ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਘਣੀਏ-ਕੇ-ਬਾਂਗਰ ਦਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਸਮਾਪਤ

ਬਟਾਲਾ, 22 ਫਰਵਰੀ (ਕਾਹਲੋਂ)-ਦਸਮੇਸ਼ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪਿੰਡ ਘਣੀਏ-ਕੇ-ਬਾਂਗਰ ਵਿਖੇ 30ਵਾਂ 4 ਰੋਜ਼ਾ ਪੇਂਡੂ ਖੇਡ ਮੇਲਾ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਨਗਰ ਪੰਚਾਇਤਾਂ, ਐੱਨ.ਆਰ.ਆਈ. ਸੱਜਣਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪੇਂਡੂ ਖੇਡ ਮੇਲੇ 'ਚ ਫੁੱਟਬਾਲ ਦੀਆਂ 40 ਅਤੇ ਵਾਲੀਬਾਲ ਦੀਆਂ 15 ਟੀਮਾਂ ਨੇ ਭਾਗ ਲਿਆ | ਬਜ਼ੁਰਗਾਂ, ਲੜਕੀਆਂ ਤੇ ਬੱਚਿਆ ਦੀਆਂ ਦੌੜਾਂ ਕਰਵਾਈਆਂ ਗਈਆਂ | ਫੁੱਟਬਾਲ 'ਚ ਪਿੰਡ ਘਣੀਏ-ਕੇ-ਬਾਂਗਰ ਦੀ ਟੀਮ ਜੇਤੂ ਤੇ ਪਿੰਡ ਦਿਆਲਗੜ੍ਹ ਦੀ ਟੀਮ ਉਪ ਜੇਤੂ ਰਹੀ | ਵਾਲੀਬਾਲ ਵਿਚ ਪਿੰਡ ਬਸਰਾਵਾਂ ਦੀ ਟੀਮ ਜੇਤੂ ਤੇ ਪਿੰਡ ਘਣੀਏ-ਕੇ-ਬਾਂਗਰ ਦੀ ਟੀਮ ਉਪ ਜੇਤੂ ਰਹੀ | ਲੰਗਰਵਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ | ਖੇਡ ਮੇਲੇ ਦਾ ਉਦਘਾਟਨ ਉੱਘੇ ਸਮਾਜ ਸੇਵਕ ਅਤੇ ਮਹੰਤ ਤਿਲਕ ਦਾਸ ਨੇ ਕੀਤਾ | ਇਨਾਮ ਵੰਡ ਸਮਾਗਮ 'ਚ ਤਿ੍ਪਤਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਟੂਰਨਾਮੈਂਟ 'ਚ ਵੱਖ-ਵੱਖ ਸਮੇਂ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਸੁਭਾਸ਼ ਚੰਦਰ ਏ.ਡੀ.ਸੀ. (ਜਨਰਲ) ਗੁਰਦਾਸਪੁਰ, ਡਿਸਟਿ੍ਕ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਸੁਖਦੇਵ ਸਿੰਘ ਕਾਹਲੋਂ ਨੈਸ਼ਨਲ ਐਵਾਰਡੀ ਸਾਬਕਾ ਡੀ.ਪੀ.ਆਈ. ਪੰਜਾਬ, ਸੂਬਾ ਸਿੰਘ ਐਸ.ਪੀ. ਗੁਰਦਾਸਪੁਰ, ਹਰੀ ਸ਼ਰਨ ਸ਼ਰਮਾ, ਡੀ.ਐਸ.ਪੀ. ਹੈਡਕੁਆਟਰ ਬਟਾਲਾ, ਨਿਰਮਲਜੀਤ ਸਿੰਘ ਬੋਪਾਰਾਏ ਡਿਪਟੀ ਕਮਾਡੈਂਟ ਬੀ.ਐਸ.ਐਫ. ਅੰਤਰਰਾਸ਼ਟਰੀ ਖਿਡਾਰੀ, ਸਰਪੰਚ ਗੁਰਸ਼ਰਨ ਸਿੰਘ, ਹਰਚਰਨ ਸਿੰਘ ਰੰਧਾਵਾ, ਚੌਕੀ ਇੰਚਾਰਜ ਸੁਰਿੰਦਰ ਸਿੰਘ ਆਦਿ ਨੇ ਪਹੰੁਚ ਕੇ ਕਲੱਬ ਤੇ ਬੱਚਿਆਂ ਦੀ ਹੌਾਸਲਾ ਅਫਜਾਈ ਕੀਤੀ | ਇਸ ਮੌਕੇ ਬੂਟਾ ਸਿੰਘ, ਗੁਰਦੀਪ ਸਿੰਘ, ਕਾਬਲ ਸਿੰਘ, ਤਰਲੋਕ ਸਿੰਘ, ਹਰਦੀਪ ਸਿੰਘ ਗਿੱਲ, ਵਣ ਰੇਂਜ ਅਫ਼ਸਰ ਸਰਦੂਲ ਸਿੰਘ, ਬਲਰਾਮ ਸਿੰਘ, ਮਾ: ਬਲਰਾਜ ਸਿੰਘ, ਮਾ: ਹਰਪਾਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਦਿਲਬਾਗ ਸਿੰਘ, ਬਲਰਾਜ ਸਿੰਘ ਬੋਪਾਰਾਏ, ਪਰਮਜੀਤ ਸਿੰਘ, ਮਾ: ਰਵੇਲ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਰਣਬੀਰ ਸਿੰਘ, ਲਖਬੀਰ ਸਿੰਘ, ਸਰਬਜੀਤ ਸਿੰਘ ਰਾਜੂ ਕਾਹਲੋਂ, ਹਰਜਿੰਦਰ ਸਿੰਘ ਸੈਕਟਰੀ, ਸਤਨਾਮ ਸਿੰਘ ਫ਼ੌਜੀ, ਸੱਜਣ ਸਿੰਘ ਗਰੀਸ, ਅਮਰਬੀਰ ਸਿੰਘ, ਤੇਜਿੰਦਰ ਸਿੰਘ ਮੱਲ੍ਹੀ, ਚੇਅਰ: ਹਰਦੇਵ ਸਿੰਘ, ਦਵਿੰਦਰ ਸਿੰਘ ਭੋਲੇਕੇ, ਬਲਵਿੰਦਰ ਸਿੰਘ ਭਾਲੋਵਾਲੀ, ਦਵਿੰਦਰ ਸਿੰਘ ਅਤੇ ਪਤਵੰਤੇ ਸੱਜਣਾਂ ਨੇ ਵਿਸ਼ੇਸ਼ ਤੌਰ 'ਤੇ ਖੇਡ ਮੇਲੇ ਨੂੰ ਕਾਮਯਾਬ ਕਰਨ ਲਈ ਯੋਗਦਾਨ ਪਾਇਆ |

ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ, 22 ਫਰਵਰੀ (ਆਰਿਫ਼)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸਮੁੱਚੇ ਪੰਜਾਬ ਅੰਦਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਿੱਖਿਆ ਵਿਰੋਧੀ ਪ੍ਰੋਜੈਕਟ ਦਾ ਬਾਈਕਾਟ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦਾ ਅੰਤਰਰਾਸ਼ਟਰੀ ਯੋਗਾ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 22 ਫਰਵਰੀ (ਕਾਹਲੋਂ)-ਅੰਤਰਰਾਸ਼ਟਰੀ ਯੋਗਾ ਮੁਕਾਬਲੇ ਜੋ ਪੰਜ ਤਾਰਾ ਵੈੱਲਫੇਅਰ ਤੇ ਖੇਡ ਕਲੱਬ ਲੁਧਿਆਣਾ ਵਲੋਂ ਕਰਵਾਏ ਗਏ, ਉਨ੍ਹਾਂ ਵਿਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਰਾਸ਼ਟਰੀ ਸੈਮੀਨਾਰ 27 ਨੂੰ

ਬਟਾਲਾ, 22 ਫਰਵਰੀ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ 27 ਫਰਵਰੀ ਦਿਨ ਬੁੱਧਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਡਾ: ਗਗਨਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਧਾਰੀਵਾਲ, 22 ਫਰਵਰੀ (ਸਵਰਨ ਸਿੰਘ, ਨਾਹਰ)-ਅਧਿਆਪਕ ਸੰਘਰਸ਼ ਕਮੇਟੀ ਧਾਰੀਵਾਲ ਦੇ ਸੱਦੇ 'ਤੇ ਸਮੂਹ ਅਧਿਆਪਕਾਂ ਨੇ ਮਿੱਲ ਗਰਾਉਂਡ ਧਾਰੀਵਾਲ ਵਿੱਚ ਇਕੱਠੇ ਹੋ ਕੇ ਸਿੱਖਿਆ ਵਿਭਾਗ ਦੀਆਂ ਅਧਿਆਪਕ ਵਿਰੋਧੀ ਤੇ ਸਕੂਲ ਬੰਦ ਕਰਨ ਦੀਆਂ ਨੀਤੀਆਂ ਵਿਰੁੱਧ ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਧਰਮਪੁਰਾ ਕਾਲੋਨੀ ਵਾਸੀਆਂ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਬਟਾਲਾ, 22 ਫਰਵਰੀ (ਕਾਹਲੋਂ)-ਸਥਾਨਕ ਧਰਮਪੁਰਾ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਐਸ.ਡੀ.ਐਮ. ਬਟਾਲਾ ਬਲਬੀਰ ਰਾਜ ਸਿੰਘ ਨੂੰ ਮਿਲਿਆ, ਜਿਸ ਨੇ ਮੰਗ ਪੱਤਰ ਦੇ ਕੇ ਧਰਮਪੁਰਾ ਕਾਲੋਨੀ ਦੀ ਮੰਦੜੀ ਹਾਲਤ ਸੁਧਾਰਨ ਲਈ ਅਪੀਲ ਕੀਤੀ | ਸਥਾਨਕ ਵਾਸੀਆਂ ਨੇ ਕਿਹਾ ਕਿ ਟੁੱਟੀਆਂ ...

ਪੂਰੀ ਖ਼ਬਰ »

ਅਚਲੇਸ਼ਵਰ ਮੰਦਿਰ 'ਚੋਂ ਮੂਰਤੀ ਦੇ ਗਹਿਣੇ ਚੋਰੀ

ਬਟਾਲਾ, 22 ਫਰਵਰੀ (ਬੁੁੱਟਰ)-ਅਚਲੇਸ਼ਵਰ ਧਾਮ ਦੇ ਮੰਦਿਰ 'ਚੋਂ ਮੂਰਤੀ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੀ ਖ਼ਬਰ ਹੈ | ਮੰਦਿਰ ਟਰੱਸਟ ਦੇ ਮੁੱਖ ਪ੍ਰਬੰਧਕ ਪਰਮਜੀਤ ਪੰਮਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਨੌਜਵਾਨ ਜਿਸ ਨੇ ਬੁੱਕਲ ਮਾਰੀ ਹੋਈ ਸੀ, ਮੰਦਿਰ ਅੰਦਰ ਆਇਆ, ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਔਰਤ ਦੀ ਮੌਤ

ਗੁਰਦਾਸਪੁਰ, 22 ਫਰਵਰੀ (ਆਲਮਬੀਰ ਸਿੰਘ)-ਗੁਰਦਾਸਪੁਰ-ਦੀਨਾਨਗਰ ਦੇ ਬਾਈਪਾਸ ਨੇੜੇ ਹਾਈਵੇ 'ਤੇ ਸਥਿਤ ਰਾਵੀ ਰਿਜ਼ਾਰਟ ਸਾਹਮਣੇ ਇਕ ਮੋਟਰਸਾਈਕਲ ਤੇ ਕਾਰ ਦੀ ਆਪਸ 'ਚ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਇਕ ਮਹਿਲਾ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨਖਿੱਧ ਬਜਟ ਪੇਸ਼ ਕੀਤਾ-ਧੁੱਗਾ

ਸ੍ਰ੍ਰੀ ਹਰਿਗੋਬਿੰਦਪੁਰ, 22 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਚਾਲੂ ਵਰ੍ਹੇ ਦੌਰਾਨ ਪੇਸ਼ ਕੀਤਾ ਗਿਆ ਬਜਟ ਬਿਲਕੁੱਲ ਦਿਸ਼ਾਹੀਣ ਅਤੇ ...

ਪੂਰੀ ਖ਼ਬਰ »

ਮਾਮਲਾ ਦੋ ਲੜਕਿਆਂ ਵਲੋਂ ਜ਼ਹਿਰੀਲੀ ਦਵਾਈ ਖਾਣ ਦਾ ਦੂਸਰੇ ਲੜਕੇ ਦੀ ਵੀ ਹੋਈ ਮੌਤ

ਕਲਾਨੌਰ, 22 ਫਰਵਰੀ (ਪੁਰੇਵਾਲ/ਕਾਹਲੋਂ)-ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਪੰਨਵਾਂ 'ਚ ਬੀਤੇ ਦਿਨ ਦੋ ਲੜਕਿਆਂ ਵਲੋਂ ਭੇਦਭਰੀ ਹਾਲਤ 'ਚ ਜ਼ਹਿਰੀਲੀ ਦਵਾਈ ਖਾਣ ਤੋਂ ਬਾਅਦ ਇਕ ਲੜਕੇ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਜਦਕਿ ਇਲਾਜ ਦੌਰਾਨ ਦੂਸਰੇ ਲੜਕੇ ਨੇ ਵੀ ਦਮ ਤੋੜ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਸਤਪਾਲ ਕਾਦੀਆਂ

ਡੇਰਾ ਬਾਬਾ ਨਾਨਕ, 22 ਫਰਵਰੀ (ਵਤਨ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਕਾਦੀਆਂ ਦੇ ਸਰਪੰਚ ਸਤਪਾਲ ਤੇ ਕਾਂਗਰਸ ਦੇ ਮੀਡੀਆ ਸੈੱਲ ਦੇ ਰਵੀ ਕਾਦੀਆਂ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਤੇ ਵਿਰੋਧੀ ...

ਪੂਰੀ ਖ਼ਬਰ »

ਏ.ਐਸ.ਆਈ. ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 22 ਫਰਵਰੀ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਸਕੂਲ ਸਪੋਰਟਸ ਪ੍ਰਮੋਸ਼ਨ ਫਾਉਂਡੇਸ਼ਨ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਕਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਸ: ਮੁਖਤਿਆਰ ਸਿੰਘ ਕੰਡੀਲਾ ਦੀ ਮੌਤ 'ਤੇ ਫਾਉਂਡੇਸ਼ਨ ਨੂੰ ਡੂੰਘਾ ਅਫਸੋਸ ਹੈ | ਸ: ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 22 ਫਰਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖਵਾਜਾ ਵਰਦਗ (ਡੇਰਾ ਪਠਾਣਾ) ਵਿਖੇ ਬਲਾਕ ਖੇਤੀਬਾੜੀ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਖੇਤੀਬਾੜੀ ਉਪ ਨਿਰੀਖਕ ਜਗਮੋਹਨ ਕੁਮਾਰ ਨੇ ...

ਪੂਰੀ ਖ਼ਬਰ »

ਤੱਤਲਾ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨਾਲ ਮੀਟਿੰਗ

ਸੇਖਵਾਂ, 22 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਤੱਤਲਾ ਦੇ ਸਰਪੰਚ ਜਸਪਾਲ ਸਿੰਘ ਤੱਤਲਾ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਲੋਕ ਰਾਇ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਜਸਪਾਲ ਸਿੰਘ ਤੱਤਲਾ ਨੇ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਦਵਿੰਦਰ ਦੀਦਾਰ ਵਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ

ਕਿਲ੍ਹਾ ਲਾਲ ਸਿੰਘ, 22 ਫਰਵਰੀ (ਬਲਬੀਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰ: ਦਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ 'ਚ ਕਰਵਾਏ ਗਏ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਨੇ ਕੁਦਰਤੀ ਖੇਤੀ ਕਾਰਜਸ਼ਾਲਾ ਲਗਾਈ

ਬਟਾਲਾ, 22 ਫਰਵਰੀ (ਸੁਖਦੇਵ ਸਿੰਘ)-ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਰਿਜਨਲ ਕੁਦਰਤੀ ਖੇਤੀ ਸਿਖਲਾਈ ਕੇਂਦਰ ਰੰਗੀਲਪੁਰ 'ਚ ਇਕ ਰੋਜ਼ਾ ਖੇਤੀ ਕਾਰਜਸ਼ਾਲਾ ਲਗਾਈ ਗਈ | ਇਸ ਕਾਰਜਸ਼ਾਲਾ 'ਚ ਗੁਰਪ੍ਰੀਤ ਸਿੰਘ ਦਬੜੀਖਾਨਾ ਡਾਇਰੈਕਟਰ ਖੇਤੀ ਵਿਰਾਸਤ ਮਿਸ਼ਨ ਜੈਤੋ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖ਼ਰਾਬ ਹੋਈ ਫ਼ਸਲ ਲਈ ਮੁਆਵਜ਼ੇ ਦੀ ਮੰਗ

ਕਾਲਾ ਅਫਗਾਨਾਂ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਬੀਤੇ ਕਈ ਦਿਨਾਂ ਅੰਦਰ ਨਿਰੰਤਰ ਪੈ ਰਹੀ ਬਰਸਾਤ ਕਾਰਨ ਪਾਣੀ ਦੀ ਮਾਰ ਨਾਲ ਕਣਕ ਦੀ ਫ਼ਸਲ ਮਾਰੀ ਜਾਣ ਕਰਕੇ ਪਿੰਡ ਕੋਟ ਖਜਾਨਾ ਦੇ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਮੌਕੇ ਕੁਦਰਤ ਦੀ ਕਰੋਪੀ ਦਾ ਸ਼ਿਕਾਰ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਮਾਨੇਪੁਰ ਦੀ ਬਦਲੀ ਜਾਵੇਗੀ ਨੁਹਾਰ-ਡਾ: ਗੁਰਮੀਤ ਸਿੰਘ

ਕਲਾਨੌਰ, 22 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਮਾਨੇਪੁਰ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਸਹਿਕਾਰਤਾ ਸੈੱਲ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਡਾ. ਗੁਰਮੀਤ ਸਿੰਘ ਮਾਨੇਪੁਰ ਨੇ ਕਿਹਾ ਕਿ ਪਿੰਡ 'ਚ ਜ਼ੇਲ੍ਹਾਂ ਤੇ ਸਹਿਕਾਰਤਾ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਦੇ 10ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਪੁਰਾਣਾ ਸ਼ਾਲਾ, 22 ਫਰਵਰੀ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟਸ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ 'ਚ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਦੀ ਅਗਵਾਈ ਹੇਠ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 10ਵੀਂ ਜਮਾਤ ਦੇ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਬਾਬੇ ਬਣ ਕੇ ਗੱਲਾਂ 'ਚ ਵਰਗਲਾ ਕੇ ਪੈਸੇ ਠੱਗੇ

ਕਾਦੀਆਂ, 22 ਫਰਵਰੀ (ਕੁਲਵਿੰਦਰ ਸਿੰਘ)-ਅੱਜ ਦੁਪਹਿਰ ਸਮੇਂ ਕਸਬਾ ਕਾਦੀਆਂ ਦੇ ਮੁਹੱਲਾ ਧਰਮਪੁਰਾ ਦੀ ਮੇਨ ਗਲੀ ਅੰਦਰ ਇਕ ਕਰਿਆਨਾ ਦੁਕਾਨਦਾਰ ਦੀ ਦੁਕਾਨ 'ਤੇ ਦੁਪਹਿਰ ਸਮੇਂ ਦੋ ਤਿੰਨ ਵਿਅਕਤੀ ਆਏ ਤੇ ਆਉਂਦੇ ਹੀ ਪਹਿਲਾਂ ਉਨ੍ਹਾਂ ਵਲੋਂ ਦੁਕਾਨਦਾਰ ਨੂੰ ਗਰੀਬ ਲੋੜਵੰਦ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗਾਹਲੜੀ ਵਿਖੇ ਸੈਮੀਨਾਰ

ਗੁਰਦਾਸਪੁਰ, 21 ਫਰਵਰੀ (ਆਰਿਫ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਾਹਲੜੀ ਵਿਖੇ ਸੈਸ਼ਨ 2019-20 ਦੇ ਦਾਖ਼ਲੇ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਹੋਏ | ਇਸ ਮੌਕੇ ਪਿ੍ੰ: ...

ਪੂਰੀ ਖ਼ਬਰ »

ਹਸਤ ਸ਼ਿਲਪ ਆਈ. ਟੀ. ਆਈ. ਕਾਲਜ 'ਚ ਡਿਗਰੀ ਵੰਡ ਸਮਾਗਮ

ਬਟਾਲਾ, 22 ਫਰਵਰੀ (ਕਾਹਲੋਂ)-ਹਸਤ ਸ਼ਿਲਪ ਆਈ.ਟੀ.ਆਈ. ਤੇ ਡਿਗਰੀ ਕਾਲਜ ਕਾਹਨੂੰਵਾਨ ਰੋਡ ਬਟਾਲਾ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਰਮਜੀਤ ਸਿੰਘ ਮਠਾਰੂ ਪਿ੍ੰਸੀਪਲ ਸਰਕਾਰੀ ਆਈ.ਟੀ.ਆਈ. ਬਟਾਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਉਨ੍ਹਾਂ ਨਾਲ ਸ: ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ-ਬੱਬੇਹਾਲੀ

ਬਟਾਲਾ, 22 ਫਰਵਰੀ (ਕਾਹਲੋਂ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਬਜਟ ਨੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਯੂਥ ਅਕਾਲੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ

ਸ੍ਰੀ ਹਰਿਗੋਬਿੰਦਪੁਰ, 22 ਫਰਵਰੀ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ 'ਚ ਬੀ.ਪੀ.ਈ.ਓ. ਦਫ਼ਤਰ ਮੂਹਰੇ ਸਾਂਝਾ ਅਧਿਆਪਕ ਕਮੇਟੀ ਦੇ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਦੀ ਅਗਵਾਈ ਹੇਠ ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਇਕੱਤਰ ਪੁਰਸ਼ ਤੇ ਮਹਿਲਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਕੋਟਲੀ ਸੂਰਤ ਮੱਲ੍ਹੀ, 22 ਫਰਵਰੀ (ਕੁਲਦੀਪ ਸਿੰਘ ਨਾਗਰਾ)-ਅਧਿਆਪਕਾਂ ਵਲੋਂ ਸਰਕਾਰ ਵਲੋਂ ਚਲਾਏ ਜਾ ਰਹੇ ਪੜੋ ਪੰਜਾਬ ਪ੍ਰਾਜੈਕਟ ਦਾ ਪੂਰਨ ਬਾਈਕਾਟ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਸਕੂਲ ਸਮੇਂ ਦੇ ਬਾਅਦ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਬਲਾਕ ਦੇ ਵੱਡੀ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ 'ਚ ਮਾਂ ਬੋਲੀ ਦਿਵਸ ਮਨਾਇਆ

ਬਟਾਲਾ, 22 ਫਰਵਰੀ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਚ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਡਾਇਰੈਕਟਰ ਮਦਨ ਲਾਲ, ਮੈਨੇਜਰ ਸੰਜੀਵ ਕੁਮਾਰ, ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ, ਸਮੂਹ ਸਟਾਫ਼ ਮੈਂਬਰ ...

ਪੂਰੀ ਖ਼ਬਰ »

ਰੰਧਾਵਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਖੁਸ਼ੀ ਦੀ ਲਹਿਰ

ਕੋਟਲੀ ਸੂਰਤ ਮੱਲ੍ਹੀ, 22 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ...

ਪੂਰੀ ਖ਼ਬਰ »

ਕਿਸੇ ਤਲਾਬ ਦਾ ਭਰਮ ਪਾਉਂਦਾ ਹੈ ਛੀਨਾ ਬੇਟ ਦੇ ਚੁਫੇਰੇ ਖੜ੍ਹਾ ਮੀਂਹ ਦਾ ਪਾਣੀ

ਪੁਰਾਣਾ ਸ਼ਾਲਾ, 22 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ 8 ਤੇ 9 ਫਰਵਰੀ ਨੂੰ ਪਏ ਮੀਂਹ ਤੋਂ ਬਾਅਦ ਪਿੰਡ ਛੀਨਾ ਬੇਟ ਦੇ ਚੁਫੇਰੇ ਕਣਕ ਦੀਆਂ ਫ਼ਸਲਾਂ 'ਚ ਖੜ੍ਹਾ ਪਾਣੀ ਕਿਸੇ ਤਲਾਬ ਦਾ ਭਰਮ ਪਾਉਂਦਾ ਨਜ਼ਰ ਆ ਰਿਹਾ ਹੈ | ਬੇਟ ਇਲਾਕੇ 'ਚ ਲਗਾਤਾਰ ਪਿਛਲੇ 15 ਦਿਨਾਂ ਤੋਂ ...

ਪੂਰੀ ਖ਼ਬਰ »

ਦਵਿੰਦਰ ਸਿੰਘ ਰੰਧਾਵਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਨੌਸ਼ਹਿਰਾ ਮੱਝਾ ਸਿੰਘ, 22 ਫਰਵਰੀ (ਤਰਸੇਮ ਸਿੰਘ ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਸਨੀਕ ਦਵਿੰਦਰ ਸਿੰਘ ਰੰਧਾਵਾ ਦੇ ਪਿਤਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗਿਆਨੀ ਪ੍ਰੀਤਮ ਸਿੰਘ ਰੰਧਾਵਾ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਜਾਣ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਮਨਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਦੀਨਾਨਗਰ, 22 ਫਰਵਰੀ (ਸੰਧੂ/ਸੋਢੀ/ਸ਼ਰਮਾ)-ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀ ਪੁਰਾ ਖੇਤਰ ਵਿਚ ਹੋਏ ਫਿਦਾਇਨ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ਦੇ ਕਾਂਸਟੇਬਲ ਮਨਿੰਦਰ ਸਿੰਘ ਸ਼ਹਾਦਤ ਦਾ ਜਾਮ ਪੀ ਕੇ ਆਪਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ੍ਹ ਦੇ ਹਰ ਪਿੰਡ 'ਚ 550 ਬੂਟੇ ਲਗਾਏ ਜਾਣਗੇ-ਡੀ.ਸੀ.

ਗੁਰਦਾਸਪੁਰ, 22 ਫਰਵਰੀ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲੇ੍ਹ ਅੰਦਰ ਹਰੇਕ ਪਿੰਡ 'ਚ 550-550 ਬੂਟੇ ਲਗਾਏ ਜਾਣਗੇ | ਇਸ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸੂਚ ਕੀਰਤਨ ਦਰਬਾਰ ਸ਼ੁਰੂ-ਅੰਮਿ੍ਤ ਸੰਚਾਰ 24 ਨੂੰ

ਕਾਹਨੂੰਵਾਨ, 22 ਫਰਵਰੀ (ਹਰਜਿੰਦਰ ਸਿੰਘ ਜੱਜ)-ਸ੍ਰੀ ਹਰਗੋਬਿੰਦ ਸਾਹਿਬ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਾਲਿਆਂ ਤੇ ਪੂਰਨ ਸਾਧੂ ਬਾਪੂ ਹਰਭਜਨ ਸਿੰਘ ਹਰਚੋਵਾਲ ਦੀ ਸਾਲਾਨਾ ਨਿੱਘੀ ਯਾਦ ਨੂੰ ਸਮਰਪਿਤ ਬਲਾਕ ਕਾਹਨੂੰਵਾਨ ਦੇ ਪਿੰਡ ਸੂਚ ਵਿਖੇ ਸਮੂਹ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੁਨੇਰਾ ਖੇਡ ਸਟੇਡੀਅਮ ਦਾ ਕੰਮ ਆਰੰਭ

ਧਾਰਕਲਾਂ, 22 ਫਰਵਰੀ (ਨਰੇਸ਼ ਪਠਾਨੀਆ)- ਬੀ.ਡੀ.ਓ. ਧਾਰਕਲਾਂ ਵਿਜੇ ਕੁਮਾਰ ਨੇ ਦੁਨੇਰਾ ਫੋਕਲ ਪੁਆਇੰਟ ਨਾਲ ਖੇਡ ਸਟੇਡੀਅਮ ਦਾ ਕੰਮ ਆਰੰਭ ਕਰਵਾਇਆ | ਇਸ ਮੌਕੇ ਪੇਂਡੂ ਵਿਕਾਸ ਅਫ਼ਸਰ ਵਿਜੇ ਕੁਮਾਰ ਨਾਲ ਜੂਨੀਅਰ ਇੰਜੀ: ਦੇਵੀ ਸ਼ਰਨ, ਧਾਰ ਸਰਪੰਚ ਰਾਜੇਸ਼ ਸ਼ਰਮਾ, ਸਰਪੰਚ ...

ਪੂਰੀ ਖ਼ਬਰ »

ਮਨਵਾਲ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਪਠਾਨਕੋਟ, 22 ਫਰਵਰੀ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਆਲ ਇੰਡੀਆ ਰੋਡਿਓ ਵਲੋਂ ਰੋਡ ਸ਼ੋਅ ਪਿ੍ੰਸੀਪਲ ਪੂਨਮ ਬਾਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਜਿਸ 'ਚ ਰੋਡਿਓ ਸਟੇਸ਼ਨ ਜਲੰਧਰ ਤੋਂ ਆਰ.ਜੇ ਰੋਡਿਓ ਜੋਕੀ ਕਰਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਕੇ.ਡੀ. ਆਈ ਹਸਪਤਾਲ 'ਚ ਜ਼ਰੂਰਤਮੰਦ ਲੋਕਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਸੁਰਿੰਦਰ ਮਹਾਜਨ ਦੀ ਅਗਵਾਈ ਹੇਠ ਡਾਕਟਰ ਕੇ.ਡੀ. ਆਈ ਹਸਪਤਾਲ 'ਚ 6 ਜ਼ਰੂਰਤਮੰਦ ਲੋਕਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਐਨ.ਆਰ.ਐਮ.ਯੂ. ਵਲੋਂ ਡੀ. ਆਰ.ਐਮ. ਵਿਰੁੱਧ ਪ੍ਰਦਰਸ਼ਨ

ਪਠਾਨਕੋਟ, 22 ਫਰਵਰੀ (ਚੌਹਾਨ)-ਐਨ.ਆਰ.ਐਮ.ਯੂ. ਫਿਰੋਜ਼ਪੁਰ ਮੰਡਲ ਵਲੋਂ ਪੂਰੇ ਮੰਡਲ ਵਿਖੇ ਡੀ.ਆਰ.ਐਮ. ਫਿਰੋਜ਼ਪੁਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਿਹਾ | ਪਠਾਨਕੋਟ ਸਾਖ਼ਾ ਵਲੋਂ ਕਾਮਰੇਡ ਸੁਰੇਸ਼ ਮਹਾਜਨ ਦੀ ...

ਪੂਰੀ ਖ਼ਬਰ »

ਆਟੋ ਕਾਰ ਦੀ ਟੱਕਰ 'ਚ ਇਕ ਜ਼ਖ਼ਮੀ

ਪਠਾਨਕੋਟ, 22 ਫਰਵਰੀ (ਚੌਹਾਨ)-ਪਿੰਡ ਛਤਵਾਲ ਕੋਲ ਡਲਹੌਜ਼ੀ ਰੋਡ 'ਤੇ ਪਿਛਲੀ ਰਾਤ ਆਟੋ ਦੇ ਹਾਦਸੇ ਦਾ ਸ਼ਿਕਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਆਟੋ ਪੀ.ਬੀ. 06ਕੇ. 2669 ਦਾ ਡਰਾਈਵਰ ਕਿਸੇ ਹੋਰ ਆਦਮੀ ਦੇ ਨਾਲ ਪਠਾਨਕੋਟ ਤੋਂ ਧਾਰ ਵੱਲ ਜਾ ਰਹੇ ਸਨ ਕਿ ...

ਪੂਰੀ ਖ਼ਬਰ »

ਕਮਿਸ਼ਨਰ ਹਰਚਰਨ ਸਿੰਘ ਦਾ ਮੇਅਰ ਤੇ ਸਫ਼ਾਈ ਯੂਨੀਅਨ ਵਲੋਂ ਸਵਾਗਤ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਕਮਿਸ਼ਨਰ ਕੁਲਵੰਤ ਸਿੰਘ ਦੇ ਤਬਾਦਲੇ ਦੇ ਬਾਅਦ ਉਨ੍ਹਾਂ ਦੀ ਜਗ੍ਹਾ 'ਤੇ ਆਏ ਨਵ-ਨਿਯੁਕਤ ਏ.ਡੀ.ਸੀ. ਕਮ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਵਿਸ਼ੇਸ਼ ਤੌਰ 'ਤੇ ਨਗਰ ਨਿਗਮ ਦਫ਼ਤਰ ਪਠਾਨਕੋਟ ਵਿਖੇ ਪੁੱਜੇ | ਇਸ ਮੌਕੇ 'ਤੇ ਨਿਗਮ ਦੇ ਮੇਅਰ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਰਚੂਅਲ ਲੈਬ ਦਾ ਉਦਘਾਟਨ

ਪਠਾਨਕੋਟ, 22 ਫਰਵਰੀ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਵਿਖੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤਿ੍ਪਤਾ ਪੁੰਜ ਤੇ ਚੀਫ਼ ਮੈਨੇਜਿੰਗ ਡਾਇਰੈਕਟਰ ਇੰਜੀ: ਕੰਵਰ ਤੁਸ਼ਾਰ ਪੁੰਜ ਤੇ ਮਨਿਸਟੀਰੀਅਲ ਆਫ਼ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਰੈੱਡ ਰਿਬਨ ਕਲੱਬ ਵਲੋਂ ਨਸ਼ਾ ਛਡਾਓ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਕਾਲਜ ਚੇਅਰਮੈਨ ਡਾ: ਸੁਭਾਸ਼ ਮਹਾਜਨ ਵਿਸ਼ੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਸਰਬੱਤ ਖ਼ਾਲਸਾ ਸੰਸਥਾ ਦੀ ਮੀਟਿੰਗ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੌਨੀ ਪਠਾਨਕੋਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਦੀਪ ...

ਪੂਰੀ ਖ਼ਬਰ »

ਦਸਵਾਂ ਵੈਟਰਨਰੀ ਇੰਸਪੈਕਟਰ ਦਿਵਸ ਕੱਲ੍ਹ-ਮਹਾਜਨ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਦਸਵਾਂ ਵੈਟਰਨਰੀ ਇੰਸਪੈਕਟਰ ਦਿਵਸ 24 ਫਰਵਰੀ ਦਿਨ ਐਤਵਾਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਮਿੰਨੀ ਸਕੱਤਰੇਤ ਦੇ ਅੰਦਰ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੇਲਵੇ ਫਾਟਕ ਸੀ-9 ਤੇ ਸੀ-10 ਐਮਰਜੈਂਸੀ ਰਿਪੇਅਰ ਦੇ ਚੱਲਦਿਆਂ ਇਕ ਇਕ ਹਫ਼ਤੇ ਲਈ ਬੰਦ ਰਹਿਣਗੇ-ਡੀ.ਸੀ.

ਪਠਾਨਕੋਟ, 22 ਫਰਵਰੀ (ਆਰ. ਸਿੰਘ/ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਫਾਟਕ ਨੰਬਰ ਸੀ-9 ਜੋ ਕਿ ਸੁਜਾਨਪੁਰ-ਮਾਧੋਪੁਰ ਪੰਜਾਬ ਸਟੇਸ਼ਨ ਹੈ, ਨੂੰ ਮਿਤੀ 23 ਫਰਵਰੀ ਤੋਂ 1 ਮਾਰਚ 2019 ਤੱਕ ਇੱਕ ਹਫ਼ਤੇ ਲਈ ਐਮਰਜੈਂਸੀ ਰਿਪੇਅਰ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਨੇ ਨੰਗਲ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਡਮਟਾਲ, 22 ਫਰਵਰੀ (ਰਾਕੇਸ਼ ਕੁਮਾਰ)-ਥਾਣਾ ਨੰਗਲ 'ਚ ਐਸ.ਐਚ.ਓ. ਮੁਖ਼ਤਿਆਰ ਸਿੰਘ ਨੇ ਬਤੌਰ ਥਾਣਾ ਮੁਖੀ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਟਾਲਾ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ | ਹੁਣ ਉਨ੍ਹਾਂ ਨੰਗਲ ਥਾਣਾ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਥਾਣਾ ਮੁਖੀ ...

ਪੂਰੀ ਖ਼ਬਰ »

ਡੋਮੈਸਟਿਕ ਵਰਕਰਾਂ ਦੀ ਰਜਿਸਟ੍ਰੇਸ਼ਨ ਦਾ ਸ਼ੁੱਭ ਆਰੰਭ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਡੋਮੈਸਟਿਕ ਵਰਕਰਾਂ ਦੀ ਰਜਿਸਟ੍ਰੇਸ਼ਨ ਦਾ ਸ਼ੁੱਭ ਆਰੰਭ ਹਰਦੀਪ ਸਿੰਘ ਘੰੁਮਣ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ 'ਚ ਮਨੋਜ ਸ਼ਰਮਾ ਲੇਬਰ ਇਨਫੋਰਸਮੈਂਟ ਅਫ਼ਸਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਲੋਕਾਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਕੀਤਾ ਜਾਗਰੂਕ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਸਾਂਝ ਕੇਂਦਰ ਮਲਿਕਪੁਰ ਪਠਾਨਕੋਟ ਵਿਖੇ ਵਿਜ਼ਟਰ ਵੀਕ ਦੇ ਤਹਿਤ ਮਨਿੰਦਰ ਸਿੰਘ ਲੱਕੀ ਦੀ ਦੇਖ ਰੇਖ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐੱਸ.ਪੀ. ਆਪ੍ਰੇਸ਼ਨ ਹੇਮਪੁਸ਼ਪ ਤੇ ਡੀ.ਐੱਸ.ਪੀ. ਹੈੱਡਕੁਆਟਰ ਰਾਜੇਸ਼ ਮੱਟੂ ...

ਪੂਰੀ ਖ਼ਬਰ »

ਸੜਕ ਦਾ ਹਲਕਾ ਵਿਧਾਇਕ ਨੇ ਰੱਖਿਆ ਨੀਂਹ ਪੱਥਰ

ਨਰੋਟ ਮਹਿਰਾ, 22 ਫਰਵਰੀ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਅੱਡਾ ਸੁੰਦਰਚੱਕ ਤੋਂ ਕਥਲੌਰ ਤੱਕ ਤੇ ਕਥਲੌਰ ਤੋਂ ਪਲਾਹ ਤੱਕ ਬਣਨ ਵਾਲੀ ਸੜਕ ਦਾ ਰੀਬਨ ਕੱਟ ਕੇ ਹਲਕਾ ਵਿਧਾਇਕ ਜੋਗਿੰਦਰਪਾਲ ਤੇ ਸੀਨੀਅਰ ਕਾਂਗਰਸੀ ਆਗੂ ਨਰੇਸ਼ ਪੁਰੀ ਨੇ ਨੀਂਹ ਪੱਥਰ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ

ਪਠਾਨਕੋਟ, 22 ਫਰਵਰੀ (ਸੰਧੂ)-ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਯੁਵਾ ਪੀੜੀ ਨੂੰ ਬਚਾਉਣ ਤੇ ਤੰਬਾਕੂ ਦੀ ਰੋਕਥਾਮ ਕਰਨ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ...

ਪੂਰੀ ਖ਼ਬਰ »

30 ਕਰੋੜ ਦੇ ਕੰਮ ਜਲਦ ਨਗਰ ਨਿਗਮ ਪਠਾਨਕੋਟ ਵਲੋਂ ਕਰਵਾਏ ਜਾਣਗੇ

ਪਠਾਨਕੋਟ, 22 ਫਰਵਰੀ (ਆਸ਼ੀਸ਼ ਸ਼ਰਮਾ/ਚੌਹਾਨ)-ਆਮਰੁਤ ਯੋਜਨਾ ਰਾਹੀਂ ਨਗਰ ਨਿਗਮ ਪਠਾਨਕੋਟ ਸ਼ਹਿਰ ਦੀ ਖਸਤਾ ਹਾਲਤ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਦਸ਼ਾ ਨੰੂ ਸੁਧਾਰਨ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਮੇਅਰ ਅਨਿਲ ਵਾਸੂਦੇਵਾ ਨੇ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਪਠਾਨਕੋਟ, 22 ਫਰਵਰੀ (ਸੰਧੂ)-ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰੰਗਖੱਡ ਵਿਖੇ ਸਕੂਲ ਦੇ ਪਿ੍ੰਸੀਪਲ ਬਲਬੀਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ 'ਚ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਇੰਚਾਰਜ ਠਾਕੁਰ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ

ਸ਼ਾਹਪੁਰ ਕੰਢੀ, 22 ਫਰਵਰੀ (ਰਣਜੀਤ ਸਿੰਘ)-ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਵਲੋਂ ਮੰਗਾਂ ਨੰੂ ਲੈ ਕੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸੀਨੀਅਰ ਆਗੂ ਚਰਨ ਕਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ | ਧਰਨੇ ਵਿਚ ਸਟੇਜ ਸਕੱਤਰ ਦੀ ਭੂਮਿਕਾ ਗੁਰਨਾਮ ...

ਪੂਰੀ ਖ਼ਬਰ »

ਕ੍ਰਿਸ਼ਨ ਮਿਸ਼ਨ ਟਰੱਸਟ ਵਲੋਂ ਮੀਟਿੰਗ

ਪਠਾਨਕੋਟ, 22 ਫਰਵਰੀ (ਆਰ. ਸਿੰਘ)-ਕਿ੍ਸ਼ਨ ਮਿਸ਼ਨ ਟਰੱਸਟ ਵਲੋਂ ਸ਼ੈਲੀ ਰੋਡ ਸਥਿਤ ਉਦਾਸੀਨ ਆਸ਼ਰਮ ਪਠਾਨਕੋਟ 'ਚ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ 'ਚ ਟਰੱਸਟ ਦੇ ਸੰਸਥਾਪਕ ਸਵਾਮੀ ਸ਼ਰਣਾਨੰਦ ਦਾ ਕੁੰਭ ਮੇਲੇ 'ਚੋਂ ਵਾਪਸ ਪਠਾਨਕੋਟ ਪੁੱਜਣ 'ਤੇ ...

ਪੂਰੀ ਖ਼ਬਰ »

ਖੇਤਾਂ 'ਚ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਡੇਰਾ ਬਾਬਾ ਨਾਨਕ, 22 ਫਰਵਰੀ (ਵਤਨ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਤਲਵੰਡੀ ਗੋਰਾਇਆ, ਚੌੜਾ ਕਲਾਂ, ਸਮਰਾਏ, ਕਾਦੀਆਂ, ਬਹਿਲੋਲਪੁਰ, ਖਲੀਲਪੁਰ, ਕਾਹਲਾਂਵਾਲੀ ਆਦਿ ਦਰਜਨਾਂ ਪਿੰਡਾਂ 'ਚ ਭਾਰੀ ਮੀਂਹ ਕਾਰਨ ਕਣਕ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ...

ਪੂਰੀ ਖ਼ਬਰ »

ਮਾਸਟਰ ਕੁਲਵੰਤ ਸਿੰਘ ਤੁਗਲਵਾਲ ਗ੍ਰਾਮ ਸਭਾ ਦੇ ਪ੍ਰਧਾਨ ਨਿਯੁਕਤ

ਹਰਚੋਵਾਲ, 22 ਫਰਵਰੀ (ਢਿੱਲੋਂ)-ਪਿੰਡ ਤੁਗਲਵਾਲ ਦੀ ਨਵੀਂ ਬਣੀ ਪੰਚਾਇਤ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਸਮੂਹ ਮੈਂਬਰਾਂ ਤੇ ਪਿੰਡ ਦੇ ਅਹੁਦੇਦਾਰਾਂ ਵਲੋਂ ਮਾਸਟਰ ਕੁਲਵੰਤ ਸਿੰਘ ਨੂੰ ਗ੍ਰਾਮ ਸਭਾ ਦੇ ਪ੍ਰਧਾਨ ਚੁਣ ਲਿਆ ਗਿਆ | ਗ੍ਰਾਮ ...

ਪੂਰੀ ਖ਼ਬਰ »

ਸ਼ਾਹਪੁਰ ਜਾਜਨ ਤੇ ਤਲਵੰਡੀ ਰਾਮਾਂ 'ਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਧਿਆਨਪੁਰ, 22 ਫਰਵਰੀ (ਰਿਆੜ)-ਨੇੜਲੇ ਪਿੰਡ ਸ਼ਾਹਪੁਰ ਜਾਜਨ ਤੇ ਤਲਵੰਡੀ ਰਾਮਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਮਾਈ ਭਾਗੋ ਯੋਜਨਾ ਤਹਿਤ ਸਕੂਲ 'ਚ ਪੜ੍ਹਣ ਵਾਲੀਆਂ 11ਵੀਂ ਤੇ 12ਵੀਂ ਦੀਆਂ 95 ਵਿਦਿਆਰਥਣਾਂ ਨੂੰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ 25 ਤੱਕ ਐਲਾਨੇ ਪ੍ਰੋਗਰਾਮਾਂ 'ਚ ਕੰਪਿਊਟਰ ਅਧਿਆਪਕ ਕਰਨਗੇ ਸ਼ਮੂਲੀਅਤ

ਘੁਮਾਣ, 22 ਫਰਵਰੀ (ਬੰਮਰਾਹ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਤੇ ਸੂਬਾ ਕਮੇਟੀ ਮੈਂਬਰ ਪਰਮਿੰਦਰ ਸਿੰਘ ਘੁਮਾਣ ਨੇ ਦੱਸਿਆ ਕਿ ਸਾਲ 2010 'ਚ ਹੋਏ ਸੂਚਨਾ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ 1 ਜੁਲਾਈ 2011 ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਦਾ ਸਿੱਖ ਹੈਲਪ ਸੰਸਥਾ ਵਲੋਂ ਸਨਮਾਨ

ਕੋਟਲੀ ਸੂਰਤ ਮੱਲ੍ਹੀ, 22 ਫਰਵਰੀ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 100 ਦੇ ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਿੱਖ ਹੈਲਪ ਸਿੱਖ ਆਸਟ੍ਰੇਲੀਆ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਅਜੇਪਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣਗੇ

ਧਾਰੀਵਾਲ, 22 ਫਰਵਰੀ (ਸਵਰਨ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਧਾਰੀਵਾਲ ਵਿਖੇ ਸਾਥੀ ਬਲਵਿੰਦਰ ਸਿੰਘ ਉਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਜਨਰਲ ਸਕੱਤਰ ਸਾਥੀ ਗੁਰਵੇਲ ਸਿੰਘ ...

ਪੂਰੀ ਖ਼ਬਰ »

ਬਾਜਵਾ ਵਲੋਂ ਧਰਮਸ਼ਾਲਾ ਲਈ 6 ਲੱਖ ਦਾ ਚੈੱਕ ਭੇਟ

ਕਿਲ੍ਹਾ ਲਾਲ ਸਿੰਘ, 22 ਫਰਵਰੀ (ਬਲਬੀਰ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਧਰਮਕੋਟ ਬੱਗਾ ਨੂੰ ਪਿੰਡ ਦੀ ਧਰਮਸ਼ਾਲਾ ਲਈ 6 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਸ: ਬਾਜਵਾ ਨੇ ਗ੍ਰਾਂਟ ਦਾ ਇਹ ਚੈੱਕ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦਾ ਅਲੀਵਾਲ ਪਹੰੁਚਣ 'ਤੇ ਸੈਂਕੜੇ ਅਕਾਲੀ ਵਰਕਾਂ ਵਲੋਂ ਸਵਾਗਤ

ਕਾਲਾ ਅਫਗਾਨਾਂ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਕਸਬਾ ਅਲੀਵਾਲ ਮੈਰੀਗੋਲਡ ਅਕੈਡਮੀ 'ਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਮੂਹ ਦਰਜਾ-ਬ-ਦਰਜਾ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਰੱਖੇ ਗਏ ਸਵਾਗਤੀ ਪ੍ਰੋਗਰਾਮ 'ਚ ਪਹੰੁਚੇ ਮਾਝਾ ਜ਼ੋਨ ਦੇ ਇੰਚਾਰਜ ਤੇ ਹਲਕਾ ...

ਪੂਰੀ ਖ਼ਬਰ »

ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਲਈ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ-ਤਹਿਸੀਦਲਾਰ ਮਹਿੰਦਰਪਾਲ

ਪੁਰਾਣਾ ਸ਼ਾਲਾ, 22 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈਆਂ ਕਣਕ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮਾਂ ਤਹਿਤ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੰੂ ਵੀ ਹੁਕਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਤੇਲ ਕੀਮਤਾਂ 'ਚ ਕਟੌਤੀ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ-ਆਗੂ

ਸੇਖਵਾਂ, 22 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਲਵਿੰਦਰ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਦਾ ਵਿਕਾਸ ਤੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ-ਸਰਪੰਚ ਰੇਨੰੂ ਦੇਵੀ

ਪੁਰਾਣਾ ਸ਼ਾਲਾ, 22 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਪੰਡੋਰੀ ਮਹੰਤਾਂ ਦਾ ਵਿਕਾਸ ਤੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਅਤੇ ਪਿੰਡ ਨੰੂ ਸ਼ਹਿਰ ਵਰਗੀ ਹਰੇਕ ਸਹੂਲਤ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਬੇਖੌਫ਼ ਚੱਲ ਰਿਹਾ ਨਕਲੀ ਪਨੀਰ ਦਾ ਕਾਰੋਬਾਰ

ਗੁਰਦਾਸਪੁਰ, 22 ਫਰਵਰੀ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਤੇ ਆਸ ਪਾਸ ਦੇ ਖੇਤਰ 'ਚ ਨਕਲੀ ਪਨੀਰ ਦਾ ਧੰਦਾ ਦਿਨੋਂ ਦਿਨ ਪੈਰ ਪਸਾਰਦਾ ਜਾ ਰਿਹਾ ਹੈ | ਇਸ ਵੱਲ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਪਹਿਲਾਂ ਤਾਂ ਇਹ ਨਕਲੀ ਪਨੀਰ ਦਾ ਧੰਦਾ ...

ਪੂਰੀ ਖ਼ਬਰ »

ਪਾਸਟਰ ਰੂਪ ਲਾਲ ਸਾਥੀਆਂ ਸਮੇਤ ਮਹਾਰਾਜਾ ਦਾਊਦ ਕ੍ਰਿਸਚਨ ਦਲ 'ਚ ਸ਼ਾਮਿਲ

ਵਡਾਲਾ ਬਾਂਗਰ, 22 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-ਆਲ ਇੰਡਿਆ ਮਹਾਰਾਜਾ ਦਾਊਦ ਯੂਥ ਕ੍ਰਿਸ਼ਚਨ ਦਲ ਨੂੰ ਮਜ਼ਬੂਤ ਕਰਨ ਲਈ ਵਾਈਸ ਪ੍ਰਧਾਨ ਸਟੀਫਨ ਮਸੀਹ ਬੱਬੂ ਵਲੋਂ ਇਕ ਵਿਸ਼ੇਸ਼ ਮੀਟਿੰਗ ਮੁੱਖ ਦਫਤਰ ਵਡਾਲਾ ਬਾਂਗਰ ਵਿਖੇ ਬੁਲਾਈ ਗਈ | ਇਸ ਮੌਕੇ ਦਲ ਨੂੰ ਹੋਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸ਼ਿੰਦਪਾਲ ਸਿੰਘ ਕੰਡੀਲਾ ਨੂੰ ਸਦਮਾ-ਭਰਾਤਾ ਦਾ ਦਿਹਾਂਤ

ਪੰਜਗਰਾਈਆਂ, 22 ਫਰਵਰੀ (ਬਲਵਿੰਦਰ ਸਿੰਘ)-ਪਿੰਡ ਕੰਡੀਲੇ ਦੇ ਉੱਘੇ ਕਾਂਗਰਸੀ ਆਗੂ ਸ਼ਿੰਦਪਾਲ ਸਿੰਘ ਮੈਂਬਰ ਪੰਚਾਇਤ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾਤਾ ਥਾਣੇਦਾਰ ਮੁਖਤਾਰ ਸਿੰਘ ਦਾ ਅਚਨਚੇਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਦੀਆਂ ਲੜਕੀਆਂ ਨੇ ਰਚਿਆ ਇਤਿਹਾਸ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)—ਸਾਲ 2018 ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਨਰਸਿੰਗ ਪਹਿਲੇ ਸਾਲ ਦਾ ਨਤੀਜਾ ਐਲਾਨਿਆ ਗਿਆ | ਐਲਾਨੇ ਗਏ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਤੇ ਤੀਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਸ਼ਲਾਘਾਯੋਗ ਕੰਮਾਂ ਸਦਕਾ ਕਾਂਗਰਸ ਲੋਕ ਸਭਾ ਚੋਣਾਂ ਜਿੱਤੇਗੀ-ਆਗੂ

ਸੇਖਵਾਂ, 22 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਸਦਕਾ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡਾ: ਰਣਧੀਰ ਸਿੰਘ ਨੇ ਪਿੰਡ ਖੈਹਿਰਾ ਕੋਟਲੀ 'ਚ ਲਾਭਪਾਤਰੀਆਂ ਦੇ ਦਸਤਾਵੇਜ਼ ਭਰੇ

ਕਲਾਨੌਰ, 22 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਖੈਹਿਰਾ ਕੋਟਲੀ ਵਿਖੇ ਸਰਪੰਚ ਰਾਜਵਿੰਦਰ ਕੌਰ ਦੇ ਯਤਨਾਂ ਸਦਕਾ ਤੇ ਸੀਨੀਅਰ ਕਾਂਗਰਸੀ ਆਗੂ ਡਾ. ਰਣਧੀਰ ਸਿੰਘ ਖੈਹਿਰਾ ਦੀ ਅਗਵਾਈ 'ਚ ਲਾਭਪਾਤਰੀਆਂ ਦੇ ਦਸਤਾਵੇਜ਼ ਮੁਕੰਮਲ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਡਾ. ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਦੇ ਵਫ਼ਦ ਵਲੋਂ ਜਾਖੜ ਨਾਲ ਮੁਲਾਕਾਤ

ਕਲਾਨੌਰ, 22 ਫਰਵਰੀ (ਪੁਰੇਵਾਲ)-ਸਥਾਨਕ ਕਸਬੇ ਦੇ ਯੂਥ ਕਾਂਗਰਸ ਦੇ ਅਗਾਂਹਵਧੂ ਵਰਕਰਾਂ ਦਾ ਇਕ ਵਫ਼ਦ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਰਾਹੀਂ ਲੋਭ ਸਭਾ ਮੈਂਬਰ ਸੁਨੀਲ ਜਾਖੜ ਨੂੰ ਮਿਲਿਆ | ਵਫ਼ਦ ਦੇ ਆਗੂ ਰੋਹਿਤ ...

ਪੂਰੀ ਖ਼ਬਰ »

ਸੇਖਵਾਂ ਪੱਤੀ ਨਾਗਰਾ 'ਚ ਲਾਭਪਾਤਰੀਆਂ ਨੂੰ ਕਣਕ ਵੰਡੀ

ਸੇਖਵਾਂ, 22 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਸਥਾਨਕ ਪਿੰਡ ਸੇਖਵਾਂ ਦੀ ਪੱਤੀ ਨਾਗਰਾ ਦੀ ਪੰਚਾਇਤ ਦੇ ਸਰਪੰਚ ਸਰਤਾਜ ਸਿੰਘ ਤੇ ਹੋਰ ਮੁਹਤਬਰਾਂ ਦੀ ਨਿਗਰਾਨੀ ਹੇਠ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਮੌਕੇ ਨੌਜਵਾਨ ਸਰਪੰਚ ਸਰਤਾਜ ਸਿੰਘ ਨੇ ਕਿਹਾ ਕਿ ਮੱੁਖ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ 'ਚ ਵਿਦਾਇਗੀ ਪਾਰਟੀ

ਬਟਾਲਾ, 22 ਫਰਵਰੀ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਪਾਰਟੀ 'ਚ ਸਾਰੇ ਫੇਅਰਵੈਲ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਂ-ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਬਟਾਲਾ, 22 ਫਰਵਰੀ (ਬੁੱਟਰ)-ਪੰਜਾਬੀ ਸਾਹਿਤ ਪ੍ਰੇਮੀਆਂ, ਲੇਖਕਾਂ ਤੇ ਕਵੀਆਂ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਅਚਾਰਕ ਸੁਸਾਇਟੀ ਦੇ ਪ੍ਰਧਾਨ ਡਾ: ਰਵਿੰਦਰ ਦੀ ਅਗਵਾਈ 'ਚ ਮਾਂ-ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਮਾਂ-ਬੋਲੀ ...

ਪੂਰੀ ਖ਼ਬਰ »

ਰਸ਼ਪਾਲ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ

ਫਤਹਿਗੜ੍ਹ ਚੂੜੀਆਂ, 22 ਫਰਵਰੀ (ਮਾਨ, ਬਾਠ)-ਸਥਾਨਕ ਕਸਬਾ ਵਾਰਡ ਨੰਬਰ ਇਕ ਦੇ ਮਸ਼ਹੂਰ ਕਿਸਾਨ ਕਾਬਲ ਸਿੰਘ ਰੰਧਾਵਾ ਤੇ ਮਲਕੀਤ ਸਿੰਘ ਰੰਧਾਵਾ ਸਪੇਨ ਦੇ ਪਿਤਾ ਰਸ਼ਪਾਲ ਸਿੰਘ ਰੰਧਾਵਾ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ...

ਪੂਰੀ ਖ਼ਬਰ »

ਸਰਦਾਰਨੀ ਬਲਜੀਤ ਕੌਰ ਪੱਡਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸ੍ਰੀ ਹਰਗੋਬਿੰਦਪੁਰ, 22 ਫਰਵਰੀ (ਐਮ.ਐਸ. ਘੁੰਮਣ)-ਅਕਾਲੀ ਦਲ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਜੈਲਦਾਰ ਦੀ ਮਾਤਾ ਸਰਦਾਰਨੀ ਬਲਜੀਤ ਕੌਰ ਜੈਲਦਾਰ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੇ ਗ੍ਰਹਿ ਪਿੰਡ ਬੋਹਜਾ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ ਭੰਡਾਰਾ 24 ਨੂੰ

ਘੁਮਾਣ, 22 ਫਰਵਰੀ (ਬੰਮਰਾਹ)-ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 22ਵਾਂ ਸਾਲਾਨਾ ਭੰਡਾਰਾ ਤਪ ਅਸਥਾਨ ਪਿੰਡ ਮੰਡ ਨੇੜੇ ਘੁਮਾਣ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸਵਾਮੀ ਗੁਰਬਖ਼ਸ਼ ਦੇਵੀ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਝੋਲੀ ਪਾਏ 6 ਪੁਲ-ਸਲਾਰੀਆ

ਗੁਰਦਾਸਪੁਰ, 22 ਫਰਵਰੀ (ਗੁਰਪ੍ਰਤਾਪ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੇ ਭਾਜਪਾ ਇੰਚਾਰਜ ਸਵਰਨ ਸਲਾਰੀਆ ਵਲੋਂ ਜ਼ਿਲ੍ਹਾ ਪ੍ਰਧਾਨ ਭਾਜਪਾ ਬਾਲ ਕਿਸ਼ਨ ਮਿੱਤਲ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਪ੍ਰੈੱਸ ਵਾਰਤਾ ਕੀਤੀ ਗਈ | ਜਿਸ ਵਿਚ ਉਨ੍ਹਾਂ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਬਟਾਲਾ-ਅਲੀਵਾਲ ਸੜਕ ਨੇ ਛੱਪੜ ਦਾ ਰੂਪ ਧਾਰਿਆ

ਬਟਾਲਾ, 22 ਫਰਵਰੀ (ਬੁੱਟਰ)-ਸਥਾਨਕ ਅਲੀਵਾਲ ਰੋਡ ਦੀ ਸੜਕ ਦੀ ਮੰਦੀ ਹਾਲਤ ਹੋਣ ਕਰਕੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਵਿੰਦਰ ਸਿੰਘ ਰਜਿੰਦਰਾ ਫੌਾਡਰੀ ਵਾਲੇ, ਪਰਮਿੰਦਰ ਸਿੰਘ, ਰਮਿੰਦਰ ਸਿੰਘ ਵਾਲੇ, ...

ਪੂਰੀ ਖ਼ਬਰ »

ਐਕਸੀਅਨ ਸੇਵਾ ਸਿੰਘ ਘੁੰਮਣ ਦੀ ਬਰਸੀ ਕੱਲ੍ਹ

ਬਟਾਲਾ, 22 ਫਰਵਰੀ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਅਨਿਨ ਸੇਵਕ ਤੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੇ ਸੰਸਥਾਪਕ ਸਵਰਗੀ ਸੇਵਾ ਸਿੰਘ ਘੁੰਮਣ (ਐਕਸੀਅਨ) ਦੀ 24ਵੀਂ ਬਰਸੀ 24 ਫਰਵਰੀ ਨੂੰ ਗੁਰਦੁਆਰਾ ਤਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX