ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਜਲੰਧਰ

ਕਾਰ 'ਚ ਜਾਂਦੇ ਕਾਂਗਰਸੀ ਆਗੂ 'ਤੇ ਚਲਾਈ ਗੋਲੀ, ਹਮਲਾਵਰ ਹੋਏ ਫ਼ਰਾਰ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਕਾਰ 'ਚ ਜਾਂਦੇ ਇਕ ਕਾਂਗਰਸੀ ਆਗੂ 'ਤੇ ਇਕ ਹੋਰ ਕਾਰ 'ਚ ਬੈਠੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ | ਘਟਨਾ ਸਥਾਨ ਤੇ ਗੱਲਬਾਤ ਕਰਦਿਆਂ ਕਰੋਲ ਬਾਗ ਦੇ ਵਸਨੀਕ ਰਵਿੰਦਰ ਸਿੰਘ ਲਾਡੀ ਪੁੱਤਰ ਸੂਰਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਅਕਸ਼ਰਧਾਮ ਮੰਦਰ ਦੇ ਲਾਗੇ ਪਹੁੰਚਿਆ ਤਾਂ ਇੱਥੇ ਉਸ ਦੇ ਮਗਰ ਇਕ ਕਾਰ 'ਚ ਆ ਰਹੇ 2 ਵਿਅਕਤੀਆਾਂ 'ਚੋਂ ਚਾਲਕ ਸੀਟ ਲਾਗੇ ਬੈਠੇ ਇਕ ਵਿਅਕਤੀ ਵਲੋਂ ਉਸ ਤੇ ਗੋਲੀ ਚਲਾਈ ਗਈ ਫਿਰ ਅੱਗੇ ਨਿਕਲ ਗਏ | ਲਾਡੀ ਨੇ ਕਿਹਾ ਕਿ ਇਸ ਉਪਰੰਤ ਉਹ ਆਪਣੇ ਘਰ ਵਾਲੇ ਪਾਸੇ ਨੂੰ ਮੁੜ ਪਿਆ ਪਰ ਹਮਲਾਵਰ ਫਿਰ ਵਿਖਾਈ ਨਹੀਂ ਦਿੱਤੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹਮਲਾਵਰਾਂ ਦੀ ਕਾਰ ਦੀ ਨੰਬਰ ਨੋਟ ਕਰ ਲਿਆ ਹੈ ਜਿਸ ਦੀ ਉਨ੍ਹਾਂ ਵਲੋਂ ਵੀਡੀਓ ਬਣਾਈ ਗਈ ਸੀ | ਜੋ ਕਿ ਲਾਗਲੇ ਪਿੰਡ ਗਦਈਪੁਰ 'ਚ ਰਹਿੰਦੇ ਲੋਕਾਂ ਦੇ ਨਾਂਅ ਬੋਲਦਾ ਹੈ ਤੇ ਇਹ ਨੰਬਰ ਉਨ੍ਹਾਂ ਵਲੋਂ ਥਾਣਾ ਰਾਮਾਮੰਡੀ ਦੇ ਇਚੰਰਾਜ ਜੀਵਨ ਸਿੰਘ ਨੂੰ ਦਰਜ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਇਹ ਹਮਲਾ ਉਨ੍ਹਾਂ ਤੇ ਸਿਆਸੀ ਰੰਜਿਸ਼ ਕਰਕੇ ਜਾਂ ਲੁੱਟ-ਖੋਹ ਦੀ ਨੀਅਤ ਨਾਲ ਕੀਤਾ ਗਿਆ ਹੋ ਸਕਦਾ ਹੈ | ਉਨ੍ਹਾਂ ਆਖਿਆ ਕਿ ਇਸ ਸਬੰਧ 'ਚ ਉਨ੍ਹਾਂ ਵਲੋਂ ਹਲਕਾ ਵਿਧਾਇਕ ਰਜਿੰਦਰ ਬੇਰੀ ਨੂੰ ਇਤਲਾਹ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਅੱਗੇ ਕਮਿਸ਼ਨਰ ਪੁਲਿਸ ਨੂੰ ਇਸ ਸਬੰਘੀ ਜਾਂਚ ਕਰਨ ਦੀ ਅਪੀਲ ਕੀਤੀ ਹੈ | ਖ਼ਬਰ ਲਿਖੇ ਜਾਣ ਤੱਕ ਉਕਤ ਥਾਣੇ ਦੀ ਪੁਲਿਸ ਵਲੋਂ ਹਮਲਾਵਰਾਂ 'ਚ 3 ਨੂੰ ਕਾਬੂ ਕਰਨ ਲਈ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਪਰ ਨਤੀਜਾ ਕੋਈ ਸਾਹਮਣੇ ਨਹੀਂ ਆਇਆ | ਥਾਣਾ ਇੰਚਾਰਜ ਜੀਵਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਇੰਪਰੂਵਮੈਂਟ ਟਰੱਸਟ ਵਲੋਂ 85 ਪਲਾਟ ਜ਼ਬਤ ਕਰਨ ਦੀ ਤਿਆਰੀ ਸ਼ੁਰੂ

ਜਲੰਧਰ, 21 ਫਰਵਰੀ (ਸ਼ਿਵ)- ਸੂਰੀਆ ਇਨਕਲੇਵ ਸਮੇਤ ਤਿੰਨ ਅਲੱਗ-ਅਲੱਗ ਸਕੀਮਾਂ ਵਿਚ ਡਿਫਾਲਟਰਾਂ ਦੇ 85 ਪਲਾਟ ਜ਼ਬਤ ਕਰਨ ਦੀ ਕਾਰਵਾਈ ਕਰਦੇ ਹੋਏ ਚੇਅਰਮੈਨ ਦੀਪਰਵਾ ਲਾਕੜਾ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਮਤੇ ਨੂੰ ਪਾਸ ਕਰ ਦਿੱਤਾ ਗਿਆ ਹੈ | ਇਸ ਲਈ ਸਰਕਾਰ ਦੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਦੇਸ਼ ਕੁਮਾਰ ਉਰਫ ਸੰਨੀ, ਪੁੱਤਰ ਮੰਗਤ ਰਾਮ, ਵਾਸੀ ਵਡਾਲਾ ਪਿੰਡ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ ਪੰਜ ਹਜ਼ਾਰ ...

ਪੂਰੀ ਖ਼ਬਰ »

ਇਸ਼ਤਿਹਾਰੀ ਬੋਰਡ ਟੈਂਡਰਾਂ ਦੀ 20 ਫੀਸਦੀ ਕੀਮਤ ਘਟੀ

ਜਲੰਧਰ, 21 ਫਰਵਰੀ (ਸ਼ਿਵ)- ਦੋ ਵਾਰ ਟੈਂਡਰ ਲਗਾਏ ਜਾਣ ਦੇ ਬਾਵਜੂਦ ਕਿਸੇ ਵੀ ਕੰਪਨੀ ਵਲੋਂ ਇਸ਼ਤਿਹਾਰੀ ਬੋਰਡ ਲਗਾਉਣ ਲਈ ਕੰਮ ਨਾ ਲੈਣ ਕਰਕੇ ਹੁਣ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਵਿਚ ਇਸ਼ਤਿਹਾਰੀ ਬੋਰਡ ਲਗਾਉਣ ਦੇ ਤੀਜੀ ਵਾਰ ਟੈਂਡਰ ਲਗਾਏ ਹਨ | ਇਸ ਵਾਰ ਟੈਂਡਰਾਂ ਵਿਚ 20 ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ ਬਰੀ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸੰਜੂ ਵਾਸੀ ਮੁਹੱਲਾ ਕਰਾਰ ਖਾਂ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ਖਿਲਾਫ ਮਿਤੀ 7-03-18 ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਦੇਸ਼ ਕੁਮਾਰ ਉਰਫ ਸੰਨੀ, ਪੁੱਤਰ ਮੰਗਤ ਰਾਮ, ਵਾਸੀ ਵਡਾਲਾ ਪਿੰਡ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ ਪੰਜ ਹਜ਼ਾਰ ...

ਪੂਰੀ ਖ਼ਬਰ »

ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਸ਼ੀਲੇ ਟੀਕਿਆਂ ਸਮੇਤ 1 ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਬੇਰੁਜ਼ਗਾਰਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ-ਡਿਪਟੀ ਕਮਿਸ਼ਨਰ

ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀ 'ਘਰ-ਘਰ ਰੁਜਗਾਰ ਯੋਜਨਾ' ਤਹਿਤ ਡੀ.ਏ.ਵੀ.ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਤਕਨਾਲੌਜੀ ਜਸ ਲੰਧਰ ਵਿਖੇ ਲਗਾਏ ਗਏ ਮੈਗਾ ਰੁਜਗਾਰ ਮੇਲੇ ਦੌਰਾਨ 1519 ਬੇਰੁਜਗਾਰ ਨੌਜਵਾਨਾਂ ਨੇ ਰੁਜਗਾਰ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਮਲਸੀਆਂ ਦੇ ਮੇਨ ਬਜ਼ਾਰ 'ਚ ਲੁਟੇਰਿਆਂ ਵਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼

ਮਲਸੀਆਂ, 21 ਫਰਵਰੀ (ਸੁਖਦੀਪ ਸਿੰਘ)-ਮਲਸੀਆਂ ਦੇ ਮੇਨ ਬਜ਼ਾਰ 'ਚ ਸਥਿਤ ਇਕ ਕਰਿਆਨੇ ਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਹਥਿਆਰਾਂ ਨਾਲ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ | ਜਾਣਕਾਰੀ ਅਨੁਸਾਰ ਮਲਸੀਆਂ ਦੇ ਮੇਨ ਬਜ਼ਾਰ 'ਚ ...

ਪੂਰੀ ਖ਼ਬਰ »

ਨਿੱਜੀ ਬੈਂਕ ਦੀ ਮਹਿਲਾ ਕਲਰਕ ਿਖ਼ਲਾਫ਼ ਧੋਖਾਧੜ੍ਹੀ ਦਾ ਮਾਮਲਾ ਦਰਜ

ਜਲੰਧਰ, 21 ਫਰਵਰੀ (ਐੱਮ. ਐੱਸ. ਲੋਹੀਆ)- ਫਤਿਹਪੁਰਾ ਮੁਹੱਲੇ ਦੇ ਰਹਿਣ ਵਾਲੇ ਸੰਜੀਵ ਕੁਮਾਰ ਦੀ ਸ਼ਿਕਾਇਤ 'ਤੇ ਨਿੱਜੀ ਬੈਂਕ ਦੀ ਮਹਿਲਾ ਕਲਰਕ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 3 'ਚ ਧੋਖਾਧੜ੍ਹੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਸੰਜੀਵ ਕੁਮਾਰ ਨੇ ਆਪਣੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਮਿਲਕਬਾਰ ਦਾ ਸ਼ਟਰ ਤੋੜ ਕੇ ਨਕਦੀ ਕੀਤੀ ਚੋਰੀ

ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ) - ਕਾਲਾ ਸੰਘਿਆ ਰੋਡ 'ਤੇ ਚੱਲ ਰਹੇ ਅਗਰਵਾਲ ਮਿਲਕ ਬਾਰ ਦਾ ਬੀਤੀ ਰਾਤ ਕਿਸੇ ਨੇ ਸ਼ਟਰ ਤੋੜ ਕੇ ਅੰਦਰੋਂ ਨਗਦੀ ਚੋਰੀ ਕਰ ਲਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਤਿਨ ਅਗਰਵਾਲ ਵਾਸੀ ਏ.ਐਸ. ਵਿਲਾ ਕਾਲੋਨੀ ਨੇ ਦੱਸਿਆ ਕਿ ਉਹ ਰੋਜ਼ਾਨਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਰੁਣ ਸਹਿਗਲ ਅਤੇ ਬਿੱਟੂ ਚਾਵਲਾ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਅੱਜ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੁਲਜੀਤ ਪਾਲ ਸਿੰਘ ਦੀ ਅਦਾਲਤ ਨੇ ਟੈਗੋਰ ਨਗਰ ਵਿਖੇ ਹੋਏ ਵਪਾਰੀ ਕਮਲਜੀਤ ਆਨੰਦ ਖੁਦਕੁਸ਼ੀ ਕਾਂਡ 'ਚ ਨਾਮਜ਼ਦ ਕਾਂਗਰਸੀ ਆਗੂ ਅਰੁਣ ਸਹਿਗਲ ਅਤੇ ਸਰਬਜੀਤ ਸਿੰਘ ਉਰਫ ਬਿੱਟੂ ਚਾਵਲਾ ਦੀ ਪੇਸ਼ਗੀ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ ਸਕੂਲ ਬਣਿਆ ਚੈਂਪੀਅਨ

ਜਲੰਧਰ, 21 ਫਰਵਰੀ (ਜਤਿੰਦਰ ਸਾਬੀ)-ਬੀਤੇ ਦਿਨੀਂ ਫੁੱਟਬਾਲ ਕਿੱਕਰਜ ਕਲੱਬ ਵਲੋਂ ਕਰਵਾਈ ਗਈ ਤੀਜੀ ਲਾਲੀ ਮੋਟਰਜ਼ ਪ੍ਰੀਮੀਅਰ ਫੁੱਟਬਾਲ ਲੀਗ ਦੇ ਅੰਡਰ 13 ਸਾਲ ਵਰਗ ਦੇ ਫਾਈਨਲ ਮੈਚ 'ਚੋਂ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਨੇ ਦੋਆਬਾ ਖ਼ਾਲਸਾ ਸਕੂਲ ਲਾਡੋਵਾਲੀ ਰੋਡ ਨੂੰ 4-1 ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਦੀ ਸ਼ਹਾਦਤ ਦਾ ਹਿਸਾਬ ਲਵਾਂਗੇ-ਜਸਕੀਰਤ ਸਿੰਘ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕਾਂਗਰਸ ਜਨਰਲ ਸਕੱਤਰ ਅਤੇ ਰਾਜਾ ਮੁਮਸ ਰਾਈਟਸ ਪ੍ਰੋਡਕਸ਼ਨ ਫਾਉਂਡੇਸ਼ਨ (ਰਜਿ:) ਦੇ ਕੌਮੀ ਪ੍ਰਧਾਨ ਜਸਕੀਰਤ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਚਲਦੇ ਹੋਏ ਪਾਰਟੀ ਵਰਕਰਾਂ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ

ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਅਰਥ-ਸ਼ਾਸ਼ਤਰ ਵਿਭਾਗ ਅਤੇ ਈਕੋ ਨੇਵੀਗੇਟਰ ਕਲੱਬ ਨੇ ਪੰਜਾਬ ਡਿਵੈਲਪਮੈਂਟ ਸੁਸਾਇਟੀ ਦੇ ਸਹਿਯੋਗ ਨਾਲ ਐਮ.ਏ. (ਅਰਥ-ਸ਼ਾਸ਼ਤਰ) ਅਤੇ ਬੀ.ਐਸ.ਸੀ (ਅਰਥ-ਸ਼ਾਸ਼ਤਰ) ਦੇ ...

ਪੂਰੀ ਖ਼ਬਰ »

ਏ.ਸੀ.ਪੀ.ਕੈਂਟ ਦਾ ਟੱਕਰ ਦੀ ਅਗਵਾਈ 'ਚ ਛਾਉਣੀ 'ਚ ਨਿੱਘਾ ਸਵਾਗਤ

ਜਲੰਧਰ ਛਾਉਣੀ, 21 ਫਰਵਰੀ (ਪਵਨ ਖਰਬੰਦਾ)-ਏ.ਸੀ.ਪੀ. ਕੈਂਟ ਦਲਬੀਰ ਸਿੰਘ ਦਾ ਤਬਾਦਲਾ ਹੋਣ ਉਪਰੰਤ ਏ.ਸੀ.ਪੀ. ਕੈਂਟ ਤਾਇਨਾਤ ਕੀਤੇ ਗਏ ਰਵਿੰਦਰ ਸਿੰਘ ਦਾ ਅੱਜ ਜਲੰਧਰ ਛਾਉਣੀ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਛਾਉਣੀ ਦੇ ਸਰਕਲ ਪ੍ਰਧਾਨ ਗੁਰਸ਼ਰਨ ਸਿੰਘ ਟੱਕਰ ਦੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਨੇ ਏ.ਡੀ.ਸੀ (ਡੀ) ਦੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਏ.ਡੀ.ਸੀ (ਡੀ) ਜਤਿੰਦਰ ਜੋਰਵਾਲ ਦੇ ਤਬਾਦਲੇ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਆਏ 2012 ਬੈਚ ਦੇ ਅਧਿਕਾਰੀ ਕੁਲਵੰਤ ਸਿੰਘ ਨੇ ਅੱਜ ਏ.ਡੀ.ਸੀ (ਡੀ) ਦੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ | ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਕੁਸ਼ਤੀ ਸੰਸਥਾ ਤੇ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਏ.ਡੀ.ਜੀ.ਪੀ ਸਹੋਤਾ ਦਾ ਵਿਸ਼ੇਸ਼ ਸਨਮਾਨ

ਜਲੰਧਰ, 21 ਫਰਵਰੀ (ਜਤਿੰਦਰ ਸਾਬੀ) ਪੰਜਾਬ ਸਰਕਾਰ ਵਲੋਂ ਪੀ.ਏ.ਪੀ ਕੈਂਪਸ ਜਲੰਧਰ ਵਿਖੇ ਨਵੇਂ ਨਿਯੁਕਤ ਕੀਤੇ ਗਏ ਏ.ਡੀ.ਜੀ.ਪੀ ਆਰਮਡ ਬਟਾਲੀਅਨ ਇਕਬਾਲਪ੍ਰੀਤ ਸਿੰਘ ਸਹੋਤਾ ਦਾ ਵਿਸ਼ੇਸ਼ ਸਨਮਾਨ ਪੰਜਾਬ ਕੁਸ਼ਤੀ ਸੰਸਥਾ ਤੇ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ 26 ਤੱਕ ਮੁਲਤਵੀ

ਜਲੰਧਰ, 21 ਫਰਵਰੀ (ਚੰਦੀਪ ਭੱਲਾ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੀ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਚਲਦੀ ਆ ਰਹੀ ਹੜਤਾਲ ਅੱਜ 26 ਫਰਵਰੀ ਤਕ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ ਤੇ ਹੁਣ ਸ਼ੁੱਕਰਵਾਰ 22 ਫਰਵਰੀ ਤੋਂ ਸਾਰੇ ਡੀ.ਸੀ ਦਫਤਰ ਸਮੇਤ ਸਾਰੇ ਸਰਕਾਰੀ ...

ਪੂਰੀ ਖ਼ਬਰ »

ਐਚ.ਐਮ.ਵੀ. ਨੂੰ ਮਿਲਿਆ ਐਸੋਕੈਮ ਐਜੂਕੇਸ਼ਨ ਐਕਸੀਲੈਂਸ ਅਵਾਰਡ

ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਕਾਲਜ, ਜਲੰਧਰ ਨੂੰ ਐਸੋਕੈਮ ਐਜੂਕੇਸ਼ਨ ਐਕਸੀਲੈਂਸ ਅਵਾਰਡ ਨਾਲ ਨਿਵਾਜਿਆ ਗਿਆ | ਇਹ ਅਵਾਰਡ ਸੰਸਥਾ ਨੂੰ ਮਿਆਰੀ ਸਿੱਖਿਆ ਦੇਣ ਤੇ ਸਮਾਜਿਕ ਫ਼ਰਜਾਂ ਨੂੰ ਪੂਰੀਆਂ ਕਰਦੇ ਹੋਏ ਸਰਵੋਤਮ ...

ਪੂਰੀ ਖ਼ਬਰ »

ਫੋਲੜੀਵਾਲ 'ਚ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਕੱਲ੍ਹ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਸਰਕਾਰੀ ਹਾਈ ਸਕੂਲ ਪਿੰਡ ਫੋਲੜੀਵਾਲ ਵਿਖੇ ਥਿੰਦ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਇਕ ਮੁਫਤ ਜਾਂਚ ਕੈਂਪ 23 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਸ਼ੇਰਗਿਲ ਪਰਿਵਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਕੱਲ੍ਹ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਪਲਵਿੰਦਰ ਸਿੰਘ ਬਣੇ ਥਾਣਾ ਪਤਾਰਾ ਦੇ ਨਵੇਂ ਮੁਖੀ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਹੁਸ਼ਿਆਰਪੁਰ ਵਿਖੇ ਸੇਵਾ ਨਿਭਾਉਣ ਉਪਰੰਤ ਬਦਲ ਕੇ ਆਏ ਐੱਸ.ਐੱਚ.ਓ. ਪਲਵਿੰਦਰ ਸਿੰਘ ਵਲੋਂ ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੇ ਮੁਖੀ ਵਜੋਂ ਚਾਰਜ ਸੰਭਾਲ ਲਿਆ ਗਿਆ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਚੰਗੇ ਸੁਝਾਅ ਲਈ ਏ. ਐੱਸ. ਆਈ. ਰੌਸ਼ਨ ਲਾਲ ਨੂੰ ਮਿਲਿਆ ਨਕਦ ਇਨਾਮ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਵਿਭਾਗ 'ਚ ਸੁਧਾਰਾਂ ਲਈ ਸਭ ਕਰਮਚਾਰੀਆਂ ਤੋਂ ਸੁਝਾਅ ਲੈਣ ਦੀ ਕਾਰਵਾਈ 'ਚ ਚੰਗੇ ਸੁਝਾਅ ਦੇਣ ਵਾਲਿਆਂ ਨੂੰ ਸਨਮਾਨ ਤੇ ਨਕਦ ਇਨਾਮ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਫ਼ੈਸਲੇ ਤਹਿਤ ਡੀ.ਜੀ.ਪੀ. (ਭਲਾਈ ਸ਼ਾਖਾ) ...

ਪੂਰੀ ਖ਼ਬਰ »

ਗੁਰਦੁਆਰਾ ਰਣਜੀਤ ਨਗਰ ਵਿਖੇ ਕੀਰਤਨ ਦਰਬਾਰ ਭਲਕੇ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਗੁਰਦੁ ਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਰਣਜੀਤ ਨਗਰ ਸ਼ਾਂਤੀਪੁਰਾ ਵਲੋਂ ਸੰਗਤ ਦੇ ਸਹਿਯੋਗ ਨਾਲ 23 ਫਰਵਰੀ ਸ਼ਾਮ 6 ਵਜੇ ਤੋਂ ਰਾਤ 11 ...

ਪੂਰੀ ਖ਼ਬਰ »

ਹੜਤਾਲ ਨੂੰ ਲੈ ਕੇ ਮੰਤਰੀ ਨਾਲ ਅੱਜ ਹੋਵੇਗੀ ਮੀਟਿੰਗ

ਜਲੰਧਰ, 21 ਫਰਵਰੀ (ਸ਼ਿਵ)- ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ, ਜਦਕਿ ਇਸ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਚੰਡੀਗੜ੍ਹ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਪੰਜਾਬੀ ਜਾਗਿ੍ਤੀ ਮਾਰਚ 'ਚ ਪੰਜਾਬੀ ਪ੍ਰੇਮੀ ਅਤੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਹੋਏ ਸ਼ਾਮਿਲ

• ਜਸਪਾਲ ਸਿੰਘ/ਹਰਵਿੰਦਰ ਸਿੰਘ ਫੁੱਲ ਜਲੰਧਰ, 21 ਫਰਵਰੀ -ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸਬੰਧ ਵਿਚ ਪੰਜਾਬ ਜਾਗਿ੍ਤੀ ਮੰਚ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਪੰਜਾਬ ਆਰਟਸ ਕੌਾਸਲ ਅਤੇ ਗਿੱਲ ਐਨਰਜੀ (ਅਮਰੀਕਾ) ਸਮੇਤ ਹੋਰਨਾਂ ਜਥੇਬੰਦੀਆਂ ਅਤੇ ਵਿੱਦਿਅਕ ...

ਪੂਰੀ ਖ਼ਬਰ »

ਹਜ਼ਾਰਾ ਪਿੰਡ 'ਚ ਕੋ.ਅਪ ਐਗਰੀ ਸਰਵਿਸ ਸਸੁਾਇਟੀ ਦੀ ਹੋਈ ਚੋਣ

ਜਲੰਧਰ ਛਾਉਣੀ, 21 ਫਰਵਰੀ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ਵਿਖੇ ਅੱਜ 'ਦ ਹਜ਼ਾਰਾ ਕੋ ਅਪ ਐਗਰੀ ਸਰਵਿਸ ਸੁਸਾਇਟੀ' ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ 'ਚ ਹੀ ਹੋਈ | ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਬੈਰਿਐਟਰਿਕ ਸਰਜਰੀ 'ਤੇ ਵਿ ਸ਼ੇਸ਼ ਸੈਮੀਨਾਰ ਭਲਕੇ

ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ) - ਜੰਮੂ ਹਸਪਤਾਲ ਜਲੰਧਰ 'ਚ ਵਿਸ਼ੇਸ਼ ਮੋਟਾਪਾ ਸਰਜਰੀ ਸੰਬੰਧਿਤ ਵਿਸ਼ੇਸ਼ ਸੈਮੀਨਾਰ 23 ਫਰਵਰੀ 2019 ਦਿਨ ਸ਼ਨੀਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਮੋਟਾਪਾ ਘਟਾਉਣ ਲਈ ਕੀਤੀ ਜਾਣ ਵਾਲੀ ਬੈਰਿਐਟਰਿਕ ਸਰਜਰੀ ਦੇ ਮਾਹਿਰ ਡਾ. ਜੀ.ਐਸ. ...

ਪੂਰੀ ਖ਼ਬਰ »

ਭਾਈ ਮਰਦਾਨਾ ਜੀ ਯਾਦਗਾਰੀ ਗੁਰਮਤਿ ਰਾਗ ਦਰਬਾਰ ਅੱਜ

ਜਲੰਧਰ, 21 ਫਰਵਰੀ (ਅ.ਬ.)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਅਤੇ ਐੱਨ.ਆਰ. ਆਈ. ਵੀਰਾਂ ਤੇ ਸੰਗਤਾਂ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਮੰਗਾ ਸਬੰਧੀ ਦਿੱਤਾ ਧਰਨਾ

ਫਿਲੌਰ, 21 ਫਰਵਰੀ (ਸੁਰਜੀਤ ਸਿੰਘ ਬਰਨਾਲਾ )-ਡੀ. ਐਫ. ਓ ਦਫ਼ਤਰ ਫਿਲੌਰ ਵਿਖੇ ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਮੁਲਾਜ਼ਮਾਂ ਦੀਆ ਮੰਗਾ ਦੇ ਸਬੰਧ 'ਚ ਧਰਨਾ ਦਿੱਤਾ ਗਿਆ | ਇਸ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਨਾਨਕ ਦਾਸ ਨੇ ਕਿਹਾ ਕਿ ਇਕ ...

ਪੂਰੀ ਖ਼ਬਰ »

ਲਾਂਦੜਾ ਵਿਖੇ ਕੈਂਪ 'ਚ 42 ਯੂਨਿਟ ਸਵੈ ਇੱਛੁਕ ਖ਼ੂਨਦਾਨ

ਫਿਲੌਰ ਅੱਪਰਾ, 21 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਗੁਰੂ ਰਵਿਦਾਸ ਰਵਿਦਾਸ ਜੀ ਦੇ ਪ੍ਰਗਟ ਦਿਵਸ ਤੇ ਅੱਜ ਜ਼ਿਲ੍ਹਾ ਜਲੰਧਰ ਦੇ ਪਿੰਡ ਲਾਂਦੜਾ ਵਿਖੇ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਅੱਜ

ਭੋਗਪੁਰ, 21 ਫਰਵਰੀ (ਕਮਲਜੀਤ ਸਿੰਘ ਡੱਲੀ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਅੱਜ ਭੋਗਪੁਰ ਨਜ਼ਦੀਕੀ ਪਿੰਡ ਸੁਦਾਣਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ...

ਪੂਰੀ ਖ਼ਬਰ »

ਲਖਵੀਰ ਸਿੰਘ ਨੇ ਡੀ.ਐਸ.ਪੀ ਸ਼ਾਹਕੋਟ ਦਾ ਚਾਰਜ ਸੰਭਾਲਿਆ

ਸ਼ਾਹਕੋਟ, 21 ਫਰਵਰੀ (ਸਚਦੇਵਾ)- ਡੀ.ਐਸ.ਪੀ ਸ਼ਾਹਕੋਟ ਦਿਲਬਾਗ ਸਿੰਘ ਦੀ ਬਦਲੀ ਲੁਧਿਆਣਾ ਦੀ ਹੋਣ ਕਰਕੇ ਉਨ੍ਹਾਂ ਦੀ ਜਗ੍ਹਾ ਜਲੰਧਰ ਤੋਂ ਬਦਲ ਕੇ ਆਏ ਲਖਵੀਰ ਸਿੰਘ ਨੇ ਡੀ.ਐਸ.ਪੀ ਸ਼ਾਹਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾ ਲਖਵੀਰ ਸਿੰਘ ਡੀ.ਐਸ.ਪੀ ਜਾਂਚ ...

ਪੂਰੀ ਖ਼ਬਰ »

21ਵਾਂ ਖੂਨਦਾਨ ਕੈਂਪ ਲਗਾਇਆ

ਡਰੋਲੀ ਕਲਾਂ, 21 ਫਰਵਰੀ (ਸੰਤੋਖ ਸਿੰਘ)-ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਿੱਖ ਮਿਸ਼ਨਰੀ ਕਾਲਜ ਸਰਕਲ ਕਾਲਰਾ ਵਲੋਂ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਾਲਰਾ ਵਿਖੇ 21ਵਾਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਲੋਹੀਆਂ ਦੇ ਟੀ-ਪੁਆਇੰਟ ਨੇੜਲੇ ਨਾਲੇ 'ਚ ਪਿਆ ਪਾੜ, ਫ਼ਸਲਾਂ ਡੁੱਬੀਆਂ

ਲੋਹੀਆਂ ਖਾਸ, 21 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਸ਼ਹਿਰ ਦੇ ਅੱਧ ਤੋਂ ਵੱਧ ਏਰੀਏ ਦਾ ਪਾਣੀ ਛੱਪੜ 'ਚ ਲੈ ਕੇ ਜਾ ਰਹੇ ਟੀ.ਪੁਆਇੰਟ ਤੋਂ ਗੁਰੂ ਨਾਨਕ ਕਾਲੋਨੀ ਨੇੜਲੇ ਨਾਲੇ 'ਚ ਪਾੜ ਪੈ ਜਾਣ ਕਾਰਨ ਰੇਲ ਲਾਈਨ ਅਤੇ ਨਾਲੇ ਦੇ ਵਿਚਕਾਰਲੇ ਖੇਤਰ 'ਚ ਪਾਣੀ ਆ ਜਾਣ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਕੱਲ੍ਹ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਚੌਾਕੀਆਂ ਦਾ ਮੇਲਾ 24-25 ਫਰਵਰੀ ਨੂੰ

ਰੁੜਕਾ ਕਲਾਂ, 21 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)-ਰੁੜਕਾ ਕਲਾਂ ਵਿਖੇ ਚੌਾਕੀਆਂ ਦਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦਾ ਸਹਿਯੋਗ ਨਾਲ 24 ਅਤੇ 25 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲਾਂ ਨੇ ਇਸ ਵਾਰ ਰਿਕਾਰਡ ਗੰਨਾ ਪੀੜਿਆ- ਡਾ. ਕਾਹਲੋਂ

ਭੋਗਪੁਰ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਸ਼ੂਗਰਫੈਡ ਪੰਜਾਬ ਦੇ ਪ੍ਰਬੰਧ ਨਿਰਦੇਸ਼ਕ ਦਵਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦੀਆਂ 9 ਸਹਿਕਾਰੀ ਖੰਡ ਮਿੱਲਾਂ ਦੀ ...

ਪੂਰੀ ਖ਼ਬਰ »

ਸੰਘਵਾਲ ਵਿਖੇ 642ਵਾਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਕਿਸ਼ਨਗੜ੍ਹ, 21 ਫਰਵਰੀ (ਲਖਵਿੰਦਰ ਸਿੰਘ ਲੱਕੀ)-ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਪਿੰਡ ਸੰਘਵਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਦਿਹਾੜਾ ਸਮੂਹ ਨਗਰ ਵਾਸੀਆਂ, ਪ੍ਰਬੰਧਕ ਕਮੇਟੀ ਅਤੇ ਡਾ: ਬੀ.ਆਰ. ਅੰਬੇਡਕਰ ਸੋਸ਼ਲ ਵੈੱਲਫੇਅਰ ਅਤੇ ...

ਪੂਰੀ ਖ਼ਬਰ »

ਪਲਵਿੰਦਰ ਸਿੰਘ ਬਣੇ ਥਾਣਾ ਪਤਾਰਾ ਦੇ ਨਵੇਂ ਮੁਖੀ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਹੁਸ਼ਿਆਰਪੁਰ ਵਿਖੇ ਸੇਵਾ ਨਿਭਾਉਣ ਉਪਰੰਤ ਬਦਲ ਕੇ ਆਏ ਐੱਸ.ਐੱਚ.ਓ. ਪਲਵਿੰਦਰ ਸਿੰਘ ਵਲੋਂ ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੇ ਮੁਖੀ ਵਜੋਂ ਚਾਰਜ ਸੰਭਾਲ ਲਿਆ ਗਿਆ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਪੁਲਵਾਮਾ ਹਮਲਾ ਬੇਹੱਦ ਦੁਖਦਾਇਕ-ਲਾਡੀ ਸ਼ੇਰੋਵਾਲੀਆ

ਮਹਿਤਪੁਰ, 21 ਫਰਵਰੀ (ਮਨਜਿੰਦਰ ਸਿੰਘ ਥਿੰਦ) ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ੳੱੁਪਰ ਦੁੱਖ ਪ੍ਰਗਟ ਕਰਦਿਆਾ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਪੁਲਵਾਮਾ ਵਿਚ ਹੋਏ ਸ਼ਹੀਦ 49 ਫੌਜੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਡਰੋਲੀ ਕਲਾਂ, 21 ਫਰਵਰੀ ( ਸੰਤੋਖ ਸਿੰਘ )-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਬਾਬਾ ਦਿਲਾਵਰ ਸਿੰਘ(ਚਾਂਸਲਰ) ਦੀ ਸਰਪ੍ਰਸਤੀ ਹੇਠ ਅਤੇ ਡਾ. ਜਤਿੰਦਰ ਸਿੰਘ ਬੱਲ, ਵਾਈਸ ਚਾਂਸਲਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਉਨ੍ਹਾਂ ਇਸ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਆਦਮਪੁਰ, 21 ਫਰਵਰੀ (ਹਰਪ੍ਰੀਤ ਸਿੰਘ) -ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸੰਗਤਾਂ ਵਲੋਂ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸ਼ਰਧਾ ਤੇ ...

ਪੂਰੀ ਖ਼ਬਰ »

ਪਿੰਡ ਬਾਜਵਾ ਕਲਾਂ ਦੇ 'ਫੁੱਟਬਾਲ ਤੇ ਕਬੱਡੀ ਕੱਪ' ਦਾ ਪੋਸਟਰ ਜਾਰੀ

ਸ਼ਾਹਕੋਟ, 21 ਫਰਵਰੀ (ਸਚਦੇਵਾ)-ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਬਾਜਵਾ ਕਲਾਂ ਵਲੋਂ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ ਵਿਖੇ 1 ਤੋਂ 6 ਮਾਰਚ ਤੱਕ ਕਰਵਾਏ ਜਾ ਰਹੇ 27ਵੇਂ ...

ਪੂਰੀ ਖ਼ਬਰ »

ਹਜ਼ਾਰਾ ਪਿੰਡ 'ਚ ਕੋ.ਆਪ ਐਗਰੀ ਸਰਵਿਸ ਸਸੁਾਇਟੀ ਦੀ ਹੋਈ ਚੋਣ

ਜਲੰਧਰ ਛਾਉਣੀ, 21 ਫਰਵਰੀ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ਵਿਖੇ ਅੱਜ 'ਦ ਹਜ਼ਾਰਾ ਕੋ ਅਪ ਐਗਰੀ ਸਰਵਿਸ ਸੁਸਾਇਟੀ' ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ 'ਚ ਹੀ ਹੋਈ | ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਛੋਟੇ ਅਖ਼ਬਾਰਾਂ ਦੀ ਜਲੰਧਰ 'ਚ ਹੋਈ ਮੀਟਿੰਗ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਦੋਆਬਾ ਜੋਨ ਦੇ ਛੋਟੇ ਅਖ਼ਬਾਰਾਂ ਦੇ ਪ੍ਰਤੀਨਿਧਾਂ ਦੀ ਇਕ ਮੀਟਿੰਗ ਕੌਾਸਲ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਪਿੰਡ ਬਿਨਪਾਲਕੇ 'ਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਪ੍ਰਕਾਸ਼ ਦਿਹਾੜਾ

ਭੋਗਪੁਰ , 21 ਫਰਵਰੀ (ਡੱਲੀ)-ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਬਿਨਪਾਲਕੇ ਵਿਖੇ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰਪੂਰਵਕ ਮਨਾਇਆ ਗਿਆ | ਇਸ ਤੋਂ ਪਹਿਲਾਂ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਵੀ ...

ਪੂਰੀ ਖ਼ਬਰ »

ਛੋਟੇ ਅਖ਼ਬਾਰਾਂ ਦੀ ਜਲੰਧਰ 'ਚ ਹੋਈ ਮੀਟਿੰਗ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਦੋਆਬਾ ਜੋਨ ਦੇ ਛੋਟੇ ਅਖ਼ਬਾਰਾਂ ਦੇ ਪ੍ਰਤੀਨਿਧਾਂ ਦੀ ਇਕ ਮੀਟਿੰਗ ਕੌਾਸਲ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਰਾਮ ਸਰ ਸਾਹਿਬ ਵਿਖੇ ਹਲਟ ਦੌੜ ਮੁਕਾਬਲੇ ਅੱਜ

ਮੱਲ੍ਹੀਆਂ ਕਲਾਂ, 21 ਫਰਵਰੀ (ਮਨਜੀਤ ਮਾਨ)-ਗੁਰਦੁਆਰਾ ਰਾਮ ਸਰ ਸਾਹਿਬ ਬੱਲ ਨੌਾ ਜਲੰਧਰ ਵਿਖੇ ਸਾਲਾਨਾ ਜੋੜ ਮੇਲਾ ਤੇ ਹਲਟ ਦੌੜ ਮੁਕਾਬਲੇ 22 ਫਰਵਰੀ ਨੂੰ ਪਿੰਡ, ਇਲਾਕਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਖਾਨਪੁਰ ਢੱਡਾ ਤੇ ਬੱਲ ਨੌਾ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਪ੍ਰਵਾਸੀ ਔਰਤ ਨੇ ਠੇਕੇਦਾਰ ਵਿਰੁੱਧ ਲਗਾਏ ਕੁੱਟਮਾਰ ਅਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼

ਭੋਗਪੁਰ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)-ਸਥਾਨਕ ਰੂਪ ਨਗਰ ਵਿਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਔਰਤ ਨੇ ਆਪਣੇ ਠੇਕੇਦਾਰ ਉੱਪਰ ਜਿਸਮਾਨੀ ਸੋਸ਼ਣ ਕਰਨ, ਮਜ਼ਦੂਰੀ ਦੱਬਣ ਅਤੇ ਕੁੱਟ ਮਾਰ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਨਸਾਫ ਦੀ ...

ਪੂਰੀ ਖ਼ਬਰ »

ਫੋਲੜੀਵਾਲ 'ਚ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਕੱਲ੍ਹ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਸਰਕਾਰੀ ਹਾਈ ਸਕੂਲ ਪਿੰਡ ਫੋਲੜੀਵਾਲ ਵਿਖੇ ਥਿੰਦ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਇਕ ਮੁਫਤ ਜਾਂਚ ਕੈਂਪ 23 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਸ਼ੇਰਗਿਲ ਪਰਿਵਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ, ਪੰਚਾਂ ਲਈ ਸਿਖਲਾਈ ਕੈਂਪ ਅੱਜ ਤੋਂ 30 ਮਾਰਚ ਤੱਕ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਵਲੋਂ ਨਵੇਂ ਚੁਣੇ ਗਏ ਸਰਪੰਚ ਅਤੇ ਪੰਚ ਬਲਾਕ ਜਲੰਧਰ ਪੱਛਮੀ ਨੂੰ ਜਾਗਰੂਕ ਕਰਨ ਲਈ ਟ੍ਰੇਨਿੰਗ ਕੈਂਪ 22 ਫਰਵਰੀ ...

ਪੂਰੀ ਖ਼ਬਰ »

ਸੰਗ ਢੇਸੀਆਂ ਕਾਲਜ ਵਿਖੇ ਸਾਲਾਨਾ ਫੇਟ ਮੇਲਾ

ਗੁਰਾਇਆ, 21ਫਰਵਰੀ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਸਾਲਾਨਾ ਫੇਟ ਮੇਲਾ ਹੋਇਆ ਜਿਸ ਦਾ ਉਦਘਾਟਨ ਕੁਲਵਿੰਦਰ ਕੌਰ ਸਰਪੰਚ ਰੁੜਕਾ ਕਲਾਂ ਨੇ ਕੀਤਾ | ਮੇਲੇ ਦੌਰਾਨ ਵਿਦਿਆਰਥੀਆਂ ਨੇ ਖਾਣ ਪੀਣ ਵਾਲੇ ਸਟਾਲਾਂ ਦਾ ਖ਼ੂਬ ਆਨੰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX