ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  1 day ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 day ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 day ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 day ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 day ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 day ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 day ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 day ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 day ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਤਰਨਤਾਰਨ

ਅਧਿਆਪਕ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹੇ 'ਚ ਸਿੱਖਿਆ ਸਕੱਤਰ ਦੇ ਫੂਕੇ ਪੁਤਲੇ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਹੋਏ ਪ੍ਰੋਗਰਾਮ ਮੁਤਾਬਿਕ 10 ਫਰਵਰੀ ਨੂੰ ਪਟਿਆਲਾ ਵਿਖੇ ਹੋਈ ਮਹਾਂਰੈਲੀ ਮੌਕੇ ਅਧਿਆਪਕਾਂ ਦੇ ਹੋਏ ਲਾਠੀਚਾਰਜ ਤੇ ਤਸ਼ੱਦਦ ਦੇ ਰੋਸ ਵਜੋਂ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਨੌਸ਼ਹਿਰਾ ਪੰਨੂੰਆਂ ਦੀ ਅਧਿਆਪਕ ਸੰਘਰਸ਼ ਕਮੇਟੀ ਵਲੋਂ ਬਲਾਕ ਦੇ ਸਮੂਹ ਅਧਿਆਪਕਾਂ ਨੇ ਮੀਟਿੰਗ ਵਿਚ ਰੋਸ ਜਾਹਿਰ ਕਰਦਿਆਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦਾ ਪੂਰਨ ਤੌਰ 'ਤੇ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਸਿੱਖਿਆ ਸਕੱਤਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਸਮੂਹ ਅਧਿਆਪਕਾਂ ਵਲੋਂ ਪੁਤਲਾ ਸਾੜਿਆ ਗਿਆ | ਇਸ ਮੌਕੇ ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਬਲਰਾਜ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ, ਨਿਰਵੈਲ ਸਿੰਘ, ਕੰਵਲਜੀਤ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਰਾਜੀਵ ਮੰਨਣ, ਬਲਜੀਤ ਸਿੰਘ ਟੌਾਮ, ਇੰਦਰਜੀਤ ਸਿੰਘ, ਦਲਜੀਤ ਸਿੰਘ, ਰਾਜਵਿੰਦਰ ਸਿੰਘ, ਤੇਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਨੇਕ ਸਿੰਘ, ਕੰਵਲਜੀਤ ਸਿੰਘ, ਹੀਰਾ ਸਿੰਘ, ਰੇਸ਼ਮ ਸਿੰਘ, ਜਤਿੰਦਰਪਾਲ ਸਿੰਘ, ਹਰਪਾਲ ਸਿੰਘ, ਗੁਰਜਿੰਦਰ ਸਿੰਘ, ਗੁਰਿੰਦਰਜੀਤ ਕੌਰ, ਜਸਪਾਲ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਕੁਲਜੀਤ ਕੌਰ, ਗੁਲਸ਼ਨ, ਬਲਜਿੰਦਰ ਕੌਰ, ਅੰਮਿ੍ਤਪਾਲ ਕੌਰ ਸਮੇਤ ਸੈਂਕੜੇ ਅਧਿਆਪਕ ਹਾਜ਼ਰ ਸਨ |
ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
ਤਰਨ ਤਾਰਨ, (ਲਾਲੀ ਕੈਰੋਂ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕਾਂ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ, ਜਿਸ ਦਾ ਸਮੂਹ ਅਧਿਆਪਕਾਂ ਵਲੋਂ ਬਾਈਕਾਟ ਕੀਤਾ ਜਾ ਰਿਹਾ ਹੈ | ਇਸ ਲੜੀ ਵਿਚ ਸਿੱਖਿਆ ਸਕੱਤਰ ਪੰਜਾਬ ਵਲੋਂ ਆਪਣੇ ਅੜੀਅਲ ਸੁਭਾਅ ਅਨੁਸਾਰ ਪ੍ਰਾਜੈਕਟ ਦੀ ਅੰਤਿਮ ਜਾਂਚ ਕਰਵਾਉਣ ਦਾ ਹਰ ਹੀਲਾ ਵਰਤਿਆ ਗਿਆ ਪਰ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕਾਂ ਵਲੋਂ ਇਕਜੁਟ ਹੋ ਕੇ ਪ੍ਰਾਜੈਕਟ ਦਾ ਮੁਕੰਮਲ ਬਾਈਕਾਟ ਜਾਰੀ ਰੱਖ ਕੇ ਜ਼ਿਲ੍ਹੇ ਅੰਦਰ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ | ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਹਰ ਬਲਾਕ ਵਿਚ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣ ਤਹਿਤ ਬਲਾਕ ਤਰਨ ਤਾਰਨ 1 ਅਤੇ 2 ਦੇ ਸਮੂਹ ਅਧਿਆਪਕਾਂ ਵਲੋਂ ਤਰਨ ਤਾਰਨ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਦਿਲਬਾਗ ਸਿੰਘ ਸਹਾਬਪੁਰ, ਗੁਰਲਾਭਜੀਤ ਸਿੰਘ, ਮਨਜਿੰਦਰ ਸਿੰਘ, ਬਖਸ਼ੀਸ਼ ਸਿੰਘ ਜਵੰਦਾ, ਨਛੱਤਰ ਸਿੰਘ, ਤਸਵੀਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ੍ਹ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਧਾਮੀ, ਨਵਰੂਪ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਨੂਰਦੀ, ਗੁਰਿੰਦਰਪਾਲ ਸਿੰਘ ਰੰਧਾਵਾ, ਪ੍ਰਸ਼ੋਤਮ ਸਿੰਘ, ਤੇਜਪਾਲ ਸਿੰਘ, ਕੰਵਰਪਾਲ ਸਿੰਘ, ਅੰਗਰੇਜ ਸਿੰਘ ਕੈਰੋਂਵਾਲ, ਜਗਜੀਤ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ ਬੁੱਘਾ, ਜਗਜੀਤ ਸਿੰਘ, ਰਜਵੰਤ ਕੌਰ, ਮਨਬੀਰ ਕੌਰ, ਹਰਜਿੰਦਰ ਕੌਰ, ਰੁਪਿੰਦਰ ਕੌਰ, ਸਤਨਾਮ ਕੌਰ, ਸੁਰਜੀਤ ਕੌਰ, ਸਰਬਰਿੰਦਰ ਸਿੰਘ, ਨਵਪ੍ਰੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ | ਬਲਾਕ ਗੰਡੀਵਿੰਡ 'ਚ ਅਧਿਆਪਕਾਂ ਵਲੋਂ ਸਕੱਤਰ ਦਾ ਪੁਤਲਾ ਸਾੜਿ੍ਹਆ
ਸਰਾਏਾ ਅਮਾਨਤ ਖਾਂ, (ਨਰਿੰਦਰ ਸਿੰਘ ਦੋਦੇ)¸ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਲਾਕ ਗੰਡੀਵਿੰਡ 'ਚ ਬਲਾਕ ਸਿੱਖਿਆ ਦਫ਼ਤਰ ਦੇ ਸਾਹਮਣੇ ਸਕੂਲ ਸਮੇਂ ਤੋਂ ਬਾਅਦ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਸਾੜਿ੍ਹਆ ਗਿਆ | ਇਕੱਤਰ ਹੋਏ ਅਧਿਆਪਕਾਂ ਨੇ ਮੰਗ ਕੀਤੀ ਕਿ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ | ਇਸ ਮੌਕੇੇ ਸੰਘਰਸ਼ ਕਮੇਟੀ ਕਨਵੀਨਰ ਬਲਕਾਰ ਸਿੰਘ ਵਲਟੋਹਾ, ਨਰਿੰਦਰ ਨੂਰ, ਗੁਰਚਰਨ ਸਿੰਘ ਕੋਟ, ਧਰਮਿੰਦਰ ਸਿੰਘ, ਜਗਰੂਪ ਸਿੰਘ, ਜਰਨੈਲ ਸਿੰਘ, ਜਗਪ੍ਰੀਤ ਸਿੰਘ, ਗੁਰਲਾਲ ਸਿੰਘ, ਗੁਰਪ੍ਰਤਾਪ ਸਿੰਘ, ਗੁਰਜੰਟ ਸਿੰਘ, ਵਰਿੰਦਰ ਸਿੰਘ, ਪ੍ਰਭਦੀਪ ਸਿੰਘ, ਕੈਪਟਨ ਸਿੰਘ, ਹਰਪ੍ਰੀਤ ਸਿੰਘ, ਅਰਵਿੰਦਰ ਐਰੀ, ਜਗਮੋਹਣ ਸਿੰਘ, ਪਿ੍ਤਪਾਲ ਸਿੰਘ, ਜਗਜੀਤ ਸਿੰਘ, ਜਰਮਨਜੀਤ ਸਿੰਘ, ਭੁਪਿੰਦਰ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ,ਕਿਰਨ ਕੋਰ, ਰਾਜਵਿਮਧਰ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਮੈਡਮ ਗੀਤਾ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |
ਬਲਾਕ ਸਿੱਖਿਆ ਅਫ਼ਸਰ ਵਲਟੋਹਾ (ਖੇਮਕਰਨ) ਵਿਖੇ ਪੁਤਲਾ ਸਾੜਿਆ
ਖੇਮਕਰਨ, (ਰਾਕੇਸ਼ ਬਿੱਲਾ)—ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਵਲਟੋਹਾ ਦੇ ਸਮੂਹ ਅਧਿਆਪਕਾਂ ਨੇ ਮੁਲਾਜ਼ਮ ਆਗੂ ਜੰਗਸ਼ੇਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਬਲਾਕ ਸਿੱਖਿਆ ਅਫ਼ਸਰ (ਖੇਮਕਰਨ) ਦਫ਼ਤਰ ਵਿਚ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਸਾੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ | ਅਧਿਆਪਕ ਆਗੂ ਰੌਸ਼ਨ ਲਾਲ ਨੇ ਦੱਸਿਆ ਕਿ ਸਮੂਹ ਅਧਿਆਪਕਾਂ ਇਕ ਝੰਡੇ ਹੇਠਾਂ ਇਕੱਠੇ ਹੋ ਕੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਦਾ ਬਾਈਕਾਟ ਕੀਤਾ | ਇਸ ਮੌਕੇ ਸੁਰਿੰਦਰ ਸਿੰਘ, ਤਰਸੇਮ ਸਿੰਘ, ਸਤਨਾਮ ਸਿੰਘ, ਦੀਪਕ ਕੁਮਾਰ, ਵਿਸ਼ਾਲ ਸ਼ਰਮਾ, ਰਸ਼ਪਾਲ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਹਰਚੰਦ ਸਿੰਘ, ਮੈਡਮ ਸੀਮਾ ਭਾਰਦਵਾਜ, ਕਵਿਤਾ, ਬੇਅੰਤ ਕੌਰ ਤੇ ਮਨਮਿੰਦਰ ਕੌਰ ਆਦਿ ਹਾਜ਼ਰ ਸਨ |
ਕਸਬਾ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਅਧਿਆਪਕ ਸੰਘਰਸ਼ ਕਮੇਟੀ ਨੇ ਪੁਤਲੇ ਫੂਕੇ
ਖਡੂਰ ਸਾਹਿਬ, (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਵਿਖੇ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਜਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ ਦੇ ਪੁਤਲੇ ਫੂਕੇ ¢ ਇਸ ਮੌਕੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦਾ ਪੱਕਾ ਬਾਈਕਾਟ ਕਰਨ ਦਾ ਐਲਾਨ ਕੀਤਾ ¢ ਇਸ ਮੌਕੇ ਜਤਿੰਦਰ ਸਿੰਘ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਬਾਠ, ਪਿ੍ਤਪਾਲ ਸਿੰਘ, ਹਰਚੰਦ ਸਿੰਘ, ਕੁਲਦੀਪ ਸਿੰਘ , ਦਿਲਰਾਜਬੀਰ ਸਿੰਘ, ਇੰਦਰਪ੍ਰੀਤ ਸਿੰਘ, ਰਾਜਬੀਰ ਸਿੰਘ, ਜਗਦੇਵ ਸਿੰਘ, ਖੁਸ਼ਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਖਰਾਜ ਕੌਰ, ਸੁਖਰਾਜਬੀਰ ਕੌਰ, ਜਸਵਿੰਦਰ ਸਿੰਘ, ਹਰਜੀਤ ਸਿੰਘ, ਲਖਬੀਰ ਸਿੰਘ ਕੰਗ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਸੁਖਦੇਵ ਸਿੰਘ, ਹਰਨੇਕ ਸਿੰਘ, ਰਮਿੰਦਰ ਕੌਰ, ਨਿਰਮਲਜੀਤ ਕੌਰ, ਅਮਨਬੀਰ ਕੌਰ, ਇਕਬਾਲ ਸਿੰਘ ਆਦਿ ਅਧਿਆਪਕ ਆਗੂ ਮੌਜੂਦ ਸਨ ¢

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਦੀਆਂ ਲੜਕੀਆਂ ਨੇ ਰਚਿਆ ਇਤਿਹਾਸ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)—ਸਾਲ 2018 ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਨਰਸਿੰਗ ਪਹਿਲੇ ਸਾਲ ਦਾ ਨਤੀਜਾ ਐਲਾਨਿਆ ਗਿਆ | ਐਲਾਨੇ ਗਏ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਤੇ ਤੀਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਵਲੋਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਕੁਲਦੀਪ ਸਿੰਘ ਚਾਹਲ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਅਹੁਦਾ ਸੰਭਾਲਣ ਉਪਰੰਤ ਸਮੂਹ ਗਜਟਿਡ ਅਫ਼ਸਰਾਂ, ਥਾਣਿਆਂ ਦੇ ਨਵ ਨਿਯੁਕਤ ਮੁੱਖ ਅਫ਼ਸਰਾਂ ਅਤੇ ਯੂਨਿਟ ਇੰਚਾਰਜਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ | ਐਸ. ਐੱਸ. ਪੀ. ਚਾਹਲ ਵਲੋਂ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਦਾ ਨੌਜਵਾਨ ਕਾਬੂ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਅੱਗੋਂ ਮੋਟਰਸਾਈਕਲ ਚੋਰੀ ਕਰਦੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧ ਵਿਚ ਫੜੇ ਗਏ ਵਿਅਕਤੀ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਤਮ ਹੱਤਿਆ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਇਕ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਆਤਮ ਹੱਤਿਆ ਲਈ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਅਤੇ ਕੀਟਨਾਸ਼ਕ ਦਵਾਈਆਂ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕੀਟਨਾਸ਼ਕ ਦੀ ਦੁਕਾਨ 'ਚੋਂ ਨਗਦੀ ਅਤੇ ਕੀਟਨਾਸ਼ਕ ਦਵਾਈਆਂ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾਉਣ 'ਤੇ ਚਾਰ ਵਿਰੁੱਧ ਮੁਕੱਦਮਾ ਦਰਜ

ਖਾਲੜਾ, 22 ਫਰਵਰੀ (ਜੱਜਪਾਲ ਸਿੰਘ)—ਕਰੀਬ 18 ਦਿਨ ਪਹਿਲਾਂ ਬੀ.ਐੱਸ.ਐੱਫ. ਵਲੋਂ ਸਰਹੱਦੀ ਚੌਾਕੀ ਰਾਜੋਕੇ ਅਧੀਨ ਆਉਂਦੇ ਖ਼ੇਤਰ ਵਿਚੋਂ ਬਰਾਮਦ ਕੀਤੇ ਚਾਰ ਪੈਕੇਟ ਹੈਰੋਇਨ ਦੇ ਮਾਮਲੇ ਨੂੰ ਮੁੱਖ ਰੱਖਦਿਆਂ ਚਾਰ ਵਿਅਕਤੀਆਂ ਵਿਰੁੱਧ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਪੱਟੀ, 22 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਇੰਸ: ਬਲਕਾਰ ਸਿੰਘ ਨੇ ਦੱ ਸਿਆ ...

ਪੂਰੀ ਖ਼ਬਰ »

ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀ 'ਓਟ' ਕਲੀਨਿਕਾਂ 'ਚ ਕਰਵਾ ਸਕਦੇ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ 17 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ 13ਵਾਂ ਕਬੱਡੀ ਕੱਪ 24 ਨੂੰ -ਸਾਬਕਾ ਵਿਧਾਇਕ ਮੰਨਾ

ਮੀਆਵਿੰਡ, 22 ਫਰਵਰੀ (ਗੁਰਪਰਤਾਪ ਸਿੰਘ ਸੰਧੂ)-ਹਰ ਸਾਲ ਦੀ ਤਰ੍ਹਾਂ 13ਵਾਂ ਮਾਸਟਰ ਮਹਿੰਦਰ ਸਿੰਘ ਕਬੱਡੀ ਕੱਪ ਅਤੇ ਸਭਿਆਚਾਰਕ ਮੇਲਾ ਖੇਡ ਸਟੇਡੀਅਮ ਪਿੰਡ ਮੀਆਂ ਵਿੰਡ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਸਾਲਾਨਾ ਮੇਲੇ ਦੇ ਸਬੰਧ 'ਚ ਬਾਬਾ ਅਵਤਾਰ ਸਿੰਘ ਵਲੋਂ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਲਖਮੀਰ ਸਿੰਘ ਦੀ ਪਵਿੱਤਰ ਯਾਦ ਵਿਚ ਗੁਰਦੁਆਰਾ ਭਾਈ ਲਖਮੀਰ ਸਿੰਘ ਘਰਿਆਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ਸਾਲਾਨਾ ਮੇਲਾ ਅਤੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ¢ ਜਿਸ ਦੇ ਸਬੰਧ ...

ਪੂਰੀ ਖ਼ਬਰ »

ਬਲਵੰਤ ਸਿੰਘ ਬੰਟੀ ਬਣੇ ਸਰਬਸੰਮਤੀ ਨਾਲ ਸੰਸਥਾ ਦੇ ਚੌਥੀ ਵਾਰ ਪੰਜਾਬ ਪ੍ਰਧਾਨ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ)-ਕਰਾਈਮ ਐਾਡ ਕੁਰੱਪਸ਼ਨ ਰਿਫੋਰਮਸ ਆਰਗੇਨਾਈਜੇਸ਼ਨ ਪੰਜਾਬ ਆਲ ਇੰਡੀਆ ਰਜਿ: ਬ੍ਰਾਂਚ ਪੱਟੀ ਵਲੋਂ ਕੌਮੀ ਪ੍ਰਧਾਨ ਰਾਮ ਸਰੂਪ ਗਰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਸਥਾ ਦੀ ਇਕ ਮੀਟਿੰਗ ਅੰਗਰੇਜ਼ ਸਿੰਘ ਦੇ ਗ੍ਰਹਿ ਪੱਟੀ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਰਪੰਚ ਸੋਨੂੰ ਬਰਾੜ ਦੋਦੇ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਰਾਏਾ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨਤਾਰਨ ਦੇ ਉਘੇ ਕਾਂਗਰਸੀ ਆਗੂ ਸਰਪੰਚ ਵਰਿੰਦਰ ਸਿੰਘ ਸੋਨੂੰ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਰਵੇਲ ਸਿੰਘ ਦੋਧੀ ਦਾ ਸੰਖੇਪ ਬਿਮਾਰੀ ਪਿਛੋਂ ਬੀਤੀ ਰਾਤ ਅਚਾਨਕ ...

ਪੂਰੀ ਖ਼ਬਰ »

'ਭਾਰਤ ਕੇ ਮਨ ਕੀ ਬਾਤ' ਤਹਿਤ ਸੁਝਾਅ ਬਕਸੇ ਪੂਰੇ ਜ਼ਿਲ੍ਹੇ 'ਚ ਲਗਾਏ ਜਾਣਗੇ-ਬੀਬੀ ਬਾਠ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਤਰਨਤਾਰਨ ਵਿਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਅਤੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਾ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਵਲੋਂ ਨਸ਼ੇ ਿਖ਼ਲਾਫ਼ ਵੱਡੀ ਕਾਰਵਾਈ

ਭਿੱਖੀਵਿੰਡ, 22 ਫਰਵਰੀ (ਬੌਬੀ)—ਪੁਲਿਸ ਥਾਣਾ ਭਿੱਖੀਵਿੰਡ ਦੇ ਨਵ ਨਿਯੁਕਤ ਥਾਣਾ ਮੁਖੀ ਬਲਵਿੰਦਰ ਸਿੰਘ ਹੁਰਾਂ ਨਸ਼ੇ ਦੇ ਿਖ਼ਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 28900 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਥਾਣਾ ਮੁਖੀ ਬਲਵਿੰਦਰ ...

ਪੂਰੀ ਖ਼ਬਰ »

ਸੀ.ਐਚ.ਸੀ. ਖੇਮਕਰਨ ਤੋਂ ਪ੍ਰਚਾਰ ਵੈਨ ਨੂੰ ਕੀਤਾ ਰਵਾਨਾ

ਖੇਮਕਰਨ, 22 ਫਰਵਰੀ (ਰਾਕੇਸ਼ ਬਿੱਲਾ)—ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਸੀ.ਐੱਚ.ਸੀ. ਖੇਮਕਰਨ ਵਿਖੇ ਪ੍ਰਚਾਰ ਵੈਨ ਨੂੰ ਡਾ: ਗੁਰਮੀਤ ਸਿੰਘ ਕਾਰਜਕਾਰੀ ਐੱਸ.ਐੱਚ.ਓ. ਤੇ ਨਗਰ ਪੰਚਾਇਤ ਦੇ ਪ੍ਰਧਾਨ ਰਾਜ ਸਿੰਘ ਪੱਤੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਸਸਤਾ ਕਰਕੇ ਲੋਕਾਂ ਨੂੰ ਦਿੱਤੀ ਰਾਹਤ-ਥਿੰਦ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜਟ ਵਿਚ ਪੈਟਰੋਲ, ਡੀਜ਼ਲ 'ਤੇ ਵੈਟ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਕੁਲਜੀਤ ਸਿੰਘ ...

ਪੂਰੀ ਖ਼ਬਰ »

ਬੀ. ਬੀ. ਐੱਸ. ਕੇ. ਐੱਸ. ਸਕੂਲ ਦੇ ਹੋਣਹਾਰ ਬੱਚੇ ਸਨਮਾਨਿਤ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਅਤੇ ਪਿ੍ੰਸੀਪਲ ਮੈਡਮ ਦਵਿੰਦਰ ਕੌਰ ਦੀ ਅਗਵਾਈ ਹੇਠ ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਅਕੈਡਮਿਕ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ...

ਪੂਰੀ ਖ਼ਬਰ »

ਇੰਸ: ਪ੍ਰਮਜੀਤ ਸਿੰਘ ਗਿੱਲ ਨੇ ਐੱਸ. ਐੱਚ. ਓ. ਖਾਲੜਾ ਦਾ ਅਹੁਦਾ ਸੰਭਾਲਿਆ

ਖਾਲੜਾ, 22 ਫਰਵਰੀ (ਜੱਜਪਾਲ ਸਿੰਘ)—ਥਾਣਾ ਸਦਰ ਬਟਾਲਾ ਤੋਂ ਬਦਲ ਕੇ ਆਏ ਇੰਸ: ਪ੍ਰਮਜੀਤ ਸਿੰਘ ਨੇ ਐੱਸ. ਐੱਚ. ਓ. ਖਾਲੜਾ ਦਾ ਅਹੁਦਾ ਸੰਭਾਲ ਲਿਆ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਨਸ਼ੇ ਨੂੰ ਖ਼ਤਮ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਵਿਸ਼ੇ 'ਤੇ ਲੈਕਚਰ ਕਰਵਾਇਆ

ਖਡੂਰ ਸਾਹਿਬ, 22 ਫਰਵਰੀ (ਮਾਨ ਸਿੰਘ)-ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ, ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਇਤਿਹਾਸ ਵਿਭਾਗ ਵਲੋਂ 'ਸਾਕਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ 55 ਵਿਦਿਆਰਥੀਆਂ ਨੇ ਕਾਲਜ ਦੀ ਯਾਤਰਾ ਕੀਤੀ

ਪੱਟੀ, 22 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਪੱਟੀ ਵਿਖੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਐੱਮ. ਡੀ. ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਸੀ. ਈ. ਉ. ਇਸ਼ਾਤਾ ਭਾਰਦਵਾਜ, ਪਿ੍ੰ: ਡਾ. ਸਰਿਤਾ ਨਾਰਦ ਦੀ ...

ਪੂਰੀ ਖ਼ਬਰ »

ਜੇ. ਸੀ. ਬੀ. ਕੋਰਸ ਸੀ-ਪਾਈਟ ਕੈਂਪ ਪੱਟੀ ਵਿਖੇ ਪਹਿਲੀ ਤੋਂ

ਪੱਟੀ, 22 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਵਾਸਤੇ ਮੁਫ਼ਤ ਫਿਜ਼ੀਕਲ ਅਤੇ ਟੈਸਟ ਦੀ ਤਿਆਰੀ ਕਰਵਾਉਣ ਲਈ ਜੇ. ਸੀ. ਬੀ. ਕੋਰਸ ਸੀ-ਪਾਈਟ ਕੈਂਪ ਪੱਟੀ, ਵਿਖੇ 1 ਮਾਰਚ ਤੋਂ 31 ਮਾਰਚ ਤੱਕ ...

ਪੂਰੀ ਖ਼ਬਰ »

ਅੱਠ ਵਿਦਿਆਰਥੀਆਂ ਨੇ ਸਕਾਲਰਸ਼ਿਪ ਪ੍ਰਾਪਤ ਕਰਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ- ਪਿ੍ੰ. ਸਿੱਧੂ

ਪੱਟੀ, 22 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨ ਕਮੇਟੀ ਵਲੋਂ ਵਿਦਿਆਰਥੀਆਂ ਵਿਚ ਭਾਸ਼ਾਈ ਤੇ ਧਾਰਮਿਕ ਰੁਚੀਆਂ ਨੂੰ ਪੈਦਾ ਕਰਨ ਹਿੱਤ ਹਰ ਸਾਲ ਸਕਾਲਰਸ਼ਿਪ ਪ੍ਰੀਖਿਆ ਲਈ ਜਾਂਦੀ ਹੈ | ਇਸ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਖਾਲੜਾ, 22 ਫਰਵਰੀ (ਜੱਜਪਾਲ ਸਿੰਘ)-ਮਾਈ ਭਾਗੋ ਵਿੱਦਿਆ ਯੋਜਨਾ ਤਹਿਤ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਲੀ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਗਿਆਰਵੀਂ ਦੀਆਂ 17 ਅਤੇ ਬਾਰ੍ਹਵੀਂ ਦੀਆਂ 11 ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਬਾਠ ਵਿਖੇ ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਅੱਜ-ਪੱਖੋਕੇ

ਤਰਨ ਤਾਰਨ, 22 ਫਰਵਰੀ (ਲਾਲੀ ਕੈਰੋਂ)—ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ 'ਚ ਤਰਨ ਤਾਰਨ ਦੇ ਨੇੜਲੇ ਪਿੰਡ ਬਾਠ ਦੇ ਲਵਲੀ ਪੈਲੇਸ ਵਿਖੇ 23 ਫਰਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਮੀਟਿੰਗ ਪ੍ਰਤੀ ਹਲਕਾ ਖਡੂਰ ਸਾਹਿਬ ਦੇ ਲੋਕਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX