ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਪੰਜਾਬ / ਜਨਰਲ

ਅਕਾਲੀ ਵਿਧਾਇਕਾਂ ਵਲੋਂ ਗਲੇ 'ਚ ਬਿੱਲ ਪਾ ਕੇ ਪ੍ਰਦਰਸ਼ਨ

ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਪੰਜਾਬ ਦੇ ਲੋਕਾਂ ਨੂੰ ਆ ਰਹੇ ਬਿਜਲੀ ਦੇ ਜ਼ਿਆਦਾ ਬਿੱਲਾਂ ਿਖ਼ਲਾਫ਼ ਗਲਾਂ 'ਚ ਬਿੱਲਾਂ ਦੀ ਮਾਲਾ ਪਾ ਕੇ ਪ੍ਰਦਰਸ਼ਨ ਕੀਤਾ ਗਿਆ | ਵਿਧਾਨ ਸਭਾ 'ਚੋਂ ਵਾਕ-ਆਊਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਬਿਜਲੀ ਦਰਾਂ 'ਚ ਵਾਰ-ਵਾਰ ਕੀਤੇ ਵਾਧੇ ਨੇ ਕਾਰਨ ਅਨੁਸੂਚਿਤ ਜਾਤੀਆਂ, ਪਛੜੇ ਵਰਗਾਂ ਸਮੇਤ ਸਮਾਜ ਦੇ ਹਰ ਵਰਗ ਦੀ ਕਮਰ ਤੋੜ ਦਿੱਤੀ ਹੈ¢ ਅਕਾਲੀ ਭਾਜਪਾ ਵਿਧਾਇਕਾਂ ਨੇ ਇਸ ਮੌਕੇ ਪਛੜੇ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ ਖਪਤਕਾਰਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀ 1000 ਕਰੋੜ ਰੁਪਏ ਦੀ ਅੰਸ਼ਿਕ ਮੁਫ਼ਤ ਬਿਜਲੀ ਦੀ ਸਹਾਇਤਾ ਵਾਪਸ ਲੈਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ¢ ਸ. ਮਜੀਠੀਆ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਦੋ ਸਾਲਾਂ ਦੌਰਾਨ ਬਿਜਲੀ ਦਰਾਂ 'ਚ 30 ਫ਼ੀਸਦੀ ਵਾਧਾ ਕਰਕੇ ਆਮ ਆਦਮੀ 'ਤੇ ਅਣਮਨੁੱਖੀ ਬੋਝ ਪਾ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਨੇ ਦਲਿਤ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਬਿਜਲੀ ਉੱਪਰ ਵੀ ਇਹ ਕਹਿੰਦਿਆਂ ਸ਼ਰਤ ਲਾ ਦਿੱਤੀ ਹੈ ਕਿ ਜੇਕਰ ਕਿਸੇ ਦਲਿਤ ਖਪਤਕਾਰ ਨੇ ਸਾਲ 'ਚ 3000 ਹਜ਼ਾਰ ਯੂਨਿਟ ਤੋਂ ਵੱਧ ਦੀ ਬਿਜਲੀ ਇਸਤੇਮਾਲ ਕੀਤੀ ਤਾਂ ਉਸ ਨੂੰ 200 ਯੂਨਿਟ ਪ੍ਰਤੀ ਮਹੀਨਾ ਦੀ ਸਹੂਲਤ ਦਾ ਤਿਆਗ ਕਰਦੇ ਹੋਏ ਪੂਰੇ ਸਾਲ ਦਾ ਬਿੱਲ ਭਰਨਾ ਪਵੇਗਾ¢ ਉਨ੍ਹਾਂ ਕਿਹਾ ਕਿ ਇਨ੍ਹਾਂ ਖਪਤਕਾਰਾਂ ਨੂੰ ਹੁਣ 2 ਲੱਖ ਰੁਪਏ ਤੱਕ ਦੇ ਬਿੱਲ ਭੇਜੇ ਜਾ ਰਹੇ ਹਨ ਜੋ ਸ਼ਰੇਆਮ ਧੱਕੇਸ਼ਾਹੀ ਹੈ¢ ਉਨ੍ਹਾਂ ਮੰਗ ਕੀਤੀ ਕਿ ਪਛੜੇ ਵਰਗਾਂ ਅਤੇ ਦਲਿਤ ਖਪਤਕਾਰਾਂ ਕੋਲੋਂ ਮੁਫ਼ਤ ਬਿਜਲੀ ਦੇ ਰੂਪ 'ਚ ਖੋਹੀ ਸਾਰੀ ਰਾਸ਼ੀ ਉਨ੍ਹਾਂ ਨੂੰ ਵਾਪਸ ਕੀਤੀ ਜਾਵੇ¢ ਇਸ ਮੌਕੇ ਸਾਬਕਾ ਖ਼ਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਐਨ. ਕੇ. ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸੁਖਵਿੰਦਰ ਸਿੰਘ ਸੁੱਖੀ, ਬਲਦੇਵ ਖਹਿਰਾ, ਦਿਲਰਾਜ ਸਿੰਘ ਭੂੰਦੜ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਅਰੁਣ ਨਾਰੰਗ ਅਤੇ ਦਿਨੇਸ਼ ਬੱਬੂ ਹਾਜ਼ਰ ਸਨ¢

ਅਧਿਆਪਕ ਅੱਜ ਪੰਜਾਬ ਦੇ ਸਾਰੇ ਬਲਾਕਾਂ 'ਚ ਫੂਕਣਗੇ ਸਿੱਖਿਆ ਸਕੱਤਰ ਦੇ ਪੁਤਲੇ

ਸੰਗਰੂਰ, 21 ਫਰਵਰੀ (ਧੀਰਜ ਪਸ਼ੌਰੀਆ)- ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਬਲਾਕਾਂ 'ਚ ਅਧਿਆਪਕਾਂ ਦੀਆਂ ਹੋਈਆਂ ਬੈਠਕਾਂ 'ਚ 22 ਫਰਵਰੀ ਨੰੂ ਸਕੂਲ ਸਮੇਂ ਤੋਂ ਬਾਅਦ ਪੰਜਾਬ ਦੇ ਸਾਰੇ 220 ਬਲਾਕ ਸਿੱਖਿਆ ਦਫ਼ਤਰਾਂ ਅੱਗੇ ਸਿੱਖਿਆ ਵਿਭਾਗ ਦੇ ਸਕੱਤਰ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 27 ਤੱਕ ਮੁਲਤਵੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਿਖ਼ਲਾਫ਼ ਚੱਲ ਰਹੇ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 27 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ ਵਲੋਂ ਪੰਜਾਬ 'ਚ ਸਕੂਲੀ ਪੱਧਰ 'ਤੇ ਪੰਜਾਬੀ ਨੂੰ ਲਾਜ਼ਮੀ ਕਰਨ ਦੇ ਆਦੇਸ਼

ਅੰਮਿ੍ਤਸਰ, 21 ਫ਼ਰਵਰੀ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਨੇ ਪੰਜਾਬੀ ਲਹਿਰ ਅਤੇ ਪੰਜਾਬ ਅਦਬੀ ਬੋਰਡ ਵਲੋਂ ਮਾਤ ਭਾਸ਼ਾ ਪੰਜਾਬੀ ਨੂੰ ਉਸ ਦਾ ਬਣਦਾ ਹੱਕ ਦਿਵਾਉਣ ਲਈ ਵਕੀਲ ਤਾਹਿਰ ਸੰਧੂ ਅਤੇ ਮੁਹੰਮਦ ਬੀ. ਭੱਟੀ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਫ਼ੈਸਲਾ ...

ਪੂਰੀ ਖ਼ਬਰ »

'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਾ ਕਸ਼ਮੀਰੀ ਨੌਜਵਾਨ ਕਾਬੂ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿੰਮ ਵਾਲਾ ਚੌਕ 'ਚ ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਉਣ ਅਤੇ ਦੇਸ਼ ਵਿਰੋਧੀ ਗੱਲਾਂ ਕਰਨ ਵਾਲੇ ਇਕ ਕਸ਼ਮੀਰੀ ਨੌਜਵਾਨ ਨੂੰ ਫੜ ਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਬਣਾਵੇਗਾ ਸਿੱਖ ਕੌਮ ਲਈ ਵਿਸ਼ਵ ਵਿਆਪੀ ਬੌਧਿਕ, ਆਰਥਿਕ ਤੇ ਵਿੱਦਿਅਕ ਏਜੰਡਾ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਇੱਥੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਪੰਥਕ ਏਕਤਾ ਸਬੰਧੀ ਸਿੱਖ ਜਥੇਬੰਦੀਆਂ ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

'ਬਿਗੈਸਟ ਲਿਟਲ ਵਿਲੇਜ ਆਫ਼ ਇੰਡੀਆ' ਦਾ ਮਾਣ ਪ੍ਰਾਪਤ ਕਰ ਚੁੱਕੇ ਨਾਨੋਕੀ ਪਿੰਡ ਦੀ ਇਕ ਹੋਰ ਉਪਲਬਧੀ

ਭਾਦਸੋਂ, 21 ਫਰਵਰੀ (ਪ੍ਰਦੀਪ ਦੰਦਰਾਲਾ)- ਪਟਿਆਲਾ ਜ਼ਿਲੇ੍ਹ ਦੇ ਬਲਾਕ ਭਾਦਸੋਂ 'ਚ ਪੈਂਦੇ ਪਿੰਡ ਨਾਨੋਕੀ ਜਿਸ ਨੂੰ ਭਾਰਤ ਸਰਕਾਰ ਵਲੋਂ 'ਦਾ ਬਿਗੈਸਟ ਲਿਟਲ ਵਿਲੇਜ ਆਫ਼ ਇੰਡੀਆ' ਪੁਰਸਕਾਰ ਨਾਲ ਸਨਮਾਨਿਆ ਜਾ ਚੁੱਕਾ ਹੈ | ਇਸ ਪਿੰਡ ਦੇ ਗਰੇਵਾਲ ਪਰਿਵਾਰ ਦੇ ਨੌਜਵਾਨ ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ

ਚੰਡੀਗੜ••, 21 ਫਰਵਰੀ (ਅਜੀਤ ਬਿਊਰੋ)- ਐਸੋਸੀਏਟਿਡ ਸਕੂਲਾਂ 'ਚ ਪੜ੍ਹ••ਦੇ ਬੱਚਿਆਂ ਤੇ ਅਧਿਆਪਕਾਂ ਦੇ ਹਿਤਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ¢ ਪੰਜਾਬ ਦੇ ਸਿੱਖਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚੋਂ ਸਾਇੰਸ ਸੁਪਰਵਾਈਜ਼ਰ ਅਤੇ ਗਾਈਡੈਂਸ ਕੌਾਸਲਰ ਦੀਆਂ ਅਸਾਮੀਆਂ ਹੋਣਗੀਆਂ ਖ਼ਤਮ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਸਿੱਖਿਆ ਦੇ ਮਿਆਰ ਨੰੂ ਉੱਚਾ ਚੁੱਕਣ ਦੀ ਜੱਦੋ ਜਹਿਦ 'ਚ ਲੱਗਿਆ ਸਿੱਖਿਆ ਵਿਭਾਗ ਆਪਣੇ ਹੀ ਵਿਭਾਗ 'ਚੋਂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਅਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਦੀਆਂ ਅਸਾਮੀਆਂ ਨੰੂ ਬੰਦ ਕਰਨ ਜਾ ਰਹੀ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਮੁੱਦੇ 'ਤੇ ਸਫ਼ੈਦ ਪੇਪਰ ਲਿਆਉਣ ਦੀ ਮੰਗ

ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ 2004 'ਚ ਕੇਂਦਰ ਸਰਕਾਰ ਸਮੇਤ ਗੁਆਂਢੀ ਰਾਜਾਂ ਨਾਲ ਦਰਿਆਈ ਪਾਣੀਆਂ ਬਾਰੇ ਪਿਛਲੇ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਚੋਣ ਤੇ ਗੱਠਜੋੜ ਦੇ ਅਧਿਕਾਰ ਮਾਇਆਵਤੀ ਵਲੋਂ ਪੰਜਾਬ ਇੰਚਾਰਜ ਬੈਨੀਵਾਲ ਨੂੰ ਸੌਾਪੇ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਪੰਜਾਬ 'ਚ ਪਾਰਟੀਆਂ ਵਿਚਾਲੇ ਗਠਜੋੜ ਕਾਇਣ ਕਰਨ ਤੇ ਉਮੀਦਵਾਰਾਂ ਦੀ ਚੋਣ ਲਈ ਪੰਜਾਬ ਤੇ ਚੰਡੀਗੜ੍ਹ ਦੇ ਇੰਚਾਰਜ ਥਾਪੇ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੂੰ ਅਧਿਕਾਰ ਦਿੱਤੇ ...

ਪੂਰੀ ਖ਼ਬਰ »

ਪਾਕਿ ਨੇ ਜੈਪੁਰ 'ਚ ਕੈਦੀ ਦੇ ਕਤਲ 'ਤੇ ਭਾਰਤ ਤੋਂ ਮੰਗਿਆ ਜਵਾਬ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਭਾਰਤੀ ਸ਼ਹਿਰ ਜੈਪੁਰ 'ਚ ਭਾਰਤੀ ਕੈਦੀਆਂ ਵਲੋਂ ਕਥਿਤ ਤੌਰ 'ਤੇ ਪਾਕਿਸਤਾਨੀ ਕੈਦੀ ਦੀ ਹੱਤਿਆ ਕੀਤੇ ਜਾਣ 'ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤ ਤੋਂ ਇਸ ਦਾ ਜਵਾਬ ਮੰਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਦੇ ਦੋਸ਼ੀ ਨੂੰ 10 ਸਾਲ ਕੈਦ ਤੇ ਜੁਰਮਾਨਾ

ਪਠਾਨਕੋਟ, 21 ਫਰਵਰੀ (ਚੌਹਾਨ)-ਬਟਾਲਾ ਨਿਵਾਸੀ ਵਿਸ਼ਾਲ ਨੰੂ ਨਸ਼ੀਲੀਆਂ ਗੋਲੀਆਂ ਫੜੇ ਜਾਣ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ ਉਪਰੰਤ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਲ ਕੁਮਾਰ ਪੁੱਤਰ ਲਖਵਿੰਦਰ ਕੁਮਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਵਲੋਂ ਇਕੱਤਰਤਾ

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੀ ਅੱਜ ਇੱਥੇ ਹੋਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 'ਚ ਕੁਝ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਚੰਡੀਗੜ੍ਹ ਦੀ ਇਕ ਫ਼ਰਮ ਐੱਸ.ਐੱਸ. ਕੋਹਲੀ ਐਾਡ ਐਸੋਸੀਏਟਸ ਨੂੰ ਸ਼ੋ੍ਰਮਣੀ ਕਮੇਟੀ ਨਾਲ ਸਬੰਧਿਤ ...

ਪੂਰੀ ਖ਼ਬਰ »

ਪਾਕਿ ਵਲੋਂ ਕੰਟਰੋਲ ਰੇਖਾ 'ਤੇ ਤੀਸਰੇ ਦਿਨ ਵੀ ਗੋਲੀਬਾਰੀ

ਸ੍ਰੀਨਗਰ, 21 ਫਰਵਰੀ (ਮਨਜੀਤ ਸਿੰਘ)-ਪਾਕਿਸਤਾਨੀ ਸੈਨਾ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਲੱਗਦੇ ਰਿਹਾਇਸ਼ੀ ਖੇਤਰਾਂ ਤੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਜ ਲਗਾਤਾਰ ਤੀਸਰੇ ਦਿਨ ਵੀ ਗੋਲੀਬਾਰੀ ਕਰਕੇ ਜੰਗਬੰਦੀ ਦੀ ...

ਪੂਰੀ ਖ਼ਬਰ »

ਪਾਕਿ ਵਲੋਂ ਕੰਟਰੋਲ ਰੇਖਾ ਨੇੜੇ ਰਹਿੰਦੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਪੁਲਵਾਮਾ ਅੱਤਵਾਦੀ ਹਮਲੇ 'ਤੇ ਭਾਰਤ-ਪਾਕਿ ਦਰਮਿਆਨ ਵਧੇ ਤਣਾਅ ਦਰਮਿਆਨ ਪਾਕਿਸਤਾਨੀ ਅਧਿਕਾਰੀਆਂ ਵਲੋਂ ਮਕਬੂਜ਼ਾ ਕਸ਼ਮੀਰ 'ਚ ਕੰਟਰੋਲ ਰੇਖਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ | ਭਾਰਤ ਦੀ ਚਿਤਾਵਨੀ ਦੇ ...

ਪੂਰੀ ਖ਼ਬਰ »

ਭਾਰਤ ਦੀ ਆਰਥਿਕਤਾ ਮਜ਼ਬੂਤ ਬੁਨਿਆਦੀ ਤੱਥਾਂ 'ਤੇ ਆਧਾਰਤ-ਮੋਦੀ

ਸਿਓਲ, 21 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਦੀ ਆਰਥਿਕਤਾ ਮਜ਼ਬੂਤ ਬੁਨਿਆਦੀ ਤੱਥਾਂ 'ਤੇ ਆਧਾਰਤ ਹੈ ਅਤੇ ਭਾਰਤੀ ਅਰਥਵਿਵਸਥਾ ਨੇੜਲੇ ਭਵਿੱਖ ਵਿਚ ਵਧ ਕੇ ਦੁੱਗਣੀ 5 ਖਰਬ ਡਾਲਰ ਹੋ ਜਾਵੇਗੀ ਅਤੇ ਉਨ੍ਹਾਂ ਦੱਖਣੀ ਕੋਰੀਆ ਵਿਚ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ

ਐਨ.ਐਸ. ਪਰਵਾਨਾ ਚੰਡੀਗੜ੍ਹ, 21 ਫਰਵਰੀ-ਹਰਿਆਣਾ ਵਿਧਾਨ ਸਭਾ 'ਚ ਅੱਜ ਰਾਜਪਾਲ ਦੇ ਭਾਸ਼ਣ ਬਾਰੇ ਧੰਨਵਾਦ ਦੇ ਮਤੇ 'ਤੇ 2 ਦਿਨਾਂ ਬਹਿਸ ਸ਼ੁਰੂ ਹੋ ਗਈ, ਜਿਸ ਦੀ ਸ਼ੁਰੂਆਤ ਭਾਜਪਾ ਦੇ ਪਵਨ ਸੈਣੀ ਨੇ ਕੀਤੀ ਤੇ ਤਾਈਦ ਮਹੀਪਾਲ ਢਾਂਡਾ ਭਾਜਪਾ ਨੇ ਕੀਤੀ | ਇਨ੍ਹਾਂ ਦੋਹਾਂ ਨੇ ...

ਪੂਰੀ ਖ਼ਬਰ »

ਰਲੇਵੇਂ ਦੇ ਬਾਅਦ ਵੀ ਸਰਕਾਰੀ ਇਕਾਈ ਬਣੀ ਰਹੇਗੀ ਆਰ.ਈ.ਸੀ.-ਬਿਜਲੀ ਮੰਤਰਾਲਾ

ਜਲੰਧਰ, 21 ਫਰਵਰੀ (ਅ.ਬ.)-ਪੀ.ਐਫ਼.ਸੀ. ਵਲੋਂ ਆਰ.ਈ.ਸੀ. 'ਚ ਪ੍ਰਸਤਾਵਿਤ ਰਲੇਵੇਂ 'ਤੇ ਬਿਜਲੀ ਮੰਤਰਾਲੇ ਦੇ ਸੰਯੁਕਤ ਸਕੱਤਰ ਅਰੁਣ ਕੁਮਾਰ ਵਰਮਾ ਨੇ ਕਿਹਾ ਕਿ ਇਹ ਪਹਿਲਾਂ ਵਾਂਗ ਹੀ ਇਕ ਸਰਕਾਰੀ ਸੰਸਥਾ ਬਣੀ ਰਹੇਗੀ, ਨਾਲ ਹੀ ਲੈਣ-ਦੇਣ ਲਈ ਮੁੱਲ ਨਿਰਧਾਰਣ ਦੀ ਪ੍ਰਕਿਰਿਆ ਚੱਲ ...

ਪੂਰੀ ਖ਼ਬਰ »

ਪੰਜਾਬ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲ ਆਪਣੀ ਮਨਮਰਜ਼ੀ ਨਾਲ ਨਹੀਂ ਲਗਾ ਸਕਣਗੇ ਕਿਤਾਬਾਂ

ਵਰਸੋਲਾ, 21 ਫਰਵਰੀ (ਵਰਿੰਦਰ ਸਹੋਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਅੰਦਰ ਹੁਣ ਸਕੂਲ ਪ੍ਰਬੰਧਕ ਆਪਣੀ ਮਨਮਰਜ਼ੀ ਨਾਲ ਕਿਸੇ ਪ੍ਰਾਈਵੇਟ ਪਬਲੀਸ਼ਰ ਦੀਆਂ ਕਿਤਾਬਾਂ ਨਹੀਂ ਲਗਾ ਸਕਣਗੇ | ਇਸ ਦੇ ਲਈ ਸਿੱਖਿਆ ਵਿਭਾਗ ਨੇ ਸਖ਼ਤ ਕਦਮ ...

ਪੂਰੀ ਖ਼ਬਰ »

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ 'ਤੇ ਚੋਣ ਅਫ਼ਸਰ ਮੋਗਾ ਤੇ ਮੁਕਤਸਰ ਸਾਹਿਬ ਨੇ ਕੀਤਾ ਸਭ ਤੋਂ ਵੱਧ ਖ਼ਰਚ

ਜ਼ੀਰਕਪੁਰ, 21 ਫਰਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਵੋਟ ਦੇ ਅਧਿਕਾਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਖ਼ਰਚ ਦੇ ਵੇਰਵੇ ਪ੍ਰਾਪਤ ਹੋਏ ਹਨ, ਜਿਨ੍ਹਾਂ ਅਨੁਸਾਰ ਐੱਸ.ਏ.ਐੱਸ. ਨਗਰ ਅਤੇ ਰੂਪਨਗਰ ਜ਼ਿਲ੍ਹੇ ਦੇ ਚੋਣ ਅਫ਼ਸਰਾਂ ...

ਪੂਰੀ ਖ਼ਬਰ »

ਗੋਡੇ, ਰੀੜ੍ਹ ਦੀ ਹੱਡੀ ਅਤੇ ਗਠੀਆ ਦਾ ਆਯੁਰਵੇਦ 'ਚ ਹੈ ਪੱਕਾ ਇਲਾਜ-ਡਾ. ਸ਼ਾਰਧਾ

ਬਠਿੰਡਾ, 21 ਫਰਵਰੀ (ਅ.ਬ.)- ਡਾ. ਸ਼ਾਰਧਾ ਮੈਡੀਲਾਇਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੌਨੀ ਚੌਕ ਬਠਿੰਡਾ ਅਤੇ ਨਜ਼ਦੀਕ ਨੀਡ ਕਰੋਕਰੀ ਮਾਡਲ ਟਾਊਨ ਲੁਧਿਆਣਾ ਦੇ ਡਾ. ਮੁਕੇਸ਼ ਸ਼ਾਰਧਾ ਨੇ ਦੱਸਿਆ ਕਿ ਗਠਿਆ, ਰੀੜ੍ਹ ਦੀ ਹੱਡੀ ਅਤੇ ਗੋਡਿਆ ਦਾ ਆਯੁਰਵੈਦ 'ਚ ਪੱਕਾ ਇਲਾਜ ...

ਪੂਰੀ ਖ਼ਬਰ »

ਪਟਨਾ ਸਾਹਿਬ ਵਿਖੇ ਅੱਜ ਪਹੁੰਚੇਗੀ ਪੰਜ ਤਖ਼ਤ ਐਕਸਪ੍ਰੈੱਸ

ਸੁਰਿੰਦਰਪਾਲ ਸਿੰਘ ਵਰਪਾਲ ਮਨਮਾੜ, 21 ਫਰਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤਾਂ ਦੀ ਯਾਤਰਾ ਦੌਰਾਨ ਸੰਗਤ ਨੇ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਚੱਲ ਰਹੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦਾ ...

ਪੂਰੀ ਖ਼ਬਰ »

ਮਨੋਜ ਯਾਦਵ ਨੇ ਹਰਿਆਣਾ ਦੇ ਨਵੇਂ ਡੀ.ਜੀ.ਪੀ. ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਕੈਡਰ ਦੇ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਮਨੋਜ ਯਾਦਵ ਨੇ ਅੱਜ ਰਾਜ ਪੁਲਿਸ ਮੁੱਖ ਦਫ਼ਤਰ 'ਚ ਹਰਿਆਣਾ ਪੁਲਿਸ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਪਹਿਲਾਂ ਮਨੋਜ ਯਾਦਵ ਨੂੰ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ ਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ

ਪਠਾਨਕੋਟ, 21 ਫਰਵਰੀ (ਚੌਹਾਨ)-ਸੁਜਾਨਪੁਰ ਨਿਵਾਸੀ ਮੁਕੇਸ਼ ਕੁਮਾਰ ਪੁੱਤਰ ਪ੍ਰੇਮ ਕੁਮਾਰ ਨਿਵਾਸੀ ਸੇਖਾ ਮੁਹੱਲਾ ਨੰੂ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 10 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਲਿਆਣ ਜਿਊਲਰਜ਼ ਦੇ ਸੀ.ਐਮ.ਡੀ. ਕਲਿਆਣਰਮਨ ਦਾ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ

ਕੋਚੀ, 21 ਫਰਵਰੀ (ਅ.ਬ.)- ਦੇਸ਼ ਦੇ ਮੋਹਰੀ ਤੇ ਸਭ ਤੋਂ ਵਧੇਰੇ ਭਰੋਸੇਯੋਗ ਗਹਿਣਿਆਂ ਦੇ ਬਰਾਂਡ ਕਲਿਆਣ ਜਿਊਲਰਜ਼ ਦੇ ਸੰਸਥਾਪਕ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਟੀ.ਐਸ. ਕਲਿਆਣਰਮਨ ਨੂੰ ਕੋਚੀ ਵਿਖੇ ਹੋਈ 44ਵੀਂ ਆਈ.ਏ.ਏ. ਵਰਲਡ ਕਾਂਗਰਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਅਪੀਲ 'ਤੇ ਬਹਿਸ ਸ਼ੁਰੂ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਵਲੋਂ ਹਾਈਕੋਰਟ ਦੀ ਇਕਹਿਰੀ ਬੈਂਚ ਦੇ ਹੁਕਮ ਨੂੰ ਚੁਣੌਤੀ ਦਿੰਦੀ ਅਪੀਲ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਣਾ ਸ਼ੁਰੂ ਕਰ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਨੇੜੇ ਪ੍ਰਦਰਸ਼ਨ-ਪੁਲਿਸ ਨੇ ਰੋਕਿਆ

ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੂਬੇ ਦੀ ਕਾਂਗਰਸ ਸਰਕਾਰ ਤੋਂ ਖ਼ਫ਼ਾ ਕੱਚੇ ਮੁਲਾਜ਼ਮਾਂ ਵਲੋਂ ਅੱਜ ਵਿਧਾਨ ਸਭਾ ਦੇ ਬਾਹਰ ਪੁੱਜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੱਚੇ ਮੁਲਾਜ਼ਮਾਂ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ...

ਪੂਰੀ ਖ਼ਬਰ »

ਠੇਕਿਆਂ ਦੀ ਥਾਂ ਤੈਅ ਕਰਨ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 21 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਨਵੀਂ ਐਕਸਾਈਜ਼ ਨੀਤੀ ਲਾਗੂ ਕਰਨ ਤੋਂ ਪਹਿਲਾਂ ਠੇਕਿਆਂ ਦੀ ਥਾਂ ਤੈਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ¢ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਤਣਾਅ ਦਾ ਕਰਤਾਰਪੁਰ ਲਾਂਘੇ ਦੀ ਉਸਾਰੀ 'ਤੇ ਨਹੀਂ ਪਿਆ ਅਸਰ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐਫ਼. ਦੇ ਜਵਾਨਾਂ 'ਤੇ ਕੀਤੇ ਗਏ ਫਿਦਾਈਨ ਹਮਲੇ ਬਾਅਦ ਭਾਰਤ 'ਚ ਬਣੀ ਰੋਸ ਦੀ ਲਹਿਰ ਦੇ ਚੱਲਦਿਆਂ ਭਾਵੇਂ ਭਾਰਤ-ਪਾਕਿਸਤਾਨ ਵਿਚਾਲੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰਾਜਨਪ੍ਰੀਤ ਸਿੰਘ ਵਾਸੀ ਪਿੰਡ ਵੱਟੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ ਲਗਾ ਕੇ ਬਣਿਆ ਕਾਲਜ ਪਿ੍ੰਸੀਪਲ, ਮਾਮਲਾ ਦਰਜ

ਭਵਾਨੀਗੜ੍ਹ, 21 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਗੁਰੂ ਤੇਗ਼ ਬਹਾਦਰ ਕਾਲਜ ਦੇ ਇਕ ਪ੍ਰੋਫੈਸਰ ਵਲੋਂ ਕਾਲਜ ਦੇ ਪਿ੍ੰਸੀਪਲ 'ਤੇ ਕਥਿਤ ਤੌਰ 'ਤੇ ਫ਼ਰਜ਼ੀ ਦਸਤਾਵੇਜ਼ ਲੈ ਕੇ ਬਤੌਰ ਪਿ੍ੰਸੀਪਲ ਸੇਵਾ ਕਰਨ ਦੀ ਕੀਤੀ ਸ਼ਿਕਾਇਤ 'ਤੇ ਪੁਲਿਸ ਵਲੋਂ ਪਿ੍ੰਸੀਪਲ ...

ਪੂਰੀ ਖ਼ਬਰ »

ਅੱਧਾ ਕਿੱਲੋਂ ਅਫ਼ੀਮ ਤੇ ਸਾਢੇ 6 ਲੱਖ ਦੀ ਕਰੰਸੀ ਸਮੇਤ 2 ਕਾਬੂ

ਮਾਲੇਰਕੋਟਲਾ, 21 ਫ਼ਰਵਰੀ (ਹਨੀਫ਼ ਥਿੰਦ, ਪਾਰਸ ਜੈਨ)- ਪੁਲਿਸ ਦੀ ਐਸ.ਟੀ.ਐਫ ਟੀਮ ਸੰਗਰੂਰ ਵਲਾੋ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੇ ਿਖ਼ਲਾਫ਼ ਲਗਾਤਾਰ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 500 ਗਰਾਮ ਅਫ਼ੀਮ ਅਤੇ 6 ਲੱਖ 40 ਹਜ਼ਾਰ ਰੁਪਏ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਪਤਵੰਤ ਸਿੰਘ ਖੇੜੀ

ਡਾਬਾ/ਲੁਹਾਰਾ- ਪਤਵੰਤ ਸਿੰਘ ਖੇੜੀ ਜਿਸ ਦਾ ਜਨਮ 20 ਨਵੰਬਰ 1993 ਨੂੰ ਪਿਤਾ ਗੁਰਦਾਤ ਸਿੰਘ ਅਤੇ ਮਾਤਾ ਪਿ੍ਤਪਾਲ ਕੌਰ ਦੇ ਗ੍ਰਹਿ ਪਿੰਡ ਖੇੜੀ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ, ਛੋਟੀ ਉਮਰੇ ਹੀ ਇਸ ਫ਼ਾਨੀ ਜਹਾਨ ਤੋਂ ਕੂਚ ਕਰ ਗਿਆ¢ ਪਤਵੰਤ ਸਿੰਘ ਦੇ ਪਰਮ ਮਿੱਤਰ ਨਰਿੰਦਰ ...

ਪੂਰੀ ਖ਼ਬਰ »

ਘਰ ਪਰਤ ਰਹੇ ਹੋਮਗਾਰਡ ਮੁਲਾਜ਼ਮ ਨੂੰ ਕਾਰ ਸਵਾਰ ਨੌਜਵਾਨਾਂ ਨੇ ਕੀਤਾ ਅਗਵਾ

ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬੀਤੀ ਰਾਤ ਇਕ ਪਰਿਵਾਰਕ ਖ਼ੁਸ਼ੀ ਦੇ ਸਮਾਗਮ 'ਚੋਂ ਘਰ ਪਰਤ ਰਹੇ ਹੋਮਗਾਰਡ ਦੇ ਮੁਲਾਜ਼ਮ ਨੰੂ ਕਾਰ ਸਵਾਰ ਕੁਝ ਨੌਜਵਾਨਾਂ ਵਲੋਂ ਅਗਵਾ ਕੀਤੇ ਜਾਣ ਦਾ ਸੰਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ | ਹੋਮਗਾਰਡ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਸੰਯੁਕਤ ਰਾਸ਼ਟਰ, 21 ਫਰਵਰੀ (ਏਜੰਸੀਆਂ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਪੁਲਵਾਮਾ 'ਚ ਕੀਤੇ ਫਿਦਾਈਨ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਨਾਲ ਹੀ ਹਮਲੇ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ

ਚੰਡੀਗੜ੍ਹ, 21 ਫਰਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਮੇਟੀ ਆਫ਼ ਮਨਿਸਟਰਜ਼ ਨਾਲ ਪੀ.ਐਸ.ਐਮ.ਐਸ.ਯੂ. ਦੀ ਮੀਟਿੰਗ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਸਰਕਾਰ ਵਲੋਂ ਬਣਾਈ ਗਈ ਇਸ ਕਮੇਟੀ 'ਚ ਬ੍ਰਹਮ ਮਹਿੰਦਰਾ ਸਿਹਤ ਮੰਤਰੀ, ...

ਪੂਰੀ ਖ਼ਬਰ »

ਸੈਨਾ ਮੁਖੀ ਰਾਵਤ ਨੇ ਸਵਦੇਸ਼ੀ ਜਹਾਜ਼ ਤੇਜਸ 'ਚ ਭਰੀ ਉਡਾਨ-ਦੱਸਿਆ ਅਦਭੁੱਤ

ਬੇਂਗਲੁਰੂ, 21 ਫਰਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਏਅਰ ਇੰਡੀਆ ਸ਼ੋਅ ਵਿਖੇ ਦੇਸ਼ ਵਿਚ ਹੀ ਬਣਾਏ ਗਏ ਹਲਕੇ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ ਅਤੇ ਇਸ ਨੂੰ ਇਕ ਵਿਲੱਖਣ ਲੜਾਕੂ ਜਹਾਜ਼ ਆਖਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦੀ ਹਵਾਈ ਸ਼ਕਤੀ ...

ਪੂਰੀ ਖ਼ਬਰ »

ਕਮਿਸ਼ਨ ਸਾਹਮਣੇ ਇਸ ਵਾਰ ਵੀ ਉਠਣ ਲੱਗੇ ਬਿਜਲੀ ਮਹਿੰਗੀ, ਪ੍ਰਣਾਲੀ ਸੁਧਾਰ ਦੇ ਮੁੱਦੇ

ਜਲੰਧਰ, 21 ਫਰਵਰੀ (ਸ਼ਿਵ ਸ਼ਰਮਾ)- ਸਾਲ 2018-19 'ਚ ਬਿਜਲੀ ਮਹਿੰਗੀ ਕਰਨ ਲਈ ਖਪਤਕਾਰਾਂ ਦੇ ਇਤਰਾਜ਼ ਸੁਣਨ ਲਈ ਪੰਜਾਬ ਬਿਜਲੀ ਅਥਾਰਿਟੀ ਕਮਿਸ਼ਨਰ ਨੂੰ ਇਸ ਵਾਰ ਵੀ ਖਪਤਕਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਲੁਧਿਆਣਾ 'ਚ ਖਪਤਕਾਰਾਂ ਵਲੋਂ ਬਿਜਲੀ ਮਹਿੰਗੀ ...

ਪੂਰੀ ਖ਼ਬਰ »

ਪੀ. ਐਫ. 'ਤੇ ਵਿਆਜ ਦਰ ਵਧ ਕੇ 8.65 ਫ਼ੀਸਦੀ ਹੋਈ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-'ਕਰਮਚਾਰੀ ਭਵਿੱਖ ਨਿਧੀ ਸੰਗਠਨ' (ਈ.ਪੀ.ਐਫ਼.ਓ.) ਨੇ 2018-19 ਲਈ ਆਪਣੇ 6 ਕਰੋੜ ਤੋਂ ਜ਼ਿਆਦਾ ਅੰਸ਼ਧਾਰਕਾਂ ਦੇ ਈ.ਪੀ.ਐਫ਼. 'ਤੇ ਵਿਆਜ਼ ਦਰ ਨੂੰ 8.55 ਫ਼ੀਸਦੀ ਤੋਂ ਵਧਾ ਕੇ 8.65 ਫ਼ੀਸਦੀ ਕਰ ਦਿੱਤਾ ਹੈ | ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਰ ਨੇ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਬਦਲੇ ਕਸ਼ਮੀਰ 'ਚ ਸਿੱਖਾਂ ਲਈ ਮੁਫਤ ਸੇਵਾਵਾਂ ਤੇ ਵੱਡੀਆਂ ਰਿਆਇਤਾਂ ਦੀ ਪੇਸ਼ਕਸ਼

ਸ੍ਰੀਨਗਰ, 21 ਫਰਵਰੀ (ਪੀ. ਟੀ. ਆਈ.)-ਪੁਲਵਾਮਾ ਹਮਲੇ ਪਿੱਛੋਂ ਸਿੱਖਾਂ ਵਲੋਂ ਦੇਸ਼ ਭਰ ਦੇ ਕਸ਼ਮੀਰੀ ਵਿਦਿਆਰਥੀਆਂ ਤੇ ਲੋਕਾਂ ਦੀ ਇਸ ਔਖੀ ਘੜੀ ਵਿਚ ਕੀਤੀ ਸਹਾਇਤਾ ਬਦਲੇ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਭਾਰੀ ਤਾਰੀਫ ਹੋ ਰਹੀ ਹੈ ਅਤੇ ਸਥਾਨਕ ਵਪਾਰਕ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਮੋਦੀ ਲਈ ਸੱਤਾ ਦੀ ਲਾਲਸਾ, ਸ਼ਹਾਦਤ ਤੋਂ ਵੱਡੀ-ਕਾਂਗਰਸ

ਨਵੀਂ ਦਿੱਲੀ, 21 ਫਰਵਰੀ (ਉਪਮਾ ਡਾਗਾ ਪਾਰਥ)-ਪੁਲਵਾਮਾ ਹਮਲੇ ਲਈ ਜਵਾਬਦੇਹੀ, ਖੁਫ਼ੀਆ-ਤੰਤਰ ਦੀ ਚਿਤਾਵਨੀ ਨੂੰ ਨਜ਼ਰਅੰਦਾਜ਼ ਕਰਨ ਅਤੇ ਸਰਕਾਰੀ ਤੰਤਰ ਦੀ ਨਾਕਾਮੀ 'ਤੇ ਸਵਾਲ ਉਠਾਂਦਿਆਂ ਕਾਂਗਰਸ ਨੇ ਅੱਜ ਸੱਤਾਧਾਰੀ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਤੀਜੀ ਵਾਰ ਜਾਰੀ ਕੀਤਾ ਤਿੰਨ ਤਲਾਕ ਆਰਡੀਨੈਂਸ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਮੁਸਲਿਮ ਪੁਰਸ਼ਾਂ ਲਈ ਤਿੰਨ ਤਲਾਕ ਨੂੰ ਸਜ਼ਾਯੋਗ ਅਪਰਾਧ ਬਣਾਉਣ ਵਾਲਾ ਆਰਡੀਨੈਂਸ ਅੱਜ ਤੀਜੀ ਵਾਰ ਜਾਰੀ ਕੀਤਾ ਗਿਆ | ਕਾਨੂੰਨ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 'ਦਿ ਮੁਸਲਿਮ ਵੁਮੈਨ (ਵਿਆਹ 'ਤੇ ਅਧਿਕਾਰਾਂ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੇ ਰੈਗੂਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗ-ਇਨ-ਆਈ. ਡੀ. 'ਤੇ ਅੱਪਲੋਡ

ਐੱਸ.ਏ.ਐੱਸ. ਨਗਰ, 21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-12ਵੀਂ ਪ੍ਰੀਖਿਆ ਮਾਰਚ-2019 (ਸਾਲਾਨਾ), ਰੈਗੂਲਰ ਸਮੇਤ ਓਪਨ ਸਕੂਲ/ਵਾਧੂ ਵਿਸ਼ਾ/ਕਾਰਗੁਜ਼ਾਰੀ ਵਧਾਉਣ ਲਈ/ਕੰਪਾਰਟਮੈਂਟ/ਰੀ-ਅਪੀਅਰ ਦੀਆਂ ਪ੍ਰੀਖਿਆਵਾਂ 1 ਮਾਰਚ ਨੰੂ ਸ਼ੁਰੂ ਹੋਣ ਜਾ ਰਹੀਆਂ ਹਨ | ਸਿੱਖਿਆ ਬੋਰਡ ਦੇ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਲਈ ਨੌਜਵਾਨਾਂ ਦਾ ਸਿੱਖਿਅਕ ਹੋਣਾ ਲਾਜ਼ਮੀ-ਬੈਂਸ

ਐੱਸ. ਏ. ਐੱਸ. ਨਗਰ, 21 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਦਾ ਸਾਲਾਨਾ ਸਮਾਗਮ 'ਵਿਰਸਾ 2019' ਥਿੱਕ ਗ੍ਰੀਨ ਲਿਵ ਗ੍ਰੀਨ ਦੇ ਬੈਨਰ ਹੇਠ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਏ. ਡੀ. ਸੀ. ਵਿਕਾਸ ਅਮਨਦੀਪ ਸਿੰਘ ਬੈਂਸ ਸਨ, ਜਦਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX