ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਹਰਿਆਣਾ ਹਿਮਾਚਲ

ਕਿਸਾਨੀ ਕਰਜ਼ੇ ਦੀ ਮੁਆਫ਼ੀ ਨੂੰ ਲੈ ਕੇ ਸਿਰਸਾ ਬੰਦ

ਸਿਰਸਾ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)- ਕਿਸਾਨੀ ਕਰਜ਼ਾ ਮੁਆਫ਼ ਕਰਨ ਤੇ ਸਵਾਮੀਨਾਥਨ ਕਮਿਸ਼ਨਰ ਦੀਆਂ ਸਿਫਾਰਸ਼ਾਂ ਲਾਗੂ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸਿਰਸਾ ਸ਼ਹਿਰ ਬੰਦ ਕਰਵਾਇਆ | ਕਿਸਾਨਾਂ ਦੀ ਅਗਵਾਈ ਕੁੱਲ ਹਿੰਦ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਆਗੂਆਂ ਨੇ ਕੀਤੀ | ਕੁੱਲ ਹਿੰਦ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਬੈਨਰ ਹੇਠ ਕਿਸਾਨਾਂ ਨੇ ਸਿਰਸਾ ਸ਼ਹਿਰ ਬੰਦ ਕਰਵਾ ਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਘਰਸ਼ ਸਮਿਤੀ ਦੇ ਸੱਦੇ 'ਤੇ ਸਿਰਸਾ ਦੀ ਅਨਾਜ ਮੰਡੀ, ਰੋੜੀ ਬਾਜ਼ਾਰ, ਹਿਸਾਰੀਆ ਬਾਜ਼ਾਰ, ਸੁਭਾਸ਼ ਚੌਕ, ਭਗਤ ਸਿੰਘ ਚੌਕ 'ਤੇ ਲਾਲ ਬੱਤੀ ਚੌਕ ਆਦਿ ਦੀਆਂ ਦੁਕਾਨਾਂ ਦੁਪਹਿਰ ਤੱਕ ਪੂਰੀ ਤਰ੍ਹਾਂ ਬੰਦ ਰਹੀਆਂ | ਇਸ ਮੌਕੇ ਅਖਿਲਾ ਭਾਰਤੀ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਆਗੂ ਵਿਕਲ ਪਚਾਰ ਨੇ ਕਿਹਾ ਕਿ ਕਿਸਾਨ ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਮਿੰਨੀ ਸਕੱਤਰੇਤ 'ਚ ਧਰਨਾ ਦੇ ਰਹੇ ਹਨ, ਪਰ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਨਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਜੂੰ ਸਰਕੀ ਹੈ ਤੇ ਨਾ ਹੀ ਸਰਕਾਰ ਦੇ | ਮਜ਼ਬੂਰ ਹੋ ਕੇ ਉਨ੍ਹਾਂ ਨੂੰ ਸ਼ਹਿਰ ਦੇ ਬਾਜ਼ਾਰ ਬੰਦ ਕਰਵਾਉਣੇ ਪਏ ਹਨ | ਵਪਾਰੀ ਵਰਗ ਕਿਸਾਨਾਂ ਨਾਲ ਹੈ, ਇਸ ਲਈ ਵਪਾਰੀਆਂ ਨੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਆਪਣੀਆਂ ਦੁਕਾਨਾਂ ਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖਿਆ ਹੈ | ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੂਰੀ ਤਰ੍ਹਾਂ ਕਰਜ਼ਾ ਮੁਕਤ ਕੀਤਾ ਜਾਏ | ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਤੁਰੰਤ ਪੂਰੀ ਤਰ੍ਹਾਂ ਲਾਗੂ ਕੀਤਾ ਜਾਏ | ਕਣਕ ਦੇ ਸਮਰਥਨ ਮੁੱਲ 'ਤੇ ਤਿੰਨ ਸੌ ਰੁਪਏ ਦਾ ਬੋਨਸ ਦਿੱਤਾ ਜਾਏ | ਸਾਰੀਆਂ ਫ਼ਸਲਾਂ ਦੀ ਖ਼ਰੀਦ ਸਮਰਥਨ ਮੁੱਲ 'ਤੇ ਮੰਡੀ 'ਚ ਯਕੀਨੀ ਬਣਾਈ ਜਾਏ | ਖਰਾਬ ਹੋਈਆਂ ਫ਼ਸਲਾਂ ਦਾ ਬੀਮਾ ਕਲੇਮ ਤੁਰੰਤ ਪੀੜਤ ਕਿਸਾਨਾਂ ਨੂੰ ਦਿੱਤਾ ਜਾਏ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਕਿਸਾਨ ਸਨ |

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਕਰੇਗੀ ਹਰਿਆਣਾ ਆਈ. ਏ. ਐਸ. ਐਸੋਸੀਏਸ਼ਨ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਹਰਿਆਣਾ ਆਈ.ਏ.ਐਸ. ਐਸੋਸੀਏਸ਼ਨ ਨੇ ਪੁਲਵਾਮਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਮਹੁੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਐਸੋਸੀਏਸ਼ਨ ਦੇ ਖਜਾਨਚੀ ਅਮਿਤ ਕੁਮਾਰ ਅਗਰਵਾਲ ਨੇ ਕਿਹਾ ਹੈ ਕਿ ਇਹ ਰਕਮ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਮੀਟਿੰਗ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)- ਦਿੱਲੀ ਭਾਜਪਾ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ 'ਚ ਪ੍ਰਦੇਸ਼ ਅਹੁਦੇਦਾਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨ, ਮੋਰਚਾ ਪ੍ਰਦੇਸ਼ ...

ਪੂਰੀ ਖ਼ਬਰ »

ਵਿਦਿਆਰਥਣ ਦੇ ਸਕੂਲ ਬੈਂਕ ਖਾਤੇ 'ਚ 3 ਸਾਲ ਤੋਂ ਨਹੀਂ ਆ ਰਹੇ ਵਿਭਾਗ ਵਲੋਂ ਭੇਜੇ ਜਾ ਰਹੇ ਪੈਸੇ

ਕੁਰੂਕਸ਼ੇਤਰ/ਸ਼ਾਹਾਬਾਦ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਲੜਕੀ ਨੂੰ ਬਚਾਉਣ ਅਤੇ ਪੜ੍ਹਾਉਣ ਲਈ ਸਰਕਾਰ ਯਤਨ ਕਰ ਰਹੀ ਹੈ | ਪਰ ਇਸ ਵਿਚ ਕੁੱਝ ਗਲਤੀਆਂ ਸਾਹਮਣੇ ਆ ਰਹੀਆਂ ਹਨ | ਅਜਿਹਾ ਹੀ ਇਕ ਮਾਮਲਾ ਗੌਰਮਿੰਟ ਸੈਕੰਡਰੀ ਸਕੂਲ ਨੰਬਰ 5 ਵਿਚ ਵੇਖਣ ਨੂੰ ਮਿਲਿਆ | ਜਮਾਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਏ ਜਾਣ ਦੇ ਵਾਅਦੇ ਨੂੰ ਪੂਰਾ ਕਰੇ ਸਰਕਾਰ- ਜਸਦੀਪ ਸਿੰਘ ਬੇਦੀ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸਿੱਖ ਫੋਰਮ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਏ ਜਾਣ ਦੇ ਆਪਣੇ ਵਾਅਦੇ ਨੂੰ ਅਮਲੀ ਰੂਪ ਦੇਵੇ | ਹਰਿਆਣਾ ਸਿੱਖ ਫੋਰਮ ਦੇ ਪ੍ਰਧਾਨ ਜਸਦੀਪ ...

ਪੂਰੀ ਖ਼ਬਰ »

ਰਿਵਾੜੀ 'ਚ ਬਣੇਗਾ ਦੇਸ਼ ਦਾ 22ਵਾਂ ਏਮਜ਼- ਵਿਜ

ਕੁਰੂਕਸ਼ੇਤਰ/ਰਿਵਾੜੀ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਿਵਾੜੀ ਦੇ ਮਨੇਠੀ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਦਾ 22ਵਾਂ ਏਮਜ਼ ਬਣਾਇਆ ਜਾਵੇਗਾ | ਇਸ ਲਈ ਰਸਮੀ ਕਾਰਵਾਈ ਛੇਤੀ ਪੂਰੀ ਕੀਤੀ ਜਾਵੇਗੀ | ਵਿਜ ਨੇ ਅੱਜ ਵਿਧਾਨ ...

ਪੂਰੀ ਖ਼ਬਰ »

ਆਈ. ਟੀ. ਆਈ. ਦੇ ਵਿਦਿਆਰਥੀ ਦੀ ਸ਼ੱਕੀ ਹਾਲਤ 'ਚ ਮੌਤ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਦੇ ਬਾਹਰ ਮਿਲੀ ਲਾਸ਼ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ 'ਤੇ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਦੇ ਚੌਥਾ ਵਰਗ ਕਰਮਚਾਰੀ ਨੇ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਧੁੰਦ ਕਾਰਨ ਬੰਦ ਹੋਈਆਂ ਗੱਡੀਆਂ ਕਦੋਂ ਚੱਲਣਗੀਆਂ.....?

ਟੋਹਾਣਾ, 21 ਫਰਵਰੀ (ਗੁਰਦੀਪ ਸਿੰਘ ਭੱਟੀ)– ਦਿੱਲੀ-ਫਿਰੋਜਪੁਰ ਰੇਲਵੇ ਰੂਟ 'ਤੇ ਧੁੰਦ ਕਾਰਨ ਬੰਦ ਹੋਈਆਂ ਗੱਡੀਆਂ ਦੁਬਾਰਾ ਅਰੰਭ ਹੋਣ ਦੀ ਨੇੜੇ ਭਵਿੱਖ ਵਿਚ ਕੋਈ ਉਮੀਦ ਨਹੀਂ | ਰੇਲਵੇ ਮੁਤਾਬਿਕ ਦਿੱਲੀ-ਫਿਰੋਜਪੁਰ ਅੱਪ-ਡਾਉਨ ਪੈਸੰਜਰ ਗੱਡੀ ਤੇ ਜੈਪੁਰ-ਅੰਮਿ੍ਤਸਰ ...

ਪੂਰੀ ਖ਼ਬਰ »

ਬਜਟ ਇਜਲਾਸ 'ਚ ਕੇਜਰੀਵਾਲ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹੀ ਜਾਵੇਗੀ- ਵਜਿੰਦਰ ਗੁਪਤਾ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)- ਦਿੱਲੀ ਵਿਧਾਨ ਸਭਾ ਦੇ 22 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਵਜਿੰਦਰ ਗੁਪਤਾ ਨੇ ਕਿਹਾ ਕਿ ਬਜਟ ਇਜਲਾਸ ਦੌਰਾਨ ਕੇਜਰੀਵਾਲ ਸਰਕਾਰ ਦੀ ਨਾਕਾਮੀਆਂ ਦੀ ...

ਪੂਰੀ ਖ਼ਬਰ »

ਹੁਣ ਜੇਲ੍ਹ ਰੋਡ 'ਤੇ ਫਰਨੀਚਰ ਮਾਰਕੀਟ ਦੇ ਗੁਦਾਮ ਨੂੰ ਲੱਗੀ ਅੱਗ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਿਛਲੇ ਦਿਨਾਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਰੋਜ਼ਾਨਾ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਦਿੱਲੀ ਦੀ ਜੇਲ੍ਹ ਰੋਡ ਦੇ ਇਲਾਕੇ ਵਿਚ ਫਰਨੀਚਰ ਮਾਰਕੀਟ ਦੇ ਗੁਦਾਮ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ...

ਪੂਰੀ ਖ਼ਬਰ »

ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਪਾਉਂਟਾ ਸਾਹਿਬ, 21 ਫਰਵਰੀ (ਹਰਬਖ਼ਸ਼ ਸਿੰਘ)-ਮਾਜਰਾ ਪੁਲਿਸ ਥਾਣੇ ਇਲਾਕੇ ਵਿਚ 19 ਵਰਿ੍ਹਆਂ ਦੇ ਲੜਕੇ ਦੇ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ | ਸਵੇਰੇ ਹੀ ਘਰ ਵਾਲਿਆਂ ਨੇ ਲੜਕੇ ਨੂੰ ਪੱਖੇ ਨਾਲ ਲਟਦਾ ਵੇਖ ਕੇ ਪੁਲਿਸ ਨੂੰ ਇਤਲਾਹ ਦੇ ਕੇ ਬੁਲਾਇਆ ਅਤੇ ਪੁਲਿਸ ਨੇ ਲਾਸ਼ ...

ਪੂਰੀ ਖ਼ਬਰ »

ਵੀਰਵਾਰ ਨੂੰ ਵੀ ਨਹੀਂ ਰੁਕੀ ਪੈਰਾਕੀਟ 'ਚ ਲਾਹੌਰ ਤੋਂ ਦਿੱਲੀ ਜਾਣ ਵਾਲੀ ਬੱਸ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਲਾਹੌਰ ਤੋਂ ਦਿੱਲੀ ਜਾ ਰਹੀ ਸਦਾ–ਏ–ਸਰਹੱਦ ਬੱਸ ਵੀਰਵਾਰ ਨੂੰ ਵੀ ਪੈਰਾਕੀਟ ਮੋਟਲ ਵਿਚ ਰੁਕਣ ਦੀ ਥਾਂ ਫ਼ਲਾਈ ਓਵਰ ਤੋਂ ਸਿੱਧੇ ਦਿੱਲੀ ਲਈ ਨਿਕਲ ਗਈ | ਹਾਲਾਂਕਿ ਪੁਲਿਸ ਪ੍ਰਸ਼ਾਸਨ ਵਲੋਂ ਪੈਰਾਕੀਟ ਵਿਚ ਬੱਸ ਦੀ ...

ਪੂਰੀ ਖ਼ਬਰ »

ਡਿਜੀਟਲ ਹਰਿਆਣਾ ਸੈੱਲ ਵਲੋਂ ਜ਼ਿਲ੍ਹਾ ਅਧਿਕਾਰੀਆਂ ਲਈ ਵਰਕਸ਼ਾਪ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਮਿੰਨੀ ਸਕੱਤਰੇਤ ਦੇ ਹਾਲ ਵਿਚ ਡਿਜੀਟਲ ਹਰਿਆਣਾ ਸੈੱਲ ਵਲੋਂ ਅੰਤੋਦਿਆ ਸਰਲ ਪ੍ਰੋਜੈਕਟ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਡਿਜੀਟਲ ਹਰਿਆਣਾ ਸੈੱਲ ...

ਪੂਰੀ ਖ਼ਬਰ »

ਨਰਾਇਣਗੜ੍ਹ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਕੁਮਾਰੀ ਸ਼ੈਲਜਾ ਦਾ ਧੰਨਵਾਦ

ਨਰਾਇਣਗੜ੍ਹ, 21 ਫਰਵਰੀ (ਪੀ. ਸਿੰਘ)- ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਕੁਮਾਰੀ ਸੈਲਜ਼ਾ ਵਲੋਂ ਕਰੀਬ 27 ਦਿਨ ਪਹਿਲਾਂ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਸਮਾਗਮ 'ਚ ਵਕੀਲਾਂ ਦੀ ਮੰਗ 'ਤੇ ਚੈਂਬਰਾਂ ਆਦਿ ਲਈ ਐਲਾਨ ਕੀਤੇ ਗਏ 25 ਲੱਖ ਰੁਪਏ ਦੀ ਰਾਸ਼ੀ ਜਾਰੀ ਹੋਣ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਕੀਤੀ ਜਾਵੇਗੀ ਭੁੱਖ ਹੜਤਾਲ- ਗਾਬਾ

ਕੁਰੂਕਸ਼ੇਤਰ/ਸ਼ਾਹਾਬਾਦ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਬੀ.ਐਸ.ਐਨ.ਐਲ. ਦੀ ਯੂਨੀਅਨ ਤੇ ਐਸੋਸੀਏਸ਼ਨ ਦੀ ਅਪੀਲ 'ਤੇ ਨਿਗਮ ਕਰਮਚਾਰੀ ਵੀ ਹੜਤਾਲ 'ਤੇ ਰਹੇ | ਨੈਸ਼ਨਲ ਫੈਡਰੇਸ਼ਨ ਆਫ ਟੈਲੀਫੋਨ ਐਾਪਲਾਈਜ਼ ਯੂਨੀਅਨ ਤੇ ਬੀ.ਐਸ.ਐਸ.ਐਲ. ਹਰਿਆਣਾ ਮੰਡਲ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਕਰਨ ਵਾਲਿਆਂ 'ਤੇ ਮਾਮਲਾ ਦਰਜ ਕਰਨ ਲਈ ਨਿਰਦੇਸ਼

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਏ.ਡੀ.ਸੀ. ਅਨੀਸ਼ ਯਾਦਵ ਨੇ ਨਗਰ ਯੋਜਨਾਕਾਰ ਵਿਭਾਗ ਦੀ ਟਾਸਕ ਫੋਰਸ ਦੀ ਬੈਠਕ ਲਈ | ਬੈਠਕ ਵਿਚ ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਜੋ ਵੀ ਨਾਜਾਇਜ਼ ਕਾਲੋਨੀ ਅਤੇ ਨਾਜਾਇਜ਼ ਉਸਾਰੀ ਦਾ ਕੰਮ ਕਰਦਾ ਹੈ, ਉਸ ਿਖ਼ਲਾਫ਼ ...

ਪੂਰੀ ਖ਼ਬਰ »

ਆਈ. ਜੀ. ਗੌਰਮਿੰਟ ਕਾਲਜ ਦੇ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਟੋਹਾਣਾ, 21 ਫਰਵਰੀ (ਗੁਰਦੀਪ ਸਿੰਘ ਭੱਟੀ)- ਆਈ.ਜੀ. ਗੌਰਮਿੰਟ ਕਾਲਜ ਦੇ ਵਿਦਿਆਰਥੀਆਂ ਵਲੋਂ ਜਮਾਤਾਂ ਦਾ ਬਾਈਕਾਟ ਕਰਕੇ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ ਗਿਆ | ਇਨਸੋ ਦੇ ਜ਼ਿਲ੍ਹਾ ਪ੍ਰਧਾਨ ਜਤਿਨ ਖਿਲੇਰੀ ਨੇ ਰੋਸ ਵਿਖਾਵੇ ਨੂੰ ਜਾਇਜ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਵਲੋਂ ਧਰਨਾ

ਕੈਥਲ, 21 ਫਰਵਰੀ (ਅਜੀਤ ਬਿਊਰੋ)- ਰਿਟਾਇਰਡ ਕਰਮਚਾਰੀ ਸੰਘ ਹਰਿਆਣਾ ਦੀ ਸੂਬਾਈ ਕਮੇਟੀ ਦੀ ਅਪੀਲ 'ਤੇ ਬਲਾਕ ਕੈਥਲ ਦੇ ਰਿਟਾਇਰਡ ਕਰਮਚਾਰੀ ਬਲਾਕ ਪ੍ਰਧਾਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਵਿਚ 2 ਰੋਜ਼ਾ ਧਰਨੇ 'ਤੇ ਬੈਠੇ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਇੰਡੀਅਨ ਏਅਰ ਫੋਰਸ ਦੇ ਵਿੰਗ ਕਮਾਂਡਰ ਸਵ: ਸਾਹਿਲ ਗਾਂਧੀ ਦਾ ਸਰਕਾਰੀ ਸਨਮਾਨ ਨਾਲ ਸਸਕਾਰ

ਹਿਸਾਰ, 21 ਫਰਵਰੀ (ਅਜੀਤ ਬਿਊਰੋ)- ਇੰਡੀਅਨ ਏਅਰ ਫੋਰਸ ਦੇ ਵਿੰਗ ਕਮਾਂਡਰ ਸਵ: ਸਾਹਿਲ ਗਾਂਧੀ ਦਾ ਅੰਤਿਮ ਸੰਸਕਾਰ ਰਾਜਸੀ ਸਨਮਾਨ ਨਾਲ ਸੈਕਟਰ 16-17 ਦੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ | ਰਾਜ ਸਭਾ ਮੈਂਬਰ ਡਾ. ਡੀ.ਪੀ. ਵਤਸ, ਵਿਧਾਇਕ ਤੇ ਐਚ.ਬੀ.ਪੀ.ਈ. ਦੇ ਚੇਅਰਮੈਨ ਡਾ. ਕਮਲ ...

ਪੂਰੀ ਖ਼ਬਰ »

ਐਫ. ਸੀ. ਆਈ. 'ਚ ਥਾਂ ਦੀ ਕਮੀ ਕਾਰਨ ਖੁਲ੍ਹੇ ਆਸਮਾਨ ਹੇਠਾਂ ਪਿਆ ਚੌਲ ਤੇ ਝੌਨਾ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਹਰਿਆਣਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਜਵੈਲ ਸਿੰਗਲਾ ਨੇ ਕਿਹਾ ਕਿ ਹੁਣ ਵੀ ਭਾਰਤੀ ਖੁਰਾਕ ਨਿਗਮ ਦੇ ਗੁਦਾਮਾਂ 'ਚ ਥਾਂ ਦੀ ਕਮੀ ਹੋਣ ਕਾਰਨ ਕਰੋੜਾਂ ਰੁਪਏ ਦਾ ਚੌਲ ਅਤੇ ਝੋਨਾ ਖੁਲ੍ਹੇ ਅਸਮਾਨ ਹੇਠਾਂ ਪਿਆ ...

ਪੂਰੀ ਖ਼ਬਰ »

ਝਿੰਵਰਹੇੜੀ-1 ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਗੌਰਮਿੰਟ ਸੈਕੰਡਰੀ ਸਕੂਲ ਝਿੰਵਰਹੇੜੀ-1 ਵਿਚ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਗਤੀਵਿਧੀਆਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ...

ਪੂਰੀ ਖ਼ਬਰ »

'ਜਜਪਾ' ਦੇ ਸੰਮੇਲਨ ਨੂੰ ਲੈ ਕੇ ਵਿਚਾਰ-ਵਟਾਂਦਰਾ

ਨੀਲੋਖੇੜੀ, 21 ਫਰਵਰੀ (ਆਹੂੂਜਾ)- ਜਾਟ ਧਰਮਸ਼ਾਲਾ ਵਿਚ 23 ਫਰਵਰੀ ਨੂੰ ਹੋਣ ਵਾਲੇ ਵਰਕਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਜਨਨਾਇਕ ਜਨਤਾ ਪਾਰਟੀ ਵਲੋਂ ਵਿਸ਼ਵ ਕਰਮਾ ਭਵਨ ਵਿਚ ਬੈਠਕ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਗੋਰਾਇਆ ਨੇ ਕੀਤੀ | ਬੈਠਕ ਵਿਚ ...

ਪੂਰੀ ਖ਼ਬਰ »

ਸ਼ਹਿਰ ਦੇ ਕ੍ਰਿਕਟਰ ਅਭਿਸ਼ੇਕ ਕੌਸ਼ਿਕ ਦੀ ਰਣਜੀ ਟਰਾਫ਼ੀ ਲਈ ਚੋਣ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਧਰਮਨਗਰੀ ਦੇ ਉਭਰਦੇ ਹੋਏ ਕ੍ਰਿਕਟਰ ਅਭਿਸ਼ੇਕ ਕੋਸ਼ਿਕ ਦੀ ਰਣਜੀ ਟਰਾਫ਼ੀ ਲਈ ਚੋਣ ਹੋਈ ਹੈ | ਅਭਿਸ਼ੇਕ ਕੌਸ਼ਿਕ ਕੁਰੂਕਸ਼ੇਤਰ ਦੇ ਪਹਿਲੇ ਕ੍ਰਿਕਟਰ ਹੋਣਗੇ, ਜੋ ਰਣਜੀ ਟਰਾਫ਼ੀ ਖੇਡਣਗੇ | ਇਸ ਤੋਂ ਪਹਿਲਾਂ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਹੀਦ ਸੰਦੀਪ ਕੁਮਾਰ ਨੂੰ ਸ਼ਰਧਾਂਜਲੀ

ਕੁਰੂਕਸ਼ੇਤਰ/ਫਰੀਦਾਬਾਦ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਮੁੱਖ ਮੰਤਰੀ ਮਨੋਹਰ ਲਾਲ ਨੇ ਪਿੰਡ ਅਟਾਲੀ ਜ਼ਿਲ੍ਹਾ ਫਰੀਦਾਬਾਦ ਵਿਚ ਸ਼ਹੀਦ ਨਾਇਕ ਸੰਦੀਪ ਕੁਮਾਰ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਜਨਾਂ ਨੂੰ ਹੌਸਲਾ ਦੇ ਕੇ ਕੇ ਉਨਾਂ ਨੂੰ ਹਰ ਸੰਭਵ ਮਦਦ ਦੇਣ ਦਾ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੇ ਕਾਰਜਕਾਲ 'ਚ ਸਵੱਛਤਾ ਦੇ ਸ਼ਲਾਘਾਯੋਗ ਕਾਰਜ ਹੋਏ- ਕਵੀਤਾ ਜੈਨ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸ਼ਹਿਰੀ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਕਵਿਤਾ ਜੈਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਸ਼ਹਿਰਾਂ ਤੇ ਕਸਬਿਆਂ ਵਿਚ ਸਾਫ਼-ਸਫ਼ਾਈ ਤੇ ਸਵੱਛਤਾ ਬਣਾਏ ਰੱਖਣ ਲਈ ਸ਼ਲਾਘਾਯੋਗ ਕੰਮ ਹੋਏ ਹਨ | ...

ਪੂਰੀ ਖ਼ਬਰ »

ਸਰਕਾਰੀ ਨੀਤੀਆਂ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਸੂਬਾਈ ਸਰਕਾਰ ਦੀਆਂ ਜਨਕਲਿਆਣਕਾਰੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਵਲੋਂ ਜ਼ਿਲ੍ਹੇ 'ਚ ਡੀ.ਸੀ. ਡਾ: ਐਸ.ਐਸ. ਫੁਲੀਆ ਦੇ ਮਾਰਗ ਦਰਸ਼ਨ 'ਚ ਵਿਸ਼ੇਸ਼ ਮੁਹਿੰਮ ਚਲਾਈ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ– ਡੀ. ਐਸ. ਪੀ. ਗੂਹਲਾ

ਗੂਹਲਾ ਚੀਕਾ, 21 ਫਰਵਰੀ (ਓ. ਪੀ. ਸੈਣੀ)– ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਵਿਦਿਆਰਥੀ ਜ਼ਿੰਦਗੀ ਵਿਚ ਕੁੱਝ ਬੱਚੇ ਗਲਤ ਸੰਗਤ 'ਚ ਪੈ ਕੇ ਨਸ਼ੇ ਕਰਨ ਲੱਗ ਜਾਂਦੇ ਹਨ ਅਤੇ ਆਪਣਾ ਪਰਿਵਾਰ ਤੇ ਆਪਣਾ ਭਵਿੱਖ ਬਰਬਾਦ ਕਰ ਲੈਂਦੇ ਹਨ | ਇਸ ਸਮੇਂ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਮੰਗਾਂ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਐਨ.ਐਚ.ਐਮ. ਕਰਮਚਾਰੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਕਰਮਚਾਰੀਆਂ ਨੇ ਸਿਹਤ ਵਿਭਾਗ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕੁਸ਼ਤੀ ਅਕੈਡਮੀ ਦੇ ਪਹਿਲਵਾਲਾਂ ਨੇ ਜਿੱਤਿਆ ਜ਼ਿਲ੍ਹਾ ਕੁਮਾਰੀ ਤੇ ਜ਼ਿਲ੍ਹਾ ਕੇਸਰੀ ਦਾ ਪੁਰਸਕਾਰ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਕਰ ਅਧਿਕਾਰੀ ਚਾਂਦੀ ਰਾਮ ਚੌਧਰੀ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡ ਸਾਡੇ ਜੀਵਨ ਦਾ ਮੁੱਖ ਹਿੱਸਾ ਹਨ | ਖੇਡਾਂ ਨਾਲ ਸਾਡਾ ਸਰੀਰਕ ਵਿਕਾਸ ਹੁੰਦਾ ਹੈ | ਇਸ ਲਈ ਸਾਰਿਆਂ ਨੂੰ ਖੇਡਾਂ 'ਚ ਆਪਣੀ ਹਿੱਸੇਦਾਰੀ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਅਥਲੈਟਿਕ ਮੁਕਾਬਲੇ ਸ਼ੁਰੂ

ਯਮੁਨਾਨਗਰ, 21 ਫਰਵਰੀ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 2 ਰੋਜ਼ਾ ਐਥਲੈਟਿਕ ਮੁਕਾਬਲੇ ਸ਼ੁਰੂ ਹੋ ਗਏ | ਕਾਲਜ ਦੇ ਪਿ੍ੰਸੀਪਲ ਡਾ. ਸਲੇਸ਼ ਕਪੂਰ ਨੇ ਸਾਰੇ ਖਿਡਾਰੀਆਂ 'ਚ ਖੇਡਾਂ ਦਾ ਉਤਸ਼ਾਹ ਭਰਦਿਆਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਮੌਕੇ ਕਰਵਾਏ ਮੁਕਾਬਲੇ 'ਚ ਪਿੰਕੀ ਅੱਵਲ ਰਹੀ

ਸਿਰਸਾ/ਏਲਨਾਬਾਦ, 21 ਫਰਵਰੀ (ਭੁਪਿੰਦਰ ਪੰਨੀਵਾਲੀਆ, ਜਗਤਾਰ ਸਮਾਲਸਰ)- ਮਾਤ ਭਾਸ਼ਾ ਦਿਵਸ ਮੌਕੇ ਪਿ੍ੰਸੀਪਲ ਡਾ. ਤੇਜਾ ਰਾਮ ਦੀ ਸਰਪ੍ਰਸਤੀ ਤੇ ਪੰਜਾਬੀ ਵਿਸ਼ਾ ਪ੍ਰੀਸ਼ਦ ਦੇ ਕਨਵੀਨਰ ਡਾ. ਹਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਮਹਿਲਾ ਕਾਲਜ ਵਿਖੇ ਵਿਚਾਰ-ਚਰਚਾ ...

ਪੂਰੀ ਖ਼ਬਰ »

ਹੜਤਾਲ 'ਤੇ ਚੱਲ ਰਹੇ ਕਰਮਚਾਰੀ ਵਾਪਸ ਪਰਤਣ- ਸਿਵਲ ਸਰਜਨ

ਕੁਰੂਕਸ਼ੇਤਰ, 21 ਫਰਵਰੀ (ਜਸਬੀਰ ਸਿੰਘ ਦੁੱਗਲ)– ਸਿਵਲ ਸਰਜਨ ਡਾ: ਸੁਖਬੀਰ ਸਿੰਘ ਨੇ ਦੱਸਿਆ ਕਿ ਕੌਮੀ ਸਿਹਤ ਮਿਸ਼ਨ ਹਰਿਆਣਾ ਦੇ ਕੁੱਝ ਕਰਮਚਾਰੀ ਬੀਤੀ 5 ਫਰਵਰੀ ਤੋਂ ਲਗਾਤਾਰ ਅਸੰਵਿਧਾਨਕ ਹੜਤਾਲ 'ਤੇ ਚਲ ਰਹੇ ਹਨ ਤੇ ਪਹਿਲਾਂ ਵੀ ਕਰਮਚਾਰੀ 2 ਸਾਲ 'ਚ ਕਰੀਬ 10 ਵਾਰ ...

ਪੂਰੀ ਖ਼ਬਰ »

ਪਿਛਲੀ ਸਰਕਾਰ ਦੌਰਾਨ ਸਿਰਫ਼ ਐਲਾਨਾਂ 'ਤੇ ਪੱਥਰ ਲਗਾਉਣ ਦਾ ਕੰਮ ਕੀਤਾ ਜਾਂਦਾ ਰਿਹਾ-ਵਿਜ

ਨਰਵਾਨਾ, 21 ਫਰਵਰੀ (ਅਜੀਤ ਬਿਊਰੋ)- ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਨਰਵਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਉਝਾਨਾ ਵਿਚ ਬਣਾਏ ਜਾਣ ਵਾਲੇ ਜਨਤਕ ਸਿਹਤ ਕੇਂਦਰ ਦੇ ਭਵਨ ਨਿਰਮਾਣ ਦਾ ਪ੍ਰਸਤਾਵ ਪ੍ਰਕਿਰਿਆ ਵਿਚ ਹੈ | ਸਿਹਤ ਮੰਤਰੀ ਨੇ ਵਿਧਾਨ ਸਭਾ ਵਿਚ ਇਕ ਸਵਾਲ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸਿਰਸਾ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)- ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਸੀ.ਐਮ.ਓ. ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਾਪਿਆ | ਆਸ਼ਾ ਵਰਕਰ ਯੂਨੀਅਨ ਦੀਆਂ ਆਗੂਆਂ ਨੇ ਚਿਤਾਵਨੀ ਦਿੱਤੀ ...

ਪੂਰੀ ਖ਼ਬਰ »

ਵਾਟਰ ਕਵਾਲਿਟੀ ਟੈਸਟਿੰਗ ਦੇ ਠੇਕੇ ਦੇ ਚੱਕਰ 'ਚ ਗਵਾਏ 9 ਲੱਖ ਰੁਪਏ

ਫਤਿਹਾਬਾਦ, 21 ਫਰਵਰੀ (ਅਜੀਤ ਬਿਊਰੋ)- ਜ਼ਿਲ੍ਹੇ ਦੇ ਪਿੰਡ ਜਮਾਲਪੁਰ ਸ਼ੇਖਾਂ ਦੀ ਇਕ ਫਰਮ ਦੇ ਪਾਰਟਨਰ ਨੇ ਪੰਜਾਬ ਵਿਚ ਵਾਟਰ ਕਵਾਲਿਟੀ ਟੈਸਟਿੰਗ ਦਾ ਠੇਕਾ ਲੈਣ ਤੋਂ ਬਾਅਦ 9 ਲੱਖ ਰੁਪਏ ਗਵਾ ਲਏ ਹਨ | ਜਿਸ ਕੰਪਨੀ ਨੇ ਉਸ ਨੂੰ ਠੇਕਾ ਦਿੱਤਾ, ਉਸ ਨੇ ਨਾ ਤਾਂ ਉਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX