ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਫ਼ਤਹਿਗੜ੍ਹ ਸਾਹਿਬ

ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦਾ ਮੁਕੰਮਲ ਬਾਈਕਾਟ

ਖਮਾਣੋਂ, 22 ਫਰਵਰੀ (ਜੋਗਿੰਦਰ ਪਾਲ)-ਅਧਿਆਪਕ ਸੰਘਰਸ਼ ਕਮੇਟੀ ਬਲਾਕ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਦੀ ਅਗਵਾਈ ਵਿਚ ਖਮਾਣੋਂ ਵਿਖੇ ਕੀਤੀ ਗਈ | ਜਿਸ ਵਿਚ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੀਟਿੰਗ ਵਿਚ ਅਧਿਆਪਕਾਂ ਦੇ ਇਕੱਠ ਵਲੋਂ ਸਮੂਹਿਕ ਤੌਰ 'ਤੇ ਸਕੂਲ ਵਿਚ ਹੋਣ ਜਾ ਰਹੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਐਾਡ ਲਾਈਨ ਟੈਸਟਿੰਗ ਦਾ ਮੁਕੰਮਲ ਤੌਰ 'ਤੇ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਕੂਲਾਂ ਵਿਚ ਸਿਰਫ਼ ਸਿਲੇਬਸ ਅਨੁਸਾਰ ਹੀ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ | ਇਸ ਪ੍ਰੋਜੈਕਟ ਦਾ ਕੋਈ ਵੀ ਲਾਭ ਨਹੀਂ ਹੈ ਸਗੋਂ ਇਹ ਬੱਚਿਆਂ 'ਤੇ ਵਾਧੂ ਕੰਮ ਥੋਪਿਆ ਹੋਇਆ ਹੈ | ਸਟੇਟ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਕਿਹਾ ਕਿ ਸਿੱਖਿਆ ਸਕੱਤਰ ਦੀਆਂ ਅਧਿਆਪਕਾਂ ਦਾ ਪੱਕੇ ਨਾ ਕਰਨਾ ਅਤੇ ਸਰਕਾਰੀ ਸਿੱਖਿਆ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਖਮਾਣੋਂ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਜਾਵੇਗਾ | ਇਸ ਮੌਕੇ ਰਾਜਿੰਦਰ ਸਿੰਘ ਰਾਜਨ, ਅਮਰਜੀਤ ਸਿੰਘ ਮੀਰਪੁਰ, ਕਮਲਜੀਤ ਸਿੰਘ ਖਮਾਣੋਂ, ਸਤਨਾਮ ਸਿੰਘ ਪੋਹਲੋਮਾਜਰਾ, ਜਸਵਿੰਦਰ ਸਿੰਘ ਸੈਦਪੁਰੀਆ, ਮਨਪ੍ਰੀਤ ਸਿੰਘ ਗਿੱਲ, ਗੁਰਿੰਦਰਪਾਲ ਸਿੰਘ, ਰਣਜੀਤ ਸਿੰਘ ਬਰਵਾਲੀ, ਮੈਡਮ ਹਰਪ੍ਰੀਤ ਕੌਰ, ਸੁਖਵਿੰਦਰ ਸਿੰਘ ਸੁੱਖੀ, ਪਿ੍ਤਪਾਲ ਸਿੰਘ ਭਾਂਬਰੀ, ਕਰਮਜੀਤ ਸਿੰਘ, ਸੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਲੋਚਨ ਸਿੰਘ ਜਟਾਣਾ, ਰਣਜੀਤ ਸਿੰਘ, ਅਮਰਿੰਦਰ ਦਾਸ, ਜੋਰਾ ਸਿੰਘ, ਜਸਵਿੰਦਰ ਸਿੰਘ ਰਾਹੋਣ, ਗੁਰਮੁਖ ਸਿੰਘ, ਕੁਲਵਿੰਦਰ ਸਿੰਘ, ਅਮਿੱਤ ਕੁਮਾਰ, ਵਰਿੰਦਰ ਪੁਰੀ, ਲਖਵਿੰਦਰ ਸਿੰਘ, ਸੋਹਣ ਸਿੰਘ, ਮੈਡਮ ਬਲਜੀਤ ਕੌਰ, ਸੰਦੀਪ ਕੌਰ, ਅਮਿਤਾ ਸੋਹਲ, ਪਰਵਿੰਦਰ ਕੌਰ, ਸੀਮੂ ਮੁਮਤਾਜ, ਲਖਵੀਰ ਕੌਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

ਬਧੌਛੀ ਖ਼ੁਰਦ ਸਕੂਲ 'ਚ ਪੁਲਿਸ ਬੁਲਾਉਣ 'ਤੇ ਅਧਿਆਪਕਾਂ ਵਲੋਂ ਸਿੱਖਿਆ ਅਫ਼ਸਰ ਦੀ ਨਿਖੇਧੀ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਮਨਪ੍ਰੀਤ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਦਫ਼ਤਰ ਬਲਾਕ ਸਰਹਿੰਦ ਦੇ ਅਧਿਆਪਕਾਂ ਨੇ ਬੀ.ਪੀ.ਈ.ਓ. ਦਫ਼ਤਰ ਤਰਖਾਣਮਾਜਰਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਅਤੇ ਬੀ.ਪੀ.ਈ.ਓ. ਸਰਹਿੰਦ 2 ਵਲੋਂ ਟੈਸਟਿੰਗ ਦੇ ਨਾਂਅ 'ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਕਈ ਇਲਾਕਿਆਂ ਵਿਚ ਅੱਜ ਬਿਜਲੀ ਬੰਦ ਰਹੇਗੀ

ਮੰਡੀ ਗੋਬਿੰਦਗੜ੍ਹ, 22 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਟੈਕ-1, ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ ਸਬ ਸਟੇਸ਼ਨ ਜੀ-2 ਤੋਂ 11 ਕੇ.ਵੀ ਚੱਲਦੇ ਫੀਡਰ ...

ਪੂਰੀ ਖ਼ਬਰ »

ਭਗੜਾਣਾ ਵਿਖੇ ਆਈ.ਟੀ.ਆਈ. ਦੀ ਮਨਜ਼ੂਰੀ ਲਈ ਨਾਗਰਾ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਅਰੁਣ ਆਹੂਜਾ)-ਬਜਟ ਸੈਸ਼ਨ ਦੌਰਾਨ ਭਗੜਾਣਾ ਵਿਖੇ ਆਈ.ਟੀ.ਆਈ. ਬਣਾਏ ਜਾਣ ਨੂੰ ਮਨਜ਼ੂਰੀ ਦੇਣ ਸਬੰਧੀ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡੀ.ਐੱਸ.ਪੀ. ਗੁਰਸ਼ੇਰ ਸਿੰਘ ਸੰਧੂ ਨੇ ਚਾਰਜ ਸੰਭਾਲਿਆ

ਅਮਲੋਹ, 22 ਫਰਵਰੀ (ਕੁਲਦੀਪ ਸ਼ਾਰਦਾ)-ਡੀ.ਐੱਸ.ਪੀ. ਅਮਲੋਹ ਮਨਪ੍ਰੀਤ ਸਿੰਘ ਦਾ ਰਾਜਪੁਰਾ ਤਬਾਦਲਾ ਹੋਣ ਕਾਰਨ ਉਸਦੀ ਥਾਂ ਗੁਰਸ਼ੇਰ ਸਿੰਘ ਸੰਧੂ ਨੇ ਬਤੌਰ ਡੀ.ਐੱਸ.ਪੀ. ਆਪਣਾ ਚਾਰਜ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾ ਮੁਹਾਲੀ ਹੈੱਡਕੁਆਟਰ ਵਿਖੇ ਤਾਇਨਾਤ ਸਨ | ...

ਪੂਰੀ ਖ਼ਬਰ »

ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਸਰਬਸੰਮਤੀ ਨਾਲ ਹੋਈ ਚੋਣ ਪਵਨ ਕਾਲੜਾ ਸੀਨੀਅਰ ਮੀਤ ਪ੍ਰਧਾਨ ਅਤੇ ਕੁਲਦੀਪ ਕੌਰ ਗਿੱਲ ਮੀਤ ਪ੍ਰਧਾਨ ਚੁਣੇ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਹੋਈ ਅਤੇ ਚੋਣ ਪ੍ਰਕਿ੍ਆ ਮੌਕੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ | ਇਹ ਚੋਣ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ

ਸੰਘੋਲ, 22 ਫ਼ਰਵਰੀ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਸ ਵਲੋਂ ਨਜ਼ਦੀਕੀ ਪਿੰਡ ਦੀ ਇਕ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਗੁਆਂਢ 'ਚ ਰਹਿੰਦੇ ਇਕ ਨੌਜਵਾਨ ਵਲੋਂ ਉਸ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੀ ਸ਼ਿਕਾਇਤ ਦਰਜ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐੱਸ.ਪੀ. (ਹੈੱਡਕੁਆਰਟਰ) ਨਵਨੀਤ ਸਿੰਘ ਬੈਂਸ ਨੇ ਸੰਭਾਲਿਆ ਚਾਰਜ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਅਰੁਣ ਆਹੂਜਾ)-ਪੰਜਾਬ ਪੁਲਿਸ 'ਚ ਵੱਡੀ ਪੱਧਰ 'ਤੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲੇ ਹੋ ਰਹੇ ਹਨ | ਇਸੇ ਲੜੀ ਅਧੀਨ ਅੱਜ ਜਲੰਧਰ ਤੋਂ ਤਬਦੀਲ ਹੋ ਕੇ ਆਏ ਨਵਨੀਤ ਸਿੰਘ ਬੈਂਸ (ਆਈ.ਪੀ.ਐੱਸ.) ਨੇ ਫ਼ਤਹਿਗੜ੍ਹ ਸਾਹਿਬ ਦੇ ਐੱਸ.ਪੀ. (ਹੈੱਡ ...

ਪੂਰੀ ਖ਼ਬਰ »

ਜੱਲੋਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਅਰੁਣ ਆਹੂਜਾ)-ਪਿੰਡ ਜੱਲੋਵਾਲ ਵਿਖੇ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਜੱਲੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਤੂਰਾਂ 'ਚ ਪੱੁਜੀ ਸਿਹਤ ਵੈਨ

ਮੰਡੀ ਗੋਬਿੰਦਗੜ੍ਹ, 22 ਫਰਵਰੀ (ਬਲਜਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਤੱਕ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਵੈਨ ਸੇਵਾ ਅੱਜ ਪਿੰਡ ਤੂਰਾਂ ਵਿਚ ਪੱੁਜੀ | ਜਿੱਥੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਫੈੱਜ਼ ਅਹਿਮਦ ਫ਼ੈੱਜ਼ ਦੀਆਂ ਕਾਵਿ ਰਚਨਾਵਾਂ ਬਾਰੇ ਵਿਸ਼ੇਸ਼ ਲੈਕਚਰ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਲੋਂ ਡਾ. ਗੁਰਉਪਦੇਸ਼ ਸਿੰਘ, ਸਾਬਕਾ ਪ੍ਰੋਫੈਸਰ ਅਤੇ ਮੁਖੀ, ਅੰਗਰੇਜ਼ੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦਾ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਯੂਥ ਦਿਹਾਤੀ ਪ੍ਰਧਾਨ ਰਾਏ ਨੇ ਜ਼ਿਲ੍ਹਾ ਜਥੇਦਾਰ ਚਨਾਰਥਲ ਨਾਲ ਕੀਤੀ ਮੀਟਿੰਗ

ਜਖਵਾਲੀ, 22 ਫਰਵਰੀ (ਨਿਰਭੈ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨਾਲ ਅਕਾਲੀ ਦਲ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ ਨੇ ਉਨ੍ਹਾਂ ਗ੍ਰਹਿ ਪਿੰਡ ਚਨਾਰਥਲ ਖ਼ੁਰਦ ਵਿਖੇ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਖਵਾਲੀ, 22 ਫਰਵਰੀ (ਨਿਰਭੈ ਸਿੰਘ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ ਨੂੰ ਸ੍ਰੀ ਗੁਰੂ ਰਵਿਦਾਸ ਸਭਾ ਅਤੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਬੱਧ : ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕਰਵਾ ਰਹੀ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਸਕਣ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪ੍ਰਧਾਨ ਰਾਏ ਨੂੰ ਪਿੰਡ ਅੰਨ੍ਹੀਆਂ 'ਚ ਕੀਤਾ ਸਨਮਾਨਿਤ

ਅਮਲੋਹ, 22 ਫਰਵਰੀ (ਰਾਮ ਸਰਨ ਸੂਦ, ਕੁਲਦੀਪ ਸ਼ਾਰਦਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਰਾਏ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਬਣਨ ਉੱਤੇ ਅੱਜ ਉਸ ਦੇ ਜੱਦੀ ਪਿੰਡ ਅੰਨ੍ਹੀਆਂ ਦੇ ਵਾਸੀਆਂ ਵਲੋਂ ...

ਪੂਰੀ ਖ਼ਬਰ »

ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਰਣਦੀਪ

ਅਮਲੋਹ, 22 ਫਰਵਰੀ (ਰਾਮ ਸਰਨ ਸੂਦ, ਕੁਲਦੀਪ ਸ਼ਾਰਦਾ)-ਹਲਕਾ ਅਮਲੋਹ ਦੇ ਪਿੰਡ ਬੜੈਚਾਂ ਵਿਖੇ ਯੂਥ ਕਾਂਗਰਸ ਆਗੂ ਜਗਦੀਪ ਸਿੰਘ ਜੱਗੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ ਜਿਸ ਵਿਚ ਹਲਕਾ ਵਿਧਾਇਕ ਰਣਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਕਿਸਾਨਾਂ ਲਈ ਰਾਹ ਦਸੇਰਾ ਬਣਿਆ ਪਿੰਡ ਤੰਗਰਾਲਾ ਦਾ ਸਫਲ ਮੱਛੀ ਪਾਲਕ ਗੁਰਬਚਨ ਸਿੰਘ

ਅਮਲੋਹ, 22 ਫਰਵਰੀ (ਰਾਮ ਸ਼ਰਨ ਸੂਦ)-ਮੱਛੀ ਪਾਲਨ ਇਕ ਸਰਲ ਤੇ ਲਾਹੇਵੰਦ ਕਿੱਤਾ ਹੈ ਅਤੇ ਇਸ ਕਿੱਤੇ ਤੋਂ ਰਵਾਇਤੀ ਖੇਤੀ ਮੁਕਾਬਲੇ ਕਈ ਗੁਣਾ ਵੱਧ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ¢ ਇਹ ਗੱਲ ਸਫਲ ਮੱਛੀ ਪਾਲਕ ਗੁਰਬਚਨ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਤੰਗਰਾਲਾ, ...

ਪੂਰੀ ਖ਼ਬਰ »

ਦੋ ਦਿਨਾ ਰੁਜ਼ਗਾਰ ਮੇਲੇ ਦੌਰਾਨ 1303 ਉਮੀਦਵਾਰਾਂ ਦੀ ਨੌਕਰੀਆਂ ਲਈ ਚੋਣ

ਅਮਲੋਹ, 22 ਫਰਵਰੀ (ਰਾਮ ਸਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਵਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਾਏ ਦੋ ਦਿਨਾਂ ਮੈਗਾ ਰੁਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ 50 ਤੋਂ ਵੱਧ ਕੰਪਨੀਆਂ ਵੱਲੋਂ 1303 ਉਮੀਦਵਾਰਾਂ ਨੂੰ ਨੌਕਰੀਆਂ ਲਈ ਚੁਣਿਆ ਗਿਆ | ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਮਾਂ ਬੋਲੀ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਚ ਸਕੂਲ ਆਫ਼ ਹਿਊਮੈਨੀਟੀਜ਼ ਵਲੋਂ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ 'ਚ ਵਿਦਿਆਰਥੀਆਂ ਵਲੋਂ ਮਾਂ-ਬੋਲੀ ਨੂੰ ਸਮਰਪਿਤ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਪ੍ਰੇਸ਼ਾਨ ਹੁੰਦੇ ਰਹੇ ਬੇਰੁਜ਼ਗਾਰ-ਪ੍ਰੋ. ਮਾਨ

ਸਲਾਣਾ, 22 ਫਰਵਰੀ (ਗੁਰਚਰਨ ਸਿੰਘ ਜੰਜੂਆਂ)-ਪਿਛਲੇ ਦੋ ਦਿਨਾਂ ਤੋਂ ਦੇਸ਼ ਭਗਤ ਯੂਨੀਵਰਸਿਟੀ 'ਚ ਚੱਲ ਰਹੇ ਰੁਜ਼ਗਾਰ ਮੇਲੇ 'ਚ ਵਿਦਿਆਰਥੀ ਪਰੇਸ਼ਾਨ ਹੁੰਦੇ ਨਜ਼ਰ ਆਏ ਅਤੇ ਰੁਜ਼ਗਾਰ ਦੇ ਮੌਕੇ ਦੇਣ ਵਾਲੀਆਂ ਕੰਪਨੀਆਂ ਦੀ ਘਾਟ ਬੇਰੁਜ਼ਗਾਰ ਨੌਜਵਾਨਾਂ ਨੂੰ ਰੜਕਦੀ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬਞ ਤਹਿਤ ਪਿੰਡ ਆਦਮਪੁਰ ਵਿਖੇ ਕਰਵਾਇਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ)-ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਆਦਮਪੁਰ ਵਿਖੇ ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਵਿਚ ਤੰਬਾਕੂ ਵਿਰੋਧੀ ਅਤੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਕਾਲਜ ਦੇ ...

ਪੂਰੀ ਖ਼ਬਰ »

ਨਵ-ਨਿਯੁਕਤ ਐੱਸ.ਐੱਚ.ਓ. ਵਲੋਂ ਪੀ.ਜੀਆਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਤਾਇਨਾਤੀ ਦੇ ਹੁਕਮਾਂ ਤੋਂ ਬਾਅਦ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਐੱਸ.ਐੱਚ.ਓ. ਚਾਰਜ ਸੰਭਾਲਣ ਵਾਲੇ ਇੰਸ. ਵਿਨੋਦ ਕੁਮਾਰ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ-ਰਣਦੀਪ

ਅਮਲੋਹ, 22 ਫਰਵਰੀ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੂਦ ਦੰਦਾਂ ਦੇ ਹਸਪਤਾਲ ਦੀਆਂ ਸੇਵਾਵਾਂ ਸ਼ਲਾਘਾਯੋਗ-ਭੱਲਾ

ਮੰਡੀ ਗੋਬਿੰਦਗੜ੍ਹ, 22 ਫਰਵਰੀ (ਮੁਕੇਸ਼ ਘਈ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ ਨੇ ਮੰਡੀ ਗੋਬਿੰਦਗੜ੍ਹ ਵਿਚ ਖੁੱਲੇ੍ਹ ਅਤਿ ਆਧੁਨਿਕ ਸਹੂਲਤਾਂ ਵਾਲੇ ਸੂਦ ਦੰਦਾਂ ਦੇ ਹਸਪਤਾਲ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਮਲੋਹ, 22 ਫਰਵਰੀ (ਸੂਦ)-ਨਜ਼ਦੀਕ ਪਿੰਡ ਸ਼ੇਰਗੜ੍ਹ ਦੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਭੋਗ ਉਪਰੰਤ ਢਾਡੀ ਜਥਿਆਂ ਵਲੋਂ ਗੁਰੂ ਰਵਿਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ | ਸਮਾਗਮ ਵਿਚ ਪਹੁੰਚੇ ...

ਪੂਰੀ ਖ਼ਬਰ »

ਸ਼ਹੀਦਗੜ੍ਹ ਦੇ ਪਰਿਵਾਰ ਨੂੰ ਆਇਆ 18254 ਰੁਪਏ ਦਾ ਬਿਜਲੀ ਬਿੱਲ

ਬੱਸੀ ਪਠਾਣਾਂ, 22 ਫਰਵਰੀ (ਗੁਰਬਚਨ ਸਿੰਘ ਰੁਪਾਲ)-ਬਿੱਲ ਭੇਜਣ ਦੇ ਮਾਮਲੇ 'ਚ ਹਮੇਸ਼ਾ ਚਰਚਾ ਵਿਚ ਰਹੀ ਬਿਜਲੀ ਨਿਗਮ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਉੱਪਰ ਮੰਡਲ ਦੇ ਪਿੰਡ ਸ਼ਹੀਦਗੜ੍ਹ ਨਿਵਾਸੀ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਪ੍ਰੇਮ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਮਾਣੋਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ 25 ਨੂੰ

ਖਮਾਣੋਂ, 22 ਫ਼ਰਵਰੀ (ਜੋਗਿੰਦਰ ਪਾਲ)-ਖਮਾਣੋਂ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨਰੇਸ਼ ਅਗਰਵਾਲ ਦੇ ਹੁਕਮਾਂ ਤੇ ਐੱਸ.ਐਮ.ਓ. ਰਸ਼ਮੀ ਚੋਪੜਾ ਦੀ ਅਗਵਾਈ 'ਚ ਡਾ. ਨਰੇਸ਼ ਕੁਮਾਰ ਐੱਸ.ਐਮ.ਓ. ਸੰਘੋਲ ਵਲੋਂ 25 ਫ਼ਰਵਰੀ ਦਿਨ ਸੋਮਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਕਾਂਸ਼ੀ ਤੋਂ ਵਾਪਸ ਪਰਤੇ ਜਥੇ ਦਾ ਸਰਹਿੰਦ ਵਿਖੇ ਸਨਮਾਨ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਭੂਸ਼ਨ ਸੂਦ)-ਗੁਰੂ ਰਵਿਦਾਸ ਜੀ ਦੇ ਅਸਥਾਨ ਕਾਸ਼ੀ ਤੋ ਵਾਪਸ ਪਰਤੇ ਜਥੇ ਦਾ ਸਰਹਿੰਦ ਰੇਲਵੇ ਸਟੇਸ਼ਨ 'ਤੇ ਪੈਗ਼ਾਮ ਸੰਸਥਾ ਵਲੋਂ ਜ਼ਿਲ੍ਹਾ ਇੰਚਾਰਜ ਨੰਬਰਦਾਰ ਹਰਚੰਦ ਸਿੰਘ ਜਖਵਾਲੀ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ | ਇਹ ਜਥਾ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੰਡੀ ਗੋਬਿੰਦਗੜ੍ਹ, 22 ਫਰਵਰੀ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਮਹਾਰਾਜਾ ਅਗਰਸੈਨ ਪਾਰਕ ਵਿਚ ਇਕਾਈ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਨਰੈਣਗੜ੍ਹ 'ਚ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ ਲਗਾਇਆ

ਅਮਲੋਹ, 22 ਫਰਵਰੀ (ਸੂਦ)-ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਅਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ...

ਪੂਰੀ ਖ਼ਬਰ »

ਟਿੱਪਰ ਬੇਕਾਬੂ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਮਾਧੋਪੁਰ ਵਿਖੇ ਇਕ ਬੇਕਾਬੂ ਟਿੱਪਰ ਦੇ ਖਤਾਨਾਂ 'ਚ ਦਰਖ਼ਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਰਹਿੰਦ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX