ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  10 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  26 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  36 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 minute ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  9 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਫਰੀਦਕੋਟ / ਮੁਕਤਸਰ

'ਪੜੋ ਪੰਜਾਬ' ਮੁਹਿੰਮ ਦਾ ਅਧਿਆਪਕਾਂ ਵਲੋਂ ਜ਼ਬਰਦਸਤ ਵਿਰੋਧ

ਕੋਟਕਪੂਰਾ, 22 ਫਰਵਰੀ (ਮੇਘਰਾਜ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕੋਟਕਪੂਰਾ ਬਲਾਕ ਦੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਆਗੂ ਪ੍ਰੇਮ ਚਾਵਲਾ, ਕੁਲਵਿੰਦਰ ਸਿੰਘ ਮੌੜ, ਰਣਜੀਤ ਸਿੰਘ ਮੱਲਾ, ਪ੍ਰੀਤ ਭਗਵਾਨ ਸਿੰਘ, ਜਸਵਿੰਦਰ ਬਰਗਾੜੀ, ਜਗਸੀਰ ਸਿੰਘ ਬਰਾੜ, ਮੁਖਤਿਆਰ ਸਿੰਘ ਮੱਤਾ, ਜਗਤਾਰ ਸਿੰਘ ਖਾਰਾ, ਕੁਲਵਿੰਦਰ ਸਿੰਘ ਬਰਾੜ ਤੇ ਹਰਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਾਹਮਣੇ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਿਖ਼ਲਾਫ਼ ਰੋਸ ਧਰਨਾ ਦਿੱਤਾ ਤੇ ਐਸ.ਡੀ.ਐਮ. ਕੋਟਕਪੂਰਾ ਦੇ ਦਫ਼ਤਰ ਵੱਲ ਰੋਸ ਮਾਰਚ ਕਰਕੇ ਤਿੱਖੀ ਨਾਅਰੇਬਾਜ਼ੀ ਕੀਤੀ | ਉਪਰੰਤ ਸਿੱਖਿਆ ਸਕੱਤਰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਕੇ ਪੁਤਲਾ ਫੂਕਿਆ ਗਿਆ | ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਅਧਿਆਪਕ ਵਰਗ ਨੂੰ ਖੱਜਲ ਖੁਆਰ ਕਰਨ ਦੇ ਮਨੋਰਥ ਨਾਲ ਤੇ ਆਪਣੀ ਜ਼ਿਦ ਪੁਗਾਉਣ ਲਈ 'ਪੜੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਦੀ ਫ਼ਾਈਨਲ ਟੈਸਟਿੰਗ ਦੇ ਨਾਂਅ 'ਤੇ ਛੋਟੇ-ਛੋਟੇ ਬੱਚਿਆਂ ਵਾਲੇ ਸਕੂਲਾਂ ਵਿਚ ਪੰਜਾਬ ਪੁਲਿਸ ਨੂੰ ਬੁਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੈ ਤੇ ਇਸ ਅਧਿਕਾਰੀ ਦੀ ਸ਼ਹਿ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੇ ਅਧੀਨ ਕੰਮ ਕਰਦੇ ਅਧਿਆਪਕ ਦੇ ਚਪੇੜਾਂ ਮਾਰੀਆਂ ਹਨ | ਅਧਿਆਪਕ ਆਗੂਆਂ ਨੇ ਫ਼ਰੀਦਕੋਟ ਜ਼ਿਲੇ੍ਹ ਦੇ ਸਮੁੱਚੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਨਹੀਂ ਤਾਂ ਸਮੁੱਚਾ ਅਧਿਆਪਕ ਵਰਗ ਤੇ ਇਨਸਾਫ਼ ਪਸੰਦ ਜਥੇਬੰਦੀਆਂ ਨਾਲ ਜੁੜੇ ਹੋਏ ਲੋਕ ਆਪਣੇ ਸੰਘਰਸ਼ਾਂ ਰਾਹੀਂ ਅਜਿਹੇ ਅਧਿਕਾਰੀਆਂ ਦੀ ਨਕੇਲ ਕੱਸਣ ਲਈ ਮਜਬੂਰ ਹੋਣਗੇ ਅਤੇ ਅਜਿਹੀਆਂ ਕੋਝੀਆਂ ਹਰਕਤਾਂ ਦਾ ਜਵਾਬ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਹੁਕਮਰਾਨ ਕਾਂਗਰਸ ਪਾਰਟੀ ਨੂੰ ਦਿੱਤਾ ਜਾਵੇਗਾ ਤੇ ਇਹ ਚੋਣਾਂ ਕਾਂਗਰਸ ਪਾਰਟੀ  ਦੇ ਕਫ਼ਨ ਵਿਚ ਕਿੱਲ ਸਾਬਿਤ ਹੋਣਗੀਆਂ | ਅਧਿਆਪਕ ਆਗੂਆਂ ਨੇ ਅੱਗੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਅਧਿਆਪਕਾਂ ਵਲੋਂ ਇਸ ਬਾਈਕਾਟ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਅੱਜ ਜ਼ਿਲੇ੍ਹ ਵਿਚ ਪੜ੍ਹੋ ਪੰਜਾਬ ਪ੍ਰੋਜੈਕਟ ਦੀ ਟੈਸਟਿੰਗ ਲਈ ਆਈਆਂ ਕਈ ਟੀਮਾਂ ਸਾਹਮਣੇ ਅਧਿਆਪਾਕਾਂ ਨੇ ਆਪਣਾ ਰੋਸ ਪ੍ਰਗਟ ਕਰਕੇ ਖਾਲੀ ਹੱਥ ਵਾਪਸ ਮੁੜਣ ਲਈ ਮਜਬੂਰ ਕੀਤਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਪ੍ਰੋਜੈਕਟ ਚਲਾਉਣਾ ਹੈ ਤਾਂ ਸਰਕਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਆਪਣੇ ਵਤੀਰੇ ਦਾ ਤਿਆਗ ਕਰਕੇ ਸਰਵ ਸਿੱਖਿਆ ਅਭਿਆਨ, ਰਮਸਾ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਮੇਂ ਤਨਖਾਹਾਂ ਵਿਚ ਕਟੌਤੀ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ 28 ਫਰਵਰੀ ਨੂੰ  ਮੁੱਖ ਮੰਤਰੀ ਪੰਜਾਬ ਵਲੋਂ ਅਧਿਆਪਕ ਸੰਘਰਸ਼ ਕਮੇਟੀ  ਪੰਜਾਬ ਦੇ ਆਗੂਆਂ ਨਾਲ ਪਹਿਲਾਂ ਤੋਂ ਤੈਅ ਮੀਟਿੰਗ ਕਰਕੇ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣ | ਇਸ ਮੌਕੇ ਅਧਿਆਪਕ ਆਗੂ ਰਜਿੰਦਰ ਅਟਵਾਲ, ਜਸਵੀਰ ਸਿੰਘ ਮੰਤਰੀ, ਸੁਖਵਿੰਦਰ ਸਿੰਘ ਸੁੱਖੀ, ਭੁਪਿੰਦਰ ਸਿੰਘ ਕਾਕਾ, ਕੁਲਵੰਤ ਸਿੰਘ ਚਾਨੀ, ਸੁਰਜੀਤ ਸਿੰਘ ਭੱਟੀ, ਨਵਦੀਪ ਸਿੰਘ ਕੱਕੜ, ਮਹੇਸ਼ ਜੈਨ, ਅਸ਼ੋਕ ਬਰਗਾੜੀ, ਸਤਿੰਦਰ ਕੌਰ, ਸੁਰਿੰਦਰਪਾਲ ਸਿੰਘ, ਨਰੇਸ਼ ਕੁਮਾਰ, ਜਸਵੀਰ ਸਿੰਘ ਨਾਟੀ, ਰਾਜਵਿੰਦਰ ਕੌਰ, ਕੁਲਦੀਪ ਸਿੰਘ ਚਾਹਲ, ਨਿਰਮਲਜੀਤ ਕੌਰ, ਹਰਜਿੰਦਰ ਕੌਰ, ਪਰਮਜੀਤ ਕੌਰ ਬਰਗਾੜੀ, ਕੁਲਦੀਪ ਸਿੰਘ ਵਾੜਾ ਦਰਾਕਾ, ਕੁਲਵਿੰਦਰ ਸਿੰਘ ਜਟਾਣਾ, ਸ਼ਿੰਦਰਪਾਲ ਸਿੰਘ ਸ਼ਾਮਿਲ ਸਨ |
ਬਰਗਾੜੀ, (ਲਖਵਿੰਦਰ ਸ਼ਰਮਾ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਪੜ੍ਹੋ ਪੰਜਾਬ ਦੀਆਂ ਟੀਮਾਂ ਪੰਜਾਬ ਭਰ ਵਿਚ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਦੇ ਬੌਧਿਕ ਪੱਧਰ ਦੀ ਪ੍ਰੀਖਿਆ ਲੈਣ ਲਈ ਪਹੁੰਚੀਆਂ | ਜਦੋਂ ਇਹ ਟੀਮ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ ਪਹੁੰਚੀ ਤਾਂ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਜਸਵਿੰਦਰ ਬਰਗਾੜੀ ਦੀ ਅਗਵਾਈ ਹੇਠ ਅਧਿਆਪਕਾਂ ਨੇ ਇਸ ਟੀਮ ਦਾ ਭਾਰੀ ਵਿਰੋਧ ਕੀਤਾ | ਟੀਮ ਨੇ ਬੱਚਿਆਂ ਦੀ ਟੈਸਟਿੰਗ ਕਰਨ ਲਈ ਪੁਲਿਸ ਚੌਕੀ ਬਰਗਾੜੀ ਦੇ ਮੁਲਾਜ਼ਮ ਵੀ ਬੁਲਾਏ ਪੰ੍ਰਤੂ ਅਧਿਆਪਕਾਂ ਦੇ ਭਾਰੀ ਵਿਰੋਧ ਕਾਰਨ ਇਸ ਟੀਮ ਨੂੰ ਬੇਰੰਗ ਵਾਪਸ ਮੁੜਨਾ ਪਿਆ | ਅਧਿਆਪਕ ਆਗੂਆਂ ਨੇ ਕਿਹਾ ਕਿ ਪੜ੍ਹੋ ਪੰਜਾਬ ਸਕੀਮ ਦਾ ਬੱਚਿਆਂ ਜਾਂ ਸਕੂਲਾਂ ਨੂੰ ਰੱਤੀ ਭਰ ਵੀ ਲਾਭ ਨਹੀਂ ਹੈ ਪ੍ਰੰਤੂ ਅਫ਼ਸਰਸ਼ਾਹੀ ਤੇ ਮੰਤਰੀ ਸਾਹਿਬਾਨ ਆਪਣੇ ਕਮਿਸ਼ਨ ਨੂੰ ਦੇਖਦੇ ਹੋਏ ਇਸ ਸਕੀਮ ਨੂੰ ਜਬਰੀ ਸਕੂਲਾਂ ਵਿਚ ਲਾਗੂ ਕਰਵਾ ਰਹੇ ਹਨ | ਇਸ ਮੌਕੇ ਕੁਲਵਿੰਦਰ ਸਿੰਘ ਬਰਾੜ, ਗੁਰਪ੍ਰੀਤ ਔਲਖ, ਜਗਤਾਰ ਖਾਰਾ, ਹਰਨੇਕ ਬਰਗਾੜੀ, ਹਰਪਿੰਦਰ ਬਰਾੜ, ਸੁਰਿੰਦਰਪਾਲ, ਮਲਕੀਤ ਸਿੰਘ, ਪ੍ਰਤਾਪ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਢਿਲਵਾਂ, ਹਰਵਿੰਦਰ ਬਰਗਾੜੀ, ਸੇਵਕ ਮਹਿਤਾ, ਪਰਮਜੀਤ ਕੌਰ ਭੱਟੀ ਸੈਂਟਰ ਮੁਖੀ, ਅਮਨ ਸਰਾਵਾਂ, ਜਸਵੰਤ ਸੰਧੂ, ਬਲਵਿੰਦਰ ਬੁਰਜ ਹਰੀਕਾ, ਜਤਿੰਦਰ ਸਰਾਵਾਂ, ਰਜਿੰਦਰ ਸਿਵੀਆਂ, ਸੁਰਜੀਤ ਸਿੰਘ ਭੱਟੀ, ਬੂਟਾ ਸਿੰਘ, ਰਜਿੰਦਰ ਕੁਮਾਰ, ਦੇਵਰਾਜ, ਅਮਨਾ ਰਾਣੀ, ਕੁਲਦੀਪ ਕੌਰ ਆਦਿ ਹਾਜ਼ਰ ਸਨ |

ਏ. ਐਸ. ਆਈ. 8 ਹਜ਼ਾਰ ਰੁਪਿਆ ਰਿਸ਼ਵਤ ਲੈਂਦਾ ਕਾਬੂ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ. ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ ...

ਪੂਰੀ ਖ਼ਬਰ »

ਬੀੜ ਸੁਸਾਇਟੀ ਵਲੋਂ ਤਸਵੀਰ ਪ੍ਰਦਰਸ਼ਨੀ ਅੱਜ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬੀੜ ਸੁਸਾਇਟੀ ਫ਼ਰੀਦਕੋਟ ਵਲੋਂ 'ਪੰਛੀ ਬਚਾਓ ਫ਼ਰਜ਼ ਨਿਭਾਓ' ਤਹਿਤ ਪੰਛੀ ਤੇ ਪੇਂਡੂ ਜੀਵਨ ਆਧਾਰਿਤ ਤਸਵੀਰਾਂ ਦੀ ਪ੍ਰਦਰਸ਼ਨੀ ਪਿੰਡ ਮਚਾਕੀ ਮੱਲ ਸਿੰਘ ਵਿਖੇ 23 ਤਾਰੀਕ ਨੂੰ ਬਾਬਾ ਜੋਗਿੰਦਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਹਿੰਸਕ ਟਕਰਾਅ ਦੇ ਮਾਮਲੇ 'ਚ 10 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ, ਮੇਘਰਾਜ)- ਇਥੋਂ ਦੇ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਸਿਵਲ 'ਚ ਕੱਲ੍ਹ ਦਿਨ ਸਮੇਂ ਹੋਏ ਹਿੰਸਕ ਟਕਰਾਅ ਦੇ ਮਾਮਲੇ 'ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 10 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਠੇਕੇ 'ਚੋਂ 22 ਪੇਟੀਆਂ ਸ਼ਰਾਬ ਤੇ ਨਗਦੀ ਚੋਰੀ

ਫ਼ਰੀਦਕੋਟ, 22 ਫ਼ਰਵਰੀ (ਸਰਬਜੀਤ ਸਿੰਘ)- ਸਥਾਨਕ ਪੁਰਾਣੀ ਕੈਂਟ ਰੋਡ 'ਤੇ ਸਥਿਤ ਇਕ ਸ਼ਰਾਬ ਦੇ ਠੇਕੇ ਦੇ ਸ਼ਟਰ ਦੇ ਤਾਲੇ ਤੋੜ ਕੇ 22 ਪੇਟੀਆਂ ਸ਼ਰਾਬ ਤੇ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਛੇ ਵਿਅਕਤੀਆਂ ਦੀ ਸ਼ਨਾਖ਼ਤ ਕਰ ਲਈ ਗਈ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਹਰਿਆਣਵੀਂ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਬਗ਼ੈਰ ਸਫ਼ਾਈ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ-ਪ੍ਰਧਾਨ

ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਆਦਿ ਧਰਮ ਸਮਾਜ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਵੀਰ ਵਿੱਕੀ ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਵੀਰ ਵਿਕਰਮ, ਰਜਿੰਦਰ, ਰਾਜ, ਅਕਾਸ਼, ਗੌਰਵ, ਡਾ: ਦਵਿੰਦਰ, ਸੋਨੂੰ, ਵਿੱਕੀ ਤੇ ਕੁਲਦੀਪ ਸ਼ਾਮਿਲ ਸਨ, ਨੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਤੇ ਸਕੂਲ ਸਟਾਫ਼ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰਾਤ ਸਮੇਂ ਸੜਕੀ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਜੀ. ਜੀ. ਐੱਸ. ਕਾਲਜ ਦੀਆਂ ਵਿਦਿਆਰਥਣਾਂ ਦੀ ਚੜ੍ਹਤ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਵਿਰਾਸਤੀ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਤਾਨੀਆ ਬੱਤਰਾ ਤੇ ਨਵਨੀਤ ਕੌਰ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਅਧਿਆਪਕਾਂ ਨੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦਾ ਬਾਈਕਾਟ ਕਰਕੇ ਦਿੱਤਾ ਧਰਨਾ

ਦੋਦਾ, 22 ਫਰਵਰੀ (ਰਵੀਪਾਲ)- ਅਧਿਆਪਕ ਯੂਨੀਅਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੁੱਖ ਗੇਟ 'ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਦੀ ਪ੍ਰੀਖਿਆ ਲੈਣ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ | ਅਧਿਆਪਕਾਂ ਦਾ ਕਹਿਣਾ ਸੀ ਕਿ ਯੂਨੀਅਨ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਵਿਖੇ ਖੇਤ ਦਿਵਸ ਮਨਾਇਆ

ਮੰਡੀ ਲੱਖੇਵਾਲੀ, 22 ਫਰਵਰੀ (ਮਿਲਖ ਰਾਜ)- ਪਿੰਡ ਨੰਦਗੜ੍ਹ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤ ਦਿਵਸ ਮਨਾਇਆ ਗਿਆ ਜਿਸ ਵਿਚ ਪਿੰਡ ਨੰਦਗੜ੍ਹ ਤੋ ਇਲਾਵਾ ਲੱਖੇਵਾਲੀ, ਖੁੰਡੇ ਹਲਾਲ, ਚੱਕ ਤਾਮਕੋਟ ਅਤੇ ਸੰਮੇਵਾਲੀ ਦੇ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਲੰਬੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਲੰਬੀ, 22 ਫਰਵਰੀ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਮਨਪ੍ਰੀਤ ਟਿਵਾਣਾ (ਗੀਤਕਾਰ) ਸਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਲਈ ਕੰਮ ਕੀਤਾ ਹੈ-ਰਣੀਕੇ

ਲੰਬੀ, 22 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਗਰੀਬ ਵਰਗ ਤੇ ਲੋੜਵੰਦਾਂ ਨੰੂ ਮਿਲਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਦਾ ਬੀ.ਏ. ਭਾਗ-3 ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਭਾਗ-3 (ਸਮੈਸਟਰ-5) ਦੇ ਨਤੀਜਿਆਂ ਵਿਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕਲੱਬਾਂ ਦੇ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰ: ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਲੰਬੀ, 22 ਫਰਵਰੀ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਸਕੂਲ ਦੀਆਂ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਅਧੀਨ ਸਾਈਕਲ ਵੰਡਣ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ 'ਚ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਪੰਜਵਾਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਸ਼ਿਖਾ ਰਾਣੀ ਸਪੁੱਤਰੀ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਤੱਕ ਪੁਲ ਬਣਾਉਣ ਲਈ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਕੁਲਦੀਪ ਸਿੰਘ ਘੁਮਾਣ)- ਆਦੇਸ਼ ਨਗਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੂੰ ਸੁਸਾਇਟੀ ਵਲੋਂ ਇਕ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਗੁਰਦੁਆਰਾ ਟੁੱਟੀ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਅਜੈਪਾਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 22 ਫਰਵਰੀ (ਮੇਘਰਾਜ, ਮੋਹਰ ਸਿੰਘ ਗਿੱਲ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ ਦੀ ਅਗਵਾਈ 'ਚ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਔਲਖ ਟਰੇਡਿੰਗ ਕੰਪਨੀ ਦੁਕਾਨ ਨੰਬਰ: 195 'ਤੇ ਕੋਟਕਪੂਰੇ ਦੇ ਸਮੂਹ ਆੜ੍ਹਤੀਆਂ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਅਜੈਪਾਲ ਸਿੰਘ ਸੰਧੂ ਨੇ ਪੰਚਾਇਤਾਂ ਨੂੰ ਚੈੱਕ ਵੰਡੇ

ਕੋਟਕਪੂਰਾ, 22 ਫਰਵਰੀ (ਮੇਘਰਾਜ)– ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੈਪਾਲ ਸਿੰਘ ਸਿੰਘ ਸੰਧੂ ਤੇ ਬੀ.ਡੀ.ਪੀ.ਓ. ਕੁਸਮ ਅਗਰਵਾਲ ਨੇ ਹਲਕੇ ਦੀਆਂ ਕਈ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਚੈੱਕ ਵੰਡੇ | ਅਜੈਪਾਲ ਸਿੰਘ ਸੰਧੂ ਨੇ ਸਰਪੰਚਾਂ, ਪੰਚਾਂ, ਅਤੇ ਪਿੰਡਾਂ ...

ਪੂਰੀ ਖ਼ਬਰ »

ਜਿੰਮ ਵਾਲੇ ਕਮਰੇ ਦਾ ਅਧੂਰਾ ਕੰਮ ਪੂਰਾ ਕਰਵਾਇਆ

ਬਾਜਾਖਾਨਾ, 22 ਫਰਵਰੀ (ਜੀਵਨ ਗਰਗ)- ਪਿੰਡ ਨਿਆਮੀ ਵਾਲੇ ਦੇ ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਯਾਦਗਾਰੀ ਖੇਡ ਸਟੇਡੀਅਮ 'ਚ ਬਣਾਏ ਗਏ ਕਮਰੇ ਦੇ ਅਧੂਰੇ ਪਏ ਕੰਮ ਨੂੰ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਪੂਰਾ ਕੀਤੇ ਜਾਣ ਵਾਅਦਾ ਕੀਤਾ ਗਿਆ ਸੀ | ਸੀਨੀਅਰ ਕਾਂਗਰਸ ਆਗੂ ...

ਪੂਰੀ ਖ਼ਬਰ »

ਪਿੰਡ ਕਿੰਗਰਾ ਦੇ ਦੋ ਦਿਨਾਂ ਖੇਡ ਮੇਲੇ ਦਾ ਪੋਸਟਰ ਜਾਰੀ

ਸਾਦਿਕ, 22 ਫਰਵਰੀ (ਆਰ. ਐਸ. ਧੰੁਨਾ)- ਪਿੰਡ ਕਿੰਗਰਾ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਸਪੋਰਟਸ ਤੇ ਵੈਲਫੇਅਰ ਕਲੱਬ ਵਲੋਂ ਸ਼ਹੀਦ ਬਾਬਾ ਤਾਰਾ ਸਿੰਘ ਦੀ ਯਾਦ ਵਿਚ 10ਵਾਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 28 ਫਰਵਰੀ ਤੇ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ ਦਾ ...

ਪੂਰੀ ਖ਼ਬਰ »

ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਮੇਲਾ 2 ਤੋਂ

ਫ਼ਰੀਦਕੋਟ, 22 ਫਰਵਰੀ (ਹਰਮਿੰਦਰ ਮਿੰਦਾ)- ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਵਲੋਂ ਬਾਬਾ ਸ਼ੈਦੂ ਸ਼ਾਹ ਦੀ ਯਾਦ 'ਚ ਮੇਲਾ 2 ਤੋਂ 5 ਮਾਰਚ ਤੱਕ ਪਿੰਡ ਕੰਮੇਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਵਾਸੀ ਭਾਰਤੀ ਬਿਕਰਮਜੀਤ ਮੱਮੂ ਸ਼ਰਮਾ ਤੇ ਪ੍ਰਧਾਨ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਖੁੱਲ੍ਹਾ ਮੰਚ ਪ੍ਰੋਗਰਾਮ

ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਫ਼ਰੀਦਕੋਟ ਵਲੋਂ ਵਰਲਡ ਵੀਜ਼ਨ ਦੇ ਸਹਿਯੋਗ ਨਾਲ ਪਿੰਡ ਮਚਾਕੀ ਕਲਾਂ ਵਿਖੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਆਪਣੇ ਅਧਿਕਾਰਾਂ ਸਬੰਧੀ ਵੇਰਵੇ ਸਹਿਤ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)- ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ਮਾਂ ਬੋਲੀ ਦੀ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦਾ ਬੁੱਤ ਸਥਾਪਿਤ

ਫ਼ਰੀਦਕੋਟ, 22 ਫ਼ਰਵਰੀ (ਹਰਮਿੰਦਰ ਮਿੰਦਾ)- ਪਿੰਡ ਢੀਮਾਂਵਾਲੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦਾ ਬੁੱਤ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਸਟੇਡੀਅਮ ਵਿਚ ਸਥਾਪਿਤ ਕੀਤਾ ਗਿਆ | ਜਗਦੀਪ ਢੀਮਾਂਵਾਲੀ ਦੇ ਬੁੱਤ ਤੋਂ ਪਰਦਾ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਵਿਰੋਧ 'ਚ ਕੱਢਿਆ ਰੋਸ ਮਾਰਚ

ਸਾਦਿਕ, 22 ਫਰਵਰੀ (ਆਰ. ਐਸ. ਧੰੁਨਾ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਵਲੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਸ਼ਰਧਾਂਜਲੀ ਭੇਂਟ ਕਰਨ ਤੇ ਪਾਕਿਸਤਾਨ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਰੋਸ ਮਾਰਚ ਕੱਢਿਆ ਗਿਆ | ਮਾਰਚ ਨੂੰ ਸਕੂਲ ਦੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ 'ਚ ਪੇਂਟਿੰਗ ਤੇ ਲੇਖ ਮੁਕਾਬਲੇ

ਫ਼ਰੀਦਕੋਟ, 22 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)- ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਾਡ ਕਲਚਰ ਹੈਰੀਟੇਜ਼ ਨਵੀਂ ਦਿੱਲੀ ਦੀ ਇਕਾਈ ਇਨਟੈਕ ਫ਼ਰੀਦਕੋਟ ਚੈਪਟਰ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਾਣੀ ਦੀ ਸਾਂਭ ਸੰਭਾਲ ...

ਪੂਰੀ ਖ਼ਬਰ »

ਬਰਗਾੜੀ ਵਿਖੇ ਕਬੱਡੀ ਟੂਰਨਾਮੈਂਟ 9-10 ਨੂੰ

ਬਰਗਾੜੀ, 22 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)- ਜੌਨੀ ਸ਼ਰਮਾ ਯਾਦਗਾਰੀ ਟੂਰਨਾਮੈਂਟ ਕਮੇਟੀ ਵਲੋਂ ਕਸਬਾ ਬਰਗਾੜੀ ਵਿਖੇ 9 ਅਤੇ 10 ਮਾਰਚ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਟੂਰਨਾਮੈਟ 'ਚ ਕਬੱਡੀ 65, 75 ਕਿੱਲੋ ਤੇ ਓਪਨ ਦੇ ਮੁਕਾਬਲੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਵਰਕਰਾਂ ਦੀ ਮੀਟਿੰਗ

ਪੰਜਗਰਾਈਾ ਕਲਾਂ, 22 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਪੰਜਗਰਾਈਾ ਕਲਾਂ ਵਿਖੇ ਗੁਰਦੁਆਰਾ ਨਿਹੰਗ ਸਿੰਘ ਛਾਉਣੀ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX