ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ ਘੇਰਿਆ ਹੋਇਆ ...

ਪੂਰੀ ਖ਼ਬਰ »

ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ

ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ...

ਪੂਰੀ ਖ਼ਬਰ »

ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ

ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ ਨਹੀਂ ਹੋਏ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ ਚੁੱਕੀ ...

ਪੂਰੀ ਖ਼ਬਰ »

ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ

ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਟੈਸਟਿੰਗ ਨੂੰ ਲੈ ਕੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਵਿਧਾਨ ਸਭਾ 'ਚ ਕਿਹਾ ਕਿ ਨਾਭਾ ਵਿਖੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਂਅ 'ਤੇ ਜੋ ਪਾਰਕ ਹੈ ਉੱਥੇ ਡੰਪਿੰਗ ...

ਪੂਰੀ ਖ਼ਬਰ »

ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸਰਕਾਰੀ ਸਕੂਲਾਂ ਦੇ ਗਰੀਬ ਬੱਚਿਆ ਨੂੰ ਸਰਦੀਆਂ ਦੀ ਵਰਦੀ ਹੁਣ ਤੱਕ ਨਾ ਦਿੱਤੇ ਜਾਣ ਦਾ ਮਸਲਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ

ਨਵੀਂ ਦਿੱਲੀ, 22 ਫਰਵਰੀ- ਪੁਲਵਾਮਾ ਹਮਲੇ ਦੇ ਵਿਰੋਧ 'ਚ ਭਾਰਤ ਵੱਲੋਂ ਪਾਕਿਸਤਾਨ ਦਾ ਪਾਣੀ ਰੋਕਣ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬਿਆਨ ਜਾਰੀ ਕੀਤਾ ਹੈ। ਉਸ ਸੰਬੰਧੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਨੇ ਵਤੀਰੇ 'ਚ ਬਦਲਾਅ ਨਾ ਲਿਆਂਦਾ ਅਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਕੂਲਾਂ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਪੜ੍ਹੋ ਪੰਜਾਬ ਦੇ ਕੀਤੇ ਬਾਈਕਾਟ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੁਆਰਾ ਬਾਈਕਾਟ ਨੂੰ ਤਾਰਪੀਡੋ ਕਰਨ ਕਾਰਨ ਮਲੋਟ ਬਲਾਕ ਦੇ ਸਰਕਾਰੀ ...

ਪੂਰੀ ਖ਼ਬਰ »

ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼

ਦਸੂਹਾ, 22 ਫਰਵਰੀ (ਕੌਸ਼ਲ) - ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਇੱਕ ਹਾਂਡਾ ਸਿਟੀ ਕਾਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ । ਜਾਣਕਾਰੀ ਮੁਤਾਬਿਕ, ਹਾਂਡਾ ਸਿਟੀ ਕਾਰ 'ਚ ਇਹ ਨੌਜਵਾਨ ਮ੍ਰਿਤ ਪਿਆ ਹੋਇਆ ਸੀ ਅਤੇ ਜਦੋਂ ਪੁਲਿਸ ਵੱਲੋਂ ਇਸ ਗੱਡੀ ਦੀ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ

ਨਵੀਂ ਦਿੱਲੀ, 22 ਫਰਵਰੀ- ਪੁਲਵਾਮਾ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ 10 ...

ਪੂਰੀ ਖ਼ਬਰ »

'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ

ਸਿਓਲ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਖਣੀ ਕੋਰਿਆ 'ਚ ਸਿਓਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਇਹ ਪੁਰਸਕਾਰ ਹਾਸਿਲ ਕਰਨ ਵਾਲੇ ਪਹਿਲੇ ਭਾਰਤੀ ...

ਪੂਰੀ ਖ਼ਬਰ »

ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ

ਜਲੰਧਰ, 22 ਫਰਵਰੀ (ਚਿਰਾਗ਼)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਅੱਜ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਸਮਾਰੋਹ ਲਈ ਸੁਝਾਅ ਲਏ। ਇਸ ਮੌਕੇ ਤਰੁਣ ਚੁਗ ਨੇ ਪਾਰਟੀ ਦੇ ਸੰਕਲਪ ਪੱਤਰ ਦੇ ਲਈ ਆਮ ਲੋਕਾਂ ਦੇ ਸੁਝਾਅ ਸੰਬੰਧੀ 300 ਸੰਕਲਪ, 7500 ਸੁਝਾਅ ...

ਪੂਰੀ ਖ਼ਬਰ »

ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ

ਖਮਾਣੋਂ, 22 ਫ਼ਰਵਰੀ (ਪਰਮਵੀਰ ਸਿੰਘ) - ਬਲਾਕ ਖਮਾਣੋਂ ਦੇ ਪਿੰਡ ਦੀ ਕੁੜੀ ਵੱਲੋਂ ਆਪਣੇ ਗਵਾਂਢੀ ਨੌਜਵਾਨ 'ਤੇ ਜਬਰ ਜਨਾਹ ਕਰਨ ਦਾ ਕਥਿਤ ਦੋਸ਼ ਲਾਇਆ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਜਾਂਚ ਕਰ ਰਹੇ ਚੌਂਕੀ ...

ਪੂਰੀ ਖ਼ਬਰ »

ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ

ਫੁੱਲਾਂਵਾਲ 22 ਫਰਵਰੀ (ਮਨਜੀਤ ਸਿੰਘ ਦੁਗਰੀ) - ਅੱਜ ਲੁਧਿਆਣਾ ਬਲਾਕ 1 ਦੀ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਨੂੰ ਉਦੋਂ ਅਧਿਆਪਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅੱਜ ਸਵੇਰੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਤਹਿਤ ਪੋਸਟ ਟੈੱਸਟ ਕਰਵਾਉਣ ਲਈ ਪਿੰਡ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ

ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ 'ਤੇ ਇਲਾਕੇ 'ਚ ਮੋਬਾਇਲ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਹੈ ਅਤੇ ਕਿਸੇ ਵੀ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ 22 ਫਰਵਰੀ (ਹਰਦੀਪ ਸਿੰਘ ਢੀਂਡਸਾ)- ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪਿੰਡ ਰੌਲ਼ੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ

ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- 'ਪੜ੍ਹੋ ਪੰਜਾਬ ਪੜਾਓ ਪੰਜਾਬ' ਪ੍ਰਾਜੈਕਟ ਦੀ ਟੈਸਟਿੰਗ ਲਈ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਵਿਭਾਗ ਦੀਆਂ ਸਕੂਲ 'ਚ ਜਾ ਰਹੀਆਂ ਟੀਮਾਂ ਨੂੰ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਧਿਆਪਕਾਂ ਵੱਲੋਂ ...

ਪੂਰੀ ਖ਼ਬਰ »

28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਸਾਲਾਂ 'ਚ 30 ਹਜ਼ਾਰ ਕਰੋੜ ...

ਪੂਰੀ ਖ਼ਬਰ »

ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ

ਰਾਜਾਸਾਂਸੀ, 22 ਫਰਵਰੀ (ਹੇਰ ਖੀਵਾ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੀ ਹਵਾਈ ਪਾਰਕਿੰਗ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਉਦੋਂ ਵਿਰਾਮ ਚਿੰਨ੍ਹ ਲਗਾ ਦਿੱਤਾ ਜਦੋਂ ਉਨ੍ਹਾਂ ਨੇ ਅੱਜ ਇੱਥੇ ਸਪਸ਼ਟ ਕਰ ਦਿੱਤਾ ਕਿ ਉਹ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ

ਟੋਕੀਓ, 22 ਫਰਵਰੀ-ਜਾਪਾਨੀ ਪੁਲਾੜ ਯਾਨ ਹਾਯਾਬੂਸਾ 2 ਅੱਜ ਰੁਯੁਗੂ ਨਾਮੀ ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰ ਗਿਆ। ਯਾਨ ਨੇ ਰੁਯੁਗੂ ਉਲਕਾ ਪਿੰਡ ਦੀ ਸਤ੍ਹਾ 'ਚ ਗੋਲੀ ਦਾਗ਼ ਕੇ ਧੂੜ ਦਾ ਨਮੂਨਾ ਇਕੱਠਾ ਕੀਤਾ ਹੈ। ਦੱਸ ਦਈਏ ਕਿ ਸੌਰ ਮੰਡਲ ਦੀ ਉਤਪਤੀ 'ਤੇ ਪ੍ਰਕਾਸ਼ ਪਾਉਣ ਦੀ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

ਪਟਨਾ, 22 ਫਰਵਰੀ- ਬਿਹਾਰ ਦੇ ਬਿਹਾਰ ਗੋਪਾਲਗੰਜ ਜ਼ਿਲ੍ਹੇ ਦੇ ਕੁਚਾਏਕੋਟ ਥਾਣਾ ਇਲਾਕੇ ਦੇ ਬਖ਼ਰੀ ਪਿੰਡ 'ਚ ਬੀਤੀ ਦੇਰ ਰਾਤ ਇੱਕ ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਝੁਲਸ ਕੇ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »

ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ

ਲਖਨਊ, 22 ਫਰਵਰੀ- ਉੱਤਰ ਪ੍ਰਦੇਸ਼ ਦੇ ਏ.ਟੀ.ਐੱਸ. (ਅੱਤਵਾਦੀ ਵਿਰੋਧੀ ਦਸਤੇ) ਨੇ ਸਹਾਰਨਪੁਰ ਤੋਂ ਜੈਸ਼-ਏ-ਮੁਹੰਮਦ ਦੇ ਨਾਸ ਸੰਬੰਧਿਤ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਖ਼ੁਫ਼ੀਆ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ

ਹੈਦਰਾਬਾਦ, 22 ਫਰਵਰੀ- ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਬੀਤੀ 14 ਫਰਵਰੀ ਨੂੰ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ 25-25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਤੇਲੰਗਾਨਾ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ

ਚਮਿਆਰੀ, 22 ਫਰਵਰੀ (ਜਗਪ੍ਰੀਤ ਸਿੰਘ ਜੌਹਲ, ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸਕੂਲਾਂ 'ਚ ਚੱਲ ਰਹੇ ਵਿਵਾਦਿਤ 'ਪੜ੍ਹੋ ਪੰਜਾਬ ਪੜਾਓ ਪੰਜਾਬ' ਪ੍ਰੋਜੈਕਟ ਦੀ ਹੋ ਰਹੀ ਟੈਸਟਿੰਗ ਦਾ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਸ ਦੇ ਤਹਿਤ ਅਧਿਆਪਕਾਂ ...

ਪੂਰੀ ਖ਼ਬਰ »

'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ

ਚੰਡੀਗੜ੍ਹ, 22 ਫਰਵਰੀ- ਆਮ ਆਦਮ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੇ ਅੱਜ ਆਪਣੇ ਜੀਵਨ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ

ਨਵੀਂ ਦਿੱਲੀ, 22 ਫਰਵਰੀ- ਕ੍ਰਿਕਟ ਵਿਸ਼ਵ ਕੱਪ 'ਚ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਨਾਲ ਮੈਚ ਨਾ ਖੇਡਣ ਦੀ ਚਹੁੰ-ਪਾਸੀਂ ਉੱਠ ਰਹੀ ਮੰਗ ਵਿਚਾਲੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਵਿਰੁੱਧ ਮੈਚ ਨਾ ਖੇਡਣਾ ਆਤਮ ਸਮਰਪਣ ...

ਪੂਰੀ ਖ਼ਬਰ »

ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ

ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪ੍ਰਧਾਨ ਮੰਤਰੀ ਜਨ ਕਲਿਆਣ ਕਲਿਆਣਕਾਰੀ ਯੋਜਨਾ ਅਧੀਨ ਦੇਸ਼ 'ਚ ਖੋਲ੍ਹੇ ਗਏ ਜਨ ਔਸ਼ਧੀ ਕੇਂਦਰਾਂ ਤੋਂ ਮਿਲਣ ਵਾਲੀਆਂ ਸਸਤੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ ਕਰਨ ਲਈ ਭਾਜਪਾ ਵੱਲੋਂ ...

ਪੂਰੀ ਖ਼ਬਰ »

ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ

ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ 'ਚ ਦੋਸ਼ੀ ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ ਦੀ ਮਿਆਦ 25 ਫਰਵਰੀ ਤੱਕ ਲਈ ਵਿਧਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਏਮਜ਼ ਦੀ ਮੈਡੀਕਲ ਰਿਪੋਰਟ ਪੜ੍ਹਨ ਤੋਂ ਬਾਅਦ ...

ਪੂਰੀ ਖ਼ਬਰ »

ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ

ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ਦੱਸਿਆ ਗਿਆ ਹੈ। ਬਰਾਮਦ ਕੀਤੀ ...

ਪੂਰੀ ਖ਼ਬਰ »

ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ

ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ਅਕਤੂਬਰ ਤੱਕ ਜਾਰੀ ਰਹੇਗਾ, ਜੇਕਰ ਇਸ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ

ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ਕੁਮਾਰ ਦੇ ਤਾਨਾਸ਼ਾਹੀ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ

ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ਕਾਂਗਰਸੀ ਅਤੇ ਅਕਾਲੀ ਦਲ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ

ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ਉਪਰੰਤ ਸਿੱਖਿਆ ਸਕੱਤਰ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ

ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ਇਲਾਕੇ ਦੇ ...

ਪੂਰੀ ਖ਼ਬਰ »

ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ

 ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਤਾਰਾ, ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ

ਟਾਂਗਰਾ, 22 ਫਰਵਰੀ (ਹਰਜਿੰਦਰ ਸਿੰਘ ਕਲੇਰ) - ਨਜ਼ਦੀਕੀ ਪਿੰਡ ਸਰਕਾਰੀ ਪ੍ਰਾਈਮਰੀ ਸਕੂਲ ਜੱਬੋਬਾਲ ਵਿਖੇ 'ਪੜ੍ਹੋ ਪੰਜਾਬ ਪੜਾਓ ਪੰਜਾਬ' ਸਕੀਮ ਤਹਿਤ ਬੱਚਿਆ ਦਾ ਟੈਸਟ ਲੈਣ ਵਾਸਤੇ ਪਹੁੰਚੀ ਟੀਮ ਨੂੰ ਅਧਿਆਪਕਾਂ ਵੱਲੋਂ ਬਾਈਕਾਟ ਕਰਕੇ ਟੈਸਟ ਨਹੀਂ ਲੈਣ ਦਿੱਤਾ ਗਿਆ। ਇਸ ...

ਪੂਰੀ ਖ਼ਬਰ »

ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ

ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ

ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ ...

ਪੂਰੀ ਖ਼ਬਰ »

ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ

ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ

ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ...

ਪੂਰੀ ਖ਼ਬਰ »

ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ ਪ੍ਰਾਪਤ ...

ਪੂਰੀ ਖ਼ਬਰ »

ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ

ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ ਜਾਂਚ ਜਾਰੀ ...

ਪੂਰੀ ਖ਼ਬਰ »

ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ

ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖਣਗੇ।ਇਹ ਪ੍ਰਗਟਾਵਾ ਅੱਜ ਇਥੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX