ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  10 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  12 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  27 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  50 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 minute ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 6 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 8 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਜਗਰਾਓਂ

150 ਤੋਂ ਵੱਧ ਕੰਪਨੀਆਂ ਨੇ ਨੌਜਵਾਨਾਂ ਦੀ ਨੌਕਰੀਆਂ ਲਈ ਕੀਤੀ ਚੋਣ-ਡੀ.ਸੀ

ਜਗਰਾਉਂ, 22 ਫਰਵਰੀ (ਅਜੀਤ ਸਿੰਘ ਅਖਾੜਾ)-ਰੁਜ਼ਗਾਰ ਮੇਲਿਆਂ ਦੌਰਾਨ 150 ਤੋਂ ਵੱਧ ਕੰਪਨੀਆਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਤੇ ਇਸ ਰੁਜ਼ਗਾਰ ਯੋਜਨਾ ਤਹਿਤ 13 ਫਰਵਰੀ ਤੋਂ ਲੈ ਕੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ 7 ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਮਿਤੀ 13 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ, ਮਿਤੀ 13 ਫਰਵਰੀ ਨੂੰ ਦੋ ਰੋਜ਼ਗਾਰ ਮੇਲੇ ਸੁਆਮੀ ਗੰਗਾ ਗਿਰੀ ਕਾਲਜ਼ ਗੌਾਦਵਾਲ ਨੇੜੇ ਰਾਏਕੋਟ ਅਤੇ ਮਿਤੀ 13 ਫਰਵਰੀ ਨੂੰ ਹੀ ਸਰਕਾਰੀ ਆਈ.ਟੀ.ਆਈ (ਲੜਕੀਆਂ) ਸਮਰਾਲਾ ਵਿਖੇ, ਮਿਤੀ 17 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜਗਰਾਉਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਾਇਲ ਵਿਖੇ ਆਯੋਜਿਤ ਕੀਤੇ ਜਾ ਚੁੱਕੇ ਹਨ | ਇਹਨਾਂ ਤੋਂ ਇਲਾਵਾ 2 ਰੋਜ਼ਗਾਰ ਮੇਲੇ ਅੱਜ ਆਯੋਜਿਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਲੁਧਿਆਣਾ ਅਤੇ ਪੰਜਾਬ ਦੀਆਂ ਨਾਮਵਰ ਕੰਪਨੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਸਨ | ਉਹਨਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪ ਨੂੰ ਵੈਬਸਾਈਟ www.ghargharro੍ਰgar.punjab.gov.in 'ਤੇ ਰਜਿਸਟਰਡ ਕਰਨ ਤਾਂ ਆਉਣ ਵਾਲੇ ਸਮੇਂ ਦੌਰਾਨ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿਚ ਪਹਿਲ ਦੇ ਅਧਾਰ 'ਤੇ ਮੌਕਾ ਦਿੱਤਾ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਨੀਰੂ ਕਤਿਆਲ ਗੁਪਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |

ਕਿਸਾਨਾਂ ਨੇ 5ਵੇਂ ਦਿਨ ਸ਼ਾਮ ਨੂੰ ਧਰਨਾ ਚੁੱਕਿਆ

ਇਯਾਲੀ/ਥਰੀਕੇ, 22 ਫਰਵਰੀ (ਰਾਜ ਜੋਸ਼ੀ)-ਪਿਛਲੇ ਪੰਜ ਪੰਜ ਦਿਨਾਂ ਤੋਂ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਕ੍ਰਾਂਤੀਕਾਰੀ, ਬੀ.ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੌਾਦਾ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਰਤੀ ਕਿਸਾਨ ...

ਪੂਰੀ ਖ਼ਬਰ »

ਅਮਰਜੀਤ ਸਿੰਘ ਗਿੱਲ ਐੱਸ.ਆਈ ਪਦ-ਉੱਨਤ

ਮੁੱਲਾਂਪੁਰ-ਦਾਖਾ, 22 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪੁਲਿਸ ਦੇ ਏ.ਐੱਸ.ਆਈ ਅਮਰਜੀਤ ਸਿੰਘ ਗਿੱਲ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾਇਆ ਗਿਆ ਹੈ | ਕਾਨੂੰਨ ਅਤੇ ਵਿਵਸਥਾ ਪੰਜਾਬ ਚੰਡੀਗੜ੍ਹ ਡੀ.ਆਈ.ਜੀ. ਸੁਰਜੀਤ ਸਿੰਘ ਆਈ.ਪੀ.ਐੱਸ ਵਲੋਂ ਐੱਸ.ਆਈ. ਅਮਰਜੀਤ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦੇ ਮਾਮਲੇ 'ਚ 8 ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ ਤੇ ਜੁਰਮਾਨਾ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਇਕ ਔਰਤ ਨਾਲ ਛੇੜਛਾੜ ਦੇ ਮਾਮਲੇ 'ਚ ਜਗਰਾਉਂ ਦੀ ਅਦਾਲਤ ਵਲੋਂ 8 ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਅਧੀਨ ਸਜਾ ਸੁਣਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜਗਰਾਉਂ ਸ਼ਹਿਰ ਦੇ ਕਮਲ ਚੌਕ 'ਚ ਸਾਲ 2016 'ਚ ਆਪਣੇ ...

ਪੂਰੀ ਖ਼ਬਰ »

ਬੱਸ ਦੀ ਟੱਕਰ ਵੱਜਣ ਨਾਲ ਬਜ਼ੁਰਗ ਦੀ ਮੌਤ

ਜਗਰਾਉਂ, 22 ਫਰਵਰੀ (ਅਜੀਤ ਸਿੰਘ ਅਖਾੜਾ)- ਜਗਰਾਉਂ ਮੱੁਖ ਚੌਕ 'ਚ ਬੱਸ ਦੀ ਟੱਕਰ ਵੱਜਣ ਨਾਲ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਨੰਤ ਰਾਮ (70) ਪੱੁਤਰ ਗੋਪੀ ਰਾਮ ਵਾਸੀ ਮੰਨੇਵਾਲ (ਬਲਾਚੌਰ) ਸਵੇਰ ਸਮੇਂ ...

ਪੂਰੀ ਖ਼ਬਰ »

ਰਸਤੇ 'ਚ ਕੱੁਟਮਾਰ ਕਰਨ 'ਤੇ ਚਾਰ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 22 ਫਰਵਰੀ (ਅਜੀਤ ਸਿੰਘ ਅਖਾੜਾ)-ਸ਼ਹਿਰ ਦੇ ਰਾਣੀ ਵਾਲਾ ਖੂਹ ਨਜ਼ਦੀਕ ਇਕ ਵਿਅਕਤੀ, ਉਸਦੀ ਪਤਨੀ ਅਤੇ ਉਸਦੀ ਬੇਟੇ ਦੀ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੱੁਤਰ ਅਰਜਨ ਸਿੰਘ ਰਾਣੀ ਵਾਲਾ ਖੂਹ ਜਗਰਾਉਂ ਨੇ ਪੁਲਿਸ ...

ਪੂਰੀ ਖ਼ਬਰ »

ਪੁਲਵਾਮਾ 'ਚ ਸ਼ਹੀਦ ਹੋਏ ਫ਼ੌਜੀਆਂ ਦੀ ਯਾਦ 'ਚ ਸਮਾਗਮ

ਜਗਰਾਉਂ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਜੰਮੂ-ਕਸ਼ਮੀਰ ਦੇ ਪੁਲਵਾਮਾ ਸ਼ਹਿਰ ਵਿਖੇ ਹੋਏੇ ਅੱਤਵਾਦੀ ਹਮਲੇ ਦੌਰਾਨ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਮੋਰੀ ਗੇਟ ਜਗਰਾਉਂ ਵਿਖੇ ਲੋਕ ਸੇਵਾ ਸੁਸਾਇਟੀ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਬਾਬਾ ਇਮਾਮ ਸ਼ਾਹ ਯਾਦਗਾਰੀ 19ਵਾਂ ਸੱਭਿਆਚਾਰਕ ਮੇਲਾ ਕੱਲ੍ਹ

ਹਠੂਰ, 22 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਬਾਬਾ ਇਮਾਮ ਸ਼ਾਹ ਦੀ ਯਾਦ ਨੂੰ ਸਮਰਪਿਤ ਪਿੰਡ ਲੱਖਾ ਵਿਖੇ 19ਵਾਂ ਸੱਭਿਆਚਾਰਕ ਮੇਲਾ 24 ਫਰਵਰੀ ਨੂੰ ਬਾਬਾ ਇਮਾਮ ਸ਼ਾਹ ਦੇ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕਰਨਲ ਗੁਰਦੀਪ ਜਗਰਾਉਂ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਉੱਘੇ ਸਾਹਿਤਕਾਰ ਕਰਨਲ ਗੁਰਦੀਪ ਜਗਰਾਉਂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਪ੍ਰਕਾਸ਼ ਸ੍ਰੀ ਅਖੰਡ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 24 ਫਰਵਰੀ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਸਬੰਧੀ ਵਫ਼ਦ ਐਸ.ਡੀ.ਐਮ. ਜਗਰਾਉਂ ਨੂੰ ਮਿਲਿਆ

ਜਗਰਾਉਂ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਸੁਧਾਰ ਸਭਾ ਜਗਰਾਉਂ ਦੀ ਅਗਵਾਈ ਵਿਚ ਸ਼ਹਿਰ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਇਕ ਵਫ਼ਦ ਐਸ.ਡੀ.ਐਮ. ਜਗਰਾਉਂ ਨੂੰ ਮਿਲਿਆ | ਸਭਾ ਪ੍ਰਧਾਨ ਮਾ: ਅਵਤਾਰ ਸਿੰਘ, ਕੰਵਲਜੀਤ ਖੰਨਾ, ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਹਲਵਾਰਾ ਦਾ ਸਾਲਾਨਾ ਇਨਾਮ ਵੰਡ ਸਮਾਗਮ

ਹਲਵਾਰਾ, 22 ਫਰਵਰੀ (ਭਗਵਾਨ ਢਿੱਲੋਂ)-ਬਾਬਾ ਲੱਖਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਭਰੋਵਾਲ ਕਲਾਂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਭੂੰਦੜੀ, 22 ਫਰਵਰੀ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੁਰਬਚਨ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦਾ ਪਿੰਡ ਤਾਜਪੁਰ ਵਿਖੇ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ

ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰਭਜੋਤ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੁੜੈਣ ਸਕੂਲ 'ਚ ਪੁਲਿਸ ਦੀ ਆੜ 'ਚ ਜ਼ਬਰਦਸਤੀ ਪੁਤਲਾ ਫੂਕਿਆ

ਹੰਬੜਾਂ, 22 ਫਰਵਰੀ (ਜਗਦੀਸ਼ ਸਿੰਘ ਗਿੱਲ)-ਅਧਿਆਪਕ ਸ਼ਘੰਰਸ਼ ਕਮੇਟੀ ਦੇ ਸੱਦੇ 'ਤੇ ਬਾਲਕ ਪੱਧਰ 'ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਪੁੱਤਲੇ ਫੂਕਣ ਦੇ ਲਏ ਗਏ ਫੈਂਸਲੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪੁੜੈਣ 'ਚ ਇਕੱਠੇ ਹੋਏ ਅਧਿਆਪਕਾਂ ਵਲੋਂ ਜਿੱਥੇ ਪੜ੍ਹੋ ...

ਪੂਰੀ ਖ਼ਬਰ »

ਸਿੱਖ ਸੰਘਰਸ਼ੀ ਭਾਈ ਗਰੇਵਾਲ ਨੂੰ ਅਕਾਲੀ ਦਲ ਵਲੋਂ ਪੀ.ਏ.ਸੀ. ਮੈਂਬਰ ਦਾ ਮਾਣ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੀ.ਏ.ਸੀ. ਦੇ ਨਵੇਂ ਮੈਬਰਾਂ 'ਚ ਸ਼ਾਮਿਲ ਕੀਤੇ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਲੰਬਾ ਸੰਘਰਸ਼ੀ ਜੀਵਨ ਰਿਹਾ ਹੈ | ਭਾਈ ਗਰੇਵਾਲ ਅਕਾਲੀ ਦਲ 'ਚ ਆਉਣ ਤੋਂ ਪਹਿਲਾਂ ਜਿਥੇ ਸਿੱਖ ਮੁੱਦਿਆਂ ਲਈ ਜੂਝਦੇ ਹੋਏ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫੂਕਿਆ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਬਲਾਕ ਜਗਰਾਉਂ ਦੇ ਸਮੂਹ ਅਧਿਆਪਕਾਂ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਦੀ ਟੈਸਟਿੰਗ ਜਿਸਦਾ ਬੱਚਿਆਂ ਅਤੇ ਮਾਪਿਆਂ ਵਿਚ ਭਾਰੀ ...

ਪੂਰੀ ਖ਼ਬਰ »

ਆਧਸ ਮੈਂਬਰਾਂ ਵਲੋਂ ਮੰਗਾਂ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਰਾਏਕੋਟ, 22 ਫਰਵਰੀ (ਸੁਸ਼ੀਲ)-ਆਦਿ ਧਰਮ ਸਮਾਜ (ਆਧਸ) ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ ਅਤੇ ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਦੀ ਅਗਵਾਈ 'ਚ ਡਿਊਟੀ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਹੋਣ ਵਾਲੀ ਦੀ ਮੌਤ 'ਤੇ ਯੋਗ ਮੁਆਵਜੇ, ਵੱਖਰੇ ਰਾਖਵੇਂਕਰਨ ਅਤੇ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ

ਰਾਏਕੋਟ, 22 ਫਰਵਰੀ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਹਲਕਾ ਇੰਚਾਰਜ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਰਾਏਕੋਟ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਭੇਜੀ ਗਈ ਗ੍ਰਾਂਟ ਦੀ ਰਾਸ਼ੀ ਅੱਜ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਕਾਮਿਲ ਬੋਪਾਰਾਏ ਵਲੋਂ ਹਲਕੇ ਦੇ ਪਿੰਡ ਨੱਥੋਵਾਲ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਮਿਹਨਤੀ ਸਟਾਫ਼ ਦਾ ਸੋਹੀਆਂ ਓਵਰਸੀਜ਼ ਐਜੂਕੇਸ਼ਨ ਸੁਸਾਇਟੀ ਕੈਨੇਡਾ ਵਲੋਂ ਸਨਮਾਨ

ਚੌਾਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਇਕ ਸਾਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਡਾਇਰੈਕਟਰ ਰਣਜੀਤ ਸਿੰਘ ਸੋਹੀਆ, ਹਰਨੇਕ ਸਿੰਘ ਬੜਿੰਗ, ਪੰਚ ਗੁਰਦੇਵ ਸਿੰਘ ਸੋਹੀਆਂ ਤੇ ਪੰਚ ਦਲਵਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

'ਸਮੂਹਿਕ ਜਬਰ ਜਨਾਹ ਮਾਮਲਾ'— ਜਾਂਚ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਸਾਹਮਣੇ ਆਉਣ ਦੀ ਉਮੀਦ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਬਹੁਚਰਚਿਤ ਸਮੂਹਿਕ ਜਬਰ-ਜਨਾਹ ਮਾਮਲੇ 'ਚ ਦਬੋਚੇ ਦੋਸ਼ੀਆਂ ਨੇ ਲੁਧਿਆਣਾ (ਦਿਹਾਤੀ) ਪੁਲਿਸ ਕੋਲ ਪੁੱਛਗਿਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ, ਜਿਨ੍ਹਾਂ ਦੀ ਪੁਲਿਸ ਪੈਰਵਾਈ ਕਰਕੇ ਦੋਸ਼ੀਆਂ ਵਲੋਂ ਇਸ ਤੋਂ ਪਹਿਲਾਂ ਵੀ ...

ਪੂਰੀ ਖ਼ਬਰ »

ਕਿਸਾਨਾਂ ਨੇ 5ਵੇਂ ਦਿਨ ਸ਼ਾਮ ਨੂੰ ਧਰਨਾ ਚੁੱਕਿਆ

ਕਰਵਾ ਚੁੱਕੀਆਂ ਹਨ ਕਿ ਕਿਸਾਨ ਇਹ ਨਹੀਂ ਚਾਹੁੰਦੇ ਕਿ ਉਹ ਕਰਜ਼ਾ ਵਾਪਸ ਨਹੀਂ ਕਰਨਗੇ ਪਰ ਕਿਸਾਨਾਂ ਦੀਆਂ ਉਪਜਾਂ ਦਾ ਉਨ੍ਹਾਂ ਨੂੰ ਸਹੀ ਮੁੱਲ ਨਹੀਂ ਮਿਲਦਾ ਤੇ ਕਦੇ ਬੇਮੌਸਮੀ ਗੜ੍ਹੇਮਾਰੀ ਤੇ ਬਰਸਾਤਾਂ ਕਾਰਨ ਕਿਸਾਨਾਂ ਨੂੰ ਨੁਕਸਾਨ ਝਲਣਾ ਪੈਂਦਾ ਹੈ, ਜਿਸ ਦਾ ...

ਪੂਰੀ ਖ਼ਬਰ »

ਆਧਸ ਮੈਂਬਰਾਂ ਵਲੋਂ ਮੰਗਾਂ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਰਾਏਕੋਟ, 22 ਫਰਵਰੀ (ਸੁਸ਼ੀਲ)-ਆਦਿ ਧਰਮ ਸਮਾਜ (ਆਧਸ) ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ ਅਤੇ ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਦੀ ਅਗਵਾਈ 'ਚ ਡਿਊਟੀ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਹੋਣ ਵਾਲੀ ਦੀ ਮੌਤ 'ਤੇ ਯੋਗ ਮੁਆਵਜੇ, ਵੱਖਰੇ ਰਾਖਵੇਂਕਰਨ ਅਤੇ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ

ਰਾਏਕੋਟ, 22 ਫਰਵਰੀ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਹਲਕਾ ਇੰਚਾਰਜ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਰਾਏਕੋਟ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਭੇਜੀ ਗਈ ਗ੍ਰਾਂਟ ਦੀ ਰਾਸ਼ੀ ਅੱਜ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਕਾਮਿਲ ਬੋਪਾਰਾਏ ਵਲੋਂ ਹਲਕੇ ਦੇ ਪਿੰਡ ਨੱਥੋਵਾਲ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਮਿਹਨਤੀ ਸਟਾਫ਼ ਦਾ ਸੋਹੀਆਂ ਓਵਰਸੀਜ਼ ਐਜੂਕੇਸ਼ਨ ਸੁਸਾਇਟੀ ਕੈਨੇਡਾ ਵਲੋਂ ਸਨਮਾਨ

ਚੌਾਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਇਕ ਸਾਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਡਾਇਰੈਕਟਰ ਰਣਜੀਤ ਸਿੰਘ ਸੋਹੀਆ, ਹਰਨੇਕ ਸਿੰਘ ਬੜਿੰਗ, ਪੰਚ ਗੁਰਦੇਵ ਸਿੰਘ ਸੋਹੀਆਂ ਤੇ ਪੰਚ ਦਲਵਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

'ਸਮੂਹਿਕ ਜਬਰ ਜਨਾਹ ਮਾਮਲਾ'— ਜਾਂਚ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਸਾਹਮਣੇ ਆਉਣ ਦੀ ਉਮੀਦ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਬਹੁਚਰਚਿਤ ਸਮੂਹਿਕ ਜਬਰ-ਜਨਾਹ ਮਾਮਲੇ 'ਚ ਦਬੋਚੇ ਦੋਸ਼ੀਆਂ ਨੇ ਲੁਧਿਆਣਾ (ਦਿਹਾਤੀ) ਪੁਲਿਸ ਕੋਲ ਪੁੱਛਗਿਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ, ਜਿਨ੍ਹਾਂ ਦੀ ਪੁਲਿਸ ਪੈਰਵਾਈ ਕਰਕੇ ਦੋਸ਼ੀਆਂ ਵਲੋਂ ਇਸ ਤੋਂ ਪਹਿਲਾਂ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX