ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਮੋਗਾ

ਰੁਜ਼ਗਾਰ ਮੇਲੇ ਦੇ ਅੰਤਿਮ ਦਿਨ 381 ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀ 'ਘਰ-ਘਰ ਰੋਜ਼ਗਾਰ' ਯੋਜਨਾ ਤਹਿਤ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਵਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਗਏ ਪੰਜ ਰੋਜ਼ਾ ਰੋਜ਼ਗਾਰ ਮੇਲੇ ਦੇ ਅੰਤਿਮ ਦਿਨ ਪੁੱਜੀਆਂ ਵੱਖ-ਵੱਖ 12 ਕੰਪਨੀਆਂ ਵਲੋਂ 381 ਉਮੀਦਵਾਰਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਜਦੋਂ ਕਿ 37 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ | ਇਸ ਤੋਂ ਇਲਾਵਾ 41 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ | ਰੋਜ਼ਗਾਰ ਮੇਲੇ ਦੇ ਅੰਤਿਮ ਦਿਨ 478 ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ | ਰੋਜ਼ਗਾਰ ਮੇਲੇ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੋਜ਼ਗਾਰ ਮੇਲੇ ਦਾ ਜਾਇਜ਼ਾ ਲਿਆ | ਇਸ ਮੌਕੇ ਰਾਜਿੰਦਰ ਬਤਰਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ 8500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਪ੍ਰਤੀ ਮਹੀਨਾ ਤਨਖ਼ਾਹ ਦੇਣ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ, ਆਈ.ਟੀ.ਆਈ. ਦੇ ਪਿ੍ੰਸੀਪਲ ਹਰਦੇਵ ਸਿੰਘ ਤੇ ਜਗਤਾਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਲੜਕੇ/ਲੜਕੀਆਂ ਹਾਜ਼ਰ ਸਨ |

ਮਠਿਆਈ ਦੀ ਦੁਕਾਨ 'ਚੋਂ ਨਕਦੀ ਚੋਰੀ

ਮੋਗਾ, 21 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਨਿਊ ਟਾਊਨ ਸਥਿਤ ਗਲੀ ਨੰਬਰ ਦੋ ਜੋ ਕਿ ਮਠਿਆਈ ਦੇ ਹੋਟਲਾਂ ਵਜੋਂ ਮਸ਼ਹੂਰ ਹੈ, ਉਸ ਅੰਦਰ ਸਥਿਤ ਹੋਟਲ ਪ੍ਰੇਮ ਦੀ ਹੱਟੀ ਵਿਚੋਂ ਬੀਤੀ ਰਾਤ 1:30 ਵਜੇ ਦੇ ਕਰੀਬ ਇਕ ਅਣਪਛਾਤੇ ਚੋਰ ਛੱਤ 'ਤੇ ਬਣੇ ...

ਪੂਰੀ ਖ਼ਬਰ »

ਪੰਜਾਬ ਨੂੰ ਲੁੱਟ ਪੁੱਟ ਰਹੀਆਂ ਜਮਾਤਾਂ ਿਖ਼ਲਾਫ਼ ਸ਼ਾਂਤਮਈ ਸੰਮੇਲਨ ਭਲਕੇ-ਜਥੇਦਾਰ ਰਣਸੀਂਹ

ਨਿਹਾਲ ਸਿੰਘ ਵਾਲਾ, 21 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ 1920 ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਅਤੇ ਉਨ੍ਹਾਂ ਦੀ ਸਹਿਯੋਗੀ 51 ਮੈਂਬਰੀ ਮੀਰੀ ਪੀਰੀ ਸੰਮੇਲਨ ਪ੍ਰਬੰਧਕੀ ਕਮੇਟੀ ਵਲੋਂ ਭਲਕੇ 23 ਫ਼ਰਵਰੀ ਨੂੰ ਮੋਗਾ ਜ਼ਿਲੇ੍ਹ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ ਭਲਕੇ-ਚੇਅਰਮੈਨ ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 21 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸਰਕਲ ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਕਾਲੀ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ...

ਪੂਰੀ ਖ਼ਬਰ »

ਹੜਤਾਲ ਕਾਰਨ ਤਹਿਸੀਲ ਤੇ ਐੱਸ. ਡੀ. ਐੱਮ. ਦਫ਼ਤਰਾਂ ਦਾ ਕੰਮਕਾਜ ਠੱਪ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸਥਾਨਕ ਤਹਿਸੀਲ ਇਕਾਈ ਨਾਲ ਸਬੰਧਿਤ ਐਸ. ਡੀ. ਐਮ. ਅਤੇ ਤਹਿਸੀਲ ਦਫ਼ਤਰ ਅਤੇ ਦਫ਼ਤਰੀ ਕਾਮਿਆਂ ਵਲੋਂ ਅੱਜ 9ਵੇਂ ਦਿਨ ਵੀ ਆਪਣਾ ਕੰਮਕਾਜ ਠੱਪ ਰੱਖ ਕੇ ਕਲਮ ਛੋੜ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਨਗਰ ਕੀਰਤਨ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰ ਕੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਚਰਨਕੰਵਲ ਸਾਹਿਬ (ਬਾਬਾ ਮਸਤਾਨ ਸਿੰਘ ਵਾਲਾ) ਬਾਘਾ ਪੱਤੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੀ ਕਲਮਛੋੜ ਹੜਤਾਲ ਜਾਰੀ

ਮੋਗਾ, 21 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਮੋਗਾ ਦੇ ਸਾਰੇ ਵਿਭਾਗ ਮਨਿਸਟਰੀਅਲ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਕਰੀਬ ਡੇਢ ਕਿਲੋ ਅਫੀਮ ਸਮੇਤ ਦੋ ਕਾਬੂ

ਮੋਗਾ, 21 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਦਰ ਮੋਗਾ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਕਰਨ ਸਮੇਂ ਅਤੇ ਨਾਕਾਬੰਦੀ ਕਰ ਕੇ ਇਕ ਕਿੱਲੋਗਰਾਮ 515 ਗਰਾਮ ਫ਼ੀਮ ਤੇ ਇਕ ਮੋਟਰਸਾਈਕਲ ਸਮੇਤ ਦੋ ਅਫ਼ੀਮ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਘੇਰ ਕੇ ਸਿਖਾਇਆ ਸਬਕ

ਕੋਟ ਈਸੇ ਖਾਂ, 21 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਵਿਦਿਆਰਥਣਾਂ ਨੂੰ ਪ੍ਰੇਸ਼ਾਨ ਕਰਨ ਦੇ ਇਰਾਦੇ ਨਾਲ ਪੁੱਜੇ ਇਕ ਸਕਾਰਪੀਓ ਸਵਾਰ 3 ਮਨਚਲਿਆਂ ਨੂੰ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਵਲੋਂ ਘੇਰ ਕੇ ਸਬਕ ਸਿਖਾਇਆ ਗਿਆ | ਮੌਕੇ 'ਤੇ ਇਕੱਤਰ ਜਾਣਕਾਰੀ ਮੁਤਾਬਿਕ ਕੋਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਸੰਤ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀ ਕਰ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਡਾ: ਤਿ੍ਪਤਾ ਪਰਮਾਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮੇਂ ਬੀ.ਐਡ. ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੀ ਕਲਮਛੋੜ ਹੜਤਾਲ ਜਾਰੀ

ਮੋਗਾ, 21 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਮੋਗਾ ਦੇ ਸਾਰੇ ਵਿਭਾਗ ਮਨਿਸਟਰੀਅਲ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਹੜਤਾਲ ਕਾਰਨ ਤਹਿਸੀਲ ਤੇ ਐੱਸ. ਡੀ. ਐੱਮ. ਦਫ਼ਤਰਾਂ ਦਾ ਕੰਮਕਾਜ ਠੱਪ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸਥਾਨਕ ਤਹਿਸੀਲ ਇਕਾਈ ਨਾਲ ਸਬੰਧਿਤ ਐਸ. ਡੀ. ਐਮ. ਅਤੇ ਤਹਿਸੀਲ ਦਫ਼ਤਰ ਅਤੇ ਦਫ਼ਤਰੀ ਕਾਮਿਆਂ ਵਲੋਂ ਅੱਜ 9ਵੇਂ ਦਿਨ ਵੀ ਆਪਣਾ ਕੰਮਕਾਜ ਠੱਪ ਰੱਖ ਕੇ ਕਲਮ ਛੋੜ ...

ਪੂਰੀ ਖ਼ਬਰ »

ਟੈਂਕਰ ਤੇ ਘੋੜਾ-ਟਰਾਲੇ 'ਚ ਹੋਈ ਟੱਕਰ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਬੀਤੀ ਰਾਤ ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਚੌਕ ਵਿਚ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਮੋਗਾ ਵਲੋਂ ਇਕ ਘੋੜਾ-ਟਰਾਲਾ ਕੋਟਕਪੂਰਾ ਵੱਲ ਜਾ ਰਿਹਾ ਸੀ ਅਤੇ ਫ਼ਿਰੋਜ਼ਪੁਰ ਤਰਫ਼ੋਂ ਇਕ ਤੇਲ ਟੈਂਕਰ ਵਾਲਾ ਟਰੱਕ ਬਾਘਾ ...

ਪੂਰੀ ਖ਼ਬਰ »

ਪਾਕਿਸਤਾਨ ਗ਼ੱਦਾਰ ਦੇਸ਼ ਤੇ ਸਿੱਧੂ ਨੇ ਦੇਸ਼ ਨਾਲ ਨਹੀਂ ਇਕ ਕ੍ਰਿਕਟਰ ਨਾਲ ਨਿਭਾਈ ਯਾਰੀ-ਦਲਵੀਰ ਕੌਰ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਾਕਿਸਤਾਨ ਅੱਤਵਾਦੀ ਅਤੇ ਗ਼ੱਦਾਰ ਮੁਲਕ ਹੈ ਅਤੇ ਉਸ ਨੇ ਹਮੇਸ਼ਾ ਹੀ ਭਾਰਤ ਦੀ ਪਿੱਠ 'ਚ ਛੁਰੀ ਮਾਰੀ ਹੈ | ਅੱਜ ਲੋੜ ਹੈ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਤਾਂ ਕਿ ਅੱਗੇ ਤੋਂ ਉਹ ਸਾਡੇ ਜਵਾਨਾਂ 'ਤੇ ਅੱਤਵਾਦੀਆਂ ...

ਪੂਰੀ ਖ਼ਬਰ »

ਪਿੰਡ ਕੋਟਲਾ ਰਾਏ ਕਾ ਵਿਖੇ ਮਾਹਲਾ ਤੇ ਬਰਾੜ ਦਾ ਸਨਮਾਨ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਨਜ਼ਦੀਕੀ ਪਿੰਡ ਕੋਟਲਾ ਰਾਏ ਕਾ ਵਿਖੇ ਸਾਬਕਾ ਸਰਪੰਚ ਅਤੇ ਸੀਨੀ. ਅਕਾਲੀ ਨੇਤਾ ਗੁਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਧੰਮੂ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਸਮਾਜ ਸੇਵੀ ਸੁਖਰਾਜ ਸਿੰਘ ਧੰਮੂ, ਅੰਮਿ੍ਤਪਾਲ ਸਿੰਘ ਧੰਮੂ ਜਨਤਾ ਫ਼ਰਨੀਚਰ ਪੈਲੇਸ, ਜਨਤਾ ਇਲਟਰੋਨਿਕਸ ਅਕਾਲਸਰ ਰੋਡ ਮੋਗਾ ਦੇ ਸਤਿਕਾਰਯੋਗ ਮਾਤਾ ਅਮਰਜੀਤ ਕੌਰ ਧੰਮੂ ਪਤਨੀ ਸਵ. ...

ਪੂਰੀ ਖ਼ਬਰ »

ਇ ੰਗਲਿਸ਼ ਸਟੂਡੀਓ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਚੰਦਰਪਾਲ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 21 ਫ਼ਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਅਤੇ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਜੈਮਲ ਸਿੰਘ ਦੇ ਬੱਚੇ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕੀ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਪੁਲਵਾਮਾ (ਜੰਮੂ-ਕਸ਼ਮੀਰ) 'ਚ ਸ਼ਹੀਦ ਹੋਏ ਗਲੋਟੀ ਖ਼ੁਰਦ ਦੇ ਸ਼ਹੀਦ ਜੈਮਲ ਸਿੰਘ ਦੇ ਪੰਜ ਸਾਲ ਦੇ ਬੇਟੇ ਨੂੰ ਇਲਾਕੇ ਦੀ ਨਾਮਵਰ ਸੰਸਥਾ ਆਈ. ਸੀ. ਐਸ. ਈ ਤੋਂ ਮਾਨਤਾ ਪ੍ਰਾਪਤ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਨੇ ...

ਪੂਰੀ ਖ਼ਬਰ »

ਐੱਚ. ਕੇ. ਐੱਸ. ਮਾਡਲ ਸਕੂਲ ਸਮਾਲਸਰ ਵਿਖੇ ਵਿਦਾਇਗੀ ਪਾਰਟੀ

ਸਮਾਲਸਰ, 21 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਵਿਖੇ ਸਥਿਤ ਵਿੱਦਿਅਕ ਸੰਸਥਾ ਹੈੱਡ ਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

ਤਲਵੰਡੀ ਮੱਲੀਆਂ ਦਾ ਟੂਰਨਾਮੈਂਟ ਭਲਕੇ

ਕਿਸ਼ਨਪੁਰਾ ਕਲਾਂ, 21 ਫ਼ਰਵਰੀ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸਪੋਰਟਸ ਕਲੱਬ ਨੌਜਵਾਨ ਸਭਾ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਾਨਦਾਰ ਕਬੱਡੀ ਟੂਰਨਾਮੈਂਟ ਗਾਲਿਬ ਰੋਡ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 7 ਬੈਂਡ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ | ਸੰਸਥਾ ਨੇ ਬਹੁਤ ਹੀ ਵਿਦਿਆਰਥੀਆਂ ਦਾ ਭਵਿੱਖ ਬਣਾਇਆ ਹੈ ਅਤੇ ਬਣਾ ਰਹੀ ਹੈ | ਸੈਂਕੜੇ ਹੀ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »

'ਓਲੰਪੀਅਡ ਮੁਕਾਬਲੇ 'ਚ ਆਕਸਫੋਰਡੀਅਨ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੋਗਾ, 21 ਫ਼ਰਵਰੀ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈ ਕਾ ਸੰਸਥਾ ਦੇ ਵਿਦਿਆਰਥੀ ਹਰ ਖੇਤਰ 'ਚ ਆਪਣੀ ਜਿੱਤ ਦੇ ਝੰਡੇ ਗੱਡ ਰਹੇ ਹਨ | ਪਿਛਲੇ ਦਿਨੀਂ ਹੋਏ ਓਲੰਪੀਅਡ ਮੁਕਾਬਲਿਆਂ ਵਿਚ ਆਪਣੀ ਵਿੱਦਿਅਕ ਯੋਗਤਾ ਦਾ ਸਬੂਤ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਡਿਪਟੀ ਔਲਖ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਕਿਸ਼ਨਪੁਰਾ ਕਲਾਂ, 21 ਫ਼ਰਵਰੀ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਡਿਪਟੀ ਔਲਖ ਵਲੋਂ ਲਾਗਲੇ ਪਿੰਡ ਕੰਨੀਆਂ ਕਲਾਂ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਵਲੋਂ ...

ਪੂਰੀ ਖ਼ਬਰ »

ਗੋਲਡ ਮੈਡਲਿਸਟ ਖਿਡਾਰਨ ਨਵਪ੍ਰੀਤ ਕੌਰ ਸਨਮਾਨਿਤ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਗਤ ਸੇਵਕ ਖ਼ਾਲਸਾ ਕਾਲਜ ਮਹਿਣਾ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਨੇ ਦੱਸਿਆ ਕਿ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ ਨੇ ਖੇਡਾਂ, ਜੋ ਕਿ ਆਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਾਇਗੀ ਸਮਾਰੋਹ

ਮੋਗਾ, 21 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨੇੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਬੇਸਹਾਰਾ ਗਊਆਂ ਤੇ ਢੱਠਿਆਂ ਦੀ ਭਰਮਾਰ ਨੇ ਲੋਕਾਂ ਦਾ ਕੀਤਾ ਜਿਊਣਾ ਮੁਹਾਲ

ਬਾਘਾ ਪੁਰਾਣਾ, 19 ਫਰਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਆਵਾਰਾ ਗਊਆਂ ਤੇ ਢੱਠਿਆਂ ਦੀ ਸੇਵਾ-ਸੰਭਾਲ ਲਈ ਇਕ ਗਊ ਸੇਵਾ ਬੋਰਡ ਦਾ ਗਠਨ ਕੀਤਾ ਹੋਇਆ ਹੈ ਅਤੇ ਅਨੇਕਾਂ ਵਸਤੂਆਂ 'ਤੇ ਗਊ ਟੈਕਸ ਲਗਾ ਕੇ ਕਰੋੜਾਂ ਰੁਪਏ ਸਰਕਾਰ ਵਲੋਂ ਇਕੱਤਰ ਕੀਤੇ ਜਾ ਚੁੱਕੇ ਹਨ ਅਤੇ ਕੀਤੇ ਜਾ ...

ਪੂਰੀ ਖ਼ਬਰ »

ਜੇ. ਸੀ. ਬੀ ਸਿਖਲਾਈ ਕੋਰਸ 1 ਮਾਰਚ ਤੋਂ-ਮੇਜਰ ਅਮਰਜੀਤ ਸਿੰਘ

ਮੋਗਾ 21 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੇਜਰ ਅਮਰਜੀਤ ਸਿੰਘ, ਟਰੇਨਿੰਗ ਅਫ਼ਸਰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਈਟ) ਤਲਵੰਡੀ ਭਾਈ ਚੌਕ ਤੋਂ 09 ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਤੇ ਖਾਦਾਂ ਲੋੜ ਅਨੁਸਾਰ ਹੀ ਵਰਤੀਆਂ ਜਾਣ-ਖੇਤੀ ਮਾਹਿਰ

ਸਮਾਲਸਰ, 21 ਫ਼ਰਵਰੀ (ਕਿਰਨਦੀਪ ਬੰਬੀਹਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸਾਂਭਣ ਸਬੰਧੀ ਅਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸਿਰਫ਼ ਲੋੜ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਵਲੋਂ ਮਹਿਰੋਂ ਦੇ ਸ਼ਹੀਦਾਂ ਨੂੰ ਸਲਾਮੀ

ਕੋਟ ਈਸੇ ਖਾਂ, 21 ਫਰਵਰੀ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਐਨ.ਸੀ.ਸੀ. ਕੈਡਿਟਸ ਨੇ ਪਿੰਡ ਮਹਿਰੋਂ ਦੇ ਪੰਜ ਫ਼ੌਜੀ ਜਵਾਨਾਂ ਜੋ ਕਿ ਦੇਸ਼ ਦੀ ਖ਼ਾਤਰ ਵੱਖ-ਵੱਖ ਸਮੇਂ ਸ਼ਹੀਦੀ ਪ੍ਰਾਪਤ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਮਲਟੀਵਰਸਿਟੀ ਤੇ ਐਜੂਕੇਟ ਪੰਜਾਬ ਪ੍ਰਾਜੈਕਟ ਵਲੋਂ ਵਿਦਿਆਰਥੀਆਂ ਦਾ ਸਨਮਾਨ

ਬੱਧਨੀ ਕਲਾਂ, 21 ਫਰਵਰੀ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀ. ਸੈਕੰਡਰੀ ਸਕੂਲ ਬੱਧਨੀ ਕਲਾਂ ਜੋ ਕਿ ਹਰ ਖੇਤਰ ਵਿਚ ਆਪਣਾ ਨਾਮਣਾ ਖੱਟ ਰਿਹਾ ਹੈ | ਇਸੇ ਕੜੀ ਤਹਿਤ ਸਕੂਲ ਦੇ ਮੈਰਿਟ ਲਿਸਟ ਵਿਚ ਆਏ 9 ਵਿਦਿਆਰਥੀਆਂ ਨੂੰ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

ਬਿਲਾਸਪੁਰ, 21 ਫਰਵਰੀ (ਸੁਰਜੀਤ ਸਿੰਘ ਗਾਹਲਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਖੇ ਸ਼੍ਰੋਮਣੀ ਭਗਤ ਬਾਬਾ ਰਵੀਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਯਾਦ ...

ਪੂਰੀ ਖ਼ਬਰ »

ਚਾਰਮਸ ਵਲੋਂ ਵਰਲਡ ਐਜੂਕੇਸ਼ਨ ਸੈਮੀਨਾਰ ਅੱਜ

ਜਲੰਧਰ, 21 ਫਰਵਰੀ (ਅ.ਬ.)-ਉੱਤਰ ਭਾਰਤ ਦੀ ਮੰਨੀ-ਪ੍ਰਮੰਨੀ ਸਟੱਡੀ ਵੀਜ਼ਾ ਕੰਪਨੀ ਚਾਰਮਸ ਐਜੂਕੇਸ਼ਨ ਦੇ ਸੀ.ਈ.ਓ. ਮਨੀਸ਼ ਪੈਤਕਾ ਨੇ ਵਿਦੇਸ਼ ਜਾਣ ਦਾ ਚਾਹਵਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ (22 ਫਰਵਰੀ, 2019 ਦਿਨ ਸ਼ੁਕੱਰਵਾਰ) ਨੂੰ ਕੰਪਨੀ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਕੌਾਸਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਗਰੀਸ ਵਿਚ ਮਾਰੇ ਗਏ ਜਰਨੈਲ ਸਿੰਘ ਤੂਰ ਨਮਿਤ ਅੰਤਿਮ ਅਰਦਾਸ ਅੱਜ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਨਿਵਾਸੀ ਜਰਨੈਲ ਸਿੰਘ ਤੂਰ ਪੁੱਤਰ ਮੰਗਲ ਸਿੰਘ ਤੂਰ ਦੀ ਗਰੀਸ ਦੇਸ਼ ਵਿਚ ਮੌਤ ਹੋ ਗਈ ਸੀ ਅਤੇ ਉਸ ਦੀ ਲਾਸ਼ ਗਰੀਸ ਦੇ ਹਸਪਤਾਲ ਵਿਚ ਰੁਲ ਰਹੀ ਸੀ ਤਾਂ ਪਰਿਵਾਰ ਵਾਲੇ ...

ਪੂਰੀ ਖ਼ਬਰ »

ਕੌ ਾਸਲਰ ਮਾਨ ਮੁੜ ਕਾਂਗਰਸ 'ਚ ਸ਼ਾਮਿਲ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੌਾਸਲਰ ਮਨਜੀਤ ਸਿੰਘ ਮਾਨ ਜੋ ਕਿ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਂਗਰਸ ਵਿਚੋਂ ਖ਼ਾਰਜ ਕਰ ਦਿੱਤੇ ਗਏ ਸਨ ਪਰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ...

ਪੂਰੀ ਖ਼ਬਰ »

ਵੋਟਿੰਗ ਮਸ਼ੀਨਾਂ ਬਾਰੇ ਵੋਟਰਾਂ ਨੂੰ ਕੀਤਾ ਜਾਗਰੂਕ

ਬੱਧਨੀ ਕਲਾਂ, 21 ਫਰਵਰੀ (ਸੰਜੀਵ ਕੋਛੜ)-ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਸਕੱਤਰ ਜਗਵੀਰ ਸਿੰਘ ਗਿੱਲ ਸੁਪਰਵਾਈਜ਼ਰ ਵਲੋਂ ਆਪਣੇ ਬੀ. ਐੱਲ. ਓਜ਼. ਨੂੰ ਨਾਲ ਲੈ ਕੇ ਕਸਬਾ ਬੱਧਨੀ ਕਲਾਂ ਦੇ ਵਾਰਡਾਂ 'ਚ ਵੋਟਰਾਂ ਨੂੰ ਵੋਟਿੰਗ ਮਸ਼ੀਨਾਂ ਰਾਹੀਂ ਵੋਟ ਪਾਉਣ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX