ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਸੰਗਰੂਰ

ਧੀਮਾਨ ਨੇ ਮੀਟਿੰਗ ਕਰ ਕੇ ਲੋਕ ਸਭਾ ਚੋਣ 'ਚ ਜਿਤਾਉਣ ਦਾ ਦਿੱਤਾ ਸੱਦਾ

ਭਵਾਨੀਗੜ੍ਹ, 21 ਫਰਵਰੀ (ਫੱਗੂਵਾਲਾ, ਮਾਝੀ) - ਆਪਣੇ ਵਿਧਾਨ ਸਭਾ ਹਲਕੇ 'ਚੋਂ ਹਾਰਨ ਵਾਲੇ ਹੁਣ ਲੋਕ ਸਭਾ 'ਚ ਟਿਕਟ ਦੀ ਆਸ ਲਗਾਈ ਬੈਠੇ ਹਨ, ਜਦਕਿ ਹਲਕਾ ਸੰਗਰੂਰ ਦੀ ਲੋਕ ਸਭਾ ਸੀਟ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਾਨੂੰ ਟਿਕਟ ਦੀ ਹਾਂ ਕੀਤੀ ਹੋਈ ਹੈ, ਇਹ ਵਿਚਾਰ ਯੂਥ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਸਥਾਨਕ ਸ਼ਹਿਰ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਵਾਸੀਆਂ ਵਲੋਂ ਉਨ੍ਹਾਂ ਨੂੰ ਟਿਕਟ ਲੈਣ ਲਈ ਹੱਲਾਸ਼ੇਰੀ ਦਿੰਦਿਆਂ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਜਿਤਾਉਣ ਦਾ ਉਪਰਾਲਾ ਕੀਤਾ ਹੈ, ਜਿਸ ਨਾਲ ਉਨ੍ਹਾਂ ਵਲੋਂ ਵੀ ਹਲਕਾ ਵਾਸੀਆਂ ਦੀਆਂ ਆਸਾਂ 'ਤੇ ਖਰਾ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਵਾਅਦਾ ਕਰਦਿਆਂ ਉਨ੍ਹਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ | ਸ: ਧੀਮਾਨ ਨੇ ਕਿਹਾ ਕਿ ਪਹਿਲਾਂ ਕਰੀਬ 17 ਸਾਲਾਂ ਤੋਂ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਧੀਮਾਨ ਜੋ ਹਲਕਾ ਅਮਰਗੜ੍ਹ ਤੋਂ ਵਿਧਾਇਕ ਹਨ, ਅਮਰਗੜ੍ਹ ਅਤੇ ਦਿੜ੍ਹਬਾ ਹਲਕਿਆਂ ਦੀ ਨੁਮਾਇੰਦਗੀ ਪੂਰੀ ਇਮਾਨਦਾਰੀ ਨਾਲ ਕਰ ਰਹੇ ਹਨ, ਉਹ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਵਾਅਦਾ ਕਰਦਿਆਂ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਸੀਟ 'ਤੇ ਟਿਕਟ ਦੇਣ ਦਾ ਵਾਅਦਾ ਕਰਦਿਆਂ ਹਲਕੇ 'ਚ ਮੀਟਿੰਗਾਂ ਕਰਨ ਦੇ ਆਦੇਸ਼ ਦਿੱਤੇ ਹਨ, ਜਿਸ ਕਰਕੇ ਉਨ੍ਹਾਂ ਵਲੋਂ ਇਹ ਮੀਟਿੰਗ ਕਮ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ 'ਤੇ ਵਿਸ਼ਵਕਰਮਾ ਮੰਦਰ ਕਮੇਟੀ ਅਤੇ ਹੋਰ ਆਗੂਆਂ ਨੇ ਜਸਵਿੰਦਰ ਸਿੰਘ ਧੀਮਾਨ ਨੂੰ ਜਿਤਾਉਣ ਦਾ ਭਰੋਸਾ ਦਿੰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ 'ਚੋਂ ਕੋਈ ਵੀ ਨਜ਼ਰ ਨਾ ਆਇਆ, ਪਰ ਇਸ ਮੀਟਿੰਗ 'ਚ ਵੱਖ-ਵੱਖ ਪਿੰਡਾਂ ਦੇ ਆਗੂਆਂ ਤੋਂ ਇਲਾਵਾ ਭਗਵੰਤ ਸਿੰਘ ਕਾਕੜਾ, ਲਾਲੀ ਕਪਿਆਲ, ਬਗੀਰਥ ਸਿੰਘ ਬਾਸੀਅਰਖ਼, ਸੁਖਦੇਵ ਸਿੰਘ ਕਾਕੜਾ, ਮਹਿੰਦਰਪਾਲ ਭੋਲਾ ਸੰਗਰੂਰ, ਸਤਵੰਤ ਸਿੰਘ ਖਰੇ, ਭਗਵੰਤ ਸਿੰਘ ਖ਼ਰੇ, ਤਰਲੋਚਨ ਸਿੰਘ ਖ਼ਰੇ, ਅਵਤਾਰ ਸਿੰਘ ਮੰੁਦੜ੍ਹ, ਗੁਰਵਿੰਦਰ ਸਿੰਘ ਸੱਗੂ, ਦਰਸ਼ਨ ਸਿੰਘ ਦੇਵਾ, ਪਰਗਟ ਸਿੰਘ ਕੌਾਸਲਰ ਦਿੜ੍ਹਬਾ ਤੋਂ ਇਲਾਵਾ ਹੋਰ ਹਾਜ਼ਰ ਸਨ |

ਦੁੱਗਲ ਦੀ ਨਿਯੁਕਤੀ 'ਤੇ ਕੈਮਿਸਟਾਂ 'ਚ ਖ਼ੁਸ਼ੀ ਦੀ ਲਹਿਰ

ਅਹਿਮਦਗੜ੍ਹ, 21 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਸਥਾਨਕ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਢੰਡ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਦੌਰਾਨ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀ ਗਈਆਂ | ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਵਪਾਰੀ ਨੂੰ ਗੋਲੀ ਮਾਰ ਕੇ ਫ਼ਰਾਰ ਹੋਏ ਮੁਲਜ਼ਮ ਕਾਬੂ

ਅਹਿਮਦਗੜ੍ਹ, 21 ਫਰਵਰੀ (ਪੁਰੀ, ਮਹੋਲੀ, ਸੋਢੀ)- ਸਥਾਨਕ ਕਾਰੋਬਾਰੀ ਨੌਜਵਾਨ ਗੌਰਵ ਗੋਇਲ ਨੰੂ ਗੋਲੀ ਮਾਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਤਿੰਨ ਦੋਸ਼ੀ ਪੁਲਿਸ ਨੇ ਬੀਤੀ ਰਾਤ ਗਿ੍ਫ਼ਤਾਰ ਕਰ ਲਏ | ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਸ਼ਹਿਰ ਦੀ ਸੰਘਣੀ ਆਬਾਦੀ 'ਚ ...

ਪੂਰੀ ਖ਼ਬਰ »

ਕਹਾਣੀਕਾਰ ਅਤਰਜੀਤ ਦੇ ਰੂਬ-ਰੂ ਤੇ ਚਾਰ ਕਿਤਾਬਾਂ ਲੋਕ ਅਰਪਣ

ਧੂਰੀ, 21 ਫਰਵਰੀ (ਸੰਜੇ ਲਹਿਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਏ ਇਕ ਸਮਾਗਮ 'ਚ ਪੰਜਾਬ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ਕਹਾਣੀਕਾਰ ਸ੍ਰੀ ਅਤਰਜੀਤ ਬਠਿੰਡਾ ਦਾ ...

ਪੂਰੀ ਖ਼ਬਰ »

ਹੁਣ ਨੰਬਰਦਾਰ ਖੋਲ੍ਹਣਗੇ ਸਰਕਾਰ ਵਿਰੁੱਧ ਮੋਰਚਾ-ਸੂਬਾ ਪੱਧਰੀ ਮੀਟਿੰਗ 'ਚ ਲਿਆ ਫ਼ੈਸਲਾ

ਸ਼ੇਰਪੁਰ, 21 ਫਰਵਰੀ (ਦਰਸ਼ਨ ਸਿੰਘ ਖੇੜੀ) - ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਮਾਲਵੇ ਦੀਆਂ 90 ਪੰਚਾਇਤਾਂ ਦੇ ਇਕ ਹਜ਼ਾਰ ਨੁਮਾਇੰਦਿਆਂ ਨੂੰ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 21 ਫਰਵਰੀ (ਦਮਦਮੀ)-ਪਿੰਡ ਬਚਾਉ, ਪੰਜਾਬ ਬਚਾਓ ਕਮੇਟੀ ਵਲੋਂ ਪੰਚਾਇਤਾਂ ਦੇ ਸਨਮਾਨ ਸਮਾਰੋਹ ਅਤੇ ਚੇਤਨਾ ਕਾਨਫ਼ਰੰਸ ਇਨਡੋਰ ਸਟੇਡੀਅਮ ਮਸਤੂਆਣਾ ਸਾਹਿਬ ਵਿਖੇ ਹੋਈ | ਇਸ ਮੌਕੇ ਬੋਲਦਿਆਂ ਉੱਘੇ ਚਿੰਤਕ ਹਮੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸੰਕਟ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 21 ਕੰਪਨੀਆਂ ਨੇ 644 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਲੇਰਕੋਟਲਾ, 21 ਫਰਵਰੀ (ਕੁਠਾਲਾ, ਜੈਨ, ਥਿੰਦ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਚੇਰੀ ਸਿੱਖਿਆ, ਸੈਨੀਟੇਸ਼ਨ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪੁੱਤਰ ਯੂਥ ਕਾਂਗਰਸੀ ਆਗੂ ਆਕਿਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੰੂ ਸਮਰਪਿਤ ਜ਼ਿਲ੍ਹੇ ਦੀਆਂ 3 ਵਣ ਰੇਂਜਾਂ ਅਧੀਨ ਆਉਂਦੇ 29 ਪਿੰਡਾਂ ਵਿੱਚ ਇਸ ਮੁਹਿੰਮ ਅਧੀਨ ਕਰੀਬ 16 ਹਜ਼ਾਰ ...

ਪੂਰੀ ਖ਼ਬਰ »

ਤਿੰਨ ਵਿਸਵੇ ਜਗ੍ਹਾ ਦੇ ਮਾਮਲੇ 'ਚ ਪਤੀ-ਪਤਨੀ ਨੂੰ ਤਿੰਨ ਸਾਲ ਦੀ ਸਜ਼ਾ

ਮਲੇਰਕੋਟਲਾ, 21 ਫਰਵਰੀ (ਅਜੀਤ ਬਿਊਰੋ)-ਤਿੰਨ ਵਿਸਵੇ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਅਕਬਰ ਖਾਂ ਅਤੇ ਉਸ ਦੀ ਪਤਨੀ ਨੂੰ ਮਾਨਯੋਗ ਅਦਾਲਤ ਵਲੋਂ ਤਿੰਨ-ਤਿੰਨ ਸਾਲ ਦੀ ਸਜਾ ਸੁਣਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਸਵ: ਦਰਬਾਰਾ ਸਿੰਘ ਦੇ ਲੜਕੇ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਮਨਾਇਆ

ਧੂਰੀ, 21 ਫਰਵਰੀ (ਸੰਜੇ ਲਹਿਰੀ) - ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਮਾਤ ਭਾਸ਼ਾ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਸ. ਹਜੂਰਾ ਸਿੰਘ ਵੜੈਚ ਨੇ ...

ਪੂਰੀ ਖ਼ਬਰ »

500 ਗਰਾਮ ਅਫ਼ੀਮ ਸਮੇਤ 2 ਕਾਬੂ

ਮਾਲੇਰਕੋਟਲਾ, 21 ਫ਼ਰਵਰੀ (ਹਨੀਫ਼ ਥਿੰਦ, ਪਾਰਸ ਜੈਨ)-ਐਸ.ਟੀ.ਐਫ ਟੀਮ ਸੰਗਰੂਰ ਵਲੋਂ 500 ਗਰਾਮ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਕੰਵਰਪਾਲ ਸਿੰਘ ਡੀ.ਐਸ.ਪੀ ਐਸ.ਟੀ.ਐਫ ਨੇ ਦੱਸਿਆ ਕਿ ਮਿਤੀ 18.02.19 ਨੂੰ ਵੀ ਐਸ.ਟੀ.ਐਫ ...

ਪੂਰੀ ਖ਼ਬਰ »

ਲੜਕੀਆਂ ਅਤੇ ਬਜ਼ੁਰਗਾਂ ਲਈ ਮੁਫ਼ਤ ਆਟੋ ਸੇਵਾ ਸ਼ੁਰੂ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਅੱਜ ਸਥਾਨਕ ਮਾਲ ਗੁਦਾਮ ਸਥਿਤ ਗਾਂਧੀ ਸਰ ਡਾਟ ਕਾਮ ਨਾਂਅ ਦੀ ਸੰਸਥਾ ਵਲੋਂ ਸਥਾਨਕ ਵੱਖ-ਵੱਖ ਕਾਲਜਾਂ ਵਿਚ ਜਾਂਦੀਆਂ ਲੜਕੀਆਂ ਅਤੇ ਸ਼ਹਿਰ ਕੰਮ ਆਉਂਦੇ ਬਜ਼ੁਰਗਾਂ ਦੀ ਸਹੂਲਤ ਲਈ ਮੁਫ਼ਤ ਆਟੋ ਸਰਵਿਸ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਆਈ.ਏ.ਐਸ. ਅਤੇ ਪੀ.ਸੀ.ਐਸ. ਵਰਗੀ ਮਿਆਰੀ ਪ੍ਰੀਖਿਆਵਾਂ ਦੀ ਤਿਆਰੀ ਸੰਗਰੂਰ 'ਚ ਆਰੰਭ

ਸੰਗਰੂਰ, 21 ਫਰਵਰੀ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਵਾਸੀਆਂ ਨੰੂ ਹੁਣ ਆਪਣੇ ਬੱਚਿਆਂ ਦੇ ਭਵਿੱਖ ਲਈ ਹੋਣ ਵਾਲੇ ਵਿੱਦਿਅਕ ਮੁਕਾਬਲੇ ਦੀ ਪ੍ਰੀਖਿਆ ਲਈ ਵੱਡੇ ਸ਼ਹਿਰਾਂ ਪਟਿਆਲਾ, ਚੰਡੀਗੜ੍ਹ ਨਹੀਂ ਜਾਣਾ ਪਵੇਗਾ ਬਲਕਿ ਹੁਣ ਅਜਿਹੇ ਨਾਮੀ ਗਰਾਮੀ ਪ੍ਰੀਖਿਆਵਾਂ ਦੀ ...

ਪੂਰੀ ਖ਼ਬਰ »

ਹਰੀ ਸਿੰਘ ਦੀ ਨਿਯੁਕਤੀ 'ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਧੂਰੀ, 21 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੰੂ ਰਾਜਸੀ ਮਾਮਲਿਆਂ ਸੰਬੰਧੀ ਬਣਾਈ ਪੀ.ਏ.ਸੀ. ਕਮੇਟੀ ਵਿਚ ਧੂਰੀ ਤੋਂ ਹਲਕਾ ਇੰਚਾਰਜ ਅਕਾਲੀ ਦਲ (ਬ) ਸ. ਹਰੀ ਸਿੰਘ ਐਮ.ਡੀ. ...

ਪੂਰੀ ਖ਼ਬਰ »

ਰਾਜੇਸ਼ ਤਿ੍ਪਾਠੀ ਨੇ ਅਹੁਦਾ ਸੰਭਾਲਿਆ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸਨ ਸੰਗਰੂਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਜ਼ਿਲ੍ਹੇ ਦੇ ਨਵੇਂ ਅਡੀਸ਼ਨਲ ਡਿਪਟੀ ਕਮਿਸ਼ਨਰ (ਜਰਨਲ) ਸ੍ਰੀ ਰਜੇਸ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਨਮ ਅੱਖਾਂ ਨਾਲ ਤੇ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ | ਸਕੂਲ ਦੇ ਡਾਇਰੈਕਟਰ ਸ. ਤੇਜਿੰਦਰ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਗਠਨ

ਅਹਿਮਦਗੜ੍ਹ, 21 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਸਥਾਨਕ ਭਾਜਪਾ ਮੰਡਲ ਵਲੋਂ ਪਾਰਟੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ | ਯੁਵਾ ਪ੍ਰਧਾਨ ਰਾਜਨ ਘਈ ਦੀ ਅਗਵਾਈ ਵਿਚ ਕੀਤੀ ...

ਪੂਰੀ ਖ਼ਬਰ »

ਗਰੇਵਾਲ ਬਣੇ ਪੰਜਾਬ ਹਰਿਆਣਾ ਬਾਰ ਕੌ ਾਸਲ ਦੇ ਉਪ ਚੇਅਰਮੈਨ

ਸੰਗਰੂਰ, 21 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ-ਹਰਿਆਣਾ ਬਾਰ ਕੌਾਸਲ ਦੇ ਮੈਂਬਰ ਅਤੇ ਸੰਗਰੂਰ ਦੇ ਸੀਨੀਅਰ ਵਕੀਲ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਹਰਿਆਣਾ ਬਾਰ ਕੌਾਸਲ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਚੀਮਾ ਮੰਡੀ, 21 ਫਰਵਰੀ (ਦਲਜੀਤ ਸਿੰਘ ਮੱਕੜ)-ਇਲਾਕੇ ਦੀ ਨਾਮਵਰ ਸੰਸਥਾ ਮੁਖਤਿਆਰ ਸਿੰਘ ਸਿੱਧੂ ਮੈਮੋਰੀਅਲ ਐਜੂਕੇਸ਼ਨ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕਈ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਇਨ੍ਹਾਂ ਪੰਚਾਇਤਾਂ ਨੰੂ ਮਨਰੇਗਾ ...

ਪੂਰੀ ਖ਼ਬਰ »

ਕਾਹਲ ਬਣੇ ਭਾਜਪਾ ਮੰਡਲ ਪ੍ਰਧਾਨ

ਛਾਜਲੀ, 21 ਫਰਵਰੀ (ਕੁਲਦੀਪ ਸ਼ਰਮਾ)-ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਇੱਕ ਮੀਟਿੰਗ ਛਾਜਲੀ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਛਾਜਲੀ ਮੰਡਲ ਦਾ ਪ੍ਰਧਾਨ ਦਲਵਿੰਦਰ ਸਿੰਘ ਸੋਮਾ ਕਾਹਲ ਨੂੰ ਬਣਾਇਆ ਗਿਆ | ...

ਪੂਰੀ ਖ਼ਬਰ »

ਹਸਪਤਾਲ 'ਚ ਹੋਵੇਗੀ ਡਾਕਟਰਾਂ ਦੀ ਨਿਯੁਕਤੀ

ਲਹਿਰਾਗਾਗਾ, ਮੂਣਕ, 21 ਫਰਵਰੀ (ਗਰਗ, ਢੀਂਡਸਾ, ਭਾਰਦਵਾਜ, ਸਿੰਗਲਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਸੈਸ਼ਨ ਦੌਰਾਨ ਸਿਵਲ ਹਸਪਤਾਲ ਲਹਿਰਾਗਾਗਾ 'ਚ ਮਾਹਿਰ ਡਾਕਟਰਾਂ ਦੀ ਨਿਯੁਕਤੀ ...

ਪੂਰੀ ਖ਼ਬਰ »

ਸ੍ਰੀਰਾਮ ਕਥਾ ਪਹਿਲੀ ਤੋਂ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ) - ਸ੍ਰੀ ਹਨੂਮਾਨ ਧਾਮ ਸੇਵਾ ਸੁਸਾਇਟੀ (ਰਜਿ.) ਅਤੇ ਜੈ ਸ੍ਰੀ ਮਾਂ ਨੈਣਾ ਦੇਵੀ ਵੈੱਲਫੇਅਰ ਸੁਸਾਇਟੀ ਜਾਗਰਨ ਮੰਡਲ ਲਹਿਰਾਗਾਗਾ ਵਲੋਂ ਹਨੂਮਾਨ ਧਾਮ ਵਿਖੇ ਬਾਲਾ ਜੀ ਦੀ ਮੂਰਤੀ ਸਥਾਪਨਾ ਦੀ 14 ਵਰ੍ਹੇਗੰਢ ਤੇ ਸ੍ਰੀ ਰਾਮ ਕਥਾ ਦਾ ...

ਪੂਰੀ ਖ਼ਬਰ »

ਪੰਚਾਇਤਾਂ ਦਾ ਕੀਤਾ ਸਨਮਾਨ

ਜਖੇਪਲ, 21 ਫਰਵਰੀ (ਮੇਜਰ ਸਿੰਘ ਸਿੱਧੂ) - ਰਾਮਗੜ੍ਹੀਆ ਵਿਸ਼ਵਕਰਮਾ ਡਿਵੈਲਪਮੈਂਟ ਧਰਮਸ਼ਾਲਾ ਕਮੇਟੀ ਜਖੇਪਲ ਵਲੋਂ ਵਿਸ਼ਵਕਰਮਾ ਮੰਦਰ ਜਖੇਪਲ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕੀਰਤਨ ਉਪਰੰਤ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਮਹਿਕਪ੍ਰੀਤ ਕੌਰ ਨੇ ਸੰਸਥਾ ਤੇ ਮਾਪਿਆਂ ਦੀ ਨਾਂਅ ਕੀਤਾ ਰੌਸ਼ਨ

ਰੁੜਕੀ ਕਲਾਂ, 21 ਫਰਵਰੀ (ਜਤਿੰਦਰ ਮੰਨਵੀ)-ਪਿਛਲੇ ਦਿਨੀਂ ਫਰੈਂਡਜ਼ ਲਾਇਬਰੇਰੀ ਨਾਭਾ ਵਲੋਂ ਲਈ ਆਮ ਜਾਣਕਾਰੀ ਦੀ ਸਾਲਾਨਾ ਪ੍ਰੀਖਿਆ ਵਿਚੋਂ ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ ਭੂਰਥਲਾ ਮੰਡੇਰ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 2000 ਵਿਦਿਆਰਥੀਆਂ ਵਿਚੋਂ ...

ਪੂਰੀ ਖ਼ਬਰ »

'ਨਵੀਂ ਸੋਚ, ਨਵੀਂ ਉਮੀਦ' ਫਾਊਾਡੇਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ

ਛਾਹੜ, 21 ਫਰਵਰੀ (ਜਸਵੀਰ ਸਿੰਘ ਔਜਲਾ) - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਰੋਲ ਅਦਾ ਕਰ ਰਹੇ, ਨਵੀਂ ਸੋਚ, ਨਵੀਂ ਉਮੀਦ ਫਾਊਾਡੇਸ਼ਨ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਛਾਹੜ ਵਿਖੇ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਉਲੰਪੀਅਡ ਟੈੱਸਟ 'ਚ ਮਾਰੀਆਂ ਮੱਲ੍ਹਾਂ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ) - ਸਾਇੰਸ ਓਲੰਪੀਅਡ ਫਾੳਾੂਡੇਸ਼ਨ ਦਿੱਲੀ ਦੁਆਰਾ ਬੱਚਿਆਂ ਦੀ ਪ੍ਰਵਿਰਤੀ ਨੂੰ ਉਭਾਰਨ ਲਈ ਅੰਤਰਰਾਸ਼ਟਰੀ ਓਲੰਪੀਅਡ ਟੈੱਸਟ (ਅੰਗਰੇਜ਼ੀ, ਮੈਥ, ਸਾਇੰਸ) ਆਦਿ ਅਲੱਗ- ਅਲੱਗ ਵਿਸ਼ਿਆਂ 'ਤੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ 'ਚ ...

ਪੂਰੀ ਖ਼ਬਰ »

ਕੈਂਪ ਦੌਰਾਨ 350 ਮਰੀਜ਼ਾਾ ਦੀ ਜਾਂਚ

ਛਾਹੜ, 21 ਫਰਵਰੀ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਜੀ ਐਮ ਮਲਟੀਸਪੈਸਲਿਟੀ ਹਸਪਤਾਲ ਸੁਨਾਮ ਵਲੋਂ ਡੇਰਾ ਠਾਕੁਰ ਦੁਆਰ ਪਿੰਡ ਗੰਢੂਆਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਪਿੰਡ ਚੱਠਾ ਨਨਹੇੜਾ ਵਿਖੇ ਲਗਾਇਆ ਗਿਆ¢ ਇਸ ਮੈਡੀਕਲ ਕੈਂਪ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੁਸਤਕ ਮੇਲਾ 2019' ਸ਼ੁਰੂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜ ਦਿਨਾ 'ਪੁਸਤਕ ਮੇਲਾ 2019' ਦਾ ਆਰੰਭ ਹੋਇਆ, ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਮੇਲੇ ਦੀ ਇਸ ਰੌਣਕ ਨੇ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 510 ਮਰੀਜ਼ਾਂ ਦਾ ਕੀਤਾ ਚੈੱਕਅੱਪ

ਕੌਹਰੀਆਂ, 21 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - 'ਘਰੜਾ ਕੈਮੀਕਲਜ਼ ਲਿਮਟਿਡ' ਕੰਪਨੀ ਮੰੁਬਈ ਵਲੋਂ ਸ਼ਿਵ ਸ਼ਕਤੀ ਬੀਜ ਭੰਡਾਰ ਦੇ ਸਹਿਯੋਗ ਨਾਲ ਪਿੰਡ ਕੌਹਰੀਆਂ ਦੇ ਦੁਰਗਾ ਮੰਦਰ ਵਿਚ ਮੁਫ਼ਤ ਮੈਡੀਕਲ ਚੈੱਕ ਅੱਪ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ...

ਪੂਰੀ ਖ਼ਬਰ »

ਨੀਟੂ ਸ਼ਰਮਾ ਬਣੇ ਨਗਰ ਕੌ ਾਸਲ ਦੇ ਐਕਟਿੰਗ ਪ੍ਰਧਾਨ

ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ)-ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਰਵੀਨਾ ਗਰਗ ਦੇ ਲੰਮੀ ਛੁੱਟੀ ਚਲੇ ਜਾਣ ਕਾਰਨ ਸੀਨੀਅਰ ਮੀਤ ਪ੍ਰਧਾਨ ਮਹੇਸ਼ ਸ਼ਰਮਾ ਨੀਟੂ ਨੂੰ ਨਗਰ ਕੌਾਸਲ ਲਹਿਰਾਗਾਗਾ ਦਾ ਐਕਟਿੰਗ ਪ੍ਰਧਾਨ ਲਗਾਇਆ ਗਿਆ ਹੈ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਲੋਕਾਂ ਨੇ ਖ਼ੁਦ ਹੀ ਆਪਣੇ ਪਿੰਡ ਨੂੰ ਆਉਂਦੀ ਸੜਕ ਦੀ ਹਾਲਤ ਸੁਧਾਰੀ

ਸੰਦੌੜ, 21 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਫਰਵਾਲੀ ਦੀ ਨਵੀਂ ਚੁਣੀ ਪੰਚਾਇਤ ਨੇ ਪਿੰਡ ਦੇ ਨੌਜਵਾਨਾਂ ਦੇ ਉੱਦਮ ਸਦਕਾ ਪਿਛਲੇ ਲੰਮੇ ਸਮੇਂ ਤੋਂ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੰਦੌੜ ਨੂੰ ਜਾਂਦੀ ਲਿੰਕ ਸੜਕ ਦੀ ਖਸਤਾ ਹਾਲਤ ਨੂੰ ...

ਪੂਰੀ ਖ਼ਬਰ »

27 ਫਰਵਰੀ ਦੀ ਰੈਲੀ ਲਈ ਨੁੱਕੜ ਮੀਟਿੰਗਾਂ ਜਾਰੀ

ਸੰਦੌੜ, 21 ਫਰਵਰੀ (ਜਗਪਾਲ ਸਿੰਘ ਸੰਧੂ) - ਸਾਰੀਆਂ ਬੈਂਕਾਂ ਕਿਸਾਨਾਂ ਨੂੰ ਲੋਨ ਦੇਣ ਵੇਲੇ ਉਨ੍ਹਾਂ ਤੋਂ ਖ਼ਾਲੀ ਚੈੱਕ ਲੈ ਕੇ ਬਾਅਦ ਵਿੱਚ ਉਸ ਚੈੱਕ ਰਾਹੀਂ ਫ਼ੌਜਦਾਰੀ ਕੇਸ ਬਣਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਦੀਆਂ ਹਨ ਜਿਸ ਕਰਕੇ ਕਿਸਾਨ ਖ਼ੁਦਕੁਸ਼ੀ ਦਾ ਰਾਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX