ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  4 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  20 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  30 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  55 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਮੋਗਾ

ਪੁਲਿਸ ਪ੍ਰਸ਼ਾਸਨ ਦੇ ਸਿਰ 'ਤੇ ਸਕੂਲਾਂ 'ਚ ਟੈਸਟਿੰਗ ਕਰਵਾਉਣਾ ਸਿੱਖਿਆ ਦਾ ਸਭ ਤੋਂ ਕਾਲਾ ਦੌਰ-ਆਗੂ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੇਚਰ ਪਾਰਕ ਮੋਗਾ ਵਿਖੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਮੋਗਾ ਦੇ ਆਗੂਆਂ ਅਜੀਤਪਾਲ ਸਿੰਘ, ਪ੍ਰੇਮ ਸਿੰਘ, ਦਿਗਵਿਜੇ ਸ਼ਰਮਾ, ਮਨਮੀਤ ਸਿੰਘ ਰਾਇ, ਬੂਟਾ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਅਮਨਦੀਪ ਮਟਵਾਣੀ, ਸੁਰਿੰਦਰ ਕੁਮਾਰ ਸ਼ਰਮਾ, ਹਰਪ੍ਰੀਤ ਸਿੰਘ ਸਹਿਗਲ, ਰਮੇਸ਼ ਖੁਰਾਨਾ, ਜਸਵੀਰ ਸਿੰਘ ਚੰਦ ਨਵਾਂ, ਗੁਰਮੁਖ ਸਿੰਘ, ਕੇਵਲ ਸਿੰਘ, ਜਗਵੀਰਨ ਕੌਰ, ਨਤਾਸ਼ਾ, ਮਧੂ ਬਾਲਾ, ਅਮਰਦੀਪ ਦੀ ਅਗਵਾਈ ਹੇਠ ਪੰਜਾਬ 'ਚ ਲੰਬੇ ਸਮੇਂ ਤੋਂ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਹੋ ਰਹੀ ਪੰਜਾਬ ਦੀ ਬਦ ਤੋਂ ਬਦਤਰ ਹੋਈ ਸਰਕਾਰੀ ਸਿੱਖਿਆ ਨੂੰ ਹੋਰ ਖ਼ਤਮ ਕਰਨ ਦੇ ਰਾਹ ਪਏ ਤਾਨਾਸ਼ਾਹ ਸਿੱਖਿਆ ਸਕੱਤਰ ਨੇ ਆਪਣੀ ਹਉਮੈ ਨੂੰ ਪੱਠੇ ਪਵਾਉਣ ਲਈ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਨੂੰ ਪੁਲਿਸ ਚੌਕੀਆਂ 'ਚ ਤਬਦੀਲ ਕਰਵਾ ਦਿੱਤਾ | ਰਵਾਇਤੀ ਸਿੱਖਿਆ ਨੂੰ ਸੂਲੀ ਟੰਗ ਕੇ ਆਪਣੇ ਪੈਸੇ ਖਾਣ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ ਪੜਾਓ ਪੰਜਾਬ' ਨੂੰ ਪੰਜਾਬ ਦੇ ਸਕੂਲਾਂ 'ਚ ਧੱਕੇ ਨਾਲ ਲਾਗੂ ਕਰਵਾ ਕੇ ਸਿੱਖਿਆ ਸਕੱਤਰ ਝੂਠੇ ਅੰਕੜਿਆਂ ਦੇ ਸਿਰ 'ਤੇ ਸਿੱਖਿਆ 'ਚ ਵੱਡੇ ਸੁਧਾਰ ਆਉਣ ਦੇ ਦਮਗਜੇ ਮਾਰ ਰਿਹਾ ਹੈ ਪਰ ਅਧਿਆਪਕ ਵਰਗ ਨੇ ਆਖ਼ਰ ਉਸ ਦੀਆਂ ਤਾਨਾਸ਼ਾਹੀ ਨੀਤੀਆਂ ਿਖ਼ਲਾਫ਼ ਝੰਡਾ ਚੁੱਕ ਲਿਆ ਹੈ ਜਿਸ ਕਾਰਨ ਅੱਜ ਪੂਰੇ ਪੰਜਾਬ 'ਚ ਪ੍ਰਾਇਮਰੀ ਸਕੂਲਾਂ 'ਚ ਪੜ੍ਹੋ ਪੰਜਾਬ ਪੜਾਓ ਪੰਜਾਬ ਅਧੀਨ ਹੋਣ ਵਾਲੀ ਟੈਸਟਿੰਗ ਨੂੰ ਅਧਿਆਪਕਾਂ ਦੇ ਵੱਡੇ ਵਿਰੋਧ ਕਾਰਨ ਬਰੇਕਾਂ ਲੱਗ ਗਈਆਂ ਹਨ | ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਵਲੋਂ ਪਹਿਲਾਂ ਵੀ 94 ਫ਼ੀਸਦੀ ਵਾਲਾ ਝੂਠਾ ਅੰਕੜਾ ਪੇਸ਼ ਕਰ ਕੇ ਐਸ.ਐਸ.ਏ. ਰਮਸਾ ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਤੱਕ ਦੀ ਕਟੌਤੀ ਕਰਵਾਈ ਗਈ ਸੀ ਅਤੇ ਹੁਣ ਆਪਣੇ ਕਮਾਊ ਪ੍ਰੋਜੈਕਟ ਰਾਹੀਂ ਲਗ-ਪਗ 2 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਕੱਢ ਕੇ ਗੈਰ-ਵਿੱਦਿਅਕ ਕੰਮਾਂ 'ਚ ਲਗਾਇਆ ਗਿਆ ਹੈ | ਪਿਛਲੇ 2 ਸਾਲਾਂ ਤੋਂ ਨਾ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਮਿਲੀਆਂ ਹਨ ਅਤੇ ਨਾ ਹੀ ਸਕੂਲਾਂ ਨੂੰ ਮਿਲਣ ਵਾਲੀਆਂ ਨਾ ਮਾਤਰ ਗਰਾਂਟਾਂ ਹੀ ਨਸੀਬ ਹੋਈਆਂ ਹਨ ਜਿਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਨੂੰ ਮੋੜਾ ਦੇਣ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਨੂੰ ਵਿਭਾਗ 'ਚੋਂ ਚੱਲਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦੀਆਂ ਅਰਥੀਆਂ ਫੂਕੀਆਂ ਗਈਆਂ | ਇਸ ਮੌਕੇ ਰਾਜ ਦੇਵੀ, ਕਿਰਨ ਲਤਾ, ਸੁਰਜੀਤ ਕੌਰ, ਸੀਮਾ ਕੌੜਾ, ਇੰਦਰਦੀਪ ਸਿੰਘ, ਗੁਰਪ੍ਰੀਤ ਸਿੰਘ, ਨਵਤੇਜ ਪਾਲ, ਰਿਸ਼ੀ ਮਨਚੰਦਾ, ਵਿਜੇ ਕੁਮਾਰ ਆਦਿ ਹਾਜ਼ਰ ਸਨ |

ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਨੇ ਚੋਰੀ ਕੀਤਾ ਪਿਸਤੌਲ

ਮੋਗਾ, 22 ਫਰਵਰੀ (ਗੁਰਤੇਜ ਸਿੰਘ)-ਇਕ ਨੌਜਵਾਨ ਵਲੋਂ ਆਪਣੀ ਕਾਰ ਖੜ੍ਹੀ ਕਰ ਜਾਣ ਤੋਂ ਬਾਅਦ ਚੋਰਾਂ ਵਲੋਂ ਉਸ ਦੀ ਕਾਰ ਦਾ ਸ਼ੀਸ਼ਾ ਭੰਨ ਕੇ 'ਚੋਂ ਪਿਸਤੌਲ ਵਾਲਾ ਬੈਗ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸ਼ੈਲਰਾਂ ਦੇ ਵਾਧੂ ਪਾਣੀ ਕਾਰਨ ਟੁੱਟੀ ਸੜਕ ਨੂੰ ਲੈ ਕੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਿਖ਼ਲਾਫ਼ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਮਧੇਕੇ ਵਿਖੇ ਸ਼ੈਲਰਾਂ ਦੇ ਵਾਧੂ ਪਾਣੀ ਕਾਰਨ ਟੁੱਟੀ ਸੜਕ ਨੂੰ ਲੈ ਕੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਅੱਜ ਸ਼ੈਲਰਾਂ ਅੱਗੇ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਤੇ ਹੋਏ ਐਕਸ਼ਨ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਦੇ ਅਧਿਆਪਕਾਂ ਨੇ ਅੱਜ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਆਪ ਹੁਦਰੀਆਂ ਿਖ਼ਲਾਫ਼ ਜਿੱਥੇ ਪੜੋ੍ਹ ਪੰਜਾਬ ...

ਪੂਰੀ ਖ਼ਬਰ »

ਫਾਈਨਾਂਸਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 22 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਅਨੁਜ ਪੁੱਤਰ ਤੇਜਪਾਲ ਵਾਸੀ ਸਿਵਲ ਲਾਈਨਜ਼ ਮੋਗਾ ਪਿਛਲੇ 5 ਸਾਲਾਂ ਤੋਂ ਸੁਰਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਨਚੰਦਾ ਕਾਲੋਨੀ ਮੋਗਾ ਦੀ ਫਾਈਨਾਂਸ ਕੰਪਨੀ ਵਿਚ ਨੌਕਰੀ ਕਰ ਰਿਹਾ ਹੈ ਅਤੇ ਉਸ ਨੇ ਸੁਰਿੰਦਰ ਸਿੰਘ ਤੋਂ 3 ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫ਼ੂਕ ਕੇ ਅਧਿਆਪਕਾਂ ਨੇ ਕੀਤਾ ਪਿੱਟ ਸਿਆਪਾ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਬਾਈਕਾਟ ਸਬੰਧੀ ਲੜਾਈ ਦੀ ਅਗਲੀ ਕੜੀ ਦੇ ਰੂਪ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਥਾਨਕ ਬੀ.ਪੀ.ਈ.ਓ. ਦਫ਼ਤਰ ਅੱਗੇ ਅਧਿਆਪਕਾਂ ਨੇ ਸਿੱਖਿਆ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦੀ ਪੁਲਿਸ ਵਲੋਂ ਤਿੰਨ ਵਿਅਕਤੀ ਵੱਡੀ ਮਾਤਰਾ 'ਚ ਭੰਗ ਸਮੇਤ ਕਾਬੂ

ਕਿਸ਼ਨਪੁਰਾ ਕਲਾਂ, 22 ਫਰਵਰੀ (ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ.ਐਸ.ਪੀ. ਧਰਮਕੋਟ ਅਜੈ ਰਾਜ ਸਿੰਘ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੁਲਿਸ ਪਾਰਟੀ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 22 ਫਰਵਰੀ (ਗੁਰਤੇਜ ਸਿੰਘ)-ਪਤਨੀ ਤੋਂ ਤੰਗ ਆ ਕੇ ਪਤੀ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਸਾਊਥ ਨੂੰ ਦਿੱਤੇ ਬਿਆਨਾਂ 'ਚ ਅਨੋਖ ਪੁੱਤਰ ਜੋਗਿੰਦਰਪਾਲ ਵਾਸੀ ਮਮਦੋਟ (ਫ਼ਿਰੋਜ਼ਪੁਰ) ਨੇ ...

ਪੂਰੀ ਖ਼ਬਰ »

ਮਨਜੀਤ ਸਿੰਘ ਮਾਨ ਦੀ ਕਾਂਗਰਸ 'ਚ ਵਾਪਸੀ ਨਾਲ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਨਜੀਤ ਸਿੰਘ ਮਾਨ ਦੀ ਕਾਂਗਰਸ ਪਾਰਟੀ ਵਿਚ ਵਾਪਸੀ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਸਮਰਥਕਾਂ ਅਤੇ ਹਲਕਾ ਮੋਗਾ ਦੇ ਕਾਂਗਰਸੀ ਵਰਕਰਾਂ ਨੂੰ ਮਿਲੀ ਤਾਂ ਉਨ੍ਹਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਜਿਵੇਂ ਹੀ ਮਾਨ ...

ਪੂਰੀ ਖ਼ਬਰ »

ਐਮ.ਪੀ. ਪ੍ਰੋ. ਸਾਧੂ ਸਿੰਘ ਨੇ ਖੋਸਾ ਕੋਟਲਾ ਦੇ ਵਿਕਾਸ ਕਾਰਜਾਂ ਲਈ ਸਹਾਇਤਾ ਰਾਸ਼ੀ ਦਿੱਤੀ

ਕੋਟ ਈਸੇ ਖਾਂ, 22 ਫ਼ਰਵਰੀ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਵਲੋਂ ਪਿੰਡ ਖੋਸਾ ਕੋਟਲਾ ਵਿਚ ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲਾ ਅਤੇ ਪਿੰਡ ਵਾਲਿਆਂ ਦੀ ਹਾਜ਼ਰੀ ਵਿਚ ਪਿੰਡ ...

ਪੂਰੀ ਖ਼ਬਰ »

ਭਾਈ ਗਰੇਵਾਲ ਨੂੰ ਸਿਆਸੀ ਮਾਮਲਿਆਂ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਕੋਟ ਈਸੇ ਖਾਂ, 22 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਨਿਧੜਕ ਆਗੂ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਆਸੀ ਮਾਮਲਿਆਂ ਬਾਰੇ ਕਮੇਟੀ 'ਚ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਭਗਤ ਰਵਿਦਾਸ ਨੇ ਮਨੁੱਖਤਾ ਨੂੰ ਰੂਹਾਨੀ ਸੰਦੇਸ਼ ਦਿੱਤਾ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਦੇਸ਼ ਵਿਦੇਸ਼ ਵਿਚ ਗੁਰਮਤਿ ਦਾ ਪ੍ਰਚਾਰ ਅਤੇ ਗੁਰਮਤਿ ਅਨੁਸਾਰ ਮਨੁੱਖਤਾ ਦੀ ਸੇਵਾ ਦੇ ਲਈ ਮਿਸਾਲ ਸਿਰਜਣ ਵਾਲੇ ਮਾਲਵੇ ਦਾ ਪਵਿੱਤਰ ਅਤੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ | ਇਹ ਸੰਸਥਾ ਵਿਦਿਆਰਥੀਆਂ ਦੇ ਲਗਾਤਾਰ ਚੰਗੇ ਆ ਰਹੇ ਨਤੀਜਿਆਂ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਮੁਸਕਾਨ ਆਸਟ੍ਰੇਲੀਆ ਦਾ ਸੁਪਨਾ ਸਾਕਾਰ ਕੀਤਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇਕ ਵਾਰ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਡਿਪਟੀ ਰਜਿਸਟਰਾਰ ਬਣਨ 'ਤੇ ਕੀਤਾ ਸਨਮਾਨਿਤ

ਸਮਾਧ ਭਾਈ, 22 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਕੋਆਪਰੇਟਿਵ ਸੁਸਾਇਟੀ ਵਿਭਾਗ ਮੋਗਾ ਦੇ ਏ.ਆਰ. ਨੂੰ ਪਦ-ਉੱਨਤ ਹੋਣ 'ਤੇ ਫੋਕਲ ਪੁਆਇੰਟ ਪੱਤੋ ਹੀਰਾ ਸਿੰਘ ਦੇ ਸਕੱਤਰਾਂ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੱਤਰ ਰਾਜ ਬਾਹਦਰ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਦਿਨਾ ਸ਼ਹੀਦੀ ਜੋੜ-ਮੇਲਾ ਸਮਾਪਤ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ (ਬਾਬਾ ਮਸਤਾਨ ਸਿੰਘ) ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਦਿਨਾ ਸ਼ਹੀਦੀ ...

ਪੂਰੀ ਖ਼ਬਰ »

ਪ੍ਰਧਾਨ ਜਗਦੀਸ਼ਪਾਲ ਗਰਗ ਦੇ ਦਿਹਾਂਤ 'ਤੇ ਗਰਗ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਬੰਟੂ ਗਰਗ ਦੇ ਪਿਤਾ ਤੇ ਬਲਵਿੰਦਰ ਗਰਗ, ਕ੍ਰਿਸ਼ਨ ਗਰਗ ਦੇ ਭਰਾ ਪ੍ਰਧਾਨ ਸ੍ਰੀ ਸ਼ਿਵ ਮੰਦਰ ਬਾਘਾ ਪੁਰਾਣਾ ਅਤੇ ਸ਼ੈਲਰ ਐਸੋਸੀਏਸ਼ਨ ਦੇ ਸੀਨੀ. ਆਗੂ ਜਗਦੀਸ਼ਪਾਲ ਗਰਗ ਦਾ ਦਿਹਾਂਤ ਹੋਣ 'ਤੇ ਗਰਗ ਪਰਿਵਾਰ ਨਾਲ ਚੁਫੇਰਿਓਾ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ 'ਚ ਕੈਰੀਅਰ ਕਾਊਾਸਲਿੰਗ ਸੈਮੀਨਾਰ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਕੈਰੀਅਰ ਕਾੳਾੂਸਲਿੰਗ ਸੈਮੀਨਾਰ ਕਰਵਾਇਆ ਗਿਆ¢ ਜਿਸ ਵਿਚ ਵਿਦਿਆਰਥੀਆਂ ਨੂੰ ਬਾਰਵੀਂ ਕਲਾਸ ਤੋਂ ਬਾਅਦ ਚੁਣੇ ਜਾਣ ਵਾਲੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਰੈਲੀ ਕੱਢੀ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿਖੇ ਵੋਟਰ ਜਾਗਰੂਕਤਾ ਰੈਲੀ ਦਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਹਿਮ ਇਕੱਤਰਤਾ

ਬਾਘਾ ਪੁਰਾਣਾ, 22 ਫ਼ਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆ ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਬਲਵਿੰਦਰ ਸਿੰਘ ਤੇ ਗੁਰਜੰਟ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਵੇਗੀ ਹਰ ਸੰਭਵ ਸਹਾਇਤਾ-ਰਾਣਾ ਗੁਰਮੀਤ ਸਿੰਘ ਸੋਢੀ

ਕੋਟ ਈਸੇ ਖਾਂ, 22 ਫਰਵਰੀ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ, ਯਸ਼ਪਾਲ ਗੁਲਾਟੀ)-ਸ਼ਹੀਦ ਸਾਡੇ ਦੇਸ਼ ਦਾ ਅਮੁੱਲਾ ਸਰਮਾਇਆ ਅਤੇ ਮਾਣ ਹਨ ¢ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਤੇ ਇਨ੍ਹਾਂ ਪਰਿਵਾਰਾਂ ਨੂੰ ਕੋਈ ਵੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਸਿਰ 'ਤੇ ਸਕੂਲਾਂ 'ਚ ਟੈਸਟਿੰਗ ਕਰਵਾਉਣਾ ਪੰਜਾਬ ਦੀ ਸਿੱਖਿਆ ਦਾ ਸਭ ਤੋਂ ਕਾਲਾ ਦੌਰ

ਧਰਮਕੋਟ, 22 ਫਰਵਰੀ (ਹਰਮਨਦੀਪ ਸਿੰਘ)-ਅੱਜ ਧਰਮਕੋਟ ਵਿਖੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਬਲਾਕ ਧਰਮਕੋਟ ਦੇ ਆਗੂਆਂ ਪ੍ਰਗਟਜੀਤ ਕਿਸ਼ਨਪੁਰਾ, ਗੁਰਪ੍ਰੀਤ ਅਮੀਵਾਲ, ਸੋਹਨ ਸਿੰਘ, ਰਣਜੀਤ ਸਿੰਘ ਧਰਮਕੋਟ, ਨਿਰਮਲਜੀਤ ਸਿੰਘ, ਸਵਰਨ ਦਾਸ, ਜਗਸੀਰ ਘਾਰੂ, ਦਲਜੀਤ ਕੌਰ ...

ਪੂਰੀ ਖ਼ਬਰ »

ਜਗਤ ਸੇਵਕ ਖ਼ਾਲਸਾ ਸਕੂਲ ਮਹਿਣਾ ਵਿਖੇ ਵਜ਼ੀਫ਼ਾ ਵੰਡ ਸਮਾਗਮ ਹੋਇਆ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਮਾਤਾ ਹਰ ਕੌਰ ਟਰੱਸਟ ਵਲੋਂ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪ੍ਰਦੀਪ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਨੇ ਰੀਬਨ ਕੱਟ ਕੇ ...

ਪੂਰੀ ਖ਼ਬਰ »

ਪੈਰਾ ਮਿਲਟਰੀ ਫੋਰਸ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਮਾਲਸਰ, 22 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਪੈਰਾ ਮਿਲਟਰੀ ਫੋਰਸ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ (ਸੁਸਾਇਟੀ) ਦੀ ਮੀਟਿੰਗ ਕਾਮਰੇਡ ਗੁਰਮੀਤ ਸਿੰਘ ਵਾਂਦਰ ਦੇ ਗ੍ਰਹਿ ਵਿਖੇ ਹੋਈ¢ ਜਿਸ 'ਚ ਜਥੇਬੰਦੀ ਨੇ ਪੈਰਾ ਮਿਲਟਰੀ ਫੋਰਸ ਦੀਆਂ ਸਮੱਸਿਆਵਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਦਰੁਸਤ ਮੁਹਿੰਮ ਅਧੀਨ ਮੁਫ਼ਤ ਜਾਂਚ ਕੈਂਪ ਲਗਾਇਆ

ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਗੁਰਮੀਤ ਲਾਲ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਸੇਖਾ ਕਲਾਂ ਠੱਠੀ ਭਾਈ ਦੀ ਅਗਵਾਈ 'ਚ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਪਿੰਡ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਸਮਾਗਮ ਕਰਵਾਇਆ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ 9ਵਾਂ ਸ਼ਹੀਦੀ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਵਿਖੇ ਲਗਾਈ ਪ੍ਰਦਰਸ਼ਨੀ

ਮੋਗਾ, 22 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਦੀ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਦੀ ਰਹਿਨੁਮਾਈ ਹੇਠ ਆਰਟ ਐਾਡ ਕਰਾਫ਼ਟ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਵਿਚ ਡਰਾਇੰਗ ਦੇ ਅਧਿਆਪਕ ਸਰਬਜੀਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਸੰਦਾਂ ਦੀ ਸੰਭਾਲ ਲਈ ਸ਼ੈੱਡ ਦੀ ਨੀਂਹ ਰੱਖੀ

ਕਿਸ਼ਨਪੁਰਾ ਕਲਾਂ, 22 ਫਰਵਰੀ (ਪਰਮਿੰਦਰ ਸਿੰਘ ਗਿੱਲ)-ਸਹਿਕਾਰੀ ਸਭਾ ਭਿੰਡਰ ਖ਼ੁਰਦ ਵਿਖੇ ਖੇਤੀਬਾੜੀ ਸੰਦਾਂ ਦੀ ਸਾਂਭ-ਸੰਭਾਲ ਲਈ ਉਸਾਰੇ ਜਾ ਰਹੇ ਸ਼ੈੱਡ ਦੀ ਨਹੀਂ ਬਾਬਾ ਵਰਿਆਮ ਸਿੰਘ ਮੁੱਖ ਸੇਵਾਦਾਰ ਬਾਬਾ ਟਹਿਲ ਦਾਸ ਜੀ ਨੇ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕਰਨ ...

ਪੂਰੀ ਖ਼ਬਰ »

ਸ਼ਿਵ ਮੰਦਰ ਭਜਨ ਮੰਡਲੀ ਦੀ ਸ਼ੋਕ ਸਭਾ ਹੋਈ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਸ੍ਰੀ ਸ਼ਿਵ ਮੰਦਰ ਮੋਗਾ ਰੋਡ ਬਾਘਾ ਪੁਰਾਣਾ ਦੀ ਭਜਨ ਮੰਡਲੀ ਵਲੋਂ ਸ਼ੋਕ ਸਭਾ ਕਰਵਾਈ ਗਈ, ਜਿਸ 'ਚ ਸਭਾ ਦੇ ਸਮੂਹ ਮੈਂਬਰਾਂ ਨੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ਪਾਲ ਗਰਗ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੀਨ ਮਲਕੀਤ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਰਾਹੀਂ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਵੋਟ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਸਮਾਗਮ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਉਪ ਮੰਡਲ ਮਜਿਸਟਰੇਟ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਦਿਵੇਸ਼ ਤਿਆਗੀ ਸਨਮਾਨਿਤ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)- ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਦੱਸਿਆ ਕਿ ਫਾਰਮ. ਡੀ. 'ਚ ਪੜ੍ਹਦੇ ਦਿਵੇਸ਼ ਤਿਆਗੀ ਨੂੰ ਸੋਵੀਅਤ 'ਵਰਸਿਟੀ 'ਚ ਕਾਨਫ਼ਰੰਸ ਦੌਰਾਨ ਸਾਇੰਟਿਫਿਕ ਪੋਸਟ ਪੈ੍ਰਜੈੱਨਟੇਸ਼ਨ 'ਚ ਪਹਿਲੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਇਕ ਮਡਿਊਲ 'ਚੋਂ 5.5 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਮੋਗਾ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਨੇੜੇ ਬੱਸ ਸਟੈਂਡ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦਿਨੋਂ-ਦਿਨ ਸਟੱਡੀ ਵੀਜ਼ਾ ਅਤੇ ਆਈਲਟਸ ਖੇਤਰ ਵਿਚ ਤਰੱਕੀ ਕਰ ਰਿਹਾ ਹੈ, ਨੇ ਸੁਨਹਿਰੇ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਬੱਧਨੀ ਕਲਾਂ, 22 ਫਰਵਰੀ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਕਿ੍ਪਾ ਨਾਲ ਚਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸਾਹਤਿਕ ਅਤੇ ਸੱਭਿਆਚਾਰਕ ਕਲੱਬ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ ¢ ਇਸ ਮੌਕੇ ਸਵੇਰ ਦੀ ਸਭਾ ਸਮੇਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕੀਤਾ ਵਜ਼ੀਫ਼ਾ ਪ੍ਰਾਪਤ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੀਆਂ 16 ਵਿਦਿਆਰਥਣਾਂ ਨੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਯੂ. ਐਸ. ਏ. ਵਲੋਂ 3 ਲੱਖ 46 ਹਜ਼ਾਰ ਰੁਪਏ ਦਾ ਵਜ਼ੀਫ਼ਾ ਪ੍ਰਾਪਤ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਅਸ਼ੀਰਵਾਦ ਸਮਾਗਮ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਅਸ਼ੀਰਵਾਦ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਹਿਬਲ ਕਾਂਡ 'ਤੇ ਪਰਦਾ ਪਾਉਣ 'ਤੇ ਅਕਾਲੀ ਗਿ੍ਫ਼ਤਾਰੀ ਦਾ ਸਟੰਟ ਰਚਣ ਦੀਆਂ ਧਮਕੀਆਂ ਦੇਣ 'ਤੇ ਉੱਤਰੇ-ਭੱਟੀ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਲੋਕ ਸਭਾ ਚੋਣਾਂ ਜਿੱਤਣ ਦੀ ਖ਼ਾਤਰ ਬਹਿਬਲ ਕਲਾਂ ਕਾਂਡ 'ਤੇ ਪਰਦਾ ਪਾਉਣ ਲਈ ਅਤੇ ਪੰਜਾਬ ਦੇ ਲੋਕਾਂ ਦੀ ਹਮਦਰਦੀ ਹਾਸਲ ਕਰਨ ਦੀ ਖ਼ਾਤਰ ਅਕਾਲੀ ਪਾਰਟੀ ਗਿ੍ਫ਼ਤਾਰੀਆਂ ਦੇਣ ਦਾ ਸਟੰਟ ਰਚ ਸਕਦੀ ਹੈ | ਇਹ ਵਿਚਾਰ ਕਾਂਗਰਸ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਲੜਕੀਆਂ ਨੇ ਕੀਤਾ ਹਸਪਤਾਲ ਦਾ ਦੌਰਾ

ਮੋਗਾ, 22 ਫਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਵਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਦੀਆਂ ਲੜਕੀਆਂ ਨੂੰ ਹਸਪਤਾਲ ਦਾ ਦੌਰਾ ਕਰਵਾਇਆ | ਇਸ ਤਹਿਤ ਹਸਪਤਾਲ ਦੀ ਕਾਰਜਪ੍ਰਣਾਲੀ ਸਮਝਾਈ | ਇਸ ਦੇ ਨਾਲ ...

ਪੂਰੀ ਖ਼ਬਰ »

ਬਲਿਊ ਹਾਈਟਸ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਬਲਿਊ ਹਾਈਟਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਚੰਗੀ ਭੂਮਿਕਾ ਨਿਭਾ ਰਹੀ ਹੈ¢ ਸਟੂਡੈਂਟਸ, ਵਿਜ਼ਟਰ ਅਤੇ ਓਪਨ ਵਰਕ ਪਰਮਿਟ ਵੀਜ਼ੇ ਦੀਆਂ ਸੇਵਾਵਾਂ ਉੱਚ ਪੱਧਰ ...

ਪੂਰੀ ਖ਼ਬਰ »

ਮਾਤਾ ਹਰਦੇਵ ਕੌਰ ਯਾਦਗਾਰੀ ਲਾਇਬ੍ਰੇਰੀ 'ਚ ਸਾਲਾਨਾ ਵਿਚਾਰ-ਗੋਸ਼ਟੀ ਸਮਾਗਮ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਮਾਤਾ ਹਰਦੇਵ ਕੌਰ ਯਾਦਗਾਰੀ ਲਾਇਬੇ੍ਰਰੀ 'ਚ ਸਤਪਾਲ ਸਿੰਘ ਕੈਨੇਡਾ, ਰਾਜਾ ਕੈਨੇਡਾ ਅਤੇ ਸਮੁੱਚੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਰਲਡ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੀ ਯਾਦ 'ਚ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਕਰਵਾਇਆ

ਫਤਹਿਗੜ੍ਹ ਪੰਜਤੂਰ, 22 ਫਰਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਬਾਬਾ ਖੇਤਰਪਾਲ ਯਾਦਗਾਰੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਭੰਡਾਰਾ ਤੇ ਸੱਭਿਆਚਾਰਕ ਮੇਲਾ ਐਨ. ਆਰ. ਆਈ. ਵੀਰਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਅਮਰ ਵੈੱਲਫੇਅਰ ਵਲੋਂ ਕੈਂਸਰ ਦੀ ਬਿਮਾਰੀ ਦੀ ਜਾਂਚ ਲਈ ਕੈਂਪ ਲਗਾਉਣ ਸਬੰਧੀ ਮੀਟਿੰਗ

ਮੋਗਾ, 22 ਫਰਵਰੀ (ਅਮਰਜੀਤ ਸਿੰਘ ਸੰਧੂ)-ਇੱਥੋਂ ਨੇੜਲੇ ਪਿੰਡ ਕਪੂਰੇ ਵਿਖੇ ਅਮਰ ਵੈੱਲਫੇਅਰ ਕਲੱਬ ਵਲੋਂ ਪਿੰਡ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ 'ਚ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਉਤਸਵ ਮੌਕੇ ਹਰੇਕ ਪਿੰਡ 550 ਬੂਟੇ ਲਾਉਣ ਲਈ ਤਿਆਰੀਆਂ ਸ਼ੁਰੂ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹ•ਾਂ ਵਲੋਂ ਦਰਸਾਏ ਉੱਚ ਆਸ਼ੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' 'ਤੇ ਅਮਲ ਕਰਨ ਦੀ ਕੜੀ ਵਜੋਂ ਮੋਗਾ ਜ਼ਿਲ•੍ਹੇ ਦੇ ...

ਪੂਰੀ ਖ਼ਬਰ »

ਬੁੱਕਣਵਾਲਾ ਦੀ ਪੰਚਾਇਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਮੋਗਾ, 22 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿੰਡ ਬੁੱਕਣਵਾਲਾ ਵਿਖੇ ਪਿੰਡ ਦੀ ਪੰਚਾਇਤ ਵਿਚ ਸਰਪੰਚ ਹਰਬੰਸ ਕੌਰ ਅਤੇ ਸਮੁੱਚੀ ਗਰਾਮ ਪੰਚਾਇਤ ਨੇ ਸੁਖਜਿੰਦਰ ਸਿੰਘ ਬਿੱਟਾ ਮਨੀਲਾ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਗੁਰਦੁਆਰਾ ਚੰਨੂ ਪੱਤੀ ਵਿਖੇ ਗੁਰੂਘਰ ...

ਪੂਰੀ ਖ਼ਬਰ »

ਸਮਾਧ ਭਾਈ 'ਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 22 ਫਰਵਰੀ (ਮਾਣੂੰਕੇ, ਟਿਵਾਣਾ)-ਲਾਇਨਜ਼ ਕਲੱਬ ਨਿਹਾਲ ਸਿੰਘ ਵਾਲਾ ਦੇ ਸਹਿਯੋਗ ਨਾਲ ਪਿੰਡ ਸਮਾਧ ਭਾਈ ਵਿਖੇ ਪੰਡਿਤ ਦੇਸ ਰਾਜ ਸਮਾਧ ਭਾਈ ਵਾਲਿਆਂ ਦੀ ਯਾਦ 'ਚ 49ਵਾਂ ਮੁਫਤ ਚੈਕਅੱਪ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX