ਫਾਊਾਡੇਸ਼ਨ ਹੁਸ਼ਿਆਰਪੁਰ ਪ੍ਰਧਾਨ ਡਾ. ਐੱਸ. ਪੀ. ਸਿੰਘ, ਐੱਸ. ਸੀ./ਬੀ.ਸੀ. ਇੰਪਲਾਈਜ਼ ਫੈੱਡਰੇਸ਼ਨ ਤੋਂ ਜਸਵਿੰਦਰ ਸਿੰਘ ਚੱਪੜ, ਬਲਦੇਵ ਸਿੰਘ ਮਹਿਰਾ ਬੀ. ਐੱਸ. ਪੀ., ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਤੋਂ ਰਾਜਿੰਦਰ ਸਿੰਘ ਚੱਪੜ, ਆਦਿ ਧਰਮ ਸਮਾਜ ਤੋਂ ਵੀਰ ਲਵਲੀ ਅਛੂਤ ਤੋਂ ਇਲਾਵਾ ਅਮਰੀਕ ਸਿੰਘ ਬੰਗੜ, ਕੁਸ਼ਵਿੰਦਰ ਕਲਿਆਣ, ਵਿਦਿਆਰਥੀ ਆਗੂ ਗੁਰਜੀਤ ਸਿੰਘ ਤੁੱਲੇਵਾਲ, ਸੁਪਰਡੈਂਟ ਸਤਪਾਲ ਸਿੰਘ, ਸੋਨੀ ਗਿੱਲ, ਫਕੀਰ ਚੰਦ ਯੂ. ਐੱਸ. ਏ., ਦਲਵੀਰ ਸਿੰਘ ਫਤਿਹਮਾਜਰੀ ਤੋਂ ਇਲਾਵਾ ਵੱਡੀ ਗਿਣਤੀ 'ਚ ਐੱਸ. ਸੀ. ਸਮਾਜ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ |

ਪਟਿਆਲਾ ਵਿਰਾਸਤੀ ਮੇਲੇ ਦੌਰਾਨ 2 ਦਿਨਾ ਫੁੱਲਾਂ ਦੀ ਪ੍ਰਦਰਸ਼ਨੀ ਦਾ ਹੋਇਆ ਆਗਾਜ਼

ਜਸਪਾਲ ਸਿੰਘ ਢਿੱਲੋਂ ਪਟਿਆਲਾ, 21 ਫਰਵਰੀ- ਪਟਿਆਲਾ ਵਿਖੇ ਚੱਲ ਰਹੇ ਵਿਰਾਸਤੀ ਮੇਲੇ ਦੌਰਾਨ ਅੱਜ ਬਾਗ਼ਬਾਨੀ ਵਿਭਾਗ ਦੀ ਸਰਪ੍ਰਸਤੀ ਹੇਠ ਬਾਰਾਂਦਰੀ ਵਿਖੇ ਦੋ ਦਿਨਾ ਫੁੱਲਾਂ ਦੀ ਪ੍ਰਦਰਸ਼ਨੀ ਦਾ ਆਗਾਜ਼ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੁਸਤਕ ਮੇਲਾ 2019' ਸ਼ੁਰੂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜ ਦਿਨਾ 'ਪੁਸਤਕ ਮੇਲਾ 2019' ਦਾ ਆਰੰਭ ਹੋਇਆ, ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਮੇਲੇ ਦੀ ਇਸ ਰੌਣਕ ਨੇ ...

ਪੂਰੀ ਖ਼ਬਰ »

ਨਿਆਲ ਵਾਸੀਆਂ ਨੇ ਐੱਸ. ਡੀ. ਐੱਮ. ਦਫ਼ਤਰ ਮੂਹਰੇ ਲਗਾਇਆ ਧਰਨਾ

ਪਾਤੜਾਂ, 21 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਅਕਾਲੀ-ਭਾਜਪਾ ਸਰਕਾਰ ਸਮੇਂ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਬਣਾਏ ਗਏ ਕਾਰਡ ਕਾਂਗਰਸ ਸਰਕਾਰ ਸਮੇਂ ਕੱਟੇ ਜਾਣ ਦੇ ਵਿਰੋਧ 'ਚ ਪਿੰਡ ਨਿਆਲ ਦੇ ਵਾਸੀਆਂ ਵਲੋਂ ਭਾਰੀ ਗਿਣਤੀ ਵਿਚ ਆ ਕੇ ਐੱਸ. ਡੀ. ਐੱਮ. ਦਫ਼ਤਰ ਪਾਤੜਾਂ ...

ਪੂਰੀ ਖ਼ਬਰ »

ਹੈਰੀਟੇਜ ਫੈਸਟੀਵਲ ਦੌਰਾਨ ਪਟਿਆਲਵੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਡੀਅਨ ਟਰੱਸਟ ਫ਼ਾਰ ਰੂਰਲ ਹੈਰੀਟੇਜ ਐਾਡ ਡਿਵੈੱਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 ਦੀ ...

ਪੂਰੀ ਖ਼ਬਰ »

ਵਿਰਾਸਤੀ ਉਤਸਵ ਦੇ ਤੀਜੇ ਦਿਨ ਪਟਿਆਲਵੀਆਂ ਨੇ ਕੀਤੀ ਵੱਖ-ਵੱਖ ਵਿਰਾਸਤੀ ਸਥਾਨਾਂ ਦੀ ਸੈਰ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਹੈਰੀਟੇਜ ਫ਼ੈਸਟੀਵਲ-2019 ਦੇ ਤੀਜੇ ਦਿਨ ਪਟਿਆਲਵੀਆ ਵਲੋਂ ਸ਼ਹਿਰ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕਰਨ ਲਈ ਵਿਰਾਸਤੀ ਸੈਰ ਕੀਤੀ ਗਈ | ਸਵੇਰ ਮੌਕੇ ਸੈਰ ਨੂੰ ਆਈ. ਜੀ. ਪਟਿਆਲਾ ਸ. ਏ. ਐੱਸ. ਰਾਏ ਨੇ ਸ਼ਾਹੀ ਸਮਾਧਾਂ ਤੋਂ ਝੰਡੀ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ

ਪਟਿਆਲਾ, 21 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਪਟਿਆਲਾ 'ਚ ਆਉਂਦੇ ਸਮੂਹ 8 ਵਿਧਾਨ ਸਭਾ ਚੋਣ ਹਲਕਿਆਂ 'ਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ...

ਪੂਰੀ ਖ਼ਬਰ »

ਕਈ ਗੈਰ-ਕਾਨੂੰਨੀ ਇਮਾਰਤਾਂ ਨੂੰ ਸੀਲ ਕਰਨ ਦੇ ਹੁਕਮ ਜਾਰੀ

ਪਟਿਆਲਾ, 21 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਦੇ 60 ਵਾਰਡਾਂ 'ਚ ਹੋ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਤੋਂ ਤੰਗ ਆਏ ਨਿਗਮ ਅਧਿਕਾਰੀਆਂ ਵਲੋਂ ਕਈ ਇਮਾਰਤਾਂ ਨੂੰ ਸੀਲ ਕਰਨ ਦਾ ਮਨ ਬਣਾਇਆ ਗਿਆ ਹੈ | ਹੇਠਲੇ ਪੱਧਰ ਦੇ ਅਧਿਕਾਰੀਆਂ ਨੇ ਕਮਿਸ਼ਨਰ ਗੁਰਪ੍ਰੀਤ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਲਈ ਫ਼ਰਜ਼ੀ ਦਸਤਾਵੇਜ਼ ਜਮ੍ਹਾਂ ਕਰਵਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੋੜ)- ਫ਼ੌਜ 'ਚ ਭਰਤੀ ਹੋਣ ਲਈ ਜਮ੍ਹਾਂ ਕਰਵਾਏ ਕਾਗ਼ਜ਼ਾਤ ਪੜਤਾਲ ਦੌਰਾਨ ਫ਼ਰਜ਼ੀ ਪਾਏ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਫ਼ੌਜ ਦੇ ਭਰਤੀ ਅਧਿਕਾਰੀ ਦੀ ਸ਼ਿਕਾਇਤ 'ਤੇ 14 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੋੜ)- ਥਾਣਾ ਅਰਬਨ ਅਸਟੇਟ ਪੁਲਿਸ ਨੇ ਪਟਿਆਲਾ ਨੇੜਲੇ ਪਿੰਡ ਡੀਲਵਾਲ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 29 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਪ੍ਰਨੀਤ ਕੌਰ

ਸਮਾਣਾ, 21 ਫ਼ਰਵਰੀ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਵਰਕਰਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵਰਕਰਾਂ ਦੇ ਸਿਰ 'ਤੇ ਹੀ ਪਾਰਟੀ ਖੜ੍ਹੀ ਹੈ ਅਤੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਫ਼ਲਤਾ ਹਾਸਿਲ ਕੀਤੀ ਜਾ ਸਕਦੀ–ਡੀ. ਐੱਸ. ਪੀ.

ਗੂਹਲਾ ਚੀਕਾ, 21 ਫਰਵਰੀ (ਓ. ਪੀ. ਸੈਣੀ)– ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਵਿਦਿਆਰਥੀ ਜ਼ਿੰਦਗੀ ਵਿਚ ਕੁੱਝ ਬੱਚੇ ਗਲਤ ਸੰਗਤ 'ਚ ਪੈ ਕੇ ਨਸ਼ੇ ਕਰਨ ਲੱਗ ਜਾਂਦੇ ਹਨ ਅਤੇ ਆਪਣਾ ਪਰਿਵਾਰ ਤੇ ਆਪਣਾ ਭਵਿੱਖ ਬਰਬਾਦ ਕਰ ਲੈਂਦੇ ਹਨ | ਇਸ ਸਮੇਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਹਲਕਾ ਘਨੌਰ 'ਚ ਸੰਗਤਾਂ ਵਲੋਂ ਨਿੱਘਾ ਸਵਾਗਤ

ਘਨੌਰ, 21 ਫਰਵਰੀ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ ਹਲਕਾ ਘਨੌਰ 'ਚ ਬਹਾਦਰਗੜ੍ਹ-ਘਨੌਰ ਰੋਡ 'ਤੇ ਪਿੰਡ ਸੀਲ ਵਿਖੇ ਸਮੂਹ ਇਲਾਕੇ ਦੀ ਸੰਗਤ ਵਲੋਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਜਸਮੇਲ ਸਿੰਘ ਢੀਂਡਸਾ ਨੂੰ ਨਿੱਘੀ ਸ਼ਰਧਾਂਜਲੀ

ਪਟਿਆਲਾ, 21 ਫਰਵਰੀ (ਜ.ਸ.ਢਿੱਲੋਂ)- ਸੀਨੀਅਰ ਆਗੂ ਜਸਮੇਲ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਗੁਰਪ੍ਰਸਾਦਿ ਸਾਹਿਬ ਘੁੰਮਣ ਨਗਰ ਵਿਖੇ ਹੋਇਆ | ਮੁਲਾਜ਼ਮ ਫ਼ਰੰਟ ਦੇ ਆਗੂ ਬਲਜੀਤ ਸਿੰਘ ਨੇ ਕਿਹਾ ਕਿ ਢੀਂਡਸਾ ਲੰਬੇ ਸਮੇਂ ਤੋਂ ਮੁਲਾਜ਼ਮ ਮਸਲਿਆਂ ਨਾਲ ...

ਪੂਰੀ ਖ਼ਬਰ »

ਕੋਠੀ ਰਾਣੀ ਧੀ ਸੁਧੇਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 21 ਫਰਵਰੀ (ਪ੍ਰਦੀਪ ਦੰਦਰਾਲ਼ਾ)-ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੋਠੀ ਰਾਣੀ ਧੀ ਸੁਧੇਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਕੇ ਭੋਗ ਪਾਏ ਗਏ | ਇਸ ਮੌਕੇ ਪੁੱਜੇ ਮਹਾਂਪੁਰਖਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ...

ਪੂਰੀ ਖ਼ਬਰ »

ਆਈ. ਟੀ. ਆਈ. ਵਿਖੇ ਲੱਗੇ ਰੁਜ਼ਗਾਰ ਮੇਲੇ 'ਚ 1500 ਉਮੀਦਵਾਰਾਂ ਦੀ ਚੋਣ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਆਈ. ਟੀ. ਆਈ. ਨਾਭਾ ਰੋਡ ਪਟਿਆਲਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਵੀ. ਕੇ. ਬਾਂਸਲ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਨੂੰ ...

ਪੂਰੀ ਖ਼ਬਰ »

ਚੀਕਾ ਥਾਣਾ ਦੇ ਨਵੇਂ ਐੱਸ. ਐੱਚ. ਓ. ਨੇ ਅਹੁਦਾ ਸੰਭਾਲਿਆ

ਗੂਹਲਾ ਚੀਕਾ, 21 ਫਰਵਰੀ (ਓ. ਪੀ. ਸੈਣੀ)- ਥਾਣਾ ਚੀਕਾ ਮੁਖੀ ਤੇ ਥਾਣਾ ਗੂਹਲਾ ਮੁਖੀ ਦੀ ਬਦਲੀ ਹੋ ਗਈ ਹੈ | ਥਾਣਾ ਚੀਕਾ ਮੁਖੀ ਦਾ ਅਹੁਦਾ ਉਮੇਦ ਸਿੰਘ ਨੇ ਸੰਭਾਲ ਲਿਆ ਹੈ | ਥਾਣਾ ਚੀਕਾ ਮੁਖੀ ਉਮੇਦ ਸਿੰਘ ਹਾਂਸੀ ਤੋਂ ਚੀਕਾ ਆਏ ਹਨ | ਥਾਣਾ ਗੂਹਲਾ ਤੋਂ ਦਵਿੰਦਰ ਕੁਮਾਰ ਦੀ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਕੇਂਦਰ ਵਿਖੇ ਮਾਤ ਭਾਸ਼ਾ ਜਾਗਰੂਕਤਾ ਮੰਚ ਨੇ ਮਾਤ ਭਾਸ਼ਾ ਦਿਵਸ ਮਨਾਇਆ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਡੀਨ ਆਰਟ ਐਾਡ ਕਲਚਰ ਅਤੇ ਉੱਘੇ ਗੁਰਮਤਿ ਸੰਗੀਤਾਚਾਰੀਆ ਡਾ. ਗੁਰਨਾਮ ਸਿੰਘ ਨੇ ਸਿੱਖ ਸੰਗੀਤ ਵਿਸ਼ਵ ਕੋਸ਼ ਦਾ ਲੇਖਣ ਕਰਨ ਦੀ ਘੋਸ਼ਣਾ ਕੀਤੀ ਹੈ | ਉਹ ਅੱਜ ਵਿਸ਼ਵ ਪੰਜਾਬੀ ਕੇਂਦਰ ਵਿਖੇ ਮਾਤ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਈ. ਵੀ. ਐੱਮ. ਮਸ਼ੀਨਾਂ ਸਬੰਧੀ ਦਿੱਤੀ ਸਿਖਲਾਈ

ਰਾਜਪੁਰਾ, 21 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਈ. ਵੀ. ਐੱਮ. ਮਸ਼ੀਨਾਂ ਦੀ ਜਾਣਕਾਰੀ ਦੇਣ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਣ ਰੇਂਜ ਅਫਸਰ ਬਲਜੀਤ ਸਿੰਘ, ਚੋਣ ਵਿਭਾਗ ਇੰਦਰਬੀਰ ਸਿੰਘ ਅਤੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਧ ਤੋਂ ਵੱਧ ਦਰੱਖ਼ਤ ਲਗਾਉਣੇ ਚਾਹੀਦੇ ਹਨ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 21 ਫ਼ਰਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਸਮਾਣਾ ਦੇ ਵਾਤਾਵਰਨ ਪਾਰਕ ਵਿਖੇ 'ਸਮਾਣਾ ਵਾਤਾਵਰਨ ਅਤੇ ਵੈੱਲਫੇਅਰ ਸੁਸਾਇਟੀ ਅਤੇ ਲਾਇਨ ਕਲੱਬ ਗੋਲਡ' ਦੇ ਸਹਿਯੋਗ ਨਾਲ 'ਫਲਾਵਰ ਫ਼ੈਸਟੀਵਲ' ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਰਜਿੰਦਰ ...

ਪੂਰੀ ਖ਼ਬਰ »

ਵੇਰਕਾ ਪਟਿਆਲਾ ਡੇਅਰੀ ਨੇ 9ਵਾਂ ਆਮ ਇਜਲਾਸ ਕਰਵਾਇਆ

ਪਟਿਆਲਾ, 21 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਵੇਰਕਾ ਪਟਿਆਲਾ ਡੇਅਰੀ ਨੇ ਆਪਣਾ 9ਵਾਂ ਆਮ ਇਜਲਾਸ ਵੇਰਕਾ ਕੈਂਪਸ ਪਟਿਆਲਾ ਵਿਖੇ ਕਰਵਾਇਆ, ਜਿਸ ਦਾ ਉਦਘਾਟਨ ਸੁਖਦਰਸ਼ਨ ਸਿੰਘ ਡਾਇਰੈਕਟਰ ਵੇਰਕਾ ਪਟਿਆਲਾ ਡੇਅਰੀ ਵਲੋਂ ਪਲਾਂਟ ਵਿਚ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ | ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਸਾਹਿਤਕ ਸਮਾਗਮ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)- ਭਾਸ਼ਾ ਵਿਭਾਗ ਪੰਜਾਬ ਵਲੋਂ ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਸਾਹਿਤਕ ਸਮਾਗਮ ਕਰਵਾਇਆ ਗਿਆ ਪਰ ਚੱਲ ਰਹੇ ਇਸ ਸਮਾਗਮ ਦੌਰਾਨ ਮਾਹੌਲ ਉਸ ਸਮੇਂ ਕਾਫ਼ੀ ਗਰਮਾ ਗਿਆ, ਜਦੋਂ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਦੇ ...

ਪੂਰੀ ਖ਼ਬਰ »

ਸਤਵੀਰ ਸਿੰਘ ਅਟਵਾਲ ਨੇ ਪੁਲਿਸ ਕਪਤਾਨ ਟ੍ਰੈਫਿਕ ਦਾ ਅਹੁਦਾ ਸੰਭਾਲਿਆ

ਪਟਿਆਲਾ, 21 ਫਰਵਰੀ (ਆਤਿਸ਼ ਗੁਪਤਾ)- ਪੰਜਾਬ ਪੁਲਿਸ ਵਲੋਂ ਸੂਬਾ ਪੱਧਰ 'ਤੇ ਕੀਤੀ ਗਏ ਤਬਾਦਲਿਆਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪੁਲਿਸ ਕਪਤਾਨ ਟ੍ਰੈਫਿਕ ਸਤਵੀਰ ਸਿੰਘ ਅਟਵਾਲ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹੱਦ ਤੋਂ ਬਾਹਰ ਕਾਲੋਨੀਆਂ ਤੇ ਪਿੰਡਾਂ ਦੇ ਵਿਕਾਸ 'ਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ-ਪ੍ਰਨੀਤ ਕੌਰ

ਪਟਿਆਲਾ, 21 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਨਿਗਮ ਦੀ ਹੱਦ ਤੋਂ ਬਾਹਰ ਪਟਿਆਲਾ ਸ਼ਹਿਰ ਦੇ ਨਾਲ ਲੱਗਦੀਆਂ ਕਾਲੋਨੀਆਂ ਅਤੇ ਪਿੰਡਾਂ 'ਚ ਵੀ ਕਾਂਗਰਸ ਪਾਰਟੀ ਵਲੋਂ ਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਫ਼ੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਸੜਕ ਕੰਢੇ ਨਾਲੇ ਬਣਾਉਣ ਦੀ ਜ਼ੋਰਦਾਰ ਮੰਗ

ਸ਼ੁਤਰਾਣਾ, 21 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਥੋੜੀ ਜਿਹੀ ਬਰਸਾਤ ਹੋਣ ਨਾਲ ਹੀ ਬਾਜ਼ਾਰ ਵਿਚੋਂ ਲੰਘਦੀ ਮੁੱਖ ਸੜਕ ਉੱਪਰ ਥਾਂ-ਥਾਂ ਪਾਣੀ ਦੇ ਛੱਪੜ ਲੱਗ ਜਾਂਦੇ ਹਨ, ਜਿਸ ਕਾਰਨ ਇੱਥੇ ਹਮੇਸ਼ਾ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਬਰਸਾਤੀ ਪਾਣੀ ...

ਪੂਰੀ ਖ਼ਬਰ »

ਮੁਨਸ਼ੀ ਪਾਲਾ ਰਾਮ ਨੂੰ ਸਦਮਾ, ਬੇਟੀ ਦੀ ਮੌਤ

ਸ਼ੁਤਰਾਣਾ, 21 ਫਰਵਰੀ (ਬਲਦੇਵ ਸਿੰਘ ਮਹਿਰੋਕ)- ਪੁਲਿਸ ਥਾਣਾ ਸ਼ੁਤਰਾਣਾ ਵਿਖੇ ਬਤੌਰ ਮੁੱਖ ਮੁਨਸ਼ੀ ਸੇਵਾਵਾਂ ਦੇ ਰਹੇ ਪਾਲਾ ਰਾਮ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਬੇਟੀ ਗਗਨਦੀਪ ਕੌਰ ਦੀ ਅਚਾਨਕ ਮੌਤ ਹੋ ਗਈ | 18 ਵਰਿ੍ਹਆਂ ਦੀ ਗਗਨਦੀਪ ਕੌਰ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਸੜਕ ਕੰਢੇ ਨਾਲੇ ਬਣਾਉਣ ਦੀ ਜ਼ੋਰਦਾਰ ਮੰਗ

ਸ਼ੁਤਰਾਣਾ, 21 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਥੋੜੀ ਜਿਹੀ ਬਰਸਾਤ ਹੋਣ ਨਾਲ ਹੀ ਬਾਜ਼ਾਰ ਵਿਚੋਂ ਲੰਘਦੀ ਮੁੱਖ ਸੜਕ ਉੱਪਰ ਥਾਂ-ਥਾਂ ਪਾਣੀ ਦੇ ਛੱਪੜ ਲੱਗ ਜਾਂਦੇ ਹਨ, ਜਿਸ ਕਾਰਨ ਇੱਥੇ ਹਮੇਸ਼ਾ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਬਰਸਾਤੀ ਪਾਣੀ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸਿਹਤ ਜਾਂਚ ਕੈਂਪ ਲਗਾਇਆ

ਭਾਦਸੋਂ, 21 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁੱਢਲਾ ਸਿਹਤ ਕੇਂਦਰ ਭਾਦਸੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹੰਸ ਰਾਜ ਦੀ ਅਗਵਾਈ ਵਿਚ ਪਿੰਡ ਚਾਸਵਾਲ ਵਿਖੇ ਵੀ ਸਿਹਤ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਭਾ, 21 ਫਰਵਰੀ (ਕਰਮਜੀਤ ਸਿੰਘ)- ਪਿੰਡ ਨੌਹਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਨਗਰ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਨੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਅਲੀਮਾਜਰਾ ਤੇ ਖੈਰਪੁਰ ਸੇਖਾਂ ਵਿਖੇ ਮੈਡੀਕਲ ਜਾਂਚ ਕੈਂਪ ਲਗਾਏ

ਰਾਜਪੁਰਾ, 21 ਫਰਵਰੀ (ਜੀ.ਪੀ. ਸਿੰਘ)- ਰਾਜ ਦੇ ਸਿਹਤ ਵਿਭਾਗ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡ ਅਲੀਮਾਜਰਾ ਅਤੇ ਖੈਰਪੁਰ ਸੇਖਾਂ ਵਿਖੇ ਐੱਸ. ਐੱਮ. ਓ. ਹਰਪਾਲਪੁਰ ਡਾ. ਰਵਿੰਦਰ ਸਿੰਘ ਰਿਸ਼ੀ ਅਤੇ ਡਾ. ਰਾਖੀ ਚਾਵਲਾ ਦੀ ਅਗਵਾਈ ਵਿਚ ਮੈਡੀਕਲ ਨਿਰੀਖਣ ਕੈਂਪ ...

ਪੂਰੀ ਖ਼ਬਰ »

'ਆਪ' ਵਲੋਂ ਬੱਲੋਪੁਰ 'ਚ ਬਿਜਲੀ ਅੰਦੋਲਨ ਤਹਿਤ ਲਾਮਬੰਦੀ ਬੈਠਕ

ਘਨੌਰ, 21 ਫਰਵਰੀ (ਬਲਜਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਬਿਜਲੀ ਬਿੱਲਾਂ ਿਖ਼ਲਾਫ਼ ਵਿੱਢੇ ਗਏ 'ਬਿਜਲੀ ਅੰਦੋਲਨ' ਤਹਿਤ ਪਿੰਡ ਬੱਲੋਪੁਰ 'ਚ ਸਤਨਾਮ ਸਿੰਘ ਦੀ ਅਗਵਾਈ ਹੇਠ ਲਾਮਬੰਦੀ ਬੈਠਕ ਕੀਤੀ ਗਈ, ਜਿਸ 'ਚ ਸਮੂਹ ਪਿੰਡ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਹਲਕਾ ਮੁਖੀ ਬਾਬੂ ਕਬੀਰ ਦਾਸ ਨੂੰ ਕੀਤਾ ਸਨਮਾਨਿਤ

ਨਾਭਾ, 21 ਫਰਵਰੀ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਨਾਭਾ ਦੇ ਹਲਕਾ ਮੁਖੀ ਬਾਬੂ ਕਬੀਰ ਦਾਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੀ. ਏ. ਸੀ. ਦਾ ਮੈਂਬਰ ਬਣਾਉਣ 'ਤੇ ਅੱਜ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਬਾਬੂ ਕਬੀਰ ...

ਪੂਰੀ ਖ਼ਬਰ »

ਪੰਜਾਬੀ ਲੋਕ ਸੰਗੀਤ ਨੂੰ ਲੱਚਰਤਾ ਤੋਂ ਬਚਾਉਣ ਲਈ ਅੱਜ ਦੇ ਸਮੇਂ ਸੰਘਰਸ਼ ਦੀ ਵੱਡੀ ਲੋੜ-ਮੂੰਗੋ

ਨਾਭਾ, 21 ਫਰਵਰੀ (ਅਮਨਦੀਪ ਸਿੰਘ ਲਵਲੀ)- ਅਜੋਕੀ ਪੰਜਾਬੀ ਲੋਕ ਗਾਇਕੀ ਸਮਾਜ ਨੂੰ ਸਾਰਥਿਕ ਸੰਦੇਸ਼ ਦੇਣ ਦੀ ਬਜਾਏ ਉਲਟਾ ਨੌਜਵਾਨਾਂ ਨੂੰ ਨਸ਼ੇੜੀ, ਹਿੰਸਕ ਅਤੇ ਅਸ਼ਲੀਲ ਬਣਾ ਕੇ ਕੁਰਾਹੇ ਪਾ ਰਹੀ ਹੈ | ਇਹ ਵਿਚਾਰ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਲੋਕ ...

ਪੂਰੀ ਖ਼ਬਰ »

ਲੱਖਾਂ ਦੀ ਗਿਣਤੀ 'ਚ ਲੋਕ ਸਿਹਤ ਪੋ੍ਰਗਰਾਮਾਂ ਪ੍ਰਤੀ ਹੋਏ ਜਾਗਰੂਕ-ਡਾ: ਮਨਜੀਤ ਸਿੰਘ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਿਹਤ ਪੋ੍ਰਗਰਾਮਾਂ ਪ੍ਰਤੀ ਜਾਗਰੂਕ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ...

ਪੂਰੀ ਖ਼ਬਰ »

ਨਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਨਾਭਾ, 21 ਫਰਵਰੀ (ਅਮਨਦੀਪ ਸਿੰਘ ਲਵਲੀ)- ਨਿਊ ਪਬਲਿਕ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਗੁਰਚਰਨ ਸਿੰਘ ਮਾਨ, ਪਿ੍ੰਸੀਪਲ ਸਰਬਜੀਤ ਕੌਰ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਵਾਜ਼ਿਦ ਖ਼ਾਨ ਲੈਕ. ਮੈਥ (ਸੁਪਰਵਾਈਜਰ) ਦੀ ਅਗਵਾਈ ਹੇਠ ਵਿੱਦਿਅਕ ਟੂਰ ਲਗਾਇਆ | ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਘਨੌਰ, 21 ਫਰਵਰੀ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ)- ਕਸਬੇ ਵਿਖੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਗਪਾਲ ਸਿੰਘ ਚਹਿਲ, ਅਵਤਾਰ ਸਿੰਘ ਮਾਨ, ਜੋਗਾ ਸਿੰਘ ਘਨੌਰ, ਕੁਲਦੀਪ ਸਿੰਘ ਪਟਿਆਲਾ, ਲਖਵੀਰ ਸਿੰਘ ਅਤੇ ਹਰਪਾਲ ਸਿੰਘ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX