ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  13 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  15 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  30 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  53 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 2 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 5 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 6 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 8 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਅੰਮ੍ਰਿਤਸਰ

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਵੀਡੀਓ ਲਿੰਕ ਰਾਹੀਂ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦੇ ਵਿਸਥਾਰ ਦਾ ਰੱਖਿਆ ਨੀਂਹ ਪੱਥਰ

ਰਾਜਾਸਾਂਸੀ, 22 ਫਰਵਰੀ (ਹੇਰ, ਹਰਦੀਪ ਸਿੰਘ ਖੀਵਾ)- ਕੇਂਦਰੀ ਵਣਜ ਤੇ ਉਦਯੋਗ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਵਲੋਂ ਅੱਜ ਵੀਡੀਓ ਲਿੰਕ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਦੀ ਹਵਾਈ ਪਾਰਕਿੰਗ ਦੇ ਕੀਤੇ ਜਾ ਰਹੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਹਵਾਈ ਅੱਡਾ ਅਥਾਰਟੀ ਦੇ ਡਾਇਰੈਕਟਰ ਮਨੋਜ ਸੰਚੋਰਿਆ ਦੀ ਅਗਵਾਈ 'ਚ ਕਰਵਾਏ ਗਏ ਵਿਸ਼ੇਸ਼ ਸਮਾਗਮ 'ਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮਿ੍ਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਇਕ ਨਵੇਂ ਰੂਪ ਵਿਚ ਉਭਰ ਰਿਹਾ ਹੈ ਤੇ ਪਿਛਲੇ ਸਾਲ ਦੀ ਤੁਲਨਾ ਨਾਲੋਂ ਇਥੇ 48.1 ਫੀਸਦੀ ਯਾਤਰੀਆਂ ਦਾ ਵਾਧਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਦਿੱਲੀ ਹਵਾਈ ਅੱਡੇ 'ਤੇ ਜ਼ਿਆਦਾ ਉਡਾਨਾਂ ਹੋਣ ਕਰਕੇ ਕਈ ਉਡਾਨਾ ਅੰਮਿ੍ਤਸਰ ਨੂੰ ਤਬਦੀਲ ਕੀਤੀਆਂ ਗਈਆਂ ਹਨ ਤੇ ਇਸ ਹਵਾਈ ਅੱਡੇ 'ਤੇ ਘੱਟ ਰੌਸ਼ਨੀ ਦੌਰਾਨ ਵੀ ਉਡਾਨਾਂ ਦੇ ਸਫ਼ਲਤਾ ਪੂਰਵਕ ਉਡਾਨਾਂ ਵਾਸਤੇ ਕੈਟ 3 ਬੀ ਪ੍ਰਣਾਲੀ ਵੀ ਲਗਾਈ ਗਈ ਹੈ | ਗੁਰਜੀਤ ਸਿੰਘ ਔਜਲਾ ਨੇ ਅੱਗੇ ਦੱਸਿਆ ਕਿ ਹਵਾਈ ਪਾਰਕਿੰਗ ਦੇ ਵਿਸਥਾਰ ਨਾਲ ਇਸ ਦੀ ਪਾਰਕਿੰਗ ਸੁਵਿਧਾ 15 ਤੋਂ ਵੱਧ ਕੇ 25 ਤੱਕ ਕਰ ਹੋ ਜਾਵੇਗੀ, ਜਿਸ ਨਾਲ ਰਾਤ ਵੇਲੇ ਵੀ ਏਅਰਲਾਈਨਜ ਦੀਆਂ ਉਡਾਨਾਂ ਦੀ ਪਾਰਕਿੰਗ ਇਥੇ ਹੋ ਸਕੇਗੀ | ਉਨ੍ਹਾਂ ਦੱਸਿਆ ਕਿ ਪਹਿਲਾਂ ਇਥੇ 15 ਜਹਾਜ਼ ਖੜ੍ਹੇ ਕੀਤੇ ਜਾਂਦੇ ਸਨ ਤੇ ਪਾਰਕਿੰਗ ਦੇ ਵਿਸਥਾਰ ਤੋਂ ਬਾਅਦ 25 ਜਹਾਜ਼ ਖੜ੍ਹੇ ਕੀਤੇ ਜਾ ਸਕਣਗੇ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਬਜ਼ੀਆਂ ਨੂੰ ਵਿਦੇਸ਼ਾਂ 'ਚ ਭੇਜਣ 'ਤੇ ਵੀ ਕੰਮ ਕਰ ਰਹੀ ਹੈ ਤੇ ਹਵਾਈ ਅੱਡੇ ਦੇ ਵਿਸਥਾਰ ਨਾਲ ਜਿਥੇ ਜ਼ਿਆਦਾ ਯਾਤਰੂ ਅੰਮਿ੍ਤਸਰ ਆਉਣਗੇ ਉਥੇ ਪੰਜਾਬ ਦੀ ਆਰਥਿਕਤਾ ਨੂੰ ਵੀ ਇਕ ਨਵਾਂ ਹੁਲਾਰਾ ਮਿਲੇਗਾ | ਉਨ੍ਹਾਂ ਅੱਗੇ ਦੱਸਿਆ ਕਿ ਹਵਾਈ ਅੱਡੇ ਦੀ ਬਿਲਡਿੰਗ ਦਾ ਵੀ 100 ਮੀਟਰ ਤੱਕ ਵਿਸਥਾਰ ਕੀਤਾ ਜਾ ਰਿਹਾ ਹੈ ਤੇ ਹਵਾਈ ਅੱਡੇ ਨੂੰ ਵੀ ਇਕ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਕਿਹਾ ਕਿ ਯੂ. ਪੀ. ਏ. ਸਰਕਾਰ ਵਲੋਂ ਇਸ ਹਵਾਈ ਅੱਡੇ ਨੂੰ ਬਰਬਾਦੀ ਵੱਲ ਧਕੇਲ ਦਿੱਤਾ ਸੀ, ਪਰ ਦੇਸ਼ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਵਾਈ ਅੱਡਾ ਦੁਬਾਰਾ ਪੱਟੜੀ 'ਤੇ ਆ ਗਿਆ ਹੈ ਤੇ ਜਲਦੀ ਹੀ ਦਿੱਲੀ ਤੋਂ ਬਾਅਦ ਸਭ ਤੋਂ ਵੱਧ ਇਹ ਹਵਾਈ ਅੱਡਾ ਵਿਅਸਥ ਰਹੇਗਾ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਦੀ ਅਰਥ ਵਿਅਸਥਾ ਨੂੰ ਵੀ ਵੱਡਾ ਫਾਇਦਾ ਹੋਵੇਗਾ | ਇਸ ਮੌਕੇ ਹਵਾਈ ਅੱਡਾ ਅਥਾਰਟੀ ਦੇ ਡਾਇਰੈਕਟਰ ਮਨੋਜ ਸੰਚੋਰਿਆਂ ਵਲੋਂ ਗੁਰਜੀਤ ਸਿੰਘ ਔਜਲਾ ਤੇ ਸ਼ਵੇਤ ਮਲਿਕ ਨੂੰ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਐੱਸ. ਡੀ. ਐੱਮ. ਅਜਨਾਲਾ ਡਾ. ਰੱਜਤ ਓਬਰਾਏ, ਸ਼ਹਿਰੀ ਕਾਂਗਰਸ ਪ੍ਰਧਾਨ ਜਤਿੰਦਰ ਸੋਨੀਆ, ਰਕੇਸ਼ ਗਿੱਲ, ਕੇਵਲ ਕਿ੍ਸ਼ਨ, ਨਿਸ਼ਾਨ ਸਿੰਘ ਸੁਧਾਰ, ਦਲਬੀਰ ਸਿੰਘ ਅਲਗੋਂ ਕੋਠੀ, ਮੁਖਵਿੰਦਰ ਸਿੰਘ ਬੱਲ ਆਦਿ ਹਾਜ਼ਰ ਸਨ |

ਅਧਿਆਪਕ ਸੰਘਰਸ਼ ਕਮੇਟੀ ਵਲੋਂ ਐਲੀਮੈਂਟਰੀ ਸਕੂਲ ਜੱਬੋਵਾਲ 'ਚ ਧਰਨਾ

ਤਰਸਿੱਕਾ/ਟਾਂਗਰਾ 22 ਫ਼ਰਵਰੀ (ਅਤਰ ਸਿੰਘ ਤਰਸਿੱਕਾ/ਹਰਜਿੰਦਰ ਸਿੰਘ ਕਲੇਰ)- ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਕਰਕੇ ਉਨ੍ਹਾਂ ਵਲੋਂ ਪੜ੍ਹੋਂ ਪੰਜਾਬ ਦਾ ਬਾਈਕਾਟ ਕੀਤਾ ਹੋਇਆ ਹੈ | ਇਸ ਸਬੰਧੀ ਅੱਜ ਸਵੇਰੇ ਜਦ ਵੇਰਕਾ ਡਾਈਟ ...

ਪੂਰੀ ਖ਼ਬਰ »

ਸੈਨਾ ਦੀ ਸ਼ਿਕਾਇਤ 'ਤੇ ਨਿਗਮ ਨੇ ਅਸਲ੍ਹਾ ਡੰਪ ਨੇੜੇ ਸਥਿਤ ਚਾਰ ਰਿਜ਼ੋਰਟ ਕੀਤੇ ਸੀਲ

ਅੰਮਿ੍ਤਸਰ/ਵੇਰਕਾ, 22 ਫ਼ਰਵਰੀ (ਹਰਮਿੰਦਰ ਸਿੰਘ/ਪਰਮਜੀਤ ਸਿੰਘ ਬੱਗਾ)- ਬੀਤੇ ਦਿਨ ਵੱਲਾ ਬਾਈਪਾਸ 'ਤੇ ਫੋਰਈਸਟ ਰਿਜ਼ੋਰਟ ਵਿਖੇ ਅਚਾਨਕ ਅੱਗ ਲੱਗਣ ਦੀ ਵਾਪਰੀ ਘਟਨਾ ਤੋਂ ਬਾਆਦ ਰਿਜ਼ੋਰਟ ਨੇੜੇ ਸਥਿਤ ਸੈਨਾ ਦੇ ਅਸਲਾ ਗੁਦਾਮ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਚੋਰਾਂ ਵਲੋਂ ਸਾਢੇ 6 ਲੱਖ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ

ਅੰਮਿ੍ਤਸਰ, 22 ਫਰਵਰੀ (ਰੇਸ਼ਮ ਸਿੰਘ)- ਰਾਤ ਸਮੇਂ ਵਿਆਹ ਵੇਖਣ ਜਾਣਾ ਇਕ ਪਰਿਵਾਰ ਨੂੰ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਕਿ ਚੋਰਾਂ ਵਲੋਂ ਉਨ੍ਹਾਂ ਦੇ ਘਰ ਦਾਖ਼ਲ ਹੋ ਕੇ ਸਾਢੇ 6 ਲੱਖ ਦੀ ਨਗਦੀ ਤੇ ਸੋਨੇ ਦੇ ਗਹਿਣੇ ਆਦਿ ਕੀਮਤੀ ਸਮਾਨ ਚੁਰਾ ਲਿਆ ਗਿਆ | ਥਾਣਾ ਮੋਹਕਮਪੁਰਾ ...

ਪੂਰੀ ਖ਼ਬਰ »

ਖੁਸ਼ਵੰਤ ਸਿੰਘ ਬਾਜਵਾ ਦਾ ਭਾਈ ਲੌ ਾਗੋਵਾਲ ਵਲੋਂ ਸਨਮਾਨ

ਅੰਮਿ੍ਤਸਰ, 22 ਫ਼ਰਵਰੀ (ਸਟਾਫ ਰਿਪੋਰਟਰ)- ਕੈਨੇਡਾ 'ਚ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾਉਣ ਦੀ ਆਗਿਆ ਪ੍ਰਾਪਤ ਕਰਨ ਵਾਲੇ ਕੈਨੇਡਾ ਵੱਸਦੇ ਖੁਸ਼ਵੰਤ ਸਿੰਘ ਬਾਜਵਾ ਦੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਔਰਤ ਡਾਕਟਰਾਂ ਨਾਲ ਹੋਈ ਛੇੜਛਾੜ ਦਾ ਮਾਮਲਾ ਮਹਿਲਾ ਕਮਿਸ਼ਨ ਕੋਲ ਪੁੱਜਾ
ਚੇਅਰਪਰਸਨ ਮਸ਼ੀਨਾ ਗੁਲਾਟੀ ਵਲੋਂ ਹਸਪਤਾਲ ਦਾ ਦੌਰਾ

ਅੰਮਿ੍ਤਸਰ, 22 ਫ਼ਰਵਰੀ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚ ਜੂਨੀਅਰ ਡਾਕਟਰਾਂ ਨਾਲ ਹੋਈ ਛੇੜਛਾੜ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ, ਜਿਨ੍ਹਾਂ ਵਲੋਂ ਅੱਜ ਖੁਦ ਹਸਪਤਾਲ ਦਾ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਛੁਰਾ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਦੋ ਸਕੇ ਭਰਾਵਾਂ ਸਣੇ ਪੰਜ ਨੂੰ ਉਮਰ ਕੈਦ

ਅੰਮਿ੍ਤਸਰ, 22 ਫ਼ਰਵਰੀ (ਰੇਸ਼ਮ ਸਿੰਘ)- ਸੰਨ 2017 'ਚ ਸਰਹੱਦੀ ਖੇਤਰ ਦੇ ਇਕ ਪਿੰਡ 'ਚ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੇ ਢਿੱਡ 'ਚ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ 'ਚ ਅੱਜ ਇਥੇ ਜ਼ਿਲ੍ਹਾ ਸੈਸ਼ਨ ਜੱਜ ਕਰਮਜੀਤ ਸਿੰਘ ਦੀ ਅਦਾਲਤ ਵਲੋਂ ਫ਼ੈਸਲਾ ...

ਪੂਰੀ ਖ਼ਬਰ »

ਚੰਡੀਗੜ੍ਹ ਮੌਸਮ ਖਰਾਬ ਹੋਣ ਕਾਰਨ ਦੋ ਉਡਾਨਾਂ ਨੂੰ ਅੰਮਿ੍ਤਸਰ ਉਤਾਰਿਆ

ਰਾਜਾਸਾਂਸੀ, 22 ਖੀਵਾ (ਹਰਦੀਪ ਸਿੰਘ ਖੀਵਾ)- ਅੱਜ ਸਵੇਰੇ ਚੰਡੀਗੜ੍ਹ ਵਿਖੇ ਮੌਸਮ ਖਰਾਬ ਹੋਣ ਕਾਰਨ ਦਿੱਲੀ ਤੇ ਕਲਕੱਤਾ ਤੋਂ ਚੰਡੀਗੜ੍ਹ ਪੁੱਜਣ ਵਾਲੀਆਂ ਦੋ ਘਰੇਲੂ ਉਡਾਨਾਂ ਨੂੰ ਚੰਡੀਗੜ੍ਹ ਤੋਂ ਤਬਦੀਲ ਕਰਦਿਆਂ ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡਾ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਇਕ ਲੱਖ ਨਕਦੀ ਵਾਲਾ ਬੈਗ ਲੈ ਕੇ ਫਰਾਰ

ਅੰਮਿ੍ਤਸਰ, 22 ਫਰਵਰੀ (ਰੇਸ਼ਮ ਸਿੰਘ)- ਔਰਤਾਂ ਨਾਲ ਹੋ ਰਹੀਆਂ ਲੁੱਟਾਂ ਖੋਹਾਂ ਦੇ ਮੱਦੇਨਜ਼ਰ ਇਕ ਹੋਰ ਬੈਂਕ ਅਧਿਕਾਰੀ ਔਰਤ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਇਕ ਲੱਖ ਦੀ ਨਗਦੀ ਵਾਲਾ ਬੈਗ ਲੈ ਕੇ ਫਰਾਰ ਹੋ ਗਏ | ਥਾਣਾਂ ਮਕਬੂਲਪੁਰਾ ਦੀ ਪੁਲਿਸ ਨੂੰ ਨਮਰਤਾ ਟੰਡਨ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਲਈ ਆਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਧਿਆਪਕਾਂ ਸਕੂਲ 'ਚ ਕੀਤਾ ਬੰਦ

ਅਜਨਾਲਾ/ਚਮਿਆਰੀ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ)- ਪਿਛਲੇ ਦਿਨੀਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਛੱਡਣ ਦੇ ਰੋਸ 'ਚ ਸਰਕਾਰੀ ਸਕੂਲਾਂ 'ਚ ਚਲਾਏ ਜਾ ਰਹੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ- ਚੇਅਰਮੈਨ ਚੰਦੀ

ਜੇਠੂਵਾਲ, 22 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵ)- ਅੰਮਿ੍ਤਸਰ ਬਟਾਲਾ ਜੀ. ਟੀ. ਰੋਡ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ ਹੈ ਤੇ ਹਰੇਕ ਖੇਤਰ 'ਚ ਇਸ ਇੰਸਟੀਚਿਊਟ ਨੇ ਮੱਲਾਂ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਸ਼ੋ੍ਰਮਣੀ ਕਮੇਟੀ ਨੇ ਹੱਥ ਵਧਾਇਆ

ਅੰਮਿ੍ਤਸਰ, 22 ਫ਼ਰਵਰੀ (ਜਸਵੰਤ ਸਿੰਘ ਜੱਸ)- ਬੀਤੀ 14 ਫ਼ਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀਆਂ ਵਲੋਂ ਕੀਤੇ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਜਵਾਨਾਂ ਨੂੰ ਬੀਤੇ ਦਿਨ ਹੋਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 'ਚ ਮੂਲ ਮੰਤਰ ਦਾ ਪਾਠ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਨਵਾਂ ਪਿੰਡ 'ਚ ਸਾਲਾਨਾ ਸਮਾਗਮ ਕਰਵਾਇਆ

ਨਵਾਂ ਪਿੰਡ, 22 ਫਰਵਰੀ (ਜਸਪਾਲ ਸਿੰਘ)- ਸਥਾਨਕ ਖ਼ਾਲਸਾ ਸੀਨੀ: ਸੈਕੰ: ਸਕੂਲ 'ਚ ਅਰਦਾਸ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸੀਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹਰਨਾਮ ਸਿੰਘ ਸ਼ਾਮਪੁਰਾ ਤੋਂ ਨਗਰ ਕੀਰਤਨ ਸਜਾਇਆ

ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)- ਸੰਤ ਬਾਬਾ ਹਰਨਾਮ ਸਿੰਘ ਦੀ 31ਵੀਂ ਤੇ ਮਾਤਾ ਕਰਤਾਰ ਕੌਰ ਦੀ ਦੂਸਰੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਪਿੰਡ ਸ਼ਾਮਪੁਰਾ ਤੋਂ ਪੰਜਾ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਕਿਸਾਨਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਤੇ ਮੁਜ਼ਾਹਰਾ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ

ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਲੋਪੋਕੀ ਤੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਕਾ. ਸੁੱਚਾ ਸਿੰਘ ਅਜਨਾਲਾ ਦੀ ਸਾਂਝੀ ਅਗਵਾਈ 'ਚ ਕਿਸਾਨਾਂ ਤੇ ਪੈਨਸ਼ਨਰਾਂ ਨੇ ਪੰਜਾਬ ਬਜਟ ...

ਪੂਰੀ ਖ਼ਬਰ »

ਮਾਤ ਭਾਸ਼ਾ ਨੂੰ ਅਹਿਮੀਅਤ ਦੇਣ 'ਤੇ ਦਿੱਤਾ ਜ਼ੋਰ

ਅੰਮਿ੍ਤਸਰ, 22 ਫ਼ਰਵਰੀ (ਹਰਮਿੰਦਰ ਸਿੰਘ)- ਕਿਸੇ ਵੀ ਖਿੱਤੇ ਦੀ ਦੀ ਤਰੱਕੀ ਉੱਥੇ ਵੱਸਦੇ ਲੋਕਾਂ ਦੀ ਜ਼ੁਬਾਨ ਦੀ ਤਰੱਕੀ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ ਜਿਹੜੀ ਕਾਰ ਵਿਹਾਰ ਅਤੇ ਰੁਜ਼ਗਾਰ ਨਾਲ ਜੁੜੀ ਹੋਵੇ, ਇਹ ਵਿਚਾਰ ਕੌਮਾਂਤਰੀ ਮਾਤ ਭਾਸਾ ...

ਪੂਰੀ ਖ਼ਬਰ »

ਮਾਮਲਾ ਗੁਰੂ ਨਾਨਕ ਦੇਵ ਹਸਪਤਾਲ 'ਚ ਸਾਫ਼ ਸਫ਼ਾਈ ਸਹੀ ਨਾ ਹੋਣ ਦਾ ਸਾਂਸਦ ਔਜਲਾ ਨੇ ਐੱਮ. ਪੀ. ਫੰਡ 'ਚੋਂ ਖਰੀਦ ਕੇ ਦਿੱਤੀਆਂ ਦੋ ਸਫ਼ਾਈ ਮਸ਼ੀਨਾਂ

ਅੰਮਿ੍ਤਸਰ, 22 ਫਰਵਰੀ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ ਨੂੰ ਸਫ਼ਾਈ ਲਈ ਅੱਜ ਦੋ ਨਵੀਆਂ ਮਸ਼ੀਨਾਂ ਮਿਲ ਗਈਆਂ ਹਨ | ਇਥੇ ਸਾਫ਼ ਸਫ਼ਾਈ ਲਈ ਕਮੀ ਨੂੰ ਦੇਖਦਿਆਂ ਭਾਂਵੇਂ ਸਰਕਾਰ ਵਲੋਂ ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਤਾਂ ਨਹੀਂ ਕੀਤੀ ਗਈ ਪਰ ਇਹ ਮਸ਼ੀਨਾਂ ਇਹ ...

ਪੂਰੀ ਖ਼ਬਰ »

ਸੜਕ ਪਾਰ ਕਰਨ ਲਈ ਬਣਾਏ ਪੁੱਲ ਤੋਂ ਹੇਠਾਂ ਡਿਗਣ ਕਾਰਨ ਨੌਜਵਾਨ ਦੀ ਮੌਤ

ਅੰਮਿ੍ਤਸਰ, 22 ਫਰਵਰੀ (ਰੇਸ਼ਮ ਸਿੰਘ)- ਸੜਕ ਪਾਰ ਕਰਨ ਲਈ ਬਣਾਏ ਓਵਰ ਬਿ੍ਜ ਪੁੱਲ ਤੋਂ ਹੇਠਾਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜੋ ਕਿ ਪੁੱਲ ਪਾਰ ਕਰਦੇ ਸਮੇਂ ਪੁਲ 'ਤੇ ਲਿਫਟ ਲਈ ਬਣਾਏ ਗਏ ਖਾਲੀ ਹੋਲ 'ਚ ਜਾ ਡਿੱਗਿਆ | ਇਹ ਮਾਮਲਾ ਇਥੇ ਜੀ. ਟੀ. ਰੋਡ ਦੇ ਨੇੜੇ ਅਲਫਾ ...

ਪੂਰੀ ਖ਼ਬਰ »

ਇਨਕਲਾਬੀ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਵਲੋਂ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਫਤਿਹਗੜ੍ਹ ਚੂੜੀਆਂ ਰੋਡ ਤੇ ਕਾਨਵੈਂਟ ਸਕੂਲ ਤੋਂ ਸਿਵਲ ਹਸਪਤਾਲ ਬੋਹੜਾਂ ਵਾਲਾ ਚੌਾਕ ਤੱਕ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਂ ਤੇ ਆਗੂਆਂ ਨੇ ਸਬ ਡਵੀਜਨ ਅਜਨਾਲਾ ਦੇ ਖੇਤਰ 'ਚ ਸਿਵਲ ਹਸਪਤਾਲਾਂ, ...

ਪੂਰੀ ਖ਼ਬਰ »

ਬੀ. ਐੱਸ. ਐੱਫ਼. ਦੀ ਗੋਲੀ ਲੱਗਣ ਨਾਲ ਪਾਕਿਸਤਾਨੀ ਔਰਤ ਦੀ ਮੌਤ

ਅੰਮਿ੍ਤਸਰ, 22 ਫ਼ਰਵਰੀ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨੀ ਔਰਤ ਦੀ ਮੌਤ ਹੋ ਗਈ, ਜੋ ਕਿ ਬੀ. ਐੱਸ. ਐੱਫ. ਦੀ ਗੋਲੀ ਲੱਗਣ ਕਾਰਨ ਜ਼ਖ਼ਮੀਂ ਹੋ ਗਈ ਸੀ | ਮਿਲੇ ਵੇਰਵਿਆਂ ਅਨੁਸਾਰ ਇਹ ਔਰਤ ਬੀਤੇ ਦਿਨੀਂ ਆਪਣੇ ਪਤੀ ਨਾਲ ਝਗੜਾ ਕਰਕੇ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਮਜੀਠਾ ਨੇ ਸਿੱਖਿਆ ਸਕੱਤਰ ਦਾ ਸਾੜਿਆ ਪੁਤਲਾ

ਮਜੀਠਾ, 22 ਫ਼ਰਵਰੀ (ਮਨਿੰਦਰ ਸਿੰਘ ਸੋਖੀ)- ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਬਾਈਕਾਟ ਸਬੰਧੀ ਬਲਾਕ ਦਫ਼ਤਰ ਮਜੀਠਾ-1 ਵਿਖੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ਼ ਰੋਸ ਰੈਲੀ ਕੱਢੀ ਤੇ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੇ ਇਜਲਾਸ 'ਚ 4 ਜ਼ੋਨਾਂ ਦੀਆਂ ਪ੍ਰਧਾਨ ਨਿਯੁਕਤ

ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)- ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਦੀਆਂ ਇਕਾਈਆਂ ਨੂੰ ਚੋਣ ਪ੍ਰਚਾਰ ਲਈ ਮੋਦੀ ਸਰਕਾਰ ਦੇ ਹੱਕ 'ਚ ਕਮਰਕੱਸੇ ਕਰਨ ਦੀ ਮੁਹਿੰਮ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਨੇ ਪਾਕਿਸਤਾਨ ਦੀ ਬੱਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਕੀਤਾ ਰੋਸ ਪ੍ਰਦਰਸ਼ਨ

ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ, ਵਡਾਲੀ)- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਭਾਰਤੀ ਸੀ. ਆਰ. ਪੀ. ਐੱਫ. ਦੇ ਸ਼ਹੀਦ ਫੌਜੀਆਂ ਨੂੰ ਵੱਖ-ਵੱਖ ਸਮਾਜਿਕ ਸੰਗਠਨਾਂ ਤੇ ਰਾਜਨੀਤਿਕ ਦਲਾਂ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਇੰਡੀਆ ਗੇਟ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX