ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਮੁਕਤਸਰ ਸਾਹਿਬ

ਪੰਜਾਬ ਸਟੇਟ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤੇ ਸਾਰੇ ਵਿਭਾਗਾਂ ਵਲੋਂ ਡੀ.ਏ. ਦੀ ਮੰਗ ਨੂੰ ਲੈ ਕੇ 13 ਫਰਵਰੀ ਤੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਦਾ ਹਰੇਕ ਦਫ਼ਤਰ ਵਿਚ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਮਨਦੀਪ ਭੰਡਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਪਿਛਲੇ ਦੋ ਸਾਲਾਂ ਤੋਂ ਡੀ.ਏ. ਦੀਆਂ ਕਿਸ਼ਤਾਂ ਲਮਕਾ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਤਹਿਤ ਸਾਰੇ ਵਿਭਾਗਾਂ ਵਲੋਂ ਕਲਮ ਛੋੜ ਹੜਤਾਲ ਕਰਕੇ ਦਫ਼ਤਰੀ ਕੰਮਕਾਜ ਮੁਕੰਮਲ ਤੌਰ ਤੇ ਠੱਪ ਕੀਤਾ ਗਿਆ ਹੈ ਅਤੇ ਕਲੈਰੀਕਲ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸਮੂਹ ਜਥੇਬੰਦੀਆਂ ਇੱਕਜੁੱਟ ਹੋ ਕੇ ਸਰਕਾਰ ਦਾ ਵਿਰੋਧ ਕਰਨਗੀਆਂ | ਇਸ ਮੌਕੇ ਚਰਨਜੀਤ ਸਿੰਘ ਚੇਅਰਮੈਨ, ਭੁਪਿੰਦਰ ਸਿੰਘ ਜਨਰਲ ਸਕੱਤਰ, ਰਾਜਨ ਕੱਕੜ ਸਟੈਨੋ, ਮਨਪ੍ਰੀਤ ਕੌਰ ਸੁਪਰਡੈਂਟ ਖ਼ਜ਼ਾਨਚੀ, ਗੁਰਤੇਜ ਸਿੰਘ, ਜੁਗਿੰਦਰ ਸਿੰਘ ਕਲਰਕ, ਗਗਨਦੀਪ ਸਿੰਘ ਕਲਰਕ, ਰੁਪਿੰਦਰ ਕੌਰ ਸੁਪਰਡੈਂਟ, ਸਤਨਾਮ ਸਿੰਘ ਸੀਨੀਅਰ ਸਹਾਇਕ, ਅੰਮਿ੍ਤਪਾਲ ਕੌਰ ਕਲਰਕ, ਰਮਨਦੀਪ ਕੌਰ ਕਲਰਕ, ਸੁਖਰਾਜ ਸਿੰਘ ਪ੍ਰਧਾਨ ਦਰਜਾਚਾਰ, ਪਰਮਜੀਤ ਕੌਰ ਜੂਨੀਅਰ ਸਹਾਇਕ, ਕਿਰਨ ਜੂਨੀਅਰ ਸਹਾਇਕ, ਬਬਲੀ, ਪਵਨਦੀਪ ਕੌਰ ਕਲਰਕ, ਰਾਜਦੀਪ ਕੌਰ ਕਲਰਕ, ਨਰਿੰਦਰ ਚੌਧਰੀ ਸੀਨੀਅਰ ਸਹਾਇਕ, ਸਰਬਜੀਤ ਸਿੰਘ ਜੂਨੀਅਰ ਸਹਾਇਕ, ਰੇਨੂੰਕਾ ਕੰਪਿਊਟਰ, ਵਿਨੋਦ ਕੁਮਾਰ ਕੰਪਿਊਟਰ, ਲੱਕੀ ਕੁਮਾਰ ਕਲਰਕ, ਲੋਕੇਸ਼ ਕੁਮਾਰ ਕਲਰਕ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਮੋਹਲਾਂ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕੀਤੇ ਜਾਣ ਦੇ ਰੋਸ ਵਜੋਂ ਧਰਨਾ

ਮਲੋਟ, 21 ਫਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਮੋਹਲਾਂ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋਣ ਮਗਰੋਂ ਰੋਸ ਵਿਚ ਆਏ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੰਨੀਵਾਲਾ ਫੱਤਾ ਦੇ ਚੌਕ ਵਿਚ ਧਰਨਾ ਲਗਾ ਕੇ ਆਵਾਜਾਈ ਨੂੰ ਬੰਦ ਕਰ ਦਿੱਤਾ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿਖਲਾਈ ਪ੍ਰੋਗਰਾਮ 'ਚ ਹਿੱਸਾ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਪਿੰਡ ਚੜੇ੍ਹਵਣ ਦੇ ਸਹਿਯੋਗ ਨਾਲ 3 ...

ਪੂਰੀ ਖ਼ਬਰ »

ਅਵਾਰਾ ਕੱੁਤਿਆਂ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਦੀ ਭਰਮਾਰ ਹੈ | ਇਹ ਆਵਾਰਾ ਕੁੱਤੇ ਕਾਰਨ ਛੋਟੇ ਬੱਚਿਆਂ ਵਿਚ ਡਰ ਦਾ ਮਾਹੌਲ ਹੈ ਅਤੇ ਇਹ ਆਵਾਰਾ ਕੁੱਤੇ ਬੱਚਿਆਂ ਦੇ ਮਗਰ ਪੈ ਜਾਂਦੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਮੁੱਖ ਖੇਤੀਬਾੜੀ ਅਧਿਕਾਰੀ ਡਾ: ਬਲਜਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਤੇ ਹਾੜ੍ਹੀ ਦੀਆਂ ਫ਼ਸਲਾਂ ਤੋਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਇੱਕ ਰੋਜ਼ਾ ਡੀ.ਜੀ.ਸੀ. ਫੈਸਟ-2019 ਮੁਕਾਬਲੇ ਕਰਵਾਏ

ਮੰਡੀ ਕਿੱਲਿਆਂਵਾਲੀ, 21 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਇਕ ਰੋਜ਼ਾ ਜੂਨੀਅਰ ਲੈਵਲ ਡੀ.ਜੀ.ਸੀ ਫੈਸਟ-2019 ਕਰਵਾਇਆ ਗਿਆ | ਇਸ ਮੌਕੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿ੍ੰਸੀਪਲ ਆਨੰਦ ਸਵਰੂਪ ਪੌਲ ਬਤੌਰ ਮੁੱਖ ਮਹਿਮਾਨ ਸ਼ਾਮਿਲ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋ ਕੀਮਤੀ ਸਾਮਾਨ ਚੋਰੀ

ਰੁਪਾਣਾ, 21 ਫ਼ਰਵਰੀ (ਜਗਜੀਤ ਸਿੰਘ)-ਬੀਤੀ ਰਾਤ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰਾਂ ਦਾ ਕੀਮਤੀ ਸਮਾਨ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮੇਜਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਮੁਖਤਿਆਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ...

ਪੂਰੀ ਖ਼ਬਰ »

ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ

ਦੋਦਾ, 21 ਫ਼ਰਵਰੀ (ਰਵੀਪਾਲ)-ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਸਾਬਕਾ ਮੈਂਬਰ ਬਲਕਰਨ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਕੋਟਲੀ ਅਬਲੂ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ, ਜ਼ਿਲ੍ਹਾ ਜਨਰਲ ਸਕੱਤਰ ਟੇਕ ਸਿੰਘ ਤੇ ...

ਪੂਰੀ ਖ਼ਬਰ »

ਪਿੰਡ ਚੱਕ ਬੀੜ ਸਰਕਾਰ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਬੀੜ ਸਰਕਾਰ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ, ਜਿਸ ਵਿਚ 4 ਤੋਂ 6 ਮਾਰਚ ਤੱਕ ਏ.ਡੀ.ਸੀ. (ਵਿਕਾਸ) ਦਫ਼ਤਰ ਮੂਹਰੇ ਲਗਾਏ ਜਾ ਰਹੇ ਤਿੰਨ ਰੋਜ਼ਾ ਦਿਨ-ਰਾਤ ਦੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪਿੰਡ ਛੱਤੇਆਣਾ ਦੇ ਜਗਦੀਸ਼ ਸਿੰਘ ਦੀ ਹੈਪੀ ਸੀਡਰ ਨਾਲ ਬੀਜੀ ਕਣਕ ਨਿਸਾਰੇ ਵੱਲ

ਦੋਦਾ, 21 ਫ਼ਰਵਰੀ (ਰਵੀਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰਨ ਵਿਚ ਕੀਤੀਆਂ ਪਹਿਲ ਕਦਮੀਆਂ ਦੇ ਚੰਗੇ ਨਤੀਜੇ ਨਿਕਲ ਰਹੇ ਹਨ, ਜਿਨ੍ਹਾਂ ਕਿਸਾਨਾਂ ਨੇ ਨਵੀਆਂ ਖੇਤੀ ਤਕਨੀਕਾਂ ਨਾਲ ਕਣਕ ਦੀ ਬਿਜਾਈ ...

ਪੂਰੀ ਖ਼ਬਰ »

ਆਦੇਸ਼ ਨਗਰ ਦੀ ਸੀਵਰੇਜ ਸਮੱਸਿਆ ਬਣੀ ਜਾਨ ਦਾ ਖੌਅ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਕੁਲਦੀਪ ਸਿੰਘ ਘੁਮਾਣ)-ਆਦੇਸ਼ ਨਗਰ ਗਲੀ ਨੰਬਰ 1 ਦੇ ਸੀਵਰੇਜ ਓਵਰਫਲੋ ਦਾ ਮਸਲਾ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਅਜਮੇਰ ਸਿੰਘ ਸੇਖੋਂ ਨੇ ਦੱਸਿਆ ਕਿ ਉਹ ਬਹੁਤ ਵਾਰੀ ਇਸ ...

ਪੂਰੀ ਖ਼ਬਰ »

45 ਲੱਖ ਰੁਪਏ ਵਸੂਲ ਕੇ 8 ਏਕੜ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੇ ਮਾਮਲੇ 'ਚ ਪਰਚਾ ਦਰਜ

ਮੰਡੀ ਕਿੱਲਿਆਂਵਾਲੀ, 21 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਪੰਜਾਵਾ ਦੀ ਕਰੀਬ 8 ਏਕੜ ਜ਼ਮੀਨ ਲਈ ਕਰੀਬ 45 ਲੱਖ ਰੁਪਏ ਬਿਆਨਾਂ ਲੈਣ ਦੇ ਬਾਵਜੂਦ ਰਜਿਸਟਰੀ ਕਿਸੇ ਹੋਰ ਨੂੰ ਕਰਵਾਉਣ ਦੇ ਦੋਸ਼ਾਂ ਹੇਠ ਲੰਬੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਧੋਖੇਦੇਹੀ ਦੀ ਧਾਰਾ ਤਹਿਤ ...

ਪੂਰੀ ਖ਼ਬਰ »

ਸੀ.ਪੀ.ਐਫ ਕਰਮਚਾਰੀ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ.ਪੀ.ਐੱਫ ਕਰਮਚਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਮੂਹ ਵਿਭਾਗਾਂ ਦੇ ਸੀ.ਪੀ.ਐਫ. ਕਰਮਚਾਰੀ ਇਕੱਠੇ ਹੋ ਕੇ ਬਠਿੰਡਾ ਵਿਖੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਭਾਗ ਨੇ ਝੀਂਗਾ ਪਾਲਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਝੀਂਗਾ ਪਾਲਣ ਦੇ ਚਾਹਵਾਨ ਲਾਭਪਾਤਰੀਆਂ ਤੋਂ 28 ਫਰਵਰੀ ਤੱਕ ਸਬਸਿਡੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਸ੍ਰੀ ਹਰਿੰਦਰ ਸਿੰਘ ਸਰਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ...

ਪੂਰੀ ਖ਼ਬਰ »

ਮੋਟੀਵੇਟਰ ਯੂਨੀਅਨ ਵਲੋਂ ਕੰਮ ਨੂੰ ਬੰਦ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਵਲੋਂ ਮੁਹਾਲੀ ਵਿਖੇ ਲਗਾਇਆ ਧਰਨਾ ਅੱਜ 22ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ ਅਤੇ ਭੁੱਖ ਹੜਤਾਲ ਵੀ ਜਾਰੀ ਹੈ | ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਨੇ ਮੋਮਬੱਤੀ ਮਾਰਚ ਕੱਢ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬੀ ਏਕਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਗਿੱਦੜਬਾਹਾ ਸ਼ਹਿਰ ਅੰਦਰ ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ...

ਪੂਰੀ ਖ਼ਬਰ »

ਬੁੱਢੀਮਾਲ ਵਿਚ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 21 ਫ਼ਰਵਰੀ (ਨਿਰਭੋਲ ਸਿੰਘ)-ਬਲਜੀਤ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਗੁਰਦਾਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੁੱਢੀਮਾਲ ਵਿਚ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ | ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਲਈ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਲੰਬੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਫ਼ੀਲਡ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਲੁਬਾਣਿਆਂਵਾਲੀ ਵਿਖੇ ਸਾਹੀਵਾਲ ਨਸਲ ਦੀ ਕਾਫ਼ ਰੈਲੀ 'ਤੇ ਬਲਾਕ ਪੱਧਰੀ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਸ਼ੂ ਪਾਲਣ ਵਿਭਾਗ ਵਲੋਂ ਸਾਹੀਵਾਲ ਨਸਲ ਦੇ ਵੱਛੇ-ਵੱਛੀਆਂ ਦੀ ਕਾਫ਼ ਰੈਲੀ ਅਤੇ ਬਲਾਕ ਪੱਧਰੀ ਕੈਂਪ ਡੇਰਾ ਬਾਬਾ ਦਿਆਲ ਦਾਸ ਲੁਬਾਣਿਆਂਵਾਲੀ ਵਿਖੇ ਲਾਇਆ ਗਿਆ | ਇਸ ਸਮਾਗਮ ਵਿਚ ਸਾਬਕਾ ਵਿਧਾਇਕਾ ਬੀਬੀ ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗਿੱਦੜਬਾਹਾ, 21 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਕੋਟਭਾਈ ਦੇ ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ ਪਿੰਡ ਬੁੱਟਰ ਸ਼ਰੀਂਹ ਕੋਲ ਪੁਲਿਸ ਪਾਰਟੀ ਨਾਲ ਗਸ਼ਤ ...

ਪੂਰੀ ਖ਼ਬਰ »

ਪਿੰਡ ਝਬੇਲਵਾਲੀ ਵਿਖੇ ਪਸ਼ੂ ਪਾਲਣ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਾਹੀਵਾਲ ਪ੍ਰਾਜੈਕਟ ਅਧੀਨ ਸਿਵਲ ਪਸ਼ੂ ਹਸਪਤਾਲ ਝਬੇਲਵਾਲੀ ਵਿਖੇ ਸਾਹੀਵਾਲ ਕਾਫ਼ ਰੈਲੀ ਅਤੇ ਪਸ਼ੂ ਪਾਲਣ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਸਾਹੀਵਾਲਾ ਪ੍ਰਾਜੈਕਟ ਅਧੀਨ ਪੈਦਾ ਹੋਏ ਵੱਛੇ-ਵਛੀਆਂ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਨਾਲ ਮਾੜੇ ਵਿਵਹਾਰ ਦੇ ਵਿਰੋਧ 'ਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਹਰਮਹਿੰਦਰ ਪਾਲ)-ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੇ ਮਾੜੇ ਸਲੂਕ ਦੇ ਵਿਰੋਧ 'ਚ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ ਅਤੇ ਪੁਲਵਾਮਾ 'ਚ ਸ਼ਹੀਦ ਹੋਏ ਸੈਨਕਾਂ ਨੂੰ ਸ਼ਰਧਾਂਜਲੀ ਦਿੰਦਿਆਂ 2 ...

ਪੂਰੀ ਖ਼ਬਰ »

ਅਮਰਿੰਦਰ ਸਰਕਾਰ ਮਾੜੀ ਸੋਚ ਤਹਿਤ ਮਜ਼ਦੂਰਾਂ ਤੇ ਕਿਸਾਨਾਂ ਨੂੰ ਲੋਕ ਪੱਖੀ ਕੇਂਦਰੀ ਸਕੀਮਾਂ ਤੋਂ ਵਾਂਝਾ ਰੱਖ ਰਹੀ ਹੈ : ਹਰਸਿਮਰਤ ਕੌਰ ਬਾਦਲ

ਮੰਡੀ ਕਿੱਲਿਆਂਵਾਲੀ, 21 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ 'ਤੇ ਮਾੜੀ ਸਿਆਸੀ ਸੋਚ ਤਹਿਤ ਸੂਬੇ ਦੇ ਕਿਸਾਨਾਂ ਅਤੇ ਗਰੀਬਾਂ ਨੂੰ ਲੋਕਪੱਖੀ ਕੇਂਦਰੀ ਸਕੀਮਾਂ ਤੋਂ ਵਾਂਝਾ ਰੱਖਣ ਦੇ ਦੋਸ਼ ਲਗਾਏ ਹਨ | ਉਨ੍ਹਾਂ ਆਖਿਆ ...

ਪੂਰੀ ਖ਼ਬਰ »

ਕਰਮ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਪੁੱਜੇ

ਮੰਡੀ ਬਰੀਵਾਲਾ, 21 ਫਰਵਰੀ (ਨਿਰਭੋਲ ਸਿੰਘ)-ਕਰਮ ਸਿੰਘ ਕੈਨੇਡੀਅਨ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ ਵਿਚ ਬਾਅਦ ਦੁਪਹਿਰ ਕੀਤਾ ਗਿਆ | ਇਸ ਸਮੇਂ ਸੰਤ ਸਿੰਘ ਬਰਾੜ, ਜਗਦੀਪ ਸਿੰਘ ਕਾਕਾ ਬਰਾੜ ਆਗੂ ਆਮ ਆਦਮੀ ਪਾਰਟੀ, ਹਰਚੰਦ ਸਿੰਘ ਵੜਿੰਗ ਸੀਨੀਅਰ ਮੀਤ ...

ਪੂਰੀ ਖ਼ਬਰ »

ਜਲਾਲਾਬਾਦ ਰੋਡ 'ਤੇ ਬਣਨ ਵਾਲੇ ਆਰ. ਓ. ਬੀ. ਦੇ ਨਿਰਮਾਣ ਦੌਰਾਨ ਬਦਲਵੇਂ ਟ੍ਰੈਫਿਕ ਰੂਟ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਲਾਲਾਬਾਦ ਰੋਡ ਤੇ ਉਸਾਰੇ ਜਾ ਰਹੇ ਰੇਲਵੇ ਓਵਰਬਿ੍ਜ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵਿਭਾਗ ਨੇ ਬਦਲਵੇਂ ਟ੍ਰੈਫਿਕ ...

ਪੂਰੀ ਖ਼ਬਰ »

6 ਸਾਲਾਂ ਤੋਂ ਫਾਰਗ ਕੀਤੇ ਐਸ. ਪੀ. ਓਜ਼ ਨੌਕਰੀ ਬਹਾਲੀ ਲਈ ਕਰਨਗੇ ਸੰਘਰਸ਼

ਮਲੋਟ, 21 ਫਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਵਿਚ ਅੱਤਵਾਦ ਦੇ ਦੌਰ ਵਿਚ ਪੰਜਾਬ ਪੁਲਿਸ ਨਾਲ ਮੋਡੇ ਨਾਲ ਮੋਡਾ ਜੋੜਕੇ ਖੜ੍ਹੇ ਐਸ.ਪੀ.ਓ ਨੂੰ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਨੌਕਰੀ ਤੇ ਬਹਾਲ ਨਾ ਕੀਤੇ ਜਾਣ ਕਰਕੇ ਐੱਸ.ਪੀ.ਓ. ਨਿਰਾਸ਼ਾ ਦੇ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਹਰਮਹਿੰਦਰ ਪਾਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਵਸ ਦੀ ਯਾਦ 'ਚ ਬਾਬਾ ਹਿੰਮਤ ਸਿੰਘ ਕਸ਼ਿਅਪ ਰਾਜਪੂਤ ਸਭਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਦੁੱਧ ਦਾ ਲੰਗਰ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਰੈਲੀ ਰਾਹੀਂ ਨਸ਼ਿਆਂ ਅਤੇ ਲਾਲਚ ਰਹਿਤ ਵੋਟਿੰਗ ਦਾ ਸੱਦਾ

ਮੰਡੀ ਕਿੱਲਿਆਂਵਾਲੀ, 21 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੂੰ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਵੋਟਾਂ ਨਾਲ ਸਬੰਧਿਤ ਸਲੋਗਨ ਜਰੀਏ ਵੋਟਰਾਂ ਵੋਟ ਦੇ ਅਧਿਕਾਰ ਦੀ ਸੁਚੱਜੀ ...

ਪੂਰੀ ਖ਼ਬਰ »

ਤਰਸੇਮ ਗੋਇਲ ਸ੍ਰੀ ਮੁਕਤਸਰ ਸਾਹਿਬ ਮੰਡਲ ਦੇ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਸੈਕਟਰੀ ਮੋਨਾ ਜੈਸਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਖੁਸ਼ਪ੍ਰੀਤ ਦਾ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਬੀ.ਐੱਸ.ਸੀ ਬਾਇਓ ਟੈਕਨੋਲੋਜੀ ਸਮੈਸਟਰ ਪੰਜਵਾਂ ਦਾ ਨਤੀਜਾ ਪਿਛਲੇ ਸਾਲ ਵਾਂਗ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ | ਬੀ.ਐੱਸ.ਸੀ ਬਾਇਓਟੈਕ ਸਮੈਸਟਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਗਲੀ ਨੂੰ ਪੱਕਾ ਕਰਨ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)-ਸਥਾਨਕ ਆਦੇਸ਼ ਨਗਰ ਦੀ ਗਲੀ ਨੰਬਰ 3 ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਨ ਦਾ ਕੰਮ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਸ਼ੁਰੂ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ...

ਪੂਰੀ ਖ਼ਬਰ »

ਚੌਥਾ ਸਾਲਾਨਾ ਤਰਕਸ਼ੀਲ ਸੱਭਿਆਚਾਰਕ ਮੇਲਾ 24 ਨੂੰ ਦੌਲਾ ਵਿਖੇ

ਗਿੱਦੜਬਾਹਾ, 21 ਫਰਵਰੀ (ਪਰਮਜੀਤ ਸਿੰਘ ਥੇੜ੍ਹੀ)-23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿਚ ਸਰਕਾਰੀ ਹਾਈ ਸਕੂਲ ਪਿੰਡ ਦੌਲਾ ਵਿਖੇ ਗਾ੍ਰਮ ਪੰਚਾਇਤ, ਲੋਕ ਭਲਾਈ ਸੱਭਿਆਚਾਰਕ ਕਮੇਟੀ ਪਿੰਡ ਦੌਲਾ, ਮੇਲਾ ਕਮੇਟੀ ਤੇ ਪਿੰਡ ਵਸੀਆਂ ਵਲੋਂ ਚੌਥਾ ਸਲਾਨਾ ਤਰਕਸ਼ੀਲ ਸੱਭਿਆਚਾਰਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੁਸਤਕ ਮੇਲਾ 2019' ਸ਼ੁਰੂ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜ ਦਿਨਾ 'ਪੁਸਤਕ ਮੇਲਾ 2019' ਦਾ ਆਰੰਭ ਹੋਇਆ, ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਮੇਲੇ ਦੀ ਇਸ ਰੌਣਕ ਨੇ ...

ਪੂਰੀ ਖ਼ਬਰ »

ਨਵੀਆਂ ਬਣੀਆਂ ਪੰਚਾਇਤਾਂ ਨੂੰ ਸਿਖਲਾਈ ਦੇਣ ਲਈ ਸਰਪੰਚਾਂ, ਪੰਚਾਂ ਦਾ ਕੈਂਪ ਜਾਰੀ

ਗਿੱਦੜਬਾਹਾ, 21 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਸਰਪੰਚਾਂ, ਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਬਲਾਕ ਗਿੱਦੜਬਾਹਾ ਦੇ ਨਵੇਂ ਚੁਣੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 28 ਨੂੰ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੀ ਮੀਟਿੰਗ ਜਗਜੀਤ ਸਿੰਘ ਲੂਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੇ ਸਾਰੇ ਹੀ ਬੋਰਡ ਮੈਂਬਰਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਡਾਇਰੈਕਟਰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਗਿੱਦੜਬਾਹਾ ਵਿਖੇ ਅੱਖਾਂ ਦਾ ਕੈਂਪ ਲਗਾਇਆ

ਗਿੱਦੜਬਾਹਾ, 21 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਸਥਾਨਕ ਟਰੱਕ ਯੂਨੀਅਨ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਫੀਲਡ ਮੈਨੇਜਰ ਮੁਹੰਮਦ ਅਮੀਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ...

ਪੂਰੀ ਖ਼ਬਰ »

ਸਹਿਯੋਗ ਜਨਸੇਵਾ ਸੰਸਥਾ ਵਲੋਂ ਲੋੜਵੰਦ ਬੱਚਿਆਂ ਲਈ ਲਗਪਗ 100 ਬੂਟ ਭੇਜੇ ਗਏ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਹਿਯੋਗ ਜਨਸੇਵਾ ਸੰਸਥਾ ਦੇ ਸੀਨੀਅਰ ਮੈਂਬਰ ਐੱਨ.ਆਰ.ਆਈ ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ 100 ਲੋੜਵੰਦ ਬੱਚਿਆਂ ਲਈ ਸਰਦੀ ਤੋਂ ਬਚਾਅ ਲਈ ਬੂਟ ਭੇਜੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਮਨੋਜ ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਵਿਖੇ ਖੇਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਬਲਾਕ ਖੇਤੀਬਾੜੀ ਅਫ਼ਸਰ ਡਾ: ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਪਿੰਡ ਸੀਰਵਾਲੀ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਇੰਨ ਸੀਟੂ ਮੈਨੇਜਮੈਂਟ ਸਕੀਮ ਹੇਠਾਂ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸ਼ਹੀਦ ਮਨੂੰ ਅਖੂਰੀ ਦੇ ਜਨਮ ਦਿਨ 'ਤੇ ਕਰਵਾਏ ਮੁਕਾਬਲਿਆਂ ਵਿਚ ਪਹਿਲੇ ਸਥਾਨ ਵਾਲੇ ਵਿਦਿਆਰਥੀ ਨਕਦ ਇਨਾਮ ਨਾਲ ਸਨਮਾਨਿਤ

ਗਿੱਦੜਬਾਹਾ, 21 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਸ਼ਹੀਦ ਫਲਾਈਟ ਲੈਫ਼ਟੀਨੈਂਟ ਮਨੂੰ ਅਖੂਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਸ਼ਹੀਦ ਫਲਾਈਟ ਲੈਫ਼ਟੀਨੈਂਟ ਮਨੂੰ ਅਖੂਰੀ ਦੇ ਪਿਤਾ ਸੰਜੇ ਅਖੂਰੀ ਤੇ ਮਾਤਾ ਸ੍ਰੀਮਤੀ ਨੀਰਾ ਅਖੂਰੀ ਨੇ ਪਹੁੰਚ ਕੇ ...

ਪੂਰੀ ਖ਼ਬਰ »

ਸਰਕਾਰੀ ਜਾਇਦਾਦਾਂ ਦੀ ਰਾਖੀ ਲਈ ਪਹਿਰਾ ਲਗਾਉਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਦੇ ਸਬ ਸੈਕਸ਼ਨ ਇਕ ਅਧੀਨ ਪ੍ਰਾਪਤ ਸ਼ਕਤੀਆਂ ਦੀਆਂ ਵਰਤੋਂ ਕਰਦਿਆਂ ਹੁਕਮ ਦਿੱਤਾ ...

ਪੂਰੀ ਖ਼ਬਰ »

ਪ੍ਰਾਜੈਕਟ ਸਵੀਪ ਤਹਿਤ ਯੂਥ ਕਲੱਬਾਂ ਤੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਨੇ ਲਿਆ ਵੋਟਰ ਪ੍ਰਣ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਯੁਵਕ ਸੇਵਾਵਾਂ ਵਿਭਾਗ ਵਲੋਂ ਅੱਜ ਗੁਰੂ ਨਾਨਕ ਕਾਲਜ ਵਿਖੇ ਕਰਵਾਏ ਇਕ ਸਮਾਗਮ ਦੌਰਾਨ 20 ਰੈਡ ਰਿਬਨ ਕਲੱਬਾਂ ਜੋ ਕਿ ਵੱਖ-ਵੱਖ ਕਾਲਜਾਂ ਵਿਚ ਗਠਿਤ ਕੀਤੀਆਂ ਹੋਈਆਂ ਹਨ ਤੇ 15 ਯੂਥ ਕਲੱਬਾਂ ਦੇ ਮੈਂਬਰ ਨੇ ਵੋਟਰ ...

ਪੂਰੀ ਖ਼ਬਰ »

ਸਤਿੰਦਰਜੀਤ ਸਿੰਘ ਮੰਟਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ

ਲੰਬੀ, 21 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਹਲਕਾ ਲੰਬੀ ਦੇ ਸੀਨੀਅਰ ਅਕਾਲੀ ਆਗੂ ਸ: ਸਤਿੰਦਰਜੀਤ ਸਿੰਘ ਮੰਟਾ ਨੰੂ ...

ਪੂਰੀ ਖ਼ਬਰ »

ਪ੍ਰਾਜੈਕਟ ਸਵੀਪ ਤਹਿਤ ਵੋਟਰ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਰੰਭ ਕੀਤੇ ਪ੍ਰਾਜੈਕਟ ਸਵੀਪ ਤਹਿਤ ਸਕੂਲੀ ਵਿਦਿਆਰਥੀਆਂ ਨੇ ਰੈੱਡ ਕਰਾਸ ਭਵਨ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ | ਇਸ ਮੌਕੇ ਸਕੱਤਰ ਰੈੱਡ ਕਰਾਸ ਪ੍ਰੋ. ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਤੇ ਟੈ੍ਰਫ਼ਿਕ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਮੁਕਤ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਪਬਲਿਕ ਸਕੂਲ ਸੰਗਰਾਣਾ ਵਿਖੇ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਸਹਿਯੋਗ ਜਨਸੇਵਾ ਸੰਸਥਾ ਵਲੋਂ ਲੋੜਵੰਦ ਬੱਚਿਆਂ ਲਈ ਲਗਪਗ 100 ਬੂਟ ਭੇਜੇ ਗਏ

ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਹਿਯੋਗ ਜਨਸੇਵਾ ਸੰਸਥਾ ਦੇ ਸੀਨੀਅਰ ਮੈਂਬਰ ਐੱਨ.ਆਰ.ਆਈ ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ 100 ਲੋੜਵੰਦ ਬੱਚਿਆਂ ਲਈ ਸਰਦੀ ਤੋਂ ਬਚਾਅ ਲਈ ਬੂਟ ਭੇਜੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਮਨੋਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX