ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਬਰਨਾਲਾ

ਸ਼ਹਿਰ ਬਰਨਾਲਾ ਦੀ ਸੀਵਰੇਜ ਅਤੇ ਸੜਕਾਂ ਸਬੰਧੀ ਸਮੱਸਿਆ ਦੇ ਹੱਲ ਲਈ ਮਹਿਕਮੇ ਵਲੋਂ ਕਈ ਕੰਮਾਂ ਨੂੰ ਹਰੀ ਝੰਡੀ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਮੁੱਖ ਖੇਤਰਾਂ ਐਸ.ਡੀ. ਕਾਲਜ ਫਾਟਕ ਤੋਂ ਕਚਹਿਰੀ ਚੌਕ ਅਤੇ ਗੁ: ਨਾਨਕਸਰ ਠਾਠ ਤੋਂ ਆਈ.ਟੀ.ਆਈ. ਚੌਕ ਤੱਕ ਸੀਵਰੇਜ ਦੀ ਸਮੱਸਿਆ ਦਾ ਛੇਤੀ ਹੀ ਹੱਲ ਹੋਣ ਦੀ ਆਸ ਬੱਝੀ ਹੈ ਕਿਉਂਕਿ ਸੀਵਰੇਜ ਬੋਰਡ ਵਲੋਂ ਇਨ੍ਹਾਂ ਕੰਮਾਂ ਨੂੰ ਕਰਵਾਉਣ ਲਈ ਹਰੀ ਝੰਡੀ ਦਿੰਦਿਆਂ ਬਕਾਇਦਾ ਟੈਂਡਰ ਲਾ ਕੇ ਕੰਮ ਅਲਾਟ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਕੰਮ ਸ਼ੁਰੂ ਹੋ ਜਾਵੇਗਾ | ਦੱਸਣਯੋਗ ਹੈ ਕਿ ਸ਼ਹਿਰ ਦੇ ਐਸ.ਡੀ. ਕਾਲਜ ਫਾਟਕ ਤੋਂ ਲੈ ਕੇ ਕਚਹਿਰੀ ਚੌਕ ਤੱਕ ਕੁਝ ਸਾਲ ਪਹਿਲਾਂ ਵੀ ਸੀਵਰੇਜ ਪਾਇਆ ਗਿਆ ਸੀ ਜੋ ਤਕਨੀਕੀ ਤੌਰ 'ਤੇ ਸਹੀ ਨਾ ਹੋਣ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਸੀਵਰੇਜ ਤੋਂ ਕੋਈ ਫ਼ਾਇਦਾ ਨਹੀਂ ਸੀ ਹੋ ਸਕਿਆ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਮਹਿਕਮੇ ਵਲੋਂ ਡਿਸਪੋਜ਼ਲ ਮੋਟਰ ਲਗਾਉਣੀ ਪਈ ਸੀ ਜੋ ਅੱਜ ਤੱਕ ਚੱਲ ਰਹੀ ਹੈ | ਇਸ ਡਿਸਪੋਜ਼ਲ ਮੋਟਰ ਕਾਰਨ ਨਾ ਕੇਵਲ ਆਲੇ-ਦੁਆਲੇ ਦੁਕਾਨਦਾਰਾਂ ਬਲਕਿ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇਸ ਸੀਵਰੇਜ ਦਾ ਅੱਗੇ ਕਚਹਿਰੀ ਚੌਕ ਵਾਲੇ ਸੀਵਰੇਜ ਨਾਲ ਕੁਨੈਕਸ਼ਨ ਨਾ ਹੋਣ ਕਾਰਨ ਡਿਸਪੋਜ਼ਲ ਮੋਟਰ ਤੋਂ ਲੈ ਕੇ ਸੇਖਾ ਰੋਡ ਤੱਕ ਜੋ ਸੀਵਰੇਜ ਪਾਇਆ ਗਿਆ ਹੈ ਦੀ ਸਫ਼ਾਈ ਵੀ ਸਹੀ ਤਰੀਕੇ ਨਾਲ ਨਹੀਂ ਹੋ ਰਹੀ | ਸੀਵਰੇਜ ਬੋਰਡ ਦੇ ਐਸ.ਡੀ.ਓ. ਸ੍ਰੀ ਰਾਜਿੰਦਰ ਗਰਗ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਮੱਸਿਆ ਨੂੰ ਦੇਖਦਿਆਂ ਸੀਵਰੇਜ ਬੋਰਡ ਵਲੋਂ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਐਸ.ਡੀ. ਕਾਲਜ ਰੇਲਵੇ ਫਾਟਕ ਤੋਂ ਲੈ ਕੇ ਕਚਹਿਰੀ ਚੌਕ ਤੱਕ 32 ਇੰਚੀ ਪਾਈਪ ਨਾਲ ਨਵੇਂ ਸਿਰੀਓਾ ਸੀਵਰੇਜ ਪਾਉਣ ਦਾ ਕੰਮ ਅਤੇ ਗੁ: ਨਾਨਕਸਰ ਠਾਠ ਤੋਂ ਆਈ.ਟੀ.ਆਈ. ਚੌਕ ਤੱਕ ਸੀਵਰੇਜ ਪਾਈਪ ਪਾਉਣ ਦੇ ਕੰਮ ਸਬੰਧੀ ਟੈਂਡਰ ਹੋ ਚੁੱਕੇ ਹਨ ਤੇ ਕੰਮ ਠੇਕੇਦਾਰ ਨੂੰ ਅਲਾਟ ਵੀ ਕਰ ਦਿੱਤੇ ਗਏ ਹਨ ਅਤੇ ਥੋੜੇ ਹੀ ਦਿਨਾਂ ਵਿਚ ਇਹ ਕੰਮ ਸ਼ੁਰੂ ਹੋ ਜਾਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਜਿਨ੍ਹਾਂ ਗਲੀਆਂ ਵਿਚ ਸੀਵਰੇਜ ਪਾਉਣ ਉਪਰੰਤ ਰੋੜੇ ਪਾ ਕੇ ਛੱਡ ਦਿੱਤੇ ਗਏ ਸਨ ਉੱਪਰ ਪ੍ਰੀਮਿਕਸ ਪਾਉਣ ਦੇ ਕੰਮ ਦਾ ਟੈਂਡਰ ਵੀ ਹੋ ਚੁੱਕਾ ਹੈ ਅਤੇ ਸ਼ਹਿਰ ਦੀਆਂ ਤਕਰੀਬਨ 245 ਗਲੀਆਂ ਵਿਚ ਵੀ ਸੜਕਾਂ ਬਣਾਉਣ ਦਾ ਕੰਮ ਛੇਤੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਕਈ ਖੇਤਰਾਂ ਵਿਚ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਸੀਵਰੇਜ ਬੰਦ ਹੋਣ ਦੀ ਸਮੱਸਿਆ ਦੇ ਹੱਲ ਲਈ ਮਹਿਕਮੇ ਵਲੋਂ ਸੁਪਰ ਸੰਕਸ਼ਨ ਮਸ਼ੀਨ ਲਿਆਂਦੀ ਜਾ ਰਹੀ ਹੈ, ਜੋ ਧਨੌਲਾ ਰੋਡ ਤੋਂ ਲੈ ਕੇ ਸੇਖਾ ਰੋਡ ਤੱਕ ਤਕਰੀਬਨ 3 ਕਿੱਲੋਮੀਟਰ ਖੇਤਰ ਦੀ ਸਫ਼ਾਈ ਕਰੇਗੀ |

ਨਗਰ ਕੌ ਾਸਲ ਧਨੌਲਾ ਦੇ ਮੁਲਾਜ਼ਮਾਂ ਵਲੋਂ ਜਾਰੀ ਹੜਤਾਲ ਈ. ਓ. ਨੇ ਕਰਵਾਈ ਖ਼ਤਮ

ਧਨੌਲਾ, 21 ਫਰਵਰੀ (ਚੰਗਾਲ)-ਦਫ਼ਤਰ ਨਗਰ ਕੌਾਸਲ ਧਨੌਲਾ ਦੇ ਸਮੂਹ ਮੁਲਾਜ਼ਮਾਂ ਵਲੋਂ ਪਿਛਲੇ 3 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਕੀਤੀ ਹੜਤਾਲ ਅੱਜ ਛੇਵੇਂ ਦਿਨ ਖਤਮ ਹੋ ਗਈ ਹੈ | ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਧਨੌਲਾ ਪਰਵਿੰਦਰ ਸਿੰਘ ਭੱਟੀ ਨੇ ਮੁਲਾਜ਼ਮਾਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)- ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਬਜਟ 'ਚ ਕੋਈ ਮੰਗ ਨਾ ਮੰਨਣ ਦੇ ਰੋਸ ਵਜੋਂ ਬੀ.ਪੀ.ਈ.ਓ. ਦਫ਼ਤਰ ਸ਼ਹਿਣਾ ਵਿਖੇ ਧਰਨਾ ਲਾ ਕੇ ਪੰਜਾਬ ਦੀ ਕਾਂਗਰਸ ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਸਮੇਂ ਪਰਮਜੀਤ ਕੌਰ, ਸਰਬਜੀਤ ...

ਪੂਰੀ ਖ਼ਬਰ »

ਦੁੱਗਲ ਦੀ ਨਿਯੁਕਤੀ 'ਤੇ ਕੈਮਿਸਟਾਂ 'ਚ ਖ਼ੁਸ਼ੀ ਦੀ ਲਹਿਰ

ਅਹਿਮਦਗੜ੍ਹ, 21 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਸਥਾਨਕ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਢੰਡ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਦੌਰਾਨ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀ ਗਈਆਂ | ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

500 ਗਰਾਮ ਅਫ਼ੀਮ ਸਮੇਤ 2 ਕਾਬੂ

ਮਾਲੇਰਕੋਟਲਾ, 21 ਫ਼ਰਵਰੀ (ਹਨੀਫ਼ ਥਿੰਦ, ਪਾਰਸ ਜੈਨ)-ਐਸ.ਟੀ.ਐਫ ਟੀਮ ਸੰਗਰੂਰ ਵਲੋਂ 500 ਗਰਾਮ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਕੰਵਰਪਾਲ ਸਿੰਘ ਡੀ.ਐਸ.ਪੀ ਐਸ.ਟੀ.ਐਫ ਨੇ ਦੱਸਿਆ ਕਿ ਮਿਤੀ 18.02.19 ਨੂੰ ਵੀ ਐਸ.ਟੀ.ਐਫ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਬੰਧੀ ਏ. ਡੀ. ਸੀ. ਵਲੋਂ ਮੀਟਿੰਗ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਛੋਟੇ ਅਤੇ ਮਾਰਜਨਲ ਕਿਸਾਨਾਂ ਜਿਨ੍ਹਾਂ ਦੇ ਪਰਿਵਾਰਾਂ ਦੀ ਮਾਲਕੀ 5 ਏਕੜ ਤੱਕ ਹੈ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਲਾਭ ਦੇਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮਾਂ ਨੇ ਦਿੱਤਾ ਧਰਨਾ

ਬਰਨਾਲਾ, 21 ਫਰਵਰੀ (ਰਾਜ ਪਨੇਸਰ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਅਤੇ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਸੂਬਾ ਕਮੇਟੀ ਦੇ ਸੱਦੇ 'ਤੇ ਵੰਡ ਹਲਕਾ ਬਰਨਾਲਾ ਵਿਖੇ ਰੋਸ ਰੈਲੀ ਕਰ ਕੇ ਧਰਨਾ ਦਿੱਤਾ ਗਿਆ | ਧਰਨੇ ਵਿਚ ਇਕੱਤਰ ਹੋਏ ਸਾਥੀਆਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਆਉਂਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਨਹੀਂ ਦੇਵੇਗੀ-ਲੱਖੋਵਾਲ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਰੋਸ ਜ਼ਾਹਰ ਕਰਦਿਆਂ ਭਾਕਿਯੂ ਲੱਖੋਵਾਲ ਦੇ ਕੌਮੀ ਜਨਰਲ ਸਕੱਤਰ ਯੁੱਧਵੀਰ ਦਿੱਲੀ ਤੇ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਰੈਸਟ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਦੀ ਹੜਤਾਲ ਕਰਕੇ ਲੋਕ ਹੋਏ ਪ੍ਰੇਸ਼ਾਨ

ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)- ਸਬ-ਡਵੀਜ਼ਨ ਤਪਾ ਦੇ ਕਰਮਚਾਰੀ ਵਲੋਂ ਕਲਮ ਛੋੜ ਹੜਤਾਲ ਅੱਜ 9ਵੇਂ ਦਿਨ 'ਚ ਦਾਖਲ ਹੋ ਗਈ ਹੈ | ਜਿਸ ਕਰ ਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਬਿਨਾ ਕੰਮ ਕਰਵਾਏ ਹੀ ਵਾਪਸ ਮੁੜਨਾ ਪਿਆ | ਇਸ ਮੌਕੇ ਹੜਤਾਲ 'ਤੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ' ਦੇ ਵਿਰੋਧ 'ਚ ਅਧਿਆਪਕਾਂ ਨੇ ਡੀ.ਈ.ਓ. ਦਫ਼ਤਰ ਦਾ ਘਿਰਾਓ ਕਰ ਨਾਅਰੇਬਾਜ਼ੀ ਕੀਤੀ

ਬਰਨਾਲਾ, 21 ਫਰਵਰੀ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਲਗਾਤਾਰ ਟਾਲ-ਮਟੋਲ ਅਤੇ ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਗਟ ਕਰਦੇ ਅਧਿਆਪਕਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੁੱਚੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਧਰਮਸ਼ਾਲਾ ਦੇ ਵਿਕਾਸ ਲਈ ਪ੍ਰੀਤਮ ਸਿੰਘ ਕੈਨੇਡਾ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ

ਮਹਿਲ ਕਲਾਂ, 21 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪਿੰਡ ਹਮੀਦੀ ਤੋਂ ਉੱਘੇ ਸਮਾਜ ਸੇਵਕ ਪ੍ਰੀਤਮ ਸਿੰਘ ਕੈਨੇਡੀਅਨ ਵਲੋਂ ਪਿੰਡ ਦੀ ਧਰਮਸ਼ਾਲਾ ਨੰ: 1 ਦੇ ਸਮੁੱਚੇ ਵਿਕਾਸ ਲਈ ਇਕ ਲੱਖ ਰੁਪਏ ਦਾ ਵਿਸ਼ੇਸ਼ ਯੋਗਦਾਨ ਗ੍ਰਾਮ ਪੰਚਾਇਤ ਦੀ ਪ੍ਰੇਰਨਾ ਅਨੁਸਾਰ ਧਰਮਸ਼ਾਲਾ ਦੀ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਵਲੋਂ ਵਪਾਰੀਆਂ ਨਾਲ ਮੀਟਿੰਗ

ਭਦੌੜ, 21 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਵ-ਨਿਯੁਕਤ ਐਸ.ਐੱਚ.ਓ. ਭਦੌੜ ਹਰਸਿਮਰਨਜੀਤ ਸਿੰਘ ਵਲੋਂ ਵਪਾਰ ਮੰਡਲ ਦੇ ਆਗੂਆਂ ਨਾਲ ਮਿਲਣੀ ਕੀਤੀ | ਇਸ ਸਮੇਂ ਵਪਾਰ ਮੰਡਲ ਦੇ ਪ੍ਰਧਾਨ ਵਿਜੈ ਕੁਮਾਰ ਨੇ ਵਪਾਰੀਆਂ ਵਲੋਂ ਉਨ੍ਹਾਂ ਨੂੰ ਜੀ ਆਇਆ ਆਖਦੇ ਹੋਏ ਆਪਣੇ ਵਲੋਂ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਬਜ਼ੁਰਗਾਂ ਨੂੰ ਬੱਸ ਪਾਸ ਵੰਡੇ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਪਿੰਡ ਦੀਵਾਨੇ ਵਿਖੇ ਪੰਚਾਇਤ ਵਲੋਂ ਬਜ਼ੁਰਗਾਂ ਨੂੰ ਬੱਸ ਪਾਸ ਵੰਡੇ ਗਏ¢ ਸਰਪੰਚ ਰਣਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 60 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਮੁਫ਼ਤ ਸਫ਼ਰ ਲਈ ਬੱਸ ਪਾਸ ਬਣਾਏ ਜਾਂਦੇ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਿਰਾਓ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਵਿਭਾਗਾਂ ਵਲੋਂ ਚੱਲ ਰਹੀ ਕਲਮ ਛੋੜ ਹੜਤਾਲ ਦੇ ਦੌਰਾਨ ਅੱਜ ਬਰਨਾਲਾ ਪਹੁੰਚੇ ਕੈਬਨਿਟ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »

ਗਊਸ਼ਾਲਾ ਪੱਖੋ ਕਲਾਂ ਵਿਖੇ ਭਰਤ ਪਾਈ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਪਿੰਡ ਅਸਪਾਲ ਕਲਾਂ, ਅਸਪਾਲ ਖ਼ੁਰਦ, ਜਿਉਂਦ, ਪੱਖੋ ਕਲਾਂ ਦੇ ਨੌਜਵਾਨਾਂ ਨੇ ਇਕੱਤਰ ...

ਪੂਰੀ ਖ਼ਬਰ »

ਕੱਸੀ ਨੂੰ ਚਾਲੂ ਕਰਵਾਉਣ ਸਬੰਧੀ ਮੰਗ ਨੂੰ ਪੂਰਾ ਕਰਨ 'ਤੇ ਕੈਬਨਿਟ ਮੰਤਰੀ ਸਿੱਧੂ ਦਾ ਕੀਤਾ ਧੰਨਵਾਦ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ (ਨੇੜੇ ਬਾਬਾ ਮੱਠ) ਵਿਖੇ ਪਸ਼ੂ ਪਾਲਨ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦੇ ਹੋਏ ਬਲਵੀਰ ਸਿੰਘ ਖੇੜਾ, ਕੁਲਬੀਰ ਸਿੰਘ, ਬਲਦੇਵ ਸਿੰਘ, ਬਿੰਦਰ ਸਿੰਘ, ਗੁਰਦੀਪ ਚੱਠਾ, ਸੁਖਪਾਲ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਨੇ ਕੀਤਾ ਸਨਮਾਨਿਤ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੇ ਤਿੰਨ ਵਿਦਿਆਰਥੀਆਂ ਨੂੰ 12ਵੀਂ ਅਤੇ 10ਵੀਂ ਕਲਾਸ 'ਚੋਂ ਵਧੀਆ ਅੰਕ ਹਾਸਲ ਕਰਨ 'ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਗਠਨ

ਅਹਿਮਦਗੜ੍ਹ, 21 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਸਥਾਨਕ ਭਾਜਪਾ ਮੰਡਲ ਵਲੋਂ ਪਾਰਟੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ | ਯੁਵਾ ਪ੍ਰਧਾਨ ਰਾਜਨ ਘਈ ਦੀ ਅਗਵਾਈ ਵਿਚ ਕੀਤੀ ...

ਪੂਰੀ ਖ਼ਬਰ »

ਰਾਮੂਵਾਲੀਆ ਪਰਿਵਾਰ ਦੇ ਯਤਨਾਂ ਸਦਕਾ ਬੀਹਲਾ ਦੇ ਨੌਜਵਾਨ ਦੀ ਤਿੰਨ ਮਹੀਨੇ ਬਾਅਦ ਲਾਸ਼ ਪਿੰਡ ਪਹੰੁਚਣ 'ਤੇ ਕੀਤਾ ਸਸਕਾਰ

ਟੱਲੇਵਾਲ, 21 ਫ਼ਰਵਰੀ (ਸੋਨੀ ਚੀਮਾ)-ਕਰੀਬ ਤਿੰਨ ਮਹੀਨੇ ਪਹਿਲਾਂ ਸਾਉਦੀ ਅਰਬ ਵਿਚ ਸ਼ੱਕੀ ਹਾਲਾਤਾਂ ਵਿਚ ਮਰੇ ਬੀਹਲਾ ਪਿੰਡ ਦੇ ਨੌਜਵਾਨ ਦੀ ਲਾਸ਼ ਰਾਮੂਵਾਲੀਆ ਪਰਿਵਾਰ ਦੇ ਯਤਨਾਂ ਸਦਕਾ ਅੱਜ ਪਿੰਡ ਆਈ | ਇਸ ਸਮੇਂ ਹੈਲਪਿੰਗ ਹੈਪਲੈਸ ਸੰਸਥਾ ਦੀ ਸੰਚਾਲਕ ਬੀਬੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ 'ਚ ਸਾਲਾਨਾ ਖੇਡ ਉਤਸਵ ਮਨਾਇਆ

ਟੱਲੇਵਾਲ, 21 ਫ਼ਰਵਰੀ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਵਿਚ ਸਾਲਾਨਾ ਖੇਡ ਉਤਸਵ ਮਨਾਇਆ ...

ਪੂਰੀ ਖ਼ਬਰ »

ਪਟਿਆਲਾ 'ਚ ਸ਼ੈਲਰ ਇੰਡਸਟਰੀ ਦਾ 19 ਰਾਜਾਂ ਦਾ ਮਹਾਂਕੁੰਭ ਸੰਮੇਲਨ ਭਲਕੇ

ਧਨੌਲਾ, 21 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਖਾਦ ਨਿਗਮ ਐਫ.ਸੀ.ਆਈ. ਦੀ ਚੌਲ ਲਾਉਣ ਦੀ ਧੀਮੀ ਗਤੀ ਨੇ ਚੌਲ ਇੰਡਸਟਰੀ ਨੂੰ ਤਬਾਹੀ ਕੰਡੇ ਲਿਆ ਖੜਾ ਕੀਤਾ ਹੈ | ਜਿਸ ਕਰ ਕੇ ਰਾਈਸ ਮਿਲਰਜ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼ੈਲਰ ਐਸੋਸੀਏਸ਼ਨ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਐੱਸ.ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਦੀ ਸ਼ੁਰੂਆਤ ਹੋਈ | ਜਿਸ ਦਾ ਉਦਘਾਟਨ ਖੇਡ ਅਤੇ ਯੁਵਾ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਸੰਸਥਾ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀ ਪੰਚ ਅਮਰਜੀਤ ਕੌਰ ਕਾਹਨੇਕੇ ਦਾ ਸਨਮਾਨ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਪਿੰਡ ਕਾਹਨੇਕੇ ਵਾਰਡ ਨੰ: 3 ਤੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਮੈਂਬਰ ਅਮਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਕਾਹਨੇਕੇ ਦਾ ਪਿੰਡ ਬਚਾਓ-ਪੰਜਾਬ ਬਚਾਓ ਸੰਸਥਾ ਵਲੋਂ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਸੰਘੇੜਾ ਵਿਖੇ ਵੱਡੀ ਗਿਣਤੀ ਲੋਕ ਭਾਜਪਾ 'ਚ ਹੋਏ ਸ਼ਾਮਿਲ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਵਲੋਂ ਅਰੰਭੀਆਂ ਗਈਆਂ ਸਰਗਰਮੀਆਂ ਤਹਿਤ ਅੱਜ ਸੰਘੇੜਾ ਵਿਖੇ ਵੱਡੀ ਗਿਣਤੀ ਲੋਕ ਭਾਰਤੀਆ ਜਨਤਾ ਪਾਰਟੀ 'ਚ ਸ਼ਾਮਲ ਹੋਏ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ-ਰਾਣਾ ਗੁਰਮੀਤ ਸਿੰਘ ਸੋਢੀ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਦੇ ਹੁਨਰ ਨੂੰ ਸਹੀ ਤਰੀਕੇ ਨਾਲ ਤਰਾਸ਼ਣ ਲਈ ਪੰਜਾਬ ਸਰਕਾਰ ਵਲੋਂ ਜਲਦੀ ਹੀ ਸੂਬੇ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਆਧੁਨਿਕ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਕਿਸਾਨ ਕੈਂਪ ਲਗਾਇਆ

ਰੂੜੇਕੇ ਕਲਾਂ, 21 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਮੁੱਖ ਅਫ਼ਸਰ ਜਸਵਿੰਦਰ ਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ ਹੇਠ ਖੇਤ ਦਿਵਸ ਨੂੰ ਸਮਰਪਿਤ ਖੇਤਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਇਕ ਕਿਸਾਨ ਕੈਂਪ ਸਹਿਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX