ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਬਠਿੰਡਾ /ਮਾਨਸਾ

ਮਹਿਮਾ ਮਾੜਾ ਮਾਇਨਰ ਟੁੱਟਣ 'ਤੇ ਪਿੰਡ ਵਾਸੀਆਂ ਨੇ ਗੋਨਿਆਣਾ-ਜੈਤੋ ਰੋਡ 'ਤੇ ਲਗਾਇਆ ਜਾਮ

ਗੋਨਿਆਣਾ/ਮਹਿਮਾ ਸਰਜਾ, 21 ਫਰਵਰੀ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ, ਬਲਦੇਵ ਸੰਧੂ)-ਕੋਠੇ ਸੰਪੂਰਾ ਸਿੰਘ ਵਾਲਾ ਦੇ ਨਜ਼ਦੀਕ ਬੀਤੀ ਰਾਤ ਨੂੰ ਮਹਿਮਾ ਮਾੜਾ ਮਾਈਨਰ ਟੁੱਟਣ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਭਰ ਗਿਆ, ਜਿਸ ਤੋਂ ਬਾਅਦ ਉਨ੍ਹਾਂ ਕਰੀਬ ਸਵੇਰੇ 5 ਵਜੇ ਕਰੀਬ ਗੋਨਿਆਣਾ ਨਹਿਰੀ ਵਿਭਾਗ ਅਧਿਕਾਰੀਆਂ ਦੇ ਵਿਰੋਧ 'ਚ ਜਾਮ ਲਗਾ ਨਹਿਰੀ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ | ਹਰਪ੍ਰੀਤ ਸਿੰਘ ਪਿੰਡ ਇਕਾਈ ਪ੍ਰਧਾਨ ਬੀਕੇਯੂ ਸਿੱਧੂਪੁਰ, ਰਣਜੀਤ ਸਿੰਘ, ਲਖਵੀਰ ਸਿੰਘ, ਸੁਖਜੀਵਨ ਸਿੰਘ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਕਰਨਾ ਸਿੰਘ, ਰਾਵਲ ਸਿੰਘ, ਪਿੰਡ ਨੇਹੀਂਆ ਵਾਲਾ, ਕੋਠੇ ਨੱਥਾ ਸਿੰਘ ਵਾਲਾ ਅਤੇ ਕੋਠੇ ਮਸੂਰ ਕੇ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਗੋਨਿਆਣਾ ਜੈਤੋ ਰੋਡ 'ਤੇ ਕੋਟਭਾਈ ਰਜਬਾਹੇ ਦੇ ਪੁੱਲ ਉਪਰ ਅਤੇ ਨਹਿਰੀ ਵਿਭਾਗ ਦੇ ਦਫ਼ਤਰ ਦੇ ਨਜ਼ਦੀਕ ਧਰਨਾ ਲਗਾ ਦਿੱਤਾ | ਉਨ੍ਹਾਂ ਦੱਸਿਆ ਕਿ ਰਾਤ ਨੂੰ 11 ਵਜੇ ਦੇ ਕਰੀਬ ਮਾਈਨਰ ਵਿਚ 35 ਕੁ ਫੁੱਟ ਦਾ ਪਾੜ ਪੈ ਗਿਆ ਤੇ ਪਾਣੀ ਨਾਲ ਲੱਗਦੇ ਖੇਤਾਂ ਵਿਚ ਜਾ ਵੜਿਆ, ਜਿਸ ਕਾਰਨ ਕਿਸਾਨਾ ਦੇ ਖੇਤਾਂ ਵਿਚ ਲੱਗੀ ਕਰੀਬ 70 ਏਕੜ ਵਿਚ ਕਣਕ ਦੀ ਫ਼ਸਲ ਖ਼ਰਾਬ ਹੋ ਗਈ | ਉਨ੍ਹਾਂ ਦੱਸਿਆ ਜਦੋਂ ਅਸੀਂ ਸਵੇਰੇ ਪੰਜ ਵਜੇ ਦੇ ਕਰੀਬ ਦਫ਼ਤਰ ਵਿਖੇ ਆਏ ਤਾਂ ਇਥੇ ਕੋਈ ਅਧਿਕਾਰੀ ਨਹੀਂ ਸੀ | ਜਦੋਂ ਬਾਅਦ ਵਿਚ ਜੇ.ਈ. ਆਇਆ ਤਾਂ ਉਸ ਨੇ ਕਿਸਾਨਾਂ ਦੀ ਪੀੜਾ ਨਹੀਂ ਸੁਣੀ ਤੇ ਸਾਡਾ ਹੱਲ ਵੀ ਨਹੀਂ ਕਰਵਾਇਆ | ਜਿਸ ਕਾਰਨ ਸਾਨੂੰ ਧਰਨਾ ਲਗਾਉਣ ਲਈ ਮਜ਼ਬੂਰ ਹੋਣਾ ਪਿਆ | ਇਸ ਲਗਾਏ ਗਏ ਧਰਨੇ ਕਾਰਨ ਸਵੇਰ ਸਮੇਂ ਆਪਣੇ ਦਫ਼ਤਰਾਂ ਤੇ ਕੰਮਾਂ ਲਈ ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੌਕੇ 'ਤੇ ਪਹੁੰਚੇ ਐਸ.ਡੀ.ਐਮ. ਬਠਿੰਡਾ ਤੇ ਐਕਸ਼ਨ ਗੁਰਜਿੰਦਰ ਸਿੰਘ ਬਾਹੀਆ ਨਹਿਰੀ ਵਿਭਾਗ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤੇ ਟੁੱਟੇ ਮਾਈਨਰ ਨੂੰ ਜਲਦੀ ਠੀਕ ਕਰਾਉਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਚੁੱਕ ਲਿਆ | ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਡੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਸਾਡੇ ਖੇਤਾਂ ਵਿਚ ਜਮ੍ਹਾਂ ਨੂੰ ਪਾਣੀ ਨੂੰ ਬਾਹਰ ਕੱਢਿਆ ਜਾਵੇ |

ਜ਼ਿਲੇ੍ਹ ਦੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਲਈ ਟ੍ਰਾਇਲ 24 ਨੂੰ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾਣ ਵਾਲੇ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ (ਅੰਡਰ-19 ਸਾਲ) ਲਈ ਬਠਿੰਡਾ ਜ਼ਿਲੇ੍ਹ ਦੀ ਟੀਮ ਦੀ ਚੋਣ ਹਿੱਤਾਂ ਟਰਾਇਲ ਸਰਕਾਰੀ ਰਾਜਿੰਦਰਾ ਕਾਲਜ, ...

ਪੂਰੀ ਖ਼ਬਰ »

ਅਣਅਧਿਕਾਰਤ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਡਾ. ਭਠੇਜਾ ਬਰੀ

ਬਠਿੰਡਾ, 21 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਅਣਅਧਿਕਾਰਤ ਅੰਗਰੇਜ਼ੀ ਦਵਾਈਆਂ ਰੱਖਣ, ਵੇਚਣ ਅਤੇ ਇਲਾਜ ਸਬੰਧੀ ਬਿਨਾਂ ਰਜਿਸਟਰਡ ਹੋਏ ਇਸ਼ਤਿਹਾਰ ਦੇਣ ਦੇ ਕੇ ਲੋਕਾਂ ਦਾ ਇਲਾਜ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾ. ਸਤਪਾਲ ਭਠੇਜਾ ਨੂੰ ਅੱਜ ਬਠਿੰਡਾ ਦੇ ...

ਪੂਰੀ ਖ਼ਬਰ »

ਰਾਮਾਂ-ਤਲਵੰਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਤਲਵੰਡੀ ਰੋਡ 'ਤੇ ਮੋਟਰ-ਸਾਈਕਲਾਂ ਦੀ ਭਿਆਨਕ ਟੱਕਰ ਹੋਣ ਜਾਣ ਕਾਰਨ ਬਜ਼ੁਰਗ ਜ਼ਖ਼ਮੀ ਹੋ ਗਿਆ, ਜਿਸ ਦੀ ਸੂਚਨਾ ਮਿਲਦੇ ਹੀ ਸਥਾਨਕ ਸ਼ਹਿਰ ਦੀ ਸਮਾਜਸੇਵੀ ਸੰਸਥਾ ਹੈਲਪ ਲਾਇਨ ਸੁਸਾਇਟੀ ਦੇ ਪ੍ਰਧਾਨ ਬੌਬੀ ...

ਪੂਰੀ ਖ਼ਬਰ »

ਸ਼ੱਕ ਦੇ ਘੇਰੇ ਵਿਚ ਆਈ ਪੰਜਾਬ ਦੀ ਸ਼ਰਾਬ ਨੇ ਨਿੱਤ ਦੇ ਸ਼ਰਾਬੀਆਂ ਦੇ ਹੱਡੀ ਲਾਇਆ ਝੋਰਾ

ਮੌੜ ਮੰਡੀ, 21 (ਲਖਵਿੰਦਰ ਸਿੰਘ ਮੌੜ)-ਬੀਤੇ ਦਿਨੀਂ ਪੰਜਾਬ ਫੂਡ ਅਤੇ ਡਰੱਗ ਪ੍ਰਸ਼ਾਸਨ ਦੀ ਟੀਮ ਨੇ ਪੰਜਾਬ ਵਿਚ ਵਿਕਣ ਵਾਲੀ ਵਿਦੇਸ਼ ਤਰਜ਼ ਦੀ ਭਾਰਤੀ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੇ 17 ਨਮੂਨੇ ਲਏ ਗਏ ਤੇ ਖਰੜ ਸਥਿਤ ਫੂਡ ਤੇ ਡਰੱਗ ਲੈਬਾਰਟਰੀ ਵਿਚ ਨਿਰੀਖਣ ਕਰਾਉਣ 'ਤੇ ...

ਪੂਰੀ ਖ਼ਬਰ »

ਭੁੱਚੋ ਮੰਡੀ ਦਫ਼ਤਰ ਨਗਰ ਕੌ ਾਸਲ ਨੂੰ ਮੁਲਾਜ਼ਮਾਂ ਨੇ ਲਾਇਆ ਤਾਲਾ

ਭੁੱਚੋ ਮੰਡੀ, 21 ਫਰਵਰੀ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਨਗਰ ਕੌਾਸਲ ਦਫ਼ਤਰ ਦੇ ਮੁੱਖ ਗੇਟ ਅੱਗੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਹੜਤਾਲ ਤੇ ਬੈਠੇ ਦਰਜਾ ਚਾਰ ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਤੇ ਪੀ.ਐਫ਼. ਸਮੇਂ ਸਿਰ ਜਮਾਂ ਨਾ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਬਠਿੰਡਾ, 21 ਫਰਵਰੀ (ਅਜੀਤ ਪ੍ਰਤੀਨਿਧ)-ਸੀ.ਆਈ.ਏ. ਸਟਾਫ਼-2 ਵਲੋਂ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ.ਸਟਾਫ਼-2 ਦੇ ਐਸ.ਆਈ. ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਥਾਨਕ ਕਪਾਹ ਮੰਡੀ ਨੇੜਿਉਂ ...

ਪੂਰੀ ਖ਼ਬਰ »

ਫ਼ਰਵਰੀ ਮਹੀਨੇ ਦੇ ਅਖ਼ੀਰ ਤੱਕ 2000 ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਹੋਣਗੇ ਜਮ੍ਹਾਂ-ਡਿਪਟੀ ਕਮਿਸ਼ਨਰ

ਬਠਿੰਡਾ, 21 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਕਿਸਾਨਾਂ ਨੂੰ ਆਮਦਨ ਸਹਾਇਤਾ ਵਜੋਂ ਸਾਲਾਨਾ 6000 ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਨ ਦੀ ਸਕੀਮ ਤਹਿਤ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਨਰੇਗਾ ਸੈਕਟਰੀ ਿਖ਼ਲਾਫ਼ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ

ਮਹਿਮਾ ਸਰਜਾ, 21 ਫਰਵਰੀ (ਰਾਮਜੀਤ ਸ਼ਰਮਾ)-ਨਰੇਗਾ ਮਜ਼ਦੂਰਾਂ ਵਲੋਂ ਨਰੇਗਾ ਸੈਕਟਰੀ ਖਿਲਾਫ ਨਾਅਰੇਬਾਜੀ ਕੀਤੀ ਗਈ ¢ ਪਿੰਡ ਦਾਨ ਸਿੰਘ ਵਾਲਾ ਦੇ ਨਰੇਗਾ ਮਜ਼ਦੂਰ ਜਿੰਨ੍ਹਾਂ ਵਿਚ ਪਰਮਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ, ਦਰਸ਼ਨ ਸਿੰਘ, ਗੁਰਨਾਮ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਇਕ ਲੜਕੀ ਸਮੇਤ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਤੇ ਆਸ ਪਾਸ ਵਾਪਰੇ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਲੜਕੀ ਸਮੇਤ ਅੱਧੀ ਦਰਜਨ ਵਿਅਕਤੀਆਂ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਰਾਤੀਂ ਸਥਾਨਕ ਮਾਤਾ ਜੀ.ਵੀ. ਨਗਰ ਦੀ ਗਲੀ ...

ਪੂਰੀ ਖ਼ਬਰ »

ਕਾਰ ਸਵਾਰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਣੇ ਕਾਬੂ

ਸੰਗਤ ਮੰਡੀ, 21 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਕੁਟੀ ਕਿਸ਼ਨਪੁਰਾ ਨੇੜੇ ਇਕ ਕਾਰ ਸਵਾਰ ਨੂੰ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਹਿੰਦਰ ...

ਪੂਰੀ ਖ਼ਬਰ »

ਹੁਣ ਪੜ੍ਹਾਈ ਦੀ ਥਾਂ ਬੱਚਿਆਂ ਦਾ ਨਾਪ ਲੈਣਗੇ ਅਧਿਆਪਕ

ਮਹਿਰਾਜ, 21 ਫਰਵਰੀ (ਸੁਖਪਾਲ ਮਹਿਰਾਜ)- ਇਕ ਪਾਸੇ ਜਿਥੇ ਬੱਚਿਆਂ ਦੇ ਸਾਲਾਨਾ ਪੇਪਰਾਂ ਦਾ ਸਮਾਂ ਆ ਗਿਆ ਹੈ, ਉਥੇ ਹੀ ਸਿੱਖਿਆਂ ਵਿਭਾਗ ਵਲੋਂ ਅਧਿਆਪਕਾ ਦੀ ਡਿਊਟੀ ਬੱਚਿਆਂ ਦੇ ਨਾਪ ਲੈਣ ਤੇ ਲਗਾਈ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆਂ ਅਫ਼ਸਰ ...

ਪੂਰੀ ਖ਼ਬਰ »

24 ਬੋਤਲਾਂ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 21 ਫਰਵਰੀ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸ਼ਨ ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਕਿ੍ਸ਼ਨ ਸਿੰਘ ਨੇ ਪਿੰਡ ਗੁਰੂਸਰ ਲਾਗੇ ਇਕ ਵਿਅਕਤੀ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਲਟਾ ...

ਪੂਰੀ ਖ਼ਬਰ »

ਕੇਂਦਰੀ ਦੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੇ 5 ਸਾਲ ਪੂਰੇ ਹੋਣ ਤੋਂ ਹਰ ਹਾਲਤ ਵਿਚ ਪਹਿਲਾਂ ਸ਼ੁਰੂ ਹੋਵੇਗੀ ਏਮਜ਼ ਵਿਚ ਓ.ਪੀ.ਡੀ.

ਬਠਿੰਡਾ, 21 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਨਿਰਮਾਣ ਅਧੀਨ ਏਮਜ਼ ਦੇ ਕੰਮ ਦਾ ਜਾਇਜ਼ਾ ਲਿਆ ਤੇ ਕੰਪਨੀ ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਕੰਮ ਲਈ ਉਨ੍ਹਾਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਨੰਬਰਦਾਰਾਂ ਦਾ ਮਾਨ ਭੱਤਾ 5000 ਰੁਪਏ ਕਰਨ ਦੀ ਮੰਗ ਕੀਤੀ

ਸੀਂਗੋ ਮੰਡੀ, 21 ਫਰਵਰੀ (ਲੱਕਵਿੰਦਰ ਸ਼ਰਮਾ)-ਖੇਤਰ ਦੇ ਨੰਬਰਦਾਰ ਯੂਨੀਅਨ ਆਗੂ ਖ਼ਜ਼ਾਨਚੀ ਜਗਤਾਰ ਸਿੰਘ, ਸਕੱਤਰ ਬਲਕਰਨ ਸੰਗਤ ਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੰਬਰਦਾਰਾਂ ਦਾ ਮਾਨ ਭੱਤਾ ਵਧਾਉਣ ਸਮੇਤ ਹੋਰ ...

ਪੂਰੀ ਖ਼ਬਰ »

ਕਿਸਾਨਾਂ ਦੇ ਖਾਤੇ ਵਿਚ 6 ਹਜ਼ਾਰ ਰੁਪਏ ਪਾਉਣ ਲਈ ਪ੍ਰਧਾਨ ਮੰਤਰੀ ਸਕੀਮ ਤਹਿਤ ਕਿਸਾਨ ਸਹਿਕਾਰੀ ਸਭਾਵਾਂ ਵਿਚ

ਬੱਲੂਆਣਾ, 21 ਫਰਵਰੀ (ਗੁਰਨੈਬ ਸਾਜਨ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪ੍ਰਤੀ ਕਿਸਾਨ ਪਰਿਵਾਰ 6 ਹਜ਼ਾਰ ਰੁਪਏ ਪਾਉਣ ਲਈ ਕਿਸਾਨਾਂ ਵਲੋਂ ਫਾਰਮ ਭਰਕੇ ਸਹਿਕਾਰੀ ਸਭਾਵਾਂ ਅੱਗੇ ਲੰਬੀਆਂ ਲਾਈਨਾਂ ਲਾਈਆਂ ਹੋਈਆਂ ਹੈ | ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਵਾਉਣ ਲਈ ਸੀ.ਪੀ.ਐਫ਼. ਕਰਮਚਾਰੀਆਂ ਵਲੋਂ ਬਠਿੰਡਾ ਵਿਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਬਠਿੰਡਾ, 21 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਨਵੀਂ ਪੈਨਸ਼ਨ ਯੋਜਨਾ ਰੱਦ ਕਰਵਾ ਕੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੈਂਕੜੇ ਮੈਂਬਰਾਂ ਵਲੋਂ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੁਸਤਕ ਮੇਲਾ 2019' ਸ਼ੁਰੂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜ ਦਿਨਾ 'ਪੁਸਤਕ ਮੇਲਾ 2019' ਦਾ ਆਰੰਭ ਹੋਇਆ, ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਮੇਲੇ ਦੀ ਇਸ ਰੌਣਕ ਨੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਥਾਣਾ ਵਿਖੇ ਮੈਡੀਕਲ ਕੈਂਪ ਲਗਾਇਆ

ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਬਾਈਲ ਟੀਮ ਵਲੋਂ ਨਥਾਣਾ ਦੇ ਗੁਰੂਦੁਆਰਾ ਸਾਹਿਬ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਮੁਫਤ ਦਵਾਈਆ ਤੇ ਲੈਬ ਟੈਸਟ ਵੀ ਕੀਤੇ ...

ਪੂਰੀ ਖ਼ਬਰ »

ਕਰਨਲ ਗੁਰਦੀਪ ਜਗਰਾਉਂ ਦੀ ਮੌਤ 'ਤੇ ਦੁੱਖ ਪ੍ਰਗਟ

ਨਥਾਣਾ 21 ਫਰਵਰੀ (ਗੁਰਦਰਸ਼ਨ ਲੁੱਧੜ)-ਸਰਕਾਰੀ ਸਕੂਲ ਨਥਾਣਾ ਤੋਂ ਵਿਦਿਆ ਹਾਸਲ ਕਰਕੇ ਭਾਰਤੀ ਫੌਜ ਤੇ ਪੰਜਾਬੀ ਸਾਹਿਤ ਜਗਤ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਉਣ ਵਾਲੇ ਕਰਨਲ ਗੁਰਦੀਪ ਜਗਰਾਉਂ ਦੇ ਦਿਹਾਂਤ 'ਤੇ ਉਨ੍ਹਾਂ ਦੇ ਪੁਰਾਣੇ ਦੋਸਤਾਂ ਅਤੇ ਸਹਿਪਾਠੀਆਂ ਵਿਚ ...

ਪੂਰੀ ਖ਼ਬਰ »

ਰਾਮਪੁਰਾ ਫੂਲ ਨੇੜਲੇ ਜਵਾਹਰ ਨਗਰ 'ਚ ਫੈਲੀ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਡਰ

ਰਾਮਪੁਰਾ ਫੂਲ, 21 ਫਰਵਰੀ (ਗੁਰਮੇਲ ਸਿੰਘ ਵਿਰਦੀ)-ਹਲਕਾ ਮੌੜ ਦਾ ਆਖ਼ਰੀ ਤੇ ਰਾਮਪੁਰਾ ਫੂਲ ਦੀ ਕੁੱਖ ਵਿਚ ਵਸਿਆ ਪਿੰਡ ਜਵਾਹਰ ਨਗਰ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਨਰਕ ਬਣਕੇ ਰਹਿ ਗਿਆ | ਦੋ ਸਾਲਾਂ ਤੋਂ ਬੰਦ ਪਏ ਸੀਵਰੇਜ ਨੇ ਪਿੰਡ ਦੀਆਂ ਗਲੀਆਂ ਦੇ ਹਾਲਾਤ ਬਦ ਤੋਂ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਦੀ ਕੌਮੀ ਪੱਧਰੀ ਕਮੇਟੀ ਦੀ ਚੋਣ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਮਿਸ਼ਨ-2019 ਨੂੰ ਲੈ ਕੇ ਮਜ਼ਦੂਰ ਸ਼ਕਤੀ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਸ਼ਾਂਤੀ ਭਵਨ ਵਿਖੇ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਟੜਾ ਕੌੜਾ ਵਿਖੇ ਵਿਦਿਆਰਥੀਆਂ ਲਈ 30 ਬੈਂਚ ਦਾਨ

ਬਾਲਿਆਂਵਾਲੀ, 21 ਫਰਵਰੀ (ਕੁਲਦੀਪ ਮਤਵਾਲਾ)-ਸ੍ਰੀ ਅਲਟ੍ਰਾਟੈੱਕ ਸੀਮਿੰਟ ਕੰਪਨੀ ਲਹਿਰਾ ਮੁਹੱਬਤ ਵਲੋਂ ਸਕੂਲੀ ਬੱਚਿਆ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕੋਟੜਾ ਕੌੜਾ ਵਿਖੇ ਵਿਦਿਆਰਥੀਆਂ ਦੇ ਬੈਠਣ ਲਈ 30 ਬੈਂਚ ਦਾਨ ਵਜੋਂ ਦਿੱਤੇ ਗਏ | ਉਕਤ ...

ਪੂਰੀ ਖ਼ਬਰ »

ਰਾਇਲ ਕਾਲੋਨੀ ਵਾਸੀਆਂ ਵਲੋਂ ਪ੍ਰਮੋਟਰ 'ਤੇ ਬਣਦੀਆਂ ਸਹੂਲਤਾਂ ਨਾ ਦੇਣ ਦਾ ਦੋਸ਼

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)-ਛਾਉਣੀ ਖੇਤਰ ਵਿਚ ਸਥਿਤ ਰਾਇਲ ਇਨਕਲੇਵ ਕਲੋਨੀ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਕਲੋਨੀ ਪ੍ਰਮੋਟਰ ਵਲੋਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਦੋਂ ਕਿ ਇਨ੍ਹਾਂ ਸਹੂਲਤਾਂ ਲਈ ਫ਼ੀਸਾਂ ਆਦਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਮੇਲਾ ਪੰਜਾਬ-ਹਰਿਆਣਾ ਦੀਆਂ 8 ਟੀਮਾਂ ਦੇ ਹੋਣਗੇ ਮੁਕਾਬਲੇ

ਬਠਿੰਡਾ, 21 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-26 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਦੇ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੇ ਬਠਿੰਡਾ ਜ਼ਿਲੇ੍ਹ ਦੇ ਕਬੱਡੀ ਮੇਲੇ ਵਿਚ ਹੁਣ ਲੜਕੀਆਂ ਦੀ ਕਬੱਡੀ ਦਾ ਜ਼ਿਲ੍ਹਾ ਪੱਧਰੀ ਸ਼ੋ ਮੈਚ ਨਹੀਂ ਹੋਵੇਗਾ ਬਲਕਿ ਉਸ ਦੀ ਥਾਂ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਪੀ.ਸੀ.ਏ. ਦੇ ਮੈਂਬਰ ਨਿਯੁਕਤ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਕਾਲੀ ਦਲ (ਬ) ਵਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੂੰ ਪਾਰਟੀ ਦੇ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਸੀ.ਏ.) ਦਾ ਮੈਂਬਰ ਬਣਾਇਆ ਗਿਆ | ਆਪਣੀ ਨਿਯੁਕਤੀ 'ਤੇ ਦਰਸ਼ਨ ਸਿੰਘ ਕੋਟਫੱਤਾ ਨੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬੁਰਜਮਾਨਸ਼ਾਹੀਆ ਵਿਖੇ ਸਵਾਈਨ ਫਲੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)-ਸਿਵਲ ਸਰਜਨ ਬਠਿੰਡਾ ਡਾਕਟਰ ਐਚ.ਐਨ. ਸਿੰਘ ਅਤੇ ਐਸ.ਐਮ.ਓ. ਭਗਤਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਪਿੰਡ ਬੁਰਜਮਾਨਸਾਹੀਆ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੌਰਾ ਕੀਤਾ | ਇਸ ਮੌਕੇ ਲੋਕਾਾ ਨੂੰ ਸਵਾਈਨ ਫਲੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਮੇਲਾ ਪੰਜਾਬ-ਹਰਿਆਣਾ ਦੀਆਂ 8 ਟੀਮਾਂ ਦੇ ਹੋਣਗੇ ਮੁਕਾਬਲੇ

ਬਠਿੰਡਾ, 21 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-26 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਦੇ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੇ ਬਠਿੰਡਾ ਜ਼ਿਲੇ੍ਹ ਦੇ ਕਬੱਡੀ ਮੇਲੇ ਵਿਚ ਹੁਣ ਲੜਕੀਆਂ ਦੀ ਕਬੱਡੀ ਦਾ ਜ਼ਿਲ੍ਹਾ ਪੱਧਰੀ ਸ਼ੋ ਮੈਚ ਨਹੀਂ ਹੋਵੇਗਾ ਬਲਕਿ ਉਸ ਦੀ ਥਾਂ 'ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਕਰਨਪਾਲ ਸਿੰਘ ਚੇਅਰਮੈਨ, ਕੁਲਵਿੰਦਰ ਸਿੰਘ ਬਣੇ ਵਾਈਸ ਚੇਅਰਮੈਨ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਦੇ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿਖੇ ਡਾਇਰੈਕਟਰਾਂ ਦੀ ਵਿਸ਼ੇਸ਼ ਮੀਟਿੰਗ ਆਲ ਇੰਡੀਆ ਕਾਂਗਰਸ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਨਗਰ ਨਥਾਣਾ ਵਾਸੀਆਂ ਵਲੋਂ ਜਲ ਨਿਕਾਸੀ ਸਮੱਸਿਆ ਹੱਲ ਕਰਨ ਦੀ ਮੰਗ

ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਲੋਕਾਂ ਨੇ ਨਗਰ ਦੀ ਜਲ ਨਿਕਾਸੀ ਸਮੱਸਿਆ ਦਾ ਢੁੱਕਵਾਂ ਹੱਲ ਲੱਭਣ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਨਗਰ ਨਥਾਣਾ ਦੇ ਨਿਕਾਸੀ ਪਾਣੀ ਦਾ ਅਜੇ ਤੱਕ ਕੋਈ ਠੋਸ ਸ੍ਰੋਤ ਨਹੀਂ ਲੱਭਿਆ ਜਾ ਸਕਿਆ ਹੈ | ਨਗਰ ਦੇ ਚੜ੍ਹਦੇ ...

ਪੂਰੀ ਖ਼ਬਰ »

ਆਦੇਸ਼ ਮੈਡੀਕਲ ਯੂਨੀਵਰਸਿਟੀ ਵਿਖੇ ਸੈਂਕੜੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਫ਼ੋਰਸ ਤਾਇਨਾਤ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟਮਾਰ ਤੇ ਉਨ੍ਹਾਂ ਨਾਲ ਵਧੀਕੀ ਦੇ ਮਾਮਲੇ ਸਾਹਮਣੇ ਆਉਣ ਉਪਰੰਤ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਰਾਇਲ ਕਾਲੋਨੀ ਵਾਸੀਆਂ ਵਲੋਂ ਪ੍ਰਮੋਟਰ 'ਤੇ ਬਣਦੀਆਂ ਸਹੂਲਤਾਂ ਨਾ ਦੇਣ ਦਾ ਦੋਸ਼

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)-ਛਾਉਣੀ ਖੇਤਰ ਵਿਚ ਸਥਿਤ ਰਾਇਲ ਇਨਕਲੇਵ ਕਲੋਨੀ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਕਲੋਨੀ ਪ੍ਰਮੋਟਰ ਵਲੋਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਦੋਂ ਕਿ ਇਨ੍ਹਾਂ ਸਹੂਲਤਾਂ ਲਈ ਫ਼ੀਸਾਂ ਆਦਿ ...

ਪੂਰੀ ਖ਼ਬਰ »

ਟਕਸਾਲੀ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਡੂੰਮਵਾਲੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁੱਕਤ

ਬਠਿੰਡਾ, 21 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਦਾ ਵਿਸਥਾਰ ਕਰਦਿਆਂ ਟਕਸਾਲੀ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਡੂੰਮਵਾਲੀ ਨੂੰ ਸ਼ੋ੍ਰਮਣੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ 27 ਨੂੰ

ਰਾਮਾਂ ਮੰਡੀ, 21 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)-ਦੀ ਰਾਮਾਂ ਦੋਧੀ ਯੂਨੀਅਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦਾ ਪ੍ਰਕਾਸ਼ ਮਿਤੀ 25 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਹੋਵੇਗਾ ਅਤੇ ਭੋਗ 27 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਵੇਗਾ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ 11 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) -ਡੀ.ਏ.ਵੀ. ਕਾਲਜ, ਬਠਿੰਡਾ ਦੇ ਪਲੇਸਮੈਂਟ ਅਤੇ ਕੈਰੀਅਰ ਕਾਊਾਸਲਿੰਗ ਸੈੱਲ ਨੇ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਦੇ ਸਹਿਯੋਗ ਨਾਲ ਆਈ.ਓ.ਐਲ. ਕੈਮੀਕਲ ਅਤੇ ਫਾਰਮੈਕਚੁਅਲ ਕੰਪਨੀ ਦਾ ਪ੍ਰੋਗਰਾਮ ਕਰਵਾਇਆ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ, ਗੁਰਬਾਣੀ ਕੰਠ ਅਤੇ ਗੀਤ-ਕਵਿਤਾ ਮੁਕਾਬਲੇ ਕਰਵਾਏ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਇੰਨ ਸਰਵਿਸ ਟ੍ਰੇਨਿੰਗ ਸੈਂਟਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ, ਗੁਰਬਾਣੀ ਕੰਠ ਅਤੇ ਗੀਤ-ਕਵਿਤਾ ਮੁਕਾਬਲੇ ਕਰਵਾਏ ਗਏ, 'ਚ ਵੱਖ-ਵੱਖ ਸਕੂਲਾਂ ਦੇ ਬਲਾਕ ਜੇਤੂ 60 ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

94.6 ਫ਼ੀਸਦੀ ਅੰਕਾਂ ਨਾਲ ਕਮਿਊਨਿਟੀ ਸਿਹਤ ਕੇਂਦਰ ਗੋਨਿਆਣਾ ਨੂੰ ਮਿਲੀ 'ਨੈਸ਼ਨਲ ਕੁਆਲਿਟੀ ਸਰਟੀਫਿਕੇਸ਼ਨ'

ਬਠਿੰਡਾ, 21 ਫ਼ਰਵਰੀ (ਸਿੱਧੂ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਇਥੇ ਦੱਸਿਆ ਕਿ ਕਮਿਊਨਿਟੀ ਸਿਹਤ ਕੇਂਦਰ (ਸੀ.ਐਚ.ਸੀ.) ਗੋਨਿਆਣਾ ਨੇ ਸਿਹਤ ਸਹੂਲਤਾਂ ਦੇ ਵਧੀਆ ਮਾਪਦੰਡ ਅਪਣਾਉਣ ਕਰਕੇ 'ਨੈਸ਼ਨਲ ਕੁਆਲਿਟੀ ਸਰਟੀਫ਼ਿਕੇਸ਼ਨ' ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਕਰੇਗੀ ਤਿੱਖਾ ਸੰਘਰਸ਼- ਮਾਨ

ਬਠਿੰਡਾ, 21 ਫਰਵਰੀ (ਸਿੱਧੂ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੇ ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਬੇਰੁਜ਼ਗਾਰ ਲਾਈਨਮੈਨਾਂ ਦੀ ਭਰਤੀ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਵਿਭਾਗ ਵਿਚ ਸੈਂਕੜੇ ਅਸਾਮੀਆਂ ਖ਼ਾਲੀ ਪਈਆਂ ਹਨ ...

ਪੂਰੀ ਖ਼ਬਰ »

ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲਹਿਰਾ ਮੁਹੱਬਤ, 21 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਸੱਤਵੀਂ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਿੰਘ ਭਾਈ ਗੁਰਦੀਪ ਸਿੰਘ ਤੇ ਪ੍ਰਧਾਨ ...

ਪੂਰੀ ਖ਼ਬਰ »

ਟੈਕਸ ਵਸੂਲੀ ਦੇ ਿਖ਼ਲਾਫ਼ ਸੰਘਰਸ਼ ਲਈ 16 ਮੈਂਬਰੀ ਕਮੇਟੀ ਦਾ ਗਠਨ

ਲਹਿਰਾ ਮੁਹੱਬਤ, 21 ਫਰਵਰੀ (ਹਦਵਾਰੀਆ)- ਲਹਿਰਾ ਮੁਹੱਬਤ 'ਚ ਟੈਕਸ ਵਸੂਲੀ ਦਾ ਮੁੱਦਾ ਭਖਦਾ ਰਿਹਾ ਹੈ | ਬਲੀਕਰਨ ਪੱਤੀ ਦੀ ਧਰਮਸ਼ਾਲਾ ਵਿਚ ਅੱਜ ਸ਼ਾਮੀਂ ਪਿੰਡ ਵਾਸੀਆਂ ਦੇ ਹੋਏ ਇਕੱਠ 'ਚ ਵੱਖ ਵੱਖ ਬੁਲਾਰਿਆਂ ਵੱਲੋਂ ਰੱਖੇ ਸੁਝਾਵਾਂ 'ਤੇ ਵਿਚਾਰ ਉਪਰੰਤ ਇਸ ਮੁੱਦੇ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੱਠਵੀਂ ਸਾਲਾਨਾ ਇੰਟਰ ਕਾਲਜ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ

ਤਲਵੰਡੀ ਸਾਬੋ­ 21 ਫਰਵਰੀ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ 8ਵੀਂ ਸਾਲਾਨਾ ਇੰਟਰ ਕਾਲਜ ਅਥਲੈਟਿਕ ਮੀਟ ਆਪਣੀਆਂ ਅਮਿੱਟ ਯਾਦਾਂ ਬਿਖੇਰਦੀ ਹੋਈ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪੁੱਜੇ 'ਵਰਸਿਟੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰਾਂ ਦਾ ਮਾਨ ਭੱਤਾ ਹਰਿਆਣਾ ਦੀ ਤਰਜ਼ 'ਤੇ ਕਰਨ ਦੀ ਮੰਗ

ਸੀਂਗੋ ਮੰਡੀ, 21 ਫਰਵਰੀ (ਲੱਕਵਿੰਦਰ ਸ਼ਰਮਾ)-ਖੇਤਰ ਦੇ ਨੰਬਰਦਾਰ ਯੂਨੀਅਨ ਆਗੂ ਖ਼ਜ਼ਾਨਚੀ ਜਗਤਾਰ ਸਿੰਘ, ਸਕੱਤਰ ਬਲਕਰਨ ਸੰਗਤ ਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੰਬਰਦਾਰਾਂ ਦਾ ਮਾਨ ਭੱਤਾ ਵਧਾਉਣ ਸਮੇਤ ਹੋਰ ...

ਪੂਰੀ ਖ਼ਬਰ »

ਓ.ਬੀ.ਸੀ. ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)-ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਬ੍ਰਾਂਚ ਨਥਾਣਾ ਵਿਖੇ ਅਧਿਕਾਰੀਆਂ ਵਲੋਂ ਬੈਂਕ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਭੂਵਨ ਗਰਗ ਨੇ ਪਹੰੁਚੇ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ...

ਪੂਰੀ ਖ਼ਬਰ »

ਪਿੰਡ ਮਲਕਾਣਾ ਵਿਖੇ ਖ਼ੂਨਦਾਨ ਕੈਂਪ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਗੁਰੂ ਰਵਿਦਾਸ ਜੀ ਦੇ 642 ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਅੱਜ ਨੇੜਲੇ ਪਿੰਡ ਮਲਕਾਣਾ ਦੇ ਗੁਰੂਘਰ ਵਿਖੇ ਇੱਕ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ 30 ਦਾਨੀਆਂ ਨੇ ਇੱਕ ਇੱਕ ਯੂਨਿਟ ਖ਼ੂਨ ਦਿੱਤਾ | ਕੈਂਪ ਵਿਚ ਸਰਕਾਰ ...

ਪੂਰੀ ਖ਼ਬਰ »

ਬਠਿੰਡਾ ਦੇ ਕਾਂਗਰਸ ਭਵਨ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਜ ਪਾਰਟੀ ਦੇ ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਦੇ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਕੇਸ ਰੱਖਣ ਵਾਲੇ ਬੱਚਿਆਂ ਦਾ ਸਨਮਾਨ

ਭਾਈਰੂਪਾ, 21 ਫਰਵਰੀ (ਵਰਿੰਦਰ ਲੱਕੀ)-ਇਲਾਕੇ ਦੀ ਵਿੱਦਿਅਕ ਸੰਸਥਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਕੇਸ ਰੱਖਣ ਵਾਲੇ ਬੱਚਿਆਂ ਨੂੰ ਸਤਨਾਮ ਸਰਵ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਸ ਸਬੰਧੀ ਸਕੂਲ 'ਚ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ

ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਨੌਜਵਾਨਾਂ ਨੇ ਇਕੱਤਰ ਹੋ ਕੇ ਰਵਿਦਾਸ ਗੁਰੂਘਰ ਵਿਖੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਫੌਜੀ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਟੀਚਰ ਕਾਲੋਨੀ ਵਾਸੀਆਂ ਨੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਬਠਿੰਡਾ, 21 ਫਰਵਰੀ (ਅਜੀਤ ਪ੍ਰਤੀਨਿਧ)-ਸਥਾਨਕ ਟੀਚਰਜ਼ ਕਾਲੋਨੀਆਂ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਬਦ ਕੀਰਤਨ ਕਰਵਾਇਆ ਗਿਆ | ਇਸ ਮੌਕੇ 'ਦੀ ਇੰਪਲਾਈਜ਼ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ' ਟੀਚਰਜ਼ ਕਾਲੋਨੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX