ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਫਰੀਦਕੋਟ / ਮੁਕਤਸਰ

ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਿੰਘਾਂ ਸੂਰਮਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ-ਜਥੇਦਾਰ ਅਰਾਈਆਂ ਵਾਲਾ

ਜੈਤੋ, 21 ਫਰਵਰੀ (ਗਾਬੜੀਆ, ਸ਼ਰਮਾ)-ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ 'ਜੈਤੋ ਮੋਰਚੇ' ਦੀ ਅੱਜ 95ਵੀਂ ਵਰ੍ਹੇਗੰਢ ਮੌਕੇ ਸਥਾਨਕ ਅਖੰਡ ਪਾਠਾਂ ਦੀ ਕੋਤਰੀ ਦੇ ਭੋਗ ਪਾਏ ਗਏ | ਉਪਰੰਤ ਆਗੂਆਂ ਨੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ ਨੇ ਜੈਤੋ ਮੋਰਚੇ ਦੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜੈਤੋ ਮੋਰਚੇ ਨੂੰ ਅੰਗਰੇਜ਼ ਦੇ ਰਾਜ ਦਾ ਸਭ ਤੋਂ ਕਾਲਾ ਅਧਿਆਇ ਦੱਸਿਆ ਤੇ ਸਿੱਖਾਂ ਦੀਆਂ ਕੁਰਬਾਨੀਆਂ ਦੀ ਅਦੁੱਤੀ ਮਿਸਾਲ ਹੈ | ਜਿਸ ਤੋਂ ਆਉਣ ਵਾਲੀ ਪੀੜੀ ਨੂੰ ਪ੍ਰੇਰਣਾ ਮਿਲਦੀ ਰਹੇਗੀ | ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਣ ਲਈ ਪੁਰਾਤਨ ਸਿੰਘਾਂ-ਸੂਰਮਿਆਂ ਦੇ ਵੱਡਮੁੱਲੇ ਇਤਿਹਾਸ ਤੋਂ ਜਾਣੂ ਕਰਵਾਉਣ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਤੇ ਸਾਬਕਾ ਮੈਂਬਰ ਜਥੇਦਾਰ ਨਾਜ਼ਰ ਸਿੰਘ ਸਰਾਂਵਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੰਗਸਰ ਜੈਤੋ ਦੇ ਸਾਬਕਾ ਪ੍ਰਧਾਨ ਕਾਕੂ ਸਿੰਘ ਖ਼ਾਲਸਾ, ਗੁਰਦੁਆਰਾ ਗੁਰੂ ਕੀ ਢਾਬ ਦੇ ਰਸੀਵਰ ਲਖਵਿੰਦਰ ਸਿੰਘ ਲੱਖਾ, ਹੈੱਡ ਗ੍ਰੰਥੀ ਪੱਪਾ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਜੈਤੋ ਮੋਰਚੇ ਦੇ ਸ਼ਹੀਦਾਂ ਪਰਿਵਾਰਾਂ ਦੇ ਪੁੱਜੇ ਮੈਂਬਰਾਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਦੋ ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਦੂਜੇ ਦਿਨ ਗਿਆਨ ਸੁਰਜੀਤ ਸਿੰਘ ਜੀ ਪਟਿਆਲੇ ਵਾਲੇ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਸੰਤ ਅਮੀਰ ਸਿੰਘ ਜੀ ਲੁਧਿਆਣਾ ਟਕਸਾਲ ਨੇ ਕਿਹਾ ਕਿ ਮਾਤਾ-ਪਿਤਾ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ | ਇਸ ਮੌਕੇ ਮੈਨੇਜਰ ਨਾਇਬ ਸਿੰਘ ਜੈਤੋ, ਮੈਨੇਜਰ ਕੁਲਵਿੰਦਰ ਸਿੰਘ, ਪਿ੍ਤਪਾਲ ਸਿੰਘ ਪਿ੍ਥੀ ਰਾਮੇਆਣਾ, ਸਰਪੰਚ ਸਿਕੰਦਰ ਸਿੰਘ ਗਿੱਲ, ਰਾਜਪਾਲ ਸਿੰਘ ਡੇਲਿਆਂਵਾਲੀ, ਸੁਖਜਿੰਦਰ ਸਿੰਘ ਰਾਮੇਆਣਾ, ਬਲਵਿੰਦਰ ਸਿੰਘ ਰਾਮੇਆਣਾ, ਇੰਦਰਜੀਤ ਸ਼ਰਮਾ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਦੀਪ ਸਿੰਘ ਗੁਰੀਆ, ਜਸਪਾਲ ਸਿੰਘ ਕਾਂਟਾ, ਗੁਰਤੇਗਪਾਲ ਸਿੰਘ ਨੰਬਰਦਾਰ, ਗੁਰਤੇਜ ਸਿੰਘ ਦਲ ਸਿੰਘ ਵਾਲਾ, ਜਗਸੀਰ ਸਿੰਘ ਖਾਲਸਾ, ਭਗਤ ਸਿੰਘ ਮੱਤਾ ਅਤੇ ਜੋਗਿੰਦਰ ਸਿੰਘ ਆਦਿ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ |
ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਫੁੱਲ ਭੇਟ ਕੀਤੇ |

ਹਥਿਆਰਾਂ ਦੀ ਨੋਕ 'ਤੇ ਕਥਿਤ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 21 ਫਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਢੁੱਡੀ ਦੇ ਇਕ ਦੁਕਾਨਦਾਰ ਦੀ ਦੁਕਾਨ ਵਿਚ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਦੋ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਦਾ ਅੱਠਵਾਂ ਸੈਸ਼ਨ ਸ਼ੁਰੂ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਨਿਸ਼ਕਾਮ ਸਿੱਖ ਵੈਲਫੇਅਰ ਸੰਸਥਾ ਨਵੀ ਦਿੱਲੀ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਾਂਝੇ ਤੌਰ 'ਤੇ ਚੱਲ ਰਹੇ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ...

ਪੂਰੀ ਖ਼ਬਰ »

ਮੀਂਹ ਨੇ ਧੋਤੀ ਪੂਰੀ ਕਾਇਨਾਤ, ਖੇਤਾਂ 'ਚ ਆਈ ਹਰਿਆਲੀ ਦੀ ਬਹਾਰ

ਬਰਗਾੜੀ, 21 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਪੂਰੀ ਕਾਇਨਾਤ ਧੋ ਦਿੱਤੀ ਹੈ ਅਤੇ ਇਸ ਨਾਲ ਫਲਾਂ, ਸਬਜ਼ੀਆਂ, ਫ਼ਸਲਾਂ ਅਤੇ ਰੁੱਖਾਂ ਆਦਿ ਤੋਂ ਇਲਾਵਾ ਪੂਰੇ ਵਾਤਾਵਰਨ 'ਚ ਠੰਡ ਦੀ ਗਰਦਸ ਦੂਰ ਹੋ ਗਈ ਹੈ ਇਸ ਤਰ੍ਹਾਂ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਬਰਗਾੜੀ, 21 ਫ਼ਰਵਰੀ (ਲਖਵਿੰਦਰ ਸ਼ਰਮਾ)-ਆਪਣੇ ਸਮੇਂ ਦੇ ਵਧੀਆ ਲਿਖਾਈ ਅਤੇ ਫ਼ੋਟੋਆਂ ਆਦਿ ਬਣਾਉਣ ਵਾਲੇ ਪੇਂਟਰ ਰਹੇ, ਜੋ ਸਮੇਂ ਦੇ ਬਦਲਾਅ ਨਾਲ ਬੇਰੁਜ਼ਗਾਰੀ ਕਾਰਨ ਆਂਡੇ ਆਦਿ ਵੇਚਣ ਦੀ ਬਰਗਾੜੀ ਵਿਖੇ ਦੁਕਾਨ ਕਰ ਰਹੇ ਬਸੰਤ ਸਿੰਘ ਰਣ ਸਿੰਘ ਵਾਲਾ ਨੂੰ ਕੁਝ ਲੁਟੇਰੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਸੰਭਾਵਿਤ ਹਮਲੇ ਸਬੰਧੀ ਸੁਚੇਤ ਰਹਿਣ ਦੀ ਅਪੀਲ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਵਿਭਾਗ ਫ਼ਰੀਦਕੋਟ ਨੇ ਜ਼ਿਲੇ੍ਹ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਮੌਸਮ ਵਿਚ ਆਈ ਖਰਾਬੀ ਅਤੇ ਬਦਲਾਅ ਨੂੰ ਦੇਖਦਿਆਂ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦੇ ਹਮਲੇ ਜਿਸ ਨੂੰ ਕਿ ਹਲਦੀ ਰੋਗ ਵੀ ਕਿਹਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਸਿੱਧੂ ਨੇ ਐੱਸ.ਪੀ (ਐਚ) ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 21 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਭੁਪਿੰਦਰ ਸਿੰਘ ਸਿੱਧੂ ਨੇ ਐੱਸ.ਪੀ (ਐਚ) ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾ ਉਹ ਲੱਧਾ ਕੋਠੀ ਸੰਗਰੂਰ ਵਿਖੇ ਐੱਸ.ਪੀ. ਵਜੋਂ ਤਾਇਨਾਤ ਸਨ | ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਗੁਰਮੀਤ ਕੌਰ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਸੁਰਿੰਦਰ ਕੌਰ ਸਨਮਾਨਿਤ

ਫ਼ਰੀਦਕੋਟ, 21 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸੁਰਿੰਦਰ ਕੌਰ ਪਤਨੀ ਸੁਖਦੇਵ ਸਿੰਘ ਮਘੇੜਾ ਐੱਸ.ਐੱਸ ਮਿਸਟ੍ਰਸ ਸੀਨੀਅਰ ਸੈਕੰਡਰੀ ਸਕੂਲ ਰੱਤੀਰੋੜੀ ਡੱਗੋ ਰੋਮਾਣਾ ਤੋਂ 25 ਸਾਲ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਵਲੋਂ ਇਸ ਖੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਕਸਬਾ ਬਰਗਾੜੀ ਵਿਖੇ ਗੰਦੇ ਪਾਣੀ ਦੇ ਨਿਕਾਸ ਦਾ ਮਾੜਾ ਹਾਲ

ਬਰਗਾੜੀ, 21 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਲਈ ਕੌਮੀ ਸ਼ਾਹ ਮਾਰਗ ਦੇ ਨਾਲ ਦੋਨੋਂ ਪਾਸੇ ਨਿਕਾਸੀ ਨਾਲਾ ਬਣਿਆ ਹੋਇਆ ਸੀ ਜੋ ਇਸ ਦੇ ਚਾਰ-ਛੇ ਮਾਰਗੀ ਬਣਨ ਸਮੇਂ ਪੂਰ ਦਿੱਤਾ ਗਿਆ ਅਤੇ ਨਿਕਟ ਭਵਿੱਖ 'ਚ ਇਸ ਦੇ ਦੁਬਾਰਾ ...

ਪੂਰੀ ਖ਼ਬਰ »

ਦੋ ਵਹੀਕਲਾਂ ਦੀ ਅਚਨਚੇਤੀ ਟੱਕਰ 'ਚ ਇਕ ਜ਼ਖ਼ਮੀ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰੋਡ ਇਕ ਘੋੜਾ ਟਰਾਲਾ ਅਤੇ ਕੈਂਟਰ ਦੀ ਆਪਸੀ ਟੱਕਰ ਹੋ ਜਾਣ 'ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜਿਸ ਨੂੰ ਆਸ ਪਾਸ ਦੇ ਇਕੱਤਰ ਹੋਏ ਲੋਕਾਂ ਨੇ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਵੇਂ ਚੁਣੇ ਪੰਚਾਂ ਸਰਪੰਚਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਫ਼ਰੀਦਕੋਟ, 21 ਫਰਵਰੀ (ਜਸਵੰਤ ਸਿੰਘ ਪੁਰਬਾ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੇ ਦਫ਼ਤਰ ਅਸ਼ੋਕ ਕੁਮਾਰ ਬੀ.ਡੀ.ਬੀ.ਓ. ਦੀ ਰਹਿਨੁਮਾਈ ਹੇਠ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਦੀ 2 ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ | ਇਸ ਸਿਖਲਾਈ ਦੇ ਆਰੰਭ ...

ਪੂਰੀ ਖ਼ਬਰ »

ਤਕਰਾਰ ਕਾਰਨ ਪੈਦਾ ਹੋਏ ਹਿੰਸਕ ਟਕਰਾਅ 'ਚ ਚਾਰ ਵਿਅਕਤੀ ਜ਼ਖ਼ਮੀ

ਕੋਟਕਪੂਰਾ, 21 ਫਰਵਰੀ (ਮੋਹਰ ਗਿੱਲ, ਮੇਘਰਾਜ)-ਇੱਥੋਂ ਦੇ ਬਾਬਾ ਦਿਆਲ ਸਿੰਘ ਸਰਕਾਰੀ ਸਥਾਨਕ ਸਿਵਲ ਹਸਪਤਾਲ 'ਚ ਹੋਏ ਟਕਰਾਅ 'ਚ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਦੀਪਕ ਰਾਵਲ ਪੁੱਤਰ ਸੁਭਾਸ਼ ਚੰਦਰ, ...

ਪੂਰੀ ਖ਼ਬਰ »

ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਡਾ: ਬਲਵਿੰਦਰ ਸਿਵੀਆਂ ਵਧੀਆ ਸੇਵਾਵਾਂ ਲਈ ਸਨਮਾਨਿਤ

ਬਰਗਾੜੀ, 21 ਫਰਵਰੀ (ਲਖਵਿੰਦਰ ਸ਼ਰਮਾ)-ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਡਾ: ਬਲਵਿੰਦਰ ਸਿੰਘ ਸਿਵੀਆਂ ਨੂੰ ਵਧੀਆ ਸਮਾਜ ਸੇਵੀ ਸੇਵਾਵਾਂ ਲਈ ਅੰਤਰਰਾਸ਼ਟਰੀ ਅਲਾਇੰਸ ਕਲੱਬਾਂ ਦੇ ਹੋਏ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਅੰਤਰਰਾਸ਼ਟਰੀ ਅਲਾਇੰਸ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਮੰਦਰ ਕਮੇਟੀ ਨੇ ਮਾਘ ਮਹਾਤਮ ਕਥਾ ਕਰਵਾਈ

ਫ਼ਰੀਦਕੋਟ, 21 ਫ਼ਰਵਰੀ (ਸਤੀਸ਼ ਬਾਗ਼ੀ)-ਮਾਤਾ ਚਿੰਤਪੂਰਨੀ ਮੰਦਿਰ ਕਮੇਟੀ ਪਿੰਡ ਕੰਮੇਆਣਾ ਵਲੋਂ ਮਾਘ ਮਹਾਤਮ ਕਥਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਯੁਰਵੈਦਾਚਾਰੀਆ ਸ੍ਰੀ ਸ੍ਰੀ 108 ਮਹੰਤ ਸੇਵਾਦਾਸ ਜੀ ਸਮਾਧਾਂ ਵਾਲਿਆਂ ਨੇ ਸ਼ਿਰਕਤ ਕੀਤੀ ਜਦ ...

ਪੂਰੀ ਖ਼ਬਰ »

ਗੁਰੂਸਰ ਵਿਖੇ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ

ਬਰਗਾੜੀ, 21 ਫਰਵਰੀ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੇ ਨਜ਼ਦੀਕੀ ਰਿਸ਼ਤੇਦਾਰ ਸੂਰਜ ਭਾਰਜਵਾਜ ਨੇ ਪਿੰਡ ਗੁਰੂਸਰ ਵਿਖੇ ਲੋੜਵੰਦ ਲੋਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕੁਝ ...

ਪੂਰੀ ਖ਼ਬਰ »

ਆਯੁਰਵੇਦ ਦੇ 292 'ਤੇ ਹੋਮਿੳਪੈਥੀਕ ਦੇ 271 ਮਰੀਜ਼ਾਂ ਦੀ ਜਾਂਚ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਆਯੂਸ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਰੀਦਕੋਟ ਦਾ ਤੀਸਰਾ ਆਯੂਸ ਕੈਂਪ ਡਾ. ਰਾਕੇਸ਼ ਸ਼ਰਮਾ ਡਾਇਰੈਕਟਰ ਆਯੂਰਵੈਦਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ. ਸ਼ਸ਼ੀ ਭੂਸਨ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ...

ਪੂਰੀ ਖ਼ਬਰ »

ਝੂਠੇ ਵਾਅਦਿਆਂ ਤੋਂ ਅੱਕੇ ਲੋਕਾਂ ਦਾ ਮੋਹ ਕਾਂਗਰਸ ਸਰਕਾਰ ਤੋਂ ਭੰਗ ਹੋਇਆ : ਕਿ੍ਸ਼ਨ ਲਾਲ ਸਰਾਂਵਾਂ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆਕ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਪੰਜਾਬੀ ਲੈਕਚਰਾਰ ਅਮਰਜੀਤ ਕੌਰ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼ਹੀਦਾਂ ਨੂੰ ਸਮਰਪਿਤ ਸ਼ਾਂਤੀ ਇਨਸਾਫ਼ ਮਾਰਚ ਕੱਢਿਆ

ਫ਼ਰੀਦਕੋਟ, 21 ਫਰਵਰੀ (ਸਰਬਜੀਤ ਸਿੰਘ)-ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ਼. ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ, ਸਰਹੱਦ 'ਤੇ ਸ਼ਾਂਤੀ ਬਹਾਲੀ ਦੀ ਮੰਗ ਲਈ ਤੇ ਫਿਰਕੂ ਨਫ਼ਰਤ ਿਖ਼ਲਾਫ਼ ਯੂਥ ਫ਼ਾਰ ਸਵਰਾਜ ਜਥੇਬੰਦੀ ਵਲੋਂ ਇੱਥੇ 'ਸ਼ਾਂਤੀ ਇਨਸਾਫ਼ ਮਾਰਚ' ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਕਸ਼ਾਪ ਲਗਾਈ

ਫ਼ਰੀਦਕੋਟ, 21 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਇਕ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਸੁਸਾਇਟੀ ਫ਼ਾਰ ਪ੍ਰੋਮੋਸ਼ਨ ਆਫ਼ ਇੰਡੀਅਨ ਕਲਾਸੀਕਲ ਮਿਊਜ਼ਿਕ ਐਾਡ ਕਲਚਰਲ ਅੰਬਰਸਮੈਂਟ ਯੂਥ ਵਲੋਂ ਕਲਾਸੀਕਲ ਡਾਂਸਰ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ 26 ਨੂੰ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ਼ ਪੁਲਵਾਮਾ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 26 ਫ਼ਰਵਰੀ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਬਾਬਾ ਸਾਈਾ ...

ਪੂਰੀ ਖ਼ਬਰ »

ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਬਾਈਕਾਟ ਦਾ ਐਲਾਨ

ਕੋਟਕਪੂਰਾ, 21 ਫਰਵਰੀ (ਮੇਘਰਾਜ)-'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਸਮੱਚੇ ਕੰਮਾਂ ਦਾ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਬਾਈਕਾਟ ਕਰਨ ਦਾ ਪ੍ਰੋਗਰਾਮ ਉਲੀਕਿਆ | ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਨੂੰ ...

ਪੂਰੀ ਖ਼ਬਰ »

ਛੱਪੜਾਂ ਦੇ ਗੰਦੇ ਪਾਣੀ ਤੋਂ ਪਿੰਡ ਵਾਸੀਆਂ ਨੂੰ ਜਲਦੀ ਮਿਲੇਗੀ ਨਿਜਾਤ : ਢਿਲਵਾਂ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਵਾਸਤੇ ਦਿਲ ਖੋਲ੍ਹ ਕੇ ਫ਼ੰਡ ਦਿੱਤੇ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਢਿਲਵਾਂ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਗੋਲੇਵਾਲਾ, 21 ਫਰਵਰੀ (ਅਮਰਜੀਤ ਬਰਾੜ)-ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਦੇਵਗੌੜਾ ਗੋਲੇਵਾਲਾ ਦੇ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਨਾਲ ਅਤੇ ਬਾਬਾ ਫ਼ਰੀਦ ਗਰੁੱਪ ਨਾਲ ਸਬੰਧਿਤ ਨੌਜਵਾਨਾਂ ਦੇ ਉੱਦਮ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਗੋਲੇਵਾਲਾ ਦੇ 75 ਲੋੜਵੰਦ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੋਟਕਪੂਰਾ, 21 ਫਰਵਰੀ (ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਸਮਾਗਮ ਰਚਾਇਆ ਗਿਆ | ਪੰਜਾਬੀ ਵਿਭਾਗ ਵਲੋਂ ਕਾਲਜ ਦੀ ਲਾਇਬ੍ਰੇਰੀ ਵਿਚ ਕਰਵਾਏ ਇਸ ਸਮਾਗਮ 'ਚ 'ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਵੰਡੇ

ਕੋਟਕਪੂਰਾ, 21 ਫਰਵਰੀ (ਮੇਘਰਾਜ)-ਅੱਜ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਸਥਾਨਕ ਨਗਰ ਕ”ੌਾਸਲ ਦੇ ਟਾਊਨ ਹਾਲ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬੀ.ਡੀ.ਪੀ.ਓ. ਡਾ. ਕੁਸਮ ਅਗਰਵਾਲ ਦੀ ਹਾਜ਼ਰੀ ਵਿਚ ਪੰਚਾਇਤਾਂ ਨੂੰ ਚੈਕ ਵੰਡੇ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਅੱਖਾਂ ਦਾ ਦੋ ਰੋਜ਼ਾ ਮੁਫ਼ਤ ਲੈਂਜ਼ ਕੈਂਪ 4 ਤੇ 5 ਮਾਰਚ ਨੂੰ : ਸੰਤ ਰਿਸ਼ੀ ਰਾਮ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ਦੱਸਿਆ ਕਿ ਬ੍ਰਹਮਲੀਨ 108 ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੀ ਯਾਦ ਵਿਚ ਦੋ ਰੋਜ਼ਾ 19ਵਾਂ ਅੱਖਾਂ ਦਾ ਵਿਸ਼ਾਲ ...

ਪੂਰੀ ਖ਼ਬਰ »

ਸਰਕਾਰੀ ਸਕੂੂਲ ਰਾਊੂਵਾਲਾ-ਉਕੰਦਵਾਲਾ ਵਿਖੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ 24 ਨੂੰ

ਬਾਜਾਖਾਨਾ, 21 ਫਰਵਰੀ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਰਾਊਵਾਲਾ ਉਕੰਦਵਾਲਾ ਵਿਖੇ ਸਾਲਾਨਾ ਇਨਾਮ ਵੰਡ ਅਤੇ ਸਨਮਾਨ ਸਮਾਰੋਹ 24 ਫਰਵਰੀ ਦਿਨ ਐਤਵਾਰ ਨੂੰ ਸਕੂਲ ਕੈਂਪਸ 'ਚ ਸਵੇਰ 10 ਵਜੇ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਕੂਲ ਦੇ ਅਧਿਆਪਕ ਬਲਵੀਰ ਸਿੰਘ ਤੇ ਮੰਗਤ ...

ਪੂਰੀ ਖ਼ਬਰ »

ਟਰੈਫ਼ਿਕ ਸੈੱਲ ਵਲੋਂ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਕਾਲਜ ਵਿਖੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਦੇਸ਼ ਭਗਤ ਪੰਡਤ ਚੇਤੰਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਇੰਸਪੈਕਟਰ ਖੁਸ਼ਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਟਰੈਫ਼ਿਕ ਪੁਲਿਸ ਦੀ ਅਗਵਾਈ ਹੇਠ ਪੁਲਿਸ ਦੇ ਟਰੈਫ਼ਿਕ ਸੈੱਲ ਵਲੋਂ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX