ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਅਕਾਲੀ ਦਲ ਨੂੰ ਖ਼ਤਮ ਕਰਨ ਵਾਲੇ ਖ਼ੁਦ ਆਪ ਖ਼ਤਮ ਹੋਏ- ਸੁਖਬੀਰ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਮਾਂ ਪਾਰਟੀ ਹੈ, ਜਿਸ ਨੰੂ ਖ਼ਤਮ ਕਰਨ ਵਾਲੇ ਖ਼ੁਦ ਆਪ ਖ਼ਤਮ ਹੋ ਗਏ ਪਰ ਪਾਰਟੀ ਵਰਕਰ ਹਮੇਸ਼ਾ ਅਡੋਲ ਰਹੇ¢ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੇ ਦੇਖ-ਰੇਖ ਹੇਠ ਬਲੈਸਿੰਗ ਪੈਰਾਡਾਈਜ਼ ਮਲੌਦ ਵਿਚ ਹੋਈ ਵਰਕਰ ਮਿਲਣੀ ਦੌਰਾਨ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬੁਨਿਆਦ ਹਮੇਸ਼ਾ ਝੂਠ ਉੱਪਰ ਟਿਕੀ ਹੋਈ ਹੈ | ਸਭ ਤੋਂ ਵੱਡਾ ਝੂਠ ਤੇ ਬੇਅਦਬੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤੀ ਹੈ¢ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਜ਼ਮੀਨੀ ਅਧਾਰ ਖ਼ਤਮ ਹੋ ਗਿਆ ਹੈ¢ ਇਸ ਲਈ ਉਹ ਆਏ ਦਿਨ ਡਰਾਮੇਬਾਜ਼ੀ ਕਰਦੇ ਹਨ ਅਤੇ ਸੂਬੇ ਦੇ ਬਹਾਦਰ ਲੋਕ ਜਿਨ੍ਹਾਂ ਦੇ ਬਜ਼ੁਰਗਾਂ ਦੇ ਖੂਨ ਪਸੀਨੇ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਬਣੀ ਹੈ | ਉਸ ਨੰੂ ਤਕੜਾ ਰੱਖਣ ਲਈ ਆਪਣੀ ਜ਼ਿੰਮੇਵਾਰੀ ਸਮਝਦੇ ਹਨ ਤਾਂ ਜੋ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੂਧੇ ਮੂੰਹ ਸੁੱਟਿਆ ਜਾ ਸਕੇ¢ ਇਸ ਤੋਂ ਬਾਅਦ ਉਨ੍ਹਾਂ ਨੇ ਵਰਕਰਾਂ ਨੂੰ ਲਾਮਵੰਦ ਕੀਤਾ¢ ਸੂਤਰਾਂ ਅਨੁਸਾਰ ਵਰਕਰ ਮਿਲਣੀ ਸਮੇਂ ਜ਼ਿਆਦਾਤਰ ਲੋਕਾਂ ਨੇ ਮੌਜੂਦਾ ਹਾਕਮ ਧਿਰ ਨਾਲ ਸਬੰਧਿਤ ਹਲਕਾ ਵਿਧਾਇਕ ਦੇ ਉੱਪਰ ਸ਼ਰਾਬ ਵੇਚਣ ਦੇ ਦੋਸ਼ ਲਗਾਏ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਮਿਹਰਬਾਨ ਦੀ ਨੁਮਾਦਿਗੀ ਸਵੀਕਾਰ ਕੀਤੀ¢ ਇਸ ਸਮੇਂ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਜੀ ਆਇਆਂ ਕਹਿੰਦਿਆਂ ਹਲਕੇ ਦੀ ਸਥਿਤੀ ਸਬੰਧੀ ਦੱਸਿਆ¢ ਮੀਟਿੰਗ ਦੌਰਾਨ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਉਨ੍ਹਾਂ ਨੂੰ ਪਾਰਟੀ ਵਲੋਂ ਯੂਥ ਵਿੰਗ ਵਿਚ ਦਿੱਤੀਆਂ ਜ਼ਿੰਮੇਵਾਰੀਆਂ ਬਦਲੇ ਧੰਨਵਾਦ ਕਰਦਿਆਂ ਪੂਰੀ ਤਨਦੇਹੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਭਰੋਸਾ ਦਿਵਾਇਆ¢ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿਚ ਜ਼ਿਲ੍ਹਾ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ, ਯੂਥ ਆਗੂ ਯਾਦਵਿੰਦਰ ਸਿੰਘ ਯਾਦੂ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਲੋਪੋਂ, ਜਥੇ: ਗੁਰਜੀਤ ਸਿੰਘ ਪੰਧਰਖੇੜੀ, ਜਥੇ: ਜਸਵੀਰ ਸਿੰਘ ਨਿਜ਼ਾਮਪੁਰ, ਜਥੇ: ਜਗਦੇਵ ਸਿੰਘ ਦੋਬੁਰਜੀ (ਤਿੰਨੇ ਸਰਕਲ ਪ੍ਰਧਾਨ), ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ, ਪ੍ਰਧਾਨ ਸੰਜੀਵ ਪੁਰੀ ਮਲੌਦ, ਸਰਕਲ ਯੂਥ ਪ੍ਰਧਾਨ ਜਗਦੀਪ ਸਿੰਘ ਲਹਿਲ, ਸ਼ਰਨਦੀਪ ਸਿੰਘ ਸੰਨੀ ਬੇਰਕਲਾਂ, ਜਗਜੀਤ ਸਿੰਘ ਦੌਲਤਪੁਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ¢ ਸਮਾਗਮ ਦੌਰਾਨ ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਯਾਦਗਾਰੀ ਚਿੰਨ੍ਹ ਤੇ ਸ੍ਰੀ ਸਾਹਿਬ ਨਾਲ ਸਨਮਾਨ ਕੀਤਾ¢ ਇਸ ਮੌਕੇ ਜਥੇ: ਭਰਪੂਰ ਸਿੰਘ ਰੌਣੀ, ਦਵਿੰਦਰ ਸਿੰਘ ਟਿੰਬਰਵਾਲ, ਬਾਬੂ ਸੁਰਿੰਦਰ ਕੁਮਾਰ, ਅਮਰਦਲਜੀਤ ਸਿੰਘ ਫੂਲਕਾ, ਗੁਰਜੀਤ ਸਿੰਘ ਮਾਂਗੇਵਾਲ
ਜਗਮੋਹਨ ਸਿੰਘ ਕੂਹਲੀ, ਪ੍ਰਧਾਨ ਮਨਜੀਤ ਸਿੰਘ ਮਦਨੀਪੁਰ, ਸਰਪੰਚ ਨਰਿੰਦਰਪਾਲ ਸਿੰਘ ਕਟਾਹਰੀ, ਜਥੇ: ਅਮਰ ਸਿੰਘ ਘਲੋਟੀ, ਚੇਅਰਮੈਨ ਪਿਰਤਪਾਲ ਸਿੰਘ ਝੱਮਟ, ਜਥੇ: ਹਰਪਾਲ ਸਿੰਘ ਲਹਿਲ, ਜਸਪ੍ਰੀਤ ਕੌਰ ਅੜੈਚਾ, ਕੁਲਵੰਤ ਸਿੰਘ ਸਿਹੌੜਾ, ਸ਼ਿਵਰਾਜ ਸਿੰਘ ਜੱਲ੍ਹਾ, ਸਰਪੰਚ ਹਰਿੰਦਰਪਾਲ ਸਿੰਘ ਹਨੀ, ਦਰਸ਼ਨ ਸਿੰਘ ਰੱਬੋਂ, ਸੁਖਜੀਤ ਸਿੰਘ ਲਾਲੀ, ਰਾਮ ਸਿੰਘ, ਨਿਰਮਲ ਸਿੰਘ ਨਿੰਮਾ, ਪਾਲ ਸਿੰਘ, ਸੁਖਪ੍ਰੀਤ ਸਿੰਘ ਕਰੌਦੀਆਂ, ਗੁਰਜੀਤ ਸਿੰਘ ਨੋਨੂੰ ਕੂਹਲੀ, ਅਮਰਜੀਤ ਸਿੰਘ ਮਾਂਗੇਵਾਲ, ਪਰਮਿੰਦਰ ਸਿੰਘ ਪਿੰਦਾ, ਹਰਨੇਕ ਸਿੰਘ ਨੇਕੀ, ਗੁਰਵਿੰਦਰ ਸਿੰਘ, ਬਾਬਾ ਹਰੀ ਸਿੰਘ ਜਰਗ, ਨਰਿੰਦਰ ਸਿੰਘ ਜਰਗ, ਭਵਨਦੀਪ ਸਿੰਘ ਮੰਡੇਰ, ਹਰਪ੍ਰੀਤ ਸਿੰਘ ਲਹਿਲ, ਕੇਸਰ ਸਿੰਘ ਘੁਡਾਣੀ, ਕੁਲਦੀਪ ਸਿੰਘ ਉੱਚੀ ਦੌਦ, ਰੁਪਿੰਦਰਪਾਲ ਸਿੰਘ ਭੱਠਲ, ਬਲਦੇਵ ਸਿੰਘ ਜਰਗੜੀ, ਜਤਿੰਦਰ ਸਿੰਘ ਭਿੰਦਾ ਜਰਗ, ਧਰਮਿੰਦਰ ਸਿੰਘ ਬਿੱਟੂ ਨਿਜ਼ਾਮਪੁਰ, ਰਣਜੀਤ ਸਿੰਘ ਜਗੇੜਾ, ਸੋਹਣ ਸਿੰਘ ਭੰਗੂ ਜਰਗ, ਯਾਦਵਿੰਦਰ ਸਿੰਘ ਉਕਸੀ, ਧਰਮਪਾਲ ਸਿੰਘ ਬੇਰਕਲਾਂ, ਪ੍ਰੀਤਮ ਸਿੰਘ ਭੀਖੀ, ਨਾਜ਼ਰ ਸਿੰਘ ਕੂਹਲੀ, ਭਗਵੰਤ ਸਿੰਘ ਮੱਲੀ, ਕੰਵਰ ਜੱਗੀ ਦੋਰਾਹਾ, ਹਰਜੀਤ ਸਿੰਘ ਰਾਮਪੁਰ, ਦਲਵੀਰ ਸਿੰਘ ਕਟਾਹਰੀ, ਸਰਪੰਚ ਪਰਮਿੰਦਰ ਸਿੰਘ ਭੱਠਲ, ਬਹਾਦਰ ਸਿੰਘ ਰੱਬੋਂ, ਨਿਰਭੈ ਸਿੰਘ ਜੰਡਾਲੀ, ਸਮਿੰਦਰ ਸਿੰਘ ਸਿਹੌੜਾ, ਰਘਵੀਰ ਸਿੰਘ ਟਿੰਬਰਵਾਲ, ਹਰਦੀਪ ਸਿੰਘ ਟਿੰਬਰਵਾਲ, ਬਲਵੀਰ ਸਿੰਘ ਲਸਾੜਾ, ਦਲੀਪ ਸਿੰਘ ਜੰਡਾਲੀ, ਜਗਤਾਰ ਸਿੰਘ ਪੋਲੀ ਨਿਜ਼ਾਮਪੁਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ¢
<br/>

ਨਿਜ਼ਾਮਪੁਰ 'ਚ ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ ਅੱਜ

ਪਾਇਲ/ਮਲੌਦ, 21 ਫਰਵਰੀ (ਨਿਜ਼ਾਮਪੁਰ)-ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਨਿਨ ਸੇਵਕ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਜੀ ਰਾੜਾ ਸਾਹਿਬ ਲੰਗਰ ਵਾਲਿਆਂ ਦੀ ਸਾਲਾਨਾ 13ਵੀਂ ਬਰਸੀ ਗੁਰਦੁਆਰਾ ਸ਼ਹੀਦ ਗੜ੍ਹ ਸਾਹਿਬ ਪਿੰਡ ਨਿਜ਼ਾਮਪੁਰ ਵਿਖੇ ਮੁੱਖ ...

ਪੂਰੀ ਖ਼ਬਰ »

ਆਮਦਨ ਸਰਟੀਫ਼ਿਕੇਟ ਨੇ ਖੋਹਿਆ ਗ਼ਰੀਬ ਵਿਦਿਆਰਥੀਆਂ ਦਾ ਵਜ਼ੀਫ਼ਾ-ਅਧਿਆਪਕ ਆਗੂ

ਅਹਿਮਦਗੜ੍ਹ, 21 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ ਸਕੱਤਰ ਜਨਰਲ ਗੁਰਜੈਪਾਲ ਸਿੰਘ ਦੀ ਅਗਵਾਈ ਵਿਚ ਹੰਗਾਮੀ ਮੀਟਿੰਗ ਕੀਤੀ ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 21 ਫਰਵਰੀ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਆਵਾਰਾ ਪਸ਼ੂ ਦੀ ਲਪੇਟ 'ਚ ਆ ਕੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸ਼ਮਸ਼ੇਰ ਸਿੰਘ 45 ਵਾਸੀ ਚੜ੍ਹੀ ਨੇ ਦੱਸਿਆ ਕਿ ਮੈਂ ਆਪਣੇ ਕੰਮ ਤੋਂ ਡਿਊਟੀ ਖ਼ਤਮ ਕਰਕੇ ਪਿੰਡ ਨੂੰ ...

ਪੂਰੀ ਖ਼ਬਰ »

ਵਪਾਰੀ ਨੂੰ ਗੋਲੀ ਮਾਰ ਕੇ ਫ਼ਰਾਰ ਹੋਏ ਮੁਲਜ਼ਮ ਕਾਬੂ

ਅਹਿਮਦਗੜ੍ਹ, 21 ਫਰਵਰੀ (ਪੁਰੀ/ਮਹੋਲੀ/ਸੋਢੀ) - ਸਥਾਨਕ ਕਾਰੋਬਾਰੀ ਨੌਜਵਾਨ ਗੌਰਵ ਗੋਇਲ 'ਤੇ ਗੋਲੀ ਮਾਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਤਿੰਨ ਦੋਸ਼ੀ ਪੁਲਿਸ ਨੇ ਬੀਤੀ ਰਾਤ ਗਿ੍ਫ਼ਤਾਰ ਕਰ ਲਏ ਹਨ | ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਸ਼ਹਿਰ ਦੀ ਸੰਘਣੀ ਆਬਾਦੀ 'ਚ ...

ਪੂਰੀ ਖ਼ਬਰ »

ਕਿਸਾਨਾਂ ਲਈ ਕੇਂਦਰ ਸਰਕਾਰ ਦੀ ਸਨਮਾਨ ਨਿਧੀ ਯੋਜਨਾ ਲਈ ਅਰਜ਼ੀਆਂ ਦੀ ਮੰਗ

ਮਾਛੀਵਾੜਾ ਸਾਹਿਬ, 21 ਫਰਵਰੀ (ਮਨੋਜ ਕੁਮਾਰ)- ਕੇਂਦਰ ਸਰਕਾਰ ਵਲੋਂ ਇਸ ਵਾਰ ਦੇ ਬਜਟ ਵਿਚ ਕਿਸਾਨਾਂ ਨੂੰ ਵਿਸ਼ੇਸ਼ ਆਰਥਿਕ ਮਦਦ ਦੇਣ ਲਈ ਲਿਆਂਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨਿਤ ਯੋਜਨਾ ਅਧੀਨ ਉਹ ਹਰ ਕਿਸਾਨ ਜਿਸ ਕੋਲ 5 ਏਕੜ ਤੱਕ ਜ਼ਮੀਨ ਦੀ ਮਾਲਕੀ ਹੈ | ਉਸ ਨੰੂ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਸਰਪ੍ਰਸਤੀ ਹੇਠ ਹੋ ਰਹੀ ਹੈ ਐਨ. ਐਚ. ਏ. ਆਈ. ਦੇ ਨਿਯਮਾਂ ਦੀ ਉਲੰਘਣਾ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਸਵੱਛ ਭਾਰਤ, ਰੁੱਖ ਲਗਾਓ, ਬੇਟੀ ਬਚਾਓ ਜਿਹੇ ਨੈਸ਼ਨਲ ਸੰਦੇਸ਼ਾਂ ਦੀ ਆੜ ਵਿਚ ਕੌਮੀ ਸ਼ਾਹ ਮਾਰਗ ਦੇ ਪੁਲਾਂ ਦੀਆਂ ਦੀਵਾਰਾਂ 'ਤੇ ਵਾਲ ਪੇਂਟਿੰਗ ਕਰਕੇ ਪ੍ਰਾਈਵੇਟ ਕੰਪਨੀਆਂ/ਫ਼ਰਮਾਂ ਦੀ ਮਸ਼ਹੂਰੀ ਧੜੱਲੇ ਨਾਲ ਹੋ ਰਹੀ ਹੈ¢ ਇਹ ...

ਪੂਰੀ ਖ਼ਬਰ »

ਟੀ.ਐੱਸ.ਯੂ. ਵਲੋਂ ਧਰਨਾ ਤੇ ਰੋਸ ਮਾਰਚ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਖੰਨਾ ਅੱਗੇ ਧਰਨਾ ਦੇ ਕੇ ਸ਼ਹਿਰ ਵਿਚ ਰੋਸ ...

ਪੂਰੀ ਖ਼ਬਰ »

ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦੇ ਬੀ. ਏ. ਦਾ ਨਤੀਜਾ 100 ਫ਼ੀਸਦੀ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅੱਜ ਬੀ. ਏ. ਪੰਜਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ ਵਿਚ ਏ. ਐਸ. ਕਾਲਜ ਫ਼ਾਰ ਵਿਮੈਨ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਹਰਪ੍ਰੀਤ ਕੌਰ ਨੇ ਕਾਲਜ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਿਖ਼ਲਾਫ਼ ਅੱਜ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਅਤੇ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਕੋਟਾਂ ਦੀ ਮਹਿਫ਼ਿਲ-ਏ-ਰੁਖ਼ਸਤ ਪਾਰਟੀ ਦਾ ਆਯੋਜਨ

ਬੀਜਾ, 21 ਫਰਵਰੀ (ਰਣਧੀਰ ਸਿੰਘ ਧੀਰਾ)-ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਗਰਲਜ਼ ਕਾਲਜੀਏਟ ਸੀ. ਸੈਕੰ. ਸਕੂਲ, ਕੋਟਾਂ ਵਿਖੇ ਅੱਜ ਬਾਰ੍ਹਵੀਂ ਆਰਟਸ, ਕਾਮਰਸ, ਸਾਇੰਸ ਦੀਆਂ ਵਿਦਿਆਰਥਣਾਂ ਵਲੋਂ ਆਪਣੇ ...

ਪੂਰੀ ਖ਼ਬਰ »

ਘਲੋਟੀ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਹੋਈ

ਰਾੜਾ ਸਾਹਿਬ, 21 ਫਰਵਰੀ (ਸਰਬਜੀਤ ਸਿੰਘ ਬੋਪਾਰਾਏ) - ਪਿੰਡ ਘਲੋਟੀ ਤੇ ਪਿੰਡ ਕਰਤਾਰ ਦੀ ਸਾਂਝੀ ਦੀ ਘਲੋੋਟੀ ਖੇਤੀਬਾੜੀ ਸਹਿਕਾਰੀ ਸਭਾ ਦੀ 11 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਰਿਟਾਇਰਨਿੰਗ ਅਫ਼ਸਰ ਅਵਨੀਤ ਸਿੰਘ ਤੇ ਸਹਾਇਕ ਰਿਟਾਇਰਨਿੰਗ ਅਫ਼ਸਰ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਸਪੋਰਟਸ ਮੀਟ ਕਰਵਾਈ

ਡੇਹਲੋਂ, 21 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸੀ. ਬੀ. ਐੱਸ. ਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡਾਂ ਅਤੇ ਸਰੀਰਕ ਸਿੱਖਿਆ ਲਈ ਬੱਚਿਆਂ ਨੰੂ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਵਿਕਟੋਰੀਆ ਪਬਲਿਕ ਸਕੂਲ, ਲਹਿਰਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਯੂਥ ਅਕਾਲੀ ਦਲ ਪੱਬਾਂ ਭਾਰ

ਬੀਜਾ, 21 ਫਰਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਜਿਲ੍ਹਾ ਲੁਧਿਆਣਾ ਦਿਹਾਤੀ 2 ਦੇ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋ ਨੇ ਕਿਹਾ ਕਿ ਅੱਜ 22 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਮਰਾਲਾ ਪੁੱਜਣ 'ਤੇ ਸਵਾਗਤ ਕਰਨ ਲਈ ਯੂਥ ...

ਪੂਰੀ ਖ਼ਬਰ »

ਰੱਬੋਂ ਉੱਚੀ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ

ਮਲੌਦ, 21 ਫਰਵਰੀ (ਸਹਾਰਨ ਮਾਜਰਾ)-ਸ਼੍ਰੋਮਣੀ ਭਗਤ ਸ੍ਰੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੱਬੋਂ ਉੱਚੀ ਵਿਖੇ ਭਗਤ ਰਵਿਦਾਸ ਜੀ ਕਮੇਟੀ ਰੱਬੋਂ ਵਲੋਂ ਨਗਰ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਪੰਜ ਪਿਆਰੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਿਆੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮਲੌਦ, 21 ਫਰਵਰੀ (ਸਹਾਰਨ ਮਾਜਰਾ)-ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਸਿਆੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਤ ਬਾਬਾ ਹਰਚੰਦ ਸਿੰਘ, ਸੰਤ ਬਾਬਾ ਸੇਵਾ ਸਿੰਘ ਅਤੇ ਸ੍ਰੀ ਰਾਮ ਨਰਾਇਣ ਗਿਰ ਨੇ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਭਲਕੇ ਸਮਰਾਲਾ ਫੇਰੀ ਸਬੰਧੀ ਅਕਾਲੀ ਵਰਕਰਾਂ 'ਚ ਜੋਸ਼ ਤੇ ਖ਼ੁਸ਼ੀ-ਹਰਬੰਸ ਸਿੰਘ

ਸਮਰਾਲਾ, 21 ਫਰਵਰੀ (ਸੁਰਜੀਤ)-ਅਕਾਲੀ ਵਰਕਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਲਾਮਬੰਦ ਕਰਨ ਲਈ ਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਹਿਤ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭਲਕੇ 22 ਫਰਵਰੀ ਦੀ ਸਮਰਾਲਾ ਫੇਰੀ ਨੂੰ ਲੈ ਕੇ ਅਕਾਲੀ ...

ਪੂਰੀ ਖ਼ਬਰ »

ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 21 ਫਰਵਰੀ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦੇ ਸਬੰਧ ਵਿਚ ਸ਼ੁਰੂ ਕੀਤੀ ਸਮਾਗਮਾਂ ਦੀ ਲੜੀ ਵਿਚ 4 ਰੋਜ਼ਾ ਕਥਾ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਠੇਕੇਦਾਰ ਿਖ਼ਲਾਫ਼ ਸ਼ਿਕਾਇਤ, ਠੇਕੇਦਾਰ ਨੇ ਦੋਸ਼ ਨਕਾਰੇ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਸ਼ਿਵ ਸੈਨਾ ਪੰਜਾਬ ਦੇ ਇਕ ਵਫ਼ਦ ਨੇ ਸਿਟੀ ਥਾਣਾ-2 ਵਿਚ ਸ਼ਹਿਰ ਦੇ ਇਕ ਪਾਰਕਿੰਗ ਠੇਕੇਦਾਰ ਅਤੇ ਉਸ ਦੇ ਪਿਤਾ ਦੇ ਿਖ਼ਲਾਫ਼ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ | ਵਫ਼ਦ ਵਿਚ ਸ਼ਾਮਿਲ ਮਹੰਤ ਕਸ਼ਮੀਰ ਗਿਰੀ ਅਤੇ ਪਰਵਿੰਦਰ ...

ਪੂਰੀ ਖ਼ਬਰ »

ਸਮਰਾਲਾ 'ਚ ਖ਼ੰੂਖ਼ਾਰ ਬਾਂਦਰਾਂ ਨੇ ਮਚਾਈ ਦਹਿਸ਼ਤ

ਸਮਰਾਲਾ, 21 ਫਰਵਰੀ (ਬਲਜੀਤ ਸਿੰਘ ਬਘੌਰ)- ਸਮਰਾਲਾ ਸ਼ਹਿਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਖ਼ੰੂਖ਼ਾਰ ਬਾਂਦਰਾਂ ਨੇ ਦਹਿਸ਼ਤ ਮਚਾਈ ਹੋਈ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਵਣ ਅਤੇ ਜੰਗਲੀ ਵਿਭਾਗ ਨੇ ਕੋਈ ਉਪਰਾਲਾ ਨਹੀਂ ਕਰ ਰਿਹਾ | ਸਰਹਿੰਦ ਨਹਿਰ ਦੇ ਜੰਗਲਾਂ ਵਿਚੋਂ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ 'ਚ ਮਲੌਦ ਪਹੁੰਚਣ 'ਤੇ ਸੁਖਬੀਰ ਬਾਦਲ ਦਾ ਯੂਥ ਵਿੰਗ ਵਲੋਂ ਸਨਮਾਨ

ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸ਼ਹਿਰ ਮਲੌਦ ਪਹੁੰਚਣ 'ਤੇ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਹਿਬਜ਼ਾਦਾ ਅਜੀਤ ਸਿੰਘ ...

ਪੂਰੀ ਖ਼ਬਰ »

ਬਲਦਾਂ ਦੀ ਦੌੜ ਸ਼ੁਰੂ ਕਰਨ 'ਤੇ ਚੇਅਰਮੈਨ ਛਿੰਦਾ ਘੁਡਾਣੀ ਵਲੋਂ ਸਰਕਾਰ ਦਾ ਧੰਨਵਾਦ

ਰਾੜਾ ਸਾਹਿਬ, 21 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)- ਪੰਜਾਬ ਕਾਂਗਰਸ ਵਲੋਂ ਬਲਦ ਗੱਡੀਆਂ ਦੋੜ ਮੁੜ ਸ਼ੁਰੂ ਕਰਨ 'ਤੇ ਬਲਦ ਦੌੜਾਕ ਆਲ ਇੰਡੀਆ ਕਮੇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਛਿੰਦਾ ਘੁਡਾਣੀ ਨੇ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨ ਦੇ ਘਰ ਚੋਰੀ, ਲੱਖਾਂ ਰੁਪਏ ਦਾ ਸਾਮਾਨ ਗ਼ਾਇਬ

ਮਾਛੀਵਾੜਾ ਸਾਹਿਬ, 21 ਫਰਵਰੀ (ਸੁਖਵੰਤ ਸਿੰਘ ਗਿੱਲ)- ਪਵਾਤ ਪਿੰਡ ਦੇ ਕਿਸਾਨ ਗੁਰਪ੍ਰੀਤ ਸਿੰਘ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਹੋਇਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਆਪਣੇ ...

ਪੂਰੀ ਖ਼ਬਰ »

ਖੰਨਾ ਦੇ ਐਸ.ਐਸ.ਪੀ ਦਹੀਆ ਨੇ 8 ਐਸ.ਐਚ.ਓ. ਤੇ ਹੋਰ ਅਧਿਕਾਰੀ ਬਦਲੇ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਐਸ. ਪੀ. ਧਰੁਵ ਦਹੀਆ ਵਲੋਂ ਖੰਨਾ ਦੇ ਕਈ ਸਟੇਸ਼ਨ ਹਾਊਸ ਅਫ਼ਸਰ ਅਤੇ ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ | ਬਹੁਤ ਸਾਰੇ ਪੋ੍ਰਬੇਸ਼ਨ 'ਤੇ ਕੰਮ ਕਰ ਰਹੇ ਅਧਿਕਾਰੀਆਂ ਨੂੰ ਪ੍ਰੈਕਟੀਕਲ ...

ਪੂਰੀ ਖ਼ਬਰ »

ਮੋਬਾਈਲ ਵੈਨ ਰਾਹੀਂ ਪਿੰਡਾਂ 'ਚ ਡਾਕਟਰੀ ਕੈਂਪ ਲਗਾਏ

ਕੁਹਾੜਾ, 21 ਫਰਵਰੀ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਐਚ.ਸੀ. ਕੂੰਮ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਸਬ ਸੈਂਟਰ ਭਾਗਪੁਰ ਅਧੀਨ ਪੈਂਦੇ ਪਿੰਡ ਲੱਖੋਵਾਲ, ...

ਪੂਰੀ ਖ਼ਬਰ »

ਮਲੌਦ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਨਿਜ਼ਾਮਪੁਰ)-ਕਸਬਾ ਮਲੌਦ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਕੌਾਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਅਤੇ ਪ੍ਰਧਾਨ ਨਰੇਸ਼ ਸਿੰਘ ਮਲੌਦ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਸੈਫ਼ਰਨ ਸਿਟੀ ਸਕੂਲ ਕਿਸ਼ਨਗੜ੍ਹ 'ਚ ਸਾਲਾਨਾ ਖੇਡਾਂ ਕਰਵਾਈਆਂ

ਬੀਜਾ, 21 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲੰਬੇ ਸਮੇਂ ਤੋਂ ਸਿੱਖਿਆ ਖੇਤਰ ਵਿਚ ਸਿਰਮੌਰ ਸੰਸਥਾ ਦੇ ਨਾਲ ਜਾਣੀ ਜਾਂਦੀ ਸੰਸਥਾ ਸੈਫਰਨ ਸਕੂਲ, ਕਾਲਜ ਫ਼ਾਰ ਗਰਲਜ਼ ਤੇ ਸੈਫਰਨ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਸਰਾ ਕਲੱਬ ਮਾਜਰੀ ਵਲੋਂ ਬੀਜਾ ਵਿਖੇ ਸਿਹਤ ਸਬੰਧੀ ਕੈਂਪ

ਬੀਜਾ, 21 ਫਰਵਰੀ (ਰਣਧੀਰ ਸਿੰਘ ਧੀਰਾ)-ਆਸਰਾ ਕਲੱਬ ਵਲੋਂ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕਸਬਾ ਬੀਜਾ ਵਿਖੇ ਸਿਹਤ ਸਬੰਧੀ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮਾਨਸ ਹਸਪਤਾਲ ਲੁਧਿਆਣਾ ਅਤੇ ਹੈਲਥੀ ਫਿਟਨਿਸ ਸਿਹੋੜਾ ਵਲੋਂ ਆਏ ...

ਪੂਰੀ ਖ਼ਬਰ »

ਕਿਸ਼ਨਗੜ੍ਹ ਤੇ ਜੱਸੀ ਦੀ ਪ੍ਰਧਾਨਗੀ 'ਚ ਬੀਜਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਬੀਜਾ, 21 ਫਰਵਰੀ (ਰਣਧੀਰ ਸਿੰਘ ਧੀਰਾ)-ਹਲਕਾ ਖੰਨਾ ਨਾਲ ਸਬੰਧਿਤ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਸਬਾ ਬੀਜਾ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਬੇਅੰਤ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਉਚੇਚੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਸਰਕਾਰ ਦਾ ਸ਼ਲਾਘਾਯੋਗ ਕਦਮ-ਮਾਂਗਟ

ਸਮਰਾਲਾ, 21 ਫਰਵਰੀ (ਸੁਰਜੀਤ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਾਏ ਜਾ ਰਹੇ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢ ਕੇ ਮੁੜ ਵਸੇਬੇ ਦੇ ਰਾਹ 'ਤੇ ਪਾਉਣਾ ਇਕ ਸ਼ਲਾਘਾਯੋਗ ਕਦਮ ਹੈ¢ ਇਹ ਵਿਚਾਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 21 ਫਰਵਰੀ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਮਨਾਏ ਗਏ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਨਗਰ ਕੌਾਸਲ ਵਿਚ ਪਸ਼ੂ ਛੱਡਣ ਦਾ ਕੀਤਾ ਡਰਾਮਾ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਕੌਮੀ, ਿਲੰਕ ਸੜਕਾਂ ਅਤੇ ਗਲੀ ਮੁਹੱਲੇ ਵਿਚ ਵਧ ਰਹੀ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਏ ਦਿਨ ਸਮਾਜ ਸੇਵੀ ਸੰਗਠਨ ਰੋਸ ਪ੍ਰਦਰਸ਼ਨ ਕਰਦੇ ਹਨ, ਤਾਂਕਿ ਅਫ਼ਸਰਸ਼ਾਹੀ ਜਾਗ ਸਕੇ | ਪਰ ਕੁੱਝ ਅਸਰ ਨਹੀਂ ਹੋ ਰਿਹਾ | ਸ਼ਨੀਵਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਪੱਧਰੀ ਚੋਣ ਮੀਟਿੰਗ

ਕੁਹਾੜਾ, 21 ਫਰਵਰੀ (ਤੇਲੂ ਰਾਮ ਕੁਹਾੜਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਸਾਹਨੇਵਾਲ ਦੀ ਚੋਣ ਮੀਟਿੰਗ ਕੁਹਾੜਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ 'ਚੋਂ ਆਏ ਡਾ: ਰਾਜੇਸ਼ ਰਾਜੂ ਪੈੱ੍ਰਸ ਸਕੱਤਰ ਪੰਜਾਬ, ਡਾ: ਬਚਨ ਸਿੰਘ ਭੁੱਟਾ ਚੇਅਰਮੈਨ ...

ਪੂਰੀ ਖ਼ਬਰ »

ਭੀਖੀ ਦੀ ਅਗਵਾਈ 'ਚ ਸਾਂਝ ਕੇਂਦਰ ਸਬੰਧੀ ਸੰਸਥਾਵਾਂ ਤੋਂ ਲਈਆਂ ਸਲਾਹਾਂ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰਾਂ ਤੋ ਆਮ ਪਬਲਿਕ ਨੂੰ ਮੁਹੱਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਸਪਤਾਹ ਮਨਾਇਆ ਗਿਆ | ਸਾਂਝ ਕੇਂਦਰ ...

ਪੂਰੀ ਖ਼ਬਰ »

ਲਹਿਲ ਖੇਡ ਮੇਲੇ 'ਚ ਮੰਡੀਆਂ ਦੀ ਟੀਮ ਪਹਿਲੇ ਤੇ ਚੌ ਾਦਾ ਦੂਸਰੇ ਨੰਬਰ 'ਤੇ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਲਹਿਲ ਦੇ ਖੇਡ ਮੇਲੇ ਵਿਚ ਮੰਡੀਆ ਦੀ ਟੀਮ ਕਬੱਡੀ ਓਪਨ 'ਚ ਪਹਿਲੇ ਅਤੇ ਚੌਦਾ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਵਾਲੀਵਾਲ 'ਚ ਖੰਜਰਵਾਲ ਦੀ ਟੀਮ ਨੇ ਪਹਿਲਾ ਤੇ ਉਪਲਾ ਦੀ ਟੀਮ ਨੇ ਦੂਸਰਾ ਅਸਥਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਦਾ ਲਾਹਾ ਲੈਣ ਕਿਸਾਨ-ਸੰਦੀਪ ਸਿੰਘ

ਖੰਨਾ/ਸਮਰਾਲਾ, 21 ਫਰਵਰੀ (ਅਜੀਤ ਬਿਊਰੋ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਰੰਗੀਲ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ...

ਪੂਰੀ ਖ਼ਬਰ »

ਪਿੰਡ ਦੌਲਤਪੁਰ 'ਚ ਮੈਡੀਕਲ ਜਾਂਚ ਕੈਂਪ ਲਗਾਇਆ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਦੌਲਤਪੁਰ ਵਿਖੇ ਮਾਤਾ ਚੰਦ ਕੌਰ ਸੋਮਲ ਦੀ ਯਾਦ ਵਿਚ ਐਨ. ਆਰ. ਆਈ. ਭਰਾਵਾ ਵਲੋਂ ਆਰਜ਼ੂ ਹਸਪਤਾਲ ਰਾੜਾ ਸਾਹਿਬ ਦੀ ਟੀਮ ਨਾਲ ਮਿਲ ਕੇ ਮੁਫ਼ਤ ਮੈਡੀਕਲ ਕੈਂਪ, ਬੀ. ਐਮ. ਡੀ. ਟੈਸਟ ਅਤੇ ਖ਼ੂਨਦਾਨ ...

ਪੂਰੀ ਖ਼ਬਰ »

ਐਮ.ਟੀ.ਪੀ. ਸਕੂਲ 'ਚ ਬੱਚਿਆਂ ਦੇ ਮੁਕਾਬਲੇ ਕਰਵਾਏ

ਮਲੌਦ, 21 ਫਰਵਰੀ (ਸਹਾਰਨ ਮਾਜਰਾ)-ਐਮ. ਟੀ. ਪੀ. ਸਕੂਲ ਮਲੌਦ ਵਿਖੇ ਨਰਸਰੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਵਿਚ ਸਰਬਪੱਖੀ ਪ੍ਰਤਿਭਾ ਨੂੰ ਨਿਖਾਰਣ, ਆਤਮ ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਨਵਯੁਗ ਲਿਖਾਰੀ ਸਭਾ ਦੀ ਮੀਟਿੰਗ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਨਵਯੁਗ ਲਿਖਾਰੀ ਸਭਾ ਖੰਨਾ ਦੀ ਮਾਸਿਕ ਇਕੱਤਰਤਾ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਰੋਡ ਖੰਨਾ ਵਿਖੇ ਖੁਸ਼ਬਖਤ ਰਾਏ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੱਟੜਵਾਦ ਫ਼ਿਰਕਾਪ੍ਰਸਤੀ ਅਤੇ ਵੱਖਵਾਦੀ ਸੋਚ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX