ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  11 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  27 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  37 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਲੁਧਿਆਣਾ

ਅਧਿਆਪਕਾਂ ਨੇ ਟੈਸਟਿੰਗ ਦਾ ਬਾਈਕਾਟ ਕਰ ਕੇ ਸਿੱਖਿਆਂ ਅਫ਼ਸਰਾਂ ਨੂੰ ਘੇਰਿਆ ਤੇ ਸਕੱਤਰ ਸਿੱਖਿਆ ਦੇ ਪੁਤਲੇ ਫੂਕੇ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਅਧਿਆਪਕ ਸੰਘਰਸ਼ ਕਮੇਟੀ ਦੇ ਪੜ੍ਹੋ ਪੰਜਾਬ ਦੀ ਟੈਸਟਿੰਗ ਦੇ ਬਾਈਕਾਟ ਦੇ ਸੂਬਾਈ ਸੱਦੇ ਅਨੁਸਾਰ ਅੱਜ ਬਲਾਕ ਲੁਧਿਆਣਾ-1 ਅਤੇ 2 ਦੇ ਪਿੰਡ ਮਾਣਕਵਾਲ ਅਤੇ ਲਲਤੋਂ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿਚ ਚਲ ਰਹੀ ਪੜ੍ਹੋ ਪੰਜਾਬ ਦੀ ਟੈਸਟਿੰਗ ਨੂੰ ਅੱਜ ਅਧਿਆਪਕਾਂ ਵਲੋਂ ਟੈਸਟਿੰਗ ਕਰ ਰਹੇ ਬਲਾਕ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ ਅਤੇ ਸ੍ਰੀਮਤੀ ਕਮਲਜੀਤ ਕੌਰ ਦਾ ਘਿਰਾਓ ਕਰ ਕੇ ਬੰਦ ਕਰਵਾ ਦਿੱਤੀ ਗਈ¢ ਇਸ ਮੌਕੇ ਚੱਲੇ ਧਰਨੇ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਿੱਖਿਆ ਸ਼ਾਸ਼ਤਰੀਆਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਨੂੰ ਛੱਡ ਕੇ ਪੰਜਾਬ ਦੇ ਸਿੱਖਿਆਰਥੀਆਂ ਲਈ ਸਿਰਫ਼ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਅਧੀਨ ਕੁਝ ਛੋਟੀਆਂ ਮੋਟੀਆਂ ਗੱਲਾਂ ਹੀ ਸਿਖਾਉਣੀਆਂ ਸਿੱਖਿਆ ਦਾ ਘਾਣ ਕਰਨ ਵਾਲੀ ਗੱਲ ਹੈ¢ ਉਨ੍ਹਾਂ ਅੱਗੇ ਕਿਹਾ ਕਿ ਪੂਰੇ ਪੰਜਾਬ ਦੇ ਵਿਚ ਅੱਜ ਪੜ੍ਹੋ ਪੰਜਾਬ ਪ੍ਰੋਜੈਕਟ ਅਧੀਨ ਕੀਤੀ ਜਾ ਰਹੀ ਟੈਸਟਿੰਗ ਦਾ ਬਾਈਕਾਟ ਹੋ ਰਿਹਾ ਹੈ¢ ਇਸ ਤੋਂ ਬਾਅਦ ਵਿਰੋਧ ਦੇ ਚਲਦਿਆਂ ਟੈਸਟਿੰਗ ਦਾ ਕੰਮ ਰੋਕ ਦਿੱਤਾ ਗਿਆ ਅਤੇ ਪੁਲਿਸ ਨੂੰ ਸੱਦ ਲਿਆ ਗਿਆ¢ ਪੁਲਿਸ ਦੇ ਦਖ਼ਲ ਤੋਂ ਬਾਅਦ ਵੀ ਅਧਿਆਪਕਾਂ ਦਾ ਧਰਨਾ ਜਾਰੀ ਰਿਹਾ ਤੇ ਪੁਲਿਸ ਨੇ ਸਿੱਖਿਆ ਅਫ਼ਸਰਾਂ ਨੂੰ ਧਰਨੇ ਵਾਲੀਆਂ ਥਾਵਾਂ ਤੋਂ ਸਹੀ ਸਲਾਮਤ ਕੱਢਿਆ¢ ਇਸ ਮੌਕੇ ਪੜ੍ਹੋ ਪੰਜਾਬ ਟੀਮ ਵਲੋਂ ਵੀ ਆਪਣੇ ਅਸਤੀਫੇ ਦੀ ਘੋਸ਼ਣਾ ਕੀਤੀ¢ ਇਸ ਤੋਂ ਬਾਅਦ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾਈ ਸੱਦੇ ਅਨੁਸਾਰ ਅਧਿਆਪਕਾਂ ਨੇ ਲਲਤੋਂ ਪੱਖੋਵਾਲ ਰੋਡ ਦੇ ਚੌਕ ਵਿਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ¢ ਇਸ ਮੌਕੇ ਸੁਖਪਾਲ, ਸੁਖਦੇਵ ਸਿੰਘ, ਹਿਮਾਸ਼ੂ, ਅਵਤਾਰ ਸਿੰਘ, ਮਨਜੀਤ ਸਿੰਘ, ਅਮਨਦੀਪ ਵਰਮਾ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਸਰਾਭਾ, ਅਰਵਿੰਦਰ ਸਿੰਘ, ਅਨੰਤ, ਪਰਮਜੀਤ, ਅਮਰੀਕ ਸਿੰਘ, ਅਕਾਸ਼ਦੀਪ, ਕੁਲਦੀਪ ਸਿੰਘ, ਅੰਜਲੀ, ਰਮਨਜੀਤ ਸੰਧੂ, ਹਰਦੇਵ ਮੁੱਲਾਾਪੁਰ, ਕੁਲਜਿੰਦਰ ਸਿੰਘ, ਤਪਿੰਦਰ ਸਿੰਘ, ਸ਼ੇਰ ਸਿੰਘ, ਮੁਨੀਸ਼ ਕੁਮਾਰ, ਪੁਸ਼ਵਿੰਦਰ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ ਮਾਲੜਾ, ਮਧੂ ਆਰੀਆ ਮੋਨਾ ਰਾਣੀ ਅਤੇ ਸਮੂੰਹ ਅਧਿਆਪਕਾਾ ਨੇ ਭਾਗ ਲਿਆ¢

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਹਰਵਿੰਦਰ ਸਿੰਘ (35) ਵਾਸੀ ਬਾੜੇਵਾਲ ...

ਪੂਰੀ ਖ਼ਬਰ »

ਕਾਰਾਂ ਖੋਹਣ ਵਾਲੇ ਖ਼ਤਰਨਾਕ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਕਾਰਾਂ ਖੋਹਣ ਵਾਲੇ ਖ਼ਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹੀ ਹੋਈ ਕਾਰ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ...

ਪੂਰੀ ਖ਼ਬਰ »

ਮੰਦਰ ਵਿਚੋਂ ਨਕਦੀ ਚੋਰੀ ਕਰਨ ਵਾਲਾ ਕਾਬੂ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਮੰਦਿਰ ਵਿਚੋਂ ਨਕਦੀ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਾਹੁਲ ਵਾਸੀ ਕਿਲ੍ਹਾ ਮੁਹੱਲਾ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਠੱਕਰਵਾਲ ਦੇ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ, ਆਗਾਜ਼ ਅੱਜ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਵਿਖੇ ਖੇਡ ਮੇਲਾ ਜੋ 23 ਫਰਵਰੀ ਤੋਂ 25 ਫਰਵਰੀ ਨੂੰ ਗਰਾਮ ਪੰਚਾਇਤ, ਨਾਨਕਸਰ ਸਪੋਰਟਸ ਕਲੱਬ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਅੱਜ ਲਗਭਗ ਮੁਕੰਮਲ ਹੋ ਗਈਆਂ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਡਾ. ਗਿੱਲ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁਝ ਲੋਕ ਵਿਆਹ ਸ਼ਾਦੀਆਂ ਦੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਦੀ ਵੱਖ-ਵੱਖ ਨੌਕਰੀਆਂ ਲਈ ਚੋਣ

ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ 'ਚ ਰੁਜ਼ਗਾਰ ਮੇਲੇ ਲਗਾਏ ਗਏ, ਜਿਸ ਦੌਰਾਨ 150 ਤੋਂ ਵਧੇਰੇ ਕੌਮੀ ਤੇ ਕੌਮਾਂਤਰੀ ਕੰਪਨੀਆਂ ਵੱਲੋਂ 2529 ਬੇਰੋਜਗਾਰਾਂ ਵਿੱਚੋਂ 1706 ਨੌਜਵਾਨਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਾਂ ਬਾਰੇ ਵਿਵਾਦ ਦਾ ਦੂਜਾ ਪੱਖ

ਲੁਧਿਆਣਾ, 22 ਫਰਵਰੀ (ਅ.ਬ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦਾ ਪ੍ਰਬੰਧਕ 13 ਮੈਂਬਰੀ ਕਮੇਟੀ ਚਲਾ ਰਹੀ ਹੈ | ਪਰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਹੀ ਨਾ ਹੋਣ ਤੇ ਰੋਜ਼ਾਨਾ ਲੱਖਾਂ ਦਾ ਚੜ੍ਹਾਵਾ ਦਾ ਕੋਈ ਹਿਸਾਬ ਨਾ ਦੇਣ ਦੀ ਜੋ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਹੈ ਉਸ ...

ਪੂਰੀ ਖ਼ਬਰ »

ਸਵਰਨਕਾਰ ਦੀ ਦਲੇਰੀ ਸਦਕਾ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ ਲੁਟੇਰੇ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਮੁੰਡੀਆਂ ਵਿਚ ਅੱਜ ਦੇਰ ਰਾਤ ਸਵਰਨਕਾਰ ਦੀ ਦਲੇਰੀ ਸਦਕਾ ਲੁਟੇਰੇ ਆਪਣੀ ਲੁੱਟ ਦੇ ਮਸਕਦ ਵਿਚ ਕਾਮਯਾਬ ਨਹੀਂ ਹੋ ਸਕੇ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 7 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਪਿੰਡ ...

ਪੂਰੀ ਖ਼ਬਰ »

ਸਵ. ਪਤਵੰਤ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਨੌਜਵਾਨ ਸਮਾਜ ਸੇਵੀ ਹਰਦਿਲ ਅਜੀਜ ਸਵ. ਪਤਵੰਤ ਸਿੰਘ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਪਿੰਡ ਖੇੜੀ ਵਿਖੇ ਹੋਈ | ਪਾਠ ਦੇ ਭੋਗ ਉਪਰੰਤ ਪਤਵੰਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਉੱਘੇ ਲੇਖਕ ਸ. ਸਰੂਪ ਸਿੰਘ ...

ਪੂਰੀ ਖ਼ਬਰ »

ਪਾਲ ਨੈਨੀ ਨੇ ਇਕ ਮਹੀਨੇ 'ਚ ਲਗਵਾਏ 8 ਨੈਨੀ ਵੀਜੇ

ਲੁਧਿਆਣਾ, 22 ਫਰਵਰੀ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਕੇ ਕੈਨੇਡਾ ਵਿਚ ਆਪਣਾ ਭੱਵਿਖ ਬਣਾਉਣ ਦੇ ਇੱਛੂਕ 6 ਮਹੀਨੇ ਦਾ ਨੈਨੀ ਕੋਰਸ ਕਰਕੇ ਕੈਨੇਡਾ ਵਿਚ ਸਥਾਪਤ ਹੋ ਸਕਦੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆ ਸੰਸਥਾ ਦੇ ਨਿਰਦੇਸ਼ਕ ਸੁਖਪਾਲ ਸਿੰਘ ਅਤੇ ਰਮਨਦੀਪ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਗਿੱਲ ਫਾਗਲਾ ਨੂੰ ਸਦਮਾ, ਭਰਾ ਦੀ ਮੌਤ

ਹੰਬੜਾਂ, 22 ਫਰਵਰੀ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜਰਨਲ ਸਕੱਤਰ ਐਡਵੋਕੇਟ ਇਕਬਾਲ ਸਿੰਘ ਗਿੱਲ ਫਾਗਲਾ, ਸਾਬਕਾ ਸਰਪੰਚ ਬਲਵੀਰ ਸਿੰਘ ਗਿੱਲ ਅਤੇ ਪੰਚ ਬਲਵੰਤ ਸਿੰਘ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਾ ਜਦੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖ ਸੰਘਰਸ਼ੀ ਭਾਈ ਗਰੇਵਾਲ ਨੂੰ ਅਕਾਲੀ ਦਲ ਵਲੋਂ ਪੀ.ਏ.ਸੀ. ਮੈਂਬਰ ਦਾ ਮਾਣ

ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੀ.ਏ.ਸੀ. ਦੇ ਨਵੇਂ ਮੈਬਰਾਂ 'ਚ ਸ਼ਾਮਿਲ ਕੀਤੇ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਲੰਬਾ ਸੰਘਰਸ਼ੀ ਜੀਵਨ ਰਿਹਾ ਹੈ | ਭਾਈ ਗਰੇਵਾਲ ਅਕਾਲੀ ਦਲ 'ਚ ਆਉਣ ਤੋਂ ਪਹਿਲਾਂ ਜਿਥੇ ਸਿੱਖ ਮੁੱਦਿਆਂ ਲਈ ਜੂਝਦੇ ਹੋਏ ...

ਪੂਰੀ ਖ਼ਬਰ »

ਗਿਆਨ ਅੰਜਨ ਅਕਾਡਮੀ ਵਲੋਂ ਪੁਸਤਕ 'ਪਾਕਿਸਤਾਨ ਵਿਚ ਸਿੱਖ ਅਤੇ ਸਿੱਖ ਸੰਸਥਾਵਾਂ' ਰਿਲੀਜ਼

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਗਿਆਨ ਅੰਜਨ ਅਕਾਡਮੀ ਵਲੋਂ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀ ਭੂਮਿਕਾ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਨਿਭਾਈ ਤੇ ਪ੍ਰਧਾਨਗੀ ਪਿ੍ੰਸੀਪਲ ਰਾਮ ਸਿੰਘ ਕੁਲਾਰ ਨੇ ...

ਪੂਰੀ ਖ਼ਬਰ »

ਪਾਵਰਕਾਰਮ ਦੇ ਵਰਕਰਜ਼ ਫੈਡਰੇਸ਼ਨ (ਇੰਟਕ) ਵੱਲੋਂ ਰੋਸ ਰੈਲੀ

ਲੁਧਿਆਣਾ, 22 ਫਰਵਰੀ (ਪਰਮੇਸ਼ਰ ਸਿੰਘ)- ਪਾਵਰਕਾਰਮ ਦੇ ਵਰਕਰਜ਼ ਫੈਡਰੇਸ਼ਨ (ਇੰਟਕ) ਅਗਰ ਨਗਰ ਮੰਡਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿਚ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਇੰੰਟਕ ਦੇ ਸਮੂਹ ਮੈਂਬਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਜਸਪਾਲ ਸਿੰਘ ਗਰੇਵਾਲ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਲਲਤੋਂ ਖੁਰਦ ਦੇ ਸਾਬਕਾ ਸਰਪੰਚ ਅਤੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾਮੁਕਤ ਪਿ੍ੰਸੀਪਲ ਜਸਪਾਲ ਸਿੰਘ ਗਰੇਵਾਲ, ਜਿਨ੍ਹਾਂ ਦਾ ਬਿਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

ਈ.ਵੇਅ ਬਿੱਲ ਬਿਨਾਂ ਟਰੱਕ ਪਾਸ ਕਰਕੇ ਸਰਕਾਰੀ ਖਜ਼ਾਨੇ ਨੂੰ ਰੋਜ਼ਾਨਾ 3 ਤੋਂ 4 ਕਰੋੜ ਰੁਪਏ ਦਾ ਲਗਾਇਆ ਜਾ ਰਿਹਾ ਚੂਨਾ

ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਕਰ ਐਮ.ਪੀ. ਸਿੰਘ ਨੂੰ ਪੰਜਾਬ ਵਿੱਚ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਤੇ ਪਾਸਰਾਂ ਵੱਲੋਂ ਰੋਜ਼ਾਨਾ 300 ਤੋਂ ਵੱਧ ਟਰੱਕਾਂ ਨੂੰ ਬਿਨ੍ਹਾਂ ਈ.ਵੇਅ ਬਿੱਲ ਦੇ ਲੰਘਾਉਣ ਦੀ ਚਿੱਠੀ ਲਿਖੀ ਗਈ ਹੈ | ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਹੋਈ ਦੋ ਨੌਜਵਾਨਾਂ ਦੀ ਮੌਤ ਦੇ ਮਾਮਲੇ ਵਿਚ ਪਿਓ-ਪੁੱਤਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚਾਰ ਖੰਭਾ ਸੜਕ 'ਤੇ ਕਰੰਟ ਲੱਗਣ ਕਾਰਨ ਬੀਤੀ ਰਾਤ ਹੋਈ ਦੋ ਨੌਜਵਾਨਾਂ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਦੁਕਾਨ ਦੇ ਮਾਲਕ ਪਿਓ-ਪੁੱਤਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ...

ਪੂਰੀ ਖ਼ਬਰ »

ਆਮਦਨ ਕਰ ਅਧਿਕਾਰੀ ਨਾਲ ਉਲਝਣ ਵਾਲੇ 8 ਦੁਕਾਨਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਦੌੜ ਹਾਊਸ ਸਥਿਤ ਏ.ਸੀ. ਮਾਰਕੀਟ ਵਿਚ ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਵਾਲੇ ਅਤੇ ਉਨ੍ਹਾਂ ਦੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਪੁਲਿਸ ਨੇ 8 ਦੁਕਾਨਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਈ.ਵੇਅ ਬਿੱਲ ਬਿਨਾਂ ਟਰੱਕ ਪਾਸ ਕਰਕੇ ਸਰਕਾਰੀ ਖਜ਼ਾਨੇ ਨੂੰ ਰੋਜ਼ਾਨਾ 3 ਤੋਂ 4 ਕਰੋੜ ਰੁਪਏ ਦਾ ਲਗਾਇਆ ਜਾ ਰਿਹਾ ਚੂਨਾ

ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਕਰ ਐਮ.ਪੀ. ਸਿੰਘ ਨੂੰ ਪੰਜਾਬ ਵਿੱਚ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਤੇ ਪਾਸਰਾਂ ਵੱਲੋਂ ਰੋਜ਼ਾਨਾ 300 ਤੋਂ ਵੱਧ ਟਰੱਕਾਂ ਨੂੰ ਬਿਨ੍ਹਾਂ ਈ.ਵੇਅ ਬਿੱਲ ਦੇ ਲੰਘਾਉਣ ਦੀ ਚਿੱਠੀ ਲਿਖੀ ਗਈ ਹੈ | ...

ਪੂਰੀ ਖ਼ਬਰ »

500 ਕੰਪਨੀਆਂ ਦੇ 15 ਹਜ਼ਾਰ ਉਤਪਾਦਾਂ ਵਾਲੀ 4 ਰੋਜ਼ਾ ਮੈਕਆਟੋ ਪ੍ਰਦਰਸ਼ਨੀ-2019 ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਚੰਡੀਗੜ੍ਹ ਸੜਕ 'ਤੇ ਸਥਿਤ ਗਲਾਡਾ ਮੈਦਾਨ ਵਿਖੇ ਮਸ਼ੀਨ ਟੂਲ ਅਤੇ ਆਟੋਮੇਸ਼ਨ ਨਾਲ ਸਬੰਧਤ 8ਵੀਂ ਮੈਕਆਟੋ ਪ੍ਰਦਰਸ਼ਨੀ-2019 ਦੀ ਅੱਜ ਸ਼ਾਨਦਾਰ ਸ਼ੁਰੂਵਾਤ ਹੋ ਗਈ ਹੈ | ਪ੍ਰਦਰਸ਼ਨੀ ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨਸ ...

ਪੂਰੀ ਖ਼ਬਰ »

ਮੈਰਿਜ ਪੈਲੇਸ ਵਿਚ ਗੋਲੀ ਚੱਲਣ ਕਾਰਨ ਵੇਟਰ ਜ਼ਖ਼ਮੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਜਲੰਧਰ ਬਾਈਪਾਸ ਨੇੜੇ ਸਥਿਤ ਮੈਰਿਜ ਪੈਲੇਸ ਵਿਚ ਗੋਲੀ ਚੱਲਣ ਕਾਰਨ ਇਕ ਵੇਟਰ ਜ਼ਖ਼ਮੀ ਹੋ ਗਿਆ ਹੈ | ਪੁਲਿਸ ਵਲੋਂ ਗੋਲੀ ਚਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਕਿਸਾਨਾਂ ਨੇ 5ਵੇਂ ਦਿਨ ਮੋਰਚਾ ਕੀਤਾ ਪ੍ਰਚੰਡ, ਰਾਜਗੁਰੂ ਨਗਰ ਦੇ ਕੱਟ 'ਤੇ ਲਗਾਇਆ ਧਰਨਾ

ਇਯਾਲੀ/ਥਰੀਕੇ, 22 ਫਰਵਰੀ (ਰਾਜ ਜੋਸ਼ੀ)-ਪਿਛਲੇ ਪੰਜ ਦਿਨਾਂ ਤੋਂ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ ਕ੍ਰਾਂਤੀਕਾਰੀ, ਬੀ.ਕੇ.ਯੂ ਉਗਰਾਹਾ, ਬੀ.ਕੇ.ਯੂ ਡਕੌਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਗਿਆਨ ਅੰਜਨ ਅਕਾਡਮੀ ਵਲੋਂ ਪੁਸਤਕ 'ਪਾਕਿਸਤਾਨ ਵਿਚ ਸਿੱਖ ਅਤੇ ਸਿੱਖ ਸੰਸਥਾਵਾਂ' ਰਿਲੀਜ਼

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਗਿਆਨ ਅੰਜਨ ਅਕਾਡਮੀ ਵਲੋਂ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀ ਭੂਮਿਕਾ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਨਿਭਾਈ ਤੇ ਪ੍ਰਧਾਨਗੀ ਪਿ੍ੰਸੀਪਲ ਰਾਮ ਸਿੰਘ ਕੁਲਾਰ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਜਸਪਾਲ ਸਿੰਘ ਗਰੇਵਾਲ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਲਲਤੋਂ ਖੁਰਦ ਦੇ ਸਾਬਕਾ ਸਰਪੰਚ ਅਤੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾਮੁਕਤ ਪਿ੍ੰਸੀਪਲ ਜਸਪਾਲ ਸਿੰਘ ਗਰੇਵਾਲ, ਜਿਨ੍ਹਾਂ ਦਾ ਬਿਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

ਪਾਵਰਕਾਰਮ ਦੇ ਵਰਕਰਜ਼ ਫੈਡਰੇਸ਼ਨ (ਇੰਟਕ) ਵੱਲੋਂ ਰੋਸ ਰੈਲੀ

ਲੁਧਿਆਣਾ, 22 ਫਰਵਰੀ (ਪਰਮੇਸ਼ਰ ਸਿੰਘ)- ਪਾਵਰਕਾਰਮ ਦੇ ਵਰਕਰਜ਼ ਫੈਡਰੇਸ਼ਨ (ਇੰਟਕ) ਅਗਰ ਨਗਰ ਮੰਡਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿਚ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਇੰੰਟਕ ਦੇ ਸਮੂਹ ਮੈਂਬਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਈ.ਵੇਅ ਬਿੱਲ ਬਿਨਾਂ ਟਰੱਕ ਪਾਸ ਕਰਕੇ ਸਰਕਾਰੀ ਖਜ਼ਾਨੇ ਨੂੰ ਰੋਜ਼ਾਨਾ 3 ਤੋਂ 4 ਕਰੋੜ ਰੁਪਏ ਦਾ ਲਗਾਇਆ ਜਾ ਰਿਹਾ ਚੂਨਾ

ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਕਰ ਐਮ.ਪੀ. ਸਿੰਘ ਨੂੰ ਪੰਜਾਬ ਵਿੱਚ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਤੇ ਪਾਸਰਾਂ ਵੱਲੋਂ ਰੋਜ਼ਾਨਾ 300 ਤੋਂ ਵੱਧ ਟਰੱਕਾਂ ਨੂੰ ਬਿਨ੍ਹਾਂ ਈ.ਵੇਅ ਬਿੱਲ ਦੇ ਲੰਘਾਉਣ ਦੀ ਚਿੱਠੀ ਲਿਖੀ ਗਈ ਹੈ | ...

ਪੂਰੀ ਖ਼ਬਰ »

ਆਮਦਨ ਕਰ ਅਧਿਕਾਰੀ ਨਾਲ ਉਲਝਣ ਵਾਲੇ 8 ਦੁਕਾਨਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਦੌੜ ਹਾਊਸ ਸਥਿਤ ਏ.ਸੀ. ਮਾਰਕੀਟ ਵਿਚ ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਵਾਲੇ ਅਤੇ ਉਨ੍ਹਾਂ ਦੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਪੁਲਿਸ ਨੇ 8 ਦੁਕਾਨਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਿਖ਼ਲਾਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX