ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  1 day ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 day ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 day ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 day ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 day ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 day ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 day ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 day ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 day ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਪੰਜਾਬ / ਜਨਰਲ

ਧਮਾਕਾਖ਼ੇਜ਼ ਸਮੱਗਰੀ ਰੱਖਣ ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲੇ 'ਚੋਂ ਭਾਈ ਤਾਰਾ ਤੇ ਅਮਰਜੀਤ ਸਿੰਘ ਬਰੀ

ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਬੰਬ ਬਣਾਉਣ ਲਈ ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਗਤੀਵਿਧੀਆਂ ਕਰਨ ਅਤੇ ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਅੱਜ ਬਠਿੰਡਾ ਦੇ ਵਧੀਕ ਸੈਸ਼ਨ ਜੱਜ ਕੇ.ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਤਾਰਾ ਅਤੇ ਅਮਰਜੀਤ ਸਿੰਘ ਨੂੰ ਬਾਇੱਜ਼ਤ ਬਰੀ ਕਰਨ ਦੇ ਹੁਕਮ ਸੁਣਾਏ ਹਨ, ਜਦੋਂ ਰਮਨਦੀਪ ਸਿੰਘ ਨੂੰ ਨਾਜਾਇਜ਼ ਪਿਸਤੌਲ ਰੱਖਣ ਦੇ ਦੋਸ਼ਾਂ 'ਚ ਅਸਲ੍ਹਾ ਐਕਟ ਤਹਿਤ 1 ਸਾਲ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਦਿੱਤੇ ਫ਼ੈਸਲੇ ਪਿੱਛੋਂ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦਿਆਂ ਭਾਈ ਤਾਰਾ, ਸੰਨ੍ਹੀ ਅਤੇ ਅਮਰਜੀਤ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਪੁਲਿਸ ਨੇ 8 ਨਵੰਬਰ 2014 'ਚ ਥਾਣਾ ਕੋਤਵਾਲੀ ਵਿਖੇ ਪਰਚਾ ਦਰਜ ਕਰਕੇ ਰਮਨਦੀਪ ਸਿੰਘ ਸੰਨ੍ਹੀ ਵਾਸੀ ਤੇਲੀਆਵਾਲਾ ਮੁਹੱਲਾ ਤੋਂ 2 ਮਾਚਿਸਾਂ, ਰੱਸੀ, ਇਕ ਪਾਈਪ, ਇਕ ਛੋਟੀ ਬੈਟਰੀ ਆਦਿ ਬਰਾਮਦ ਕਰਕੇ ਇਹ ਸਮਗਰੀ ਬੰਬ ਬਣਾਉਣ ਲਈ ਜੁਟਾਈ ਦੱਸਿਆ ਸੀ | ਸੰਨ੍ਹੀ ਗਿ੍ਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੀ ਲੇਟਰਪੈਡ ਦੀ ਇਕ ਕਾਪੀ ਅਤੇ ਇਕ ਪਿਸਤੌਲ ਵੀ ਬਰਾਮਦ ਹੋਣ ਦਾ ਦਾਅਵਾ ਕੀਤਾ ਸੀ | ਲਿਬਨਾਨ ਤੋਂ 5495 ਰੁਪਏ ਵੈਸਟਰਨ ਯੂਨੀਅਨ ਰਾਹੀਂ ਸੰਨ੍ਹੀ ਨੂੰ ਭੇਜਣ ਕਰਕੇ ਅਮਰਜੀਤ ਸਿੰਘ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕਰਦਿਆਂ ਪੁਲਿਸ ਨੇ ਉਸ ਉੱਪਰ ਧਮਾਕਾਖ਼ੇਜ਼ ਸਮਗਰੀ ਜੁਟਾਉਣ ਲਈ ਇਹ ਪੈਸਾ ਭੇਜਣ ਦੇ ਦੋਸ਼ ਲਗਾਏ ਸਨ | ਰਮਨਦੀਪ ਸਿੰਘ ਸੰਨ੍ਹੀ ਉੱਪਰ ਥਾਈਲੈਂਡ ਜਾ ਕੇ ਭਾਈ ਜਗਤਾਰ ਸਿੰਘ ਤਾਰਾ ਨਾਲ ਮੀਟਿੰਗ ਕਰਨ ਦੇ ਵੀ ਦਾਅਵੇ ਕੀਤੇ ਗਏ ਸਨ | ਵਕੀਲ ਖਾਰਾ ਨੇ ਦੱਸਿਆ ਕਿ ਪੁਲਿਸ ਭਾਈ ਤਾਰਾ, ਸੰਨ੍ਹੀ ਅਤੇ ਅਮਰਜੀਤ ਸਿੰਘ ਦੇ ਆਪਸੀ ਸੰਬੰਧ ਸਾਬਤ ਕਰਨ 'ਚ ਨਾਕਾਮ ਰਹੀ ਅਤੇ ਸੰਨ੍ਹੀ ਕੋਲੋਂ ਬਰਾਮਦ ਹੋਈ ਸਮਗਰੀ ਵੀ ਪੁਲਿਸ ਵਲੋਂ ਕਿਸੇ ਲੈਬ 'ਚ ਜਾਂਚ ਲਈ ਨਹੀਂ ਭੇਜੀ ਗਈ | ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੁਲਿਸ ਦੇ ਅਧਿਕਾਰੀਆਂ ਵਲੋਂ ਦਿੱਤੇ ਬਿਆਨਾਂ ਅਨੁਸਾਰ ਸੰਨ੍ਹੀ ਕੋਲੋਂ ਬਰਾਮਦ ਹੋਈਆਂ ਚੀਜ਼ਾਂ ਆਮ ਬਾਜ਼ਾਰ 'ਚੋਂ ਮਿਲ ਜਾਂਦੀਆਂ ਹਨ, ਜਿਸ ਕਾਰਨ ਅਦਾਲਤ ਨੇ ਇਸ ਨੂੰ ਐਕਸਪਲੋਸਿਵ ਐਕਟ ਤਹਿਤ ਜੁਰਮ ਮੰਨਣ ਤੋਂ ਇਨਕਾਰ ਕੀਤਾ ਹੈ | ਪੁਲਿਸ ਵਲੋਂ ਰਮਨਦੀਪ ਸਿੰਘ ਸੰਨ੍ਹੀ ਤੋਂ ਬਰਾਮਦ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੀ ਲੇਟਰਪੈਡ ਦੀ ਜੋ ਕਾਪੀ ਮਿਲੀ ਸੀ, ਉਸ ਉੱਪਰ ਸੰਨ੍ਹੀ ਜਾਂ ਉਕਤ ਵਲੋਂ ਕਿਸੇ ਦੇ ਵੀ ਨਾ ਤਾਂ ਦਸਤਖ਼ਤ ਸਨ ਅਤੇ ਨਾ ਹੀ ਪੁਲਿਸ ਇਸ ਲੇਟਰਪੈਡ ਦਾ ਅਸਲੀ ਪੇਜ ਅਦਾਲਤ 'ਚ ਪੇਸ਼ ਕਰ ਸਕੀ | ਦੱਸਣਯੋਗ ਹੈ ਕਿ ਥਾਣਾ ਕੋਤਵਾਲੀ ਪੁਲਿਸ ਨੇ ਮੁਖ਼ਬਰੀ 'ਤੇ 8 ਨਵੰਬਰ 2014 ਨੂੰ ਉਕਤ ਤਿੰਨਾਂ ਵਿਰੁੱਧ ਐਕਸਪਲੋਸਿਵ ਐਕਟ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਰਮਨਦੀਪ ਸਿੰਘ ਸੰਨ੍ਹੀ ਨੂੰ ਗਿ੍ਫ਼ਤਾਰ ਕਰ ਲਿਆ, ਜੋ ਇਸ ਵੇਲੇ ਮੁਹਾਲੀ ਵਿਖੇ ਦਰਜ ਇਕ ਹੋਰ ਕੇਸ ਵਿਚ ਨਾਮਜ਼ਦ ਹੋਣ ਕਾਰਨ ਬਠਿੰਡਾ ਜੇਲ੍ਹ 'ਚ ਬੰਦ ਹੈ | ਭਾਈ ਜਗਤਾਰ ਸਿੰਘ ਤਾਰਾ ਬੁੜੈਲ ਜੇਲ੍ਹ 'ਚ ਬੰਦ ਹਨ ਅਤੇ ਅਮਰਜੀਤ ਸਿੰਘ ਨੂੰ ਫਰਵਰੀ 2015 ਵਿਚ ਗਿ੍ਫ਼ਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਜ਼ਮਾਨਤ 'ਤੇ ਸਨ |

ਡਾ: ਬਰਜਿੰਦਰ ਸਿੰਘ ਹਮਦਰਦ ਦੀ ਸੰਗੀਤ ਐਲਬਮ

'ਰੂਹਾਨੀ ਰਮਜ਼ਾਂ' ਦਾ ਡੀ. ਡੀ. ਪੰਜਾਬੀ ਤੋਂ ਪ੍ਰਸਾਰਨ 24 ਨੂੰ

ਜਲੰਧਰ, 22 ਫਰਵਰੀ (ਅ.ਬ.)-ਦੂਰਦਰਸ਼ਨ ਜਲੰਧਰ ਦੇ ਡੀ. ਡੀ. ਪੰਜਾਬੀ ਚੈਨਲ ਤੋਂ 24 ਫਰਵਰੀ ਐਤਵਾਰ ਨੂੰ ਦੁਪਹਿਰ 12.05 ਤੋਂ ਇਕ ਵਜੇ ਤੱਕ ਡਾ: ਬਰਜਿੰਦਰ ਸਿੰਘ ਹਮਦਰਦ ਦੀ ਬਾਬਾ ਬੁੱਲ੍ਹੇ ਸ਼ਾਹ ਦੇ ਕਲਾਮ ਉੱਤੇ ਅਧਾਰਤ ਸੰਗੀਤਕ ਪ੍ਰੋਗਰਾਮ (ਵੀਡੀਓ ਐਲਬਮ) ਦਾ ਪ੍ਰਸਾਰਣ ਕੀਤਾ ...

ਪੂਰੀ ਖ਼ਬਰ »

ਭਾਰਤੀ ਫ਼ਿਲਮਾਂ 'ਤੇ ਰੋਕ ਲਈ ਲਾਹੌਰ ਹਾਈਕੋਰਟ 'ਚ ਅਪੀਲ

ਅੰਮਿ੍ਤਸਰ, 22 ਫ਼ਰਵਰੀ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਪੁਲਵਾਮਾ ਹਮਲੇ ਦੇ ਮੱਦੇਨਜ਼ਰ ਬਾਲੀਵੁੱਡ 'ਚ ਕੰਮ ਕਰਨ ਵਾਲੇ ਪਾਕਿਸਤਾਨੀ ਕਲਾਕਾਰਾਂ ਤੇ ਗਾਇਕਾਂ 'ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਭਾਰਤੀ ਫ਼ਿਲਮਾਂ ਦੇ ਪਾਕਿ 'ਚ ਪ੍ਰਦਰਸ਼ਨ ਅਤੇ ਵਿਕਰੀ 'ਤੇ ਪੂਰੀ ...

ਪੂਰੀ ਖ਼ਬਰ »

ਮਾਮਲਾ ਸਿੰਚਾਈ ਵਿਭਾਗ 'ਚ ਹੋਏ ਕਰੋੜਾਂ ਦੇ ਘਪਲੇ ਦਾ

ਸੇਵਾ-ਮੁਕਤ ਐਕਸੀਅਨ ਬੰਗੜ ਅਤੇ ਮਾਨ ਜਾਅਲੀ ਜ਼ਮਾਨਤਾਂ ਕਰਵਾਉਣ ਕਾਰਨ ਭੇਜੇ ਜੇਲ੍ਹ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸਿੰਚਾਈ ਵਿਭਾਗ 'ਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ 'ਚ ਨਾਮਜ਼ਦ ਸੇਵਾਮੁਕਤ ਐਕਸੀਅਨ ਵਰਿੰਦਰ ਕੁਮਾਰ ਬੰਗੜ ਅਤੇ ਹਰਜਿੰਦਰਪਾਲ ਸਿੰਘ ਮਾਨ ਜਿਨ੍ਹਾਂ ...

ਪੂਰੀ ਖ਼ਬਰ »

ਮਾਮਲਾ ਹਵਾਲਾ ਰਾਸ਼ੀ ਦਾ

ਸੀ. ਬੀ. ਆਈ. ਅਦਾਲਤ ਵਲੋਂ ਪਰਮਜੀਤ ਸਿੰਘ ਚਾਹਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ.ਡੀ.) ਵਲੋਂ ਮਨੀ ਲਾਂਡਰਿੰਗ ਮਾਮਲੇ 'ਚ ਨਾਮਜ਼ਦ ਕੀਤੇ ਪਰਮਜੀਤ ਸਿੰਘ ਚਾਹਲ ਜਿਸ ਸਬੰਧੀ ਮੁਹਾਲੀ ਵਿਚਲੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਮਾਮਲਾ ਵਿਚਾਰ ...

ਪੂਰੀ ਖ਼ਬਰ »

ਲੁਧਿਆਣਾ ਸੀ.ਐਲ.ਯੂ. ਮਾਮਲੇ 'ਚ ਕੈਬਨਿਟ ਮੰਤਰੀ ਆਸ਼ੂ ਵਲੋਂ ਸਪੱਸ਼ਟੀਕਰਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਆਦੇਸ਼

ਚੰਡੀਗੜ੍ਹ, 22 ਫਰਵਰੀ (ਬਿਊਰੋ ਚੀਫ਼)-ਲੁਧਿਆਣਾ ਮਿਉਂਸਪਲ ਕਾਰਪੋਰੇਸ਼ਨ 'ਚ ਜ਼ਮੀਨ ਦੀ ਵਰਤੋਂ ਸਬੰਧੀ ਤਬਦੀਲੀ ਦੇ ਇਕ ਮਾਮਲੇ ਦੀ ਜਾਂਚ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਨਾਂਅ ਕੁਝ ਅਖ਼ਬਾਰਾਂ ਵਲੋਂ ਛਾਪੇ ਜਾਣ ਅਤੇ ਇਹ ਮੁੱਦਾ ਅੱਜ ਪੰਜਾਬ ਵਿਧਾਨ ਸਭਾ 'ਚ ...

ਪੂਰੀ ਖ਼ਬਰ »

ਪਾਕਿ ਪੰਜ ਦਰਜਨ ਤੋਂ ਵਧੇਰੇ ਦਹਿਸ਼ਤਗਰਦ ਸੰਗਠਨਾਂ 'ਤੇ ਲਗਾ ਚੁੱਕਿਆ ਪਾਬੰਦੀ

ਸੁਰਿੰਦਰ ਕੋਛੜ ਅੰਮਿ੍ਤਸਰ, 22 ਫ਼ਰਵਰੀ- ਚਰਮਪੰਥੀ ਤੇ ਅੱਤਵਾਦੀ ਸੰਗਠਨਾਂ ਦੇ ਗੜ੍ਹ ਬਣ ਚੁੱਕੇ ਪਾਕਿਸਤਾਨ ਦੇ ਸੂਬਾ ਪੰਜਾਬ ਤੇ ਖ਼ੈਬਰ ਪਖਤੂਨਖਵਾ 'ਚ ਲਗਪਗ 400 ਛੋਟੇ-ਵੱਡੇ ਕੱਟੜਪੰਥੀ ਸੰਗਠਨ ਮੌਜੂਦ ਹਨ ਜੋ ਪਾਕਿ 'ਚ ਸਰਗਰਮ ਪ੍ਰਮੁੱਖ 40 ਤੋਂ ਵਧੇਰੇ ਹੋਰਨਾਂ ...

ਪੂਰੀ ਖ਼ਬਰ »

ਨਸ਼ੇ ਦੇ ਮਾਮਲਿਆਂ 'ਚ 'ਅੱਤਵਾਦੀ ਕੁਨੈਕਸ਼ਨ ਦਾ ਖ਼ਦਸ਼ਾ', ਕੇਂਦਰ ਨੇ ਵੀ ਬਣਾਈ ਐਸ.ਟੀ.ਐੱਫ.

ਚੰਡੀਗੜ੍ਹ, 22 ਫਰਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ੇ ਦੇ ਧੰਦੇ ਕਾਰਨ ਵਰਤੀ ਜਾ ਰਹੀ ਚੌਕਸੀ ਦੌਰਾਨ ਬੀ.ਐਸ.ਐੱਫ. ਵਲੋਂ ਫੜੇ ਗਏ ਨਸ਼ੇ ਦੇ ਕੇਸਾਂ 'ਚ ਕੇਂਦਰ ਸਰਕਾਰ ਨੇ ਅੱਤਵਾਦੀ ਕੁਨੈਕਸ਼ਨ ਹੋਣ ਦਾ ਵੱਡਾ ਖ਼ਦਸ਼ਾ ਪ੍ਰਗਟਾਇਆ ਹੈ¢ ਹਾਈਕੋਰਟ 'ਚ ਨਸ਼ੇ ਦੇ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦਾ ਮਾਮਲਾ

ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਜੇਲ੍ਹ 'ਚ ਹੋਈ ਸ਼ਨਾਖ਼ਤੀ ਪਰੇਡ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਈਸੇਵਾਲ 'ਚ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਦੀ ਅੱਜ ਕੇਂਦਰੀ ਜੇਲ੍ਹ 'ਚ ਸ਼ਨਾਖ਼ਤੀ ਪਰੇਡ ਕਰਵਾਈ ਗਈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਵਲੋਂ 6 ਕਥਿਤ ...

ਪੂਰੀ ਖ਼ਬਰ »

110 ਵਧੀਆ ਸਕੂਲਾਂ ਦਾ ਅਚਨਚੇਤ ਨਿਰੀਖਣ ਨਾ ਕਰਨ ਦਾ ਫ਼ੈਸਲਾ

ਪੋਜੇੇਵਾਲ ਸਰਾਂ, 22 ਫਰਵਰੀ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ 110 ਸਕੂਲਾਂ ਦੀ ਚੈਕਿੰਗ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹਦਾਇਤਾਂ 'ਚ ਕਿਹਾ ਗਿਆ ਹੈ ਕਿ ਵਿਭਾਗ ਨੂੰ ਸੁਝਾਅ ਪ੍ਰਾਪਤ ਹੋਏ ਹਨ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਨੂੰ ਲੈ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ 'ਚ ਟਕਰਾਅ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਦੀ ਸਫਲਤਾ ਪੂਰਵਕ ਚਲਣ ਦੀ ਸਾਲਾਨਾ ਰਿਪੋਰਟ ਇਕੱਤਰ ਕਰਨ ਲਈ ਲਏ ਜਾ ਰਹੇ ਇਮਤਿਹਾਨਾਂ ਵਾਲੇ ਸਕੂਲ ਅੱਜ ਅਧਿਆਪਕਾਂ ਤੇ ਅਧਿਕਾਰੀਆਂ ਦੇ ਟਕਰਾਓ ਕਾਰਨ ਜੰਗ ਦਾ ਮੈਦਾਨ ਬਣੇ ...

ਪੂਰੀ ਖ਼ਬਰ »

ਪਾਕਿਸਤਾਨੀ ਔਰਤ ਦੀ ਇਲਾਜ ਦੌਰਾਨ ਮੌਤ

ਡੇਰਾ ਬਾਬਾ ਨਾਨਕ, 22 ਫਰਵਰੀ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਕੇ ਭਾਰਤ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਪਾਕਿਸਤਾਨੀ ਮਹਿਲਾ ਗੁਲਸ਼ਨ ਪਤਨੀ ਵਾਹਿਦ ਵਾਸੀ ਤਾਜਪੁਰਾ ਥਾਣਾਂ ਜੱਸੜ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਮੰਡੀ ਲੱਖੇਵਾਲੀ, 22 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ)-ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਮਦਰੱਸਾ (ਕੌੜਿਆਂਵਾਲੀ) ਦੇ ਕਿਸਾਨ ਪਰਮਜੀਤ ਸਿੰਘ (60) ਪੁੱਤਰ ਪਿ੍ਥੀ ਸਿੰਘ ਸਾਬਕਾ ਸਰਪੰਚ ਨੇ ਆਪਣੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ...

ਪੂਰੀ ਖ਼ਬਰ »

ਆਈ.ਸੀ.ਪੀ. ਰਾਹੀਂ ਵਪਾਰ ਘਟਣ 'ਤੇ ਪਾਕਿ 'ਚ ਟਮਾਟਰ ਹੋਏ 200 ਰੁਪਏ ਕਿੱਲੋ

ਅੰਮਿ੍ਤਸਰ, 22 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਪੁਲਵਾਮਾ 'ਚ ਸੀ.ਆਰ.ਪੀ.ਐਫ. 'ਤੇ ਕੀਤੇ ਆਤਮਘਾਤੀ ਹਮਲੇ ਦੇ ਉਪਰੰਤ ਕੇਂਦਰ ਸਰਕਾਰ ਵਲੋਂ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਭ ਤੋਂ ਤਰਜੀਹੀ ਦੇਸ਼ ਦਾ ਦਰਜਾ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲਾ 14 ਮਾਰਚ ਤੇ ਆਈ.ਏ.ਆਰ. ਆਈ ਦਿੱਲੀ ਵਿਖੇ 5–7 ਮਾਰਚ ਨੰੂ

ਪਟਿਆਲਾ, 22 ਫਰਵਰੀ (ਭਗਵਾਨ ਦਾਸ)- ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਰੱਖੜਾ ਵਿਖੇ 14 ਮਾਰਚ ਨੰੂ ਰਾਜ ਪੱਧਰੀ ਕਿਸਾਨ ਮੇਲਾ ਲਗਾਇਆ ਜਾਵੇਗਾ | ਮੇਲੇ 'ਚ ਕਿਸਾਨਾਂ ਨੰੂ ਵਧੇਰੇ ਝਾੜ ਦੇਣ ਵਾਲੀਆਂ ਆਈ.ਸੀ.ਏ.ਆਰ. ਸੰਸਥਾਨਾਂ, ਭਾਰਤੀ ਖੇਤੀ ਖੋਜ ਸੰਸਥਾਨ ਤੇ ...

ਪੂਰੀ ਖ਼ਬਰ »

ਕੋਲਕਾਤਾ 'ਚ ਹੋਈ ਇੰਡੀਅਨ ਆਇਲ ਐਵੀਏਸ਼ਨ ਦੀ 24ਵੀਂ ਕਾਨਫਰੰਸ

ਕੋਲਕਾਤਾ, 22 ਫਰਵਰੀ (ਅ.ਬ.)-ਇੰਡੀਅਨ ਆਇਲ ਐਵੀਏਸ਼ਨ ਦੀ ਅੱਜ ਇਥੇ 24ਵੀਂ ਕਾਨਫਰੰਸ ਹੋਈ, ਜਿਸ 'ਚ ਕਾਨਫਰੰਸ 'ਚ ਐਵੀਏਸ਼ਨ ਇੰਡਸਟਰੀ ਦੇ ਕਈ ਅਹਿਮ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਕਾਨਫਰੰਸ ਦੌਰਾਨ ਇੰਡੀਅਨ ਆਇਲ ਐਵੀਏਸ਼ਨ (ਸ਼ਹਿਰੀ ਹਵਾਬਾਜੀ) ਵਲੋਂ ਆਪਣੇ ...

ਪੂਰੀ ਖ਼ਬਰ »

25 ਤੋਂ 27 ਫਰਵਰੀ ਤੱਕ ਚੱਲਣ ਵਾਲੇ ਵਿਸ਼ਵ ਪ੍ਰਸਿੱਧ ਜਗਰਾਉਂ ਦੇ ਰੌਸ਼ਨੀ ਮੇਲੇ 'ਤੇ ਵਿਸ਼ੇਸ਼

ਜਗਰਾਉਂ-ਪੰਜਾਬ ਦਾ ਵਿਰਸਾ ਮਹਾਨ ਹੈ ਤੇ ਪੰਜਾਬੀ ਆਪਣੇ ਮਹਾਨ ਅਮੀਰ ਵਿਰਸੇ ਦੀ ਬਦੌਲਤ ਦੁਨੀਆ 'ਚ ਵੱਖਰੀ ਪਹਿਚਾਣ ਰੱਖਦੇ ਹਨ | ਗੁਰੂਆਂ-ਪੀਰਾਂ, ਪੈਗ਼ੰਬਰਾਂ ਦੀ ਇਸ ਧਰਤੀ 'ਤੇ ਲੱਗਦੇ ਮੇਲੇ ਜਿਨ੍ਹਾਂ ਦੀ ਮਿਸਾਲ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ | ਪੰਜਾਬ 'ਚ ...

ਪੂਰੀ ਖ਼ਬਰ »

ਜਾਖੜ ਨੇ ਕੈਪਟਨ ਨੂੰ ਲਿਖੀ ਚਿੱਠੀ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਰਵ ਪਾਰਟੀ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਤਾਂ ਜੋ ਕੇਂਦਰ ਸਰਕਾਰ 'ਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਐਕੂਪੰਕਚਰ ਪ੍ਰਣਾਲੀ ਨੂੰ ਵੱਖਰੀ ਇਲਾਜ ਪ੍ਰਣਾਲੀ ਵਜੋਂ ਮਾਨਤਾ

ਲੁਧਿਆਣਾ, 22 ਫਰਵਰੀ (ਭੁਪਿੰਦਰ ਸਿੰਘ ਬਸਰਾ)-ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ ਯੂ-11018/03/2018 ਮੁਤਾਬਿਕ 21 ਫਰਵਰੀ 2019 ਨੂੰ ਐਕੂਪੰਕਚਰ ਪ੍ਰਣਾਲੀ ਨੂੰ ਆਪਣੇ ਆਪ 'ਚ ਵੱਖਰੇ ਤੌਰ 'ਤੇ ਮਾਨਤਾ ਪ੍ਰਦਾਨ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਵਿਖੇ ਪੰਜਾਬੀ ਅੰਤਰਰਾਸ਼ਟਰੀ ਕਾਨਫ਼ਰੰਸ 25 ਨੂੰ

ਬਟਾਲਾ, 22 ਫਰਵਰੀ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਅਤੇ ਪ੍ਰੋ. ਸੁਖਜਿੰਦਰ ਬਾਠ ਦੀ ਅਗਵਾਈ ਹੇਠ ਚੱਲ ਰਹੇ ਪੋਸਟ ਗਰੈਜੂਏਸ਼ਨ ਪੰਜਾਬੀ ਵਿਭਾਗ ਦੁਆਰਾ 25 ਫਰਵਰੀ ਨੂੰ ਇਕ ਰੋਜ਼ਾ ...

ਪੂਰੀ ਖ਼ਬਰ »

ਵਿਧਾਇਕ ਤੇ ਮੰਤਰੀ ਨੇ ਇਕ-ਦੂਜੇ ਨੂੰ ਅੰਗਰੇਜ਼ੀ ਅਤੇ ਪੰਜਾਬੀ ਨਾ ਆਉਣ ਦਾ ਮਾਰਿਆ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 'ਚ ਪ੍ਰਸ਼ਨਕਾਲ ਮੌਕੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਨੇ ਪੰਜਾਬ ਦੇ ਨੇਚਰ ਪਾਰਕਾਂ ਦੇ ਮਾਮਲੇ 'ਚ ਆਪਣੀ ਹੀ ਸਰਕਾਰ ਨੂੰ ਘੇਰ ਲਿਆ | ਪ੍ਰਸ਼ਨ ਕਾਲ ਦੌਰਾਨ ਕਾਂਗਰਸ ਦੇ ਵਿਧਾਇਕ ...

ਪੂਰੀ ਖ਼ਬਰ »

ਕੈਨੇਡਾ 10 ਸਾਲਾ ਵੀਜ਼ਾ ਸਭ ਲਈ ਖੁੱਲ੍ਹਾ-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ)

ਮੁਹਾਲੀ, 22 ਫਰਵਰੀ (ਅ.ਬ.)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ, ਐਸ. ਸੀ. ਓ. 79, ਫ਼ੇਜ਼ 2 ਮੁਹਾਲੀ ਵਿਖੇ ਸਥਿਤ ਹੈ | ਕੈਨੇਡਾ ਤੇ ਆਸਟ੍ਰੇਲੀਆ ਮਲਟੀਪਲ ਵੀਜ਼ੇ ਲਈ ਕੋਈ ਵੀ ਵਿਅਕਤੀ ...

ਪੂਰੀ ਖ਼ਬਰ »

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਵਿਸ਼ੇਸ਼ ਸੈਮੀਨਾਰ ਅੱਜ ਤੋਂ

ਜਲੰਧਰ, 22 ਫਰਵਰੀ (ਅ.ਬ.)- ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇਮੀਗੇ੍ਰਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ ਹਨ | ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਐਲਬਰਟਾ, ਨਿਊ ਫਾਉਂਡਲੈਂਡ, ਓਾਨਟਾਰਿਓ, ...

ਪੂਰੀ ਖ਼ਬਰ »

ਰਾਜਸਥਾਨ ਦੀਆਂ ਜੇਲ੍ਹਾਂ 'ਚ ਪਾਕਿ ਕੈਦੀਆਂ ਦੀ ਸੁਰੱਖਿਆ 'ਚ ਵਾਧਾ, ਜੇਲ੍ਹ ਅਧਿਕਾਰੀ ਤਬਦੀਲ

ਜੈਪੁਰ, 22 ਫਰਵਰੀ (ਏਜੰਸੀ)-ਰਾਜਸਥਾਨ ਸਰਕਾਰ ਵਲੋਂ ਪਾਕਿਸਤਾਨੀ ਕੈਦੀ ਦੇ ਹੱਤਿਆ ਦੀ ਘਟਨਾ ਵਾਪਰਨ ਬਾਅਦ ਜੈਪੁਰ ਜੇਲ੍ਹ ਦੇ ਸੁਪਰਡੰਟ ਸੰਜੇ ਯਾਦਵ ਤੇ ਡਿਪਟੀ ਜੇਲਰ ਜਗਦੀਸ਼ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਰਾਜਸਥਾਨ ਦੀਆਂ ਜੇਲ੍ਹਾਂ 'ਚ ...

ਪੂਰੀ ਖ਼ਬਰ »

ਅਲਕਤਰਾ ਘੁਟਾਲਾ-ਬਿਹਾਰ ਦੇ ਸਾਬਕਾ ਮੰਤਰੀ ਨੂੰ 5 ਸਾਲ ਦੀ ਕੈਦ

ਰਾਂਚੀ, 22 ਫਰਵਰੀ (ਏਜੰਸੀ)-ਸੀ. ਬੀ. ਆਈ. ਦੀ ਅਦਾਲਤ ਨੇ ਅੱਜ 1.57 ਕਰੋੜ ਰੁਪਏ ਦੇ ਅਲਕਤਰਾ ਘੁਟਾਲੇ ਦੇ ਮਾਮਲੇ 'ਚ ਬਿਹਾਰ ਦੇ ਸਾਬਕਾ ਮੰਤਰੀ ਇਲਿਆਸ ਹੁਸੈਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ | ਜੱਜ ਏ. ਕੇ. ਮਿਸ਼ਰਾ ਨੇ ਇਸ ਦੇ ਨਾਲ ਹੀ 22 ਸਾਲ ਪੁਰਾਣੇ ਕੇਸ 'ਚ ਹੁਸੈਨ 'ਤੇ 20 ਲੱਖ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਕੈਂਥ ਨੇ ਗੰਨੇ ਦੀ ਅਦਾਇਗੀ ਦਾ ਮੁੱਦਾ ਵਿਧਾਨ ਸਭਾ 'ਚ ਉਠਾਇਆ

ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਸੋਮ ਪ੍ਰਕਾਸ਼ ਕੈਂਥ ਵਲੋਂ ਕਿਸਾਨਾਂ ਨੂੰ ਪਿਛਲੇ ਸਾਲ ਗੰਨੇ ਦੀ ਅਦਾਇਗੀ ਨਾ ਹੋਣ ਦਾ ਮਤਾ ਵਿਧਾਨ ਸਭਾ 'ਚ ਉਠਾਇਆ | ਇਸ ਸਬੰਧੀ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਦੱਸਿਆ ਕਿ ਫਗਵਾੜਾ ਹਲਕੇ ਦਾ ...

ਪੂਰੀ ਖ਼ਬਰ »

ਬੈਂਕਾਂ ਵਲੋਂ ਕਰਜ ਬਦਲੇ ਲਏ ਚੈੱਕ ਕਿਸਾਨਾਂ ਨੂੰ ਮੌੜਨ ਦਾ ਫ਼ੈਸਲਾ

ਚੰਡੀਗੜ੍ਹ, 22 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜ ਏਕੜ ਤੱਕ ਦੀ ਮਾਲਕੀ ਵਾਲੇ ਅਤੇ 10 ਲੱਖ ਤੱਕ ਦੇ ਕਰਜ਼ੇ ਹੇਠ ਦਬੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ¢ ਸਟੇਟ ਲੇਵਲ ਬੈਂਕਿੰਗ ਕਮੇਟੀ (ਐਸ.ਐਲ.ਬੀ.ਸੀ.) ਨੇ ਅਜਿਹੇ ਕਿਸਾਨਾਂ ਨੂੰ ਉਹ ਚੈੱਕ ਮੋੜਨ ਦਾ ਫ਼ੈਸਲਾ ਲਿਆ ਹੈ, ਜਿਹੜੇ ...

ਪੂਰੀ ਖ਼ਬਰ »

ਨਸ਼ੇ ਦੇ ਮਾਮਲਿਆਂ 'ਚ 'ਅੱਤਵਾਦੀ ਕੁਨੈਕਸ਼ਨ ਦਾ ਖ਼ਦਸ਼ਾ', ਕੇਂਦਰ ਨੇ ਵੀ ਬਣਾਈ ਐਸ.ਟੀ.ਐੱਫ

. ਚੰਡੀਗੜ੍ਹ, 22 ਫਰਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ੇ ਦੇ ਧੰਦੇ ਕਾਰਨ ਵਰਤੀ ਜਾ ਰਹੀ ਚੌਕਸੀ ਦੌਰਾਨ ਬੀ.ਐਸ.ਐੱਫ. ਵਲੋਂ ਫੜੇ ਗਏ ਨਸ਼ੇ ਦੇ ਕੇਸਾਂ 'ਚ ਕੇਂਦਰ ਸਰਕਾਰ ਨੇ ਅੱਤਵਾਦੀ ਕੁਨੈਕਸ਼ਨ ਹੋਣ ਦਾ ਵੱਡਾ ਖ਼ਦਸ਼ਾ ਪ੍ਰਗਟਾਇਆ ਹੈ¢ ਹਾਈਕੋਰਟ 'ਚ ਨਸ਼ੇ ਦੇ ...

ਪੂਰੀ ਖ਼ਬਰ »

ਸਰਕਾਰ ਨੇ ਭਾਰਤ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਚੱਲ ਰਹੇ ਪ੍ਰਾਜੈਕਟਾਂ ਬਾਰੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਇਹ ਕਹੇ ਜਾਣ ਕਿ ਭਾਰਤ ਨੇ ਸਿੰਧੂ ਜਲ ਸੰਧੀ ਤਹਿਤ ਪਾਕਿਸਤਾਨ ਨੂੰ ਦਿੱਤਾ ਜਾ ਰਿਹਾ ਆਪਣੇ ਹਿੱਸੇ ਦਾ ਪਾਣੀ ਰੋਕਣ ਦਾ ਫ਼ੈਸਲਾ ਕੀਤਾ ਹੈ, ਦੇ ਇਕ ਦਿਨ ਬਾਅਦ ਅੱਜ ਜਲ ਸਰੋਤ ਮੰਤਰਾਲੇ ਨੇ ਇਸ ਨੂੰ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ-ਹਰਸਿਮਰਤ ਕੌਰ ਬਾਦਲ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਉਦੋਂ ਵਿਰਾਮ ਚਿੰਨ੍ਹ ਲਗਾ ਦਿੱਤਾ ਜਦੋਂ ਅੱਜ ਉਨ੍ਹਾਂ ਇੱਥੇ ਇਹ ਸਪਸ਼ਟ ਕਰਦਿਆਂ ਕਿਹਾ ਕਿ ਉਹ ਲੋਕ ਸਭਾ ...

ਪੂਰੀ ਖ਼ਬਰ »

ਬੱਕਰੀਆਂ ਦੀ ਬੀਟਲ ਨਸਲ ਨੂੰ ਪ੍ਰਫੁੱਲਿਤ ਕਰਨ ਲਈ ਪੰਜ ਜ਼ਿਲਿ੍ਹਆਂ ਦੀ ਚੋਣ

ਮਲੇਰਕੋਟਲਾ, 22 ਫਰਵਰੀ (ਕੁਠਾਲਾ)- ਦੇਸ਼ ਨੂੰ ਖ਼ੁਰਾਕ ਪੱਖੋਂ ਸੁਰੱਖਿਅਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਸਹਾਇਕ ਧੰਦੇ ਵਜੋਂ ਬੱਕਰੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਲਾਈਵ ਸਟਾਕ ਮਿਸ਼ਨ ਤਹਿਤ ਸ਼ੁਰੂ ਕੀਤੇ ...

ਪੂਰੀ ਖ਼ਬਰ »

ਡੈਲੀਗੇਟ ਚਾਹੁਣ ਤਾਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ-ਬਾਦਲ

ਸੰਗਰੂਰ, ਮਸਤੂਆਣਾ ਸਾਹਿਬ, 22 ਫਰਵਰੀ (ਦਮਨਜੀਤ, ਬਿੱਟਾ, ਦਮਦਮੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ 'ਚ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਜਾਂਚ ਦਾ ਮਕਸਦ ਸਿਰਫ਼ ਤੇ ਸਿਰਫ਼ ਮੈਨੰੂ ਫਸਾਉਣ ਦਾ ਹੈ | ਸ. ਬਾਦਲ ...

ਪੂਰੀ ਖ਼ਬਰ »

ਹੈਲੀਕਾਪਟਰ 'ਤੇ ਵਿਆਹੁਣ ਆਏ ਲਾੜੇ ਦੇ ਪਿਓ ਵਲੋਂ ਵਿਆਹ 'ਚ ਗੋਲੀਬਾਰੀ

ਮੱੁਲਾਂਪੁਰ ਗਰੀਬਦਾਸ, 22 ਫਰਵਰੀ (ਦਿਲਬਰ ਸਿੰਘ ਖੈਰਪੁਰ)-ਨੇੜਲੇ ਪਿੰਡ ਤੀੜਾ ਵਿਖੇ ਬਰਾਤ ਲੈ ਕੇ ਆਏ ਕੈਂਥਲ (ਹਰਿਆਣਾ) ਨਿਵਾਸੀ ਲਾੜੇ ਦੇ ਪਿਤਾ ਵਲੋਂ ਫਾਇਰਿੰਗ ਕਰਕੇ ਵਿਆਹ ਦੇ ਜਸ਼ਨ ਮਨਾਉਣੇ ਮਹਿੰਗੇ ਪਏ | ਫਾਇਰ ਕਰਨ ਦੇ ਮਾਮਲੇ ਦੇ ਕਥਿਤ ਦੋਸ਼ 'ਚ ਸਥਾਨਕ ਪੁਲਿਸ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਪੰਜਾਬ ਦੀ ਅਰਥ ਵਿਵਸਥਾ ਵਿਗੜੀ, ਕਰਜ਼ੇ ਚੁੱਕ ਕੇ ਸਮਾਂ ਟਪਾ ਰਹੀ ਸਰਕਾਰ-ਢੀਂਡਸਾ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਅੱਜ ਵਿਧਾਨ ਸਭਾ 'ਚ ਸਰਕਾਰ ਨੂੰ ਆਰਥਿਕ ਵਿਕਾਸ ਦੇ ਮੁੱਦੇ 'ਤੇ ਘੇਰਿਆ ਉੱਥੇ ਵਿਧਾਨ ਸਭਾ ਦੇ ਗਲਿਆਰੇ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿੱਤ ਮੰਤਰੀ ...

ਪੂਰੀ ਖ਼ਬਰ »

ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਤਿਆਰੀ ਦਾ ਹਰ ਪੰਦਰਵਾੜੇ ਲਿਆ ਕਰਨਗੇ ਜਾਇਜ਼ਾ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਤਿਆਰੀਆਂ ਦੀ ਪ੍ਰਗਤੀ ਦਾ ਖ਼ੁਦ ਨਿੱਜੀ ਤੌਰ 'ਤੇ ਹਰ ਪੰਦਰਾਂ ਦਿਨਾਂ ਬਾਅਦ ਜਾਇਜ਼ਾ ਲਿਆ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਦੀ ਯਾਦਗਾਰ ਲਈ ਇਕੱਠੀ ਹੋਵੇਗੀ ਪਿੰਡਾਂ ਦੀ ਮਿੱਟੀ

ਚੰਡੀਗੜ੍ਹ, 22 ਫਰਵਰੀ (ਸੁਰਜੀਤ ਸਿੰਘ ਸੱਤੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਤੋਂ ਮੁਹਿੰਮ ਸ਼ੁਰੂ ਕਰਕੇ ਕਿਸਾਨਾਂ ਦੇ ਔਜ਼ਾਰਾਂ ਦੇ ਇਕੱਠੇ ਕੀਤੇ ਲੋਹੇ ਨਾਲ ਗੁਜਰਾਤ 'ਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ...

ਪੂਰੀ ਖ਼ਬਰ »

ਕੈਪਟਨ ਨੇ ਬਾਦਲ ਦੇ ਬਿਆਨ ਨੂੰ ਘਬਰਾਹਟ ਦੀ ਨਿਸ਼ਾਨੀ ਦੱਸਿਆ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਲੋਕਾਂ ਸਾਹਮਣੇ ਜ਼ਾਹਰਾ ਤੌਰ 'ਤੇ ਘਬਰਾਹਟ ਦੀ ਨਿਸ਼ਾਨੀ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕੀਤੀ ਵਿਧਾਇਕ ਵੈਦ ਦੇ ਅਸਤੀਫ਼ੇ ਦੀ ਮੰਗ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਇਹ ਕਹਿ ਕੇ ਲੂਣ ਛਿੜਕਣ ਲਈ ਨਿਖ਼ੇਧੀ ਕੀਤੀ ਹੈ ਕਿ ਉਨ੍ਹਾਂ ਦੇ ਸਕੇ ਸੰਬੰਧੀ ਤਿੰਨ ਲੱਖ ਰੁਪਏ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX