ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਖੇਡ ਸੰਸਾਰ

ਮੁਹਾਲੀ ਦੀ ਕ੍ਰਿਕਟ ਖਿਡਾਰਨ ਹਰਲੀਨ ਕੌਰ ਦਿਓਲ ਭਾਰਤੀ ਟੀਮ 'ਚ ਸ਼ਾਮਿਲ

ਇੰਗਲੈਂਡ ਨਾਲ ਅੱਜ ਤੋਂ ਖੇਡੇ ਜਾਣ ਵਾਲੇ 3 ਇਕ ਦਿਨਾ ਮੈਚਾਂ ਦੀ ਲੜੀ ਦਾ ਬਣੇਗੀ ਹਿੱਸਾ

ਐੱਸ. ਏ. ਐੱਸ. ਨਗਰ, 21 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੀ ਰਹਿਣ ਵਾਲੀ ਹਰਲੀਨ ਕੌਰ ਦਿਓਲ ਨੂੰ ਰਾਸ਼ਟਰੀ ਕ੍ਰਿਕਟ ਟੀਮ ਲਈ ਚੁਣਿਆ ਗਿਆ ਹੈ | ਹਰਲੀਨ ਕੌਰ ਨੂੰ ਉਸ ਦੀ ਆਦਰਸ਼ ਰਹੀ ਕ੍ਰਿਕਟਰ ਹਰਮਨਪ੍ਰੀਤ ਕੌਰ ਭੁੱਲਰ ਦੀ ਥਾਂ 'ਤੇ ਨੈਸ਼ਨਲ ਵੂਮੈਨ ਕ੍ਰਿਕਟ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਇੰਗਲੈਂਡ ਨਾਲ 22 ਫਰਵਰੀ ਤੋਂ ਖੇਡੇ ਜਾਣ ਵਾਲੇ 3 ਇਕ ਦਿਨਾ ਮੈਚਾਂ ਦੀ ਲੜੀ 'ਚ ਟੀਮ ਦਾ ਹਿੱਸਾ ਬਣਨ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਭਾਰਤ ਨੇ 3 ਇਕ ਦਿਨਾ ਮੈਚ ਮੰੁਬਈ ਵਿਖੇ 22 ਫਰਵਰੀ ਤੋਂ ਖੇਡਣੇ ਹਨ, ਜਦਕਿ 3 ਟੀ-20 ਮੈਚ ਗੁਹਾਟੀ ਵਿਖੇ 4 ਮਾਰਚ ਤੋਂ ਖੇਡੇ ਜਾਣੇ ਹਨ | ਹਰਲੀਨ ਕੌਰ ਦਾ ਕਹਿਣਾ ਹੈ ਕਿ ਮੈਂ ਇਸ ਮੌਕੇ ਨੂੰ ਪੂਰੀ ਤਰ੍ਹਾਂ ਸਫਲ ਬਣਾਉਣਾ ਚਾਹੁੰਦੀ ਹਾਂ | 13 ਸਾਲ ਦੀ ਉਮਰ 'ਚ ਪੰਜਾਬ ਨੂੰ ਅਲਵਿਦਾ ਆਖ ਕੇ ਹਿਮਾਚਲ ਪ੍ਰਦੇਸ਼ 'ਚ ਜਾ ਕੇ ਰਹਿਣ ਵਾਲੀ ਹਰਲੀਨ ਕੌਰ ਅੱਜ ਕੱਲ੍ਹ ਐੱਮ. ਸੀ. ਐੱਮ. ਡੀ. ਏ. ਵੀ. ਕਾਲਜ ਤੋਂ ਗ੍ਰੈਜੂਏਸ਼ਨ ਕਰ ਰਹੀ ਹੈ, ਜਦਕਿ ਉਸ ਦਾ ਬਾਕੀ ਪਰਿਵਾਰ ਮੁਹਾਲੀ ਵਿਖੇ ਰਹਿੰਦਾ ਹੈ | ਉਸ ਦਾ ਕਹਿਣਾ ਹੈ ਕਿ ਉਹ ਪਿਛਲੇ 5 ਸਾਲਾਂ ਤੋਂ ਧਰਮਸ਼ਾਲਾ ਵਿਖੇ ਰਹਿ ਕੇ ਹਿਮਾਚਲ ਪ੍ਰਦੇਸ਼ ਲਈ ਖੇਡ ਰਹੀ ਹੈ | ਉਸ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਹਰਲੀਨ ਕੌਰ ਦਿਓਲ ਸਵੇਰੇ 5.30 ਵਜੇ ਉੱਠ ਕੇ ਕ੍ਰਿਕਟ ਦੀ ਟ੍ਰੇਨਿੰਗ ਲੈਣ ਲਈ ਵਾਈ. ਪੀ. ਐੱਸ. ਸਕੂਲ ਪਹੰੁਚ ਜਾਂਦੀ ਸੀ, ਉਹ ਹੁਣ ਤੱਕ ਵੱਖ-ਵੱਖ ਖੇਡਾਂ 'ਚ 85 ਮੈਡਲ ਜਿੱਤ ਚੁੱਕੀ ਹੈ |

ਖੇਡਾਂ 'ਚ ਮੱਲਾਂ ਮਾਰਨ ਵਾਲੇ ਸਕੂਲੀ ਖਿਡਾਰੀਆਂ ਨੂੰ ਬੋਰਡ ਪ੍ਰੀਖਿਆ 'ਚ ਮਿਲਣਗੇ 15 ਤੋਂ 25 ਅੰਕ

ਵਰਸੋਲਾ, 21 ਫਰਵਰੀ (ਵਰਿੰਦਰ ਸਹੋਤਾ)- 64ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ, ਨੈਸ਼ਨਲ ਸਕੂਲ ਖੇਡਾਂ ਅਤੇ ਅੰਤਰਰਾਸ਼ਟਰੀ ਸਕੂਲ ਖੇਡਾਂ 'ਚ ਜਿਹੜੇ ਖਿਡਾਰੀਆਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ ਹਨ, ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀਆਂ ਬੋਰਡ ...

ਪੂਰੀ ਖ਼ਬਰ »

ਪਾਕਿ ਨੂੰ ਵਿਸ਼ਵ ਕੱਪ 'ਚ ਹਿੱਸਾ ਲੈਣ ਤੋਂ ਨਹੀਂ ਰੋਕ ਸਕਦਾ ਬੀ.ਸੀ.ਸੀ.ਆਈ.-ਅਧਿਕਾਰੀ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਸੀ.ਓ.ਏ. (ਪ੍ਰਸ਼ਾਸਕਾਂ ਦੀ ਕਮੇਟੀ) ਅਤੇ ਬੀ.ਸੀ.ਸੀ.ਆਈ. (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਨੇ ਆਗਾਮੀ ਵਿਸ਼ਵ ਕੱਪ 'ਚ ਪਾਕਿਸਤਾਨ ਦਾ ਬਾਈਕਾਟ ਕਰਨ ਦੀ ਮੰਗ ਨੂੰ ਲੈ ਕੇ ਕੋਈ ਨੋਟ ਤਿਆਰ ਨਹੀਂ ਕੀਤਾ ਹੈ | ਜੇਕਰ ਅਜਿਹਾ ਕਦਮ ਉਠਾਇਆ ਵੀ ...

ਪੂਰੀ ਖ਼ਬਰ »

ਕਰਣ ਤੇ ਰਾਕੇਸ਼ ਨੇ ਮਰਸੀਡੀਜ਼ ਟਰਾਫ਼ੀ ਫਾਈਨਲਜ਼ ਲਈ ਕੀਤਾ ਕੁਆਲੀਫ਼ਾਈ

ਗੁਰੂਗ੍ਰਾਮ, 21 ਫਰਵਰੀ (ਏਜੰਸੀ)- ਗੋਲਫ਼ਰ ਕਰਣ ਖੇਤਾਨ ਅਤੇ ਰਾਕੇਸ਼ ਅਨੰਦ ਨੇ ਵੀਰਵਾਰ ਨੂੰ ਇੱਥੇ ਗੁਰੂਗ੍ਰਾਮ ਚਰਣ ਦੇ ਤੀਸਰੇ ਦਿਨ ਤੋਂ ਮਰਸੀਡੀਜ਼ ਟਰਾਫ਼ੀ ਦੇ ਰਾਸ਼ਟਰੀ ਫ਼ਾਈਨਲਜ਼ ਲਈ ਕੁਆਲੀਫਾਈ ਕੀਤਾ | ਕਰਣ ਨੇ ਅੰਗਹੀਣ ਵਰਗ ਏ (0-17) ਅਤੇ ਰਾਕੇਸ਼ ਨੇ ਅੰਗਹੀਣ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਾਬਕਾ ਜੱਜ ਜੈਨ ਦੀ ਬੀ.ਸੀ.ਸੀ.ਆਈ. ਦੇ ਲੋਕਪਾਲ ਵਜੋਂ ਨਿਯੁਕਤੀ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਜੱਜ ਡੀ.ਕੇ. ਜੈਨ ਨੂੰ ਬੀ.ਸੀ.ਸੀ.ਆਈ. (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਦਾ ਲੋਕਪਾਲ ਨਿਯੁਕਤ ਕੀਤਾ ਹੈ | ਜੈਨ ਨੂੰ ਬੀ.ਸੀ.ਸੀ.ਆਈ. 'ਚ ਉੱਠ ਰਹੇ ਪ੍ਰਸ਼ਾਸਨਿਕ ਮਸਲਿਆਂ ਦੇ ਕਾਰਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰੋਜਰ ਫੈਡਰਰ ਮਈ 'ਚ ਕਰਨਗੇ ਕਲੇਅ ਕੋਰਟ 'ਚ ਵਾਪਸੀ

ਮੈਡਿ੍ਡ, 21 ਫਰਵਰੀ (ਏਜੰਸੀ)- ਸਵਿਟਜ਼ਰਲੈਂਡ ਦੇ ਮਹਾਨ ਟੈਨਿਸ ਖਿਡਾਰੀ ਅਤੇ 20 ਵਾਰ ਦੇ ਗ੍ਰੈਂਡ ਸਲੈਮ ਜੇਤੂ ਰੋਜ਼ਰ ਫੈਡਰਰ ਮਈ 'ਚ ਇੱਥੇ ਮੈਡਿ੍ਡ ਓਪਨ ਦੇ ਜ਼ਰੀਏ ਕਲੇ ਕੋਰਟ 'ਚ ਵਾਪਸੀ ਕਰਨਗੇ | ਫੈਡਰਰ ਨੇ ਬੀਤੇ ਦਿਨ ਇਸ ਦੀ ਪੁਸ਼ਟੀ ਕੀਤੀ ਕਿ ਉਹ 2 ਸਾਲਾਂ ਬਾਅਦ ਕਲੇ ...

ਪੂਰੀ ਖ਼ਬਰ »

ਹਾਰਦਿਕ ਪਾਂਡਿਆ ਇਕ ਦਿਨਾ ਲੜੀ 'ਚੋਂ ਬਾਹਰ, ਜਡੇਜਾ ਨੂੰ ਟੀਮ 'ਚ ਜਗ੍ਹਾ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਭਾਰਤ ਦੀ ਮੇਜ਼ਬਾਨੀ 'ਚ ਆਸਟ੍ਰੇਲੀਆ ਿਖ਼ਲਾਫ਼ 24 ਫਰਵਰੀ ਤੋਂ ਸ਼ੁਰੂ ਹੋ ਰਹੀ ਟੀ-20 ਅਤੇ ਇਕ ਦਿਨਾ ਮੈਚਾਂ ਦੀ ਲੜੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ | ਆਲ ਰਾਊਾਡਰ ਹਾਰਦਿਕ ਪਾਂਡਿਆ ਨੂੰ ਪਿੱਠ ਦਰਦ ਦੇ ਚਲਦਿਆਂ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਪਾਕਿ ਨਾਲ ਨਾ ਖੇਡਣ ਦਾ ਨੁਕਸਾਨ ਭਾਰਤ ਨੂੰ -ਗਾਵਸਕਰ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਸਾਬਕਾ ਭਾਰਤੀ ਕ੍ਰਿਕਟ ਕਪਤਾਨ ਸੁਨੀਲ ਗਾਵਸਕਰ ਦਾ ਮੰਨਣਾ ਹੈ ਕਿ ਆਗਾਮੀ ਵਿਸ਼ਵ ਕੱਪ 'ਚ ਪਾਕਿਸਤਾਨ ਦਾ ਬਾਈਕਾਟ ਕਰਕੇ ਭਾਰਤ ਨੂੰ ਹੀ ਨੁਕਸਾਨ ਹੋਵੇਗਾ | ਉਨ੍ਹਾਂ ਨਾਲ ਹੀ ਕਿਹਾ ਕਿ ਦੁਵੱਲੀ ਲੜੀਆਂ 'ਚ ਖੇਡਣ ਤੋਂ ਇਨਕਾਰ ਦੀ ਨੀਤੀ ...

ਪੂਰੀ ਖ਼ਬਰ »

ਫੁਗਲਾਣਾ 'ਚ 16ਵਾਂ ਕਬੱਡੀ ਵਿਸ਼ਵ ਕੱਪ 25 ਨੂੰ

ਹੁਸ਼ਿਆਰਪੁਰ, 21 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ (ਹੁਸ਼ਿਆਰਪੁਰ) ਵਲੋਂ ਕਰਵਾਏ ਜਾਂਦੇ 16ਵੇਂ ਕਬੱਡੀ ਵਿਸ਼ਵ ਕੱਪ ਸਬੰਧੀ ਕਲੱਬ ਪ੍ਰਧਾਨ ਗੁਰਮੀਤ ਸਿੰਘ ਫੁਗਲਾਣਾ ਅਤੇ ਐਨ.ਆਰ.ਆਈ. ਕੁਲਦੀਪ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬਲਜੀਤ ਕੌਰ ਬਣੀ ਪੈਦਲ ਚਾਲ 'ਚ ਕੌਮੀ ਚੈਂਪੀਅਨ

ਪਟਿਆਲਾ, 21 ਫਰਵਰੀ (ਚਹਿਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਅਥਲੈਟਿਕਸ ਸਿਖਲਾਈ ਕੇਂਦਰ ਦੀ ਸਿਖਾਂਦਰੂ ਬਲਜੀਤ ਕੌਰ ਨੇ ਰਾਏਪੁਰ (ਛੱਤੀਸਗੜ੍ਹ) ਵਿਖੇ ਹੋਈ ਕੌਮੀ ਯੂਥ ਅਥਲੈਟਿਕਸ ਚੈਂਪੀਅਨਸ਼ਿਪ ਦੇ 5 ਕਿੱਲੋਮੀਟਰ ਪੈਦਲ ...

ਪੂਰੀ ਖ਼ਬਰ »

ਤੀਰ ਅੰਦਾਜ਼ ਅਮਨਦੀਪ ਕੌਰ ਦੀ ਭਾਰਤੀ ਟੀਮ 'ਚ ਚੋਣ

ਪਟਿਆਲਾ, 21 ਫਰਵਰੀ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਦੇਖ-ਰੇਖ 'ਚ ਚੱਲ ਰਹੇ ਤੀਰ-ਅੰਦਾਜ਼ੀ ਸਿਖਲਾਈ ਕੇਂਦਰ ਦੀ ਖਿਡਾਰਨ ਅਮਨਪ੍ਰੀਤ ਕੌਰ ਦੀ ਚੋਣ ਭਾਰਤੀ ਟੀਮ 'ਚ ਹੋਈ ਹੈ | ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ 23 ਤੋਂ 26 ...

ਪੂਰੀ ਖ਼ਬਰ »

23 ਦੇ ਕਬੱਡੀ ਗੋਲਡ ਕੱਪ ਦੀਆਂ ਤਿਆਰੀਆਂ ਮੁਕੰਮਲ-ਮੱਖਣ ਧਾਲੀਵਾਲ

ਕਪੂਰਥਲਾ, 21 ਫਰਵਰੀ (ਅਮਰਜੀਤ ਸਿੰਘ ਸਡਾਨਾ)-ਸਵ: ਅਮਰਜੀਤ ਸਿੰਘ ਬਾਊ ਵਿਰਕ ਦੀ ਯਾਦ 'ਚ 23 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਦੂਸਰੇ ਗੋਲਡ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਚੀਨ 'ਚ ਹੋਣਗੀਆਂ 2022 ਦੀਆਂ ਏਸ਼ੀਅਨ ਖੇਡਾਂ-ਰਾਜਾ ਰਣਧੀਰ ਸਿੰਘ

ਜਲੰਧਰ, 21 ਫਰਵਰੀ (ਜਤਿੰਦਰ ਸਾਬੀ) —ਚੀਨ ਵਲੋਂ ਉਲੰਪਿਕ ਖੇਡਾਂ ਸਮੇਤ ਹੋਰ ਕਈ ਕੌਮਾਂਤਰੀ ਖੇਡ ਮੁਕਾਬਲੇ ਸਫਲਤਾ ਪੂਰ੍ਹਕ ਕਰਵਾਏ ਗਏ ਹਨ ਤੇ ਹੁਣ 2022 ਦੀਆਂ ਏਸ਼ੀਅਨ ਖੇਡਾਂ ਨੂੰ ਹਾਂਗਜੋਓ ਵਿਖੇ ਵੀ ਕਰਵਾਉਣ ਦਾ ਭਰੋਸਾ ਦਿੱਤਾ ਹੈ | ਇਹ ਜਾਣਕਾਰੀ ਉਲੰਪਿਕ ਕੌਾਸਲ ਆਫ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX