ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550

ਕਪੂਰਥਲਾ / ਫਗਵਾੜਾ

ਬੰਦੀਆਂ ਦੀ ਸੋਚ 'ਚ ਤਬਦੀਲੀ ਲਈ ਜੇਲ੍ਹ 'ਚ ਖੇਡਾਂ, ਸਭਿਆਚਾਰਕ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ-ਐਸ.ਪੀ. ਖੰਨਾ

ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਕੇਂਦਰੀ ਜੇਲ੍ਹ ਕਪੂਰਥਲਾ ਵਿਚਲੇ ਬੰਦੀਆਂ ਦੀ ਸੋਚ ਵਿਚ ਤਬਦੀਲੀ ਲਿਆਉਣ ਦੇ ਮਨੋਰਥ ਨਾਲ ਜੇਲ੍ਹ ਵਿਭਾਗ ਪੰਜਾਬ ਵਲੋਂ ਜੇਲ੍ਹ ਵਿਚ ਮਾਰਚ 2020 ਤੱਕ ਹਰੇਕ ਮਹੀਨੇ ਖੇਡਾਂ, ਸਭਿਆਚਾਰਕ ਤੇ ਧਾਰਮਿਕ ਸਮਾਗਮ ਕਰਵਾਉਣ ਲਈ ਇਕ ਕਲੰਡਰ ਤਿਆਰ ਕੀਤਾ ਗਿਆ ਹੈ | ਇਹ ਸ਼ਬਦ ਐਸ.ਪੀ. ਖੰਨਾ ਜੇਲ੍ਹ ਸੁਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਨੇ ਅੱਜ ਐਨ.ਜੀ.ਓ. ਦੀ 'ਸਹਾਇਤਾ' ਨਾਲ ਜੇਲ੍ਹ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੇ ਉਦਘਾਟਨ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਜੇਲ੍ਹ ਤੋਂ ਰਿਹਾਈ ਉਪਰੰਤ ਬੰਦੀ ਵਧੀਆ ਨਾਗਰਿਕ ਬਣ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਣ | ਇਸ ਮੌਕੇ ਬੋਲਦਿਆਂ ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਨੇ ਬੰਦੀਆਂ ਨੂੰ ਸਵਾਈਨ ਫਲੂ ਤੋਂ ਬਚਣ ਲਈ ਸੁਚੇਤ ਕੀਤਾ ਤੇ ਇਸ ਦੇ ਉਪਾਅ ਵੀ ਦੱਸੇ | ਜਦਕਿ ਮਨੋਰੋਗਾਂ ਦੇ ਮਾਹਿਰ ਡਾ: ਸੰਦੀਪ ਭੋਲਾ ਨੇ ਬੰਦੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਜਾਗਰੂਕ ਕੀਤਾ | ਜਦਕਿ ਹੱਡੀਆਂ ਦੇ ਮਾਹਿਰ ਡਾ: ਐਮ.ਬੀ. ਨਿਕੋਲਸ ਨੇ ਬੰਦੀਆਂ ਨੂੰ ਕਿਹਾ ਕਿ ਜਦੋਂ ਵੀ ਕਿਤੇ ਉਨ੍ਹਾਂ ਦੇ ਸੱਟ ਲੱਗਦੀ ਹੈ ਉਸ ਦਾ ਤੁਰੰਤ ਇਲਾਜ ਕਰਵਾਇਆ ਜਾਵੇ ਤਾਂ ਜੋ ਸੱਟ ਕੋਈ ਗੰਭੀਰ ਰੂਪ ਧਾਰਨ ਨਾ ਕਰ ਸਕੇ | ਕੈਂਪ ਵਿਚ ਅਮਰੀਕਾ ਤੋਂ ਆਈ ਡਾਕਟਰਾਂ ਦੀ ਟੀਮ ਤੇ ਸਥਾਨਕ ਮਾਹਿਰ ਡਾਕਟਰਾਂ ਨੇ 300 ਤੋਂ ਵੱਧ ਬੰਦੀਆਂ ਦੀ ਡਾਕਟਰੀ ਜਾਂਚ ਕੀਤੀ | ਇਸਤੋਂ ਇਲਾਵਾ ਜੇਲ੍ਹ ਕਰਮਚਾਰੀਆਂ ਦਾ ਵੀ ਮੈਡੀਕਲ ਚੈੱਕਅਪ ਕੀਤਾ ਗਿਆ | ਇਸ ਮੌਕੇ ਐਨ.ਜੀ.ਓ. 'ਸਹਾਇਤਾ' ਦੇ ਡਾਇਰੈਕਟਰ ਰੋਹਿਤ ਸ਼ਰਮਾ ਤੇ ਆਰ.ਪੀ. ਸਿੰਘ, ਡਾ: ਰਜਿੰਦਰ ਸਿੰਘ ਆਈ ਸਰਜਨ, ਡਾ: ਹਰਕੇਸ਼ ਸਿੰਘ ਸੰਧੂ ਯੂ.ਐਸ.ਏ. (ਮੈਡੀਸਨ ਤੇ ਈ.ਐਨ.ਟੀ.) ਦੇ ਮਾਹਿਰ, ਡੈਨੀਅਲ ਡੇਵਿਸਨ, ਸੁਖਵਿੰਦਰ ਢਿੱਲੋਂ ਯੂ.ਐਸ.ਏ., ਕੈਲਾਸ਼ ਸਵਾਮੀ, ਨਵਲ ਸ਼ਰਮਾ, ਅਮਰਜੋਤ ਸਿੰਘ, ਪਿ੍ਤਪਾਲ ਸਿੰਘ, ਜੇਲ੍ਹ ਦੇ ਵਧੀਕ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ ਜੇਲ੍ਹ ਨਵਇੰਦਰ ਸਿੰਘ, ਡੀ.ਐਸ.ਪੀ. ਸਕਿਓਰਟੀ ਜੇਲ੍ਹ ਜਤਿੰਦਰਪਾਲ ਸਿੰਘ ਬੋਪਾਰਾਏ, ਦਫ਼ਤਰ ਸੁਪਰਡੈਂਟ ਬਲਵਿੰਦਰ ਸਿੰਘ ਸੁਖਮ ਤੋਂ ਇਲਾਵਾ ਹੋਰ ਹਾਜ਼ਰ ਸਨ |

ਡਾ. ਸਿਮਰਤ ਕੌਰ ਨੇ ਡੀ.ਐਸ.ਪੀ. ਭੁਲੱਥ ਦਾ ਅਹੁਦਾ ਸੰਭਾਲਿਆ

ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)- ਸਬ ਡਵੀਜ਼ਨ ਭੁਲੱਥ ਵਿਖੇ ਬਤੌਰ ਡੀ.ਐਸ.ਪੀ. ਡਾ. ਸਿਮਰਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸਿਮਰਤ ਕੌਰ ਦੀ ਅੰਮਿ੍ਤਸਰ ਵਿਖੇ ਦੋ ਸਾਲ ਦੀ ਟਰੇਨਿੰਗ ਉਪਰੰਤ ਬਤੌਰ ਡੀ.ਐਸ.ਪੀ. ਭੁਲੱਥ ਵਿਖੇ ਉਨ੍ਹਾਂ ਦੀ ਪਹਿਲੀ ਪੋਸਟਿੰਗ ਹੈ | ...

ਪੂਰੀ ਖ਼ਬਰ »

ਪ੍ਰੇਮਜੋਤ ਸਕੂਲ 'ਚ ਸ਼ਰਧਾਂਜਲੀ ਸਮਾਗਮ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਪ੍ਰੇਮਜੋਤ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ਪੁਲਵਾਮਾ ਵਿਖੇ ਫਿਦਾਇਨ ਹਮਲੇ ਵਿਚ ਸੀ.ਆਰ.ਪੀ. ਐਫ. ਜਵਾਨਾ ਨੂੰ ਸ਼ਹੀਦ ਕਰਨ ਦੇ ਰੋਸ ਵਿਚ ਕੈਂਡਲ ਮਾਰਚ ਕੱਢਿਆ ਗਿਆ | ਸਵੇਰ ਦੀ ਸਭਾ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਪਹਿਲਵਾਨਾਂ ਦਾ ਦੰਗਲ ਮੁਲਤਵੀ

ਕਾਲਾ ਸੰਘਿਆਂ, 21 ਫਰਵਰੀ (ਸੰਘਾ)-ਸਥਾਨਕ ਕਸਬੇ 'ਚ ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾੳਾੂਡ ਵਿਖੇ 22 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾਣ ਵਾਲਾ ਪਹਿਲਵਾਨਾਂ ਦਾ ਦੰਗਲ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਮੁਫ਼ਤ ਦੰਦਾਂ ਦੇ ਜਾਂਚ ਕੈਂਪ ਦਾ ਉਦਘਾਟਨ

ਕਪੂਰਥਲਾ, 21 ਫਰਵਰੀ (ਸਡਾਨਾ)-ਮਾਨਵਤਾ ਦੀ ਸੇਵਾ ਹੀ ਸੱਚਾ ਧਰਮ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬਸਰਾ ਡੈਂਟਲ ਕੇਅਰ ਸੈਂਟਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ ਲੱਖਣ ਕਲਾਂ ਵਿਖੇ ਲਗਾਏ ਗਏ ਮੁਫ਼ਤ ਦੰਦਾਂ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 21 ਫਰਵਰੀ (ਸੰਘਾ)- ਸਥਾਨਕ ਕਸਬੇ 'ਚ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਇਹ ਨਗਰ ਕੀਰਤਨ ਸਥਾਨਕ ਕਸਬੇ ਦੇ ਗੁਰੂ ਰਵਿਦਾਸ ਦੇ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਰਾਵਲਪਿੰਡੀ ਦੇ ਅਧੀਨ ਪੈਂਦੀ ਪਾਂਸ਼ਟਾਂ ਚੌਾਕੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਾਂਸ਼ਟਾਂ ਵਿਖੇ ਇਕ ਵਿਅਕਤੀ ਜਿਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਦੋ ਦਿਨਾ ਇਨਾਮ ਤੇ ਡਿਗਰੀ ਵੰਡ ਸਮਾਗਮ 23 ਤੇ 24 ਨੂੰ

ਕਪੂਰਥਲਾ, 21 ਫਰਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਤੇ ਡਿਗਰੀ ਵੰਡ ਸਮਾਗਮ 23 ਤੇ 24 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ਵੀ.ਕੇ. ਸਿੰਘ ਨੇ ਦੱਸਿਆ ਕਿ ਇਨਾਮ ਵੰਡ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਚ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਦੇ ਸਿਰਜਣਾਤਮਿਕ ਮੁਕਾਬਲੇ ਕਰਵਾਏ ਗਏ | ਕਵਿਤਾ, ਕਹਾਣੀ, ਨਿਬੰਧ ਅਤੇ ਪੋਸਟਰ ਮੇਕਿੰਗ ਦੇ ...

ਪੂਰੀ ਖ਼ਬਰ »

ਕੀ 25 ਫਰਵਰੀ ਨੂੰ ਸੱਚਮੁੱਚ ਹੋ ਜਾਵੇਗਾ ਪੁਲ ਦੇ ਕੰਮ ਦਾ ਉਦਘਾਟਨ

ਫਗਵਾੜਾ, 21 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਗੋਲ ਚੌਕ ਵਿਚ ਅਧੂਰੇ ਪਏ ਪੁਲ ਦੀ ਉਸਾਰੀ ਦਾ ਉਦਘਾਟਨ ਕੀ 25 ਫਰਵਰੀ ਨੂੰ ਸੱਚਮੁੱਚ ਹੋ ਜਾਵੇਗਾ ਜਾਂ ਫਿਰ ਇਹ ਇਕ ਵਾਰ ਫਿਰ ਚੋਣ ਜੁਮਲਾ ਬਣ ਕਿ ਰਹਿ ਜਾਵੇਗਾ | ਇਹ ਚਰਚਾ ਸਾਰੇ ਫਗਵਾੜਾ ਵਾਸੀਆਂ ਦੇ ਮਨਾਂ ਵਿਚ ਹੈ ਚਾਹੇ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ 19 ਇੰਸਪੈਕਟਰਾਂ ਤੇ 19 ਸਬ ਇੰਸਪੈਕਟਰਾਂ ਦੇ ਤਬਾਦਲੇ

ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਪੁਲਿਸ ਦੇ ਕਪੂਰਥਲਾ ਜ਼ਿਲ੍ਹੇ ਵਿਚ ਤਾਇਨਾਤ 19 ਇੰਸਪੈਕਟਰਾਂ ਤੇ 19 ਸਬ ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ 2 ਮਿੰਟ ਦਾ ਮੋਨ ਧਾਰ ਕੇ ਪੁਲਵਾਮਾ ਵਿਚ ਅੱਤਵਾਦੀ ...

ਪੂਰੀ ਖ਼ਬਰ »

ਕਰਿਭਕੋ ਨੇ ਮੁਹੱਬਲੀਪੁਰ ਵਿਖੇ ਖੇਤ ਦਿਵਸ ਮਨਾਇਆ

ਡਡਵਿੰਡੀ, 21 ਫਰਵਰੀ (ਬਲਬੀਰ ਸੰਧਾ)-ਕਰਿਸ਼ਕ ਭਾਰਤੀ ਕੋਆਪਰੇਟਿਵ ਲਿਮਟਿਡ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਮੁਹੱਬਲੀਪੁਰ ਵਿਖੇ ਕਿਸਾਨ ਮਨਜੀਤ ਸਿੰਘ ਸਾਬਕਾ ਸਰਪੰਚ ਮੁਹੱਬਲੀਪੁਰ ਦੇ ਕਣਕ ਦੇ ਖੇਤ ਵਿਖੇ ਕਰਿਭਕੋ ਵਲੋਂ ਪ੍ਰਦਰਸ਼ਨੀ ਪਲਾਂਟ ਦੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਸ਼ਾਹਵਾਲਾ ਅੰਦਰੀਸਾ ਵਿਖੇ ਟੈਂਕੀ ਦੇ ਨਿਰਮਾਣ ਕਾਰਜਾਂ ਦਾ ਸ਼ੁੱਭ ਆਰੰਭ

ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਤੇ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਕਈ ਪ੍ਰਕਾਰ ਦੀਆਂ ਯੋਜਨਾਵਾਂ ਉਲੀਕਿਆ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਸੰਤ ਬਾਬਾ ਗੁਰਚਰਨ ਸਿੰਘ ਨੇ ਸ੍ਰੀ ਹਜ਼ੂਰ ਸਾਹਿਬ ਲਈ ਰਸਦ ਦਾ ਟਰੱਕ ਕੀਤਾ ਰਵਾਨਾ

ਡਡਵਿੰਡੀ, 21 ਫਰਵਰੀ (ਬਲਬੀਰ ਸੰਧਾ)-ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਨੇ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ 400 ਬੋਰੀ ਕਣਕ ਅਤੇ ਚੌਲਾਂ ਦਾ ਟਰੱਕ ਭਰਕੇ ਰਵਾਨਾ ਕੀਤਾ | ਇਸ ਮੌਕੇ ਭਾਈ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਚੇਅਰ ਸਥਾਪਤ ਕਰਨਾ ਸ਼ਲਾਘਾਯੋਗ-ਬੱਬਲ

ਭੁਲੱਥ, 19 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਲੁਬਾਣਾ ਬਰਾਦਰੀ ਦੀ ਮੰਗ 'ਤੇ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੰਤ ਬਾਬਾ ਪੇ੍ਰਮ ਸਿੰਘ ਮੁਗਲਾ ਵਾਲਿਆਂ ਦੀ ਚੇਅਰ ਸਥਾਪਿਤ ਕਰਨਾ ਸ਼ਲਾਘਾ ਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਪੁਰਬ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਕੁਰਸੀਆਂ ਤੇ ਟਾਟ ਭੇਟ

ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਅੰਬੇਡਕਰ ਸੈਨਾ ਗ੍ਰੀਸ ਯੂਨਿਟ ਵਲੋਂ ਪੰਜਾਬ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪਲਾਹੀ ਗੇਟ ਵਿਖੇ ਬੱਚਿਆਂ ਦੀ ਸਹੂਲਤ ਲਈ ਕੁਰਸੀਆਂ ਅਤੇ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਨੂੰ ਨਿਰਮਲ ਕੁਟੀਆ 'ਚ ਸ਼ਰਧਾਂਜਲੀਆਂ

ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ, ਥਿੰਦ)-ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੋਏ ਸਮਾਗਮ ਵਿਚ ਸ਼ਹੀਦ ਜਵਾਨਾਂ ...

ਪੂਰੀ ਖ਼ਬਰ »

ਨਡਾਲਾ 'ਚ ਨੰਬਰਦਾਰ ਯੂਨੀਅਨ ਦੀ ਮੀਟਿੰਗ

ਨਡਾਲਾ, 21 ਫਰਵਰੀ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਤਹਿਸੀਲ ਵਿਚ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਕਾਰਨ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਸਰਗਰਮੀਆਂ ਹੋਈਆਂ ਤੇਜ਼-ਬਾਂਕਾ ਭੁੱਲਰ

ਢਿਲਵਾਂ, 21 ਫਰਵਰੀ (ਸੁਖੀਜਾ, ਪਲਵਿੰਦਰ)-'ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਕਾਂਗਰਸ ਕਮੇਟੀ ਦੀ ਇੰਚਾਰਜ ਦੀ ਅਗਵਾਈ ਹੇਠ ਸੂਬੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਐਡਵੋਕੇਟ ਨੂੰ ਪੀ.ਏ.ਸੀ. ਦਾ ਮੈਂਬਰ ਬਣਾਉਣ 'ਤੇ ਅਕਾਲੀ ਵਰਕਰਾਂ ਵਲੋਂ ਹਾਈ ਕਮਾਂਡ ਦਾ ਧੰਨਵਾਦ

ਕਪੂਰਥਲਾ, 21 ਫਰਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨੂੰ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕਰਕੇ ਅਕਾਲੀ ਵਰਕਰਾਂ ਦਾ ਮਾਣ ਵਧਾਇਆ ਹੈ | ਪਰਮਜੀਤ ਸਿੰਘ ਐਡਵੋਕੇਟ ਦੀ ਨਿਯੁਕਤੀ ...

ਪੂਰੀ ਖ਼ਬਰ »

ਨਸ਼ੇ ਸਮਾਜਿਕ ਬੁਰਾਈਆਂ ਨੂੰ ਜਨਮ ਦੇ ਰਹੇ -ਗੁਰਬਚਨ ਸਿੰਘ

ਕਪੂਰਥਲਾ, 21 ਫਰਵਰੀ (ਸਡਾਨਾ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਅਤੇ ਡੀ.ਐਸ.ਪੀ/ਸਪੈਸ਼ਲ ਬ੍ਰਾਂਚ/ਟਰੈਫ਼ਿਕ ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਹਰੀ ਹੈ | ਜਿੱਥੇ ਸਾਡਾ ਦੇਸ਼ ਇਸ ਸਮੇਂ ਕਈ ਸਮਾਜਿਕ ਬੁਰਾਈਆਂ ਨਾਲ ਜੂਝ ਰਿਹਾ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਕਪੂਰਥਲਾ, 21 ਫਰਵਰੀ (ਸਡਾਨਾ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਕਪੂਰਥਲਾ ਇਕਾਈ ਵਲੋਂ ਭਜਨ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਤੇ ਜੁਗਰਾਜ ਸਿੰਘ ਸਕੱਤਰ ਜਨਰਲ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਸੁਪਰਡੈਂਟ ਡੀ.ਪੀ. ਡਾਵਰ ਨੂੰ ਮੁਲਾਜ਼ਮ ਵਰਗ ਦੀਆਂ ਮੰਗਾਂ ਸਬੰਧੀ ਮੁੱਖ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ-ਡਾ: ਦਵਿੰਦਰਪਾਲ

ਫਗਵਾੜਾ, 21 (ਤਰਨਜੀਤ ਸਿੰਘ ਕਿੰਨੜਾ)-ਸਿਵਲ ਹਸਪਤਾਲ ਫਗਵਾੜਾ ਦੇ ਐਮ.ਡੀ. ਮੈਡੀਸਨ ਡਾ: ਦਵਿੰਦਰਪਾਲ ਸਿੰਘ ਨੇ ਇਕ ਵਿਸ਼ੇਸ਼ ਭੇਟ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵਾਈਨ ਫਲੂ ਤੋਂ ਘਬਰਾਉਣਾ ਨਹੀਂ ਚਾਹੀਦਾ ਤੇ ਕੁੱਝ ਸਾਵਧਾਨੀਆਂ ਰੱਖਣੀਆਂ ...

ਪੂਰੀ ਖ਼ਬਰ »

ਈ.ਵੀ.ਐਮ. ਮਸ਼ੀਨਾਂ ਸਬੰਧੀ ਜਾਗਰੂਕ ਕੀਤਾ

ਭੁਲੱਥ, 21 ਫਰਵਰੀ (ਮੁਲਤਾਨੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕਾਂ ਨੂੰ ਈ.ਵੀ.ਐਮ. ਮਸ਼ੀਨਾਂ ਸਬੰਧੀ ਜਾਗਰੂਕ ਕਰਨ ਤਹਿਤ ਭਗਵਾਨਪੁਰ ਵਿਖੇ ਕੈਂਪ ਲਗਾਇਆ ਗਿਆ | ਜਿਸ ਵਿਚ ਈ.ਵੀ.ਐਮ. ਮਸ਼ੀਨਾਂ ਵੀ.ਵੀ.ਪੈਟ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ...

ਪੂਰੀ ਖ਼ਬਰ »

ਪੰਜਾਬੀ ਤੇ ਅੰਗਰੇਜ਼ੀ 'ਚ ਲਿਖਾਈ ਦੇ ਮੁਕਾਬਲੇ ਕਰਵਾਏ

ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸਹਾਰਾ ਚੈਰੀਟੇਬਲ ਸੁਸਾਇਟੀ ਮਾਨਾਂਵਾਲੀ ਵਲੋਂ ਪਿੰਡ ਮਾਨਾਂਵਾਲੀ ਦੇ ਸਾਰੇ ਬੱਚਿਆਂ ਦੀ ਪੰਜਾਬੀ ਅਤੇ ਅੰਗਰੇਜ਼ੀ ਵਿਚ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 85 ਬੱਚਿਆਂ ਨੇ ਭਾਗ ਲਿਆ | ਪਹਿਲੀ ਤੋਂ ਦਸਵੀਂ ...

ਪੂਰੀ ਖ਼ਬਰ »

ਸਰਬੋਤਮ ਯੂਥ ਕਲੱਬ ਦੀ ਚੋਣ ਲਈ ਕਮੇਟੀ ਦੀ ਮੀਟਿੰਗ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਜ਼ਿਲ੍ਹਾ ਪੱਧਰ 'ਤੇ ਸਰਬੋਤਮ ਯੂਥ ਕਲੱਬ ਦੀ ਚੋਣ ਕਰਨ ਲਈ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਰਬੋਤਮ ਯੂਥ ਕਲੱਬ ਦੀ ਚੋਣ ਕੀਤੀ ਗਈ | ਇਸ ਦੌਰਾਨ ਨਹਿਰੂ ...

ਪੂਰੀ ਖ਼ਬਰ »

ਹੈਰੋਇਨ ਅਤੇ ਟੀਕਿਆਂ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਸੁੰਨੜਾਂ ਰਾਜਪੂਤਾਂ ਪਿੰਡ ਦੇ ਨੇੜੇ ਇਕ ਨੌਜਵਾਨ ਨੂੰ ਹੈਰੋਇਨ ਅਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਪਰਮਜੀਤ ...

ਪੂਰੀ ਖ਼ਬਰ »

ਉੱਘੇ ਸ਼ਾਇਰ ਭਜਨ ਸਿੰਘ ਵਿਰਕ ਦਾ ਹੋਵੇਗਾ 'ਕੰਵਰ ਇਮਤਿਆਜ਼ ਯਾਦਗਾਰੀ ਪੁਰਸਕਾਰ' ਨਾਲ ਸਨਮਾਨ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਉੱਘੇ ਸ਼ਾਇਰ ਜਨਾਬ ਕੰਵਰ ਇਮਤਿਆਜ਼ ਦੀ ਯਾਦ ਵਿਚ ਸਿਰਜਣਾ ਕੇਂਦਰ ਕਪੂਰਥਲਾ ਵਲੋਂ 24 ਫਰਵਰੀ ਨੂੰ ਸਵੇਰੇ 10 ਵਜੇ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਕਪੂਰਥਲਾ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਉੱਘੇ ਸ਼ਾਇਰ ਭਜਨ ਸਿੰਘ ਵਿਰਕ ...

ਪੂਰੀ ਖ਼ਬਰ »

ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਅਕਾਲਗੜ੍ਹ ਵਿਖੇ 24 ਨੂੰ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਸਵਰਗੀ ਮਹਿੰਦਰ ਸਿੰਘ ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਗੜ੍ਹਸ਼ੰਕਰ ਨੇੜਲੇ ਪਿੰਡ ਅਕਾਲਗੜ੍ਹ ਵਿਖੇ 24 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਦਾ ...

ਪੂਰੀ ਖ਼ਬਰ »

ਮਾਣਕਾ ਵਿਖੇ ਦੋ ਦਿਨਾ ਕਬੱਡੀ ਖੇਡ ਮੇਲਾ 16 ਤੋਂ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਮਾਣਕ ਵਿਖੇ ਪੇਂਡੂ ਖੇਡ ਮੇਲਾ ਅਤੇ ਪੰਜਵਾਂ ਕਬੱਡੀ ਦਾ ਮਹਾਂ ਯੁੱਧ 16 ਅਤੇ 17 ਮਾਰਚ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ ਮਾਣਕ ਦੇ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ...

ਪੂਰੀ ਖ਼ਬਰ »

ਸੈਦੋਵਾਲ ਦੇ ਕਬੱਡੀ ਮਹਾਂਕੁੰਭ ਦੇ ਪਹਿਲੇ ਇਨਾਮ 'ਤੇ ਰਾਇਲ ਕਿੰਗ ਦਾ ਕਬਜ਼ਾ

ਹੁਸੈਨਪੁਰ, 21 ਫਰਵਰੀ (ਸੋਢੀ)-ਸਵਰਗਵਾਸੀ ਜਸਵੰਤ ਸਿੰਘ ਵੜੈਚ, ਸੇਵਾ ਸਿੰਘ ਵੜੈਚ, ਸ਼ਹੀਦ ਬਲਜੀਤ ਸਿੰਘ ਅਤੇ ਜਸਵੀਰ ਸਿੰਘ ਹੁੰਦਲ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸਪੋਰਟਸ ਐਾਡ ਕਲਚਰਲ ਕਲੱਬ ਰਜ਼ਿ ਸੈਦੋਵਾਲ ਕਪੂਰਥਲਾ ਵਲੋਂ ਸਮੂਹ ਗ੍ਰਾਮ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਨਸ਼ਾਖੋਰੀ ਤੇ ਤੰਬਾਕੂਨੋਸ਼ੀ ਵਿਰੁੱਧ ਸਾਂਝਾ ਹੰਭਲਾ

ਕਪੂਰਥਲਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਤੰਬਾਕੂਨੋਸ਼ੀ ਦੀ ਆਦਤ ਵੱਡੇ ਨਸ਼ੇ ਕਰਨ ਵੱਲ ਇਕ ਪ੍ਰਵੇਸ਼ ਦਵਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ...

ਪੂਰੀ ਖ਼ਬਰ »

ਮੱਸਾ ਸਿੰਘ ਸਿੱਧੂ ਡੀ.ਈ.ਓ. ਸੈਕੰਡਰੀ ਤੇ ਪਰਮਜੀਤ ਸਿੰਘ ਡਿਪਟੀ ਡੀ.ਈ.ਓ. ਐਲੀਮੈਂਟਰੀ ਬਣੇ

ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਕ ਹੁਕਮ ਜਾਰੀ ਕਰਕੇ ਮੱਸਾ ਸਿੰਘ ਸਿੱਧੂ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਸ਼ਾਮਿਲ ਹੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਸੱਦਾ

ਕਪੂਰਥਲਾ, 21 ਫਰਵਰੀ (ਸਡਾਨਾ)-ਗੁਰਮੁੱਖ ਸੇਵਾਦਾਰ ਜਲੰਧਰ ਵਲੋਂ ਸਮੂਹ ਸੰਤ ਸਮਾਜ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਜਲੰਧਰ ਤੋਂ ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸਕੂਲ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਜਿਸ ਦੀ ਰੂਪ ਰੇਖਾ ਮੈਰੀਗੋਲਡ ਹਾਊਸ ਦੇ ਮੈਂਬਰ ਸਿਮਰਨ ਦੁਬਾਰਾ ਤਿਆਰ ...

ਪੂਰੀ ਖ਼ਬਰ »

ਸੀ-ਪਾਇਟ 'ਚ ਬੇਰੁਜ਼ਗਾਰ ਨੌਜਵਾਨ ਜੇ.ਸੀ.ਬੀ. ਦਾ ਕੋਰਸ ਕਰਨਗੇ-ਮੇਜਰ ਬਲਵਿੰਦਰ ਸਿੰਘ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਪੰਜਾਬ ਦੇ ਨੌਜਵਾਨਾਂ ਦੇ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਈਟ) ਵਲੋਂ 4 ਮਾਰਚ ਤੋਂ 30 ਮਾਰਚ ਤੱਕ ਸੀ-ਪਾਈਟ ਕੈਂਪ, ਥੇਹ ਕਾਂਜਲਾ (ਕਪੂਰਥਲਾ) ਵਿਖੇ ਇਕ ਮਹੀਨੇ ਦਾ ਜੇ.ਸੀ.ਬੀ. ਕੋਰਸ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਕਾਂਗਰਸ ਲਈ ਲੋਕ ਸਭਾ ਚੋਣਾਂ 'ਚ ਮਸੀਹ ਭਾਈਚਾਰੇ ਦੀ ਰਹੇਗੀ ਅਹਿਮ ਭੂਮਿਕਾ-ਗਿੱਲ ਭਰਾ

ਤਲਵੰਡੀ ਚੌਧਰੀਆਂ, 21 ਫਰਵਰੀ (ਪਰਸਨ ਲਾਲ ਭੋਲਾ)-ਇਸਾਈ ਘੱਟ ਗਿਣਤੀ ਭਾਈਚਾਰੇ ਨੂੰ ਬਿਜਲੀ ਬਿੱਲਾਂ ਦੀ ਮੁਆਫ਼ੀ ਅਤੇ ਹੋਰ ਸਹੂਲਤਾਂ ਵਿਚ ਬਰਾਬਰ ਦੇ ਹੱਕ ਦੇਣ ਵਿਚ ਸਫਲ ਰਹੀ ਹੈ | ਇਸ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਮਸੀਹ ਭਾਈਚਾਰੇ ਦੀ ਕਾਂਗਰਸ ਨੂੰ ਜਿਤਾਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX