ਤਾਜਾ ਖ਼ਬਰਾਂ


ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  14 minutes ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  27 minutes ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  46 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  1 minute ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 2 hours ago
ਟੱਲੇਵਾਲ, 14 ਦਸੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ...
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਮੁੰਬਈ, 14 ਦਸੰਬਰ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ 5:22 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 3 hours ago
ਸ੍ਰੀਨਗਰ, 14 ਦਸੰਬਰ- ਜੰਮੂ-ਕਸ਼ਮੀਰ ਦੇ ਡੋਡਾ ਦੇ ਉੱਪਰਲੇ ਹਿੱਸਿਆ 'ਚ ਬਰਫ਼ਬਾਰੀ ਹੋਈ ....
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਦੀ ਅਨਾਜ ਮੰਡੀ ਤੋਂ ਬਾਅਦ ਹੁਣ ਮੁੰਡਕਾ ਇਲਾਕੇ 'ਚ ਇਕ ਲਕੜੀ ਦੇ ਗੋਦਾਮ 'ਚ ਭਿਆਨਕ ....
ਅੱਜ ਦਾ ਵਿਚਾਰ
. . .  about 3 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 3 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  1 day ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  1 day ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  1 day ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  1 day ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  8 minutes ago
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  17 minutes ago
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  26 minutes ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਖੁਸ਼ਹਾਲ ਕਿਸਾਨ ਸਦਕਾ ਹੀ ਦੇਸ਼ ਤਰੱਕੀ ਕਰ ਸਕਦਾ ਹੈ-ਵਿਜੇ ਸਾਂਪਲਾ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਦੁਸਹਿਰਾ ਗਰਾਉਂਡ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਸ਼ਿਰਕਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੀ ਸ਼ਾਮਲ ਸਨ | ਮੇਲੇ ਵਿੱਚ ਖਰੀਫ ਦੀਆਂ ਫ਼ਸਲਾਂ, ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਅਤੇ ਸਹਾਇਕ ਧੰਦਿਆਂ ਤੋਂ ਇਲਾਵਾ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ, ਜਦਕਿ 60 ਤੋਂ ਵਧੇਰੇ ਸੈਲਫ਼ ਹੈਲਪ ਗਰੁੱਪਾਂ ਵਲੋਂ ਸਟਾਲ ਅਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਸਨ | ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਇਸ ਕਿਸਾਨ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਖੁਸ਼ਹਾਲ ਕਿਸਾਨ ਸਦਕਾ ਹੀ ਦੇਸ਼ ਤਰੱਕੀ ਕਰ ਸਕਦਾ ਹੈ, ਇਸ ਲਈ ਕਿਸਾਨੀ ਨੂੰ ਹੋਰ ਉਚਾ ਚੁੱਕਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਸਹਾਇਕ ਧੰਦਿਆਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਬਦਲਵੀਂ ਖੇਤੀ ਵੱਲ ਵੀ ਧਿਆਨ ਦੇਣ, ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋ ਸਕੇ | ਸਾਂਪਲਾ ਨੇ ਕਿਹਾ ਕਿ ਸਰਕਾਰ ਵਲੋਂ 700 ਕਰੋੜ ਕਿਸਾਨਾਂ ਲਈ ਭੇਜੇ ਗਏ ਹਨ, ਤਾਂ ਜੋ ਖੇਤੀ ਮਸ਼ੀਨਰੀ ਨੂੰ ਸਬਸਿਡੀ 'ਤੇ ਖਰੀਦਿਆ ਜਾ ਸਕੇ | ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਸਰਕਾਰ ਵਲੋਂ ਕਿਸਾਨਾਂ, ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ 50 ਤੋਂ 80 ਫੀਸਦੀ ਸਬਸਿਡੀ ਦਿੱਤੀ ਗਈ ਹੈ | ਇਸ ਤੋਂ ਪਹਿਲਾਂ ਸ੍ਰੀ ਸਾਂਪਲਾ ਨੇ ਕਿਸਾਨ ਮੇਲੇ ਵਿੱਚ ਲੱਗੀਆਂ ਪ੍ਰਦਰਸ਼ਨੀਆਂ ਤੇ ਸਟਾਲਾਂ ਦਾ ਦੌਰਾ ਵੀ ਕੀਤਾ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਕਿਸਾਨ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਗਰੁੱਪਾਂ ਵਿੱਚ ਖੇਤੀ ਕਰਨ ਨੂੰ ਪਹਿਲ ਦੇਣ | ਉਨ੍ਹਾਂ ਕਿਹਾ ਕਿ ਕਿਸਾਨ ਗਰੁੱਪਾਂ ਰਾਹੀਂ ਖੇਤੀ ਕਰਨ ਨਾਲ ਉਨ੍ਹਾਂ ਨੂੰ ਕਾਫ਼ੀ ਫਾਇਦਾ ਪਹੰੁਚ ਸਕਦਾ ਹੈ, ਕਿਉਂਕਿ ਇਸ ਨਾਲ ਖੇਤੀ 'ਤੇ ਖਰਚਾ ਘੱਟ ਆਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫਾਰਮ ਮਸ਼ੀਨਰੀ ਬੈਂਕ ਚੱਲ ਰਹੇ ਹਨ, ਜਿਨ੍ਹਾਂ ਰਾਹੀਂ ਆਧੁਨਿਕ ਮਸ਼ੀਨਾਂ ਦਾ ਪ੍ਰਯੋਗ ਕਰਕੇ ਕਿਸਾਨਾਂ ਨੇ ਕਣਕ ਦੀ ਸਿੱਧੀ ਬਿਜਾਈ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ | ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਧੀਕ ਡਾਇਰੈਕਟਰ ਪ੍ਰਸਾਰ ਸਿੱਖਿਆ ਡਾ. ਦੀਦਾਰ ਸਿੰਘ, ਵਧੀਕ ਡਾਇਰੈਕਟਰ ਖੋਜ ਡਾ. ਗੁਰਸਾਹਿਬ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਮਨਿੰਦਰ ਸਿੰਘ ਬੌਾਸ ਨੇ ਵੀ ਸੰਬੋਧਨ ਕੀਤਾ | ਕਿਸਾਨ ਮੇਲੇ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨ ਗਰੁੱਪਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ੍ਰੀ ਵਿਜੇ ਅਗਰਵਾਲ, ਸ੍ਰੀ ਸੰਜੀਵ ਤਲਵਾੜ, ਭਾਰਤ ਭੂਸ਼ਨ ਵਰਮਾ, ਸਾਹਿਲ ਸਾਂਪਲਾ, ਰੋਹਿਤ ਸੂਦ ਹਨੀ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰੇਸ਼ ਕੁਮਾਰ, ਇੰਦਰਜੀਤ ਕੌਰ, ਦਵਿੰਦਰ ਸਿੰਘ, ਡਾ. ਅਰੁਣ ਵੀਰ ਸਿੰਘ, ਡਾ. ਰਾਕੇਸ਼ ਸ਼ਰਮਾ, ਡਾ. ਪਵਿੱਤਰ ਸਿੰਘ, ਡਾ. ਸੁਨੀਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ |

ਪੜ੍ਹੋ ਪੰਜਾਬ ਪ੍ਰਾਜੈਕਟ ਿਖ਼ਲਾਫ਼ ਅਧਿਆਪਕਾਂ ਨੇ ਕੀਤਾ ਰੋਸ ਮੁਜ਼ਾਹਰਾ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਰੈਸਟ ਹਾਊਸ ਮੁਕੇਰੀਆਂ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਬਲਾਕ ਮੁਕੇਰੀਆਂ ਦੇ ਕੱਚੇ/ਪੱਕੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਸ਼ਾਨਾ ਕਤਲ ਕੇਸ 'ਚ ਨਾਮਜ਼ਦ ਰਹੇ ਪ੍ਰਦੀਪ ਸਿੰਘ 'ਤੇ ਤਿੰਨ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਚਲਾਈਆਂ

ਗੜ੍ਹਦੀਵਾਲਾ 22 ਫਰਵਰੀ (ਚੱਗਰ)- ਗੜ੍ਹਦੀਵਾਲਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ 2013 ਵਿਚ ਵਾਪਰੇ ਸ਼ਾਨਾ ਕਤਲ ਕੇਸ 'ਚ ਨਾਮਜ਼ਦ ਰਹੇ ਪ੍ਰਦੀਪ ਸਿੰਘ ਪੁੱਤਰ ਕੁਲਦੀਪ ਸਿੰਘ 'ਤੇ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀ ਚਲਾ ਦਿੱਤੀ ਗਈ | ਪ੍ਰਦੀਪ ਸਿੰਘ ਆਪਣੇ ਖੇਤਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਇੱਥੇ ਨਵਾਂਸ਼ਹਿਰ ਰੋਡ 'ਤੇ ਸਥਿਤ ਰੇਲਵੇ ਲਾਈਨ ਨੇੜਿਓਾ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਰੋਡ 'ਤੇ ਸਥਿਤ ਹੋਟਲ ਸਿਟੀ ਪਲਾਜ਼ਾ ਸਾਹਮਣੇ ਰੇਲਵੇ ਲਾਈਨ ਨੇੜੇ ਸੜਕ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 22 ਫਰਵਰੀ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਗੌੜੇ ਮੁਜਰਮਾਂ ਨੂੰ ਫੜ ਕੇ ਅਦਾਲਤ ਦੇ ਹਵਾਲੇ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਧੋਖਾਧੜੀ ਦੇ ਮਾਮਲੇ ਵਿਚ ਭਗੌੜਾ ਕਰਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 22 ਫ਼ਰਵਰੀ (ਹਰਪ੍ਰੀਤ ਕੌਰ)-ਵੀਰਵਾਰ ਦੇਰ ਰਾਤ ਇੱਥੇ ਮਾਲ ਰੋਡ 'ਤੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੀ ਲਪੇਟ 'ਚ ਆ ਜਾਣ ਕਾਰਨ ਐਕਟਿਵਾ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਦੀਪਕ ਸੈਣੀ ਵਾਸੀ ਚਾਂਦ ਨਗਰ ਵਜੋਂ ਹੋਈ ਹੈ | ਦੱਸਿਆ ਜਾਂਦਾ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਤੇ ਖਰੀਦਦਾਰੀ ਕਰਨ ਆਈਆਂ ਔਰਤਾਂ ਤੇ ਮਰਦਾਂ ਨੇ ਉਡਾਏ ਸੋਨੇ ਦੇ ਗਹਿਣੇ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੁਨਿਆਰੇ ਦੀ ਦੁਕਾਨ 'ਤੇ ਖਰੀਦਦਾਰੀ ਕਰਨ ਆਈਆਂ ਤਿੰਨ ਔਰਤਾਂ ਅਤੇ 2 ਮਰਦਾਂ ਨੇ ਦੁਕਾਨਦਾਰ ਨੂੰ ਆਪਣੀਆਂ ਗੱਲਾਂ 'ਚ ਫਸਾ ਕੇ ਪੌਣੇ ਦੋ ਲੱਖ ਰੁਪਏ ਦੀ ਕੀਮਤ ਦੇ ਕਰੀਬ 55 ਗ੍ਰਾਮ ਸੋਨੇ ਦੇ ਗਹਿਣੇ ਚੋਰੀ ਕਰ ...

ਪੂਰੀ ਖ਼ਬਰ »

ਪਰਸ ਝਪਟਣ ਵਾਲੇ ਕਾਬੂ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)- ਇਥੇ ਨੰਗਲ ਰੋਡ 'ਤੇ ਇਕ ਸਾਈਕਲ ਸਵਾਰ ਲੜਕੀ ਦਾ ਪਰਸ ਝਪਟਕੇ ਫ਼ਰਾਰ ਹੋਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਲੋਕਾਂ ਵੱਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਾਮ ਕਰੀਬ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1.80 ਲੱਖ ਰੁਪਏ ਦੀ ਠੱਗੀ

ਹੁਸ਼ਿਆਰਪੁਰ, 22 ਫ਼ਰਵਰੀ (ਹਰਪ੍ਰੀਤ ਕੌਰ)-ਵਿਦੇਸ਼ ਭੇਜਣ ਦੇ ਨਾਂਅ 'ਤੇ 1.80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਪ੍ਰੇਮ ਮਸੀਹ ਵਾਸੀ ਰਹੀਮਪੁਰ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਰੋਹਿਤ ਕੁਮਾਰ ਵਾਸੀ ...

ਪੂਰੀ ਖ਼ਬਰ »

ਬੀਰਮਪੁਰ ਦੇ ਵਾਲੀਬਾਲ ਟੂਰਨਾਮੈਂਟ 'ਤੇ ਮੇਜ਼ਬਾਨ ਟੀਮ ਕਾਬਜ਼

ਅੱਡਾ ਸਰਾਂ, 22 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬੀਰਮਪੁਰ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਵਲੋਂ 12ਵਾਂ ਸਾਲਾਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ 2 ਦਿਨਾ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਗੜ੍ਹਸ਼ੰਕਰ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦਾ ਮੁਕੰਮਲ ਬਾਈਕਾਟ ਕਰਨ ਉਪਰੰਤ ਇੱਥੇ ਗਾਂਧੀ ਪਾਰਕ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਤੇ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫੂਕਿਆ

ਹਾਜੀਪੁਰ, 22 ਫਰਵਰੀ (ਪੁਨੀਤ ਭਾਰਦਵਾਜ)- ਪੰਜਾਬ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਹਾਜੀਪੁਰ ਦੇ ਬੀ.ਪੀ.ਈ.ਓ. ਦਫ਼ਤਰ ਦੇ ਸਾਹਮਣੇ ਅਧਿਆਪਕਾਂ ਵਲੋਂ ਪੰਜਾਬ ਦੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਅਕਾਲਗੜ੍ਹ ਵਿਖੇ 24 ਨੂੰ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਸਵਰਗੀ ਮਹਿੰਦਰ ਸਿੰਘ ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਗੜ੍ਹਸ਼ੰਕਰ ਨੇੜਲੇ ਪਿੰਡ ਅਕਾਲਗੜ੍ਹ ਵਿਖੇ 24 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਦਾ ...

ਪੂਰੀ ਖ਼ਬਰ »

ਪੰਜਾਬ ਦੇ ਪੇਸ਼ ਕੀਤੇ ਗਏ ਬਜਟ 'ਚ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ-ਕਿਸਾਨ ਆਗੂ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਪਿਛਲੇ ਦਿਨੀਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਜਿਸ ਕਰਕੇ ਪੰਜਾਬ ਦੀ ਕਿਸਾਨੀ ਨਿਰਾਸ਼ਾ ਦੇ ਆਲਮ 'ਚ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਦੇ ਉਮੀਦਵਾਰ ਵਲੋਂ ਲੋਕ ਸਭਾ ਚੋਣ ਮੁਹਿੰਮ ਦਾ ਆਰੰਭ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਇਥੇ ਸੀ.ਪੀ.ਆਈ.(ਐੱਮ.) ਦੀ ਤਹਿਸੀਲ ਜਨਰਲ ਬਾਡੀ ਦੀ ਮੀਟਿੰਗ ਕਰਨੈਲ ਸਿੰਘ ਪਨਾਮ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਸਕੱਤਰੇਤ ਮੈਂਬਰ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਖੱਬੀਆਂ ਪਾਰਟੀਆਂ ਦੇ ਕਾਮਰੇਡ ਰਘੂਨਾਥ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਹੁਸ਼ਿਆਰਪੁਰ, 22 ਫ਼ਰਵਰੀ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਰੌਸ਼ਨ ਗਰਾਊਾਡ ਨੇੜਿਓਾ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ | ਇਸ ਦੀ ਪਛਾਣ ਰਾਜ ਕੁਮਾਰ ਵਾਸੀ ਬਜਵਾੜਾ ਕਲਾਂ ਵਜੋਂ ਹੋਈ ਹੈ | ਤਲਾਸ਼ੀ ਲੈਣ 'ਤੇ ਉਸ ਕੋਲੋਂ ਤਿੰਨ ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਇੰਸਪੈਕਟਰ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਪੈਨਸ਼ਨਰਜ਼ ਤੇ ...

ਪੂਰੀ ਖ਼ਬਰ »

ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼

ਦਸੂਹਾ, 22 ਫਰਵਰੀ (ਕੌਸ਼ਲ)- ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਭੁੂਸਾ ਰੋਡ 'ਤੇ ਇਕ ਹਾਂਡਾ ਸਿਟੀ ਕਾਰ 'ਚੋਂ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਮੁਤਾਬਿਕ ਇਕ ਹਾਂਡਾ ਸਿਟੀ ਕਾਰ ਜਿਸ ਦਾ ਨੰਬਰ ਪੀ.ਬੀ. 02 ਏ.ਆਰ. 7329 'ਚੋਂ ਇਕ ਨੌਜਵਾਨ ਦੀ ...

ਪੂਰੀ ਖ਼ਬਰ »

ਬਿਨਾਂ ਭੇਦਭਾਵ ਤੇ ਬਿਨਾਂ ਰੁਕਾਵਟ ਦੇ ਹੋਵੇਗਾ ਹੁਸ਼ਿਆਰਪੁਰ ਦਾ ਵਿਕਾਸ-ਅਰੋੜਾ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਸ਼ਹਿਰ ਦਾ ਵਿਕਾਸ ਬਿਨਾਂ ਭੇਦਭਾਵ ਤੇ ਬਿਨਾਂ ਰੁਕਾਵਟ ਦੇ ਕਰਵਾਇਆ ਜਾਵੇਗਾ ਅਤੇ ਕਰੋੜਾਂ ਰੁਪਏ ਦੇ ਟੈਂਡਰ ਲਗਾ ਦਿੱਤੇ ਗਏ ਹਨ ਜੋ ਟੈਂਡਰ ਰਹਿੰਦੇ ਹਨ ਉਹ ਵੀ ਜਲਦ ਹੀ ਲਗਾ ਦਿੱਤੇ ਜਾਣਗੇ ...

ਪੂਰੀ ਖ਼ਬਰ »

ਮੇਅਰ ਸ਼ਿਵ ਸੂਦ ਨੇ ਵਾਰਡ ਨੰ: 13 'ਚ ਸੀਵਰੇਜ ਦੀ ਸਮੱਸਿਆ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 22 ਫਰਵਰੀ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਵਾਰਡ ਨੰ: 13 ਦੇ ਮੁਹੱਲਾ ਫ਼ਤਿਹਗੜ੍ਹ ਦੇ ਰਾਮ ਸ਼ਰਨਮ ਇਨਕਲੇਵ ਦੇ ਨਿਵਾਸੀਆਂ ਨੂੰ ਆ ਰਹੀ ਸੀਵਰੇਜ਼ ਦੀ ਸਮੱਸਿਆ ਦਾ ਮੁਆਇਨਾ ਕੀਤਾ | ਵਾਰਡ ਨੰ: 13 ਦੇ ਕੌਾਸਲਰ ਮੀਨੂੰ ਸੇਠੀ, ਨਿਪੰੁਨ ...

ਪੂਰੀ ਖ਼ਬਰ »

ਪਿੰਡ ਟਾਹਲੀ ਵਿਖੇ ਕੀਰਤਨ ਦਰਬਾਰ ਅਤੇ ਕਥਾ ਸਮਾਗਮ ਭਲਕੇ

ਮਿਆਣੀ, 22 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਟਾਹਲੀ ਬੱਲਾਂ ਦੀਆਂ ਸਮੂਹ ਸੰਗਤਾਂ ਵਲੋਂ 9ਵਾਂ ਮਹਾਨ ਅਲੌਕਿਕ ਕੀਰਤਨ ਦਰਬਾਰ ਅਤੇ ਕਥਾ ਸਮਾਗਮ 24 ਫਰਵਰੀ ਨੂੰ ਕਰਵਾਇਆ ਜਾਵੇਗਾ | ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ 'ਚ ਪਾਠਾਂ ਦੀ ਲੜੀ ਦੇ ਭੋਗ ਪਾਏ

ਮਿਆਣੀ, 22 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਪਵਿੱਤਰ ਸੰਗ ਦੇ ਆਗਮਨ ਦੇ ਸਬੰਧ 'ਚ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ 16ਵੇਂ ...

ਪੂਰੀ ਖ਼ਬਰ »

ਏ. ਈ. ਓ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਮੰਦਭਾਗਾ-ਪੱਲੀ ਝਿੱਕੀ

ਬਹਿਰਾਮ, 22 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸਹਾਇਕ ਖੇਡ ਅਫ਼ਸਰ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਪੰਜਾਬ ਸਰਕਾਰ ਇਸ ਫ਼ੈਸਲੇ 'ਤੇ ਜਥੇਬੰਦੀ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਸਰਕਾਰ ਦੇ ਇਸ ਫੈਸਲੇ ਦੀ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੀ ਇਕ ਮੀਟਿੰਗ ਸਰਪ੍ਰਸਤ ...

ਪੂਰੀ ਖ਼ਬਰ »

ਚੌਾਕੀਆਂ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਮੁਕੰਦਪੁਰ, 22 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪ੍ਰਸਿੱਧ ਤੇ ਪੁਰਾਤਨ ਚੌਾਕੀਆਂ ਮੇਲੇ ਮੁਕੰਦਪੁਰ ਵਿਚ ਕਬੱਡੀ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ | 52 ਕਿਲੋ ਭਾਰ ਵਰਗ ਦੀਆਂ ਧੁਲੇਤਾ ਅਤੇ ਕੰਦੋਲਾ ਪਿੰਡਾਂ ਦੀਆਂ ਟੀਮਾਂ ਨੂੰ ਐਾਟਰੀ ਪਾ ਕੇ ਪਹਿਲਾ ਮੈਚ ਖੇਡਣ ਦਾ ਅਵਸਰ ...

ਪੂਰੀ ਖ਼ਬਰ »

ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਅਕਾਲਗੜ੍ਹ ਵਿਖੇ 24 ਨੂੰ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਸਵਰਗੀ ਮਹਿੰਦਰ ਸਿੰਘ ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਗੜ੍ਹਸ਼ੰਕਰ ਨੇੜਲੇ ਪਿੰਡ ਅਕਾਲਗੜ੍ਹ ਵਿਖੇ 24 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਦਾ ...

ਪੂਰੀ ਖ਼ਬਰ »

ਜੱਬੋਵਾਲ 'ਚ ਕਬੱਡੀ ਕੱਪ 25 ਨੂੰ

ਮੱਲਪੁਰ ਅੜਕਾਂ, 22 ਫਰਵਰੀ (ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਮੁੱਖ ਪ੍ਰਬੰਧਕ ਰਛਪਾਲ ਸਿੰਘ ਨੇ ਦੱਸਿਆ ਕਿ 24 ਫਰਵਰੀ ਨੂੰ ...

ਪੂਰੀ ਖ਼ਬਰ »

ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਅਕਾਲਗੜ੍ਹ ਵਿਖੇ 24 ਨੂੰ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਸਵਰਗੀ ਮਹਿੰਦਰ ਸਿੰਘ ਗਿੱਲ ਯਾਦਗਾਰੀ 15ਵਾਂ ਮੁਫ਼ਤ ਅੱਖਾਂ ਤੇ ਡਾਕਟਰੀ ਜਾਂਚ ਕੈਂਪ ਗੜ੍ਹਸ਼ੰਕਰ ਨੇੜਲੇ ਪਿੰਡ ਅਕਾਲਗੜ੍ਹ ਵਿਖੇ 24 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਦਾ ...

ਪੂਰੀ ਖ਼ਬਰ »

ਸੁਖਪਾਲ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਸੜੋਆ/ਮਜਾਰੀ/ਸਾਹਿਬਾ, 22 ਫਰਵਰੀ (ਨਾਨੋਵਾਲੀਆ, ਚਾਹਲ)- ਵਿਦੇਸ਼ ਵਿਚ ਰੋਜ਼ੀ ਰੋਟੀ ਕਮਾਉਣ ਗਏ ਪਿੰਡ ਦਿਆਲਾ ਦੇ ਨੌਜਵਾਨ ਦੀ ਪੇਟੀ ਬੰਦ ਲਾਸ਼ ਪਿੰਡ ਪਹੁੰਚਣ 'ਤੇ ਸਾਰੇ ਪਿੰਡ ਦਾ ਮਾਹੌਲ ਗ਼ਮਗੀਨ ਹੋ ਗਿਆ | ਪਿੰਡ ਦਿਆਲਾ ਦੇ ਸਾਬਕਾ ਸਰਪੰਚ ਜਥੇ: ਮੋਹਣ ਸਿੰਘ ਦੇ ਛੋਟੇ ...

ਪੂਰੀ ਖ਼ਬਰ »

ਸੁਖਪਾਲ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਸੜੋਆ/ਮਜਾਰੀ/ਸਾਹਿਬਾ, 22 ਫਰਵਰੀ (ਨਾਨੋਵਾਲੀਆ, ਚਾਹਲ)- ਵਿਦੇਸ਼ ਵਿਚ ਰੋਜ਼ੀ ਰੋਟੀ ਕਮਾਉਣ ਗਏ ਪਿੰਡ ਦਿਆਲਾ ਦੇ ਨੌਜਵਾਨ ਦੀ ਪੇਟੀ ਬੰਦ ਲਾਸ਼ ਪਿੰਡ ਪਹੁੰਚਣ 'ਤੇ ਸਾਰੇ ਪਿੰਡ ਦਾ ਮਾਹੌਲ ਗ਼ਮਗੀਨ ਹੋ ਗਿਆ | ਪਿੰਡ ਦਿਆਲਾ ਦੇ ਸਾਬਕਾ ਸਰਪੰਚ ਜਥੇ: ਮੋਹਣ ਸਿੰਘ ਦੇ ਛੋਟੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫੋਟੋਗ੍ਰਾਫਰ ਦੀ ਮੌਤ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)- ਪਠਾਨਕੋਟ ਨਾਲ ਸਬੰਧਿਤ ਇਕ ਸੀਨੀਅਰ ਕਾਂਗਰਸੀ ਮਹਿਲਾ ਆਗੂ ਦੀ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਅੰਗਹੀਣ ਫੋਟੋਗ੍ਰਾਫ਼ਰ ਦੀ ਮੌਤ ਹੋ ਗਈ, ਜਦਕਿ ਉਕਤ ਸੜਕ ਹਾਦਸੇ 'ਚ ਜ਼ਖ਼ਮੀ ਔਰਤ ਨੂੰ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ...

ਪੂਰੀ ਖ਼ਬਰ »

ਪਿੰਡ ਮਨੋਲੀਆ 'ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਮਾਮਲਾ ਦਰਜ ਹੋਣ ਲਈ ਲੱਗੇ 14 ਘੰਟੇ

ਮਾਹਿਲਪੁਰ, 22 ਫ਼ਰਵਰੀ (ਦੀਪਕ ਅਗਨੀਹੋਤਰੀ)-ਪਿੰਡ ਮਨੋਲੀਆਂ ਵਿਖੇ ਪਿੰਡ ਦੀ ਪੰਚਾਇਤ ਤੇ ਲੋਕਾਂ ਨੇ ਮਾਈਨਿੰਗ ਮਾਫ਼ੀਆ ਵਲੋਂ ਪਿੰਡ ਦੇ ਪੰਚਾਇਤੀ ਰਕਬੇ 'ਤੇ ਕੀਤੀ ਜਾ ਮਾਈਨਿੰਗ ਨੂੰ ਅੱਜ ਤੜਕਸਾਰ ਰੰਗੇ ਹੱਥੀ ਕਾਬੂ ਕਰਕੇ ਜੰਗਲਾਤ ਤੇ ਸਬੰਧਿਤ ਵਿਭਾਗ ਦੇ ਹਵਾਲੇ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਮਾਹਿਲਪੁਰ, 22 ਫ਼ਰਵਰੀ (ਦੀਪਕ ਅਗਨੀਹੋਤਰੀ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਦੀ ਅੰਤਿਮ ਜਾਂਚ ਦੇ ਮੁਕੰਮਲ ਬਾਈਕਾਟ ਤੋਂ ਬਾਅਦ ਅੱਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮਾਹਿਲਪੁਰ ਵਿਖੇ ਅਧਿਆਪਕਾਂ ਦੇ ਭਾਰੀ ਇਕੱਠ ਨੇ ਅਧਿਆਪਕ ਆਗੂ ਅਵਤਾਰ ਲੰਗੇਰੀ ਦੀ ...

ਪੂਰੀ ਖ਼ਬਰ »

ਬੱਸ ਕੰਡਕਟਰ 'ਤੇ ਅਣਪਛਾਤਿਆਂ ਵਲੋਂ ਜਾਨਲੇਵਾ ਹਮਲਾ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)- ਬੱਸ ਸਟੈਂਡ ਮੁਕੇਰੀਆਂ ਵਿਖੇ ਦੇਰ ਸ਼ਾਮ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਕੰਡਕਟਰ ਉਪਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਕਾਰਨ ਗੰਭੀਰ ਹਾਲਤ ਵਿਚ ਜ਼ਖ਼ਮੀ ਕੰਡਕਟਰ ਨੂੰ ਲੋਕਾਂ ਨੇ ਸਿਵਲ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬੁੱਲ੍ਹੋਵਾਲ, 22 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ)-ਸਿੱਖਿਆ ਬਲਾਕ ਬੁੱਲੋ੍ਹਵਾਲ ਦੇ ਹੈੱਡਮਾਸਟਰ ਮਨਮੋਰ ਣ ਸਿੰਘ ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ ਵਿਚ ਅੰਤਰ ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੰਜਾਬੀ ਅਧਿਆਪਕ ਗੁਰਮੇਲ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਪਲਟਿਆ

ਐਮਾਂ ਮਾਂਗਟ, 22 ਫਰਵਰੀ (ਗੁਰਾਇਆ)- ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਗੁਲਜ਼ਾਰ ਢਾਬੇ ਦੇ ਕੋਲ ਇਕ ਸੋਲ਼ਾਂ ਟਾਇਰੀ ਟਰਾਲਾ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ | ਜਾਣਕਾਰੀ ਅਨੁਸਾਰ ਜਗੀਰ ਸਿੰਘ ਟਰਾਲਾ ਨੰਬਰ ਪੀ. ਬੀ. 11 ਜੀ. ਜੇ. 4282 ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਹਸਪਤਾਲ ਟਾਂਡਾ 'ਚ ਕੈਂਸਰ ਜਾਂਚ ਕੈਂਪ 28 ਤੇ ਪਹਿਲੀ ਮਾਰਚ ਨੂੰ

ਟਾਂਡਾ ਉੜਮੁੜ, 22 ਫਰਵਰੀ (ਦੀਪਕ ਬਹਿਲ)- ਮਾਨਵਤਾ ਦੇ ਭਲੇ ਦੇ ਕੈਂਸਰ ਦੀ ਨਾਮੁਰਾਦ ਬਿਮਾਰੀ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਵਿਖੇ 28 ਫਰਵਰੀ ਤੇ ਇਕ ਮਾਰਚ ਨੂੰ ਅੰਤਰਰਾਸ਼ਟਰੀ ਪੱਧਰ ਦਾ ਕੈਂਸਰ ਰੋਕੂ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX