ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਬੋਸਟਨ 'ਚ ਸਚਿਨ ਪਾਇਲਟ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰ ਨੂੰ ਕੀਤਾ ਸੰਬੋਧਨ

ਨਿਊਯਾਰਕ, 21 ਫਰਵਰੀ (ਸੂਰਤ ਸਿੰਘ ਪੱਡਾ)-ਰਾਜਸਥਾਨ ਦੇ ਉਪ ਮੁੱਖ ਮੰਤਰੀ ਬੋਸਟਨ 'ਚ ਹਾਵਰਡ ਯੂਨੀਵਰਸਿਟੀ 'ਚ ਭਾਰਤੀ ਕਾਨਫ਼ਰੰਸ 'ਚ ਹਿੱਸਾ ਲੈਣ ਲਈ ਅਮਰੀਕਾ ਆਏ ਹੋਏ ਸਨ | ਇਥੇ ਆਈ. ਓ. ਸੀ. ਦੇ ਮੈਂਬਰ ਨੇ ਉਨ੍ਹਾਂ ਨੂੰ ਰਾਤ ਦੇ ਖਾਣੇ ਦੇ ਨਾਲ ਨਿਵਾਜਿਆ | ਇਸੇ ਦੌਰਾਨ ਸਚਿਨ ...

ਪੂਰੀ ਖ਼ਬਰ »

ਆਈ. ਐਸ. ਮੈਂਬਰਾਂ ਦਾ ਯੂ. ਕੇ. 'ਚ ਦਾਖ਼ਲਾ ਬੰਦ ਕਰਨ ਲਈ ਪਟੀਸ਼ਨ

5 ਲੱਖ ਤੋਂ ਵੱਧ ਲੋਕਾਂ ਨੇ ਕੀਤੇ ਦਸਤਖ਼ਤ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚੋਂ ਬਹੁਤ ਸਾਰੇ ਨੌਜਵਾਨ ਗੁੰਮਰਾਹ ਹੋ ਕੇ ਆਈ. ਐਸ. ਨਾਲ ਜਾ ਮਿਲੇ ਸਨ, ਜਿਨ੍ਹਾਂ 'ਚੋਂ ਕਈ ਵਾਪਸ ਆਏ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਵੀ ਬਣੇ | ਸਰਕਾਰੀ ਅਤੇ ਗ਼ੈਰ ਸਰਕਾਰੀ ਅੰਕੜਿਆਂ ਅਨੁਸਾਰ ਅਜਿਹੇ ਲੋਕਾਂ ...

ਪੂਰੀ ਖ਼ਬਰ »

ਯਸ਼ ਸਾਥੀ ਸਰਪ੍ਰਸਤ ਅਤੇ ਕੁਲਵੰਤ ਕੌਰ ਢਿਲੋਂ ਪੰਜਾਬੀ ਸਾਹਿਤ ਕਲਾ ਕੇਂਦਰ ਯੂ. ਕੇ. ਦੀ ਨਵੀਂ ਪ੍ਰਧਾਨ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਸਾਹਿਤ ਕਲਾ ਕੇਂਦਰ ਯੂ. ਕੇ. ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਾਊਥਾਲ ਵਿਖੇ ਜਨਰਲ ਸਕੱਤਰ ਅਜ਼ੀਮ ਸ਼ੇਖ਼ਰ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਗੁਰਨਾਮ ਸਿੰਘ ਗਰੇਵਾਲ, ਮਨਜੀਤ ਕੌਰ ਪੱਡਾ, ਮਨਪ੍ਰੀਤ ਸਿੰਘ ਸਮੇਤ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ

ਹੈਦਰਾਬਾਦ, 21 ਫਰਵਰੀ (ਏਜੰਸੀ)-ਹੈਦਰਾਬਾਦ ਨਾਲ ਸਬੰਧਿਤ ਇਕ 48 ਸਾਲਾ ਵਿਅਕਤੀ ਦੀ ਅਮਰੀਕਾ 'ਚ ਇਕ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਉਸ ਦੇ ਪਰਿਵਾਰ ਨੇ ਅੱਜ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ | ਇੱਥੋਂ ਦੇ ਉੱਪਲ ਇਲਾਕੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਫ਼ਿਲਮ ਨਿਰਮਾਤਾ ਰਾਜ ਕੁਮਾਰ ਬੜਜਾਤੀਆ ਦਾ ਦਿਹਾਂਤ

ਮੁੰਬਈ, 21 ਫਰਵਰੀ (ਪੀ. ਟੀ. ਆਈ.)-ਬਾਲੀਵੁੱਡ ਨੂੰ ਕਈ ਪ੍ਰਸਿੱਧ ਫ਼ਿਲਮਾਂ ਦੇਣ ਵਾਲੇ ਫ਼ਿਲਮ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਸਵੇਰੇ ਸਰ ਐਚ. ਐਨ. ਰਿਲਾਇੰਸ ਫਾਊਾਡੇਸ਼ਨ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਉਹ 77 ਸਾਲ ਦੇ ਸਨ ਤੇ ਦਿੱਗਜ਼ ...

ਪੂਰੀ ਖ਼ਬਰ »

ਤੇਲ ਤੇ ਗੈਸ ਸੈਕਟਰ ਨੂੰ ਸਬਸਿਡੀਆਾ ਦੀ ਭਰਮਾਰ

ਕੈਲਗਰੀ, 21 ਫਰਵਰੀ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਐਨ.ਡੀ.ਪੀ. ਸਰਕਾਰ ਵਲੋਂ ਤੇਲ ਅਤੇ ਗ਼ੈਸ ਸੈਕਟਰ ਨੂੰ ਦਿੱਤੀਆਾ ਜਾਣ ਵਾਲੀਆਂ ਸਬਸਿਡੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪਿਛਲੇ ਵਿੱਤੀ ਵਰ੍ਹੇ 'ਚ ਇਹਨਾਂ ਸਬਸਿਡੀਆਂ ਦੀ ਕੀਮਤ 2 ਬਿਲੀਅਨ ਡਾਲਰ ਤੋਂ ਪਾਰ ਕਰ ਗਈ ...

ਪੂਰੀ ਖ਼ਬਰ »

ਕੈਲਗਰੀ ਦੇ ਨਵੇਂ ਏਰੀਨਾ ਦੇ ਨਿਰਮਾਣ ਲਈ ਗੱਲਬਾਤ ਦਾ ਖਰੜਾ ਤਿਆਰ

ਕੈਲਗਰੀ, 21 ਫਰਵਰੀ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਸ਼ਹਿਰ ਦੇ ਅਧਿਕਾਰੀਆਂ ਨੇ ਸੈਡਲਡੋਮ ਏਰੀਨਾ ਦੀ ਥਾਂ ਨਵੇਂ ਈਵੈਂਟ ਸੈਂਟਰ ਦੇ ਨਿਰਮਾਣ ਲਈ ਹੋਣ ਵਾਲੀ ਗੱਲਬਾਤ ਦਾ ਖਰੜਾ ਤਿਆਰ ਕਰ ਲਿਆ ਹੈ¢ ਜਦੋਂ ਤੱਕ ਕੈਲਗਰੀ ਫ਼ਲੇਮਜ਼ ਨਾਲ ਇਸ ਮਾਮਲੇ 'ਤੇ ਕੋਈ ਉੱਕਾ ਪੁੱਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 3 ਜ਼ਖ਼ਮੀ

ਕੈਲਗਰੀ, 21 ਫਰਵਰੀ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਤੋਂ 260 ਕਿਲੋਮੀਟਰ ਦੱਖਣ-ਪੂਰਬ ਵੱਲ ਹਾਈਵੇਅ 36 'ਤੇ ਕੱਲ੍ਹ ਸਵੇਰੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਪੁਲਿਸ ਅਨੁਸਾਰ ਇਕ ਪਰਿਵਾਰ ਨੂੰ ਲੈ ਕੇ ਜਾ ਰਹੀ ਵੈਨ ਸਾਹਮਣਿਓਾ ਆ ਰਹੇ ਟਰੱਕ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਵਾਪਰੇ ਕਈ ਹਾਦਸਿਆਂ ਕਾਰਨ ਕਈ ਘੰਟੇ ਬੰਦ ਰਿਹਾ ਹਾਈਵੇਅ

ਕੈਲਗਰੀ, 21 ਫਰਵਰੀ (ਹਰਭਜਨ ਸਿੰਘ ਢਿੱਲੋਂ)-ਟ੍ਰਾਾਸ ਕੈਨੇਡਾ ਹਾਈਵੇਅ ਉੱਪਰ ਬੀਤੀ ਸ਼ਾਮ ਮੌਸਮ ਦੀ ਤਬਦੀਲੀ ਕਾਰਨ ਖ਼ਰਾਬ ਹੋਈ ਸੜਕੀ ਸਥਿਤੀ ਕਾਰਨ ਕਈ ਹਾਦਸੇ ਵਾਪਰ ਗਏ ਅਤੇ ਕੈਨਮੋਰ ਦੇ ਨੇੜੇ 40 ਤੋਂ ਜ਼ਿਆਦਾ ਗੱਡੀਆਂ ਸੜਕ ਤੋਂ ਖਿਸਕ ਕੇ ਹੇਠਾਂ ਜਾ ਡਿੱਗੀਆਂ ¢ ...

ਪੂਰੀ ਖ਼ਬਰ »

ਪਿਛਲੇ ਵਰ੍ਹੇ ਛੱਤ ਡਿੱਗਣ ਮਗਰੋਂ ਬੰਦ ਏਰੀਨਾ ਨੂੰ ਪੱਕਾ ਬੰਦ ਕਰਨ ਦਾ ਫ਼ੈਸਲਾ

ਕੈਲਗਰੀ, 21 ਫਰਵਰੀ (ਹਰਭਜਨ ਸਿੰਘ ਢਿੱਲੋਂ)-ਪਿਛਲੇ ਵਰ੍ਹੇ ਛੱਤ ਡਿੱਗਣ ਕਾਰਨ ਬੰਦ ਕੀਤੇ ਗਏ ਸਾਊਥ ਈਸਟ ਕੈਲਗਰੀ ਦੇ ਫੇਅਰਵਿਊ ਏਰੀਨਾ ਨੂੰ ਮੁੜ ਨਾ ਖੋਲ੍ਹੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ¢ ਸ਼ਹਿਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਜੁੜੇ ਸਟੇਕ ਹੋਲਡਰਜ਼ ...

ਪੂਰੀ ਖ਼ਬਰ »

ਬਰਤਾਨੀਆ ਨੂੰ ਮਿਲ ਸਕਦਾ ਹੈ ਇਕ ਹੋਰ ਸਿੱਖ ਸੰਸਦ ਮੈਂਬਰ

ਜਸਬੀਰ ਸਿੰਘ ਅਠਵਾਲ ਬਣ ਸਕਦੇ ਹਨ ਦਾਅਵੇਦਾਰ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਿਆਸਤ 'ਚ ਅਸਤੀਫ਼ੇ ਦੇਣ ਦੀ ਚੱਲੀ ਨਵੀਂ ਮੁਹਿੰਮ ਤੋਂ ਬਾਅਦ ਇਕ ਹੋਰ ਸਿੱਖ ਦੇ ਸੰਸਦ ਮੈਂਬਰ ਬਣਨ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ | ਲੇਬਰ ਪਾਰਟੀ ਦੇ ਇਲਫੋਰਡ ਦੱਖਣੀ ਤੋਂ ਅਸਤੀਫ਼ਾ ਦੇਣ ਵਾਲੇ ਮਾਈਕ ...

ਪੂਰੀ ਖ਼ਬਰ »

ਸਾਕਾ ਜਲਿ੍ਹਆਂਵਾਲਾ ਬਾਗ਼ ਸਬੰਧੀ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ ਕਰਨ ਦਾ ਧੰਨਵਾਦ

ਸਰੀ, 21 ਫਰਵਰੀ (ਗੁਰਪ੍ਰੀਤ ਸਿੰਘ ਸਹੋਤਾ)-ਜਲਿ੍ਹਆਂਵਾਲਾ ਬਾਗ਼ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਬਰਤਾਨਵੀ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ ਪੰਜਾਬ ਵਿਧਾਨ ਸਭਾ 'ਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਲਈ ਇਥੋਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX