ਤਾਜਾ ਖ਼ਬਰਾਂ


ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  27 minutes ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  about 2 hours ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  about 2 hours ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  about 2 hours ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  about 2 hours ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  about 3 hours ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  about 3 hours ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  about 3 hours ago
ਇਸਲਾਮਾਬਾਦ, 26 ਮਾਰਚ- ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਸੁਪਰੀਮ ਕੋਰਟ ਨੇ ਅੱਜ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ....
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  about 3 hours ago
ਨਵੀਂ ਦਿੱਲੀ, 26 ਮਾਰਚ- 2019 ਲੋਕ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਮਹਾ ਗਠਜੋੜ 'ਚ ਸੂਬੇ ਦੇ ਹੀ ਦੋ...
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  about 3 hours ago
ਕਾਬੁਲ, 26 ਮਾਰਚ- ਅਫ਼ਗ਼ਾਨਿਸਤਾਨ 'ਚ ਉੱਤਰੀ ਫਰਿਆਬ ਪ੍ਰਾਂਤ ਦੇ ਸ਼ਿਰੀਨ ਤਗਾਬ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇੱਕ ਘਰ 'ਚ ਮੋਰਟਾਰ ਦਾਗੇ ਜਿਸ 'ਚ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਅਬਦੁਲ ਕਰੀਮ ਯਾਰਸ਼ .....
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ...
ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ .....
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ...
ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 4 hours ago
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ
. . .  about 4 hours ago
ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ
. . .  about 5 hours ago
ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 6 hours ago
ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ
. . .  about 6 hours ago
ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ
. . .  about 6 hours ago
ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ
. . .  about 7 hours ago
ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ
. . .  about 7 hours ago
ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ
. . .  about 7 hours ago
ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
. . .  about 7 hours ago
ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  about 8 hours ago
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  about 8 hours ago
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 9 hours ago
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 10 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 10 hours ago
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 11 hours ago
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 11 hours ago
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  about 1 hour ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  about 1 hour ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  23 minutes ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  36 minutes ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  44 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਪਟਿਆਲਾ

ਪਟਿਆਲਾ ਵਿਰਾਸਤ ਮੇਲੇ ਦੌਰਾਨ ਬਾਰਾਦਰੀ ਬਾਗ਼ 'ਚ ਲੱਗੀ ਫੁੱਲਾਂ ਦੀ ਪ੍ਰਦਰਸ਼ਨੀ

ਜਸਪਾਲ ਸਿੰਘ ਢਿੱਲੋਂ
ਪਟਿਆਲਾ, 22 ਫਰਵਰੀ : ਪਟਿਆਲਾ ਵਿਰਾਸਤ ਮੇਲੇ ਦੌਰਾਨ ਬਾਰਾਂਦਰੀ ਵਿਖੇ ਬਾਗ਼ਬਾਨੀ ਵਿਭਾਗ ਵੱਲੋਂ ਫੁੱਲਾਂ ਦੀ ਪ੍ਰਦਰਸ਼ਨੀ ਲਾਈ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਟਿਆਲਾ ਵਿਰਾਸਤੀ ਉਤਸਵ ਸਾਡੀ ਨੌਜਵਾਨ ਪੀੜੀ ਨੂੰ ਸਾਡੀ ਵਡਮੁੱਲੀ ਵਿਰਾਸਤ ਤੇ ਪਟਿਆਲਾ ਦੀਆਂ ਇਤਿਹਾਸਕ ਥਾਵਾਂ ਬਾਰੇ ਜਾਣੂ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਯਤਨ ਹੈ ਕਿ ਉਹ ਕਿਸਾਨਾਂ ਨੂੰ ਰਵਾਇਤੀ ਕਣਕ ਤੇ ਝੋਨੇ ਦੀ ਥਾਂ 'ਤੇ ਫੁੱਲਾਂ ਦੀ ਖੇਤੀ ਵਗ਼ੈਰਾ ਨੂੰ ਅਪਣਾਉਣ | ਇਸ ਮੌਕੇ ਪ੍ਰਨੀਤ ਕੌਰ ਨੇ ਪ੍ਰਦਰਸ਼ਨੀ ਵਿਚ ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ, ਸੰਗਰੂਰ, ਲੁਧਿਆਣਾ ਅਤੇ ਹੋਰ ਸ਼ਹਿਰਾਂ ਤੋਂ ਕਿਸਾਨਾਂ, ਨਰਸਰੀਆਂ ਤੇ ਆਮ ਲੋਕਾਂ ਵਲੋਂ ਲਿਆਂਦੇ ਕੱਟ ਫਲਾਵਰ, ਫੁੱਲਾਂ ਦੇ ਗਹਿਣੇ, ਕੈਕਟਸ, ਸਾਕੁਲੈਂਟਸ, ਬੋਨਸਾਈ ਪਲਾਂਟ ਅਤੇ ਵੱਖ-ਵੱਖ ਤਰ੍ਹਾਂ ਦੇ ਗਮਲਿਆਂ ਦੀ ਸਜਾਵਟ ਨੂੰ ਗਹੁ ਨਾਲ ਵੇਖਿਆ | ਉਨ੍ਹਾਂ ਇਸ ਮੌਕੇ ਨੈਸ਼ਨਲ ਨਰਸਰੀ, ਸ਼ੇਰਗਿੱਲ ਐਗਰੀਕਲਚਰ ਫਾਰਮ ਮਜਾਲ ਸਮੇਤ ਵੁਮੈਨ ਇੰਪਾਵਰਮੈਂਟ ਫਾਊਾਡੇਸ਼ਨ, ਸਵਾਭਿਮਾਨ ਸਵੈ ਸਹਾਇਤਾ ਗਰੁੱਪ ਅਤੇ ਜੈਵਿਕ ਫ਼ਲਾਂ ਤੇ ਸਬਜ਼ੀਆਂ ਦੀਆਂ ਸਟਾਲਾਂ ਦਾ ਵੀ ਦੌਰਾ ਕੀਤਾ | ਇਸ ਮੌਕੇ ਨਗਰ ਨਿਗਮ ਵਲੋਂ ਤਿਆਰ ਕੀਤੀ ਗਈ ਸਜਾਵਟੀ ਰੇਲ 'ਚ ਰੱਖੇ ਗਮਲਿਆਂ ਵਿਚ ਲਗਾਏ ਵੱਖ-ਵੱਖ ਕਿਸਮਾਂ ਦੇ ਫੁੱਲ ਵੀ ਖਿੱਚ ਦਾ ਕੇਂਦਰ ਸਨ | ਇਸ ਮੌਕੇ ਆਈ.ਜੀ. ਏ.ਐਸ. ਰਾਏ ਦੀ ਧਰਮ ਪਤਨੀ ਅਨੁੂਪਿ੍ਤਾ ਰਾਏ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਧਰਮ ਪਤਨੀ ਮਨਵੀਨ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪੂਨਮਦੀਪ ਕੌਰ ਨੇ ਪ੍ਰਨੀਤ ਕੌਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ | ਇਸ ਮੌਕੇ ਉਪ ਨਿਰਦੇਸ਼ਕ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਜੋ ਸਾਰੇ ਸਮਾਗਮ ਦੇ ਸੂਤਰਧਾਰ ਹਨ ਨੇ ਵਿਸਥਾਰ 'ਚ ਇਸ ਮੇਲੇ ਦੀ ਮਹੱਤਤਾ ਬਾਰੇ ਜਾਣੂ ਕਰਾਇਆ | ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮਿਤਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗੁਰਮੀਤ ਕੌਰ ਰੰਧਾਵਾ, ਉਪ ਮੇਅਰ ਵਿੰਤੀ ਸੰਗਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਸ਼ਹਿਰੀ ਇਸਤਰੀ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਕੌਾਸਲਰ ਗੁਰਿੰਦਰ ਕੌਰ ਕਾਲੇਕਾ, ਅਮਰਬੀਰ ਕੌਰ ਬੇਦੀ, ਪ੍ਰਨੀਤ ਕੌਰ, ਰਾਜਬੀਰ ਕੌਰ, ਮੀਨਾਕਸ਼ੀ ਸਿੰਗਲਾ, ਸਰਤਾਜ ਕੌਰ, ਜਸਪਾਲ ਕੌਰ, ਆਰਤੀ ਗੁਪਤਾ, ਅਨੀਤਾ ਗੁਪਤਾ, ਐਸ.ਡੀ.ਐਮ. ਪਾਤੜਾਂ ਪਾਲਿਕਾ ਅਰੋੜਾ, ਡਾਕਘਰ ਦੇ ਸੀਨੀਅਰ ਸੁਪਰਡੈਂਟ ਆਰਤੀ ਵਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇਨਾਇਤ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਕੀਰਤ ਕੌਰ, ਸਹਾਇਕ ਕਮਿਸ਼ਨਰ ਅਨੁਪਿ੍ਤਾ ਜੌਹਲ ਤੇ ਸਿਮਰਪ੍ਰੀਤ ਕੌਰ, ਪਿ੍ੰਸੀਪਲ ਡਾ. ਚਿਰੰਜੀਵ ਕੌਰ, ਪਿ੍ੰਸੀਪਲ ਮਨਿੰਦਰ ਕੌਰ ਅਤੇ ਮਹਾਰਾਣੀ ਕਲੱਬ ਦੀਆਂ ਔਰਤ ਮੈਂਬਰ ਵੀ ਹਾਜਰ ਸਨ | ਇਸ ਮੌਕੇ ਸ. ਜਸਵਿੰਦਰ ਸਿੰਘ ਰੰਧਾਵਾ, ਸਚਿਨ ਸ਼ਰਮਾ, ਐਸ. ਸੀ. ਸੈਲ ਦੇ ਚੇਅਰਮੈਨ ਸੋਨੂ ਸੰਗਰ, ਹਰਦੀਪ ਸਿੰਘ ਖਹਿਰਾ, ਬਲਵਿੰਦਰ ਸਿੰਘ ਬੇਦੀ, ਸੰਦੀਪ ਮਲਹੋਤਰਾ, ਅਬਦੁਲ ਵਾਹਿਦ, ਗੁਰਪ੍ਰੀਤ ਸਿੰਘ ਸ਼ੇਰਗਿੱਲ ਸਮੇਤ ਵੱਡੀ ਗਿਣਤੀ 'ਚ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹੇ ਦੇ ਵਸਨੀਕ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਹਾਜਰ ਸਨ | ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਬਾਗ਼ਬਾਨੀ ਦਲੀਪ ਕੁਮਾਰ, ਬਾਗ਼ਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ, ਨਵਨੀਤ ਕੌਰ ਤੇ ਹਰਦੀਪ ਸਿੰਘ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਸਨ |

ਪਤੀਆਂ ਦੀ ਕੁੱਟਮਾਰ ਦਾ ਸ਼ਿਕਾਰ 2 ਲੜਕੀਆਂ ਇਲਾਜ ਲਈ ਹਸਪਤਾਲ 'ਚ ਭਰਤੀ

ਪਾਤੜਾਂ, 22 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਤੀਆਂ ਦੀ ਕੁੱਟਮਾਰ ਦਾ ਸ਼ਿਕਾਰ ਵੱਖ-ਵੱਖ ਮਾਮਲਿਆਂ 'ਚ 2 ਲੜਕੀਆਂ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਭਰਤੀ ਹਨ | ਇਕ ਲੜਕੀ ਦੀ ਜਿੱਥੇ ਬੁਰੀ ਤਰ੍ਹਾਂ ਕੀਤੀ ਗਈ ਕੁੱਟ ਮਾਰ ਦੇ ਨਿਸ਼ਾਨ ਹਨ ਉੱਥੇ ਉਸ ਦੇ ਗਲੇ ਵਿਚ ਵੀ ਰੱਸੀ ਨਾਲ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਕੇਸ 'ਚੋਂ 6 ਬਰੀ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦਹੇਜ ਮੰਗਣ 'ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਚੱਲ ਰਹੇ ਕੇਸ ਵਿਚੋਂ 6 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦਿਆਂ ਵਕੀਲ ਗਗਨਦੀਪ ਨੇ ਦੱਸਿਆ ਕਿ ਅੱਜ ਮਾਣਯੋਗ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਫ਼ਸਲਾਂ ਨੂੰ ਬਚਾਉਣ ਵਾਸਤੇ ਕਿਸਾਨ ਆਪਣੇ ਪੱਧਰ 'ਤੇ ਖ਼ਰਚ ਕਰਨ ਲਈ ਮਜਬੂਰ

ਭੁਨਰਹੇੜੀ, 22 ਫ਼ਰਵਰੀ (ਧਨਵੰਤ ਸਿੰਘ)-ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਫਸਲਾਂ ਨੂੰ ਬਚਾਉਣ ਵਾਸਤੇ ਕਿਸਾਨ ਆਪਣੇ ਪੱਧਰ 'ਤੇ ਖ਼ਰਚ ਕਰਨ ਲਈ ਮਜਬੂਰ ਹੋ ਗਏ ਹਨ | ਪੀੜਤ ਕਿਸਾਨਾਂ ਨੇ ਸਾਂਝੀ ਤਾਰ ਖ਼ਰੀਦ ਕਰਕੇ ਸਰਕਾਰੀ ਬੀੜ ਦੁਆਲੇ ਲਗਾਉਣੀ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਤਿੰਨ ਨੂੰ 10-10 ਸਾਲ ਦੀ ਕੈਦ

ਪਟਿਆਲਾ, 22 ਫਰਵਰੀ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਯਾਸੀਨ ਵਾਸੀ ਮੋਮਨਾਬਾਦ, ਜ਼ਿਲ੍ਹਾ ਸੰਗਰੂਰ, ਮੁਹੰਮਦ ਯਾਕੂਬ ਵਾਸੀ ਮਲੇਰਕੋਟਲਾ ਅਤੇ ਸੁਖਪ੍ਰੀਤ ਸਿੰਘ ਵਾਸੀ ਫੱਲੇਵਾਲ ...

ਪੂਰੀ ਖ਼ਬਰ »

ਪੰਜ ਦਿਨਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2019

ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪੰਜ ਦਿਨਾ ਪੁਸਤਕ ਮੇਲੇ ਦੇ ਦੂਜੇ ਦਿਨ ਲੱਖਾਂ ਰੁਪਏ ਦੀ ਖ਼ਰੀਦੋ ਫ਼ਰੋਖ਼ਤ ਕਰਕੇ ਪੁਸਤਕ ਪ੍ਰੇਮੀਆਂ ਨੇ ਮੇਲੇ ਦੀ ਰੌਣਕ ਵਿਚ ਅਥਾਹ ਵਾਧਾ ਕੀਤਾ ਹੈ¢ ਇਸ ਮੌਕੇ ਪੰਜਾਬੀ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਇਥੋਂ ਦੀਆਂ ਰਹਿਣ ਵਾਲੀਆ ਦੋ ਨਾਬਾਲਗ ਲੜਕੀਆਂ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਦੋ ਲੜਕੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

140 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 140 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ਦੇ ...

ਪੂਰੀ ਖ਼ਬਰ »

ਦਿਨ ਵੇਲੇ ਘਰ 'ਚੋਂ ਗਹਿਣੇ ਤੇ ਨਗਦੀ ਚੋਰੀ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਰਵਿਦਾਸ ਨਗਰ ਦੇ ਇਕ ਘਰ ਵਿਚੋਂ 18 ਫਰਵਰੀ ਵਾਲੇ ਦਿਨ ਕਿਸੇ ਵਿਅਕਤੀ ਵਲੋਂ ਸੋਨੇ ਚਾਂਦੀ ਦੇ ਗਹਿਣੇ ਅਤੇ 22 ਹਜ਼ਾਰ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਪ੍ਰਸ਼ਾਂਤ ...

ਪੂਰੀ ਖ਼ਬਰ »

ਡਾ. ਸਤਿੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿਹਤ ਅਫਸਰ ਦਾ ਅਹੁਦਾ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਡਾ. ਸਤਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿਹਤ ਅਫ਼ਸਰ ਦਫ਼ਤਰ ਸਿਵਲ ਸਰਜਨ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਕਮਿਊਨਿਟੀ ਸਿਹਤ ਕੇਂਦਰ ਬਾਦਸ਼ਾਹਪੁਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਆਪਣੀਆਂ ...

ਪੂਰੀ ਖ਼ਬਰ »

ਵਰਿੰਦਰਜੀਤ ਸਿੰਘ ਥਿੰਦ ਨੇ ਨਾਭਾ ਵਿਖੇ ਸੰਭਾਲਿਆ ਉਪ ਪੁਲਿਸ ਕਪਤਾਨ ਦਾ ਅਹੁਦਾ

ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆਂ ਤਿੰਨੋਂ ਜੇਲ੍ਹਾਂ 'ਚ ਸੁਰੱਖਿਆ ਦੇ ਪ੍ਰਬੰਧ ਜਿੱਥੇ ਕਰੜੇ ਕੀਤੇ ਜਾਣਗੇ ਉੱਥੇ ਹੀ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰ ਕਾਨੂੰਨ ਦੇ ਉਲਟ ਕੰਮ ਕਰਨ ...

ਪੂਰੀ ਖ਼ਬਰ »

ਹਲਕਾ ਸਨੌਰ ਵਾਸੀ ਕਰਨਗੇ ਨਿਤਿਨ ਗਡਕਰੀ ਨੂੰ ਸਨਮਾਨਿਤ: ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ/ਸਨੌਰ, 22 ਫਰਵਰੀ (ਜ.ਸ. ਢਿੱਲੋਂ/ਸੋਖਲ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀ ਨਿਤਿਨ ਗਡਕਰੀ ਵਲੋਂ ਆਪਣੇ ਕਾਰਜਕਾਲ ਦੇ ਦੌਰਾਨ ਹਲਕਾ ਸਨੌਰ ਨੂੰ ਵੱਡੇ ਪ੍ਰਾਜੈਕਟ ਦੇਣ 'ਤੇ ਹਲਕਾ ਸਨੌਰ ਦੇ ਨਿਵਾਸੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਅਨਬੌਰਨ' ਨਾਟਕ ਦੀ ਪੇਸ਼ਕਾਰੀ

ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਦੇਸ਼ੀ ਨਾਟਕਕਾਰ ਨੀਲ ਰੈਥਮੈੱਲ ਨਾਲ ਮਿਲ ਕੇ 'ਅਨਬੌਰਨ' ਨਾਮੀ ਨਾਟਕ ਦੀਆਂ ਕਲਾ ਭਵਨ ਵਿਖੇ ਲਗਾਤਾਰ ਪੇਸ਼ਕਾਰੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਡਾ. ਗੁਰਨਾਮ ਸਿੰਘ ਵਲੋਂ ਗੁਰਮਤਿ ਸੰਗੀਤ ਲਈ ਕੀਤੇ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਗਿਆਨੀ ਜਗਤਾਰ ਸਿੰਘ

ਅੰਮਿ੍ਤਸਰ, 22 ਫ਼ਰਵਰੀ (ਜੱਸ)- ਗੁਰਮਤਿ ਸੰਗੀਤ ਦੇ ਖੇਤਰ 'ਚ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਕੀਰਤਨੀਏ ਡਾ. ਗੁਰਨਾਮ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ...

ਪੂਰੀ ਖ਼ਬਰ »

ਗ਼ਰੀਬ ਸੇਵਾ ਸੁਸਾਇਟੀ ਵਲੋਂ ਪੈਨਸ਼ਨ ਕਾਰਡ ਧਾਰਕਾਂ ਨੂੰ 11ਵੀਂ ਕਿਸ਼ਤ ਦਿੱਤੀ

ਪਟਿਆਲਾ, 22 ਫਰਵਰੀ (ਜ.ਸ.ਢਿੱਲੋਂ)-ਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾਂ, ਡਾ. ਮੰਜੂ ਅਰੌੜਾ ਵਲੋਂ ਇਕ ਬੈਠਕ ਕਰਕੇ ਜ਼ਰੂਰਤਮੰਦਾਂ ਪੈਨਸ਼ਨ ਕਾਰਡ ਧਾਰਕਾਂ ਨੂੰ ਸੁਸਾਇਟੀ ਵਲੋਂ 11ਵੀਂ ਕਿਸ਼ਤ ਜਾਰੀ ਕੀਤੀ ਗਈ | ਇਸ ਕਿਸ਼ਤ ਨੂੰ ਜਾਰੀ ਕਰਨ ਵਿਚ ...

ਪੂਰੀ ਖ਼ਬਰ »

ਰਵਿੰਦਰ ਸਿੰਘ ਚੀਮਾ ਨੂੰ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

ਪਟਿਆਲਾ, 22 ਫਰਵਰੀ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਮੰਡੀ ਬੋਰਡ ਤੇ ਸਾਬਕਾ ਉਪ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਹਰ ਵਰਗ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਵਿਖੇ ਕਾਨੂੰਨੀ ਸਹਾਇਤਾ ਕੈਂਪ ਅੱਜ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 23 ਫਰਵਰੀ ਨੂੰ ਰਾਜੀਵ ਗਾਂਧੀ ਨੈਸ਼ਨਲ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਪਿੰਡਾਂ 'ਚ ਸ਼ਬਦ ਗੁਰੂ ਯਾਤਰਾ ਦਾ ਸ਼ਾਨਦਾਰ ਸਵਾਗਤ

ਘਨੌਰ,22 ਫਰਵਰੀ (ਬਲਜਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਹਲਕਾ ਘਨੌਰ ਦੇ ਪਿੰਡਾਂ 'ਚ ਦੂਜੇ ਦਿਨ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਮੰਤਰੀ ਅਜੈਬ ਸਿੰਘ ...

ਪੂਰੀ ਖ਼ਬਰ »

ਪੱਤਰਕਾਰ ਤਾਲਮੇਲ ਕਮੇਟੀ ਵਲੋਂ ਐਸ.ਡੀ.ਐਮ. ਨਾਲ ਮੁਲਾਕਾਤ

ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਦੇ ਪ੍ਰਧਾਨ ਅਸ਼ੋਕ ਪ੍ਰੇਮੀ ਅਤੇ ਸੀਨੀਅਰ ਵਾਈਸ ਚੇਅਰਮੈਨ ਦਇਆ ਸਿੰਘ ਦੀ ਸਾਂਝੀ ਅਗਵਾਈ 'ਚ ਨਵ-ਨਿਯੁਕਤ ਐਸ.ਡੀ.ਐਮ. ਰਜਨੀਸ਼ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਦਸੋਂ, 22 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਪਿੰਡ ਫਰੀਦਪੁਰ ਵਿਖੇ ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਭਾਈ ਅੰਮਿ੍ਤਪਾਲ ਸਿੰਘ ਰਾਮਗੜ੍ਹ ਨੇ ਉਨ੍ਹਾਂ ਦੇ ਜੀਵਨ 'ਤੇ ਵਿਚਾਰ ਕਰਦਿਆਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸਕੂਲਾਂ ਦੀ ਪੜਤਾਲ ਕਰਨ ਆਈ ਟੀਮ ਨੂੰ ਅਧਿਆਪਕਾਂ ਨੇ ਬੇਰੰਗ ਮੋੜਿਆ-ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ

ਸਮਾਣਾ, 22 ਫ਼ਰਵਰੀ (ਸਾਹਿਬ ਸਿੰਘ)- ਵੱਖ-ਵੱਖ ਜਥੇਬੰਦੀਆਂ ਦੀ ਅਧਿਆਪਕ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ਸਮਾਣਾ ਤਹਿਸੀਲ ਦੇ ਸਕੂਲਾਂ ਵਿਚ ਪੜਤਾਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਮਧੂ ਬਰੂਆ ਦੀ ਅਗਵਾਈ ਵਿਚ ਆਈ 'ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਭਰਵਾਂ ਸਵਾਗਤ

ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 7 ਜਨਵਰੀ ਨੂੰ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਸਥਾਨਕ ਗਗਨ ਚੌਕ ਵਿਖੇ ...

ਪੂਰੀ ਖ਼ਬਰ »

ਸਿਕੰਦਰ ਸਿੰਘ ਸਹਿਕਾਰੀ ਸਭਾ ਅਗੇਤੀ ਦੇ ਪ੍ਰਧਾਨ ਚੁਣੇ

ਨਾਭਾ, 22 ਫਰਵਰੀ (ਕਰਮਜੀਤ ਸਿੰਘ)-ਪਿਛਲੇ ਦਿਨੀਂ ਦੀ ਅਗੇਤੀ ਬਹੁਮੰਤਵੀ ਸਹਿਕਾਰੀ ਸਭਾ ਸੇਵਾ ਸਭਾ ਲਿਮਟਿਡ ਦੇ ਮੈਂਬਰ ਚੁਣੇ ਗਏ ਸਨ, ਜਿਸ ਨੰੂ ਲੈ ਕੇ ਅੱਜ ਸਭਾ ਦੀ ਪ੍ਰਧਾਨਗੀ ਦੀ ਚੋਣ ਵੀ ਨੇਪਰੇ ਚੜ ਗਈ ਤੇ ਗਿਆਰਾਂ ਮੈਂਬਰਾਂ ਵਾਲੀ ਤਿੰਨ ਪਿੰਡਾਂ ਅਗੇਤੀ, ਅਗੇਤਾ ਤੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਦੇਵੀਗੜ੍ਹ, 22 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਉਪ ਮੰਡਲ ਅਫਸਰ ਪੰਜਾਬ ਸਟੇਟ ਪਾਵਰ ਕਾਰਪੋ: ਲਿਮ: ਉਪ ਮੰਡਲ ਰੌਹੜ ਜਗੀਰ ਨੇ ਸੂਚਨਾ ਦਿੱਤੀ ਹੈ ਕਿ ਮਿਤੀ 23 ਫਰਵਰੀ 2019 ਨੂੰ ਸਵੇਰੇ 9 ਵਜੇ ਤੋਂ ਲੇ ਕੇ 5 ਵਜੇ ਤੱਕ 220 ਕੇ.ਵੀ. ਗਰਿੱਡ ਦੇਵੀਗੜ੍ਹ ਤੋਂ ਚੱਲਦੇ 11 ਕੇ.ਵੀ. ਦੁਧਨ ...

ਪੂਰੀ ਖ਼ਬਰ »

ਮਵੀ ਕਲਾਂ ਪੁਲਿਸ ਵਲੋਂ 48 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ 3 ਕਾਬੂ

ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਮਾਣਾ ਸਦਰ ਦੇ ਅਧੀਨ ਪੈਂਦੀ ਮਵੀ ਕਲਾਂ ਪੁਲਿਸ ਚੌਕੀ ਨੇ ਪ੍ਰੇਮ ਸਿੰਘ ਵਾਲਾ ਨੇੜੇ ਦੋ ਕਾਰਾਂ ਨੂੰ ਰੋਕਣ 'ਤੇ ਉਸ 'ਚ 48 ਪੇਟੀਆਂ ਹਰਿਆਣਾ ਰਾਜ ਦੀ ਸ਼ਰਾਬ ਸਮੇਤ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਸਹਾਇਕ ...

ਪੂਰੀ ਖ਼ਬਰ »

ਨਿਗਮ ਵਲੋਂ ਧੋਬਘਾਟ ਵਿਖੇ ਦੋ ਸ਼ੋਅਰੂਮ ਸੀਲ

ਪਟਿਆਲਾ, 22 ਫਰਵਰੀ (ਅ.ਸ.ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 48 'ਚ ਪੈਂਦੇ ਧੋਬ ਘਾਟ ਦੇ ਸਾਹਮਣੇ ਘਰ ਦਾ ਨਕਸ਼ਾ ਪਾਸ ਕਰਵਾ ਕੇ ਵਪਾਰਕ ਮਨਸ਼ੇ ਨਾਲ ਬਣਾਏ ਗਏ ਵਪਾਰਕ ਸ਼ੋਅ ਰੂਮ ਨਿਗਮ ਦੀ ਟੀਮ ਵਲੋਂ ਸੀਲ ਕਰ ਦਿੱਤੇ ਗਏ | ਏ.ਟੀ.ਪੀ. ਦਵਿੰਦਰ ਕੁਮਾਰ ਦੀ ਅਗਵਾਈ 'ਚ ਗਈ ਟੀਮ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨੇ ਥਾਣਾ ਮੁਖੀ ਅਮਲੋਹ ਦਾ ਅਹੁਦਾ ਸੰਭਾਲਿਆ

ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...

ਪੂਰੀ ਖ਼ਬਰ »

ਹਰਸ਼ਰਨਜੀਤ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਬਿਜਲੀ ਕਾਮੇ ਗਰਜੇ

ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...

ਪੂਰੀ ਖ਼ਬਰ »

ਹੈਰੀਟੇਜ ਫ਼ੈਸਟੀਵਲ 'ਚ ਕਲਾਸੀਕਲ ਅਤੇ ਰਾਜਸਥਾਨੀ ਲੋਕ ਸੰਗੀਤ ਨੇ ਸਰੋਤਿਆਂ ਨੂੰ ਕੀਲਿਆ

ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਬੈਠਕ ਦਾ ਬਾਈਕਾਟ ਕਰਕੇ ਅਕਾਲੀ-ਭਾਜਪਾ ਕੌਾਸਲਰਾਂ ਨੇ ਕੀਤੀ ਨਾਅਰੇਬਾਜ਼ੀ

ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨੇ ਥਾਣਾ ਮੁਖੀ ਅਮਲੋਹ ਦਾ ਅਹੁਦਾ ਸੰਭਾਲਿਆ

ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...

ਪੂਰੀ ਖ਼ਬਰ »

ਹਰਸ਼ਰਨਜੀਤ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਨੂੰ ਸਦਮਾ-ਪਿਤਾ ਦਾ ਦਿਹਾਂਤ

ਸਮਾਣਾ, 22 ਫਰਵਰੀ (ਹਰਵਿੰਦਰ ਸਿੰਘ ਟੋਨੀ)-ਬਾਰ ਕੌਾਸਲ ਮੈਂਬਰ ਐਡਵੋਕੇਟ ਗੁਰਨੇਤ ਸਿੰਘ ਸਿੱਧੂ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਦਲਜੀਤ ਸਿੰਘ ਸਿੱਧੂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਦਲਜੀਤ ਸਿੰਘ ਸਿੱਧੂ ਨਮਿਤ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਬਿਜਲੀ ਕਾਮੇ ਗਰਜੇ

ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...

ਪੂਰੀ ਖ਼ਬਰ »

ਹੈਰੀਟੇਜ ਫ਼ੈਸਟੀਵਲ 'ਚ ਕਲਾਸੀਕਲ ਅਤੇ ਰਾਜਸਥਾਨੀ ਲੋਕ ਸੰਗੀਤ ਨੇ ਸਰੋਤਿਆਂ ਨੂੰ ਕੀਲਿਆ

ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਬੈਠਕ ਦਾ ਬਾਈਕਾਟ ਕਰਕੇ ਅਕਾਲੀ-ਭਾਜਪਾ ਕੌਾਸਲਰਾਂ ਨੇ ਕੀਤੀ ਨਾਅਰੇਬਾਜ਼ੀ

ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX